Category: Fazilka

  • ਪਰਾਲੀ ਦੀ ਸਾਂਭ—ਸੰਭਾਲ ਸਬੰਧੀ ਮਸ਼ੀਨਾਂ ਤੇ ਸਬਸਿਡੀ ਲਈ ਅਪਲਾਈ ਕਰਨ ਦਾ ਆਖਰੀ ਮੌਕਾ-ਡਿਪਟੀ ਕਮਿਸ਼ਨਰ

    ਪਰਾਲੀ ਦੀ ਸਾਂਭ—ਸੰਭਾਲ ਸਬੰਧੀ ਮਸ਼ੀਨਾਂ ਤੇ ਸਬਸਿਡੀ ਲਈ ਅਪਲਾਈ ਕਰਨ ਦਾ ਆਖਰੀ ਮੌਕਾ-ਡਿਪਟੀ ਕਮਿਸ਼ਨਰ

    ਫਾਜ਼ਿਲਕਾ, 18 ਸਤੰਬਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਦੱਸਿਆ ਹੈ ਕਿ ਪਰਾਲੀ ਦੀ ਸਾਂਭ ਸੰਭਾਲ ਵਾਲੀਆਂ ਮਸ਼ੀਨਾ ਸਬਸਿਡੀ ਤੇ ਲੈਣ ਲਈ ਅਪਲਾਈ ਕਰਨ ਲਈ 19 ਸਤੰਬਰ ਆਖਰੀ ਮਿਤੀ ਹੈ ਤੇ ਸ਼ਾਮ 5 ਵਜੇ ਤੱਕ ਆਨਲਾਈਨ ਪੋਰਟਲ www.agrimachinerypb.com   ਤੇ ਅਪਲਾਈ ਕੀਤਾ ਜਾ ਸਕਦਾ ਹੈ। ਅੱਜ ਇੱਥੇ ਪਰਾਲੀ ਪ੍ਰਬੰਧਨ ਸਬੰਧੀ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਬੈਠਕ ਕਰਦਿਆਂ ਉਨ੍ਹਾਂ ਨੇ ਕਿਹਾ ਕਿ…

  • ਪਰਾਲੀ ਦੀ ਸਾਂਭ—ਸੰਭਾਲ ਸਬੰਧੀ ਮਸ਼ੀਨਾਂ *ਤੇ ਸਬਸਿਡੀ ਲਈ ਕੁਆਪਰੇਟਿਵ ਸੋਸਾਇਟੀ ਤੇ ਗ੍ਰਾਮ ਪ੍ਰਚਾਇਤਾਂ ਲਈ ਅਪਲਾਈ ਕਰਨ ਦਾ ਮੌਕਾ —ਡਿਪਟੀ ਕਮਿਸ਼ਨਰ

    ਪਰਾਲੀ ਦੀ ਸਾਂਭ—ਸੰਭਾਲ ਸਬੰਧੀ ਮਸ਼ੀਨਾਂ *ਤੇ ਸਬਸਿਡੀ ਲਈ ਕੁਆਪਰੇਟਿਵ ਸੋਸਾਇਟੀ ਤੇ ਗ੍ਰਾਮ ਪ੍ਰਚਾਇਤਾਂ ਲਈ ਅਪਲਾਈ ਕਰਨ ਦਾ ਮੌਕਾ —ਡਿਪਟੀ ਕਮਿਸ਼ਨਰ

    ਫਾਜ਼ਿਲਕਾ, 21 ਅਗਸਤਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਪਰਾਲੀ ਦੀ ਸਾਂਭ—ਸੰਭਾਲ ਸਬੰਧੀ ਮਸ਼ੀਨਾਂ *ਤੇ ਸਬਸਿਡੀ ਲਈ ਕੁਆਪਰੇਟਿਵ ਸੋਸਾਇਟੀ ਤੇ ਗ੍ਰਾਮ ਪ੍ਰਚਾਇਤਾਂ ਲਈ ਬਿਨੈ ਪੱਤਰ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪਰਾਲੀ ਦੀ ਸਾਂਭ—ਸੰਭਾਲ ਸਬੰਧੀ ਮਸ਼ੀਨਾਂ *ਤੇ ਸਬਸਿਡੀ ਲੈਣ ਲਈ 25 ਅਗਸਤ 2024 ਤੱਕ ਆਪਣੀਆਂ…

  • ਜਲਾਲਾਬਾਦ ਤੇ ਫਾਜ਼ਿਲਕਾ ਵਿਚ 4 ਦਿਨਾਂ ਸਫਾਈ ਮੁਹਿੰਮ ਸ਼ੁਰੂ-ਰਾਕੇਸ਼ ਕੁਮਾਰ ਪੋਪਲੀ

    ਜਲਾਲਾਬਾਦ ਤੇ ਫਾਜ਼ਿਲਕਾ ਵਿਚ 4 ਦਿਨਾਂ ਸਫਾਈ ਮੁਹਿੰਮ ਸ਼ੁਰੂ-ਰਾਕੇਸ਼ ਕੁਮਾਰ ਪੋਪਲੀ

    ਫਾਜ਼ਿਲਕਾ,  19 ਅਗਸਤ ਸ਼ਹਿਰਾਂ ਦੀ ਸੁੰਦਰਤਾਂ ਨੂੰ ਬਰਕਰਾਰ ਰੱਖਣ ਅਤੇ ਕੂੜੇ ਦਾ ਯੋਗ ਪ੍ਰਬੰਧਨ ਕਰਨ ਹਿਤ ਸਮੇਂ ਸਮੇਂ ਤੇ ਸਫਾਈ ਅਭਿਆਨ ਚਲਾਏ ਜਾਂਦੇ ਹਨ। ਇਸੇ ਲਗਾਤਾਰਤਾ ਵਿਚ ਪੰਜਾਬ ਸਰਕਾਰ ਵੱਲੋਂ 19 ਤੋਂ 23 ਅਗਸਤ 2024 ਤੱਕ ਨਗਰ ਕੌਂਸਲਾਂ ਤੇ ਨਗਰ ਪੰਚਾਇਤ ਵਿਖੇ ਵਿਸ਼ੇਸ਼ ਸਫਾਈ ਮੁਹਿੰਮ ਚਲਾਈ ਜਾ ਰਹੀ ਹੈ। ਜਿਸ ਦੀ ਸ਼ੁਰੂਆਤ ਅੱਜ ਹੋਈ ਹੈ।  ਇਹ…

