Category: Fazilka
-

ਬੱਲੂਆਣਾ ਵਿਧਾਨ ਸਭਾ ਹਲਕੇ ਵਿੱਚ 12 ਕਰੋੜ ਨਾਲ ਬਣ ਰਹੇ ਹਨ 44 ਖੇਡ ਸਟੇਡੀਅਮ- ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ
ਫਾਜ਼ਿਲਕਾ 23 ਸਤੰਬਰ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਅਤੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਅੱਜ ਪਿੰਡ ਡੰਗਰ ਖੇੜਾ ਦਾ ਦੌਰਾ ਕੀਤਾ । ਇਸ ਮੌਕੇ ਉਨਾਂ ਨੇ ਇੱਥੇ ਪਿੰਡ ਵਾਸੀਆਂ ਤੇ ਯੂਥ ਕਲੱਬ ਨਾਲ ਪਿੰਡ ਦੇ ਵਿਕਾਸ ਕਾਰਜਾਂ ਸਬੰਧੀ ਚਰਚਾ ਕੀਤੀ ।ਸੰਬੋਧਨ ਕਰਦਿਆਂ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ…
-

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਝੋਨੇ ਦੀ ਪਰਾਲੀ ਅਤੇ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਤੇ ਪਾਬੰਦੀ
ਫਾਜ਼ਿਲਕਾ 13 ਸੰਤਬਰਜ਼ਿਲ੍ਹਾ ਮੈਜਿਸਟਰੇਟ ਅਮਰਪ੍ਰੀਤ ਕੌਰ ਸੰਧੂ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 (ਪੁਰਾਣੀ ਸੀ.ਆਰ.ਪੀ.ਸੀ., 1973 ਦੀ ਧਾਰਾ 144) ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਫਾਜਿਲਕਾ ਦੀ ਹਦੂਦ ਅੰਦਰ ਝੋਨੇ ਦੀ ਪਰਾਲੀ ਅਤੇ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਤੇ ਪਾਬੰਦੀ ਦੇ ਹੁਕਮ ਦਿੱਤੇ ਹਨ। ਇਹ ਹੁਕਮ 30 ਨਵੰਬਰ 2025 ਤੱਕ…
-

ਸਪੀਕਰ ਸੰਧਵਾਂ ਵਲੋਂ ਵਿਸ਼ੇਸ਼ ਲੋਕ ਮਿਲਣੀ ਪ੍ਰੋਗਰਾਮ ਦਾ ਕੀਤਾ ਗਿਆ ਆਯੋਜਨ
ਕੋਟਕਪੂਰਾ 7 ਸਤੰਬਰ ( ): ਲੋਕਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਲੋਕ ਮਿਲਣੀ ਪ੍ਰੋਗਰਾਮ ਲਗਾਤਾਰ ਕੀਤੇ ਜਾ ਰਹੇ ਹਨ, ਤਾਂ ਜੋ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਕੇ ਲੋਕਾਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਿਲਾਂ ਸੁਣੀਆਂ ਜਾਣ ਅਤੇ ਉਨ੍ਹਾਂ ਦਾ ਮੌਕੇ ਤੇ ਹੱਲ ਕੀਤਾ ਜਾ ਸਕੇ। ਇਹ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ…
-

ਲੋਕਾ ਲਈ ਖੜੀ ਹੈ ਪੰਜਾਬ ਸਰਕਾਰ, ਪਾਣੀ ਉਤਰਨ ਤੋਂ ਬਾਅਦ ਕੀਤੀ ਜਾਵੇਗੀ ਨੁਕਸਾਨ ਦੀ ਭਰਪਾਈ—ਜਗਦੀਪ ਕੰਬੋਜ਼ ਗੋਲਡੀ
ਜਲਾਲਾਬਾਦ 7 ਸਤੰਬਰਵਿਧਾਇਕ ਜਲਾਲਾਬਾਦ ਸ੍ਰੀ ਜਗਦੀਪ ਕੰਬੋਜ਼ ਗੋਲਡੀ ਨੇ ਕਿਹਾ ਕਿ ਉਹ ਖੁਦ ਤੇ ਉਨ੍ਹਾਂ ਦੀ ਟੀਮ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਪਹੁੰਚ ਕਰਕੇ ਲੋਕਾਂ ਲਈ ਰਾਸ਼ਨ ਸਮੱਗਰੀ ਤੇ ਪਸ਼ੂਆਂ ਲਈ ਫੀਡ ਦੀ ਵੰਡ ਕਰ ਰਹੇ ਹਨ, ਕਿਸੇ ਵੀ ਪਿੰਡ ਵਾਸੀ ਨੂੰ ਇਸ ਮੁਸ਼ਕਿਲ ਸਮੇਂ ਵਿਚ ਰਾਹਤ ਸਮੱਗਰੀ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾ ਰਿਹਾ ਹੈ। ਉਨ੍ਹਾਂ…
-

