Category: Firozpur

  • ਫ਼ਿਰੋਜ਼ਪੁਰ ਸ਼ਹਿਰ ਵਿੱਚ ਦਿਨ ਦੇ ਸਮੇਂ ਭਾਰੀ ਵਾਹਨਾਂ ਦੀ ਐਂਟਰੀ ’ਤੇ ਪਾਬੰਦੀ 

    ਫ਼ਿਰੋਜ਼ਪੁਰ ਸ਼ਹਿਰ ਵਿੱਚ ਦਿਨ ਦੇ ਸਮੇਂ ਭਾਰੀ ਵਾਹਨਾਂ ਦੀ ਐਂਟਰੀ ’ਤੇ ਪਾਬੰਦੀ 

    ਫ਼ਿਰੋਜ਼ਪੁਰ, 28 ਜਨਵਰੀ 2026      ਵਧੀਕ ਜ਼ਿਲ੍ਹਾ ਮੈਜਿਸਟਰੇਟ ਡਾ. ਨਿਧੀ ਕੁਮੁਦ ਬੰਬਾਹ, ਪੀ.ਸੀ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਫ਼ਿਰੋਜ਼ਪੁਰ ਸ਼ਹਿਰ ਦੇ ਜ਼ੀਰਾ ਗੇਟ, ਪੁਰਾਣਾ ਕੱਚਾ ਜੀਰਾ ਰੋਡ, ਮੱਖੂ ਗੇਟ, ਮੁਲਤਾਨੀ ਗੇਟ, ਕਸੂਰੀ ਗੇਟ, ਖਾਈ ਅੱਡਾ, ਦਿੱਲੀ ਗੇਟ, ਬਗਦਾਦੀ ਗੇਟ, ਸ਼ਹੀਦ ਊਧਮ ਸਿੰਘ ਚੌਕ ਅਤੇ…

  • ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਫਿਰੋਜ਼ਪੁਰ ਵਿਖੇ ਗਣਤੰਤਰ ਦਿਵਸ ਮੌਕੇ ਲਹਿਰਾਇਆ ਕੌਮੀ ਝੰਡਾ

    ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਫਿਰੋਜ਼ਪੁਰ ਵਿਖੇ ਗਣਤੰਤਰ ਦਿਵਸ ਮੌਕੇ ਲਹਿਰਾਇਆ ਕੌਮੀ ਝੰਡਾ

     ਫ਼ਿਰੋਜ਼ਪੁਰ, 26 ਜਨਵਰੀ, 2026.  77ਵੇਂ ਗਣਤੰਤਰ ਦਿਵਸ ਮੌਕੇ ਕੈਂਟ ਬੋਰਡ ਸਟੇਡੀਅਮ ਫ਼ਿਰੋਜ਼ਪੁਰ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਪੰਜਾਬ ਦੇ ਸਮਾਜਿਕ ਸੁਰੱਖਿਆ ਮਹਿਲਾ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ  ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਉਨ੍ਹਾਂ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਜ਼ਿਲ੍ਹਾ ਵਾਸੀਆਂ ਦੇ ਨਾਮ ਸੰਦੇਸ਼ ਦਿੱਤਾ। ਇਸ…

  • ਜ਼ਿਲ੍ਹਾ ਪ੍ਰਸ਼ਾਸਨ ਫ਼ਿਰੋਜ਼ਪੁਰ ਵੱਲੋਂ 16ਵਾਂ ਰਾਸ਼ਟਰੀ ਵੋਟਰ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ।

    ਜ਼ਿਲ੍ਹਾ ਪ੍ਰਸ਼ਾਸਨ ਫ਼ਿਰੋਜ਼ਪੁਰ ਵੱਲੋਂ 16ਵਾਂ ਰਾਸ਼ਟਰੀ ਵੋਟਰ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ।

    ‎ਫ਼ਿਰੋਜ਼ਪੁਰ, 25 ਜਨਵਰੀ () ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਸ਼੍ਰੀਮਤੀ ਦੀਪਸ਼ਿਖਾ ਸ਼ਰਮਾ ਦੀ ਯੋਗ ਅਗਵਾਈ ਹੇਠ ਅੱਜ ਪ੍ਰਬੰਧਕੀ ਕੰਪਲੈਕਸ ਫ਼ਿਰੋਜ਼ਪੁਰ ਕੈਂਟ ਵਿਖੇ 16ਵਾਂ ਰਾਸ਼ਟਰੀ ਵੋਟਰ ਦਿਵਸ ਪੂਰੇ ਲੋਕਤੰਤਰਿਕ ਜੋਸ਼ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਜਿਸ ਵਿੱਚ ਐੱਸ.ਡੀ.ਐੱਮ ਫ਼ਿਰੋਜ਼ਪੁਰ ਸ਼੍ਰੀਮਤੀ ਲਿੰਦਿਆ ਆਈ.ਏ.ਐਸ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਗਮ ਦੀ ਸ਼ੁਰੂਆਤ ਜ਼ਿਲ੍ਹਾ ਸਵੀਪ ਕੋਆਰਡੀਨੇਟਰ…

