Category: Gurdaspur
-

ਲੋਕਾਂ ਦੇ ਪਿਆਰ ਅਤੇ ਵਿਸ਼ਵਾਸ ਨਾਲ ਬਟਾਲਾ ਹਲਕੇ ਨੂੰ ਵਿਕਾਸ ਪੱਖੋਂ ਮੋਹਰੀ ਬਣਾਇਆ ਜਾ ਰਿਹਾ ਹੈ-ਵਿਧਾਇਕ ਸ਼ੈਰੀ ਕਲਸੀ
ਬਟਾਲਾ, 26 ਅਪ੍ਰੈਲ ( ) ਲੋਕਾਂ ਦੇ ਪਿਆਰ ਅਤੇ ਵਿਸ਼ਵਾਸ ਨਾਲ ਬਟਾਲਾ ਹਲਕੇ ਨੂੰ ਵਿਕਾਸ ਪੱਖੋਂ ਸੂਬੇ ਦਾ ਮੋਹਰੀ ਹਲਕਾ ਬਣਾਇਆ ਜਾ ਰਿਹਾ ਹੈ ਅਤੇ ਪਿੰਡਾਂ ਤੇ ਸ਼ਹਿਰ ਬਟਾਲਾ ਵਿੱਚ ਵਿਕਾਸ ਕਾਰਜ ਨਿਰੰਤਰ ਜਾਰੀ ਹਨ। ਇਹ ਪ੍ਰਗਟਾਵਾ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਪਿੰਡ ਧੰਨੇ ਤੋਂ ਸੁਖਰਾਜ ਸਿੰਘ ਦੇ ਡੇਰੇ ਤੱਕ ਸੜਕ…
-

ਵਿਧਾਇਕ ਸ਼ੈਰੀ ਕਲਸੀ ਵਲੋਂ ਵਾਰਡ ਨੰਬਰ 30 ਵਿੱਚ ਮਲਾਵੇ ਦੀ ਕੋਠੀ ਵਿਖੇ ਗਲੀਆਂ ਬਣਾਉਣ ਦੀ ਕਰਵਾਈ ਸ਼ੁਰੂਆਤ
ਬਟਾਲਾ, 26 ਅਪ੍ਰੈਲ ( ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਅੰਦਰ ਕਰਵਾਏ ਜਾ ਰਹੇ ਵਿਕਾਸ ਕੰਮਾਂ ਤਹਿਤ ਉਨ੍ਹਾਂ ਵਲੋਂ ਵਾਰਡ ਨੰਬਰ 30 ਵਿੱਚ ਮਲਾਵੇ ਦੀ ਕੋਠੀ ਵਿਖੇ ਗਲੀਆਂ ਬਣਾਉਣ ਦੀ ਸ਼ੁਰੂਆਤ ਕਰਵਾਉਣ ਉਪਰੰਤ ਕਿਹਾ ਕਿ ਬਟਾਲਾ ਸ਼ਹਿਰ ਨੂੰ ਖੂਬਸੂਰਤ ਅਤੇ ਵਿਕਾਸ ਪੱਖੋਂ ਸੂਬੇ ਦਾ ਨਮੂਨੇ ਦਾ ਸ਼ਹਿਰ ਬਣਾਇਆ ਜਾ…
-

ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ
*ਬਟਾਲਾ, 16 ਅਪ੍ਰੈਲ* ਪੰਜਾਬ ਦੇ ਇਤਿਹਾਸਕ ਸ਼ਹਿਰਾਂ ਵਿੱਚ ਸ਼ਾਮਲ ਬਟਾਲਾ ਦੀ ਕਾਇਆਕਲਪ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 177 ਕਰੋੜ ਰੁਪਏ ਵਿਕਾਸ ਪ੍ਰਾਜੈਕਟਾਂ ਦਾ ਐਲਾਨ ਕੀਤਾ। ਇਤਿਹਾਸਕ ਨਗਰ ਦੇ ਬੁਨਿਆਦੀ ਢਾਂਚੇ ਦਾ ਵੱਡਾ ਪੱਧਰ ’ਤੇ ਵਿਸਥਾਰ ਕਰਨ ਲਈ ਵੱਖ-ਵੱਖ ਪ੍ਰਾਜੈਕਟ ਦਾ ਐਲਾਨ ਕਰਕੇ ਮੁੱਖ ਮੰਤਰੀ ਨੇ ਸੱਤਾ ਦਾ ਸੁਖ ਭੋਗ ਚੁੱਕੀਆਂ ਪਿਛਲੀਆਂ…
-

ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਜੋਗੀਆਂ ਮੁਹੱਲਾ ਵਿਖੇ ਸੜਕਾਂ ਦੇ ਨਿਰਮਾਣ ਦੇ ਕੰਮ ਜੰਗੀ ਪੱਧਰ ‘ਤੇ ਜਾਰੀ
ਬਟਾਲਾ, 6 ਅਪ੍ਰੈਲ ( ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਹਲਕੇ ਅੰਦਰ ਜਿਥੇ ਸਰਬਪੱਖੀ ਵਿਕਾਸ ਤੇਜ਼ੀ ਨਾਲ ਚੱਲ ਰਹੇ ਹਨ, ਜਿਸ ਦੇ ਚੱਲਦਿਆਂ ਬਟਾਲਾ ਸ਼ਹਿਰ ਅੰਦਰ ਵਿਕਾਸ ਕਾਰਜ ਜਾਰੀ ਹਨ। ਇਹ ਪ੍ਰਗਟਾਵਾ ਚੇਅਰਮੈਨ ਮਾਨਿਕ ਮਹਿਤਾ ਨੇ ਬਟਾਲਾ ਸ਼ਹਿਰ ਅੰਦਰ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤਹਿਤ…
-

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਮਾਝੇ ਦੇ ਟਰਾਂਸਪੋਰਟਰਾਂ ਅਤੇ ਲੇਬਰ ਠੇਕੇਦਾਰਾਂ ਨਾਲ ਮੀਟਿੰਗ
ਗੁਰਦਾਸਪੁਰ 2 ਅਪ੍ਰੈਲ ( ) ਸ਼੍ਰੀ ਲਾਲ ਚੰਦ ਕਟਾਰੂਚੱਕ, ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਪੰਜਾਬ ਵਲੋਂ ਕਣਕ ਦੀ ਖਰੀਦ ਪ੍ਰਕਿਰਿਆ ਨੂੰ ਹੋਰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਅੱਜ ਮਾਝੇ ਖੇਤਰ ਦੇ ਟਰਾਂਸਪੋਰਟਰਾਂ ਅਤੇ ਲੇਬਰ ਠੇਕੇਦਾਰਾਂ ਨਾਲ ਗੁਰਦਾਸਪੁਰ ਵਿਖੇ ਮੀਟਿੰਗ ਕੀਤੀ ਗਈ। ਜਿਸ ਵਿੱਚ ਗੁਰਦਾਸਪੁਰ, ਪਠਾਨਕੋਟ, ਸ਼੍ਰੀ ਅੰਮ੍ਰਿਤਸਰ ਸਾਹਿਬ ਅਤੇ ਤਰਨਤਾਰਨ ਜ਼ਿਲ੍ਹਿਆਂ ਦੇ ਡੀ.ਐਫ.ਐਸ.ਸੀ…
-

ਵਿਧਾਇਕ ਸ਼ੈਰੀ ਕਲਸੀ ਨੇ ਬਲਾਕ ਸੰਮਤੀ ਚੋਣਾਂ ਵਿੱਚ ਸਭ ਤੋਂ ਵੱਧ ਲੀਡ ਹਾਸਿਲ ਕਰਨ ਵਾਲੇ ਪਿੰਡ, ਬੋਦੇ ਦੀ ਖੂਹੀ ਨੂੰ ਕੀਤੇ ਵਾਅਦੇ ਅਨੁਸਾਰ 25 ਲੱਖ ਰੁਪਏ ਦੀ ਸਪੈਸ਼ਲ ਗਰਾਂਟ ਦਿੱਤੀ
ਬਟਾਲਾ, 2 ਅਪ੍ਰੈਲ () ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਆਪਣੇ ਵਾਅਦੇ ਨੂੰ ਪੁਗਾਉਂਦਿਆਂ ਬਲਾਕ ਸੰਮਤੀ ਚੋਣਾਂ ਵਿੱਚ ਸਭ ਤੋਂ ਵੱਧ ਲੀਡ ਹਾਸਿਲ ਕਰਨ ਵਾਲੇ ਪਿੰਡ, ਬੋਦੇ ਦੀ ਖੂਹੀ ਨੂੰ 25 ਲੱਖ ਰੁਪਏ ਦੀ ਸਪੈਸ਼ਲ ਗਰਾਂਟ ਦਿੱਤੀ ਹੈ, ਜਿਸ ਨਾਲ ਪਿੰਡ ਵਿੱਚ ਸਟਰੀਟ ਲਾਈਟਾਂ ਲਗਾਈਆਂ ਜਾਣਗੀਆਂ ਅਤੇ ਸੜਕਾਂ ਚੌੜੀਆਂ ਕੀਤੀਆਂ ਜਾਣਗੀਆਂ। ਉਨ੍ਹਾਂ…
-

ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਜਲੰਧਰ ਰੋਡ ਵਾਲੀ ਸੜਕ ਦੀ ਉਸਾਰੀ ਕਾਰਜ ਚੱਲ ਰਿਹਾ ਤੇਜ਼ਗਤੀ ਨਾਲ
ਬਟਾਲਾ, 30 ਮਾਰਚ ( ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਹਲਕੇ ਅੰਦਰ ਜਿਥੇ ਸਰਬਪੱਖੀ ਵਿਕਾਸ ਤੇਜ਼ੀ ਨਾਲ ਚੱਲ ਰਹੇ ਹਨ, ਜਿਸ ਦੇ ਚੱਲਦਿਆਂ ਬਟਾਲਾ ਸ਼ਹਿਰ ਅੰਦਰ ਵਿਕਾਸ ਕਾਰਜ ਜਾਰੀ ਹਨ। ਇਹ ਪ੍ਰਗਟਾਵਾ ਅੰਮਿ੍ਤ ਕਲਸੀ ਭਰਾ ਵਿਧਾਇਕ ਸ਼ੈਰੀ ਕਲਸੀ ਨੇ ਬਟਾਲਾ ਸ਼ਹਿਰ ਅੰਦਰ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤਹਿਤ ਜਲੰਧਰ…
-

ਵਿਧਾਇਕ ਸ਼ੈਰੀ ਕਲਸੀ ਨੇ ਵਾਰਡ ਨੰਬਰ 33 ਵਿਖੇ ਲੋਕਾਂ ਦੀ ਸਮੱਸਿਆ ਦਾ ਨਿਪਟਾਰਾ ਕਰਦਿਆਂ ਗਲੀ ਬਣਾਉਣ ਦਾ ਨੀਂਹ ਪੱਥਰ ਰੱਖਿਆ
ਬਟਾਲਾ, 24 ਮਾਰਚ ( ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਵਾਰਡ ਨੰਬਰ 33 ਵਿਖੇ ਲੋਕਾਂ ਦੀ ਮੌਜੂਦਗੀ ਵਿੱਚ ਗਲੀਆਂ ਬਣਾਉਣ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਹਨੀਲਾਹ ਚੌਹਾਨ ਅਤੇ ਵਾਰਡ ਵਾਸੀ ਮੌਜੂਦ ਸਨ। ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਤੋਂ ਲਗਾਤਾਰ…
-

