ਉੜਨ ਦਸਤਿਆਂ ਰਾਹੀਂ ਚੋਣ ਜਾਬਤੇ ਨੂੰ ਸਖਤੀ ਨਾਲ ਲਾਗੂ ਕੀਤਾ ਜਾ ਰਿਹਾ

ਫਾਜ਼ਿਲਕਾ, 2 ਅਪ੍ਰੈਲ: ਫਾਜ਼ਿਲਕਾ ਜਿਲੇ ਵਿੱਚ ਜਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਦੀ ਅਗਵਾਈ ਹੇਠ ਆਦਰਸ ਚੋਣ ਜਾਬਤੇ ਨੂੰ ਸਖਤੀ ਨਾਲ ਲਾਗੂ ਕੀਤਾ ਜਾ ਰਿਹਾ ਹੈ। ਇਹ…

ਮਾਂ ਦਾ ਦੁੱਧ ਬੱਚੇ ਲਈ ਅੰਮ੍ਰਿਤ ਸਮਾਨ ਹੈ ਅਤੇ ਇਸ ਦਾ ਕੋਈ ਵੀ ਬਦਲ ਨਹੀਂ ਹੈ: ਡਾ ਕਵਿਤਾ ਸਿੰਘ

ਫਾਜਿਲਕਾ 1 ਅਪ੍ਰੈਲ ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਫਾਜਿਲਕਾਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਫਾਜਿਲਕਾ ਵਿੱਚ ਵੱਖ ਵੱਖ ਵਿਸ਼ਿਆਂ ਤੇ ਜਾਗਰੂਕਤਾ ਗਤੀਵਿਧੀਆਂ ਚੱਲ ਰਹੀਆਂ ਹਨ। ਅੱਜ ਮਾਂ ਦੇ ਦੁੱਧ…

ਡਿਪਟੀ ਕਮਿਸ਼ਨਰ ਨੇ 6 ਫਰਵਰੀ ਤੋਂ ਲਗਣ ਵਾਲੇ ਕੈਂਪਾਂ ਦਾ ਸ਼ਡਿਉਲ ਕੀਤਾ ਜਾਰੀ

ਫਾਜ਼ਿਲਕਾ, 4 ਫਰਵਰੀਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਸੇਵਾਵਾਂ ਮੁਹੱਈਆ ਕਰਵਾਉਣ ਲਈ ਲੜੀਵਾਰ ਪਿੰਡਾਂ ਵਿਚ ਕੈਂਪ ਲਗਾਏ…

ਆਪ ਦੀ ਸਰਕਾਰ ਆਪ ਦੇ ਦੁਆਰ ਪ੍ਰੋਗਰਾਮ ਦੇ ਸ਼ੁਰੂ ਹੋਣ ਨਾਲ ਲੋਕਾਂ ਨੂੰ ਘਰਾਂ ਦੇ ਨੇੜੇ ਬੈਠ ਮਿਲਣਗੀਆਂ ਸਰਕਾਰੀ ਸਹੂਲਤਾਂ

ਫਾਜ਼ਿਲਕਾ 4 ਫਰਵਰੀਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਰਾਹਤ ਪ੍ਰਦਾਨ ਕਰਦਿਆਂ ਆਪ ਦੀ ਸਰਕਾਰ ਆਪ ਦੇ ਦੁਆਰ ਪ੍ਰੋਗਰਾਮ ਉਲੀਕਿਆ ਗਿਆ ਹੈ…

ਟਰਾਂਸਪੋਰਟ ਅਤੇ ਪੁਲਿਸ ਵਿਭਾਗ ਵੱਲੋਂ ਸੈਮੀਨਾਰ ਲਗਾ ਕੇ ਵਾਹਨ ਚਾਲਕਾਂ ਨੂੰ ਸੜਕੀ ਨਿਯਮਾਂ ਬਾਰੇ ਕੀਤਾ ਗਿਆ ਜਾਗਰੂਕ

ਫਾਜ਼ਿਲਕਾ 4 ਫਰਵਰੀਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਅਤੇ ਜ਼ਿਲ੍ਹਾ ਪੁਲਿਸ ਮੁੱਖੀ ਸ. ਮਨਜੀਤ ਸਿੰਘ ਢੇਸੀ ਦੇ ਦਿਸ਼ਾ-ਨਿਰਦੇਸਾਂ ਹੇਠ ਰੀਜਨਲ ਟਰਾਂਸਪੋਰਟ ਅਫਸਰ -ਕਮ- ਵਧੀਕ ਡਿਪਟੀ ਕਮਿਸ਼ਨਰ ਸ. ਰਵਿੰਦਰ ਸਿੰਘ ਅਰੋੜਾ ਦੀ…

