Category: Gurdaspur
-

ਸਰਕਾਰੀ ਹਾਈ ਸਕੂਲ ਸਾਧੂ ਚੱਕ ਨੇ ਰਾਜ ਪੱਧਰੀ ਸਾਇੰਸ ਪ੍ਰਦਰਸ਼ਨੀ ਵਿੱਚ ਪਹਿਲਾ ਸਥਾਨ ਹਾਸਲ ਕੀਤਾ
ਗੁਰਦਾਸਪੁਰ, 20 ਫਰਵਰੀ ( )ਰਾਸ਼ਟਰੀ ਅਵਿਸ਼ਕਾਰ ਅਭਿਆਨ ਤਹਿਤ ਰਾਜ ਪੱਧਰੀ ਸਾਇੰਸ ਪ੍ਰਦਰਸ਼ਨੀ ਮੁਕਾਬਲਾਂ ਜੀ. ਐਨ. ਏ. ਯੂਨੀਵਰਸਿਟੀ ਫ਼ਗਵਾੜਾ ਵਿਖੇ ਆਯੋਜਿਤ ਕੀਤਾ ਗਿਆ। ਇਸ ਪ੍ਰਦਰਸ਼ਨੀ ਵਿੱਚ ਸਿਹਤ ਅਤੇ ਸਵੱਛਤਾ ਥੀਮ ਵਿੱਚ ਪਹਿਲੀ ਪੁਜੀਸ਼ਨ ਸਰਕਾਰੀ ਹਾਈ ਸਕੂਲ ਸਾਧੂ ਚੱਕ ਨੇ ਹਾਸਿਲ ਕੀਤੀ। ਵਿਦਿਆਰਥੀ ਖੁਸ਼ੀ ਨੂੰ ਸਟੇਟ ਪੱਧਰ ਤੇ ਮੁਕਾਬਲੇ ਲਈ ਤਿਆਰ ਕਰਨ ਵਿੱਚ ਗਾਈਡ ਅਧਿਆਪਕਾ ਸ਼੍ਰੀਮਤੀ…
-

ਸਮੂਹ ਵਿਭਾਗ, ਭਲਾਈ ਸਕੀਮਾਂ ਦਾ ਲਾਭ ਜ਼ਿਲ੍ਹੇ ਦੇ ਹਰੇਕ ਲੋੜਵੰਦ ਤੱਕ ਪਹੁੰਚਾਉਣ ਨੂੰ ਯਕੀਨੀ ਬਣਾਉਣ-ਸਾਂਸਦ ਸੁਖਜਿੰਦਰ ਸਿੰਘ ਰੰਧਾਵਾ
ਗੁਰਦਾਸਪੁਰ, 17 ਫਰਵਰੀ ( ) ਜ਼ਿਲ੍ਹਾ ਗੁਰਦਾਸਪੁਰ ਵਿੱਚ ਚੱਲ ਰਹੀਆਂ ਕੇਂਦਰੀ ਸਕੀਮਾਂ ਦਾ ਜਾਇਜ਼ਾ ਲੈਣ ਲਈ ਲੋਕ ਸਭਾ ਹਲਕਾ ਗੁਰਦਾਸਪੁਰ ਦੇ ਸਾਂਸਦ ਸ. ਸੁਖਜਿੰਦਰ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਵਿਕਾਸ ਤਾਲਮੇਲ ਤੇ ਮੋਨੀਟਰਿੰਗ (ਦਿਸ਼ਾ) ਕਮੇਟੀ ਦੀ ਮੀਟਿੰਗ ਅੱਜ ਸਥਾਨਿਕ ਪੰਚਾਇਤ ਭਵਨ ਗੁਰਦਾਸਪੁਰ ਵਿਖੇ ਹੋਈ। ਦਿਸ਼ਾ ਕਮੇਟੀ ਦੀ ਮੀਟਿੰਗ ਵਿੱਚ ਫ਼ਤਹਿਗੜ੍ਹ ਚੂੜੀਆਂ ਦੇ ਵਿਧਾਇਕ…
-

