ਏ ਡੀ ਸੀ ਅਤੇ ਵਿਧਾਇਕ ਦੇ ਦੋਰੇ ਤੋ ਬਾਅਦ ਸਿਵਲ ਹਸਪਤਾਲ ਵਿਖੇ ਸਫਾਈ ਅਭਿਆਨ ਕੀਤਾ ਸ਼ੁਰੂ

ਫਾਜ਼ਿਲਕਾ 9 ਜੁਲਾਈ ਬੀਤੇ ਦਿਨ ਫ਼ਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਅਤੇ ਏ ਡੀ ਸੀ ਸ੍ਰੀ ਰਾਕੇਸ਼ ਕੁਮਾਰ ਪੋਪਲੀ ਦੇ ਸਰਕਾਰੀ ਹਸਪਤਾਲ ਦੀ ਕੀਤੀ ਚੈਕਿੰਗ ਤੋ ਬਾਅਦ ਹਸਪਤਾਲ…

ਸੇਵਾ ਕੇਂਦਰਾਂ ਵਿਚ ਜਨਵਰੀ 2024 ਤੋਂ ਜੂਨ 2024 ਤੱਕ ਲੋਕਾਂ ਨੂੰ ਵੱਖ-ਵੱਖ ਵਿਭਾਗਾਂ ਦੀਆਂ ਕੁੱਲ 91528 ਸੇਵਾਵਾਂ ਮੁਹੱਈਆ ਕਰਵਾਈਆਂ ਗਈਆਂ – ਡਿਪਟੀ ਕਮਿਸ਼ਨਰ

ਫਾਜ਼ਿਲਕਾ 5 ਜੁਲਾਈ 2024. ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪ੍ਰਸ਼ਾਸਕੀ ਸੁਧਾਰਾਂ ਤਹਿਤ ਜ਼ਿਲ੍ਹੇ ਦੇ 21 ਪੇਂਡੂ ਅਤੇ ਸ਼ਹਿਰੀ ਸੇਵਾ ਕੇਂਦਰਾਂ ਵਿਚ ਲੋਕਾਂ ਨੂੰ ਵੱਖ-ਵੱਖ ਵਿਭਾਗਾਂ ਨਾਲ ਸਬੰਧਿਤ 425 ਕਿਸਮ ਦੀਆਂ…

ਸੱਪ ਡੰਗੇ ਦਾ ਇਲਾਜ ਫਾਜ਼ਿਲਕਾ, ਜਲਾਲਾਬਾਦ ਅਤੇ ਅਬਹੋਰ ਹਸਪਤਾਲ ਵਿੱਚ ਉੱਪਲੱਬਧ-ਸਿਵਲ ਸਰਜਨ

ਫਾਜਿਲਕਾ 2 ਜੁਲਾਈ 2024……… ਬਰਸਾਤ ਦੇ ਮੌਸਮ ਦੇ ਮੱਦੇਨਜ਼ਰ ਰੱਖਦਿਆਂ ਸਿਵਲ ਸਰਜਨ ਫਾਜਿਲਕਾ ਡਾ. ਚੰਦਰ ਸ਼ੇਖਰ ਕੱਕੜ ਨੇ ਦੱਸਿਆ ਕਿ ਬਰਸਾਤ ਦੇ ਮੌਸਮ ਦੌਰਾਨ ਸੱਪਾਂ ਦੇ ਡੰਗਣ ਦੇ ਮਾਮਲੇ ਆਮ…

ਸਿਹਤ ਵਿਭਾਗ ਫਾਜ਼ਿਲਕਾ ਵੱਲੋਂ ਪਿੰਡ ਆਸਫ਼ ਵਾਲਾ ਵਿਖੇ ਲਗਾਇਆ ਗਿਆ ਮਲੇਰੀਆ ਜਾਗਰੂਕਤਾ ਕੈਂਪ

ਫਾਜ਼ਿਲਕਾ 29 ਜੂਨ 2024….. ਸਿਵਲ ਸਰਜਨ ਫਾਜ਼ਿਲਕਾ ਡਾ. ਚੰਦਰ ਸ਼ੇਖਰ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਸੁਨੀਤਾ ਕੰਬੋਜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੇ ਐਸ ਐਮ ਓ ਡਾ. ਪੰਕਜ ਚੌਹਾਨ ਦੀ ਯੋਗ ਅਗਵਾਈ…

ਬਾਗਬਾਨੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਬਾਗਾਂ ਦੇ ਦੌਰੇ, ਕਿਸਾਨਾਂ ਨੂੰ ਦਿੱਤੀ ਤਕਨੀਕੀ ਸਲਾਹ

ਅਬੋਹਰ (ਫਾਜ਼ਿਲਕਾ) 25 ਜੂਨਬਾਗਬਾਨੀ ਵਿਭਾਗ ਦੇ ਸਹਾਇਕ ਡਾਇਰੈਕਟਰ ਸ੍ਰੀ ਜਤਿੰਦਰ ਸਿੰਘ ਨੇ ਗਿੱਦੜਾਂਵਾਲੀ, ਖੂਈਆਂ ਸਰਵਰ ਅਤੇ ਪੰਜ ਕੋਸੀ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਦੇ ਕਿੰਨੂ ਬਾਗਾਂ ਦਾ ਜਾਇਜ਼ਾ ਲਿਆ। ਇਸ…

ਜਿਲ੍ਹਾ ਅਤੇ ਸੈਸ਼ਨਜ਼ ਜੱਜ, ਫ਼ਾਜ਼ਿਲਕਾ, ਸੀਨੀਅਰ ਕਪਤਾਨ ਪੁਲੀਸ, ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਵੱਲੋਂ ਮੈਡੀਕਲ ਕੈਂਪ ਦਾ ਨਿਰੀਖਣ ਕੀਤਾ ਗਿਆ