  • ਕੰਟੋਨਮੈਂਟ ਬੋਰਡ ਸਟੇਡੀਅਮ ਵਿਖੇ ਹੋਈ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸਰਿਹਰਸਲ

    ਕੰਟੋਨਮੈਂਟ ਬੋਰਡ ਸਟੇਡੀਅਮ ਵਿਖੇ ਹੋਈ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸਰਿਹਰਸਲ

    ਫਿਰੋਜ਼ਪੁਰ 24 ਜਨਵਰੀ 2026.                 ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗਣਤੰਤਰ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਵਾਰ 26 ਜਨਵਰੀ ਨੂੰ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਸਵੇਰੇ 09:58 ਵਜੇ ਫ਼ਿਰੋਜ਼ਪੁਰ ਛਾਉਣੀ ਵਿਖੇ ਸਥਿਤ ਕੰਟੋਨਮੈਂਟ ਬੋਰਡ ਸਟੇਡੀਅਮ ਵਿਖੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਜਾਵੇਗੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਸਮਾਗਮ ਦੀ ਫੁੱਲ ਡਰੈਸ ਰਿਹਰਸਲ ਹੋਣ ਉਪਰੰਤ ਮੀਟਿੰਗ ਕਰਨ ਮੌਕੇ ਦਿੱਤੀ।                 ਗਣਤੰਤਰ ਦਿਵਸ ਦੇ…

  • ਸਿਹਤ ਵਿਭਾਗ ਵੱਲੋਂ ਜ਼ਿਲ੍ਹਾ ਪੱਧਰੀ ਸਮਾਗਮ ਕਰ ਕੇ ਮਨਾਈ ਧੀਆਂ ਦੀ ਲੋਹੜੀ

    ਸਿਹਤ ਵਿਭਾਗ ਵੱਲੋਂ ਜ਼ਿਲ੍ਹਾ ਪੱਧਰੀ ਸਮਾਗਮ ਕਰ ਕੇ ਮਨਾਈ ਧੀਆਂ ਦੀ ਲੋਹੜੀ

    ਫ਼ਿਰੋਜ਼ਪੁਰ, 13 ਜਨਵਰੀ (            ) : ਸਿਹਤ ਵਿਭਾਗ ਫ਼ਿਰੋਜ਼ਪੁਰ ਵੱਲੋਂ ਸੀਨੀਅਰ ਮੈਡੀਕਲ ਅਫ਼ਸਰ ਡਾ. ਨਿਖਿਲ ਗੁਪਤਾ ਦੀ ਅਗਵਾਈ ਹੇਠ ਬੇਟੀ ਬਚਾਓ ਬੇਟੀ ਪੜ੍ਹਾਓ ਸਬੰਧੀ ਸਿਵਲ ਹਸਪਤਾਲ਼, ਫ਼ਿਰੋਜ਼ਪੁਰ ਵਿਖੇ ਜਿਲ੍ਹਾ ਪੱਧਰੀ ਸਮਾਗਮ ਦੌਰਾਨ ਧੀਆਂ ਦੀਆਂ ਲੋਹੜੀ ਮਨਾਈ ਗਈ। ਇਸ ਸਮਾਗਮ ਵਿੱਚ ਬਤੌਰ ਮੁੱਖ ਮਹਿਮਾਨ ਸਿਵਲ ਸਰਜਨ ਡਾ ਰਾਜੀਵ ਪਰਾਸ਼ਰ ਸ਼ਾਮਿਲ ਹੋਏ।…

  • ਸਿਵਲ ਸਰਜਨ ਵੱਲੋਂ ਅਚਨਚੇਤ ਚੈਕਿੰਗ ਦੌਰਾਨ ਗੈਰ ਹਾਜ਼ਰ ਸਟਾਫ ਨੂੰ ਕੀਤੀ ਗਈ ਸਖ਼ਤ ਤਾੜਨਾ

    ਸਿਵਲ ਸਰਜਨ ਵੱਲੋਂ ਅਚਨਚੇਤ ਚੈਕਿੰਗ ਦੌਰਾਨ ਗੈਰ ਹਾਜ਼ਰ ਸਟਾਫ ਨੂੰ ਕੀਤੀ ਗਈ ਸਖ਼ਤ ਤਾੜਨਾ

    ਫ਼ਿਰੋਜ਼ਪੁਰ, 9 ਜਨਵਰੀ (            )                 ਸਿਹਤ ਵਿਭਾਗ ਵਿੱਚ ਪੁਖ਼ਤਾ ਸੁਧਾਰ ਕਰਨ ਦੇ ਮੰਤਵ ਨੂੰ ਲੈ ਕੇ ਅੱਜ ਸਿਵਲ ਸਰਜਨ ਫ਼ਿਰੋਜ਼ਪੁਰ ਡਾ. ਰਾਜੀਵ ਪਰਾਸ਼ਰ ਵੱਲੋਂ  ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਅਚਨਚੇਤ ਚੈਕਿੰਗ ਕਰ ਹਲਾਤਾਂ ਦਾ ਜਾਇਜ਼ਾ ਲਿਆ। ਉਹਨਾਂ ਗੈਰ ਹਾਜ਼ਰ ਸਟਾਫ ਨੂੰ ਸਖ਼ਤ ਤਾੜਨਾ ਕੀਤੀ…