ਵਿਧਾਇਕ ਸ਼ੈਰੀ ਕਲਸੀ ਨੇ ਵਾਰਡ ਨੰਬਰ 45 ਵਿਖੇ ਵਿਕਾਸ ਕਾਰਜਾਂ ਦਾ ਰੱਖਿਆ ਨੀਂਹ ਪੱਥਰ
ਬਟਾਲਾ, 16 ਫਰਵਰੀ ( ) ਬਟਾਲਾ ਸ਼ਹਿਰ ਅੰਦਰ ਵਿਕਾਸ ਪੱਖੋਂ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਸ਼ਹਿਰ ਵਾਸੀਆਂ ਦੀਆਂ ਲੰਮੇ ਸਮੇਂ ਤੋਂ ਲਮਕਦੀਆਂ ਮੰਗਾਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ। ਇਹ ਪ੍ਰਗਟਾਵਾ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਵਾਰਡ ਨੰਬਰ 45 ਵਿਖੇ ਵਾਰਡ ਵਾਸੀਆਂ ਦੀ ਮੌਜੂਦਗੀ ਵਿਖੇ ਗਲੀ ਬਣਾਉਣ ਦਾ ਕੰਮ ਸ਼ੁਰੂ ਕਰਨ…
-

ਵਿਧਾਇਕ ਸ਼ੈਰੀ ਕਲਸੀ ਨੇ ਕਾਰਪੋਰੇਸ਼ਨ ਦਫਤਰ ਦੇ ਸਾਹਮਣੇ ਚੌਂਕ ਨੂੰ ਚੌੜਾ ਕੀਤੇ ਜਾਣ ਅਤੇ ਸੜਕ ਬਣਾਉਣ ਦੇ ਚੱਲ ਰਹੇ ਕੰਮਾਂ ਦਾ ਲਿਆ ਜਾਇਜ਼ਾ
ਬਟਾਲਾ, 16 ਫਰਵਰੀ ( ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਅੰਦਰ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤਹਿਤ ਕਾਰਪੋਰੇਸ਼ਨ ਦਫਤਰ ਦੇ ਸਾਹਮਣੇ ਖੂਬਸੂਰਤ ਚੌਂਕ ਅਤੇ ਸੜਕ ਬਣਾਉਣ ਦਾ ਕੰਮ ਚੱਲ ਰਿਹਾ ਹੈ। ਜਿਸ ਸਬੰਧੀ ਉਨ੍ਹਾਂ ਵਲੋਂ ਬੀਤੀ ਦੇਰ ਰਾਤ ਚੱਲ ਰਹੇ ਵਿਕਾਸ ਕੰਮਾਂ ਦਾ ਜਾਇਜ਼ਾ ਲਿਆ…
-

ਸੁਰੱਖਿਅਤ ਇੰਟਰਨੈੱਟ ਦਿਵਸ ਮੌਕੇ ਡੀ.ਆਈ.ਓ. ਗੁਰਦਾਸਪੁਰ ਵੱਲੋਂ ਵਿਦਿਆਰਥੀਆਂ ਨੂੰ ਸਾਈਬਰ ਸੁਰੱਖਿਆ ਬਾਰੇ ਕੀਤਾ ਗਿਆ ਜਾਗਰੂਕ
ਗੁਰਦਾਸਪੁਰ, 12 ਫਰਵਰੀ ( ) ਡਿਜੀਟਲ ਸੁਰੱਖਿਆ ਅਤੇ ਇੰਟਰਨੈੱਟ ਦੀ ਜ਼ਿੰਮੇਵਾਰਾਨਾ ਵਰਤੋਂ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਜ਼ਿਲ੍ਹਾ ਸੂਚਨਾ ਅਫ਼ਸਰ (ਡੀ.ਆਈ.ਓ.) ਗੁਰਦਾਸਪੁਰ ਵੱਲੋਂ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ), ਗੁਰਦਾਸਪੁਰ ਵਿਖੇ ਵਿਸ਼ੇਸ਼ ਜਾਗਰੂਕਤਾ ਸੈਸ਼ਨ ਕਰਵਾਇਆ ਗਿਆ। ‘ਸੁਰੱਖਿਅਤ ਇੰਟਰਨੈੱਟ ਦਿਵਸ 2026’ ਦੇ ਸਬੰਧ ਵਿੱਚ ਕਰਵਾਏ ਗਏ ਇਸ ਸਮਾਗਮ ਵਿੱਚ 100 ਤੋਂ ਵੱਧ ਵਿਦਿਆਰਥੀਆਂ…
-

ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਗੁਰਦਾਸਪੁਰ ਪਹੁੰਚੇ- ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਗੁਰਦਾਸਪੁਰ, 12 ਫਰਵਰੀ () ਸ੍ਰੀ ਬਾਲ ਮੁਕੰਦ ਸ਼ਰਮਾ, ਚੇਅਰਮੈਨ ਪੰਜਾਬ ਰਾਜ ਖੁਰਾਕ ਕਮਿਸ਼ਨ ਗੁਰਦਾਸਪੁਰ ਪਹੁੰਚੇ ਅਤੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ, ਵਿਜੇ ਦੱਤ ਮੈਂਬਰ ਪੰਜਾਬ ਰਾਜ ਖੁਰਾਕ ਕਮਿਸ਼ਨਰ ਅਤੇ ਗੁਰਪ੍ਰੀਤ ਸਿੰਘ ਗਿੱਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮੌਜੂਦ ਸਨ। ਮੀਟਿੰਗ ਦੌਰਾਨ ਚੇਅਰਮੈਨ ਬਾਲ ਮੁਕੰਦ ਸ਼ਰਮਾ ਵਲੋਂ ਮਿਡ-ਡੇਅ ਮੀਲ ਦੀ ਗੁਣਵੱਤਾ, ਰਸੋਈਆਂ…
-

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਹੈਲਥ ਕਾਰਡ ਬਣਾਉਣ ਲਈ ਲਗਾਏ ਗਏ ਹਨ ਵਿਸ਼ੇਸ਼ ਕੈਂਪ-ਵਿਧਾਇਕ ਸ਼ੈਰੀ ਕਲਸੀ
ਬਟਾਲਾ, 11 ਫਰਵਰੀ ( ) ‘ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ ਅਧੀਨ ਹਰੇਕ ਪਰਿਵਾਰ ਨੂੰ 10 ਲੱਖ ਰੁਪਏ ਤੱਕ ਕੈਸ਼ਲੈਸ ਬੀਮਾ ਦੇਣ ਲਈ ਵਿਸ਼ੇਸ਼ ਕੈਂਪਾਂ ਲਗਾਏ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਹੈਲਥ ਕਾਰਡ ਬਣਾਉਣ ਵਿੱਚ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਬਟਾਲਾ ਹਲਕੇ ਅੰਦਰ ਲੋਕਾਂ ਦੀ…
-

61 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਚੱਗੂਵਾਲ ਤੇ ਬਲੱਗਣ ਵਿੱਚ ਸੜਕਾਂ ਦਾ ਨਿਰਮਾਣ ਕਾਰਜਾਂ ਦੇ ਰੱਖੇ ਨੀਂਹ ਪੱਥਰ
ਗੁਰਦਾਸਪੁਰ, 10 ਫਰਵਰੀ ( ) ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ‘ਰੰਗਲਾ ਪੰਜਾਬ’ ਸਕੀਮ ਅਧੀਨ ਹਲਕਾ ਗੁਰਦਾਸਪੁਰ ਅੰਦਰ ਵਿਕਾਸ ਕਾਰਜ ਜਾਰੀ ਹਨ ਅਤੇ ਪਾਰਦਰਸ਼ੀ ਢੰਗ ਨਾਲ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹਨ ਲਈ ਯਕੀਨੀ ਬਣਾਇਆ ਗਿਆ ਹੈ। ਪਿੰਡਾਂ ਵਿੱਚ ਨਿਰੰਤਰ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਨੂੰ ਅੱਗੇ ਵਧਾਉਂਦਿਆਂ ਹਲਕਾ ਇੰਚਾਰਜ ਗੁਰਦਾਸਪੁਰ…
-