  • ਨਗਰ ਨਿਗਮ ਅਬੋਹਰ ਵੱਲੋਂ 4 ਦਿਨਾਂ ਵਿਸੇ਼ਸ ਵਿਸ਼ੇਸ਼ ਸਫਾਈ ਮੁਹਿੰਮ ਸ਼ੁਰੂ-ਸੇਨੂ ਦੁੱਗਲ

    ਨਗਰ ਨਿਗਮ ਅਬੋਹਰ ਵੱਲੋਂ 4 ਦਿਨਾਂ ਵਿਸੇ਼ਸ ਵਿਸ਼ੇਸ਼ ਸਫਾਈ ਮੁਹਿੰਮ ਸ਼ੁਰੂ-ਸੇਨੂ ਦੁੱਗਲ

    ਅਬੋਹਰ 19 ਅਗਸਤ ਨਗਰ ਨਿਗਮ ਕਮਿਸ਼ਨਰ-ਕਮ-ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ਹਿਰਾਂ ਵਿਚ ਸਾਫ-ਸਫਾਈ ਨੂੰ ਲੈ ਕੇ ਦਿੱਤੇ ਨਿਰਦੇਸ਼ਾਂ ਅਨੁਸਾਰ ਨਗਰ ਨਿਗਮ ਅਬੋਹਰ ਵੱਲੋਂ ਅੱਜ ਤੋਂ ਇਕ ਚਾਰ ਦਿਨਾਂ ਵਿਸੇਸ਼ ਸਫਾਈ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਇਹ ਮੁਹਿੰਮ 23…

  • ਨਗਰ ਨਿਗਮ ਅਬੋਹਰ ਵੱਲੋਂ 19 ਤੋਂ 23 ਅਗਸਤ ਤੱਕ ਸ਼ਹਿਰ ਵਿੱਚ ਚਲਾਈ ਜਾਵੇਗੀ ਵਿਸ਼ੇਸ਼ ਸਫਾਈ ਮੁਹਿੰਮ-ਸੇਨੂ ਦੁੱਗਲ

    ਨਗਰ ਨਿਗਮ ਅਬੋਹਰ ਵੱਲੋਂ 19 ਤੋਂ 23 ਅਗਸਤ ਤੱਕ ਸ਼ਹਿਰ ਵਿੱਚ ਚਲਾਈ ਜਾਵੇਗੀ ਵਿਸ਼ੇਸ਼ ਸਫਾਈ ਮੁਹਿੰਮ-ਸੇਨੂ ਦੁੱਗਲ

    ਅਬੋਹਰ 16 ਅਗਸਤ ਨਗਰ ਨਿਗਮ ਕਮਿਸ਼ਨਰ-ਕਮ-ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਫ-ਸਫਾਈ ਨੂੰ ਲੈ ਕੇ ਪੂਰੀ ਤਰ੍ਹਾਂ ਗੰਭੀਰ ਹੈ। ਇਸੇ ਲੜੀ ਤਹਿਤ 19 ਤੋਂ 23 ਅਗਸਤ 2024 ਤੱਕ ਨਗਰ ਨਿਗਮਾਂ ਵਿਖੇ ਵਿਸ਼ੇਸ਼ ਸਫਾਈ ਮੁਹਿੰਮ ਚਲਾਈ ਜਾਣੀ ਹੈ। ਉਨ੍ਹਾਂ ਕਿਹਾ ਕਿ ਨਗਰ ਨਿਗਮ ਅਬੋਹਰ ਸ਼ਹਿਰ ਵਿਖੇ ਸਾਫ-ਸਫਾਈ ਮੁਹਿੰਮ ਨੂੰ ਇੰਨ-ਬਿੰਨ ਲਾਗੂ ਕਰਨ ਲਈ ਵਚਨਬੱਧ ਹੈ। ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਕਿਹਾ ਕਿ ਸਾਫ-ਸਫਾਈ ਮੁਹਿੰਮ ਦੌਰਾਨ ਵੱਖ-ਵੱਖ ਦਿਨਾਂ ਨੂੰ ਸਮਰਪਿਤ ਵੱਖ-ਵੱਖ ਗਤੀਵਿਧੀਆਂ ਉਲੀਕੀਆਂ ਜਾਣਗੀਆ। ਉਨ੍ਹਾ ਕਿਹਾ ਕਿ ਨਗਰ ਨਿਗਮ ਵਿੱਚ ਗਾਰਬੇਜ ਵਲਨੇਰੇਬਲ ਪੁਆਇੰਟਸ (ਜੀ.ਵੀ.ਪੀ.) ਨੂੰ ਪੱਕੇ ਤੌਰ ‘ਤੇ ਹਟਾਉਣ ਅਤੇ ਕੂੜਾ ਪ੍ਰਬੰਧਨ ਨੂੰ ਉਤਸਾਹਿਤ ਕਰਨ ਲਈ ਮੁਹਿੰਮ ਚਲਾਈ ਜਾਵੇਗੀ ਤਾਂ ਜੋ ਸ਼ਹਿਰ ਦੀ ਦਿਖ ਹੋਰ ਬਿਹਤਰ ਹੋ ਸਕੇ। ਉਨ੍ਹਾਂ ਕਿਹਾ ਕਿ 19 ਤੋਂ 23 ਅਗਸਤ ਤੱਕ ਚੱਲਣ ਵਾਲੀ ਇਸ ਮੁਹਿੰਮ ਤਹਿਤ ਸ਼ਹਿਰ ਨੂੰ ਸਾਫ ਸੁਥਰਾ ਬਣਾਉਣ ਦੇ ਨਾਲ-ਨਾਲ ਲੋਕਾਂ ਨੂੰ ਜਾਗਰੂਕ ਕਰਨ ਲਈ ਵੱਖ-ਵੱਖ ਗਤੀਵਿਧੀਆਂ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ 19 ਤੋਂ 20 ਅਗਸਤ ਤੱਕ ਸ਼ਹਿਰ ਵਿੱਚ ਮੌਜੂਦ ਜੀ.ਵੀ.ਪੀ ਏਰੀਆ ਵਿੱਚ ਕੁੜਾ ਚੁੱਕਣ…

