ਜਲਾਲਾਬਾਦ ਤੇ ਫਾਜ਼ਿਲਕਾ ਵਿਚ 4 ਦਿਨਾਂ ਸਫਾਈ ਮੁਹਿੰਮ ਸ਼ੁਰੂ-ਰਾਕੇਸ਼ ਕੁਮਾਰ ਪੋਪਲੀ

ਫਾਜ਼ਿਲਕਾ, 19 ਅਗਸਤ ਸ਼ਹਿਰਾਂ ਦੀ ਸੁੰਦਰਤਾਂ ਨੂੰ ਬਰਕਰਾਰ ਰੱਖਣ ਅਤੇ ਕੂੜੇ ਦਾ ਯੋਗ ਪ੍ਰਬੰਧਨ ਕਰਨ ਹਿਤ ਸਮੇਂ ਸਮੇਂ ਤੇ ਸਫਾਈ ਅਭਿਆਨ ਚਲਾਏ ਜਾਂਦੇ ਹਨ। ਇਸੇ ਲਗਾਤਾਰਤਾ ਵਿਚ ਪੰਜਾਬ ਸਰਕਾਰ ਵੱਲੋਂ…

ਨਗਰ ਨਿਗਮ ਅਬੋਹਰ ਵੱਲੋਂ 4 ਦਿਨਾਂ ਵਿਸੇ਼ਸ ਵਿਸ਼ੇਸ਼ ਸਫਾਈ ਮੁਹਿੰਮ ਸ਼ੁਰੂ-ਸੇਨੂ ਦੁੱਗਲ

ਅਬੋਹਰ 19 ਅਗਸਤ ਨਗਰ ਨਿਗਮ ਕਮਿਸ਼ਨਰ-ਕਮ-ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ਹਿਰਾਂ ਵਿਚ ਸਾਫ-ਸਫਾਈ ਨੂੰ…

ਨਗਰ ਨਿਗਮ ਅਬੋਹਰ ਵੱਲੋਂ 19 ਤੋਂ 23 ਅਗਸਤ ਤੱਕ ਸ਼ਹਿਰ ਵਿੱਚ ਚਲਾਈ ਜਾਵੇਗੀ ਵਿਸ਼ੇਸ਼ ਸਫਾਈ ਮੁਹਿੰਮ-ਸੇਨੂ ਦੁੱਗਲ

ਅਬੋਹਰ 16 ਅਗਸਤ ਨਗਰ ਨਿਗਮ ਕਮਿਸ਼ਨਰ-ਕਮ-ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਫ-ਸਫਾਈ ਨੂੰ ਲੈ ਕੇ ਪੂਰੀ…

ਫਾਜਿ਼ਲਕਾ ਵਿਖੇ ਕੌਮੀ ਜਜ਼ਬੇ ਨਾਲ ਮਨਾਇਆ ਗਿਆ ਆਜ਼ਾਦੀ ਦਿਹਾੜਾ, ਕੈਬਨਿਟ ਮੰਤਰੀ ਅਮਨ ਅਰੋੜਾ ਨੇ ਲਹਿਰਾਇਆ ਤਿਰੰਗਾ

ਫਾਜਿ਼ਲਕਾ, 15 ਅਗਸਤ 78 ਵੇਂ ਜਿ਼ਲ੍ਹਾ ਪੱਧਰੀ ਆਜ਼ਾਦੀ ਦਿਹਾੜੇ ਮੌਕੇ ਅੱਜ ਇੱਥੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਮੰਤਰੀ ਪੰਜਾਬ ਸ੍ਰੀ. ਅਮਨ ਅਰੋੜਾ ਨੇ ਤਿੰਰਗਾ ਲਹਿਰਾਇਆ ਅਤੇ ਮਾਰਚ ਪਾਸਟ ਤੋਂ…

ਖੂਸ਼ੀ ਫਾਊਂਡੇਸ਼ਨ ਵੱਲੋਂ ਬੱਤੀਆਂ ਵਾਲੇ ਚੌਕ ਤੋਂ ਲੈ ਕੇ ਕੈਂਟ ਰੋਡ ਤੱਕ ਲਗਾਏ ਗਏ ਪੌਦੇ  

ਫਾਜ਼ਿਲਕਾ 11 ਅਗਸਤ ਫਾਜ਼ਿਲਕਾ ਨੂੰ ਹਰਾ ਭਰਾ ਬਣਾਉਣ ਲਈ ਚਲਾਈ ਮੁਹਿੰਮ ਤਹਿਤ ਖੁਸ਼ੀ ਫਾਊਂਡਏਸ਼ਨ ਦੀ ਪ੍ਰਧਾਨ ਖੁਸ਼ਬੂ ਸਾਵਨਸੁੱਖਾ ਸਵਨਾ ਧਰਮਪਤਨੀ ਵਿਧਾਇਕ ਸ੍ਰੀ. ਨਰਿੰਦਰਪਾਲ ਸਿੰਘ ਸਵਨਾ ਵੱਲੋਂ ਬੱਤੀਆਂ ਵਾਲੇ ਚੌਕ ਤੋਂ…

