Category: Fazilka
-

ਵਿਧਾਇਕ ਫਾਜ਼ਿਲਕਾ ਨੇ 5 ਕਰੋੜ 20 ਲੱਖ ਦੀ ਲਾਗਤ ਨਾਲ ਸਾਦਕੀ ਬਾਰਡਰ ਰੋਡ ਤੋਂ ਖਾਣ ਵਾਲਾ ਤੱਕ ਬਣਨ ਵਾਲੀ ਨਵੀ ਸੜਕ ਤੇ ਚੌੜੀ ਸੜਕ ਦਾ ਨੀਂਹ ਪੱਥਰ ਰੱਖ ਕੇ ਕੰਮ ਸ਼ੁਰੂ ਕਰਵਾਇਆ
ਫਾਜਿਲਕਾ 8 ਫਰਵਰੀ- ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਦੇ ਬੁਨਿਆਦੀ ਢਾਂਚੇ ਦੇ ਸੁਧਾਰ ਲਈ ਲਗਾਤਾਰ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ। ਪਿੰਡਾਂ ਦੇ ਵਿਕਾਸ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ। ਇਸੇ ਲੜੀ ਤਹਿਤ ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ 5 ਕਰੋੜ 20 ਲੱਖ ਦੀ ਲਾਗਤ…
-

ਰਾਜਪਾਲ ਪੰਜਾਬ ਦੀ ਅਗਵਾਈ ਹੇਠ ਫਾਜ਼ਿਲਕਾ ਜ਼ਿਲ੍ਹੇ ‘ਚ ਨਸ਼ਿਆਂ ਵਿਰੁੱਧ ਪੈਦਲ ਯਾਤਰਾ 11 ਤੇ 12 ਫ਼ਰਵਰੀ ਨੂੰ : ਅਮਰਪ੍ਰੀਤ ਕੌਰ ਸੰਧੂ
ਫਾਜ਼ਿਲਕਾ, 06 ਫਰਵਰੀਪੰਜਾਬ ਵਿੱਚ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਰਾਜਪਾਲ ਪੰਜਾਬ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਗੁਲਾਬ ਚੰਦ ਕਟਾਰੀਆ ਵੱਲੋਂ ਵੱਡੀ ਪਹਿਲਕਦਮੀ ਤਹਿਤ ਜ਼ਿਲ੍ਹਾ ਫਾਜ਼ਿਲਕਾ ਵਿੱਚ 11 ਤੇ 12 ਫ਼ਰਵਰੀ ਨੂੰ ‘ਨਸ਼ਿਆਂ ਵਿਰੁੱਧ ਪੈਦਲ ਯਾਤਰਾ’ ਕੱਢੀ ਜਾਵੇਗੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਪੈਦਲ ਯਾਤਰਾ ਦੀਆਂ ਅਗਾਉ ਤਿਆਰੀਆਂ ਸਬੰਧੀ ਵੱਖ-ਵੱਖ…
-

ਗਰੀਨ ਸਕੂਲ ਪ੍ਰੋਗਰਾਮ ਦੇ ਜ਼ਿਲ੍ਹਾ ਕੋਆਰਡੀਨੇਟਰ ਵਿਜੈਪਾਲ ਨੂੰ ਮਿਲਿਆ ਕੌਮੀ ਪੱਧਰ ਤੇ ਸਨਮਾਨ
ਫਾਜ਼ਿਲਕਾ 05 ਫਰਵਰੀਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਦਿਸ਼ਾ—ਨਿਰਦੇਸ਼ਾਂ ਅਤੇ ਸਿਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੇ ਮਾਰਗਦਰਸ਼ਨ ਹੇਠ ਸਿਖਿਆ ਦੇ ਖੇਤਰ ਨੂੰ ਨਵੀਂ ਦਿਸ਼ਾ ਦੇਣ ਅਤੇ ਉਚਾਈਆਂ ਵੱਲ ਲਿਜਾਉਣ ਦੀ ਲੜੀ ਵਿਚ ਫਾਜ਼ਿਲਕਾ ਜ਼ਿਲ੍ਹੇ ਵਿਚ ਗਰੀਨ ਸਕੂਲ ਪ੍ਰੋਗਰਾਮ ਨੂੰ ਪ੍ਰਭਾਵੀ ਤਰੀਕੇ ਨਾਲ ਲਾਗੂ ਕਰਨ ਲਈ ਇਸ ਪ੍ਰੋਗਰਾਮ…
-

ਫਾਜ਼ਿਲਕਾ ਹਲਕੇ ਦੇ ਪਿੰਡਾਂ ਤੇ ਸਹਿਰਾਂ ਦੀਆਂ ਵਾਰਡਾਂ ਵਿੱਚ ਬਣ ਰਹੇ ਹਨ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ-ਵਿਧਾਇਕ ਨਰਿੰਦਰਪਾਲ ਸਿੰਘ ਸਵਨਾ
ਫਾਜ਼ਿਲਕਾ 3 ਫਰਵਰੀ 2026.ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਵਾਸੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਮਿਲੇਗੀ। ਇਸੇ ਤਹਿਤ ਵਿਧਾਇਕ ਫਾਜ਼ਿਲਕਾ ਸ੍ਰੀ. ਨਰਿੰਦਰਪਾਲ ਸਿੰਘ ਸਵਨਾ ਲਗਾਤਾਰ ਹਲਕੇ ਦੇ ਪਿੰਡ ਝੋਕ ਡਿਪੂਲਾਣਾ, ਪਿੰਡ…
-