ਫਾਜ਼ਿਲਕਾ ਦੇ ਵਿਧਾਇਕ ਨੇ ਰਾਹਤ ਨਵਾਂ ਹਸਤਾਂ ਕਲਾ ਵਿੱਚ ਬਣੇ ਰਾਹਤ ਕੇਂਦਰਾਂ ਦਾ ਕੀਤਾ ਦੌਰਾ
ਫਾਜ਼ਿਲਕਾ 2 ਸਤੰਬਰ 2025… ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਜਿਥੇ ਸਰਹੱਦ ਦੇ ਨਾਲ ਵਸੇ ਹੜ ਪ੍ਰਭਾਵਿਤ ਪਿੰਡ ਗੱਟੀ ਨੰਬਰ 1 ਵਿਖੇ ਕਿਸ਼ਤੀ ਤੇ ਪਹੁੰਚ ਕੇ ਲੋਕਾਂ ਦਾ ਹਾਲ ਜਾਣਿਆ ਤੇ ਲੋਕਾਂ ਨੂੰ ਕਾਣ ਲਈ ਰਾਸ਼ਨ ਤੇ ਪਸ਼ੂਆਂ ਲਈ ਫੀਡ ਵੰਡੀ! ਇਸ ਤੋਂ ਪਹਿਲਾਂ ਉਹਨਾਂ ਨਵਾਂ ਹਸਤਾ ਕਲਾਂ ਵਿੱਚ ਬਣੇ ਰਾਹਤ ਕੇਂਦਰ ਦਾ…
-

ਕਾਂਵਾਂ ਵਾਲੀ ਬੰਨ ਨੂੰ ਸੁਰੱਖਿਅਤ ਰੱਖਣ ਲਈ ਸਾਰਿਆਂ ਨੂੰ ਸਹਿਯੋਗ ਦੀ ਅਪੀਲ-ਡਿਪਟੀ ਕਮਿਸ਼ਨਰ
ਫਾਜ਼ਿਲਕਾ, 2 ਸਤੰਬਰਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਵੱਲੋਂ ਕਾਂਵਾਂ ਵਾਲੀ ਬੰਨ ਨੂੰ ਸੁਰੱਖਿਅਤ ਰੱਖਣ ਲਈ ਸਾਰਿਆਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਇਸ ਬੰਨ ਵਿਚ ਜੇਕਰ ਦਰਾਰ ਆ ਗਈ ਤਾਂ ਇਸ ਨਾਲ ਦਰਜਨਾਂ ਹੋਰ ਪਿੰਡਾਂ ਅਤੇ ਫਾਜ਼ਿਲਕਾ ਸ਼ਹਿਰ ਤੱਕ ਹੜ੍ਹ ਦੇ ਪਾਣੀ ਦੀ ਮਾਰ…
-