  • ਸਿਹਤ ਵਿਭਾਗ ਵੱਲੋਂ ਸ਼ੀਤ ਲਹਿਰ ਤੋਂ ਬਚਾਅ ਲਈ ਅਡਵਾਈਜਰੀ ਜਾਰੀ

    ਸਿਹਤ ਵਿਭਾਗ ਵੱਲੋਂ ਸ਼ੀਤ ਲਹਿਰ ਤੋਂ ਬਚਾਅ ਲਈ ਅਡਵਾਈਜਰੀ ਜਾਰੀ

    ਫਿਰੋਜ਼ਪੁਰ, 7 ਜਨਵਰੀ (                  )  ਸ਼ੀਤ ਲਹਿਰ ਦੇ ਪ੍ਰਕੋਪ ਕਾਰਨ ਸਿਹਤ ਸੰਬਧੀ ਸਮੱਸਿਆਵਾਂ ਵੱਧ ਜਾਂਦੀਆਂ ਹਨ। ਇਸ ਨੂੰ ਮੁੱਖ ਰੱਖਦਿਆਂ ਸਿਹਤ ਵਿਭਾਗ ਵੱਲੋਂ ਅਡਵਾਈਜਰੀ ਜਾਰੀ ਕੀਤੀ ਗਈ ਹੈ। ਇਸ ਸੰਬਧੀ ਸਿਵਲ ਸਰਜਨ ਫ਼ਿਰੋਜ਼ਪੁਰ ਡਾ. ਰਾਜੀਵ ਪਰਾਸ਼ਰ ਨੇ ਦਸਿਆ ਕਿ ਇਸ ਮੌਸਮ ਦੌਰਾਨ ਬਜ਼ੁਰਗਾਂ,ਬੱਚਿਆਂ, ਗਰਭਵਤੀ ਮਹਿਲਾਵਾਂ, ਬਿਮਾਰੀਆਂ ਨਾਲ…

  • 16 ਅਤੇ 17 ਜਨਵਰੀ ਨੂੰ ਕਰਵਾਇਆ ਜਾਵੇਗਾ ਰਾਜ ਪੱਧਰੀ ਬਸੰਤ ਮੇਲਾ

    16 ਅਤੇ 17 ਜਨਵਰੀ ਨੂੰ ਕਰਵਾਇਆ ਜਾਵੇਗਾ ਰਾਜ ਪੱਧਰੀ ਬਸੰਤ ਮੇਲਾ

    ਫ਼ਿਰੋਜ਼ਪੁਰ, 26 ਦਸੰਬਰ 2025 ( )        ਪੰਜਾਬ ਸਰਕਾਰ ਵੱਲੋਂ ਪਿਛਲੇ ਸਾਲ ਦੀ ਤਰ੍ਹਾਂ ਇਸ ਸਾਲ ਵੀ ਰਾਜ ਪੱਧਰੀ ਬਸੰਤ ਮੇਲਾ ਫਿਰੋਜ਼ਪੁਰ ਵਿਖੇ ਪੂਰੀ ਧੂਮਧਾਮ ਨਾਲ ਮਨਾਇਆ ਜਾਵੇਗਾ। ਇਹ ਮੇਲਾ 16 ਅਤੇ 17 ਜਨਵਰੀ 2026 ਨੂੰ ਫਿਰੋਜ਼ਪੁਰ ਵਿਖੇ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿੱਚ ਕਰਵਾਇਆ ਜਾਵੇਗਾ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ.) ਡਾ.…

  • ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਨੇ ਮਨਾਇਆ ਅਰਲੀ ਚਾਈਲਡ ਕੇਅਰ ਅਤੇ ਐਜੂਕੇਸ਼ਨ ਦਿਵਸ

    ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਨੇ ਮਨਾਇਆ ਅਰਲੀ ਚਾਈਲਡ ਕੇਅਰ ਅਤੇ ਐਜੂਕੇਸ਼ਨ ਦਿਵਸ