ਫ਼ਾਜ਼ਿਲਕਾ 03.06.2024 ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਾਜ਼ਿਲਕਾ ਵੱਲੋਂ ਮੈਡਮ ਜਤਿੰਦਰ ਕੌਰ, ਮਾਣਯੋਗ ਜਿਲ੍ਹਾ ਅਤੇ ਸੈਸ਼ਨਜ਼ ਜੱਜ, ਫ਼ਾਜ਼ਿਲਕਾ ਦੀ ਅਗਵਾਈ ਹੇਠ ਸਿਵਿਲ ਹਸਪਤਾਲ ਦੇ ਸਹਿਯੋਗ ਨਾਲ ਸਬ ਜੇਲ੍ਹ ਫ਼ਾਜ਼ਿਲਕਾ ਵਿਖੇ ਮੈਡੀਕਲ…

ਮੁੱਲ ਦੀਆਂ ਖ਼ਬਰਾਂ ਤੇ ਸੋਸ਼ਲ ਮੀਡੀਆ ਸਮੇਤ ਹਰ ਪ੍ਰਕਾਰ ਦੇ ਮੀਡੀਆ ਤੇ ਸਿਆਸੀ ਇਸਤਿਹਾਰਬਾਜੀ ਤੇ ਹੈ ਚੋਣ ਕਮਿਸ਼ਨ ਦੀ ਨਜਰ-ਜ਼ਿਲ੍ਹਾ ਚੋਣ ਅਫ਼ਸਰ

ਫਾਜ਼ਿਲਕਾ, 19 ਮਈਲੋਕ ਸਭਾ ਚੋਣਾਂ 2024 ਦੌਰਾਨ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪੱਧਰ ਤੇ ਮੀਡੀਆ ਸਰਟੀਫਿਕੇਸ਼ਨ ਐਂਡ ਮੋਨਟਰਿੰਗ ਕਮੇਟੀ ਵੱਲੋਂ ਮੁੱਲ ਦੀਆਂ ਖ਼ਬਰਾਂ ਅਤੇ ਸੋਸ਼ਲ ਮੀਡੀਆ ਸਮੇਤ ਹਰ…

ਲੋਕ ਸਭਾ ਚੋਣਾਂ ਦੇ ਮੱਦੇਨਜਰ ਬਿਤਹਰ ਤਾਲਮੇਲ ਲਈ ਅੰਤਰਰਾਜੀ ਸਮੀਖਿਆ ਬੈਠਕ ਆਯੋਜਿਤ

ਫਾਜ਼ਿਲਕਾ, 10 ਮਈ ਲੋਕ ਸਭਾ ਚੋਣਾਂ 2024 ਦੇ ਮੱਦੇਨਜਰ ਪੰਜਾਬ ਵਿਚ 1 ਜੂਨ ਨੂੰ ਹੋਣ ਜਾ ਰਹੇ ਮਤਦਾਨ ਤੋਂ ਪਹਿਲਾਂ ਇੰਨ੍ਹਾਂ ਚੋਣਾਂ ਵਿਚ ਅੰਤਰਰਾਜੀ ਸਰਹੱਦ ਪਾਰੋ ਧਨ, ਬਲ ਤੇ ਨਸ਼ਿਆਂ…

ਜਿਲ੍ਹਾ ਅਤੇ ਪੁਲਿਸ ਪ੍ਰਸਾਸ਼ਨ ਵੱਲੋਂ ਨੌਜਵਾਨਾ ਨੂੰ ਨਸ਼ਿਆਂ ਤੋਂ ਦੂਰ ਕਰਦਿਆਂ ਖੇਡਾਂ ਨਾਲ ਜੋੜਿਆ ਜਾ ਰਿਹੈ

ਫਾਜ਼ਿਲਕਾ, 4 ਮਈਡਿਪਟੀ ਕਮਿਸ਼ਨਰ, ਫਾਜਿਲਕਾ ਡਾ. ਸੇਨੂ ਦੁੱਗਲ ਦੇ ਦਿਸਾ ਨਿਰਦੇਸ਼ਾਂ ਤਹਿਤ ਨਸ਼ਿਆ ਖਿਲਾਫ ਜਾਰੀ ਮੁਹਿੰਮ ਐਨ.ਕਾਰਡ ਤਹਿਤ ਜਿਲ੍ਹਾ ਖੇਡ ਅਫਸਰ ਫਾਜਿਲਕਾ ਸ੍ਰੀ ਗੁਰਪ੍ਰੀਤ ਸਿੰਘ ਬਾਜਵਾ ਨੇ ਜਾਣਕਾਰੀ ਦਿੰਦੇ ਹੋਏ…

1212 ਕਰੋੜ ਦੀ ਅਦਾਇਗੀ ਕਿਸਾਨਾਂ ਨੂੰ ਕੀਤੀ-ਡਿਪਟੀ ਕਮਿਸ਼ਨਰ

ਫਾਜ਼ਿਲਕਾ, 1 ਮਈਫਾਜ਼ਿਲਕਾ ਜ਼ਿਲ੍ਹੇ ਵਿਚ ਕਣਕ ਦੀ ਖਰੀਦ ਬਦਲੇ ਕਿਸਾਨਾਂ ਨੂੰ 1212 ਕਰੋੜ ਰੁਪਏ ਦੀ ਅਦਾਇਗੀ ਵੱਖ ਵੱਖ ਖਰੀਦ ਏਂਜਸੀਆਂ ਨੇ ਕੀਤੀ ਹੈ। ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ:…