ਫਾਜ਼ਿਲਕਾ ਸੈਕਟਰ ਦੇ ਹੜ੍ਹ-ਪ੍ਰਭਾਵਿਤ ਇਲਾਕਿਆਂ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦੀ ਦੇਖਰੇਖ ਹੇਠ ਫੌਜ ਵੱਲੋਂ ਰਾਹਤ ਕਾਰਜ ਜਾਰੀ
ਫਾਜ਼ਿਲਕਾ, 31 ਅਗਸਤ –ਪੰਜਾਬ ਦੇ ਹੜ੍ਹ-ਪ੍ਰਭਾਵਿਤ ਫਾਜ਼ਿਲਕਾ ਸੈਕਟਰ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਵਿਚ ਫੌਜ ਦੀ ਅਮੋਘ ਡਿਵੀਜ਼ਨ ਦੀ ਟੁਕੜੀ ਵੱਲੋਂ ਰਾਹਤ ਅਤੇ ਬਚਾਅ ਕਾਰਜਾਂ ਨੂੰ ਜਾਰੀ ਰੱਖਿਆ ਗਿਆ ਹੈ। ਇਹ ਕਾਰਜ 28 ਅਗਸਤ ਤੋਂ ਸ਼ੁਰੂ ਹੋਏ ਸਨ ਅਤੇ ਹੁਣ ਤੀਜੇ ਦਿਨ ਵਿੱਚ ਦਾਖਲ ਹੋ ਗਏ ਹਨ। ਇਸ ਦੌਰਾਨ ਭਾਰਤੀ ਫੌਜ ਸਿਵਲ ਪ੍ਰਸ਼ਾਸਨ ਅਤੇ ਐਨ.ਡੀ.ਆਰ.ਐਫ.…
-

ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਬੇਜੁਬਾਨਾ ਦੀ ਸੰਭਾਲ ਕਰਨ ਦੇ ਨਾਲ-ਨਾਲ ਖੁਰਾਕ ਦਾ ਰੱਖ ਰਿਹੈ ਵਿਸ਼ੇਸ਼ ਧਿਆਨ
ਫਾਜ਼ਿਲਕਾ 30 ਅਗਸਤਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਦੇ ਦਿਸ਼ਾ-ਨਿਰਦੇਸ਼ਾ ਹੇਠ ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਮਨੁਖਾਂ ਦੇ ਨਾਲ-ਨਾਲ ਬੇਜੁਬਾਨਾ ਦੀ ਸੰਭਾਲ ਕਰਨ ਦੇ ਨਾਲ-ਨਾਲ ਖੁਰਾਕ ਦਾ ਵੀ ਵਿਸ਼ੇਸ਼ ਧਿਆਨ ਰੱਖ ਰਿਹਾ ਹੈ। ਜ਼ਿਲ੍ਹੇ ਵਿੱਚ ਅੱਠ ਰਾਹਤ ਕੈਂਪ ਕਾਰਜਸ਼ੀਲ ਹਨ ਜਿਨਾਂ ਵਿੱਚ 384 ਜਾਨਵਰ ਲਿਆਂਦੇ ਗਏ ਹਨ ਤੇ ਪਸ਼ੂ ਪਾਲਕਾਂ ਨੂੰ ਫੀਡ, ਹਰਾ ਚਾਰਾ ਅਤੇ ਮੱਕੀ ਦੇ ਅਚਾਰ…
-

ਜਦੋਂ ਪਾਣੀ ਖੋਹਣਾ ਸੀ ਤਾਂ ਸਾਰੇ ਕਾਨੂੰਨ ਛਿੱਕੇ ਟੰਗੇ, ਹੁਣ ਕੋਈ ਮਦਦ ਲਈ ਨਹੀਂ ਬਹੁੜ ਰਿਹਾ: ਬਰਿੰਦਰ ਗੋਇਲ ਨੇ ਕੇਂਦਰ ਤੇ ਗੁਆਂਢੀ ਸੂਬਿਆਂ ਨੂੰ ਕਰੜੇ ਹੱਥੀਂ ਲਿਆ
ਚੰਡੀਗੜ੍ਹ/ਫ਼ਾਜ਼ਿਲਕਾ, 28 ਅਗਸਤ: ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕੇਂਦਰ ਸਰਕਾਰ ਅਤੇ ਗੁਆਂਢੀ ਸੂਬਿਆਂ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਕੁਝ ਮਹੀਨੇ ਪਹਿਲਾਂ ਜਦੋਂ ਪੰਜਾਬ ਤੋਂ ਪਾਣੀ ਖੋਹਣਾ ਸੀ ਤਾਂ ਕੇਂਦਰ ਸਰਕਾਰ ਸਾਰੇ ਕਾਇਦੇ-ਕਾਨੂੰਨ ਛਿੱਕੇ ਟੰਗ ਕੇ ਪੰਜਾਬ ਦਾ ਪਾਣੀ ਲੁੱਟਣ ‘ਤੇ ਉਤਾਰੂ ਸੀ ਪਰ ਹੁਣ ਜਦੋਂ ਪੰਜਾਬ ਨੂੰ ਮਦਦ ਦੀ…
-