‘ਯੁਵਾ ਆਪਦਾ ਮਿੱਤਰ’ ਟ੍ਰੇਨਿੰਗ ਪ੍ਰੋਗਰਾਮ ਦੇ ਤੀਜੇ ਦਿਨ ਵਲੰਟੀਅਰਾਂ ਨੂੰ ਅੱਗ ਬੁਝਾਉਣ ਦੇ ਵੱਖ-ਵੱਖ ਤਰੀਕਿਆਂ ਦੀ ਜਾਣਕਾਰੀ ਦਿੱਤੀ
ਗੁਰਦਾਸਪੁਰ, 7 ਫਰਵਰੀ ( ) ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟਰੇਸ਼ਨ (ਮੈਗਸੀਪਾ) ਵੱਲੋਂ ‘ਯੁਵਾ ਆਪਦਾ ਮਿੱਤਰ’ ਟ੍ਰੇਨਿੰਗ ਪ੍ਰੋਗਰਾਮ ਐੱਸ.ਐੱਸ.ਐੱਮ ਕਾਲਜ, ਦੀਨਾਨਗਰ (ਜ਼ਿਲ੍ਹਾ ਗੁਰਦਾਸਪੁਰ) ਵਿਖੇ ਕਰਵਾਈ ਜਾ ਰਹੀ ਹੈ। ਟ੍ਰੇਨਿੰਗ ਪ੍ਰੋਗਰਾਮ ਦੇ ਤੀਸਰੇ ਦਿਨ ਰਜਿਸਟਰਡ ਕੀਤੇ ਹੋਏ 200 ਐੱਨ . ਐੱਸ.ਐੱਸ ਅਤੇ ਐੱਨ.ਵਾਈ.ਕੇ.ਐੱਸ ਦੇ ਵਲੰਟੀਅਰਜ਼ ਨੂੰ ਫਾਇਰ ਬਾਰੇ ਜਾਣਕਾਰੀ ਦਿੱਤੀ ਗਈ। ਜ਼ਿਲ੍ਹਾ ਗੁਰਦਾਸਪੁਰ ਦੀ…
-

ਸਹਿਕਾਰੀ ਖੰਡ ਮਿੱਲ ਬਟਾਲਾ ਵਿਖੇ ਗੰਨਾ ਸੈਮੀਨਾਰ-100 ਤੋਂ ਵੱਧ ਕਿਸਾਨਾਂ ਨੇ ਲਿਆ ਹਿੱਸਾ
ਬਟਾਲਾ, 6 ਫਰਵਰੀ ( ) ਸਹਿਕਾਰੀ ਖੰਡ ਮਿੱਲ ਬਟਾਲਾ ਵਿਖੇ ਮਿੱਲ ਦੇ ਜਨਰਲ ਮੈਨੇਜਰ ਸ੍ਰੀਮਤੀ ਕਿਰਨਦੀਪ ਕੌਰ ਬੋਪਾਰਾਏ ਦੀ ਅਗਵਾਈ ਹੇਠ ਗੰਨਾ ਸੈਮੀਨਾਰ ਲਗਾਇਆ ਗਿਆ, ਜਿਸ ਵਿੱਚ 100 ਤੋਂ ਵੱਧ ਕਿਸਾਨਾਂ ਵੱਲੋਂ ਹਿੱਸਾ ਲਿਆ ਗਿਆ। ਇਸ ਮੌਕੇ ਗੰਨੇ ਦੀ ਕਾਸ਼ਤ ਨਾਲ ਸਬੰਧਤ ਇਸ ਸੈਮੀਨਾਰ ਵਿੱਚ ਡਾ: ਨਵਦੀਪ ਸਿੰਘ ਜਮਵਾਲ ਪਲਾਂਟ ਬਰੀਡਰ, ਡਾ: ਰਾਜਿੰਦਰ ਕੁਮਾਰ ਕੀਟ…
-