ਜਿ਼ਲ੍ਹਾ ਅਤੇ ਸੈਸ਼ਨ ਜੱਜ ਦੀ ਅਦਾਲਤ ਨੇ ਕਤਲ ਦੇ ਦੋਸ਼ੀ ਨੂੰ ਸੁਣਾਈ ਉਮਰ ਕੈਦ ਦੀ ਸਜਾ

ਫਾਜਿ਼ਲਕਾ, 3 ਫਰਵਰੀਮਾਣਯੋਗ ਜਿ਼ਲ੍ਹਾ ਅਤੇ ਸੈਸ਼ਨ ਜੱਜ ਮੈਡਮ ਜਤਿੰਦਰ ਕੌਰ ਦੀ ਅਦਾਲਤ ਵੱਲੋਂ ਕਤਲ ਦੇ ਕੇਸ ਵਿਚ ਦੋਸ਼ੀ ਨੂੰ ਉਮਰ ਕੈਦ ਦੀ ਸਜਾ ਸੁਣਾਈ ਗਈ ਹੈ। ਜਾਣਕਾਰੀ ਅਨੁਸਾਰ ਉਕਤ ਕੇਸ…

ਗਣਤੰਤਰ ਦਿਵਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਫਾਜ਼ਿਲਕਾ ਵਿਖੇ ਤਿਰੰਗਾ ਝੰਡਾ ਲਹਿਰਾਇਆ

ਫਾਜ਼ਿਲਕਾ, 26 ਜਨਵਰੀ ਅੱਜ 75ਵੇਂ ਗਣਤੰਤਰ ਦਿਵਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਫਾਜ਼ਿਲਕਾ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਜ਼ਿਲਾ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਤਿਰੰਗਾ…

ਪਿੰਡ ਢੀਂਗਾਂ ਵਾਲੀ ਵਿਖੇ ਗਊਸ਼ਾਲਾ ਨੂੰ 95 ਲੱਖ ਰੁਪਏ ਦੀ ਗਰਾਂਟ ਦਿੱਤੀ

ਫਾਜ਼ਿਲਕਾ, 25 ਜਨਵਰੀ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਨਵੇਂ-ਨਵੇਂ ਵਿਕਾਸ ਪ੍ਰੋਜੈਕਟਾਂ ਸਿਰਜ ਰਹੀ ਹੈ। ਮੌਜੂਦਾ ਸਰਕਾਰ ਮਨੁੱਖ…

ਸ਼ਹੀਦ ਭਗਤ ਸਿੰਘ ਸਟੇਡੀਅਮ ਫਾਜ਼ਿਲਕਾ ਵਿਖੇ ਗਣਤੰਤਰ ਦਿਵਸ ਸਮਾਗਮ ਦੀ ਹੋਈ ਫੁੱਲ ਡਰੈਸ ਰਿਹਰਸਲ

ਫਾਜ਼ਿਲਕਾ 24 ਜਨਵਰੀ 2024…… ਗਣਤੰਤਰ ਦਿਵਸ ਦੇ ਮੌਕੇ ‘ਤੇ 26 ਜਨਵਰੀ ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਸ਼ਹੀਦ ਭਗਤ ਸਿੰਘ ਬਹੁਮੰਤਵੀ ਖੇਡ ਸਟੇਡੀਅਮ ਫਾਜ਼ਿਲਕਾ ਵਿਖੇ ਹੋਈ,…

ਫਾਜ਼ਿਲਕਾ ਸ਼ਹਿਰ ਵਿਚੋਂ ਬੀਤੇ 2 ਦਿਨਾਂ ਦੌਰਾਨ 135 ਬੇਸਹਾਰਾ ਗਊਵੰਸ਼ ਨੂੰ ਭੇਜਿਆ ਗਿਆ ਸਰਕਾਰੀ ਗਊਸ਼ਾਲਾ-ਡਿਪਟੀ ਕਮਿਸ਼ਨਰ

ਫਾਜਿ਼ਲਕਾ 23 ਜਨਵਰੀ 2024…. ਜਿ਼ਲ੍ਹਾ ਪ੍ਰਸ਼ਾਸਨ ਫਾਜਿ਼ਲਕਾ ਵੱਲੋਂ ਫਾਜ਼ਿਲਕਾ ਸ਼ਹਿਰ ਵਿਚੋਂ ਬੇਸਹਾਰਾ ਗਊਵੰਸ਼ ਨੂੰ ਗਊਸਾ਼ਲਾ ਭੇਜਣ ਦੀ ਮੁਹਿੰਮ ਤਹਿਤ 2 ਬੀਤੇ ਦਿਨਾਂ ਦੌਰਾਨ ਤੱਕ 135 ਬੇਸਹਾਰਾ ਗਊਵੰਸ਼ ਨੂੰ ਸਰਕਾਰੀ ਗਉ਼ਸ਼ਾਲਾ…