ਸੇਫ ਸਕੂਲ ਵਾਹਨ ਦੀ ਟੀਮ ਵੱਲੋਂ ਅਬੋਹਰ ਖੇਤਰ ਵਿਚ ਚੈਕਿੰਗ ਦੌਰਾਨ 8 ਸਕੂਲ ਬੱਸਾਂ ਦੇ ਕੀਤੇ ਚਲਾਨ
ਫਾਜ਼ਿਲਕਾ 26 ਅਗਸਤ ਸੇਫ ਸਕੂਲ ਵਾਹਨ ਦੀ ਟੀਮ ਵੱਲੋਂ ਸੇਫ ਸਕੂਲ ਵਾਹਨ ਪਾਲਿਸੀ ਨੂੰ ਜ਼ਿਲ੍ਹਾ ਫਾਜ਼ਿਲਕਾ ਅੰਦਰ ਯਕੀਨੀ ਬਣਾਉਣ ਲਈ ਲਗਾਤਾਰ ਚੈਕਿੰਗਾਂ ਕੀਤੀਆਂ ਜਾ ਰਹੀਆਂ ਹਨ। ਸੇਫ ਸਕੂਲ ਵਾਹਨ ਪਾਲਿਸੀ ਤਹਿਤ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਸਕੂਲ ਬੱਸਾਂ ਦੇ ਲਗਾਤਾਰ ਚਲਾਨ ਕਟੇ ਜਾ ਰਹੇ ਹਨ। ਜ਼ਿਲ੍ਹਾ ਬਾਲ ਸੁਰੱਖਿਆ ਦਫਤਰ, ਟਰਾਂਸਪੋਰਟ ਵਿਭਾਗ, ਟਰੈਫਿਕ ਪੁਲਿਸ ਅਤੇ ਸਿਖਿਆ ਵਿਭਾਗ ਦੀ ਟੀਮ ਵੱਲੋਂ ਸਾਂਝੇ ਤੌਰ *ਤੇ ਚੈਕਿੰਗ ਅਭਿਆਨ ਚਲਾਇਆ ਜਾ…
-

ਵਰਦੇ ਮੀਂਹ ਵਿੱਚ ਰਾਹਤ ਸਮੱਗਰੀ ਲੈ ਕੇ ਪਹੁੰਚੇ ਮੰਤਰੀ ਅਤੇ ਵਿਧਾਇਕ
ਚੰਡੀਗੜ੍ਹ/ਫਾਜ਼ਿਲਕਾ 25 ਅਗਸਤ ਪੰਜਾਬ ਦੇ ਕੈਬਨਿਟ ਮੰਤਰੀ ਡਾ ਬਲਜੀਤ ਕੌਰ ਅਤੇ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਅੱਜ ਵਰਦੇ ਮੀਂਹ ਵਿੱਚ ਰਾਹਤ ਸਮੱਗਰੀ ਦੇ ਕੈਂਟਰ ਲੈ ਕੇ ਪਿੰਡ ਤੇਜਾ ਰੁਹੇਲਾ ਤੇ ਚੱਕ ਰੁਹੇਲਾ ਵਿਖੇ ਪਹੁੰਚੇ। ਇਸ ਮੌਕੇ ਉਨਾਂ ਨੇ ਕੋਲੇ ਖੜ ਕੇ ਦੁਧਾਰੂ ਜਾਨਵਰਾਂ ਲਈ ਕੈਟਲ ਫੀਡ ਦੀ ਵੰਡ ਕਰਵਾਈ । ਇਸ ਮੌਕੇ ਲੋਕਾਂ…
-
ਵਿਧਾਇਕ ਬੱਲੂਆਣਾ ਨੇ ਹਲਕੇ ਦੇ ਪਿੰਡ ਬਿਸ਼ਨਪੁਰਾ ਅਤੇ ਬਾਜ਼ੀਪੁਰ ਭੋਮਾ ਵਿਖੇ 69.4 ਲੱਖ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ
ਫਾਜ਼ਿਲਕਾ/ਬੱਲੂਆਣਾ 24 ਅਗਸਤ 2025…. ਵਿਧਾਇਕ ਬੱਲੂਆਣਾ ਸ੍ਰੀ. ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਹਲਕੇ ਦੇ ਪਿੰਡ ਬਿਸ਼ਨਪੁਰਾ ਅਤੇ ਬਾਜ਼ੀਦਪੁਰ ਭੋਮਾ ਵਿਖ਼ੇ ਜਨ ਸੁਣਵਾਈ ਕੀਤੀ ਤੇ ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਸੁਣੀਆਂ। ਪਿੰਡ ਬਿਸ਼ਨਪੁਰ ਵਿਖੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਲੱਗਭਗ 35 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹੈਲਥ ਐਂਡ ਵੈਲਨੈਸ ਸੈਂਟਰ ਦਾ ਨੀਂਹ ਪੱਥਰ ਰੱਖਿਆ।…
-