ਸੱਪ ਦੇ ਡੰਗਣ ਦੀ ਸੂਰਤ ਵਿੱਚ ਇਲਾਜ ਲਈ ਜਲਦ ਤੋਂ ਜਲਦ ਪਹੁੰਚਿਆ ਜਾਵੇ ਸਿਹਤ ਸੰਸਥਾ: ਡਾ ਕਵਿਤਾ ਸਿੰਘ

ਫਾਜਿਲਕਾ 5 ਅਗਸਤ ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਫਾਜਿਲਕਾ ਦੇ ਹੁਕਮਾਂ ਅਨੁਸਾਰ ਸਿਹਤ ਵਿਭਾਗ ਫਾਜਿਲਕਾ ਵੱਲੋਂ ਬਰਸਾਤਾਂ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਸੱਪ ਦੇ ਕੱਟਣ ਤੋਂ ਬਚਣ ਲਈ…

ਨਗਰ ਕੌਂਸਲ ਵੱਲੋਂ ਵਿਸ਼ੇਸ਼ ਮੁਹਿੰਮ ਚਲਾਉਂਦਿਆਂ 200 ਗਉਵੰਸ਼ ਨੂੰ ਗਉਸ਼ਾਲਾਵਾਂ ਵਿਖੇ ਭੇਜਿਆ

ਫਾਜ਼ਿਲਕਾ,31 ਜੁਲਾਈ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੇ ਦਿਸ਼ਾ—ਨਿਰਦੇਸ਼ਾਂ ਹੇਠ ਨਗਰ ਕੌਂਸਲ ਫਾਜ਼ਿਲਕਾ ਵੱਲੋ ਜ਼ਿਲ੍ਹਾ ਐਨੀਮਲ ਵੇਲਫੇਅਰ ਸੋਸਾਇਟੀ ਦੇ ਸਹਿਯੋਗ ਨਾਲ ਵਿਸ਼ੇਸ਼ ਮੁਹਿੰਮ ਚਲਾਉਂਦਿਆਂ ਬੇਸਹਾਰਾ ਪਸ਼ੂਆਂ ਨੂੰ ਗਉਸ਼ਾਲਾ ਵਿਖੇ ਭੇਜਿਆ…

ਜਿਲ੍ਹਾ ਸਿਹਤ ਵਿਭਾਗ ਫਾਜਿਲਕਾ ਵਲੋਂ ਵਿਸ਼ਵ ਹੈਪਾਟਾਈਟਸ ਦਿਵਸ ਦੇ ਸਬੰਧ ਵਿੱਚ ਜ਼ਿਲ੍ਹਾ ਪੱਧਰੀ ਜਾਗਰੂਕਤਾ ਸਮਾਗਮ ਸਿਵਲ ਹਸਪਤਾਲ ਫਾਜਿਲਕਾ ਵਿਖੇ ਕੀਤਾ।

ਫਾਜਿਲਕਾ 29 ਜੁਲਾਈ 2024ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਿਵਲ ਸਰਜਨ ਫਾਜਿਲਕਾ ਡਾ ਚੰਦਰ ਸ਼ੇਖਰ ਕੱਕੜ ਦੀ ਪ੍ਰਧਾਨਗੀ ਵਿੱਚ ਵਿਸ਼ਵ ਹੈਪਾਟਾਈਟਸ ਦਿਵਸ ਦੇ ਸਬੰਧ ਵਿੱਚ…

ਵਿਧਾਇਕ ਵੱਲੋਂ  ਪਿੰਡ ਰੂਹੜਿਆਂ ਵਾਲੀ ਵਿਖੇ ਵਿਕਾਸ ਕਾਰਜਾਂ ਦਾ ਨੀਹ ਪੱਥਰ ਰੱਖਿਆ

ਫਾਜ਼ਿਲਕਾ/ਅਬੋਹਰ 28 ਜੁਲਾਈ ਬੱਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਪਿੰਡ ਰੂਹੜਿਆਂ ਵਾਲੀ ਵਿਖੇ ਇੰਟਰਲੋਕ ਵਾਲੀ ਗਲੀ ਬਣਾਉਣ ਦੇ ਕਾਰਜ ਦਾ ਨੀਹ ਪੱਥਰ ਰੱਖਿਆ। ਇਸ ਦੌਰਾਨ ਉਨ੍ਹਾਂ ਪਿੰਡ…

ਮਿਸ਼ਨ ਸ਼ਕਤੀ ਸੰਕਲਪ ਤਹਿਤ 100 ਦਿਨ ਵਿਸ਼ੇਸ਼ ਜਾਗਰੂਕਤਾ ਮੁਹਿਮ ਚਲਾ ਕੇ ਲੜਕੀਆਂ ਅਤੇ ਅਰੋਤਾਂ ਦੇ ਅਧਿਕਾਰਾਂ ਪ੍ਰਤੀ ਕੀਤਾ ਗਿਆ ਜਾਗਰੂਕ

ਫਾਜ਼ਿਲਕਾ 28 ਜੁਲਾਈ 2024ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਹੇਠ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰੋਗਰਾਮ ਅਫਸਰ ਫਾਜ਼ਿਲਕਾ ਸ੍ਰੀਮਤੀ ਨਵਦੀਪ ਕੌਰ…