ਫਾਜ਼ਿਲਕਾ 15 ਜੁਲਾਈ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਆਈਏਐਸ ਨੇ ਅੱਜ ਇਥੇ ਹੜ੍ਹ ਰੋਕੂ ਪ੍ਰਬੰਧਾਂ ਦੀ ਸਮੀਖਿਆ...
Fazilka
Get the latest updates and breaking news from Fazilka with our dedicated Fazilka News section. From local events to community stories, stay connected with what’s happening in this vibrant city. Dive into the heart of Fazilka and stay informed with Fazilka News.
ਫਾਜਿਲਕਾ 14 ਜੁਲਾਈ ਮੁੱਖ ਖੇਤੀਬਾੜੀ ਅਫਸਰ ਫ਼ਾਜ਼ਿਲਕਾ ਡਾ ਸੰਦੀਪ ਰਿਣਵਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਬਲਾਕ ਖੇਤੀਬਾੜੀ ਅਫਸਰ ਡਾ ਬਲਦੇਵ...
ਫਾਜ਼ਿਲਕਾ, 12 ਜੁਲਾਈਬੀਤੇ ਦਿਨੀ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਵੱਲੋਂ ਧੋਬੀ ਘਾਟ ਮੁਹੱਲੇ ਦੀ...
ਫਾਜ਼ਿਲਕਾ 9 ਜੁਲਾਈ ਬੀਤੇ ਦਿਨ ਫ਼ਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਅਤੇ ਏ ਡੀ ਸੀ ਸ੍ਰੀ ਰਾਕੇਸ਼ ਕੁਮਾਰ ਪੋਪਲੀ ਦੇ ਸਰਕਾਰੀ ਹਸਪਤਾਲ ਦੀ ਕੀਤੀ ਚੈਕਿੰਗ ਤੋ ਬਾਅਦ...
ਫਾਜ਼ਿਲਕਾ 5 ਜੁਲਾਈ 2024. ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪ੍ਰਸ਼ਾਸਕੀ ਸੁਧਾਰਾਂ ਤਹਿਤ ਜ਼ਿਲ੍ਹੇ ਦੇ 21 ਪੇਂਡੂ ਅਤੇ ਸ਼ਹਿਰੀ ਸੇਵਾ ਕੇਂਦਰਾਂ ਵਿਚ...
ਫਾਜਿਲਕਾ 2 ਜੁਲਾਈ 2024……… ਬਰਸਾਤ ਦੇ ਮੌਸਮ ਦੇ ਮੱਦੇਨਜ਼ਰ ਰੱਖਦਿਆਂ ਸਿਵਲ ਸਰਜਨ ਫਾਜਿਲਕਾ ਡਾ. ਚੰਦਰ ਸ਼ੇਖਰ ਕੱਕੜ ਨੇ ਦੱਸਿਆ ਕਿ ਬਰਸਾਤ ਦੇ ਮੌਸਮ ਦੌਰਾਨ ਸੱਪਾਂ ਦੇ ਡੰਗਣ ਦੇ ਮਾਮਲੇ ਆਮ ਮਿਲਦੇ ਹਨ। ਉਨ੍ਹਾਂ ਦੱਸਿਆ ਕਿ ਜਿਲ੍ਹਾ ਹਸਪਤਾਲ ਫਾਜ਼ਿਲਕਾ, ਅਬੋਹਰ ਅਤੇ ਜਲਾਲਾਬਾਦ ਵਿਖੇ ਸੱਪ ਦੇ ਡੰਗਣ ਦੀਆਂ ਘਟਨਾਵਾਂ ਨਾਲ ਨਜਿੱਠਣ ਲਈ ਐਂਟੀ ਸਨੇਕ ਟੀਕੇ ਉਪਲੱਬਧ ਹਨ ਅਤੇ ਮਰੀਜ਼ਾਂ ਨੂੰ ਬਿਨਾਂ ਕਿਸੇ ਦੇਰੀ ਦੇ ਟੀਕੇ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੱਪ ਦੇ ਡੰਗਣ ਤੋਂ ਬਾਅਦ ਪੀੜਤ ਨੂੰ ਗੈਰ-ਸਿੱਖਿਅਤ ਲੋਕਾਂ ਕੋਲ ਜਾਣ ਦੀ ਬਜਾਏ ਸਰਕਾਰੀ ਹਸਪਤਾਲ ਲੈ ਕੇ ਆਓ। ਕਿਸੇ ਵੀ ਡਾਕਟਰੀ ਜਾਣਕਾਰੀ ਲਈ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਸੱਪ ਦੇ ਡੰਗਣ ਦੀ ਸੂਰਤ ਵਿੱਚ ਤੁਰੰਤ ਐਂਬੂਲੈਂਸ ਨੂੰ ਬੁਲਾ ਕੇ ਜਾਂ ਆਪਣੇ ਨਿੱਜੀ ਵਾਹਨ ਤੇ ਪੀੜਤ ਨੂੰ ਹਸਪਤਾਲ ਲੈ ਜਾਓ ਅਤੇ ਮਾਹਰ ਡਾਕਟਰ ਕੋਲੋਂ ਹੀ ਇਲਾਜ ਕਰਵਾਓ। ਪੀੜਤ ਨੂੰ ਹੌਸਲਾ ਦਿੰਦੇ ਰਹੋ ਅਤੇ ਸਪਲਿੰਟ ਦੀ ਮਦਦ ਨਾਲ ਅੰਗ ਨੂੰ ਸਥਿਰ ਰੱਖੋ।ਉਨ੍ਹਾਂ ਕਿਹਾ ਕਿ ਸੱਪ ਦੇ ਡੰਗਣ ਦੀ ਸੂਰਤ ਵਿੱਚ ਘਬਰਾਉਣ ਦੀ ਲੋੜ ਨਹੀਂ, ਕਿਉਂਕਿ ਸੱਪ ਦੇ ਡੰਗੇ ਦਾ ਇਲਾਜ ਸੰਭਵ ਹੈ। ਜਿਸ ਥਾਂ ਤੇ ਸੱਪ ਨੇ ਡੰਗ ਮਾਰਿਆ ਹੈ, ਉਸ ਥਾਂ ਨੂੰ ਨਾ ਤਾਂ ਕੱਟੋ ਤੇ ਨਾ ਹੀ ਮੂੰਹ ਨਾਲ ਜ਼ਹਿਰ ਕੱਢਣ ਦੀ ਕੋਸ਼ਿਸ਼ ਕਰੋ। ਡੰਗ ਵਾਲੀ ਥਾਂ ਤੇ ਨਾ ਤਾਂ ਬਰਫ਼ ਲਗਾਓ ਤੇ ਨਾ ਹੀ ਮਾਲਿਸ਼ ਕਰੋ। ਆਪਣੇ—ਆਪ ਕੋਈ ਦਵਾਈ ਨਾ ਲਓ ਅਤੇ ਨਾ ਹੀ ਡੰਗ ਵਾਲੀ ਥਾਂ ਤੇ ਕੋਈ ਜੜ੍ਹੀ ਬੂਟੀ ਲਗਾਓ। ਉਨ੍ਹਾਂ ਡੰਗਣ ਤੋਂ ਬਚਾਅ ਲਈ ਦੱਸਿਆ ਕਿ ਬਾਰਸ਼ਾਂ ਜਾਂ ਹੜ੍ਹਾਂ ਦੇ ਪਾਣੀ ਵਿੱਚ ਜਾਣ ਤੋਂ ਪ੍ਰਹੇਜ਼ ਕੀਤਾ ਜਾਏ ਅਤੇ ਬਾਹਰ ਜਾਣ ਵੇਲੇ ਬੰਦ ਜੁੱਤੀਆਂ ਜਾਂ ਲੰਬੇ ਬੂਟ ਪਾਏ ਜਾਣ। ਰਾਤ ਦੇ ਸਮੇਂ ਹਮੇਸ਼ਾ ਟਾਰਚ ਦੀ ਵਰਤੋਂ ਕੀਤੀ ਜਾਵੇ। ਆਪਣੇ ਘਰ ਅਤੇ ਆਲੇ ਦੁਆਲੇ ਨੂੰ ਸਾਫ—ਸੁਥਰਾ ਰੱਖੋ। ਇਸ ਮੌਕੇ ਡਾ ਕਵਿਤਾ ਸਿੰਘ, ਡਾ ਸੁਨੀਤਾ ਕੰਬੋਜ਼, ਵਿਨੋਦ ਖੁਰਾਣਾ, ਦਿਵੇਸ਼ ਕੁਮਾਰ ਅਤੇ ਹਰਮੀਤ ਸਿੰਘ ਹਾਜ਼ਰ ਸਨ।