ਵੋਟ ਚੋਰੀ ਕਰਨ ਵਾਲੀ ਭਾਜਪਾ ਸਰਕਾਰ ਹੁਣ ਪੰਜਾਬੀਆਂ ਦਾ ਰਾਸ਼ਨ ਚੋਰੀ ਕਰਨ ਨੂੰ ਤਿਆਰ ਹੋਈ-ਡਾ: ਬਲਬੀਰ ਸਿੰਘ
ਫਾਜ਼ਿਲਕਾ, 23 ਅਗਸਤਪੰਜਾਬ ਦੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਪੰਜਾਬ ਦੇ ਗਰੀਬ ਲੋਕਾਂ ਨੂੰ ਮਿਲਣ ਵਾਲੇ ਰਾਸ਼ਨ ਤੇ ਡਾਕਾ ਮਾਰਨ ਦੀ ਯੋਜਨਾ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਹੈ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੇ ਲੋਕਾਂ ਨਾਲ ਡੱਟ ਕੇ ਖੜ੍ਹੀ ਹੈ ਅਤੇ ਕਿਸੇ…
-

ਫਾਜ਼ਿਲਕਾ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਦੇ ਹੜ੍ਹ ਪੀੜਤ ਪਿੰਡ ਦੋਨਾ ਨਾਨਕਾ ਤੇ ਤੇਜਾ ਰੁਹੇਲਾ ਦੇ ਲੋਕਾਂ ਦਾ ਹਾਲ ਚਾਲ ਜਾਣਨ ਪਹੁੰਚੇ
ਫਾਜ਼ਿਲਕਾ 21 ਅਗਸਤ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹੜ੍ਹ ਪੀੜ੍ਹਤ ਲੋਕਾਂ ਦੀ ਹਰ ਸੰਭਵ ਮਦਦ ਕਰਨ ਲਈ ਤਿਆਰ ਹੈ। ਇਹ ਪ੍ਰਗਟਾਵਾ ਫਾਜ਼ਿਲਕਾ ਦੇ ਵਿਧਾਇਕ ਸ੍ਰੀ. ਨਰਿੰਦਰਪਾਲ ਸਿੰਘ ਸਵਨਾ ਨੇ ਹਲਕੇ ਦੇ ਪਿੰਡ ਦੋਨਾ ਨਾਨਕਾ ਤੇ ਤੇਜਾ ਰੁਹੇਲਾ ਵਿਖੇ ਪਹੁੰਚ ਕੇ ਹੜ੍ਹ ਪੀੜਤ ਲੋਕਾਂ ਦਾ ਹਾਲ ਚਾਲ ਜਾਣਨ ਅਤੇ…
-

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਵੱਲੋਂ ਮਿਸ਼ਨ ਰਕਸ਼ਾ ਬੰਧਨ ਮੁਹਿੰਮ ਦੇ ਤਹਿਤ ਹਿੰਮਤਵਾਨ ਮਹਿਲਾਵਾਂ ਦਾ ਸਨਮਾਨ
ਫਾਜ਼ਿਲਕਾ 19 ਅਗਸਤਮਾਣਯੋਗ ਜਸਟਿਸ ਸ੍ਰੀ ਅਸ਼ਵਨੀ ਕੁਮਾਰ ਮਿਸ਼ਰਾ, ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ (ਮੋਹਾਲੀ) ਅਤੇ ਸ੍ਰੀਮਤੀ ਨਵਜੋਤ ਕੌਰ, ਮਾਣਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ (ਮੋਹਾਲੀ) ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਸ੍ਰੀ ਅਵਤਾਰ ਸਿੰਘ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਜੀ ਦੀ ਅਗਵਾਈ ਹੇਠ,…
-