ਬਿਨਾਂ ਕਿਸੇ ਭੇਦਭਾਵ ਦੇ ਹਰੇਕ ਪਰਿਵਾਰ ਨੂੰ ਸਿਹਤ ਬੀਮਾ ਕਾਰਡ ਜਾਰੀ ਕੀਤੇ ਜਾਣਗੇ: ਵਿਧਾਇਕ ਗੁਰਦੀਪ ਸਿੰਘ ਰੰਧਾਵਾ
ਡੇਰਾ ਬਾਬਾ ਨਾਨਕ/ਗੁਰਦਾਸਪੁਰ, 3 ਫਰਵਰੀ () ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਹਰੇਕ ਨਿਵਾਸੀ ਨੂੰ ਬਿਨਾਂ ਕਿਸੇ ਭੇਦਭਾਵ ਦੇ 10 ਲੱਖ ਰੁਪਏ ਦਾ ਸਿਹਤ ਬੀਮਾ ਕਾਰਡ ਜਾਰੀ ਕਰਨ ਦਾ ਵਾਅਦਾ ਕੀਤਾ ਹੈ, ਅਤੇ ਕਿਸੇ ਵੀ ਗਰੀਬ ਜਾਂ…
-

ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੀਆਂ ਸਿੱਖਿਆਵਾਂ ਅੱਜ ਵੀ ਪੂਰੀ ਤਰਾਂ ਪ੍ਰਸੰਗਿਕ ਹਨ- ਆਦਿਤਿਆ ਗੁਪਤਾ, ਸਹਾਇਕ ਕਮਿਸ਼ਨਰ (ਜ) ਗੁਰਦਾਸਪੁਰ
ਗੁਰਦਾਸਪੁਰ, 30 ਜਨਵਰੀ ( ) ਦੇਸ਼ ਦੀ ਸੁਤੰਤਰਤਾ ਸੰਗਰਾਮ ਦੌਰਾਨ ਜਾਨਾਂ ਵਾਰਨ ਵਾਲੇ ਸ਼ਹੀਦਾਂ, ਸੰਗਰਾਮੀਆਂ ਅਤੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੇ ਬਲੀਦਾਨ ਦਿਵਸ ਸਬੰਧੀ, ਜ਼ਿਲ੍ਹਾ ਪੱਧਰ ‘ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸ੍ਰੀ ਆਦਿਤਿਆ ਗੁਪਤਾ, ਸਹਾਇਕ ਕਮਿਸ਼ਨਰ (ਜਨਰਲ) ਗੁਰਦਾਸਪੁਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਤੇ ਸ਼ਹੀਦਾਂ ਨੂੰ ਸ਼ਰਧਾ ਦੇ…
-

ਵਿਧਾਇਕ ਸ਼ੈਰੀ ਕਲਸੀ ਨੇ ਗੁਰਦਾਸਪੁਰ ‘ਤੇ ਅਤਿ ਆਧੁਨਿਕ ਕਿਸਮ ਦੀਆਂ ਲੱਗੀਆਂ ਸਟਰੀਟ ਲਾਈਟਾਂ ਸ਼ਹਿਰ ਵਾਸੀਆਂ ਨੂੰ ਕੀਤਾ ਸਮਰਪਿਤ
ਬਟਾਲਾ, 29 ਜਨਵਰੀ ( ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸ਼ਿੰਘ, ਸੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਨੂੰ ਖੂਬਸੂਰਤ ਬਣਾਉਣ ਅਤੇ ਆਵਾਜਾਈ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਲਈ ਖਾਸ ਉਪਰਾਲੇ ਕੀਤੇ ਗਏ ਹਨ, ਜਿਸ ਦੇ ਚੱਲਦਿਆਂ ਉਨ੍ਹਾਂ ਵਲੋਂ ਸ਼ਹਿਰ ਵਾਸੀਆਂ ਤੇ ਦੁਕਾਨਦਾਰਾਂ ਦੀ ਮੌਜੂਦਗੀ ਵਿੱਚ ਗੁਰਦਾਸਪੁਰ ਰੋਡ ‘ਤੇ ਲੱਗੀਆਂ ਅਤਿ ਆਧੁਨਿਕ ਕਿਸਮ ਦੀਆਂ ਸਟਰੀਟ ਲਾਈਟਾਂ ਦਾ…
-

