Category: Gurdaspur
-

ਮੈਂਬਰ ਪਾਰਲੀਮੈਂਟ ਮੀਤ ਹੇਅਰ ਨੇ ਲੱਗਭਗ 11 ਕਰੋੜ ਰੁਪਏ ਦੀ ਲਾਗਤ ਨਾਲ ਸੰਘੇੜਾ ਦੀਆਂ ਨਵੀਆਂ ਲਿੰਕ ਸੜਕਾਂ ਦਾ ਰੱਖਿਆ ਨੀਂਹ ਪੱਥਰ
ਬਰਨਾਲਾ, 12 ਜਨਵਰੀਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪਿੰਡਾਂ ਦੀਆਂ ਲਿੰਕ ਸੜਕਾਂ ਦੀ ਨੁਹਾਰ ਬਦਲੀ ਜਾ ਰਹੀ ਹੈ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿੰਆਂ ਮੈਂਬਰ ਪਾਰਲੀਮੈਂਟ ਸ਼੍ਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸੰਘੇੜਾ ਵਿਖੇ ਲੱਗਭਗ 11 ਕਰੋੜ ਦੀ ਲਾਗਤ ਨਾਲ ਉਸਾਰੀਆਂ ਜਾ ਰਹੀਆਂ 5 ਨਵੀਆਂ ਲਿੰਕ ਸੜਕਾਂ ਦਾ ਨੀਂਹ…
-

7 ਜਨਵਰੀ ਨੂੰ ਮਹਿੰਦਰਾ ਗਰੀਨਲੈਂਡ ਪੈਲੇਸ, ਜੇਲ੍ਹ ਰੋਡ, ਗੁਰਦਾਸਪੁਰ ਅਤੇ 8 ਜਨਵਰੀ ਨੂੰ ਪਿੰਡ ਡੇਹਰੀਵਾਲ ਕਿਰਨ ਵਿਖੇ ਔਰਤਾਂ ਲਈ ਸਿਹਤ, ਸਫਾਈ ਰੋਜ਼ਗਾਰ ਜਾਗਰੂਕਤਾ ਕੈਂਪ ਲਗਾਇਆ ਜਾਵੇਗਾ
ਗੁਰਦਾਸਪੁਰ, 5 ਜਨਵਰੀ () ਸ੍ਰੀਮਤੀ ਜਸਮੀਤ ਕੋਰ ਜਿਲ੍ਹਾ ਪ੍ਰੋਗਰਾਮ ਅਫਸਰ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 7 ਜਨਵਰੀ ਦਿਨ ਬੁੱਧਵਾਰ ਸਵੇਰੇ 11:00 ਵਜੇ, ਮਹਿੰਦਰਾ ਗਰੀਨਲੈਂਡ ਪੈਲੇਸਨ, ਜੇਲ੍ਹ ਰੋਡ, ਗੁਰਦਾਸਪੁਰ ਵਿਖੇ ਅਤੇ 8 ਜਨਵਰੀ ਨੂੰ ਬਲਾਕ ਕਲਾਨੌਰ ਦੇ ਪਿੰਡ ਡੇਹਰੀਵਾਲ ਕਿਰਨ ਵਿਖੇ ਔਰਤਾਂ ਲਈ ਸਿਹਤ, ਸਫਾਈ ਰੋਜ਼ਗਾਰ ਜਾਗਰੂਕਤਾ ਕੈਂਪ ਲਗਾਇਆ ਜਾਵੇਗਾ। ਉਨ੍ਹਾਂ ਨੇ ਅੱਗੇ ਦੱਸਿਆ ਕਿ…
-

ਪੰਜਾਬ ਦੇ ਸਾਰੇ ਨਾਗਰਿਕਾਂ ਨੂੰ ਹਰ ਸਾਲ 10 ਲੱਖ ਰੁਪਏ ਦੀ ਸਿਹਤ ਬੀਮੇ ਦੀ ਮਿਲੇਗੀ ਸਹੂਲਤ- ਵਿਧਾਇਕ ਸ਼ੈਰੀ ਕਲਸੀ
ਬਟਾਲਾ, 5 ਜਨਵਰੀ ( ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕ ਹਿੱਤ ਵਿੱਚ ਵੱਡਾ ਫੈਸਲਾ ਲਿਆ ਗਿਆ ਹੈ, ਜਿਸ ਦੇ ਚੱਲਦਿਆਂ ਪੰਜਾਬ ਦੇ ਸਾਰੇ ਨਾਗਰਿਕਾਂ ਨੂੰ ਹਰ ਸਾਲ 10 ਲੱਖ ਰੁਪਏ ਦੀ ਸਿਹਤ ਬੀਮੇ ਦੀ ਸਹੂਲਤ ਮਿਲੇਗੀ ਅਤੇ ਇਸਦੀ ਸ਼ੁਰੂਆਤ 15 ਜਨਵਰੀ ਨੂੰ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ…
-