ਫਾਜ਼ਿਲਕਾ 29 ਜੂਨ 2024….. ਸਿਵਲ ਸਰਜਨ ਫਾਜ਼ਿਲਕਾ ਡਾ. ਚੰਦਰ ਸ਼ੇਖਰ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਸੁਨੀਤਾ ਕੰਬੋਜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੇ ਐਸ ਐਮ ਓ ਡਾ. ਪੰਕਜ ਚੌਹਾਨ ਦੀ ਯੋਗ ਅਗਵਾਈ ਹੇਠ ਪਿੰਡ ਆਸਫ਼ ਵਾਲਾ ਵਿਖੇ ਮਲੇਰੀਆ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਐਸ ਆਈ ਵਿਜੇ ਨਾਗਪਾਲ ਨੇ ਇਕੱਠੇ ਹੋਏ ਲੋਕਾਂ ਨੂੰ ਮਲੇਰੀਆ ਬੁਖਾਰ ਦੇ ਲੱਛਣਾਂ ਅਤੇ ਬਚਾਅ ਸਬੰਧੀ ਜਾਣਕਾਰੀ ਦਿੱਤੀ ਤੇ ਲੋਕਾਂ ਨੂੰ ਘਰਾਂ ਅੰਦਰ ਸਾਫ ਪਾਣੀ ਨਾ ਖੜਾ ਹੋਣ ਦੇਣ ਬਾਰੇ ਵੀ ਜਾਗਰੂਕ ਕੀਤਾ। ਉਨ੍ਹਾਂ ਦੱਸਿਆ ਕਿ 0ਇਹ ਮੱਛਰ ਖੜ੍ਹੇ ਸਾਫ ਅਤੇ ਗੰਦੇ ਪਾਣੀ ਵਿੱਚ ਪੈਦਾ ਹੁੰਦਾ ਹੈ ।ਇਹ ਮਾਦਾ ਐਨੋਫਲੀਜ ਮੱਛਰ ਰਾਤ ਸਮੇਂ ਕੱਟਦਾ ਹੈ । ਮਲੇਰੀਆ ਦੇ ਲੱਛਣ ਤੇਜ ਬੁਖਾਰ,ਸਿਰ ਦਰਦ, ਘਬਰਾਹਟ ਉਲਟੀਆਂ , ਕਾਂਬਾ ਲੱਗਣਾ ਬੁਖਾਰ ਉਤਰਨ ਤੇ ਸਰੀਰ ਨੂੰ ਪਸੀਨਾ ਆਉਂਦਾ ਹੈ। ਮਲੇਰੀਆ ਬੁਖਾਰ ਹੋਣ ਦੀ ਸੂਰਤ ਵਿੱਚ ਪੈਰਾਸਿਟਾਮੋਲ ਦੀ ਗੋਲੀ ਲੈਣੀ ਚਾਹੀਦੀ ਹੈ। ਮਰੀਜ਼ ਨੂੰ ਮੱਛਰ ਜਾਲੀ ਵਿੱਚ ਰਹਿਣਾ ਚਾਹੀਦਾ ਹੈ। ਮਲੇਰੀਆ ਬੁਖਾਰ ਦਾ ਟੈਸਟ ਅਤੇ ਇਲਾਜ ਸਰਕਾਰੀ ਹਸਪਤਾਲ ਵਿੱਚ ਬਿਲਕੁਲ ਮੁਫਤ ਕੀਤਾ ਜਾਂਦਾ ਹੈ। ਸਿਹਤ ਕਰਮਚਾਰੀ ਸੰਜੀਵ ਕੁਮਾਰ ਨੇ ਦੱਸਿਆ ਕਿ ਮਲੇਰੀਆ ਮੱਛਰ ਤੋਂ ਬਚਣ...
ਅਬੋਹਰ (ਫਾਜ਼ਿਲਕਾ) 25 ਜੂਨਬਾਗਬਾਨੀ ਵਿਭਾਗ ਦੇ ਸਹਾਇਕ ਡਾਇਰੈਕਟਰ ਸ੍ਰੀ ਜਤਿੰਦਰ ਸਿੰਘ ਨੇ ਗਿੱਦੜਾਂਵਾਲੀ, ਖੂਈਆਂ ਸਰਵਰ ਅਤੇ ਪੰਜ ਕੋਸੀ ਪਿੰਡਾਂ...
ਫ਼ਾਜ਼ਿਲਕਾ 03.06.2024 ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਾਜ਼ਿਲਕਾ ਵੱਲੋਂ ਮੈਡਮ ਜਤਿੰਦਰ ਕੌਰ, ਮਾਣਯੋਗ ਜਿਲ੍ਹਾ ਅਤੇ ਸੈਸ਼ਨਜ਼ ਜੱਜ, ਫ਼ਾਜ਼ਿਲਕਾ ਦੀ ਅਗਵਾਈ ਹੇਠ ਸਿਵਿਲ...
ਫਾਜ਼ਿਲਕਾ, 19 ਮਈਲੋਕ ਸਭਾ ਚੋਣਾਂ 2024 ਦੌਰਾਨ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪੱਧਰ ਤੇ ਮੀਡੀਆ...