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜਨਮਦਿਨ ਮੌਕੇ ਕਢੇ ਗਏ ਨਗਰ ਕੀਰਤਨ ਵਿਚ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਤੇ ਮੈਡਮ ਖੁਸ਼ਬੂ ਸਵਨਾ ਨੇ ਕੀਤੀ ਸ਼ਿਰਕਤ
ਫਾਜਿਲਕਾ 1 ਫਰਵਰੀਸ਼੍ਰੀ ਗੁਰੂ ਰਵਿਦਾਸ ਮਹਾਰਾਜ ਜਯੰਤੀ ਮੌਕੇ ਸੰਸਥਾ ਵੱਲੋਂ ਕਢੇ ਗਏ ਨਗਰ ਕੀਰਤਨ ਵਿੱਚ ਫਾਜਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਅਤੇ ਮੈਡਮ ਖੁਸ਼ਬੂ ਸਵਨਾ ਨੇ ਸ਼ਿਰਕਤ ਕੀਤੀ |ਉਨ੍ਹਾਂ ਸਮੂਹ ਸੰਗਤਾਂ ਨੂੰ ਗੁਰੂ ਸਾਹਿਬ ਦੀ ਜਯੰਤੀ ਦੀਆਂ ਵਧਾਈਆਂ ਦਿਤੀਆਂ | ਇਸ ਦੌਰਾਨ ਉਨ੍ਹਾਂ ਸੰਗਤਾਂ ਨੂੰ ਬਿਸਕੁਟਾ ਦੀ ਸੇਵਾ ਅਰਪਣ ਕੀਤੀ|ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਅਤੇ…
-