    ਫਿਰੋਜ਼ਪੁਰ 15 ਦੰਸਬਰ ( ) ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਅਰਲੀ ਚਾਈਲਡ ਕੇਅਰ ਅਤੇ ਐਜੂਕੇਸ਼ਨ (ECCE) ਨੂੰ ਮਜ਼ਬੂਤ ਕਰਨ ਲਈ ਜ਼ਿਲ੍ਹਾ ਫਿਰੋਜ਼ਪੁਰ ਵਿਖੇ ਸਾਰੇ ਆਂਗਣਵਾੜੀ ਸੈਂਟਰਾਂ ਵਿੱਚ ਹਰ ਮਹੀਨੇ ਦੇ ਦੂਜੇ ਸ਼ੁਕਰਵਾਰ ਅਰਲੀ ਚਾਈਲਡ ਕੇਅਰ ਅਤੇ ਐਜੂਕੈਸਨ ਦਿਵਸ ਮਨਾਇਆ ਜਾਂਦਾ ਹੈ । ਸਾਰੇ ਆਂਗਣਵਾੜੀ ਸੈਂਟਰਾਂ ਵਿੱਚ ਨਵੰਬਰ ਮਹੀਨੇ ਦਾ ਇਹ ਦਿਵਸ ਬੜੇ ਉਤਸ਼ਾਰ ਪੂਰਵਕ ਢੰਗ ਨਾਲ ਮਨਾਇਆ…

  • ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅੰਗਦਾਨ ਕਰਨ ਦੀ ਜਾਗਰੂਕਤਾ ਲਈ ਸਹੁੰ ਚੁੱਕੀ 

    ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅੰਗਦਾਨ ਕਰਨ ਦੀ ਜਾਗਰੂਕਤਾ ਲਈ ਸਹੁੰ ਚੁੱਕੀ 

    ਫ਼ਿਰੋਜ਼ਪੁਰ,19 ਨਵੰਬਰ (                ) ਸਿਹਤ ਵਿਭਾਗ ਵੱਲੋਂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵੱਖ-ਵੱਖ ਸਮਾਗਮਾਂ ਦੀ ਕੜੀ ਤਹਿਤ ਜ਼ਿਲ੍ਹਾ ਫ਼ਿਰੋਜ਼ਪੁਰ ਵਾਸੀਆਂ ਨੂੰ ਅੰਗਦਾਨ ਕਰਨ ਲਈ ਪ੍ਰੇਰਿਤ ਕਰਨ ਅਤੇ ਜਾਗਰੂਕਤਾ ਲਈ ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਦੀ ਅਗਵਾਈ ਹੇਠ ਸਹੁੰ ਚੁੱਕੀ ਗਈ।    …

  • ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅਲੌਕਿਕ ਨਗਰ ਕੀਰਤਨ 20 ਨਵੰਬਰ ਨੂੰ ਫਰੀਦਕੋਟ ਤੋਂ ਚੱਲ ਕੇ ਫ਼ਿਰੋਜ਼ਪੁਰ ਪਹੁੰਚੇਗਾ

    ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅਲੌਕਿਕ ਨਗਰ ਕੀਰਤਨ 20 ਨਵੰਬਰ ਨੂੰ ਫਰੀਦਕੋਟ ਤੋਂ ਚੱਲ ਕੇ ਫ਼ਿਰੋਜ਼ਪੁਰ ਪਹੁੰਚੇਗਾ

    ਫ਼ਿਰੋਜ਼ਪੁਰ 17 ਨਵੰਬਰ :  ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਅਤੇ ਭਾਈ ਮਤੀ ਦਾਸ, ਭਾਈ ਸਤੀ ਦਾਸ, ਭਾਈ ਦਿਆਲਾ ਜੀ ਦੀਆਂ ਲਾਸਾਨੀ ਕੁਰਬਾਨੀਆਂ ਨੂੰ ਸਮਰਪਿਤ ਮਾਲਵਾ ਜੋਨ ਦਾ ਅਲੋਕਿਕ ਨਗਰ ਕੀਰਤਨ 20 ਨਵੰਬਰ ਨੂੰ ਕਿਲ੍ਹਾ ਮੁਬਾਰਕ ਫ਼ਰੀਦਕੋਟ ਵਿੱਚ ਸਥਿਤ ਬਾਬਾ ਫਰੀਦ ਜੀ ਦੇ ਤਪ ਅਸਥਾਨ ਤੋਂ ਸ਼ੁਰੂ ਹੋ ਕੇ ਫ਼ਿਰੋਜ਼ਪੁਰ ਪਹੁੰਚੇਗਾ ਅਤੇ…

  • ਫਿਰੋਜ਼ਪੁਰ ਵਿੱਚ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼; ਚਾਰ ਗੋਲਕ ਪਿਸਤੌਲਾਂ ਸਮੇਤ ਦੋ ਕਾਬੂ

    ਫਿਰੋਜ਼ਪੁਰ ਵਿੱਚ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼; ਚਾਰ ਗੋਲਕ ਪਿਸਤੌਲਾਂ ਸਮੇਤ ਦੋ ਕਾਬੂ