ਖੁਸ਼ਹਾਲ ਪੰਜਾਬ ਦੀ ਸਿਰਜਣਾ ਵਿਚ ਅਹਿਮ ਰੋਲ ਨਿਭਾ ਰਹੀ ਹੈ ਸੀ.ਐਮ. ਦੀ ਯੋਗਸ਼ਾਲਾ ਮੁਹਿੰਮ
ਅਬੋਹਰ, ਫਾਜ਼ਿਲਕਾ 18 ਅਗਸਤਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਸੀ.ਐਮ. ਦੀ ਯੋਗਸ਼ਾਲਾ ਮੁਹਿੰਮ ਖੁਸ਼ਹਾਲ ਪੰਜਾਬ ਦੀ ਸਿਰਜਣਾ ਵਿਚ ਅਹਿਮ ਰੋਲ ਨਿਭਾ ਰਹੀ ਹੈ। ਇਸ ਮੁਹਿੰਮ ਤਹਿਤ ਯੋਗਾ ਰਾਹੀਂ ਅਨੇਕਾਂ ਲੋਕਾਂ ਨੂੰ ਬਿਮਾਰੀਆਂ ਤੋਂ ਰਾਹਤ ਦਿਵਾਈ ਹੈ। ਇਸ ਮੁਹਿੰਮ ਦੀ ਖਾਸ ਵਿਸ਼ੇਸ਼ਤਾ ਹੈ ਕਿ ਇਕ ਤਾਂ ਪੰਜਾਬ ਸਰਕਾਰ…
-

ਫਾਜ਼ਿਲਕਾ ਦੇ ਵਿਧਾਇਕ ਨੇ ਹੜ੍ਹ ਪ੍ਰਭਾਵਿਤ ਪਿੰਡ ਰੇਤੇ ਵਾਲੀ ਭੈਣੀ, ਰਾਮ ਸਿੰਘ ਭੈਣੀ, ਗੁਲਾਬਾ ਭੈਣੀ ਤੇ ਤੇਜਾ ਰੁਹੇਲਾ ਸਮੇਤ ਵੱਖ-ਵੱਖ ਪਿੰਡਾਂ ਦਾ ਦੌਰਾ
ਫਾਜ਼ਿਲਕਾ 16 ਅਗਸਤ 2025….ਫਾਜ਼ਿਲਕਾ ਦੇ ਵਿਧਾਇਕ ਸ੍ਰੀ. ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ ਪਿਛਲੇ ਹਿੱਸਿਆ ਪਹਾੜਾਂ ਵਿੱਚ ਭਾਰੀ ਬਰਸਾਤਾਂ ਹੋਣ ਕਾਰਨ ਸਤਲੁਜ ਦਰਿਆ ਵਿੱਚ ਪਾਣੀ ਦਾ ਪੱਧਰ ਵਧਿਆ ਹੈ ਤੇ ਇਹ ਪਾਣੀ ਫਾਜ਼ਿਲਕਾ ਦੇ ਕਾਵਾਂਵਾਲੀ ਪੁੱਲ ਪਾਰ ਦੇ ਪਿੰਡਾਂ ਦੇ ਖੇਤਾਂ ਵਿੱਚ ਫਸਲਾਂ ਦਾ ਉਜਾੜਾ ਕਰਦਾ ਹੈ। ਇਨ੍ਹਾਂ ਹਾਲਾਤਾਂ ਦਾ ਜਾਇਜ਼ਾ ਲੈਣ ਲਈ ਉਹ ਅੱਜ…
-