  • ਫਾਜਿ਼ਲਕਾ ਵਿਖੇ ਕੌਮੀ ਜਜ਼ਬੇ ਨਾਲ ਮਨਾਇਆ ਗਿਆ ਆਜ਼ਾਦੀ ਦਿਹਾੜਾ, ਕੈਬਨਿਟ ਮੰਤਰੀ ਅਮਨ ਅਰੋੜਾ ਨੇ ਲਹਿਰਾਇਆ ਤਿਰੰਗਾ

    ਫਾਜਿ਼ਲਕਾ ਵਿਖੇ ਕੌਮੀ ਜਜ਼ਬੇ ਨਾਲ ਮਨਾਇਆ ਗਿਆ ਆਜ਼ਾਦੀ ਦਿਹਾੜਾ, ਕੈਬਨਿਟ ਮੰਤਰੀ ਅਮਨ ਅਰੋੜਾ ਨੇ ਲਹਿਰਾਇਆ ਤਿਰੰਗਾ

    ਫਾਜਿ਼ਲਕਾ, 15 ਅਗਸਤ 78 ਵੇਂ ਜਿ਼ਲ੍ਹਾ ਪੱਧਰੀ ਆਜ਼ਾਦੀ ਦਿਹਾੜੇ ਮੌਕੇ ਅੱਜ ਇੱਥੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਮੰਤਰੀ ਪੰਜਾਬ ਸ੍ਰੀ. ਅਮਨ ਅਰੋੜਾ ਨੇ ਤਿੰਰਗਾ ਲਹਿਰਾਇਆ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਤੋਂ ਪਹਿਲਾ ਉਨ੍ਹਾਂ ਆਸਫਵਾਲਾ ਵਾਰ ਮੈਮੋਰੀਅਲ ਤੇ ਜਾ ਕੇ 1971 ਦੀ ਜੰਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਇਸ ਮੌਕੇ ਦੇਸ਼ ਭਗਤੀ ਦੇ ਜਜਬੇ ਤੇ ਪੂਰੇ ਉਤਸਾਹ ਨਾਲ ਮਨਾਏ ਗਏ ਸਮਾਗਮ ਵਿਚ ਜਿ਼ਲ੍ਹਾ ਵਾਸੀਆਂ ਨੇ ਵੱਧ ਚੜ੍ਹ ਕੇ ਭਾਗ ਲਿਆ। ਇਸ ਮੌਕੇ ਆਪਣੇ ਸੰਬੋਧਨ ਵਿਚ ਕੈਬਨਿਟ ਮੰਤਰੀ ਸ੍ਰੀ. ਅਮਨ ਅਰੋੜਾ ਨੇ ਜਿੱਥੇ ਦੇਸ਼ ਲਈ ਆਪਾਂ ਵਾਰਨ ਵਾਲਿਆਂ ਨੂੰ ਯਾਦ ਕੀਤਾ ਉਥੇ ਹੀ 1971 ਦੀ ਜੰਗ ਦੇ ਸ਼ਹੀਦਾਂ ਨੂੰ ਵੀ ਨਮਨ ਕੀਤਾ। ਇਸ ਮੌਕੇ ਫਾਜਿ਼ਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਅਤੇ ਬੱਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਅਤੇ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਵੀ ਵਿਸੇਸ਼ ਤੌਰ ਤੇ ਉਨ੍ਹਾਂ ਦੇ ਨਾਲ ਮੌਜੂਦ ਸਨ। ਇਸ ਮੌਕੇ ਇੱਥੇ ਪੁੱਜਣ ਤੇ ਆਈ. ਜੀ. ਬਲਜੋਤ ਸਿੰਘ ਰਾਠੋੜ, ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਅਤੇ ਐਸਐਸਪੀ ਸ: ਵਰਿੰਦਰ ਸਿੰਘ ਬਰਾੜ ਅਤੇ ਵਧੀਕ ਡਿਪਟੀ ਕਮਿਸ਼ਨਰ ਰਾਕੇਸ਼ ਕੁਮਾਰ ਪੋਪਲੀ ਨੇ ਕੈਬਨਿਟ ਮੰਤਰੀ ਦਾ ਸਵਾਗਤ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਸ੍ਰੀ. ਅਮਨ ਅਰੋੜਾ ਨੇ ਸੰਬੋਧਨ ਵਿਚ ਪੰਜਾਬ ਸਰਕਾਰ ਦੀਆਂ ਵੱਖ ਵੱਖ ਲੋਕ ਕਲਿਆਣਕਾਰੀ ਸਕੀਮਾਂ ਦਾ ਵਿਸੇਸ਼ ਤੌਰ ਤੇ ਜਿਕਰ ਕਰਦਿਆਂ ਕਿਹਾ ਕਿ ਸੂਬੇ ਵਿੱਚ ਫੌਜੀ ਜਵਾਨਾਂ, ਸ਼ਹੀਦਾਂ…