    ਚੰਡੀਗੜ੍ਹ/ਫਿਰੋਜ਼ਪੁਰ, 11 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਖੁਫੀਆ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਫਿਰੋਜ਼ਪੁਰ ਪੁਲਿਸ ਨੇ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦੇ ਦੋ ਕਾਰਕੁਨਾਂ ਨੂੰ ਚਾਰ 9 ਐਮਐਮ ਗਲੌਕ ਪਿਸਤੌਲਾਂ, ਚਾਰ ਮੈਗਜ਼ੀਨਾਂ ਅਤੇ ਚਾਰ ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕਰਕੇ ਇਸ…

  • ਫਿਰੋਜ਼ਪੁਰ ਵਿੱਚ ਆਸ਼ੀਸ਼ ਚੋਪੜਾ ਗੈਂਗ ਦੇ ਦੋ ਮੈਂਬਰ ਗ੍ਰਿਫ਼ਤਾਰ

    ਫਿਰੋਜ਼ਪੁਰ ਵਿੱਚ ਆਸ਼ੀਸ਼ ਚੋਪੜਾ ਗੈਂਗ ਦੇ ਦੋ ਮੈਂਬਰ ਗ੍ਰਿਫ਼ਤਾਰ

    ਚੰਡੀਗੜ੍ਹ/ਫਿਰੋਜ਼ਪੁਰ, 3 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਗੈਂਗਸਟਰ ਵਿਰੋਧੀ ਟਾਸਕ ਫੋਰਸ (ਏ.ਜੀ.ਟੀ.ਐਫ.) ਪੰਜਾਬ ਨੇ ਫਿਰੋਜ਼ਪੁਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਫਿਰੋਜ਼ਪੁਰ ਤੋਂ ਆਸ਼ੀਸ਼ ਚੋਪੜਾ ਗੈਂਗ ਦੇ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਚੋਂ…

  • ‎ਵਾਤਾਵਰਨ ਨੂੰ ਬਚਾਉਣ ਲਈ ਕਿਸਾਨ ਦੇਣ ਪ੍ਰਸ਼ਾਸਨ ਦਾ ਸਾਥ- ਡਿਪਟੀ ਕਮਿਸ਼ਨਰ

    ‎ਵਾਤਾਵਰਨ ਨੂੰ ਬਚਾਉਣ ਲਈ ਕਿਸਾਨ ਦੇਣ ਪ੍ਰਸ਼ਾਸਨ ਦਾ ਸਾਥ- ਡਿਪਟੀ ਕਮਿਸ਼ਨਰ

    ‎ਫਿਰੋਜ਼ਪੁਰ 1 ਨਵੰਬਰ ( ) ਡਿਪਟੀ ਕਮਿਸ਼ਨਰ ਦੀਪ ਸ਼ਿਖਾ ਸ਼ਰਮਾ ਨੇ ਕਿਹਾ ਕੀ ਵਾਤਾਵਰਨ ਨੂੰ ਬਚਾਉਣ ਦੇ ਲਈ ਕਿਸਾਨ ਪ੍ਰਸ਼ਾਸਨ ਦਾ ਸਾਥ ਦੇਣ ਕਿਉਂਕਿ ਵਾਤਾਵਰਨ ਨੂੰ ਬਚਾਉਣ ਦੇ ਲਈ ਸਾਨੂੰ ਮਿਲ ਕੇ ਹੰਬਲਾ ਮਾਰਨ ਦੀ ਜਰੂਰਤ ਹੈ। ਜੇਕਰ ਕਿਸਾਨ ਪ੍ਰਸ਼ਾਸਨ ਦਾ ਸਾਥ ਦੇਣ ਤਾਂ ਅਸੀਂ ਮਿਲ ਕੇ ਵਾਤਾਵਰਨ ਨੂੰ ਆਉਣ ਵਾਲੀਆਂ ਪੀੜੀਆਂ ਦੇ ਲਈ ਸੁਰੱਖਿਤ…

  • ਪਿੰਡਾਂ ਵਿੱਚ ਪਹੁੰਚ ਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਲਗਾਤਾਰ ਕੀਤਾ ਜਾ ਰਿਹਾ ਪ੍ਰੇਰਿਤ: ਡੀ.ਸੀ.

    ਪਿੰਡਾਂ ਵਿੱਚ ਪਹੁੰਚ ਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਲਗਾਤਾਰ ਕੀਤਾ ਜਾ ਰਿਹਾ ਪ੍ਰੇਰਿਤ: ਡੀ.ਸੀ.

