Category: Fazilka
-

ਪਿੰਡ ਵਾਸੀਆਂ ਨੂੰ ਸ਼ੁੱਧ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣਾ ਸਾਡੀ ਤਰਜੀਹ ਹੈ” ਡਾ. ਰੋਹਿਤ ਗੋਇਲ
ਅਬੋਹਰ, 6 ਅਗਸਤ ਸਿਹਤ ਵਿਭਾਗ ਨੇ ਜ਼ਿਲ੍ਹਾ ਫਾਜ਼ਿਲਕਾ ਦੇ ਦੀਵਾਨ ਖੇੜਾ ਅਤੇ ਕੋਇਲ ਖੇੜਾ ਪਿੰਡਾਂ ਵਿੱਚ ਲੋਕਾਂ ਨੂੰ ਸ਼ੁੱਧ ਅਤੇ ਸੁਰੱਖਿਅਤ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਇੱਕ ਸ਼ਲਾਘਾਯੋਗ ਕਦਮ ਚੁੱਕਿਆ ਹੈ। ਸਿਵਲ ਸਰਜਨ ਫਾਜ਼ਿਲਕਾ ਡਾ. ਰਾਜ ਕੁਮਾਰ ਦੀ ਅਗਵਾਈ ਹੇਠ ਅਤੇ ਸਹਾਇਕ ਸਿਵਲ ਸਰਜਨ/ਸੀਨੀਅਰ ਮੈਡੀਕਲ ਅਫ਼ਸਰ ਡਾ. ਰੋਹਿਤ ਗੋਇਲ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ.…
-

ਵਿਧਾਇਕ ਜਲਾਲਾਬਾਦ ਨੇ ਅਰਨੀ ਵਾਲਾ ਦੇ ਪਿੰਡ ਸਜਰਾਣਾ ਵਿਖ਼ੇ ਮੀਂਹ ਕਾਰਨ ਖਰਾਬ ਹੋਇਆ ਫ਼ਸਲਾਂ ਦਾ ਜਾਇਜਾ ਲਿਆ
ਜਲਾਲਾਬਾਦ 6 ਅਗਸਤਹਲਕਾ ਜਲਾਲਾਬਾਦ ਦੇ ਵਿਧਾਇਕ ਸ੍ਰੀ ਜਗਦੀਪ ਸਿੰਘ ਗੋਲਡੀ ਕੰਬੋਜ ਵੱਲੋਂ ਮੀਂਹ ਪ੍ਰਭਾਵਿਤ ਪਿੰਡਾਂ ਦੇ ਕਿਸਾਨਾਂ ਨਾਲ ਖਲੋਦਿਆਂ ਪਾਣੀ ਦੀ ਨਿਕਾਸੀ ਲਈ ਲੋੜੀਂਦਾ ਸਮਾਨ ਮੁਹੱਈਆ ਕਰਵਾਇਆ ਜਾ ਰਿਹਾ ਹੈ ਉਥੇ ਲਗਾਤਾਰ ਪਿੰਡਾਂ ਦਾ ਦੌਰਾ ਕਰਕੇ ਕਿਸਾਨ ਵੀਰਾਂ ਨੂੰ ਇਸ ਸਥਿਤੀ ਨਾਲ ਨਜਿਠਣ ਦੀ ਹੌਸਲਾਅਫਜਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਤੇ…
-

ਡਿਪਟੀ ਕਮਿਸ਼ਨਰ ਵੱਲੋਂ ਮੀਹ ਪ੍ਰਭਾਵਿਤ ਪਿੰਡਾਂ ਦਾ ਦੌਰਾ
ਅਬੋਹਰ 4 ਅਗਸਤ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਅੱਜ ਅਬੋਹਰ ਸਬ ਡਿਵੀਜ਼ਨ ਅਧੀਨ ਪੈਂਦੇ ਵੱਖ-ਵੱਖ ਮੀਂਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ। ਉਨਾਂ ਨੇ ਢੀਂਗਾਂ ਵਾਲੀ, ਰੁਕਨਪੁਰਾ , ਪੱਟੀ ਬੀਲਾ ਅਤੇ ਵਰਿਆਮ ਖੇੜਾ ਦਾ ਦੌਰਾ ਕਰਕੇ ਸਥਿਤੀ ਦਾ ਜਾਇਜਾ ਲਿਆ। ਇਸ ਮੌਕੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਜਿੱਥੇ ਇਲਾਕੇ ਦੇ ਲੋਕਾਂ ਦੀਆਂ…
-