  • ਖੂਸ਼ੀ ਫਾਊਂਡੇਸ਼ਨ ਵੱਲੋਂ ਬੱਤੀਆਂ ਵਾਲੇ ਚੌਕ ਤੋਂ ਲੈ ਕੇ ਕੈਂਟ ਰੋਡ ਤੱਕ ਲਗਾਏ ਗਏ ਪੌਦੇ  

    ਖੂਸ਼ੀ ਫਾਊਂਡੇਸ਼ਨ ਵੱਲੋਂ ਬੱਤੀਆਂ ਵਾਲੇ ਚੌਕ ਤੋਂ ਲੈ ਕੇ ਕੈਂਟ ਰੋਡ ਤੱਕ ਲਗਾਏ ਗਏ ਪੌਦੇ  

    ਫਾਜ਼ਿਲਕਾ 11 ਅਗਸਤ  ਫਾਜ਼ਿਲਕਾ ਨੂੰ ਹਰਾ ਭਰਾ ਬਣਾਉਣ ਲਈ ਚਲਾਈ ਮੁਹਿੰਮ ਤਹਿਤ ਖੁਸ਼ੀ ਫਾਊਂਡਏਸ਼ਨ ਦੀ ਪ੍ਰਧਾਨ ਖੁਸ਼ਬੂ ਸਾਵਨਸੁੱਖਾ ਸਵਨਾ ਧਰਮਪਤਨੀ ਵਿਧਾਇਕ ਸ੍ਰੀ. ਨਰਿੰਦਰਪਾਲ ਸਿੰਘ ਸਵਨਾ ਵੱਲੋਂ ਬੱਤੀਆਂ ਵਾਲੇ ਚੌਕ ਤੋਂ ਲੈ ਕੇ ਕੈਂਟ ਰੋਡ ਤੱਕ ਪੌਦੇ ਲਗਾਏ ਗਏ। ਇਸ ਮੌਕੇ ਉਨ੍ਹਾਂ ਨਾਲ ਨੌਜਵਾਨ ਸਮਾਜ ਸੇਵਾ ਸਭਾ ਦੇ ਪ੍ਰਧਾਨ ਲਵਲੀ ਵਾਲਮੀਕਿ ਤੇ ਉਨ੍ਹਾਂ ਦੀ ਟੀਮ ਨਾਲ…

  • ਸੱਪ ਦੇ ਡੰਗਣ ਦੀ ਸੂਰਤ ਵਿੱਚ ਇਲਾਜ ਲਈ ਜਲਦ ਤੋਂ ਜਲਦ ਪਹੁੰਚਿਆ ਜਾਵੇ ਸਿਹਤ ਸੰਸਥਾ: ਡਾ ਕਵਿਤਾ ਸਿੰਘ

    ਸੱਪ ਦੇ ਡੰਗਣ ਦੀ ਸੂਰਤ ਵਿੱਚ ਇਲਾਜ ਲਈ ਜਲਦ ਤੋਂ ਜਲਦ ਪਹੁੰਚਿਆ ਜਾਵੇ ਸਿਹਤ ਸੰਸਥਾ: ਡਾ ਕਵਿਤਾ ਸਿੰਘ

    ਫਾਜਿਲਕਾ 5 ਅਗਸਤ ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਫਾਜਿਲਕਾ ਦੇ ਹੁਕਮਾਂ ਅਨੁਸਾਰ ਸਿਹਤ ਵਿਭਾਗ ਫਾਜਿਲਕਾ ਵੱਲੋਂ ਬਰਸਾਤਾਂ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਸੱਪ ਦੇ ਕੱਟਣ ਤੋਂ ਬਚਣ ਲਈ ਲੋੜੀਂਦੀਆਂ ਸਾਵਧਾਨੀਆਂ ਵਰਤਣ ਸਬੰਧੀ ਐਡਵਾਈਜ਼ਰੀ ਜਾਰੀ ਕੀਤੀ ਹੈ। ਉਹਨਾਂ ਕਿਹਾ ਕਿ ਸਿਹਤ ਵਿਭਾਗ ਲੋਕਾਂ ਦੀ ਸਿਹਤ ਸੁਰਖਿਅਤ ਲਈ ਹਰ ਸਮੇਂ ਯਤਨਸ਼ੀਲ ਹੈ। ਸਿਹਤ ਵਿਭਾਗ ਸੱਪਾਂ ਦੇ…

  • ਨਗਰ ਕੌਂਸਲ ਵੱਲੋਂ ਵਿਸ਼ੇਸ਼ ਮੁਹਿੰਮ ਚਲਾਉਂਦਿਆਂ 200 ਗਉਵੰਸ਼ ਨੂੰ ਗਉਸ਼ਾਲਾਵਾਂ ਵਿਖੇ ਭੇਜਿਆ

    ਨਗਰ ਕੌਂਸਲ ਵੱਲੋਂ ਵਿਸ਼ੇਸ਼ ਮੁਹਿੰਮ ਚਲਾਉਂਦਿਆਂ 200 ਗਉਵੰਸ਼ ਨੂੰ ਗਉਸ਼ਾਲਾਵਾਂ ਵਿਖੇ ਭੇਜਿਆ

    ਫਾਜ਼ਿਲਕਾ,31 ਜੁਲਾਈ         ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੇ ਦਿਸ਼ਾ—ਨਿਰਦੇਸ਼ਾਂ ਹੇਠ ਨਗਰ ਕੌਂਸਲ ਫਾਜ਼ਿਲਕਾ ਵੱਲੋ ਜ਼ਿਲ੍ਹਾ ਐਨੀਮਲ ਵੇਲਫੇਅਰ ਸੋਸਾਇਟੀ ਦੇ ਸਹਿਯੋਗ ਨਾਲ ਵਿਸ਼ੇਸ਼ ਮੁਹਿੰਮ ਚਲਾਉਂਦਿਆਂ ਬੇਸਹਾਰਾ ਪਸ਼ੂਆਂ ਨੂੰ ਗਉਸ਼ਾਲਾ ਵਿਖੇ ਭੇਜਿਆ ਜਾ ਰਿਹਾ ਹੈ। ਇਹ ਜਾਣਕਾਰੀ ਨਗਰ ਕੌਂਸਲ ਫਾਜਿਲਕਾ ਦੇ ਕਾਰਜਸਾਧਕ ਅਫਸਰ ਸ੍ਰੀ ਮੰਗਤ ਕੁਮਾਰ ਨੇ ਦਿੱਤੀ।ਉਨ੍ਹਾਂ ਕਿਹਾ ਕਿ ਵਿਸ਼ੇਸ਼ ਮੁਹਿੰਮ ਦੌਰਾਨ ਕੁੱਲ 200 ਗਉਵੰਸ਼ ਨੂੰ ਗਉਸ਼ਾਲਾ ਵਿਖੇ ਭੇਜਿਆ…

  • ਜਿਲ੍ਹਾ ਸਿਹਤ ਵਿਭਾਗ ਫਾਜਿਲਕਾ ਵਲੋਂ ਵਿਸ਼ਵ ਹੈਪਾਟਾਈਟਸ ਦਿਵਸ ਦੇ ਸਬੰਧ ਵਿੱਚ ਜ਼ਿਲ੍ਹਾ ਪੱਧਰੀ ਜਾਗਰੂਕਤਾ ਸਮਾਗਮ ਸਿਵਲ ਹਸਪਤਾਲ ਫਾਜਿਲਕਾ ਵਿਖੇ ਕੀਤਾ।