ਫਾਜ਼ਿਲਕਾ, 10 ਮਈ ਲੋਕ ਸਭਾ ਚੋਣਾਂ 2024 ਦੇ ਮੱਦੇਨਜਰ ਪੰਜਾਬ ਵਿਚ 1 ਜੂਨ ਨੂੰ ਹੋਣ ਜਾ ਰਹੇ...
ਫਾਜ਼ਿਲਕਾ, 4 ਮਈਡਿਪਟੀ ਕਮਿਸ਼ਨਰ, ਫਾਜਿਲਕਾ ਡਾ. ਸੇਨੂ ਦੁੱਗਲ ਦੇ ਦਿਸਾ ਨਿਰਦੇਸ਼ਾਂ ਤਹਿਤ ਨਸ਼ਿਆ ਖਿਲਾਫ ਜਾਰੀ ਮੁਹਿੰਮ ਐਨ.ਕਾਰਡ...
ਫਾਜ਼ਿਲਕਾ, 1 ਮਈਫਾਜ਼ਿਲਕਾ ਜ਼ਿਲ੍ਹੇ ਵਿਚ ਕਣਕ ਦੀ ਖਰੀਦ ਬਦਲੇ ਕਿਸਾਨਾਂ ਨੂੰ 1212 ਕਰੋੜ ਰੁਪਏ ਦੀ ਅਦਾਇਗੀ ਵੱਖ...
ਫ਼ਾਜ਼ਿਲਕਾ, 30 ਅਪ੍ਰੈਲ ਸਿਹਤ ਵਿਭਾਗ ਫਾਜ਼ਿਲਕਾ ਵਲੋਂ ਵਿਸ਼ਵ ਟੀਕਾਕਰਨ ਦਿਵਸ ਮੌਕੇ ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਦੇ...
ਫਾਜ਼ਿਲਕਾ 29 ਅਪ੍ਰੈਲ ਲੋਕ ਸਭਾ ਚੋਣਾਂ 2024 ਲਈ ਜ਼ਿਲ੍ਹਾ ਚੋਣ ਅਫਸਰ ਫਾਜ਼ਿਲਕਾ ਕਮ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ. ਸੇਨੂ ਦੁੱਗਲ, ਏ ਡੀ ਸੀ ਸ਼੍ਰੀ ਰਾਕੇਸ਼...
ਅਬੋਹਰ, (ਫਾਜਿ਼ਲਕਾ), 19 ਅਪ੍ਰੈਲਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਰਾਕੇਸ਼ ਕੁਮਾਰ ਪੋਪਲੀ ਪੀਸੀਐਸ ਨੇ ਅੱਜ ਸਥਾਨਕ ਮੰਡੀ ਵਿਚ...
ਫਾਜ਼ਿਲਕਾ 17 ਅਪ੍ਰੈਲਫਾਜ਼ਿਲਕਾ ਦੇ ਜਿਲਾ ਮੈਜਿਸਟਰੇਟ ਡਾ ਸੇਨੂ ਦੁੱਗਲ ਆਈਏਐਸ ਨੇ ਪੰਜਾਬ ਐਕਸਾਈਜ਼ ਐਕਟ 1914 ਦੀ ਧਾਰਾ...
ਅਬੋਹਰ, ਫਾਜ਼ਿਲਕਾ, 9 ਅਪ੍ਰੈਲ ਸਿਹਤ ਵਿਭਾਗ ਵਲੋਂ ਸਿਵਲ ਸਰਜਨ ਡਾ: ਚੰਦਰ ਸ਼ੇਖਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਸੀਨੀਅਰ...
ਫਾਜ਼ਿਲਕਾ, 9 ਅਪ੍ਰੈਲਪਿੰਡ ਬਜੀਦਪੁਰ ਕਟਿਆਂ ਵਾਲੀ ਵਿਚ ਅਵਾਰਾ ਕੁੱਤੇ ਵੱਲੋਂ ਜਾਨਵਰਾਂ ਨੂੰ ਕੱਟੇ ਜਾਣ ਦੀ ਸੂਚਨਾ ਮਿਲਣ...
ਅਬੋਹਰ 04 ਅਪ੍ਰੈਲ ਜ਼ਿਲ੍ਹਾ ਚੋਣ ਅਫਸਰ ਫਾਜ਼ਿਲਕਾ-ਕਮ-ਡਿਪਟੀ ਕਮਿਸ਼ਨਰ ਫਾਜ਼ਿਲਕਾ ਸ੍ਰੀਮਤੀ ਸੇਨੂੰ ਦੁੱਗਲ, ਏ ਡੀ ਸੀ ਵਿਕਾਸ ਸ਼੍ਰੀ ਰਾਕੇਸ਼ ਕੁਮਾਰ ਪੋਪਲੀ...