ਬਟਾਲਾ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ ਗਣਤੰਤਰ ਦਿਵਸ
ਬਟਾਲਾ, 26 ਜਨਵਰੀ ( ) 77ਵਾਂ ਗਣਤੰਤਰ ਦਿਵਸ ਸਮਾਗਮ ਅੱਜ ਬਟਾਲਾ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਸਰਕਾਰੀ ਬਹੁ-ਤਕਨੀਕੀ ਕਾਲਜ ਬਟਾਲਾ ਦੇ ਰਾਜੀਵ ਗਾਂਧੀ ਸਟੇਡੀਅਮ ਵਿਖੇ ਗਣਤੰਤਰ ਦਿਵਸ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਸ੍ਰੀ ਗੁਰਮੰਦਰ ਸਿੰਘ ਐੱਸ.ਡੀ.ਐੱਮ ਬਟਾਲਾ ਨੇ ਅਦਾ ਕੀਤੀ ਉਨ੍ਹਾਂ ਦੇ ਨਾਲ ਡੀ.ਐੱਸ.ਪੀ. ਸਿਟੀ ਸੰਜੀਵ ਕੁਮਾਰ ਵੀ ਮੌਜੂਦ ਸਨ। ਤਿਰੰਗਾ ਝੰਡਾ ਲਹਿਰਾਉਣ ਤੋਂ ਬਾਅਦ ਮੁੱਖ ਮਹਿਮਾਨ ਸ੍ਰੀ…
-

ਸ੍ਰੀ ਗੁਰਮੰਦਰ ਸਿੰਘ ਐੱਸ.ਡੀ.ਐੱਮ. ਬਟਾਲਾ, 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਲਹਿਰਾਉਣਗੇ ਤਿਰੰਗਾ ਝੰਡਾ
ਬਟਾਲਾ, 24 ਜਨਵਰੀ ( ) ਬਟਾਲਾ ਵਿਖੇ ਗਣਤੰਤਰ ਦਿਵਸ ਸਮਾਗਮ ਨੂੰ ਪੂਰੇ ਉਤਸ਼ਾਹ ਨਾਲ ਮਨਾਉਣ ਦੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਅੱਜ ਸਰਕਾਰੀ ਬਹੁ-ਤਕਨੀਕੀ ਕਾਲਜ ਬਟਾਲਾ ਦੇ ਰਾਜੀਵ ਗਾਂਧੀ ਸਟੇਡੀਅਮ ਵਿਖੇ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਕੀਤੀ ਗਈ। ਫੁੱਲ ਡਰੈੱਸ ਰਿਹਰਸਲ ਦੌਰਾਨ ਤਹਿਸੀਲਦਾਰ ਅਰਜਨ ਸਿੰਘ ਗਰੇਵਾਲ ਨੇ ਕੌਮੀ ਝੰਡਾ ਲਹਿਰਾਇਆ। ਇਸ ਮੌਕੇ ਉਨ੍ਹਾਂ ਵਲੋਂ ਅਤੇ ਐਸ.ਆਈ…
-