    ਜਿਲ੍ਹਾ ਸਿਹਤ ਵਿਭਾਗ ਫਾਜਿਲਕਾ ਵਲੋਂ ਵਿਸ਼ਵ ਹੈਪਾਟਾਈਟਸ ਦਿਵਸ ਦੇ ਸਬੰਧ ਵਿੱਚ ਜ਼ਿਲ੍ਹਾ ਪੱਧਰੀ ਜਾਗਰੂਕਤਾ ਸਮਾਗਮ ਸਿਵਲ ਹਸਪਤਾਲ ਫਾਜਿਲਕਾ ਵਿਖੇ ਕੀਤਾ।

    ਫਾਜਿਲਕਾ 29 ਜੁਲਾਈ 2024ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਿਵਲ ਸਰਜਨ ਫਾਜਿਲਕਾ ਡਾ ਚੰਦਰ ਸ਼ੇਖਰ ਕੱਕੜ ਦੀ ਪ੍ਰਧਾਨਗੀ ਵਿੱਚ ਵਿਸ਼ਵ ਹੈਪਾਟਾਈਟਸ ਦਿਵਸ ਦੇ ਸਬੰਧ ਵਿੱਚ ਜਿਲ੍ਹਾ ਪੱਧਰੀ ਜਾਗਰੂਕਤਾ ਸਮਾਗਮ ਸਿਵਲ ਹਸਪਤਾਲ ਫਾਜਿਲਕਾ ਵਿਖੇ ਕੀਤਾ ਗਿਆ। ਇਸ ਸਮੇਂ ਡਾ ਰੋਹਿਤ ਗੋਇਲ ਸੀਨੀਅਰ ਮੈਡੀਕਲ ਅਫ਼ਸਰ, ਡਾ ਐਰਿਕ, ਡਾ ਸੁਨੀਤਾ ਕੰਬੋਜ਼, ਵਿਨੋਦ ਖੁਰਾਣਾ,…

  • ਵਿਧਾਇਕ ਵੱਲੋਂ  ਪਿੰਡ ਰੂਹੜਿਆਂ ਵਾਲੀ ਵਿਖੇ ਵਿਕਾਸ ਕਾਰਜਾਂ ਦਾ ਨੀਹ ਪੱਥਰ ਰੱਖਿਆ

    ਵਿਧਾਇਕ ਵੱਲੋਂ  ਪਿੰਡ ਰੂਹੜਿਆਂ ਵਾਲੀ ਵਿਖੇ ਵਿਕਾਸ ਕਾਰਜਾਂ ਦਾ ਨੀਹ ਪੱਥਰ ਰੱਖਿਆ

    ਫਾਜ਼ਿਲਕਾ/ਅਬੋਹਰ 28 ਜੁਲਾਈ          ਬੱਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਪਿੰਡ ਰੂਹੜਿਆਂ ਵਾਲੀ ਵਿਖੇ ਇੰਟਰਲੋਕ ਵਾਲੀ ਗਲੀ ਬਣਾਉਣ ਦੇ ਕਾਰਜ ਦਾ ਨੀਹ ਪੱਥਰ ਰੱਖਿਆ। ਇਸ ਦੌਰਾਨ ਉਨ੍ਹਾਂ ਪਿੰਡ ਦੇ ਲੋਕਾਂ ਨਾਲ ਜਨ ਸੁਣਵਾਈ ਕੀਤੀ ਅਤੇ ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਸੁਣੀਆਂ ਤੇ ਜ਼ਿਆਦਾਤਰ ਮੁਸਕਲਾਂ ਦਾ ਮੌਕੇ ਤੇ ਹੱਲ ਕੀਤੀਆਂ।  ਉਨ੍ਹਾਂ…

  • ਮਿਸ਼ਨ ਸ਼ਕਤੀ ਸੰਕਲਪ ਤਹਿਤ 100 ਦਿਨ ਵਿਸ਼ੇਸ਼ ਜਾਗਰੂਕਤਾ ਮੁਹਿਮ ਚਲਾ ਕੇ ਲੜਕੀਆਂ ਅਤੇ ਅਰੋਤਾਂ ਦੇ ਅਧਿਕਾਰਾਂ ਪ੍ਰਤੀ ਕੀਤਾ ਗਿਆ ਜਾਗਰੂਕ

    ਮਿਸ਼ਨ ਸ਼ਕਤੀ ਸੰਕਲਪ ਤਹਿਤ 100 ਦਿਨ ਵਿਸ਼ੇਸ਼ ਜਾਗਰੂਕਤਾ ਮੁਹਿਮ ਚਲਾ ਕੇ ਲੜਕੀਆਂ ਅਤੇ ਅਰੋਤਾਂ ਦੇ ਅਧਿਕਾਰਾਂ ਪ੍ਰਤੀ ਕੀਤਾ ਗਿਆ ਜਾਗਰੂਕ

    ਫਾਜ਼ਿਲਕਾ 28 ਜੁਲਾਈ 2024ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਹੇਠ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰੋਗਰਾਮ ਅਫਸਰ ਫਾਜ਼ਿਲਕਾ ਸ੍ਰੀਮਤੀ ਨਵਦੀਪ ਕੌਰ ਵੱਲੋਂ ਮਿਸ਼ਨ ਸ਼ਕਤੀ ਸੰਕਲਪ ਤਹਿਤ 100 ਦਿਨ ਵਿਸ਼ੇਸ਼ ਜਾਗਰੂਕਤਾ ਮੁਹਿਮ ਚਲਾ ਕੇ ਲੜਕੀਆਂ ਅਤੇ ਔਰਤਾਂ ਨੂੰ ਸਰਕਾਰ ਦੁਆਰਾ ਔਰਤਾਂ ਦੇ ਸਸ਼ਕਤੀਕਰਨ ਲਈ ਚਲਾਈਆਂ ਜਾਣ ਵਾਲੀਆਂ…

  • ਖੁਸ਼ੀ ਫਾਊਂਡੇਸ਼ਨ ਵੱਲੋਂ ਫਾਜਿਲਕਾ ਦੇ ਪਿੰਡ ਸਲੇਮਸ਼ਾਹ ਵਿਖੇ  ਵਾਤਾਵਰਣ ਸਾਫ ਸੁਥਰਾ ਕਰਨ ਲਈ ਸਰਕਾਰੀ ਹਾਈ ਸਕੂਲ ਵਿਖੇ ਪੌਂਦੇ ਲਗਾਏ ਗਏ