ਆਧੁਨਿਕ ਖੇਤੀਬਾੜੀ ਟੈਕਨਾਲੋਜੀ ਨਾਲ ਜੋੜਨ ਅਤੇ ਨਵੀਆਂ ਖੋਜਾਂ ਬਾਰੇ ਜਾਣੂ ਕਰਵਾਉਣ ਦੇ ਉਦੇਸ਼ ਨਾਲ ਫਾਜ਼ਿਲਕਾ ਜ਼ਿਲ੍ਹੇ ਦੇ ਕਿਸਾਨਾਂ ਦੇ ਇੱਕ ਗਰੁੱਪ ਦਾ ਗ੍ਰੇਸ ਇੰਡੀਆ ਐਗਰੀ ਐਕਸਪੋ–2026 ਲਈ ਦੌਰਾ ਕਰਵਾਇਆ ਗਿਆ
ਫਾਜ਼ਿਲਕਾ 31 ਜਨਵਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਕਿਸਾਨਾਂ ਨੂੰ ਆਧੁਨਿਕ ਖੇਤੀਬਾੜੀ ਟੈਕਨਾਲੋਜੀ ਨਾਲ ਜੋੜਨ ਅਤੇ ਨਵੀਆਂ ਖੋਜਾਂ ਬਾਰੇ ਜਾਣੂ ਕਰਵਾਉਣ ਦੇ ਉਦੇਸ਼ ਨਾਲ ਫਾਜ਼ਿਲਕਾ ਜ਼ਿਲ੍ਹੇ ਦੇ ਕਿਸਾਨਾਂ ਦੇ ਇੱਕ ਗਰੁੱਪ ਦਾ ਗ੍ਰੇਸ ਇੰਡੀਆ ਐਗਰੀ ਐਕਸਪੋ–2026 ਲਈ ਦੌਰਾ ਕਰਵਾਇਆ ਗਿਆ। ਇਹ ਦੌਰਾ ਮੁੱਖ ਖੇਤੀਬਾੜੀ ਅਫ਼ਸਰ ਫਾਜ਼ਿਲਕਾ ਸ੍ਰੀਮਤੀ ਹਰਪ੍ਰੀਤਪਾਲ ਕੌਰ ਜੀ ਦੀ ਦੇਖਰੇਖ ਅਤੇ ਮਾਰਗਦਰਸ਼ਨ ਹੇਠ ਸਫਲਤਾਪੂਰਨ ਹੋਇਆ। ਇਸ ਐਗਰੀ ਐਕਸਪੋ ਵਿੱਚ ਦੇਸ਼ ਭਰ ਤੋਂ ਖੇਤੀਬਾੜੀ ਨਾਲ ਜੁੜੀਆਂ ਪ੍ਰਮੁੱਖ ਕੰਪਨੀਆਂ ਅਤੇ ਸੰਸਥਾਵਾਂ ਵੱਲੋਂ ਆਧੁਨਿਕ ਖੇਤੀਬਾੜੀ ਮਸ਼ੀਨਰੀ, ਉੱਚ ਗੁਣਵੱਤਾ ਵਾਲੇ ਬੀਜ, ਖਾਦਾਂ, ਕੀਟਨਾਸ਼ਕ, ਫਸਲ ਸੁਰੱਖਿਆ ਉਪਕਰਣ, ਡ੍ਰਿਪ ਅਤੇ ਸਪ੍ਰਿੰਕਲਰ ਸਿੰਚਾਈ ਪ੍ਰਣਾਲੀਆਂ, ਮਿੱਟੀ ਸਿਹਤ ਸੁਧਾਰ ਟੈਕਨਾਲੋਜੀ ਅਤੇ ਡਿਜ਼ਿਟਲ ਖੇਤੀਬਾੜੀ ਨਾਲ ਸੰਬੰਧਿਤ ਨਵੇ ਉਪਰਾਲੇ ਪ੍ਰਦਰਸ਼ਿਤ ਕੀਤੇ ਗਏ। ਦੌਰੇ ਦੌਰਾਨ ਕਿਸਾਨਾਂ ਨੇ ਵੱਖ-ਵੱਖ ਸਟਾਲਾਂ ‘ਤੇ ਮੌਜੂਦ ਵਿਸ਼ੇਸ਼ਗਿਆਂ ਨਾਲ ਸੰਵਾਦ ਕਰਕੇ ਫਸਲਾਂ ਦੀ ਉਪਜ ਵਧਾਉਣ, ਲਾਗਤ ਘਟਾਉਣ, ਕੁਦਰਤੀ ਸਰੋਤਾਂ ਦੀ ਸੰਭਾਲ ਅਤੇ ਖੇਤੀ ਨੂੰ ਲਾਭਕਾਰੀ ਬਣਾਉਣ ਸੰਬੰਧੀ ਵਿਸਤ੍ਰਿਤ ਜਾਣਕਾਰੀ ਹਾਸਲ ਕੀਤੀ। ਕਿਸਾਨਾਂ ਨੂੰ ਮਕੈਨਾਈਜ਼ਡ ਖੇਤੀ, ਪ੍ਰਿਸੀਜ਼ਨ ਫਾਰਮਿੰਗ, ਫਸਲ ਅਵਸ਼ੇਸ਼ ਪ੍ਰਬੰਧਨ ਅਤੇ ਮੌਸਮੀ ਤਬਦੀਲੀ ਦੇ ਮੱਦੇਨਜ਼ਰ ਖੇਤੀ ਦੇ ਨਵੇਂ ਢੰਗਾਂ ਬਾਰੇ ਵੀ ਜਾਣੂ ਕਰਵਾਇਆ ਗਿਆ। ਮੁੱਖ ਖੇਤੀਬਾੜੀ ਅਫ਼ਸਰ ਸ੍ਰੀਮਤੀ ਹਰਪ੍ਰੀਤਪਾਲ ਕੌਰ ਜੀ ਨੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਖੇਤੀ ਨੂੰ ਟਿਕਾਊ ਅਤੇ ਲਾਭਕਾਰੀ ਬਣਾਉਣ ਲਈ ਨਵੀਂ ਟੈਕਨਾਲੋਜੀ ਅਤੇ ਵਿਗਿਆਨਕ ਤਰੀਕਿਆਂ ਨੂੰ ਅਪਣਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਸਲਾਹ ਦਿੱਤੀ ਕਿ ਐਗਰੀ ਐਕਸਪੋ ਦੌਰਾਨ ਪ੍ਰਾਪਤ ਕੀਤੀ ਜਾਣਕਾਰੀ ਨੂੰ ਆਪਣੇ ਖੇਤਾਂ ਵਿੱਚ ਅਮਲ ਵਿੱਚ ਲਿਆ ਕੇ ਪੈਦਾਵਾਰ ਵਧਾਈ ਜਾਵੇ ਅਤੇ ਖੇਤੀ ਦੀ ਲਾਗਤ ਘਟਾਈ ਜਾਵੇ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਨਵੀਆਂ ਤਕਨੀਕਾਂ ਨਾਲ ਜੋੜਨ ਲਈ ਇਸ ਤਰ੍ਹਾਂ ਦੇ ਦੌਰੇ ਅਤੇ ਪ੍ਰੋਗਰਾਮ ਲਗਾਤਾਰ ਕਰਵਾਏ ਜਾ ਰਹੇ ਹਨ, ਤਾਂ ਜੋ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕੀਤਾ ਜਾ ਸਕੇ ਅਤੇ ਖੇਤੀਬਾੜੀ ਖੇਤਰ ਨੂੰ ਮਜ਼ਬੂਤ ਕੀਤਾ ਜਾ ਸਕੇ। ਕਿਸਾਨਾਂ ਨੇ ਇਸ ਦੌਰੇ ਨੂੰ ਬਹੁਤ ਹੀ ਲਾਭਦਾਇਕ ਅਤੇ ਜਾਣਕਾਰੀਪੂਰਕ ਦੱਸਦੇ ਹੋਏ ਕਿਹਾ ਕਿ ਇਸ ਨਾਲ ਉਨ੍ਹਾਂ ਨੂੰ ਖੇਤੀਬਾੜੀ ਵਿੱਚ ਆ ਰਹੀਆਂ ਨਵੀਆਂ ਤਕਨੀਕਾਂ ਪ੍ਰਤੱਖ ਜਾਣਕਾਰੀ ਮਿਲੀ ਹੈ। ਉਨ੍ਹਾਂ ਨੇ ਖੇਤੀਬਾੜੀ ਵਿਭਾਗ, ਪੰਜਾਬ ਅਤੇ ਮੁੱਖ ਖੇਤੀਬਾੜੀ ਅਫਸਰ ਫਾਜ਼ਿਲਕਾ ਸ੍ਰੀਮਤੀ ਹਰਪ੍ਰੀਤਪਾਲ ਕੌਰ ਜੀ ਦਾ ਇਸ ਸਫਲ ਦੌਰੇ ਲਈ ਧੰਨਵਾਦ ਪ੍ਰਗਟ ਕੀਤਾ।
-