ਟ੍ਰੈਫਿਕ ਪੁਲਿਸ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਟਰਮੀਨਲ ਬੱਸ ਸਟੈਂਡ ਵਿਖੇ ਜਾਗਰੂਕਤਾ ਸੈਮੀਨਾਰ
ਗੁਰਦਾਸਪੁਰ,31 ਦਸੰਬਰ ( ) ਅੱਜ ਟ੍ਰੈਫਿਕ ਪੁਲਿਸ ਵੱਲੋਂ ਟ੍ਰੈਫਿਕ ਜਾਗਰੂਕਤਾ ਸੈਮੀਨਾਰ ਬਾਬਾ ਬੰਦਾ ਸਿੰਘ ਬਹਾਦਰ ਟਰਮੀਨਲ ਬੱਸ ਸਟੈਂਡ ਵਿਖੇ ਲਗਾਇਆ ਗਿਆ। ਏ.ਐਸ.ਆਈ ਅਮਨਦੀਪ ਸਿੰਘ ਨੇ ਦੱਸਿਆ ਕਿ ਜਾਗਰੂਕਤਾ ਸੈਮੀਨਾਰ ਵਿੱਚ ਡਰਾਈਵਰਾਂ, ਕੰਡਕਟਰਾਂ ਤੇ ਆਮ ਪਬਲਿਕ ਨੂੰ ਟਰੈਫਿਕ ਨਿਯਮਾਂ ਦੀ ਜਾਣਕਾਰੀ ਦਿੱਤੀ ਗਈ। ਨਸ਼ੇ ਦੇ ਮਾੜੇ ਪ੍ਰਭਾਵਾ ਤੋਂ ਜਾਣੂ ਕਰਵਾਇਆ ਗਿਆ ਡਰਾਈਵਿੰਗ ਕਰਦੇ ਸਮੇਂ ਮੋਬਾਇਲ ਫੋਨ…
-

ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਨੇ ਲੋਕ ਮਿਲਣੀ ਰਾਹੀਂ ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਕੀਤੀਆਂ ਹੱਲ
ਸ੍ਰੀ ਹਰਗੋਬਿੰਦਪੁਰ ਸਾਹਿਬ /ਬਟਾਲਾ 31 ਦਸੰਬਰ ( ) ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਵਲੋਂ ਆਪਣੇ ਦਫਤਰ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਸਬੰਧਿਤ ਵਿਭਾਗਾਂ ਰਾਹੀਂ ਹੱਲ ਕਰਵਾਈਆਂ ਗਈਆਂ। ਇਸ ਮੌਕੇ ਗੱਲ ਕਰਦਿਆਂ ਐਡਵੋਕੇਟ ਅਮਰਪਾਲ ਸਿੰਘ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰੇਕ ਵਰਗ ਦੇ ਲੋਕਾਂ…
-

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਅਮਨ ਅਰੋੜਾ ਨੇ ਗੁਰਦਾਸਪੁਰ ਵਿਖੇ ਕ੍ਰਿਸਮਿਸ ਸਬੰਧੀ ਕਰਵਾਏ ਸਟੇਟ ਪੱਧਰੀ ਸਮਾਗਮ ’ਚ ਕੀਤੀ ਸ਼ਿਰਕਤ
ਗੁਰਦਾਸਪੁਰ, 29 ਦਸੰਬਰ ( )ਪੰਜਾਬ ਸਰਕਾਰ ਵਲੋਂ ਅੱਜ ਦਾਣਾ ਮੰਡੀ ਗੁਰਦਾਸਪੁਰ ਵਿਖੇ ਕ੍ਰਿਸਮਿਸ ਦੇ ਸ਼ੁੱਭ ਦਿਹਾੜੇ ’ਤੇ ਸਟੇਟ ਪੱਧਰ ‘ਤੇ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਪੰਜਾਬ ਦੇ ਵਿੱਤ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਅਤੇ ਆਪ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਉਨ੍ਹਾਂ ਇਸਾਈ ਭਾਈਚਾਰੇ ਨਾਲ ਇਸ…
-