    ਖੁਸ਼ੀ ਫਾਊਂਡੇਸ਼ਨ ਵੱਲੋਂ ਫਾਜਿਲਕਾ ਦੇ ਪਿੰਡ ਸਲੇਮਸ਼ਾਹ ਵਿਖੇ  ਵਾਤਾਵਰਣ ਸਾਫ ਸੁਥਰਾ ਕਰਨ ਲਈ ਸਰਕਾਰੀ ਹਾਈ ਸਕੂਲ ਵਿਖੇ ਪੌਂਦੇ ਲਗਾਏ ਗਏ

    ਫਾਜ਼ਿਲਕਾ, 25 ਜੁਲਾਈ ਖੁਸ਼ੀ ਫਾਊਂਡੇਸ਼ਨ ਵੱਲੋਂ ਫਾਜਿਲਕਾ ਦੇ ਪਿੰਡ ਸਲੇਮਸ਼ਾਹ ਵਿਖੇ  ਵਾਤਾਵਰਣ ਸਾਫ ਸੁਥਰਾ ਕਰਨ ਲਈ ਸਰਕਾਰੀ ਹਾਈ ਸਕੂਲ ਵਿਖੇ ਪੌਂਦੇ ਲਗਾਏ ਗਏ। ਇਸ ਮੌਕੇ ਫਾਊਂਡੇਸ਼ਨ ਦੇ ਚੇਅਰ ਪਰਸਨ ਮੈਡਮ ਖੁਸ਼ਬੂ ਸਾਵਨਸੁੱਖਾ ਨੇ ਜਿੱਥੇ ਵਿਦਿਆਰਥੀਆਂ ਨਾਲ ਮਿਲ ਕੇ ਪੌਦੇ ਲਗਾਏ ਗਏ। ਉਨ੍ਹਾਂ ਵਿਦਿਆਰਥੀਆਂ ਨੂੰ ਨਸ਼ੇ ਦੇ ਕੋਹੜ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਅਤੇ ਉਨਾਂ ਨੂੰ ਜੀਵਨ ਵਿੱਚ ਅੱਗੇ ਵਧਣ ਲਈ ਉਤਸਾਹਿਤ ਕੀਤਾ…

  • ਚੀਫ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸਬ-ਡਵੀਜ਼ਨਲ ਲੀਗਲ ਸਰਵਿਸਿਜ਼ ਕਮੇਟੀ, ਬੁਢਲਾਡਾ ਦਾ ਦੌਰਾ

    ਚੀਫ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸਬ-ਡਵੀਜ਼ਨਲ ਲੀਗਲ ਸਰਵਿਸਿਜ਼ ਕਮੇਟੀ, ਬੁਢਲਾਡਾ ਦਾ ਦੌਰਾ

    ਮਾਨਸਾ, 24 ਜੁਲਾਈ:ਚੀਫ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਾਨਸਾ ਸ੍ਰੀ ਅਮਿਤ ਕੁਮਾਰ ਗਰਗ, ਵੱਲੋਂ ਸਬ-ਡਵੀਜ਼ਨਲ ਲੀਗਲ ਸਰਵਿਸਿਜ਼ ਕਮੇਟੀ, ਬੁਢਲਾਡਾ ਦਾ ਦੌਰਾ ਕੀਤਾ ਗਿਆ।ਇਸ ਦੌਰਾਨ ਉਨ੍ਹਾਂ ਕੋਰਟ ਕੰਪਲੈਕਸ ਬੁਢਲਾਡਾ ਵਿਖੇ ਸਥਿਤ ਫਰੰਟ ਆਫਿਸ ਦਾ ਮੁਆਇਨਾ ਕੀਤਾ ਅਤੇ ਪੈਰਾ ਲੀਗਲ ਵਲੰਟੀਅਰਜ਼ ਨੂੰ ਨਿਰਦੇਸ਼ ਦਿੱਤੇ ਕਿ ਉਹ ਫਰੰਟ ਆਫਿਸ ਵਿੱਚ ਆਉਣ ਵਾਲੇ ਹਰ ਵਿਅਕਤੀ ਨੂੰ ਮੁਫ਼ਤ ਕਾਨੂੰਨੀ…

  • ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

    ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

    ਫਾਜਿਲਕਾ 24 ਜੁਲਾਈ   ਜ਼ਿਲਾ ਮੈਜਿਸਟ੍ਰੇਟ ਡਾ. ਸੇਨੂ ਦੁੱਗਲ ਨੇ ਬੀ.ਐਨ.ਐਸ.ਐਸ ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋ ਕਰਦਿਆਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਪਾਬੰਦੀਆਂ 31 ਅਗਸਤ 2024 ਤੱਕ ਲਾਗੂ ਰਹਿਣਗੀਆਂ ਅਤੇ ਉਲੰਘਣਾ ਕਰਨ ਵਾਲਿਆਂ ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।  ਹੁਕਮਾਂ ਮੁਤਾਬਕ ਜ਼ਿਲ੍ਹਾ ਮੈਜਿਸਟਰੇਟ ਨੇ ਫਾਜ਼ਿਲਕਾ ਜ਼ਿਲ੍ਹੇ ਦੀ…

  • 55 ਲੱਖ ਦੀ ਲਾਗਤ ਨਾਲ ਸਿਵਲ ਹਸਪਤਾਲ ਵਿਖੇ ਸਥਾਪਿਤ ਹੋਵੇਗਾ ਡਾਇਲਸਿਸ ਯੂਨਿਟ— ਨਰਿੰਦਰ ਪਾਲ ਸਿੰਘ ਸਵਨਾ

    55 ਲੱਖ ਦੀ ਲਾਗਤ ਨਾਲ ਸਿਵਲ ਹਸਪਤਾਲ ਵਿਖੇ ਸਥਾਪਿਤ ਹੋਵੇਗਾ ਡਾਇਲਸਿਸ ਯੂਨਿਟ— ਨਰਿੰਦਰ ਪਾਲ ਸਿੰਘ ਸਵਨਾ