ਸ਼ਿਵ ਕੁਮਾਰ ਬਟਾਲਵੀ ਸੱਭਿਆਚਾਰਕ ਕੇਂਦਰ ਬਟਾਲਾ ਵਿਖੇ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਰਿਹਾਸਲ
ਬਟਾਲਾ, 19 ਜਨਵਰੀ ( ) ਗਣਤੰਤਰ ਦਿਵਸ ਮਨਾਉਣ ਦੀਆਂ ਤਿਆਰੀਆਂ ਪੂਰੇ ਜੋਸ਼ ਤੇ ਉਤਸ਼ਾਹ ਨਾਲ ਕੀਤੀਆਂ ਜਾ ਰਹੀਆਂ ਹਨ । ਗੁਰਮੰਦਰ ਸਿੰਘ ਐਸ.ਡੀ.ਐਮ -ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸ਼ਿਵ ਕੁਮਾਰ ਬਟਾਲਵੀ ਸੱਭਿਆਚਾਰਕ ਕੇਂਦਰ ਬਟਾਲਾ ਵਿਖੇ ਅੱਜ ਪਹਿਲੀ ਰਿਹਾਸਲ ਹੋਈ । ਇਸ ਮੌਕੇ ਸ਼ਸ਼ੀ ਭੂਸ਼ਨ ਵਰਮਾ ਐਮ.ਡੀ.ਐਫ.ਸੀ. ਵਰਮਾ ਆਦਰਸ਼ ਸੀਨੀਅਰ ਸੈਕੰਡਰੀ ਸਕੂਲ…
-

ਸੱਭਿਆਚਾਰਕ ਪ੍ਰੋਗਰਾਮ ਵਿੱਚ ਹਿੱਸਾ ਲੈਣ ਵਾਲੇ ਸਕੂਲ ਅੱਜ 16 ਜਨਵਰੀ ਨੂੰ ਸਵੇਰੇ 10 ਵਜ਼ੇ ਸ਼ਿਵ ਕੁਮਾਰ ਬਟਾਲਵੀ ਆਡੀਟੋਰੀਅਮ ਪਹੁੰਚ ਕੇ ਆਪਾਣਾ ਨਾਮ ਦਰਜ ਕਰਵਾਉਣ
ਬਟਾਲਾ, 15 ਜਨਵਰੀ ( ) ਸਥਾਨਕ ਸਰਕਾਰੀ ਪੋਲੀਟੈਕਨਿਕ ਕਾਲਜ ਬਟਾਲਾ ਦੇ ਰਾਜੀਵ ਗਾਂਧੀ ਖੇਡ ਸਟੇਡੀਅਮ ਵਿਖੇ ਹਰ ਸਾਲ ਦੀ ਤਰਾਂ ਇਸ ਵਾਰ ਵੀ 26 ਜਨਵਰੀ ਨੂੰ ਗਣਤੰਤਰ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅਰਜਨ ਸਿੰਘ ਗਰੇਵਾਰ ਤਹਿਸੀਲਦਾਰ ਬਟਾਲਾ ਨੇ ਕਿਹਾ ਕਿ ਸੱਭਿਆਚਾਰਕ ਪ੍ਰੋਗਰਾਮ ਵਿੱਚ ਹਿੱਸਾ ਲੈਣ ਵਾਲੇ ਸਕੂਲ ਕੱਲ 16 ਜਨਵਰੀ ਨੂੰ ਸਵੇਰੇ 10 ਵਜ਼ੇ ਸ਼ਿਵ…
-

ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਜਲੰਧਰ-ਅੰਮ੍ਰਿਤਸਰ ਬਾਈਪਾਸ ਨਿਰਵਾਣਾ ਰਿਜੋਰਟ ਤੋਂ ਲੈ ਕੇ ਅਗਰਸੈਨ ਚੌਂਕ ਤੱਕ ਸਟਰੀਟ ਲਾਈਟਾਂ ਲੋਕ ਸਮਰਪਿਤ
ਬਟਾਲਾ, 14 ਜਨਵਰੀ ( ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸ਼ਿੰਘ ਸੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਨੂੰ ਸੁੰਦਰ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਜਲੰਧਰ-ਅੰਮ੍ਰਿਤਸਰ ਬਾਈਪਾਸ ਨਿਰਵਾਣਾ ਰਿਜੋਰਟ ਤੋਂ ਲੈ ਕੇ ਅਗਰਸੈਨ ਚੌਂਕ ਤੱਕ ਸਟਰੀਟ ਲਾਈਟਾਂ ਦਾ ਉਦਘਾਟਨ ਕੀਤਾ ਗਿਆ। ਇਸ ਸਬੰਧੀ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਦੇ…
-

ਵਿਧਾਇਕ ਸ਼ੈਰੀ ਕਲਸੀ ਦੀ ਰਹਿਨੁਮਾਈ ਹੇਠ 269 ਲਾਭਪਾਤਰੀਆਂ ਨੂੰ ਕਰੀਬ 7 ਕਰੋੜ ਰੁਪਏ ਦੀ ਰਾਸ਼ੀ ਦੇ ਸਰਟੀਫਿਕੇਟ ਪੱਕੇ ਮਕਾਨ ਬਣਾਉਣ ਲਈ ਵੰਡੇ
ਬਟਾਲਾ, 14 ਜਨਵਰੀ ( ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਬਟਾਲਾ ਹਲਕੇ ਅੰਦਰ ਜਿਥੇ ਸਰਬਪੱਖੀ ਵਿਕਾਸ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ, ਓਥੇ ਲੋੜਵੰਦ ਪਰਿਵਾਰਾਂ ਨੂੰ ਆਰਥਿਕ ਲਾਭ ਪੁਜਦਾ ਕਰਦਿਆਂ ਕੱਚੇ ਮਕਾਨਾਂ ਵਾਲੇ 269 ਲਾਭਪਾਤਰੀਆਂ ਨੂੰ ਕਰੀਬ 7 ਕਰੋੜ ਰੁਪਏ ਦੀ ਰਾਸ਼ੀ ਦੇ ਸਰਟੀਫਿਕੇਟ ਵੰਡੇ। ਇਸ…
-

ਰੋਡ ਸੇਫਟੀ ਮਹੀਨੇ ਸਬੰਧੀ ਕਰਵਾਏ ਜਾਗਰੂਕਤਾ ਸਮਾਗਮ ਦੌਰਾਨ ਵਾਹਨਾਂ ਉਪਰ ਰਿਫਲੈਕਟਰ ਅਤੇ ਰਿਫਾਲਟੈਰ ਟੇਪ ਲਗਾਈ ਗਈ
ਗੁਰਦਾਸਪੁਰ, 12 ਜਨਵਰੀ ( ) ਅੱਜ ਟ੍ਰੈਫਿਕ ਇੰਚਾਰਜ਼ ਸਤਨਾਮ ਸਿੰਘ ਵੱਲੋਂ ਮਨਾਏ ਜਾ ਰਹੇ ਰੋਡ ਸੇਫਟੀ ਮਹੀਨੇ ਸਬੰਧੀ ਆਰ.ਟੀ.ਏ ਨਵਜੋਤ ਸ਼ਰਮਾ ਦੇ ਦਿਸ਼ਾ ਨਿਰਦੇਸ਼ਾ ਹੇਠਏ ਆਰ ਟੀ ਏ, ਸੰਗਰਾਮ ਸਿੰਘ ਅਤੇ ਏ.ਐਸ.ਆਈ ਅਮਨਦੀਪ ਸਿੰਘ ਵਲੋਂ ਸੈਮੀਨਾਰ ਲਗਾਕੇ ਵੱਖ ਵੱਖ ਜਗਾਂ ਉਪਰ ਪਬਲਿਕ ਨੂੰ ਟ੍ਰੈਫਿਕ ਨਿਯਮਾਂ ਦੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਪਬਲਿਕ ਨੂੰ ਰੋਡ ਸੇਫਟੀ…