ਪੰਜਾਬ ਸਰਕਾਰ ਦੇ ਅਦਾਰੇ ਸੀ-ਪਾਈਟ ਕੈਂਪ ਡੇਰਾ ਬਾਬਾ ਨਾਨਕ ਵਿਖੇ ਟੇਰੀਟੋਰਿਅਲ ਆਰਮੀ ਅਤੇ ਰੀਲੇਸ਼ਨ ਦੀ ਲਿਖਤੀ ਪ੍ਰੀਖਿਆ ਦੀ ਤਿਆਰੀ ਮੁਫ਼ਤ ਕਰਵਾਈ ਜਾਵੇਗੀ
ਬਟਾਲਾ, 29 ਦਸੰਬਰ ( ) ਪੰਜਾਬ ਸਰਕਾਰ ਦੇ ਅਦਾਰੇ ਸੀ- ਪਾਈਟ ਕੈਂਪ ਡੇਰਾ ਬਾਬਾ ਨਾਨਕ ਵੱਲੋਂ ਜਿਲ੍ਹਾ ਗੁਰਦਾਸਪੁਰ , ਪਠਾਨਕੋਟ ਅਤੇ ਅੰਮ੍ਰਿਤਸਰ ਦੇ ਯੁਵਕਾਂ ਲਈ ਟੇਰੀਟੋਰਿਅਲ ਆਰਮੀ ਅਤੇ ਰੀਲੇਸ਼ਨ ਦੀ ਲਿਖਤੀ ਪ੍ਰੀਖਿਆ ਲਈ ਕੈਂਪ ਵਿੱਚ ਦਾਖਲਾ ਸ਼ੁਰੂ ਹੈ । ਸੂਬੇਦਾਰ ਗੁਰਨਾਮ ਸਿੰਘ, ਟ੍ਰੇਨਿੰਗ ਅਧਿਕਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਨਾਂ ਯੁਵਕਾਂ ਨੇ ਟੇਰੀਟੋਰਿਅਲ ਆਰਮੀ ਅਤੇ ਰੀਲੇਸ਼ਨ ਦੀ ਸ਼ਰੀਰਕ ਅਤੇ…
-

ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਵਿਖੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਮੀਟਿੰਗ
ਬਟਾਲਾ, 23 ਦਸੰਬਰ ( ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਨੋਜਵਾਨ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਮੀਟਿੰਗ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਚੇਅਰਮੈਨ ਮਾਨਿਕ ਮਹਿਤਾ, ਜਿਲ੍ਹਾ ਕੁਆਰਡੀਨੇਟਰ ‘ਨਸ਼ਾ ਮੁਕਤੀ ਮੋਰਚਾ’ ਗੁਰਦਾਸਪੁਰ ਨੇ ਦੱਸਿਆ ਕਿ ਬਟਾਲਾ ਵਿਖੇ ਹਲਕਾ ਕੁਆਰਡੀਨੇਟਰ, ਵਾਇਸ ਅਤੇ ਬਲਾਕ ਕੋਆਰਡੀਨੇਟਰਾਂ ਨਾਲ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਸਬੰਧੀ ਅਹਿਮ ਵਿਚਾਰਾਂ ਕੀਤੀਆਂ ਗਈਆਂ। ਚੇਅਰਮੈਨ ਮਾਨਿਕ ਮਹਿਤਾ ਨੇ ਦੱਸਿਆ ਕਿ ਮੁੱਖ…
-