ਐਸਡੀਐਮ/ਆਰਟੀਓ ਫਾਜਿਲਕਾ ਦੀ ਪ੍ਰਧਾਨਗੀ ਹੇਠ ਕੌਮੀ ਸੜਕ ਸੁਰੱਖਿਆ ਮਹੀਨਾ ਤਹਿਤ ਅਧਿਕਾਰੀਆਂ ਨਾਲ ਹੋਈ ਮੀਟਿੰਗ
ਫਾਜ਼ਿਲਕਾ 28 ਜਨਵਰੀ ਐਸ.ਡੀ.ਐਮ-ਕਮ-ਆਰ.ਟੀ.ਓ ਫਾਜਿਲਕਾ ਮੈਡਮ ਵੀਰਪਾਲ ਕੌਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮਨਾਏ ਜਾ ਰਹੇ ਕੌਮੀ ਸੜਕ ਸੁਰੱਖਿਆ ਮਹੀਨਾ ਤਹਿਤ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਸੜਕੀ ਦੁਰਘਟਨਾਵਾਂ *ਤੇ ਠਲ ਪਾਉਣ ਲਈ ਵੱਖ-ਵੱਖ ਵਿਭਾਗਾਂ ਵੱਲੋਂ ਤੇਜੀ ਲਿਆਂਉਂਦਿਆਂ ਹੋਰ ਜਾਗਰੂਕਤਾ ਗਤੀਵਿਧੀਆਂ ਉਲੀਕੀਆਂ ਜਾਣ। ਐੱਸ.ਡੀ.ਐਮ/ਆਰਟੀਓ ਮੈਡਮ ਵੀਰਪਾਲ ਕੌਰ ਨੇ ਕਿਹਾ ਕਿ ਕੌਮੀ ਸੜਕ ਸੁਰੱਖਿਆ ਮਹੀਨਾ ਮਨਾਇਆ ਜਾ ਰਿਹਾ ਹੈ ਜਿਸ ਤਹਿਤ ਵੱਖ-ਵੱਖ ਵਿਭਾਗ…
-

ਬਾਰਡਰਾਂ ਤੇ ਤੈਨਾਤ ਸਾਡੇ ਮਹਾਨ ਫੌਜੀ ਯੋਧਿਆਂ ਦੀ ਬਦੌਲਤ ਹੀ ਅਸੀਂ ਚੈਨ ਦੀ ਨੀਂਦ ਸੌ ਰਹੇ ਹਾਂ- ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ
ਫਾਜ਼ਿਲਕਾ 27 ਜਨਵਰੀ 2026….ਬਾਰਡਰ ਤੇ ਤੈਨਾਤ ਸਾਡੇ ਫੌਜੀ ਜਵਾਨ ਸਾਡੇ ਦੇਸ਼ ਦਾ ਸਰਮਾਇਆ ਹਨ ਤੇ ਇਹਨਾਂ ਦੀ ਬਦੌਲਤ ਹੀ ਅਸੀਂ ਜਿੱਥੇ ਚੈਨ ਦੀ ਨੀਂਦ ਸੌ ਰਹੇ ਹਾਂ ਉੱਥੇ ਹੀ ਆਜ਼ਾਦ ਫਿਜ਼ਾ ਦਾ ਆਨੰਦ ਵੀ ਮਾਣ ਰਹੇ ਹਾਂ। ਇਹ ਪ੍ਰਗਟਾਵਾ ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਤੇ ਉਨਾਂ ਦੀ ਧਰਮ ਪਤਨੀ ਮੈਡਮ ਖੁਸ਼ਬੂ ਸਾਵਨਸੁਖਾ ਸਵਨਾ…
-