    ਫਾਜ਼ਿਲਕਾ, 23 ਜੁਲਾਈਪੰਜਾਬ ਸਰਕਾਰ ਸਿਹਤ ਸੰਸਥਾਵਾਂ ਵਿਖੇ ਸਿਹਤ ਸੇਵਾਵਾਂ ਦਾ ਲਗਾਤਾਰ ਵਿਸਥਾਰ ਕਰਨ ਦੇ ਮੰਤਵ ਤਹਿਤ ਉਪਰਾਲੇ ਕਰ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਸਿਵਲ ਹਸਪਤਾਲ ਵਿਖੇ 55 ਲੱਖ ਦੀ ਲਾਗਤ ਨਾਲ ਸਥਾਪਿਤ ਕੀਤੇ ਜਾਣ ਵਾਲੇ ਡਾਇਲਸਿਸ ਯੂਨਿਟ ਦਾ ਨਿਰੀਖਣ ਕਰਨ ਮੌਕੇ ਕੀਤਾ।ਫਾਜ਼ਿਲਕਾ ਦੇ ਵਿਧਾਇਕ ਸ੍ਰੀ…

  • ਨਸ਼ਿਆ ਖਿਲਾਫ ਚਲਾਈ ਗਈ ਮੁਹਿੰਮ ਐਨਕੋਰਡ ਦੇ ਸਬੰਧ ਵਿਚ ਖੇਡ ਮੁਕਾਬਲੇ ਕਰਵਾਏ ਗਏ

    ਨਸ਼ਿਆ ਖਿਲਾਫ ਚਲਾਈ ਗਈ ਮੁਹਿੰਮ ਐਨਕੋਰਡ ਦੇ ਸਬੰਧ ਵਿਚ ਖੇਡ ਮੁਕਾਬਲੇ ਕਰਵਾਏ ਗਏ

    ਫਾਜਿਲਕਾ 23 ਜੁਲਾਈ ਨਸ਼ਿਆ ਖਿਲਾਫ ਚਲਾਈ ਗਈ ਮੁਹਿੰਮ ਐਨਕੋਰਡ ਦੇ ਸਬੰਧ ਵਿੱਚ ਜਿਲ੍ਹਾ ਖੇਡ ਅਫਸਰ ਫਾਜਿਲਕਾ, ਸ੍ਰੀ ਗੁਰਪ੍ਰੀਤ ਸਿੰਘ ਬਾਜਵਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਡਿਪਟੀ ਕਮਿਸ਼ਨਰ, ਫਾਜਿਲਕਾ ਡਾ ਸੇਨੂ ਦੁੱਗਲ ਦੁਆਰਾ ਪ੍ਰਾਪਤ ਹੋਏ ਹੁਕਮਾਂ ਅਨੁਸਾਰ ਜਿਲ੍ਹਾ ਅਤੇ ਪੁਲਿਸ ਪ੍ਰਸਾਸ਼ਨ ਫਾਜਿਲਕਾ ਵੱਲੋਂ ਨਸ਼ਿਆ ਖਿਲਾਫ ਚਲਾਈ ਜਾ ਰਹੀ ਇਸ ਮੁਹਿੰਮ ਤਹਿਤ ਖਿਡਾਰੀਆਂ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਮਾੜੇ ਪ੍ਰਭਾਵ ਤੋਂ ਬੱਚਣ ਲਈ ਗਾੱਡਵਿਨ ਪਬਲਿਕ ਸਕੂਲ, ਘੱਲੂ (ਫਾਜਿਲਕਾ) ਵਿਖੇ ਬਾੱਕਸਿੰਗ ਗੇਮ ਦੇ ਫ੍ਰੇਂਡਲੀ ਮੁਕਾਬਲੇ ਕਰਵਾਏ ਗਏ। ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਅੰ-14, ਅੰ-17 ਅਤੇ ਅੰ-19 ਉਮਰ ਵਰਗ ਦੇ ਖਿਡਾਰੀਆਂ ਨੇ ਭਾਗ ਲਿਆ ਗਿਆ । ਇਨ੍ਹਾਂ ਖੇਡ ਮੁਕਬਾਲਿਆ ਵਿੱਚ ਅੰਡਰ -14 ਉਮਰ ਵਰਗ ਵਿੱਚ ਗਾੱਡਵਿਨ ਪਬਲਿਕ ਸਕੂਲ, ਘੱਲੂ (ਫਾਜਿਲਕਾ) ਦੀ ਟੀਮ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਏਕਮੇ ਪਬਲਿਕ ਸੀਨੀਅਰ ਸਕੈਂਡਰੀ ਸਕੂਲ, ਜਲਾਲਾਬਾਦ (ਪੱ)  ਦੀ ਟੀਮ ਨੇ ਦੂਜਾ ਸਥਾਨ ਹਾਸਿਲ ਕੀਤਾ। ਅੰਡਰ-17 ਉਮਰ ਵਰਗ ਵਿੱਚ ਗਾੱਡਵਿਨ ਪਬਲਿਕ ਸਕੂਲ, ਘੱਲੂ (ਫਾਜਿਲਕਾ) ਨੇ ਪਹਿਲਾ ਸਥਾਨ ਹਾਸਿਲ ਕੀਤਾ ਅਤੇ ਅਬੋਹਰ ਬਾੱਕਸਿੰਗ ਅਕੈਡਮੀ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਇਸ ਤੋਂ ਇਲਾਵਾ ਅੰਡਰ-19 ਉਮਰ ਵਰਗ ਵਿੱਚ ਏਕਮੇ ਪਬਲਿਕ ਸੀਨੀਅਰ ਸਕੈਂਡਰੀ ਸਕੂਲ, ਜਲਾਲਾਬਾਦ (ਪੱ) ਨੇ ਪਹਿਲਾ ਅਤੇ  ਗਾੱਡਵਿਨ ਪਬਲਿਕ ਸਕੂਲ, ਘੱਲੂ (ਫਾਜਿਲਕਾ) ਨੇ ਦੂਜਾ ਸਥਾਨ ਹਾਸਿਲ ਕੀਤਾ। ਸਕੂਲ ਦੇ ਪ੍ਰਿੰਸੀਪਲ ਅਤੇ ਅਧਿਆਪਕ ਸਾਹਿਬਾਨਾਂ ਵੱਲੋਂ ਇਹਨਾਂ ਮੁਕਾਬਲੇ ਨੂੰ ਪੁਰਾ ਸਹਿਯੋਗ ਦਿੱਤਾ ਗਿਆ ਅਤੇ ਖਿਡਾਰੀਆਂ ਨੂੰ ਨਸ਼ੇਆਂ ਤੋਂ ਦੂਰ ਰਹਿਣ ਲਈ ਸਹੁੰ ਵੀ ਚੁਕਾਈ ਗਈ ।  ਇਸ ਤੋਂ ਇਲਾਵਾ ਕੋਚ ਸਾਹਿਬਾਨ ਵੱਲੋਂ ਖਿਡਾਰੀਆਂ ਨੂੰ ਖੇਡਾਂ ਵੱਲ ਵੱਧ ਤੋਂ ਵੱਧ ਜੁੜਨ ਅਤੇ ਨੌਜਵਾਨਾਂ ਨੂੰ ਇਹਨਾਂ ਨਸ਼ੇਆਂ ਦੀ ਬੁਰੀ ਆਦਤਾਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਵੀ ਕੀਤਾ ਗਿਆ।