ਬਾਰਿਸ਼ਾਂ ਕਾਰਨ ਫਸਲਾਂ ਦੇ ਨੁਕਸਾਨੇ ਦਾ ਜਾਇਜ਼ਾ ਲੈਣ ਲਈ ਵਿਧਾਇਕ ਜਗਦੀਪ ਕੰਬੋਜ ਗੋਲਡੀ ਪਹੁੰਚੇ ਕਿਸਾਨਾਂ ਦੇ ਖੇਤਾਂ ਵਿੱਚ
ਫਾਜ਼ਿਲਕਾ 3 ਅਗਸਤ ਜ਼ਿਲ੍ਹਾ ਫਾਜ਼ਿਲਕਾ ਵਿਚ ਲਗਾਤਾਰ ਬਾਰਿਸ਼ਾਂ ਆਉਣ ਕਰਕੇ ਫਾਜ਼ਿਲਕਾ ਦੇ ਕੁਝ ਕਿਸਾਨਾਂ ਦੀਆਂ ਜਮੀਨਾਂ ਪਾਣੀ ਦੀ ਮਾਰ ਹੇਠ ਆ ਗਈਆਂ ਹਨ। ਇਹ ਪ੍ਰਗਟਾਵਾ ਜਲਾਲਾਬਾਦ ਦੇ ਵਿਧਾਇਕ ਸ੍ਰੀ ਜਗਦੀਪ ਕੰਬੋਜ ਗੋਲਡੀ ਨੇ ਬਲਾਕ ਅਰਨੀਵਾਲਾ ਦੇ ਪਿੰਡ ਸਜਰਾਣਾ, ਸਿੰਘਪੁਰਾ ਅਤੇ ਚਾਹਲਾਂ ਸਮੇਤ ਹੋਰ ਵੱਖ-ਵੱਖ ਪਿੰਡਾਂ ਵਿੱਚ ਮੀਹ ਕਾਰਨ ਪ੍ਰਭਾਵਿਤ ਹੋਈਆਂ ਫਸਲਾਂ ਦਾ ਜਾਇਜਾ ਲੈਣ ਮੌਕੇ ਕੀਤਾ! ਇਸ…
-

ਡਰੇਨ ਵਿਚ ਪਾਣੀ ਦੇ ਉਵਰਫਲੋਅ ਨੂੰ ਰੋਕਣ ਅਤੇ ਆਏ ਪਾੜ ਨੂੰ ਬਣਨ ਲਈ ਫ਼ੀਲਡ ਵਿਚ ਜੁਟਿਆ ਹੋਇਆ ਹੈ ਅਮਲਾ
ਫਾਜ਼ਿਲਕਾ 3 ਅਗਸਤ ਪਿਛਲੇ ਹਿਸਿਆਂ ਅਤੇ ਜ਼ਿਲ੍ਹਾ ਫਾਜ਼ਿਲਕਾ ਵਿਚ ਲਗਾਤਾਰ ਬਾਰਿਸ਼ਾਂ ਆਉਣ ਕਰਕੇ ਸਾਬੂਆਣਾ ਡਰੇਨ ਵਿਚ ਪਾਣੀ ਦੇ ਉਵਰਫਲੋਅ ਹੋਣ ਕਾਰਨ ਅਤੇ ਕਈ ਥਾਂ ਆਏ ਪਾੜ ਨੂੰ ਭਰਨ ਲਈ ਲਗਾਤਾਰ ਪ੍ਰਸ਼ਾਸਨੀਕ ਅਮਲਾ ਫ਼ੀਲਡ ਵਿਚ ਜੁਟਿਆ ਹੋਇਆ ਹੈ| ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਤੇ ਅਧਿਕਾਰੀ ਲਗਾਤਾਰ ਸਥਿਤੀ ਦਾ ਜਾਇਜ਼ਾ ਲੈ ਰਹੇ ਹਨ| ਤਹਿਸੀਲਦਾਰ…
-

ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸਵਰਗੀ ਸੰਜੇ ਵਰਮਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ
*ਅਬੋਹਰ, 1 ਅਗਸਤ*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਸਵਰਗੀ ਸੰਜੇ ਵਰਮਾ ਦੇ ਘਰ ਜਾ ਕੇ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ।ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸੰਜੇ ਵਰਮਾ ਦੇ ਭਰਾ ਜਗਤ ਵਰਮਾ ਨਾਲ ਮੁਲਾਕਾਤ ਕਰਕੇ ਦੁੱਖ ਵੰਡਾਇਆ।…
-

ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਵੱਲੋਂ ਨਸ਼ਿਆਂ ਵਿਰੁੱਧ ਪਾਠਕ੍ਰਮ ਜਾਰੀ; ‘ਨਸ਼ਿਆਂ ਖ਼ਿਲਾਫ਼ ਜੰਗ’ ਤਹਿਤ ਸਕੂਲਾਂ ਵਿੱਚ ਪੜ੍ਹਾਇਆ ਜਾਵੇਗਾ ਪਾਠਕ੍ਰਮ
ਅਰਨੀਵਾਲਾ (ਫਾਜ਼ਿਲਕਾ), 1 ਅਗਸਤ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਇਕ ਮਿਸਾਲੀ ਪਹਿਲਕਦਮੀ ਤਹਿਤ ਅੱਠ ਲੱਖ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਖ਼ਤਰੇ ਬਾਰੇ ਜਾਗਰੂਕ ਕਰਨ ਦੇ ਮੰਤਵ ਨਾਲ ‘ਨਸ਼ਿਆਂ ਖ਼ਿਲਾਫ਼ ਜੰਗ’ ਤਹਿਤ ਸਕੂਲੀ ਪਾਠਕ੍ਰਮ ਜਾਰੀ ਕੀਤਾ।ਇਕੱਠ ਨੂੰ ਸੰਬੋਧਨ ਕਰਦਿਆਂ ‘ਆਪ’ ਦੇ ਕੌਮੀ ਕਨਵੀਨਰ ਨੇ ਕਿਹਾ…
-

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
ਮਲੋਟ, 09 ਜੂਨ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਤੇ ਹਲਕਾ ਮਲੋਟ ਤੋਂ ਵਿਧਾਇਕ ਡਾ. ਬਲਜੀਤ ਕੌਰ ਨੇ ਅੱਜ ਸਥਾਨਕ ਸ਼ਹਿਰ ਵਿਖੇ ਪਹੁੰਚ ਕੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਲੋਕ ਮਿਲਣੀ ਕੀਤੀ। ਇਸ ਲੋਕ ਮਿਲਣੀ ਦੌਰਾਨ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਲੋਕਾਂ ਨੂੰ ਦਰਪੇਸ਼ ਵੱਖ-ਵੱਖ ਚੁਣੌਤੀਆਂ…
-

ਜਿਲ੍ਹਾ ਸਿਹਤ ਵਿਭਾਗ ਫਾਜਿਲਕਾ ਵੱਲੋਂ ਵਿਸ਼ਵ ਲੈਪਰੋਸੀ ਦਿਵਸ ਸਬੰਧੀ ਕੀਤਾ ਜਾਗਰੂਕਤਾ ਸਮਾਗਮ
ਫਾਜਿਲਕਾ 30 ਜਨਵਰੀ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ ਲਹਿੰਬਰ ਰਾਮ ਸਿਵਲ ਸਰਜਨ ਫਾਜਿਲਕਾ ਦੀ ਪ੍ਰਧਾਨਗੀ ਵਿੱਚ ਅੱਜ ਵਿਸ਼ਵ ਲੈਪਰੋਸੀ ਦਿਵਸ ਦੇ ਸਬੰਧ ਵਿੱਚ ਜਿਲ੍ਹਾ ਪੱਧਰੀ ਜਾਗਰੂਕਤਾ ਸਮਾਗਮ @ਇੱਕਜੁਟ ਹੋਵੋ, ਐਕਟ ਕਰੋ ਅਤੇ ਖਤਮ ਕਰੋ@ ਥੀਮ ਹੇਠ ਸੀ. ਐਚ. ਸੀ. ਡੱਬਵਾਲਾ ਕਲਾਂ ਵਿਖੇ ਕੀਤਾ ਗਿਆ। ਇਸ ਸਮੇਂ ਡਾ ਕਵਿਤਾ ਸਿੰਘ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ, ਡਾ ਨੀਲੂ ਚੁੱਘ ਜਿਲ੍ਹਾ ਲੈਪਰੋਸੀ…
-

