ਵਿਸ਼ਵ ਟੀਕਾਕਰਨ ਦਿਵਸ ਮੌਕੇ ਸਿਹਤ ਵਿਭਾਗ ਵਲੋਂ ਸਰਵ ਹਿਤਕਾਰੀ ਸਕੂਲ ਵਿਚ ਕਰਵਾਇਆ ਕੁਇਜ਼ ਮੁਕਾਬਲਾ
ਫ਼ਾਜ਼ਿਲਕਾ, 30 ਅਪ੍ਰੈਲ ਸਿਹਤ ਵਿਭਾਗ ਫਾਜ਼ਿਲਕਾ ਵਲੋਂ ਵਿਸ਼ਵ ਟੀਕਾਕਰਨ ਦਿਵਸ ਮੌਕੇ ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਦੇ ਦਿਸ਼ਾ ਨਿਰਦੇਸ਼ਾਂ ਅਤੇ ਡੀਐਫਪੀਓ ਡਾ. ਕਵਿਤਾ ਸਿੰਘ ਦੀ ਯੋਗ ਅਗਵਾਈ ਵਿਚ ਸਥਾਨਕ…