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਵੱਲੋਂ POSH Act ਬਾਰੇ ਜਾਗਰੂਕਤਾ ਕਾਰਜਕ੍ਰਮ ਦਾ ਆਯੋਜਨ
ਮਾਣਯੋਗ ਜਸਟਿਸ ਸ੍ਰੀ ਅਸ਼ਵਨੀ ਕੁਮਾਰ ਮਿਸ਼ਰਾ, ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ (ਮੋਹਾਲੀ), ਮਾਣਯੋਗ ਮਿਸ ਜਸਟਿਸ ਲਪਿਤਾ ਬੈਨਰਜੀ, ਪ੍ਰਬੰਧਕੀ ਜੱਜ, ਫਾਜ਼ਿਲਕਾ ਅਤੇ ਸ੍ਰੀਮਤੀ ਨਵਜੋਤ ਕੌਰ, ਮਾਣਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ (ਮੋਹਾਲੀ) ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਸ੍ਰੀ ਧਰਮਿੰਦਰ ਪਾਲ ਸਿੰਗਲਾ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ…
-

ਪੰਜਾਬ ਸਰਕਾਰ ਸ਼ਰਧਾਂਲੂਆ ਦੀਆਂ ਕਰ ਰਹੀ ਮਨੋਕਾਮਨਾਵਾਂ ਪੂਰੀ —ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ
ਫਾਜਿਲ਼ਕਾ, 18 ਜਨਵਰੀਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਸ਼ਰਧਾਲੂਆਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਭੇਜਣ ਦੀ ਮੁਹਿੰਮ ਜਾਰੀ ਹੈ। ਇੱਥੋ ਲਗਪਗ 45 ਸ਼ਰਧਾਲੂਆਂ ਨੂੰ ਲੈਕੇ ਪਿੰਡ ਨਵਾਂ ਸਲੇਮਸ਼ਾਹ ਤੋਂ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਰਾਮ ਤੀਰਥ ਮੰਦਰ, ਸ੍ਰੀ ਦੁਰਗਿਆਨਾ ਮੰਦਿਰ, ਵਾਹਗਾ…
-

23 ਕਰੋੜ ਦੀ ਲਾਗਤ ਨਾਲ ਬਣ ਰਹੇ 50 ਬੈਡ ਸੀ.ਸੀ.ਯੂ. ਹਸਪਤਾਲ ਦਾ ਲਿਆ ਜਾਇਜ਼ਾ, ਜਲਦੀ ਕੰਮ ਹੋਵੇਗਾ ਪੂਰਾ- ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ
ਫਾਜ਼ਿਲਕਾ 17 ਜਨਵਰੀ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿਹਤ ਖੇਤਰ ਵਿੱਚ ਕੀਤੇ ਜਾ ਰਹੇ ਸ਼ਲਾਘਾਯੋਗ ਉਪਰਾਲਿਆਂ ਦੀ ਲੜੀ ਤਹਿਤ ਫਾਜ਼ਿਲਕਾ ਵਿਖੇ 23 ਕਰੋੜ ਦੀ ਲਾਗਤ ਨਾਲ 50 ਬੈਡ ਦਾ ਕ੍ਰਿਟੀਕਲ ਕੇਅਰ ਯੂਨਿਟ ਤਿਆਰ ਹੋ ਰਿਹਾ ਹੈ| ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਫਾਜ਼ਿਲਕਾ ਦੇ ਵਿਧਾਇਕ ਸ਼੍ਰੀ ਨਰਿੰਦਰ ਪਾਲ ਸਿੰਘ ਸਵਨਾ…
-

ਸੀ.ਐਮ. ਦੀ ਯੋਗਸ਼ਾਲਾ ਮੁਹਿੰਮ ਦਾ ਅਨੇਕਾਂ ਫਾਜ਼ਿਲਕਾ ਵਾਸੀ ਲੈ ਰਹੇ ਹਨ ਲਾਹਾ, ਸਰੀਰ ਦੇ ਨਾਲ ਨਾਲ ਮਾਨਸਿਕ ਪੱਖੋਂ ਵੀ ਹੋਏ ਹਨ ਤੰਦਰੁਸਤ
ਫਾਜ਼ਿਲਕਾ 13 ਜਨਵਰੀਪੰਜਾਬ ਸਰਕਾਰ ਦੀ ਸੀਐਮ ਦੀ ਯੋਗਸ਼ਾਲਾ ਮੁਹਿੰਮ ਫਾਜ਼ਿਲਕਾ ਜ਼ਿਲ੍ਹੇ ਦੇ ਲੋਕਾਂ ਲਈ ਵਰਦਾਨ ਸਾਬਿਤ ਹੋ ਰਹੀ ਹੈ। ਫਾਜ਼ਿਲਕਾ ਦੇ ਹਰ ਉਮਰ ਦੇ ਲੋਕਾਂ ਵੱਲੋਂ ਇਸ ਮੁਹਿੰਮ ਵਿਚ ਆਪਣੀ ਸਵੈ-ਇੱਛਾ ਤੇ ਉਤਸਾਹਪੂਰਵਕ ਭਾਗੀਦਾਰੀ ਦਿਖਾਉਂਦਿਆਂ ਹੋਇਆ ਵੱਧ ਚੜ੍ਹ ਕੇ ਹਿਸਾ ਲਿਆ ਜਾ ਰਿਹਾ ਹੈ। ਇਹ ਜਾਣਕਾਰੀ ਪ੍ਰੋਜੈਕਟ ਦੇ ਜ਼ਿਲ੍ਹਾ ਨੋਡਲ ਅਫਸਰ ਐਸ.ਡੀ.ਐਮ. ਕ੍ਰਿਸ਼ਨ ਪਾਲ ਰਾਜਪੂਤ…
-