ਫਾਜ਼ਿਲਕਾ ਜ਼ਿਲ੍ਹੇ ਵਿੱਚ ਬਣਾਈਆਂ ਜਾਣਗੀਆਂ 20 ਪਿੰਡ ਪੱਧਰੀ ਭੂਮੀ ਪਰਖ ਪ੍ਰਯੋਗਸ਼ਾਲਾਵਾਂ -ਡਿਪਟੀ ਕਮਿਸ਼ਨਰ
ਫਾਜ਼ਿਲਕਾ 17 ਜਨਵਰੀਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਆਈਏਐਸ ਨੇ ਅੱਜ ਇਥੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਬੈਠਕ ਕਰਦਿਆਂ ਦੱਸਿਆ ਕਿ ਜ਼ਿਲ੍ਹੇ ਵਿੱਚ 20 ਪਿੰਡਾਂ ਵਿੱਚ ਪਿੰਡ ਪੱਧਰੀ ਭੂਮੀ ਪਰਖ ਪ੍ਰਯੋਗਸ਼ਾਲਾਵਾਂ ਬਣਾਈਆਂ ਜਾਣਗੀਆਂ। ਉਨਾਂ ਨੇ ਵਿਭਾਗ ਨੂੰ ਹਦਾਇਤ ਕੀਤੀ ਕਿ ਇਸ ਸਬੰਧੀ ਕਾਰਵਾਈ ਤੇਜ਼ੀ ਨਾਲ ਕੀਤੀ ਜਾਵੇ। ਉਨਾਂ ਦੱਸਿਆ ਕਿ ਜ਼ਿਲ੍ਹੇ ਵਿੱਚ 2.88 ਲੱਖ…
-

ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਬੀ.ਡੀ.ਪੀ.ਓ ਦਫਤਰ ਫਾਜ਼ਿਲਕਾ ਵਿਖੇ ਕੀਤੀ ਅਚਨਚੇਤ ਚੈਕਿੰਗ, ਗੈਰ ਹਾਜਰ ਕਰਮਚਾਰੀਆਂ ਨੁੰ ਦਿੱਤੀ ਚੇਤਾਵਨੀ
ਫਾਜ਼ਿਲਕਾ, 7 ਜਨਵਰੀ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਵੱਲੋਂ ਬੀ.ਡੀ.ਪੀ.ਓ ਦਫਤਰ ਫਾਜ਼ਿਲਕਾ ਵਿਖੇ ਪਹੁੰਚ ਅਚਨਚੇਤ ਚੈਕਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਖਤ ਚੇਤਾਵਨੀ ਦਿੰਦਿਆਂ ਕਿਹਾ ਕਿ ਦਫਤਰੀ ਸਮੇਂ ਦੌਰਾਨ ਕੋਈ ਵੀ ਕਰਮਚਾਰੀ ਗੈਰ—ਹਾਜਰ ਨਾ ਪਾਇਆ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕੋਈ ਕਰਮਚਾਰੀ ਕੋਈ ਦਫਤਰੀ ਰੁਝੇਵੇ ਕਰਕੇ ਬਾਹਰ ਜਾਂਦਾ ਹੈ…
-