     ਫਿਰੋਜ਼ਪੁਰ, 31 ਅਕਤੂਬਰ 2025.           ਡਿਪਟੀ ਕਮਿਸ਼ਨਰ ਫਿਰੋਜ਼ਪੁਰ ਦੀਪਸਿਖ਼ਾ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਤੇ ਖੇਤੀਬਾੜੀ ਵਿਭਾਗ ਦੀਆਂ ਵੱਖ-ਵੱਖ ਟੀਮਾਂ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਿੰਡਾਂ ਵਿੱਚ ਪਹੁੰਚ ਕੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਕਣਕ ਦੀ ਬਜਾਈ ਲਈ ਆਧੁਨਿਕ ਸੰਦਾਂ ਦੀ ਵਰਤੋਂ ਕਰਕੇ ਖੇਤ ਤਿਆਰ ਕਰਨ ਲਈ ਜਾਗਰੂਕ ਕੀਤਾ…

  • ਸਰਹੱਦ ਪਾਰੋਂ ਚੱਲ ਰਹੇ ਡਰੱਗ ਕਾਰਟੈਲ ਨਾਲ ਜੁੜਿਆ ਕਾਰਕੁਨ ਫਿਰੋਜ਼ਪੁਰ ਤੋਂ 5 ਕਿਲੋ ਹੈਰੋਇਨ ਸਮੇਤ ਕਾਬੂ

    ਸਰਹੱਦ ਪਾਰੋਂ ਚੱਲ ਰਹੇ ਡਰੱਗ ਕਾਰਟੈਲ ਨਾਲ ਜੁੜਿਆ ਕਾਰਕੁਨ ਫਿਰੋਜ਼ਪੁਰ ਤੋਂ 5 ਕਿਲੋ ਹੈਰੋਇਨ ਸਮੇਤ ਕਾਬੂ

    ਚੰਡੀਗੜ੍ਹ/ਫਿਰੋਜ਼ਪੁਰ, 28 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਨੇ ਸਰਹੱਦ ਪਾਰੋਂ ਚੱਲ ਰਹੇ ਡਰੱਗ ਕਾਰਟੇਲ ਦਾ ਪਰਦਾਫਾਸ਼ ਕਰਦਿਆਂ ਇੱਕ ਕਾਰਕੁਨ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਕਬਜ਼ੇ ਵਿੱਚੋਂ 5 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ…

  • ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਪਿੰਡ ਨਿਹਾਲਾ ਲਵੇਰਾ ਦੇ 254 ਕਿਸਾਨਾਂ ਨੂੰ ਵੰਡੇ 99.20 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਦੇ ਮਨਜ਼ੂਰੀ ਪੱਤਰ

    ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਪਿੰਡ ਨਿਹਾਲਾ ਲਵੇਰਾ ਦੇ 254 ਕਿਸਾਨਾਂ ਨੂੰ ਵੰਡੇ 99.20 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਦੇ ਮਨਜ਼ੂਰੀ ਪੱਤਰ

    ਫਿਰੋਜ਼ਪੁਰ, 15 ਅਕਤੂਬਰ : ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ ਅਤੇ ਮੱਛੀ ਪਾਲਣ ਤੇ ਫੂਡ ਪ੍ਰੋਸੈਸਿੰਗ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁਡੀਆਂ ਨੇ ਪਿੰਡ ਨਿਹਾਲਾ ਲਵੇਰਾ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਪਿੰਡ ਨਿਹਾਲਾ ਲਵੇਰਾ ਦੇ 254 ਕਿਸਾਨਾਂ ਨੂੰ 99.20 ਲੱਖ ਰੁਪਏ ਅਤੇ ਪਿੰਡ ਕਾਮਲ ਵਾਲਾ ਦੇ 37 ਕਿਸਾਨਾਂ ਨੂੰ 6.60 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਦੇ ਮਨਜ਼ੂਰੀ ਪੱਤਰ ਵੰਡੇ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਦੀਪਸਿਖਾ ਸ਼ਰਮਾ, ਐਸਐਸਪੀ ਭੁਪਿੰਦਰ ਸਿੰਘ ਸਿੱਧੂ ਅਤੇ ਐਸਡੀਐਮ ਹਰਬੰਸ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਸਮਾਗਮ ਦੀ ਸ਼ੁਰੂਆਤ ਤੇ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਹਲਕੇ ਵਿਖੇ ਪਹੁੰਚਣ…

  • ਐਨ.ਡੀ.ਆਰ.ਐਫ. ਅਤੇ ਵੱਖ-ਵੱਖ ਵਿਭਾਗਾਂ ਵੱਲੋਂ ਸੰਭਾਵੀ ਐਮਰਜੈਂਸੀ ਸਥਿਤੀਆਂ ਨਾਲ ਨਜਿੱਠਣ ਲਈ ਪਿੰਡ ਝੋਕ ਹਰੀ ਹਰ ਵਿਖੇ ਕੀਤੀ ਜਾਵੇਗੀ ਮੌਕ ਡਰਿੱਲ