ਵਿਧਾਇਕ ਸ਼ੈਰੀ ਕਲਸੀ ਨੇ ਕਾਹਨੂੰਵਾਨ ਚੌਂਕ ਬਟਾਲਾ ਨੇੜੇ ਜ਼ਮੀਨੀ ਪੱਧਰ ਦੇ ਉੱਪਰ ਪਹੁੰਚ ਕੇ ਐਲ.ਪੀ.ਜੀ ਸਿਲੰਡਰ ਸਪਲਾਈ ਦਾ ਜਾਇਜ਼ਾ ਲਿਆ
ਬਟਾਲਾ, 20 ਮਾਰਚ ( )ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਕਾਹਨੂੰਵਾਨ ਚੌਂਕ ਬਟਾਲਾ ਨੇੜੇ ਜ਼ਮੀਨੀ ਪੱਧਰ ਦੇ ਉੱਪਰ ਪਹੁੰਚ ਕੇ ਐਲ.ਪੀ.ਜੀ ਸਿਲੰਡਰ ਸਪਲਾਈ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਸਪਲਾਈ ਵਿੱਚ ਦਰਪੇਸ਼ ਆਉਂਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਅਧਿਕਾਰੀਆਂ ਨੂੰ ਸਖ਼ਤ ਦਿਸ਼ਾ-ਨਿਰਦੇਸ਼ ਦਿੱਤੇ। ਇਸ ਮੌਕੇ ਐੱਸ.ਡੀ.ਐੱਮ. ਬਟਾਲਾ ਸਾਰੰਗਪ੍ਰੀਤ ਸਿੰਘ, ਤਹਿਸੀਲਦਾਰ…
-

‘ਅਰਲੀ ਚਾਈਲਡਹੁੱਡ ਕੇਅਰ ਐਂਡ ਐਜੂਕੇਸ਼ਨ’ ਤਹਿਤ ਸਮਾਗਮ
ਗੁਰਦਾਸਪੁਰ,16 ਮਾਰਚ ( ) ਗੁਰਦਾਸਪੁਰ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਦੇ ਸਾਰੇ ਆਂਗਣਵਾੜੀ ਕੇਂਦਰਾਂ ਵਿੱਚ ਆਂਗਣਵਾੜੀ ਉਲੰਪਿਕਸ ਖੇਡ ਮੁਕਾਬਲੇ 2026 ਕਰਵਾਏ ਗਏ। ਜ਼ਿਲ੍ਹਾ ਪ੍ਰੋਗਰਾਮ ਦੀ ਥੀਮ ‘ਪਲੇਅ ਲਰਨ ਗ੍ਰੋ ‘ (ਖੇਡਾਂ ਸਿੱਖੋ ਵੱਧੋ ) ਇਸ ਦਾ ਮੁੱਖ ਉਦੇਸ਼ 3 ਤੋ 6 ਸਾਲ ਦੇ ਬੱਚਿਆਂ ਦੇ ਸਿਹਤਮੰਦ ਅਤੇ ਸਰਵਪੱਖੀ ਵਿਕਾਸ ਲਈ ਖੇਡ ਗਤੀਵਿਧੀਆ ਨੂੰ ਉਤਸ਼ਾਹਿਤ ਕਰਨਾ…
-

ਅਸੀਂ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਸਿਖਲਾਈ ਲਈ ਵਿਦੇਸ਼ ਭੇਜ ਰਹੇ ਹਾਂ ਤਾਂ ਜੋ ਸਾਡੇ ਬੱਚਿਆਂ ਨੂੰ ਪੜ੍ਹਨ ਲਈ ਵਿਦੇਸ਼ ਨਾ ਜਾਣਾ ਪਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
*ਗੁਰਦਾਸਪੁਰ, 9 ਮਾਰਚ*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਦਹਾਕਿਆਂ ਤੋਂ ਚੱਲੇ ਆ ਰਹੇ ਸਿਆਸੀ ਸ਼ੋਸ਼ਣ ਤੋਂ ਵਿਕਾਸ, ਸਿੱਖਿਆ ਸੁਧਾਰ ਅਤੇ ਲੋਕ ਭਲਾਈ ਅਧਾਰਿਤ ਸ਼ਾਸਨ ਦੇ ਯੁੱਗ ਵੱਲ ਫੈਸਲਾਕੁੰਨ ਤਬਦੀਲੀ ਦਾ ਗਵਾਹ ਬਣ ਰਿਹਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸੂਬੇ ਦੇ ਲੋਕ ਇਕ ਵਾਰ ਫਿਰ ਕਾਂਗਰਸ ਅਤੇ ਅਕਾਲੀ…
-