ਵਿਧਾਇਕ ਫਾਜਿਲਕਾ ਨੇ ਪਿੰਡ ਘੜੂਮੀ ਵਿਖੇ ਸ਼ਹੀਦਾ ਦੀ ਸਮਾਧ ਦਾ ਨਵੀਨੀਕਰਨ ਦਾ ਨੀਂਹ ਪੱਥਰ ਰੱਖਿਆ
ਫਾਜ਼ਿਲਕਾ 31 ਦਸੰਬਰ ਵਿਧਾਇਕ ਫਾਜਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਹਲਕੇ ਦੇ ਪਿੰਡ ਘੜੂਮੀ ਵਿਖੇ ਵਿਖੇ ਜਨ ਸੁਣਵਾਈ ਕੀਤੀ ਅਤੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ। ਇਸ ਮੌਕੇ ਉਨ੍ਹਾਂ ਫਾਜਿਲਕਾ ਦੇ ਵਾਰ ਮੈਮੋਰੀਅਲ ਪਿੰਡ ਘੜੂਮੀ ਵਿਖੇ ਬਣੇ ਸ਼ਹੀਦਾ ਦੀ ਸਮਾਧ ਦਾ ਨਵੀਨੀਕਰਨ ਦਾ ਨੀਂਹ ਪੱਥਰ ਰੱਖਿਆ ਗਿਆ। ਉਨ੍ਹਾਂ ਕਿਹਾ 1971 ਦੀ ਭਾਰਤ…
-

ਵਿਜੈ ਦਿਵਸ ਮੌਕੇ 1971 ਦੀ ਜੰਗ ਦੇ ਸ਼ਹੀਦਾਂ ਨੂੰ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸ਼ਹੀਦਾਂ ਦੀ ਸਮਾਧੀ ਤੇ ਭੇਂਟ ਕੀਤੀ ਸ਼ਰਧਾਂਜਲੀ
ਫਾਜ਼ਿਲਕਾ 17 ਦਸੰਬਰ 1971 ਦੀ ਭਾਰਤ ਪਾਕ ਜੰਗ ਵਿੱਚ ਆਪਣੀ ਸ਼ਹਾਦਤ ਦੇ ਕੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਨ ਵਾਲੇ ਮਹਾਨ ਸ਼ੂਰ ਵੀਰਾ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਆਖਿਆ ਹੈ ਕਿ ਸਾਨੂੰ ਆਪਣੀ ਸੈਨਾ ਤੇ ਮਾਣ ਹੈ । ਉਹ ਅੱਜ ਇੱਥੇ ਕੌਮਾਂਤਰੀ ਸਰਹੱਦ ਨੇੜੇ ਆਸਫ ਵਾਲਾ ਵਿਖੇ ਬਣੀ ਸ਼ਹੀਦਾਂ…
-

ਅਬੋਹਰ ਨਗਰ ਨਿਗਮ ਦੇ ਵਾਰਡ ਨੰਬਰ 22 ਦੀ ਉਪਚੋਣ ਲਈ ਵੋਟਿੰਗ ਮਸ਼ੀਨਾਂ ਦੀ ਰੈਂਡੇਮਾਇਜੇਸ਼ਨ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਰਾਜਨੀਤਿਕ ਨੁਮਾਇੰਦਿਆਂ ਦੀ ਨਿਗਰਾਨੀ ਹੇਠ ਕੀਤੀ ਗਈ
ਅਬੋਹਰ, ਫਾਜ਼ਿਲਕਾ 13 ਦਸੰਬਰ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਐਲਾਣੇ ਚੋਣ ਪ੍ਰੋਗਰਾਮ ਅਨੁਸਾਰ ਅਬੋਹਰ ਨਗਰ ਨਿਗਮ ਦੇ ਵਾਰਡ ਨੰਬਰ 22 ਦੀ ਉਪਚੋਣ ਲਈ ਵਰਤੀਆਂ ਜਾਣ ਵਾਲੀਆਂ ਵੋਟਿੰਗ ਮਸ਼ੀਨਾਂ ਦੀ ਰੈਂਡੇਮਾਇਜੇਸ਼ਨ ਵਧੀਕ ਜ਼ਿਲ੍ਹਾ ਚੋਣ ਅਫ਼ਸਰ- ਕਮ-ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਭਾਸ਼ ਚੰਦਰ ਦੀ ਨਿਗਰਾਨੀ ਹੇਠ ਰਾਜਨੀਤਿਕ ਪਾਰਟੀਆਂ ਦੇ ਸਾਹਮਣੇ ਕੀਤੀ ਗਈ। ਇਸ ਮੌਕੇ ਵਧੀਕ ਜ਼ਿਲ੍ਹਾ ਚੌਣ ਅਫਸਰ ਨੇ ਦੱਸਿਆ ਕਿ ਅਬੋਹਰ ਨਗਰ ਨਿਗਮ ਦੇ ਵਾਰਡ ਨੰਬਰ 22 ਦੀ ਉਪਚੋਣ ਲਈ 15 ਬੀ.ਯੂ. ਮਸ਼ੀਨਾਂ ਤੇ 11 ਕੰਟਰੋਲ ਯੁਨਿਟ ਦੀ ਅਲਾਟਮੈਂਟ ਕੀਤੀ ਗਈ ਹੈ। ਉਨ੍ਹਾਂ ਅਬੋਹਰ ਨਗਰ ਨਿਗਮ ਦੇ ਵਾਰਡ ਨੰਬਰ 22 ਲਈ 3 ਪੋਲਿੰਗ ਬੂਥ ਬਣਾਏ ਗਏ ਹਨ। ਉਨ੍ਹਾਂ ਦੱਸਿਆ…
-