ਜ਼ਿਲ੍ਹਾ ਟਰੈਫਿਕ ਪੁਲਿਸ ਵੱਲੋਂ ਬਟਾਲਾ ਰੋਡ ਮਿੰਨੀ ਆਟੋ ਟੈਕਸੀ ਸਟੈਂਡ ਵਿਖੇ ਜਾਗਰੂਕਤਾ ਸੈਮੀਨਾਰ
ਗੁਰਦਾਸਪੁਰ, 20 ਦਸੰਬਰ () ਜ਼ਿਲ੍ਹਾ ਟਰੈਫਿਕ ਪੁਲਿਸ ਵੱਲੋਂ ਇਕ ਸੈਮੀਨਾਰ ਬਟਾਲਾ ਰੋਡ ਮਿੰਨੀ ਆਟੋ ਟੈਕਸੀ ਸਟੈਂਡ ਵਿਖ ਲਗਾਇਆ ਗਿਆ, ਜਿਸ ਵਿੱਚ ਆਮ ਪਬਲਿਕ ਅਤੇ ਡਰਾਈਵਰਾਂ ਨੂੰ ਸ਼ਾਮਿਲ ਕਰਕੇ ਟਰੈਫਿਕ ਨਿਯਮਾਂ ਦੀ ਜਾਣਕਾਰੀ ਦਿੱਤੀ ਗਈ। ਏ. ਐਸ.ਆਈ ਅਮਨਦੀਪ ਸਿੰਘ ਨੇ ਡਰਾਈਵਰ ਲਾਇਸੰਸ ਦੀ ਅਹਿਮੀਅਤ ਬਾਰੇ ਦੱਸਿਆ ਗਿਆ। ਧੁੰਦ ਦੇ ਮੌਸਮ ਵਿੱਚ ਡਰਾਈਵਿੰਗ ਕਰਦੇ ਸਮੇਂ ਸਾਵਧਾਨੀਆਂ ਵਰਤਣ…
-

ਬਟਾਲਾ ਵਾਸੀਆਂ ਨੇ ਵਿਕਾਸ ਕੰਮਾਂ ‘ਤੇ ਮੋਹਰ ਲਗਾਉਂਦਿਆ ਵਿਰੋਧੀ ਪਾਰਟੀਆਂ ਨੂੰ ਇੱਕ ਵਾਰ ਫਿਰ ਦਿੱਤਾ ਸਪੱਸ਼ਟ ਸੁਨੇਹਾ –ਵਿਧਾਇਕ ਸ਼ੈਰੀ ਕਲਸੀ
ਬਟਾਲਾ, 18 ਦਸੰਬਰ ( )- ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਸ.ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵੱਲੋਂ ਬਟਾਲਾ ਹਲਕੇ ਵਿੱਚ ਕਰਵਾਏ ਵਿਕਾਸ ਕੰਮਾਂ ‘ਤੇ ਵੋਟਰਾਂ ਨੇ ਮੋਹਰ ਲਗਾਉਂਦਿਆਂ ਪੰਚਾਇਤ ਸੰਮਤੀ ਬਟਾਲਾ ਅਤੇ ਜਿਲ੍ਹਾ ਪ੍ਰੀਸ਼ਦ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ਹਾਸਲ ਹੋਈ ਹੈ । ਇਸ ਮੌਕੇ ਗੱਲਬਾਤ ਕਰਦਿਆ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ…
-

ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਵਿੱਚ ਸ਼ਹਿਰ ਵਾਸੀਆਂ ਦੀਆਂ ਮੁਸ਼ਕਿਲਾਂ ਕੀਤੀਆਂ ਜਾ ਰਹੀਆਂ ਨੇ ਹੱਲ- ਚੇਅਰਮੈਨ ਮਾਨਿਕ ਮਹਿਤਾ
ਬਟਾਲਾ , 9 ਦਸੰਬਰ ( ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਅਗਵਾਈ ਵਿੱਚ ਬਟਾਲਾ ਸ਼ਹਿਰ ਵਾਸੀਆਂ ਦੀਆਂ ਮੁਸ਼ਕਿਲਾਂ ਸੁਣ ਕੇ ਹੱਲ ਕੀਤੀਆਂ ਜਾ ਰਹੀਆਂ ਹਨ। ਇਹ ਪ੍ਰਗਟਾਵਾ ਮਾਨਿਕ ਮਹਿਤਾ, ਚੇਅਰਮੈਨ ਮਾਰਕਿਟ ਕਮੇਟੀ ਬਟਾਲਾ ਨੇ ਆਪਣੇ ਗਰਿਹ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਉਪਰੰਤ ਕੀਤਾ। ਇਸ…
-