ਪਿੰਡਾਂ ਅੰਦਰ ਚਹੁਪੱਖੀ ਵਿਕਾਸ ਕਾਰਜ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀ ਰਹਿਣ ਦਿੱਤੀ ਜਾਵੇਗੀ – ਵਿਧਾਇਕ ਸ਼ੈਰੀ ਕਲਸੀ
ਬਟਾਲਾ, 6 ਮਾਰਚ ( ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਹਲਕੇ ਦੇ ਪਿੰਡਾਂ ਅੰਦਰ ਕਰੋੜਾਂ ਰੁਪਏ ਦੇ ਲਾਗਤ ਨਾਲ ਵਿਕਾਸ ਕਾਰਜ ਕਰਵਾਏ ਗਏ ਹਨ ਅਤੇ ਪਿੰਡਾਂ ਦੇ ਚਹੁਪੱਖੀ ਵਿਕਾਸ ਕੰਮਾਂ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ। ਵਿਧਾਇਕ ਸ਼ੈਰੀ ਕਲਸੀ ਨੇ ਪਿੰਡ ਲੱਖੋ…
-

ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਸ਼ਹਿਰ ਵਿੱਚ ਵਿਕਾਸ ਕਾਰਜ ਜਾਰੀ
ਬਟਾਲਾ, 5 ਮਾਰਚ ( ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਹਲਕੇ ਅੰਦਰ ਜਿਥੇ ਸਰਬਪੱਖੀ ਵਿਕਾਸ ਤੇਜ਼ੀ ਨਾਲ ਚੱਲ ਰਹੇ ਹਨ, ਜਿਸ ਦੇ ਚੱਲਦਿਆਂ ਲੋਕਾਂ ਨੂੰ ਪੀਣ ਲਈ ਸਾਫ਼ ਸੁਥਰਾ ਪਾਣੀ ਮੁਹੱਈਆ ਕਰਵਾਉਣ ਲਈ ਜਲ ਸਪਲਾਈ ਦੇ ਕੁਨੈਕਸ਼ਨਾਂ ਦਾ ਕੰਮ ਤੇਜ਼ੀ ਨਾਲ ਜਾਰੀ ਹੈ। ਵਾਰਡ…
-

ਕਣਕ ਦੀ ਕਟਾਈ ਉਪਰੰਤ ਗੰਨੇ ਦੀ ਬਿਜਾਈ, ਪਨੀਰੀ ਤਿਆਰ ਕਰਕੇ, ਕਰਨੀ ਬਿਹਤਰ ਵਿਕਲਪ : ਕੇਨ ਕਮਿਸ਼ਨਰ
ਗੁਰਦਾਸਪੁਰ, 4 ਮਾਰਚ ( ) ਗੰਨੇ ਦੀ ਬਹਾਰ ਰੁੱਤ ਦੇ ਗੰਨੇ ਦੀਆਂ ਕਾਸ਼ਤਕਾਰੀ ਤਕਨੀਕਾਂ ਬਾਰੇ ਜਾਗਰੂਕ ਕਰਨ ਲਈ ਸਹਿਕਾਰੀ ਖੰਡ ਮਿੱਲ ਗੁਰਦਾਸਪੁਰ ਵੱਲੋਂ ਆਪਣੇ ਅਧਿਕਾਰਤ ਖੇਤਰ ਦੇ ਪਿੰਡਾਂ ਵਿੱਚ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ, ਤਾਂ ਜੋ ਗੰਨੇ ਦੀ ਫ਼ਸਲ ਹੇਠ ਰਕਬਾ ਵਧਾਉਣ ਲਈ ਕਿਸਾਨਾਂ ਨੁੰ ਪ੍ਰੇਰਿਤ ਕੀਤਾ ਜਾ ਸਕੇ। ਇਸ ਲੜੀ ਤਹਿਤ ਪਿੰਡ ਝਾਵਰ…
-