ਜਲਾਲਾਬਾਦ ਵਿਖੇ ਪੂਰੇ ਉਤਸ਼ਾਹ ਅਤੇ ਜੋਸ਼ ਨਾਲ ਮਨਾਇਆ ਗਿਆ ਆਜ਼ਾਦੀ ਦਿਵਸ ਸਮਾਗਮ
ਜਲਾਲਾਬਾਦ, 15 ਅਗਸਤਆਜ਼ਾਦੀ ਦਿਵਸ ਸਮਾਗਮ ਜਲਾਲਾਬਾਦ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਬਹੁ-ਮੰਤਵੀ ਖੇਡ ਸਟੇਡੀਅਮ ਵਿਖੇ ਆਜ਼ਾਦੀ ਦਿਵਸ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਸ੍ਰੀ ਕੰਵਰਜੀਤ ਸਿੰਘ ਮਾਨ, ਐੱਸ.ਡੀ.ਐੱਮ ਜਲਾਲਾਬਾਦ ਨੇ ਅਦਾ ਕੀਤੀ। ਇਸ ਉਪਰੰਤ ਐਨ.ਸੀ.ਸੀ ਕੈਡਿਟਸ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ।ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਮੁੱਖ ਮਹਿਮਾਨ ਐੱਸ.ਡੀ.ਐੱਮ ਜਲਾਲਾਬਾਦ ਸ੍ਰੀ ਕੰਵਰਜੀਤ ਸਿੰਘ…
-

ਜ਼ਿਲ੍ਹਾ ਪੱਧਰੀ ਕਲਾ ਉਤਸਵ ਦਾ ਹੋਇਆ ਆਯੋਜਨ, ਵਿਦਿਆਰਥੀਆਂ ਨੇ ਆਪਣੀ ਕਲਾ, ਪ੍ਰਤਿਭਾ ਅਤੇ ਹੁਨਰ ਦੇ ਵਖੇਰੇ ਰੰਗ
ਫਾਜ਼ਿਲਕਾ, 10 ਅਗਸਤ ਸਿਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਦੀ ਕਲਾ ਤੇ ਹੁਨਰ ਨੂੰ ਨਿਖਾਰਦਿਆਂ ਅਤੇ ਉਚ ਪੱਧਰੀ ਮੁਕਾਮਾਂ *ਤੇ ਪਹੁੰਚਾਉਣ ਦੇ ਉਦੇਸ਼ ਸਦਕਾ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਵਿਦਿਆਰਥੀਆਂ ਵਿਚਕਾਰ ਕਲਾ ਉਤਸਵ ਮੁਕਾਬਲੇ ਕਰਵਾਏ ਗਏ ਜਿਸ ਅਧੀਨ ਜ਼ਿਲ੍ਹਾ ਪੱਧਰੀ ਕਲਾ ਉਤਸਵ ਮੁਕਾਬਲਿਆਂ ਦਾ ਆਯੋਜਨ ਸਕੂਲ ਆਫ ਐਮੀਨੈਂਸ ਫਾਜ਼ਿਲਕਾ ਦੇ ਔਡੀਟੋਰੀਅਮ ਵਿਚ ਕੀਤਾ ਗਿਆ। ਇਹ ਮੁਕਾਬਲੇ ਜ਼ਿਲ੍ਹਾ ਸਿਖਿਆ ਅਫਸਰ (ਸੈਕੰਡਰੀ) ਸ੍ਰੀ ਅਜੈ ਸ਼ਰਮਾ, ਜ਼ਿਲ੍ਹਾ ਸਿਖਿਆ ਅਫਸਰ (ਪ੍ਰਾਇਮਰੀ)…
-

ਫਾਜ਼ਿਲਕਾ ਦੇ ਵਿਧਾਇਕ ਸਵਨਾ ਵੱਲੋਂ ਪਿੰਡ ਕਬੂਲ ਸ਼ਾਹ ਖੁਬਣ ਦਾ ਦੌਰਾ
ਫਾਜ਼ਿਲਕਾ 9 ਅਗਸਤ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਅੱਜ ਪਿੰਡ ਕਬੂਲ ਸ਼ਾਹ ਖੁਬਣ ਦਾ ਦੌਰਾ ਕਰਕੇ ਇੱਥੇ ਮੀਹ ਦੇ ਪਾਣੀ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲਿਆ। ਇਸ ਮੌਕੇ ਉਨਾਂ ਨੇ ਆਪਣੀ ਜੇਬ ਵਿੱਚੋਂ ਇਥੋਂ ਪਾਣੀ ਦੀ ਨਿਕਾਸੀ ਕਰਨ ਲਈ ਲਗਾਏ ਗਏ ਡੀਜ਼ਲ ਪੰਪਾਂ ਲਈ ਡੀਜ਼ਲ ਦੀ ਖਰੀਦ ਕਰਨ ਵਾਸਤੇ 20 ਹਜਾਰ ਰੁਪਏ ਦਿੱਤੇ…