ਬਾਲ ਭਿੱਖਿਆ ਦੀ ਰੋਕਥਾਮ ਲਈ ਜਿਲ੍ਹਾ ਟਾਸਕ ਫੋਰਸ ਵੱਲ਼ੋ ਵੱਖ-ਵੱਖ ਥਾਵਾ ਤੇ ਅਚਨਚੇਤ ਚੈਕਿੰਗ
ਫਾਜ਼ਿਲਕਾ 7 ਜਨਵਰੀਡਿਪਟੀ ਕਮਿਸ਼ਨਰ, ਫਾਜ਼ਿਲਕਾ ਅਮਰਪ੍ਰੀਤ ਕੌਰ ਸੰਧੂ ਦੇ ਹੁਕਮਾਂ ਅਨੁਸਾਰ ਅਤੇ ਜ਼ਿਲ੍ਹਾ ਪ੍ਰੋਗਰਾਮ ਅਫਸਰ, ਫਾਜ਼ਿਲਕਾ ਅਨੁਪ੍ਰਿਆ ਸਿੰਘ ਦੀ ਅਗਵਾਈ ਹੇਠ ਬਾਲ ਭਿੱਖਿਆ ਦੀ ਰੋਕਥਾਮ ਲਈ ਜਿਲ੍ਹਾ ਟਾਸਕ ਫੋਰਸ ਵੱਲ਼ੋ ਵੱਖ-ਵੱਖ ਥਾਵਾ ਤੇ ਅਚਨਚੇਤ ਚੈਕਿੰਗ ਕੀਤੀ ਗਈ।ਜਿਲ੍ਹਾ ਬਾਲ ਸੁਰੱਖਿਆ ਅਫਸਰ, ਰੀਤੂ ਬਾਲਾ ਵੱਲ਼ੋ ਦੱਸਿਆ ਗਿਆ ਕਿ ਜਿਲ੍ਹਾ ਟਾਸਕ ਫੋਰਸ ਟੀਮ ਜ਼ਿਲ੍ਹਾ ਫਾਜ਼ਿਲਕਾ ਵਿੱਚ ਵੱਖ ਵੱਖ…
-

ਪੰਜਾਬ ਪ੍ਰਦੂਸ਼ਨ ਕੰਟਰੋਲ ਬੋਰਡ ਅਤੇ ਨਗਰ ਕੌਂਸਲ ਜਲਾਲਾਬਾਦ ਦੀ ਸਾਂਝੀ ਟੀਮ ਵੱਲੋਂ ਜਲਾਲਾਬਾਦ ਸ਼ਹਿਰ ਦੇ ਬਜਾਰਾਂ ਦੀ ਕੀਤੀ ਚੈਕਿੰਗ
ਜਲਾਲਾਬਾਦ 6 ਜਨਵਰੀਪੰਜਾਬ ਪ੍ਰਦੂਸ਼ਨ ਕੰਟਰੋਲ ਬੋਰਡ ਸ਼੍ਰੀ ਮੁਕਤਸਰ ਸਾਹਿਬ ਅਤੇ ਨਗਰ ਕੌਂਸਲ ਜਲਾਲਾਬਾਦ ਦੀ ਸਾਝੀ ਟੀਮ ਵੱਲੋਂ ਜਲਾਲਾਬਾਦ ਸ਼ਹਿਰ ਦੇ ਬਜਾਰਾ ਵਿੱਚ ਚਾਇਨਾਂ ਡੌਰ ਅਤੇ ਸਿੰਗਲ ਯੂਲ ਪਲਾਸਟਿਕ ਦੀ ਚੈਕਿੰਗ ਕੀਤੀ ਗਈ ਅਤੇ ਚਲਾਨ ਕੀਤੇ ਗਏ ।ਪੰਜਾਬ ਪ੍ਰਦੂਸ਼ਨ ਕੰਟਰੋਲ ਬੋਰਡ ਦੇ ਐਸ.ਡੀ.ਓ. ਅਤੇ ਕਾਰਜ ਸਾਧਕ ਅਫਸਰ, ਨਗਰ ਕੌਂਸਲ ਜਲਾਲਾਬਾਦ ਸ੍ਰੀ ਬਲਵਿੰਦਰ ਸਿੰਘ ਵੱਲੋਂ ਸ਼ਹਿਰ ਅੰਦਰ…
-