    ਐਨ.ਡੀ.ਆਰ.ਐਫ. ਅਤੇ ਵੱਖ-ਵੱਖ ਵਿਭਾਗਾਂ ਵੱਲੋਂ ਸੰਭਾਵੀ ਐਮਰਜੈਂਸੀ ਸਥਿਤੀਆਂ ਨਾਲ ਨਜਿੱਠਣ ਲਈ ਪਿੰਡ ਝੋਕ ਹਰੀ ਹਰ ਵਿਖੇ ਕੀਤੀ ਜਾਵੇਗੀ ਮੌਕ ਡਰਿੱਲ

    ਫ਼ਿਰੋਜ਼ਪੁਰ, 13 ਅਕਤੂਬਰ : ਐਨ.ਡੀ.ਆਰ.ਐਫ. ਅਤੇ ਵੱਖ-ਵੱਖ ਵਿਭਾਗਾਂ ਵੱਲੋਂ ਸੰਭਾਵੀ ਐਮਰਜੈਂਸੀ ਸਥਿਤੀਆਂ ਨਾਲ ਨਜਿੱਠਣ ਲਈ ਪਿੰਡ ਝੋਕ ਹਰੀ ਹਰ ਵਿਖੇ ਮੰਗਲਵਾਰ ਨੂੰ ਮੌਕ ਡਰਿੱਲ ਕੀਤੀ ਜਾਵੇਗੀ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਅਮਿਤ ਸਰੀਨ ਨੇ ਐਨ.ਡੀ.ਆਰ.ਐਫ. ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਦਿੱਤੀ।  ਉਨ੍ਹਾਂ ਨੇ ਦੱਸਿਆ ਕਿ ਇਸ ਮੌਕ ਡਰਿੱਲ ਵਿੱਚ ਐਨ.ਡੀ.ਆਰ.ਐਫ.…