  • ਸਕੱਤਰ ਵੱਲੋਂ ਜਿਲ੍ਹਾ ਜੇਲ੍ਹ ਵਿੱਚ ਕੈਂਪ ਕੋਰਟ ਲਗਾ ਕੇ ਤਿੰਨ ਹਵਾਲਾਤੀ ਕੀਤੇ ਰਿਹਾਅ

    ਸਕੱਤਰ ਵੱਲੋਂ ਜਿਲ੍ਹਾ ਜੇਲ੍ਹ ਵਿੱਚ ਕੈਂਪ ਕੋਰਟ ਲਗਾ ਕੇ ਤਿੰਨ ਹਵਾਲਾਤੀ ਕੀਤੇ ਰਿਹਾਅ

    ਸ੍ਰੀ ਮੁਕਤਸਰ ਸਾਹਿਬ, 22 ਜੁਲਾਈ                                    ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਦੇ ਹੁਕਮਾਂ ਤੇ ਡਾ. ਗਗਨਦੀਪ ਕੌਰ, ਸਕੱਤਰ ਜਿ਼ਲ੍ਹਾ  ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਨੇ ਜਿ਼ਲ੍ਹਾ ਜ਼ੇਲ, ਸ੍ਰੀ ਮੁਕਤਸਰ ਸਾਹਿਬ ਵਿਖੇ ਕੈਂਪ ਕੋਰਟ ਲਗਾਈ ਗਈ,  ਜਿਸ…

  • ਪਾਣੀ ਅਤੇ ਮੱਛਰ ਤੋਂ ਪੈਦਾ ਹੋਣ ਵਾਲੀਆ ਬਿਮਾਰੀਆਂ ਦੀ ਰੋਕਥਾਮ ਲਈ ਸਿਹਤ ਵਿਭਾਗ ਤੇ ਨਗਰ ਕੌਸਲ ਫਾਜਿਲਕਾ ਦੀ ਸਾਂਝੀ ਮੀਟਿੰਗ

    ਪਾਣੀ ਅਤੇ ਮੱਛਰ ਤੋਂ ਪੈਦਾ ਹੋਣ ਵਾਲੀਆ ਬਿਮਾਰੀਆਂ ਦੀ ਰੋਕਥਾਮ ਲਈ ਸਿਹਤ ਵਿਭਾਗ ਤੇ ਨਗਰ ਕੌਸਲ ਫਾਜਿਲਕਾ ਦੀ ਸਾਂਝੀ ਮੀਟਿੰਗ

     ਫਾਜਿਲਕਾ 22 ਜੁਲਾਈ ਅੱਜ ਜਿਲਾ ਹਸਪਤਾਲ ਫਾਜਿਲਕਾ ਵਿਖੇ ਸਿਵਲ ਸਰਜਨ ਫਾਜਿਲਕਾ ਡਾ.ਚੰਦਰ ਸ਼ੇਖਰ ਦੀ ਪ੍ਰਧਾਨਗੀ ਹੇਠ ਸੀਨੀਅਰ ਮੈਡੀਕਲ ਅਫ਼ਸਰ ਡਾ.ਰੋਹਿਤ ਗੋਇਲ ਦੀ ਅਗਵਾਈ ਵਿਚ ਪਾਣੀ ਅਤੇ ਮੱਛਰ ਤੋਂ ਹੋਣ ਵਾਲੀਆ ਬਿਮਾਰੀਆ ਦੀ ਰੋਕਥਾਮ ਲਈ ਸਾਂਝੀ ਸਹਿਯੋਗੀ ਮੀਟਿੰਗ ਕੀਤੀ ਗਈ ਇਸ ਮੀਟਿੰਗ ਵਿਚ ਨਗਰ ਕੌਂਸਲ ਦੇ ਸੁਪਰਡੈਂਟ ਸ੍ਰੀ ਨਰੇਸ਼ ਖੇੜਾ ਹਾਜਰ ਹੋਏ ਮੀਟਿੰਗ ਵਿਚ ਸਿਵਲ ਸਰਜਨ…

  • ਵਿਧਾਇਕ ਫਾਜ਼ਿਲਕਾ ਨੇ ਹਲਕੇ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ

    ਵਿਧਾਇਕ ਫਾਜ਼ਿਲਕਾ ਨੇ ਹਲਕੇ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ

    ਫਾਜ਼ਿਲਕਾ 20 ਜੁਲਾਈ 2024…           ਫਾਜ਼ਿਲਕਾ ਦੇ ਵਿਧਾਇਕ ਸ੍ਰੀ. ਨਰਿੰਦਰਪਾਲ ਸਿੰਘ ਸਵਨਾ ਨੇ ਹਲਕੇ ਦੇ ਵਿਕਾਸ ਕਾਰਜਾਂ ਤੇ ਲੋਕਾਂ ਦੀ ਸਮੱਸਿਆਵਾਂ ਦੇ ਹੱਲ ਲਈ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਫਾਜ਼ਿਲਕਾ ਦੇ ਪਿੰਡ ਨੂਰਸ਼ਾਹ ਕੋਲੋਂ ਲੰਘਦੇ ਸਤਲੁਜ ਦਰਿਆ ਦੀ ਕਰੀਕ ਉੱਪਰ ਪੁੱਲ ਬਣਾਉਣ ਲਈ…