ਵਿਧਾਇਕ ਬਲੂਆਣਾ ਤੇ ਡਿਪਟੀ ਕਮਿਸ਼ਨਰ ਨੇ ਹਲਕਾ ਬੱਲੂਆਣਾ ਦੇ ਪਿੰਡ ਪੱਤਰੇ ਵਾਲਾ ਵਿਖੇ ਬਣ ਰਹੇ ਮੈਗਾ ਵਾਟਰ ਸਰਫ਼ੇਸ ਸਕੀਮ ਪ੍ਰੋਜੈਕਟ ਦਾ ਨਿਰੀਖਣ ਕੀਤਾ
ਫਾਜ਼ਿਲਕਾ, 28 ਨਵੰਬਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਬੋਹਰ ਤੇ ਬੱਲੂਆਣਾ ਹਲਕੇ ਨਾਲ ਸਬੰਧਤ ਲੋਕਾਂ ਨੂੰ ਸਾਫ ਪੀਣ ਯੋਗ ਪਾਣੀ ਦੀ ਸਪਲਾਈ ਮੁਹਈਆ ਕਰਵਾਉਣ ਲਈ ਪਿੰਡ ਪੱਤਰੇਵਾਲਾ ਵਿਖੇ ਨਹਿਰੀ ਪਾਣੀ ਤੇ ਅਧਾਰਿਤ ਆਧੁਨਿਕ ਜਲ ਸਪਲਾਈ ਪ੍ਰੋਜੈਕਟ ਤਿਆਰ ਕੀਤਾ ਜਾ ਰਿਹਾ ਹੈ। ਇਸ ਪ੍ਰੋਜੈਕਟ ਅਧੀਨ 122 ਪਿੰਡਾਂ ਤੇ 15 ਢਾਣੀਆਂ ਨੂੰ ਕਵਰ ਕੀਤਾ ਜਾਵੇਗਾ| ਇਹ ਜਾਣਕਾਰੀ…
-

ਸਿਹਤ ਵਿਭਾਗ ਵਲੋ ਡੀ ਵਾਰਮਿੰਗ ਡੇ ਲਈ ਜਾਗਰੂਕਤਾ ਪੋਸਟਰ ਕੀਤਾ ਜਾਰੀ28 ਨਵੰਬਰ ਨੂੰ ਬੱਚਿਆਂ ਨੂੰ ਪੇਟ ਦੇ ਕੀੜੇ ਮਾਰਨ ਵਾਲੀ ਐਲਬੇਂਡਾਜ਼ੋਲ ਦਵਾਈ ਖੁਆਈ ਜਾਵੇਗੀ
ਫਾਜ਼ਿਲਕਾ 22 ਨਵੰਬਰਸਿਹਤ ਵਿਭਾਗ ਅਤੇ ਸਿਵਲ ਸਰਜਨ ਫਾਜ਼ਿਲਕਾ ਡਾ. ਚੰਦਰ ਸ਼ੇਖਰ ਕੱਕੜ ਦੇ ਨਿਰਦੇਸ਼ਾਂ ਹੇਠ 28 ਨਵੰਬਰ ਨੂੰ ਬੱਚਿਆਂ ਨੂੰ ਪੇਟ ਦੇ ਕੀੜੇ ਮਾਰਨ ਵਾਲੀ ਐਲਬੇਂਡਾਜ਼ੋਲ ਦਵਾਈ ਖੁਆਈ ਜਾਵੇਗੀ। ਇਸ ਸੰਬਧੀ ਦੱਫਤਰ ਸਿਵਿਲ ਸਰਜਨ ਵਿਖੇ ਜਾਗਰੁਕਤਾ ਪੋਸਟਰ ਜਾਰੀ ਕੀਤਾ ਗਿਆ. ਜਿਸ ਵਿਚ ਜਿਲਾ ਪਰਿਵਾਰ ਭਲਾਈ ਅਫਸਰ ਡਾਕਟਰ ਕਵਿਤਾ ਸਿੰਘ, ਜਿਲਾ ਟੀਕਾਕਰਨ ਅਫਸਰ ਡਾਕਟਰ ਰਿੰਕੂ ਚਾਵਲਾ,…
-