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੂਰਬ ਦੇ ਪਾਵਨ ਦਿਹਾੜੇ ਮੌਕੇ ਕਰਵਾਏ ਗਏ ਸਮਾਗਮ ਵਿਚ ਵਿਧਾਇਕ ਫਾਜ਼ਿਲਕਾ ਤੇ ਮੈਡਮ ਖੁਸ਼ਬੂ ਸਵਨਾ ਨੇ ਕੀਤੀ ਸ਼ਮੂਲੀਅਤ
ਫਾਜ਼ਿਲਕਾ 5 ਜਨਵਰੀ 2026ਦਸ਼ਮੇਸ਼ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਦੇ ਪਾਵਨ ਦਿਹਾੜੇ ਤੇ ਅੱਜ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫਾਜ਼ਿਲਕਾ ਵਿਖੇ ਕਰਵਾਏ ਗਏ ਗੁਰਮਤਿ ਸਮਾਗਮ ਵਿੱਚ ਗੁਰੂ ਸਾਹਿਬ ਜੀ ਦੇ ਚਰਨਾਂ ਵਿੱਚ ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਤੇ ਉਨ੍ਹਾਂ ਦੀ ਧਰਮਪਤਨੀ ਮੈਡਮ ਖੁਸ਼ਬੂ ਸਵਨਾ ਨਤਮਸਤਕ ਹੋਏ।ਉਨ੍ਹਾਂ ਕਿਹਾ ਕਿ…
-

ਸ਼ਹੀਦ ਸੈਨਿਕਾਂ ਦੀ ਕੁਰਬਾਨੀਆਂ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ, ਵਿਕਟਰੀ ਪਰੇਡ ਇਕ ਅਨੋਖਾ ਅਹਿਸਾਸ -ਡਿਪਟੀ ਕਮਿਸ਼ਨਰ
ਫਾਜ਼ਿਲਕਾ 15 ਦਸੰਬਰ1971 ਦੀ ਭਾਰਤ-ਪਾਕਿ ਜੰਗ ਵਿਚ ਦੇਸ਼ ਦੀ ਜਿਤ ਨੂੰ ਯਾਦ ਕਰਦਿਆਂ ਫਾਜ਼ਿਲਕਾ ਵਿਖੇ ਵਿਜੈ ਪਰੇਡ ਦਾ ਆਯੋਜਨ ਕੀਤਾ ਗਿਆ। ਸ਼ਹੀਦੀ ਸਮਾਰਕ ਕਮੇਟੀ ਆਸਫਵਾਲਾ ਵੱਲੋਂ ਵਿਜੈ ਦਿਵਸ ਨੂੰ ਸਮਰਪਿਤ ਵਿਕਟਰੀ ਪਰੇਡ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਨੇੜੇ ਸ਼ਹੀਦ ਭਗਤ ਸਿੰਘ ਮਾਰਕੀਟ ਤੋਂ ਸ਼ੁਰੂ ਹੋ ਕਿ ਸੰਜੀਵ ਸਿਨੇਮਾ ਚੌਂਕ, ਗਊਸ਼ਾਲਾ ਰੋਡ, ਸਾਈਕਲ ਬਾਜ਼ਾਰ, ਸ਼ਾਸਤਰੀ ਚੌਂਕ ਤੋਂ…
-

ਜ਼ਿਲ੍ਹਾ ਪੱਧਰੀ ਸੇਫ ਸਕੂਲ ਵਾਹਨ ਟੀਮ ਵੱਲੋ ਅਬੋਹਰ ਵਿਖੇ ਸਕੂਲੀ ਵੈਨਾਂ ਦੀ ਚੈਕਿੰਗ, ਚੈਕਿੰਗ ਦੌਰਾਨ 05 ਚਲਾਨ ਕੀਤੇ
ਫਾਜ਼ਿਲਕਾ 12 ਦਸੰਬਰਸੇਫ ਸਕੂਲ ਵਾਹਨ ਪਾਲਿਸੀ ਨੂੰ ਸਖਤੀ ਨਾਲ ਲਾਗੂ ਕਰਨ ਲਈ ਡਿਪਟੀ ਕਮਿਸ਼ਨਰ ਫਾਜ਼ਿਲਕਾ ਅਮਰਪ੍ਰੀਤ ਕੌਰ ਸੰਧੂ ਦੇ ਹੁਕਮਾਂ ਤਹਿਤ ਜ਼ਿਲ੍ਹਾ ਪ੍ਰੋਗਰਾਮ ਅਫਸ਼ਰ ਫਾਜ਼ਿਲਕਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਬਾਲ ਸੁਰੱਖਿਆ ਦਫਤਰ ਅਤੇ ਸੇਫ ਸਕੂਲ ਵਾਹਨ ਦੀ ਟੀਮ ਵੱਲੋਂ ਲਗਾਤਾਰ ਜ਼ਿਲ੍ਹੇ ਵਿੱਚ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਨਿਯਮ ਦੀ ਉਲੰਘਣਾ ਕਰਨ ਵਾਲੀਆਂ ਸਕੂਲ ਬੱਸਾਂ…
-

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਵੱਲੋਂ ‘Youth Against Drugs – Anti Drug Awareness Drive’ ਮੁਹਿੰਮ ਤਹਿਤ ਜਾਗਰੂਕਤਾ ਪ੍ਰੋਗਰਾਮ ਆਯੋਜਿਤ
ਭਾਰਤ ਦੇ ਮੁੱਖ ਨਿਆਂਧੀਸ਼ ਮਾਣਯੋਗ ਜਸਟਿਸ ਸੂਰਿਆ ਕਾਂਤ ਜੀ ਵੱਲੋਂ ਸ਼ੁਰੂ ਕੀਤੀ ਗਈ ਮੁਹਿੰਮ “Youth Against Drugs – Anti Drug Awareness Drive (ਨਸ਼ਾ ਮੁਕਤ ਪੰਜਾਬ)” ਦੇ ਅਧੀਨ, ਮਾਣਯੋਗ ਜਸਟਿਸ ਸ੍ਰੀ ਅਸ਼ਵਨੀ ਕੁਮਾਰ ਮਿਸ਼ਰਾ, ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ (ਮੋਹਾਲੀ) ਜੀ ਅਤੇ ਸ੍ਰੀਮਤੀ ਨਵਜੋਤ ਕੌਰ, ਮਾਣਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ…
-