  • ਫੂਡ ਸੇਫ਼ਟੀ ਅਧਿਕਾਰੀਆਂ ਨੇ ਮਠਿਆਈਆਂ ਦੀਆਂ ਦੁਕਾਨਾਂ ਦੀ ਕੀਤੀ ਚੈਕਿੰਗ

    ਫੂਡ ਸੇਫ਼ਟੀ ਅਧਿਕਾਰੀਆਂ ਨੇ ਮਠਿਆਈਆਂ ਦੀਆਂ ਦੁਕਾਨਾਂ ਦੀ ਕੀਤੀ ਚੈਕਿੰਗ

    ਫਿ਼ਰੋਜ਼ਪੁਰ, 9 ਅਕਤੂਬਰ 2025. ਤਿਉਹਾਰਾਂ ਦੇ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਦੇ ਦਿਸ਼ਾ—ਨਿਰਦੇਸ਼ਾਂ ਤਹਿਤ ਡਾ. ਅਮਰਵੀਰ ਸਿੰਘ ਸਿੱਧੂ ਡੈਜੀਗਨੇਟਿਡ ਅਫਸਰ ਫੂਡ ਸੇਫਟੀ ਅਤੇ ਡਾ: ਸਰਬਜੀਤ ਕੌਰ ਫੂਡ ਸੇਫਟੀ ਅਫਸਰ ਵੱਲੋਂ ਬੀਤੇ ਦਿਨੀ ਫਿਰੋਜ਼ਪੁਰ ਸ਼ਹਿਰ ਅਤੇ ਛਾਉਣੀ  ਵਿਖੇ ਮਠਿਆਈਆਂ ਦੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਹਲਵਾਈਆਂ ਨੂੰ ਸਾਫ ਸਫਾਈ ਦਾ ਖਾਸ ਪ੍ਰਬੰਧ ਕਰਨ ਦੀ ਹਦਾਇਤ ਕੀਤੀ ਗਈ ਅਤੇ ਰਾ ਮਟਿਰੀਅਲ ਗੁਣਵੱਤਾ ਭਰਪੂਰ ਵਰਤਣ ਦੇ ਦਿਸ਼ਾ ਨਿਰਦੇਸ਼ ਦਿੱਤੇ ਗਏ।  ਉਨ੍ਹਾਂ ਹਲਵਾਈਆਂ ਅਧੀਨ ਕੰਮ ਕਰਦੇ ਕਰਮਚਾਰੀਆਂ ਨੂੰ ਸਾਫ ਸਫਾਈ, ਸਾਫ ਕੱਪੜੇ, ਦਸਤਾਨੇ, ਟੋਪੀ ਆਦਿ ਵਰਤਣ ਦੀ ਤਾੜਨਾ ਕੀਤੀ। ਇਸ ਦੌਰਾਨ ਹਲਵਾਈ ਦੁਕਾਨਦਾਰਾਂ ਦੇ ਲਾਇੰਸਸ/ ਰਜਿਸਟ੍ਰੇਸ਼ਨ ਦੀ ਚੈਕਿੰਗ ਕੀਤੀ ਗਈ ਅਤੇ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇਲਾਕਾ ਨਿਵਾਸੀਆਂ ਨੂੰ ਮਿਆਰੀ ਅਤੇ ਗੁਣਵੱਤਾ ਭਰਪੂਰ ਮਠਿਆਈਆਂ ਵੇਚਣ ਲਈ ਹਲਵਾਈਆਂ ਨੂੰ ਹਦਾਇਤ ਕੀਤੀ ਗਈ। ਉਨ੍ਹਾਂ ਦੁਕਾਨਦਾਰਾ ਨੂੰ ਕਿਹਾ ਕਿ  ਫੂਡ ਸੇਫਟੀ ਸਟੈਡਰਡ ਐਕਟ 2006 ਦੇ ਤਹਿਤ ਫੂਡ ਲਾਇੰਸਸ ਲਿਆ ਜਾਵੇ ਅਤੇ ਬਿੱਲ ਬੁੱਕ ਤੇ ਲਾਇੰਸਸ/ ਰਜਿਸਟ੍ਰੇਸ਼ਨ ਨੰਬਰ ਜ਼ਰੂਰ ਲਿਖਿਆ ਜਾਵੇ ਅਤੇ ਮਠਿਆਈਆਂ ਵਿੱਚ ਉੱਚ ਕੁਆਲਟੀ ਦੇ ਮਨਜ਼ੂਰਸ਼ੁਦਾ ਰੰਗਾਂ ਦੀ ਹੀ ਵਰਤੋ ਕੀਤੀ ਜਾਵੇ। ਮੁਨੱਖੀ ਖਪਤ ਵਾਲੇ ਪਦਾਰਥਾਂ ਦੀ ਸੁੱਧਤਾਂ ਨੂੰ ਜਾਣਨ ਲਈ ਫਿਰੋਜ਼ਪੁਰ ਸ਼ਹਿਰ ਅਤੇ ਛਾਉਣੀ ਵਿਖੇ ਅਲੱਗ—ਅਲੱਗ ਸਥਾਨਾਂ ਤੋਂ 11 ਸੈਂਪਲ ਭਰੇ ਗਏ ਅਤੇ ਦੁਕਾਨਾਂ ਦੀਆਂ ਇੰਨਸਪੈਕਸ਼ਨਾਂ ਕੀਤੀਆਂ ਗਈਆਂ ਹਨ। ਇਸ ਮੌਕੇ ਉਨ੍ਹਾਂ ਕਿਹਾ ਕਿਸੇ ਵੀ ਤਰ੍ਹਾਂ ਦੀ ਮਲਾਵਟ  ਕਰਨ ਵਾਲੇ ਨੂੰ ਬਖਸਿ਼ਆ ਨਹੀਂ ਜਾਵੇਗਾ ਅਤੇ ਫੂਡ ਸੇਫਟੀ ਸਟੈਡਰਡ ਐਕਟ 2006 ਨੂੰ ਸਖਤੀ ਨਾਲ ਲਾਗੂ ਕੀਤਾ ਜਵੇਗਾ। 

  • ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜੇਲ੍ਹ ਖੇਤਰ ਵਿੱਚ ਵਰਜਿਤ ਵਸਤਾਂ/ਯੰਤਰਾਂ ਨੂੰ ਸਿੱਧੇ ਜਾਂ ਅਸਿੱਧੇ ਤੌਰ ‘ਤੇ ਅੰਦਰ ਲਿਜਾਣ ਜਾਂ ਰੱਖਣ ‘ਤੇ ਪਾਬੰਦੀ

    ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜੇਲ੍ਹ ਖੇਤਰ ਵਿੱਚ ਵਰਜਿਤ ਵਸਤਾਂ/ਯੰਤਰਾਂ ਨੂੰ ਸਿੱਧੇ ਜਾਂ ਅਸਿੱਧੇ ਤੌਰ ‘ਤੇ ਅੰਦਰ ਲਿਜਾਣ ਜਾਂ ਰੱਖਣ ‘ਤੇ ਪਾਬੰਦੀ

    ਫ਼ਿਰੋਜ਼ਪੁਰ 4 ਅਕਤੂਬਰ 2025.             ਵਧੀਕ ਜ਼ਿਲ੍ਹਾ ਮੈਜਿਸਟਰੇਟ ਫਿਰੋਜ਼ਪੁਰ ਅਮਿਤ ਸਰੀਨ ਪੀ.ਸੀ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਕਿਸੇ ਵਿਅਕਤੀ ਦੁਆਰਾ, ਕਿਸੇ ਤਰੀਕੇ ਨਾਲ ਕਿਸੇ ਵੀ ਯੰਤਰ ਦੁਆਰਾ ਜੇਲ੍ਹ ਖੇਤਰ ਵਿੱਚ ਕਾਨੂੰਨੀ ਤੌਰ ‘ਤੇ ਵੈਧ, ਲਾਗੂ ਅਤੇ ਪ੍ਰਵਾਨਿਤ ਪ੍ਰਕਿਰਿਆ ਨੂੰ…