ਪਿੰਡ ਚੂਹੜੀਵਾਲਾ ਚਿਸ਼ਤੀ ਵਿਖੇ 11 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਦੇ ਗੰਦੇ ਪਾਣੀ ਦੀ ਨਿਕਾਸੀ ਦਾ ਕੰਮ ਹੋਵੇਗਾ ਮੁਕੰਮਲ , ਵਿਧਾਇਕ ਸਵਨਾ ਨੇ ਰੱਖਿਆ ਨੀਂਹ ਪੱਥਰ
ਫਾਜ਼ਿਲਕਾ 17 ਨਵੰਬਰ ਪਿੰਡ ਚੂਹੜੀਵਾਲਾ ਚਿਸ਼ਤੀ ਵਿਖੇ 11 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਦੇ ਗੰਦੇ ਪਾਣੀ ਦੀ ਨਿਕਾਸੀ ਦਾ ਕੰਮ ਮੁਕੰਮਲ ਹੋਵੇਗਾ| ਇਸ ਤਹਿਤ ਹਲਕਾ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ 5 ਲੱਖ ਰੁਪਏ ਦੀ ਰਹਿੰਦੀ ਗਰਾਂਟ ਜ਼ਾਰੀ ਕਰਦਿਆਂ ਨੀਂਹ ਪੱਥਰ ਰੱਖ ਕੇ ਕੰਮ ਸ਼ੁਰੂ ਕਰਵਾਇਆ| ਫਾਜ਼ਿਲਕਾ ਦੇ ਵਿਧਾਇਕ ਨੇ ਕਿਹਾ ਕਿ…
-

ਦੀਵਾਲੀ ਮੌਕੇ ਸਿਹਤ ਵਿਭਾਗ ਵੱਲੋਂ ਮਿਠਾਈ ਵਿਕਰੇਤਾਵਾਂ ਤੇ ਰੱਖੀ ਜਾ ਰਹੀ ਹੈ ਖਾਸ ਨਜ਼ਰ: ਡਾ ਚੰਦਰ ਸ਼ੇਖਰ ਸਿਵਲ ਸਰਜਨ
ਫਾਜ਼ਿਲਕਾ, 28 ਅਕਤੂਬਰ ਡਾ ਚੰਦਰ ਸ਼ੇਖਰ ਸਿਵਲ ਸਰਜਨ ਸ਼੍ਰੀ ਫਾਜ਼ਿਲਕਾ ਵਲੋਂ ਜਿਲ੍ਹਾ ਨਿਵਾਸੀਆਂ ਨੂੰ ਦੀਵਾਲੀ ਦੀਆਂ ਸ਼ੁੱਭ ਕਾਮਨਾਵਾਂ ਦਿੰਦੇ ਹੋਏ ਤੰਦਰੁਸਤ ਰਹਿਣ ਅਤੇ ਚੰਗੀ ਸਿਹਤ ਦੀ ਕਾਮਨਾ ਕੀਤੀ ਹੈ ।ਇਸ ਮੌਕੇ ਡਾ ਚੰਦਰ ਸ਼ੇਖਰ ਸਿਵਲ ਸਰਜਨ ਨੇ ਕਿਹਾ ਕਿ ਤਿਉਹਾਰਾਂ ਦੇ ਮੱਦੇਨਜਰ ਲੋਕਾਂ ਨੂੰ ਸ਼ੁੱਧ ਘਰ ਦਾ ਖਾਣਾ, ਘਰ ਦੀਆਂ ਬਣੀਆਂ ਮਿਠਾਈਆਂ ਅਤੇ ਫ਼ਲ ਖਾਣ ਨੂੰ…
-