ਪੈਨਸ਼ਨਰ ਸੇਵਾ ਪੋਰਟਲ ਸਬੰਧੀ 04 ਤੋਂ 06 ਦਸੰਬਰ ਤੱਕ ‘ਪੈਨਸ਼ਨਰ ਸੇਵਾ ਮੇਲਾ’ ਕੀਤਾ ਜਾਵੇਗਾ ਆਯੋਜਿਤ
ਫਾਜ਼ਿਲਕਾ, 02 ਦਸੰਬਰ ਵਿੱਤ ਵਿਭਾਗ, ਪੰਜਾਬ ਵੱਲੋਂ ਜਾਰੀ ਹਦਾਇਤਾਂ ਅਨੁਸਾਰ, ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਵੱਲੋਂ ਪੈਨਸ਼ਨਰਾਂ ਦੀ ਸਹੂਲਤ ਲਈ ਜ਼ਿਲ੍ਹਾ ਖਜ਼ਾਨਾ ਦਫ਼ਤਰ ਫਾਜ਼ਿਲਕਾ ਵਿਖੇ ਅਤੇ ਉਪ ਖਜ਼ਾਨਾ ਦਫਤਰ ਜਲਾਲਾਬਾਦ, ਅਬੋਹਰ ਵਿਖੇ ਮਿਤੀ 04, 05 ਅਤੇ 06 ਦਸੰਬਰ ਨੂੰ “ਪੈਨਸ਼ਨਰ ਸੇਵਾ ਮੇਲੇ” ਦਾ ਆਯੋਜਨ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਸ਼੍ਰੀ ਤਜਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ ਸਾਰੇ ਪੈਨਸ਼ਨਰਾਂ ਨੂੰ ਆਪਣੀ ਈ-ਕੇ.ਵਾਈ.ਸੀ. ਮੁਕੰਮਲ…
-

ਫਾਜ਼ਿਲਕਾ ਦੇ ਪਿੰਡ ਮੁਹੰਮਦ ਪੀਰਾ ਵਿਖੇ ਵਾਈਬ੍ਰੈਂਟ ਵਿਲੇਜ ਪ੍ਰੋਗਰਾਮ-II ਦਾ ਆਯੋਜਨ
ਉੱਚ ਹੈੱਡਕੁਆਰਟਰ ਦੇ ਨਿਰਦੇਸ਼ਾਂ ਅਨੁਸਾਰ 25 ਪੰਜਾਬ ਬਟਾਲੀਅਨ ਐਨ.ਸੀ.ਸੀ., ਅਬੋਹਰ ਨੇ ਕਰਨਲ ਰਾਜੀਵ ਸਿਰੋਹੀ, ਕਮਾਂਡਿੰਗ ਅਫਸਰ ਦੀ ਅਗਵਾਈ ਹੇਠ, ਪਿੰਡ ਮੁਹੰਮਦ ਪੀਰਾ ਵਿਖੇ ਇੱਕ ਵਾਈਬ੍ਰੈਂਟ ਵਿਲੇਜ ਪ੍ਰੋਗਰਾਮ ਕਰਵਾਇਆ ਜਿਸ ਵਿਚ ਰਾਸ਼ਟਰੀ ਗੀਤ ‘ਵੰਦੇ ਮਾਤਰਮ’ ਪ੍ਰਤੀ ਪਿੰਡ ਵਾਸੀਆਂ ਅੰਦਰ ਭਾਵਨਾਵਾਂ ਨੂੰ ਹੋਰ ਉਤਸ਼ਾਹਿਤ ਕੀਤਾ ਗਿਆ। ਪ੍ਰੋਗਰਾਮ ਦੌਰਾਨ 01 ਅਫਸਰ, 15 ਪੀ.ਆਈ. ਸਟਾਫ, 06 ਏ.ਐਨ.ਓ./ਸੀ.ਟੀ.ਓ., 113 ਸੀ.ਡੀ.ਟੀ., ਸਰਕਾਰੀ ਸਕੂਲ ਮੁਹੰਮਦ ਪੀਰਾ ਦੇ 38 ਸਥਾਨਕ ਵਿਦਿਆਰਥੀ, ਸਕੂਲ ਦੇ ਪ੍ਰਿੰਸੀਪਲ ਸਮੇਤ ਸਥਾਨਕ ਸਕੂਲ ਦੇ 03 ਸਟਾਫ ਮੈਂਬਰ, ਅਤੇ ਲਗਭਗ 50 ਪਿੰਡ ਵਾਸੀਆਂ…