ਏ.ਡੀ.ਜੀ.ਪੀ ਪੰਜਾਬ, ਐੱਮ ਐੱਫ ਫਾਰੂਕੀ ਅਤੇ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਸਮੇਤ ਵੱਖ-ਵੱਖ ਸਖਸ਼ੀਅਤਾਂ ਵਲੋਂ ਸ਼ਰਧਾ ਦੇ ਫੁੱਲ ਭੇਂਟ
ਧਾਰੀਵਾਲ/ਗੁਰਦਾਸਪੁਰ, 4 ਮਾਰਚ ( ) ਬੀਤੀ ਦਿਨੀ ਆਦੀਆਂ ਚੈੱਕ ਪੋਸਟ ਤੇ ਸ਼ਹੀਦ ਹੋਏ ਪੰਜਾਬ ਹੋਮਗਾਰਡ ਦੇ ਜਵਾਨ ਅਸ਼ੋਕ ਕੁਮਾਰ ਦੇ ਜੱਦੀ ਪਿੰਡ ਅਕਲਾਸ਼ਪੁਰ ਨੇੜੇ ਧਾਰੀਵਾਲ ਵਿਖੇ ਉਨ੍ਹਾਂ ਨਮਿੱਤ ਸਰਧਾਂਜਲੀ ਸਮਾਗਮ ਹੋਇਆ, ਜਿਸ ਵਿੱਚ ਪੰਜਾਬ ਪੁਲਿਸ ਦੇ ਏ.ਡੀ.ਜੀ.ਪੀ ਪੰਜਾਬ, ਐੱਮ ਐੱਫ ਫਾਰੂਕੀ ਤੇ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਸਮੇਤ ਵੱਖ ਵੱਖ ਸ਼ਖਸ਼ੀਅਤਾਂ ਵਲੋਂ ਸ਼ਰਧਾ ਦੇ…
-

ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਲਾਭ ਲੈਣ ਵਾਲੇ ਹਰੇਕ ਕਿਸਾਨ ਲਈ ‘ਫਾਰਮਰ ਰਜਿਸਟਰੀ’ਵਿੱਚ ਆਪਣੀ ਰਜਿਸਟ੍ਰੇਸ਼ਨ ਕਰਵਾਉਣੀ ਲਾਜ਼ਮੀ ਹੋਵੇਗੀ- ਮੁੱਖ ਖੇਤੀਬਾੜੀ ਅਫ਼ਸਰ, ਗੁਰਦਾਸਪੁਰ
ਬਟਾਲਾ, 3 ਮਾਰਚ ( ) ਰਣਧੀਰ ਠਾਕੁਰ, ਮੁੱਖ ਖੇਤੀਬਾੜੀ ਅਫ਼ਸਰ, ਗੁਰਦਾਸਪੁਰ ਵੱਲੋਂ ਜ਼ਿਲ੍ਹੇ ਦੇ ਸਮੂਹ ਕਿਸਾਨ ਭਾਈਚਾਰੇ ਨਾ ਅਹਿਮ ਸੂਚਨਾ ਜਾਰੀ ਕਰਦਿਆਂ ਦੱਸਿਆ ਗਿਆ ਹੈ ਕਿ ਭਾਰਤ ਸਰਕਾਰ ਦੀ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਲਾਭ ਲੈਣ ਵਾਲੇ ਹਰੇਕ ਕਿਸਾਨ ਲਈ ‘ਫਾਰਮਰ ਰਜਿਸਟਰੀ’ ਵਿੱਚ ਆਪਣੀ ਰਜਿਸਟ੍ਰੇਸ਼ਨ ਕਰਵਾਉਣੀ ਲਾਜ਼ਮੀ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸ…
-

ਵਿਧਾਇਕ ਸ਼ੈਰੀ ਕਲਸੀ ਵੱਲੋਂ ਬਟਾਲਾ ਵਿਖੇ ਕਰਵਾਏ ਸਮਾਗਮ ਦੌਰਾਨ ਉੱਦਮੀ ਮਹਿਲਾਵਾਂ ਦਾ ਸਨਮਾਨ
ਬਟਾਲਾ, 2 ਮਾਰਚ ( )- ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਹਲਕਾ ਵਿਧਾਇਕ ਬਟਾਲਾ ਸ. ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵੱਲ਼ੋਂ ਬਟਾਲਾ ਵਿਖੇ ਕਰਵਾਏ ਸਮਾਗਮ ਦੌਰਾਨ ਉੱਦਮੀ ਮਹਿਲਾਵਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਬੀ.ਡੀ.ਪੀ.ਓ. ਬਲਜੀਤ ਸਿੰਘ, ਸੀਨੀਅਰ ਆਗੂ ਮੈਨੇਜਰ ਅਤਰ ਸਿੰਘ ਅਤੇ ਵੱਖ- ਵੱਖ ਉੱਦਮੀ ਮਹਿਲਾਵਾਂ ਮੌਜੂਦ ਸਨ। ਜ਼ਿਲ੍ਹਾਂ ਪੰਚਾਇਤ ਰਿਸੋਰਸ ਸੈਂਟਰ ਬਟਾਲਾ ਵਿਖੇ ਕਰਵਾਏ ਸਮਾਗਮ…
-

ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ‘ਚ ਵਿਕਾਸ ਕਾਰਜਾਂ ਦੀ ਰਫ਼ਤਾਰ ਤੇਜ਼
ਬਟਾਲਾ, 28 ਫਰਵਰੀ ( ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਵਿਖੇ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਂਦੀ ਹੈ ਅਤੇ ਸ਼ਹਿਰ ਵਾਸੀਆਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਵਿਧਾਇਕ ਸ਼ੈਰੀ ਕਲਸੀ ਨੇ ਡੇਰਾ ਬਾਬਾ ਨਾਨਕ ਰੋਡ ਦੇ ਪੁੱਲ ਦੇ ਦੋਵੇਂ ਪਾਸੇ ਦੀਆਂ ਸੜਕਾਂ ਨੂੰ…
-

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਹਲਕਾ ਵਾਸੀਆਂ ਦੀ ਮੁਸ਼ਕਿਲਾਂ ਸੁਣਕੇ ਕੀਤੀਆਂ ਹੱਲ
ਡੇਰਾ ਬਾਬਾ ਨਾਨਕ, 26 ਫਰਵਰੀ ( ) ਡੇਰਾ ਬਾਬਾ ਨਾਨਕ ਹਲਕੇ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਲੋਕ ਮਿਲਣੀ ਦੌਰਾਨ ਹਲਕਾ ਵਾਸੀਆਂ ਦੀਆਂ ਮੁਸ਼ਕਿਲਾਂ ਸੁਣਕੇ ਸਬੰਧਤ ਵਿਭਾਗ ਰਾਹੀਂ ਹੱਲ ਕਰਵਾਈਆਂ। ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਇਤਿਹਾਸਕ ਅਤੇ ਧਾਰਮਿਕ ਹਲਕੇ ਡੇਰਾ ਬਾਬਾ ਨਾਨਕ ਅੰਦਰ ਸਰਬਪੱਖੀ ਵਿਕਾਸ ਕਰਨ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਲਈ…
-

ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦਾ ਵਿੱਚ ਚੁਣੇ ਗਏ ਮੈਂਬਰਾਂ ਨੂੰ ਜ਼ਿਲ੍ਹਾ ਪੱਧਰ ‘ਤੇ 27 ਫਰਵਰੀ ਨੂੰ ਸ਼ਿਵ ਕੁਮਾਰੀ ਬਟਾਲਵੀ ਆਡੀਟੋਰੀਅਮ ਵਿਖੇ ਸਹੁੰ ਚੁਕਾਈ ਜਾਵੇਗੀ
ਗੁਰਦਾਸਪੁਰ, 25 ਫਰਵਰੀ ( ) ਸ਼੍ਰੀ ਗੁਰਪ੍ਰੀਤ ਸਿੰਘ ਗਿੱਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਡਾਇਰੈਕਟਰ ਵਿਕਾਸ ਅਤੇ ਪੰਚਾਇਤ ਵਿਭਾਗ ਮੋਹਾਲੀ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਪੰਚਾਇਤ ਸੰਮਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦਾਂ ਵਿੱਚ ਚੁਣੇ ਗਏ ਮੈਂਬਰਾਂ ਨੂੰ ਜਿਲ੍ਹਾ ਪੱਧਰ ‘ਤੇ 27 ਫਰਵਰੀ ਦਿਨ ਸ਼ੁੱਕਰਵਾਰ ਸਵੇਰੇ 11 ਵਜੇ ਸ਼ਿਵ ਕੁਮਾਰੀ ਬਟਾਲਵੀ ਆਡੀਟੋਰੀਅਮ ਬਟਾਲਾ…