13 ਅਕਤੂਬਰ ਤੋਂ ਮਿਤੀ 15 ਅਕਤੂਬਰ 2024 ਦੀ ਸ਼ਾਮ ਵੋਟਾਂ ਪੈਣ/ਵੋਟਾਂ ਦੀ ਗਿਣਤੀ ਮੁਕੰਮਲ ਹੋਣ ਤੱਕ ਜ਼ਿਲ੍ਹਾ ਫਾਜ਼ਿਲਕਾ ਅੰਦਰ ਲਾਉਡ ਸਪੀਕਰ/ਮੈਗਾ ਫੋਨ ਵਜਾਉਣ *ਤੇ ਮਨਾਹੀ ਦੇ ਹੁਕਮ
ਫਾਜ਼ਿਲਕਾ, 12 ਅਕਤੂਬਰਜ਼ਿਲ੍ਹਾ ਮੈਜਿਸਟਰੇਟ ਅਮਰਪ੍ਰੀਤ ਕੌਰ ਸੰਧੂ ਨੇ ਭਾਰਤੀਅ ਨਾਗਰਿਕ ਸੁਰੱਖਿਆ ਸੁਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਫਾਜ਼ਿਲਕਾ ਅੰਦਰ ਗ੍ਰਾਮ ਪੰਚਾਇਤਾ ਚੋਣਾਂ ਦੌਰਾਨ ਅਮਨ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ 13 ਅਕਤੂਬਰ 2024 ਦੀ ਸ਼ਾਮ 6 ਵਜੇ ਤੋਂ ਮਿਤੀ 15 ਅਕਤੂਬਰ 2024 ਦੀ ਸ਼ਾਮ ਵੋਟਾਂ ਪੈਣ/ਵੋਟਾਂ ਦੀ ਗਿਣਤੀ ਮੁਕੰਮਲ…
-

ਪਰਾਲੀ ਪ੍ਰਬੰਧਨ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਫਾਜਿਲਕਾ ਪ੍ਰਸਾਸਨ ਦੀ ਕਿਸਾਨਾਂ ਨਾਲ ਰਾਬਤਾ ਕਰਨ ਦੀ ਪਹਿਲ
ਫਾਜ਼ਿਲਕਾ 12 ਅਕਤੂਬਰ ਸਬ ਡਵੀਜਨ ਫਾਜ਼ਿਲਕਾ ਦੇ ਐਸ.ਡੀ.ਐਮ. ਸ੍ਰੀ ਕੰਵਰਜੀਤ ਸਿੰਘ ਮਾਨ ਨੇ ਅੱਜ ਸਬ ਡਵੀਜਨ ਫਾਜ਼ਿਲਕਾ ਅਧੀਨ ਆਉਂਦੇ ਵੱਖ-ਵੱਖ ਅਧਿਕਾਰੀਆਂ ਨਾਲ ਬੈਠਕ ਕਰਕੇ ਪਰਾਲੀ ਪ੍ਰਬੰਧਨ ਲਈ ਕੀਤੀ ਜਾ ਰਹੀ ਯੋਜਨਾ ਬੰਦੀ ਦੀ ਸਮੀਖਿਆ ਕੀਤੀ। ਉਹਨਾਂ ਨੇ ਕਿਹਾ ਕਿ ਅਧਿਕਾਰੀਆਂ/ਕਰਮਚਾਰੀਆਂ ਨੂੰ ਵੱਖ-ਵੱਖ ਪਿੰਡ ਅਲਾਟ ਕੀਤੇ ਗਏ ਹਨ ਜੋ ਕਿ ਪਿੰਡਾਂ ਦਾ ਦੌਰਾ ਕਰਕੇ ਇਹਨਾ ਪਿੰਡਾ…