ਗੁਰਦਾਸਪੁਰ ਪੁਲਿਸ ਵੱਲੋਂ 13 ਗ੍ਰਾਮ 420 ਮਿਲੀਗ੍ਰਾਮ ਹੈਰੋਇਨ ਸਮੇਤ ਦੋਸ਼ੀ ਗਿ੍ਫ਼ਤਾਰ
ਗੁਰਦਾਸਪੁਰ, 9 ਦਸਬੰਰ ( ) ਮੁੱਖ ਮੰਤਰੀ, ਪੰਜਾਬ ਵੱਲੋਂ ਐਲਾਨੇ “ਯੁੱਧ ਨਸ਼ੇ ਦੇ ਵਿਰੁੱਧ” ਮੁਹਿੰਮ ਤਹਿਤ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਅਤੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਬਾਰਡਰ ਰੇਂਜ, ਅੰਮ੍ਰਿਤਸਰ ਵੱਲੋਂ ਦਿੱਤੇ ਗਏ ਦਿਸ਼ਾ-ਨਿਰਦੇਸ਼ਾ ਅਨੁਸਾਰ ਥਾਣਾ ਸਿਟੀ ਗੁਰਦਾਸਪੁਰ ਵਿਖੇ ਕਰਨਵੀਰ ਸਿੰਘ ਅਤੇ ਸੁਖਜਿੰਦਰ ਸਿੰਘ ਨੂੰ ਮੋਟਰਸਾਈਕਲ ਸਮੇਤ ਕਾਬੂ ਕਰਕੇ ਉਹਨਾਂ ਪਾਸੋ 06 ਗ੍ਰਾਮ 420 ਮਿਲੀਗ੍ਰਾਮ ਹੈਰੋਇੰਨ…
-

ਬਟਾਲਾ ਪੁਲਿਸ ਦੇ ਟ੍ਰੈਫਿਕ ਸਟਾਫ਼ ਨੇ ਵਿਦਿਆਰਥੀਆਂ ਨੂੰ ਆਵਾਜਾਈ ਦੇੇ ਨਿਯਮਾਂ ਬਾਰੇ ਕੀਤਾ ਜਾਗਰੂਕ
ਬਟਾਲਾ, 5 ਦਸੰਬਰ ( ) ਡਾ. ਮਹਿਤਾਬ ਸਿੰਘ, ਐਸ ਐਸ ਪੀ ਬਟਾਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਟਾਲਾ ਪੁਲਿਸ ਦੇ ਟ੍ਰੈਫਿਕ ਸਟਾਫ਼ ਵੱਲੋਂ ਸ਼ਿਵਾਲਿਕ ਸੀਨੀਅਰ ਸੈਕੰਡਰੀ ਸਕੂਲ, ਬਟਾਲਾ ਵਿਖੇ ਟ੍ਰੈਫਿਕ ਨਿਯਮਾਂ ਬਾਰੇ ਜਾਗਰੂਕਤਾ ਸੈਮੀਨਾਰ ਕਰਵਾਇਆ। ਵਿਦਿਆਰਥੀਆਂ ਨੂੰ ਨਾਬਾਲਗ ਬੱਚਿਆਂ ਨੂੰ ਗੱਡੀ ਚਲਾਉਣ ਵਿਰੁੱਧ ਨਵੇਂ ਕਾਨੂੰਨ, ਸੜਕ ਸੁਰੱਖਿਆ ਅਤੇ 112 ਹੈਲਪਲਾਈਨ ਨੰਬਰ ਬਾਰੇ ਜਾਗਰੂਕ ਕੀਤਾ ਗਿਆ। ਇਸ…
-

ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਕਾਦੀਆਂ ਅਹਿਮਦੀਆ ਮੁਹੱਲੇ ਵਿੱਚ 4 ਕਰੋੜ ਰੁਪਏ ਦੀ ਲਾਗਤ ਨਾਲ ਇੰਟਰਨਲ ਰੋਡ ਦੇ ਸੁੰਦਰੀਕਰਨ ਦਾ ਕੰਮ ਸ਼ੁਰੂ ਕਰਵਾਇਆ
ਕਾਦੀਆਂ /ਬਟਾਲਾ, 28 ਨਵੰਬਰ ( ) ਹਲਕਾ ਕਾਦੀਆਂ ਦੇ ਇੰਚਾਰਜ ਕਾਦੀਆਂ ਐਡੋਕੇਟ ਜਗਰੂਪ ਸਿੰਘ ਸੇਖਵਾਂ ਨੇ ਅੱਜ ਕਾਦੀਆਂ ਅਹਿਮਦੀਆ ਮੁਹੱਲੇ ਵਿੱਖੇ ਸੜਕ ਦੇ ਦੋਨੇ ਪਾਸੇ ਟਾਈਲਾਂ ਲਗਵਾੳਣ ਦੀ ਸ਼ੁਰੂਆਤ ਕੀਤੀ। ਉਨ੍ਹਾਂ ਕਿਹਾ ਕਿ 4 ਕਰੋੜ ਰੁਪਏ ਦੀ ਲਾਗਤ ਨਾਸ ਸੁੰਦਰੀਕਰਨ ਦੇ ਵਿਕਾਸ ਕੰਮ ਕਰਵਾਏ ਜਾਣਗੇ। ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਕਾਦੀਆਂ ਇਕ…
-

ਬਟਾਲਾ ਤੋਂ ਜੱਗੂ ਭਗਵਾਨਪੁਰੀਆ ਗੈਂਗ ਦਾ ਸਰਗਰਮ ਮੈਂਬਰ ਗ੍ਰਿਫ਼ਤਾਰ; ਦੋ ਆਧੁਨਿਕ ਪਿਸਤੌਲ ਬਰਾਮਦ
ਚੰਡੀਗੜ੍ਹ/ਬਟਾਲਾ, 12 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ ਗੈਂਗਸਟਰ ਵਿਰੋਧੀ ਟਾਸਕ ਫੋਰਸ (ਏ.ਜੀ.ਟੀ.ਐਫ.) ਪੰਜਾਬ ਨੇ ਬਟਾਲਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਜੱਗੂ ਭਗਵਾਨਪੁਰੀਆ ਗੈਂਗ ਦੇ ਇੱਕ ਸਰਗਰਮ ਮੈਂਬਰ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਸ ਦੇ ਕਬਜ਼ੇ ਚੋਂ ਦੋ…
-

ਮੁੱਖ ਮੰਤਰੀ ਵੱਲੋਂ ਬਟਾਲਾ ਵਿਖੇ ਨਵਾਂ ਬਣਿਆ ਤਹਿਸੀਲ ਕੰਪਲੈਕਸ ਲੋਕਾਂ ਨੂੰ ਸਮਰਪਿਤ
*ਬਟਾਲਾ (ਗੁਰਦਾਸਪੁਰ), 8 ਨਵੰਬਰ: ਇੱਕ ਹੋਰ ਮਹੱਤਵਪੂਰਨ ਨਾਗਰਿਕ ਕੇਂਦਰਿਤ ਪਹਿਲਕਦਮੀ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਇੱਥੇ ਨਵਾਂ ਬਣਿਆ ਤਹਿਸੀਲ ਕੰਪਲੈਕਸ ਲੋਕਾਂ ਨੂੰ ਸਮਰਪਿਤ ਕੀਤਾ ਗਿਆ, ਜਿਸ ਦਾ ਉਦੇਸ਼ ਨਾਗਰਿਕਾਂ ਨੂੰ ਇੱਕੋ ਛੱਤ ਹੇਠ ਸਾਰੀਆਂ ਆਮ ਪ੍ਰਸ਼ਾਸਕੀ ਸੇਵਾਵਾਂ ਪ੍ਰਦਾਨ ਕਰਨਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨਵਾਂ…
-

ਬਟਾਲਾ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹਾਦਤ ਨਾਲ ਸਬੰਧਿਤ ਕਰਵਾਏ ਜਾਣ ਵਾਲੇ ਲਾਈਟ ਐਂਡ ਸਾਊਂਡ ਸ਼ੋਅ ਦੀਆਂ ਤਿਆਰੀਆਂ ਮੁਕੰਮਲ-ਵਿਧਾਇਕ ਸ਼ੈਰੀ ਕਲਸੀ
ਬਟਾਲਾ, 7 ਨਵੰਬਰ ( ) ਬਟਾਲਾ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹਾਦਤ ਨਾਲ ਸਬੰਧਿਤ ਕਰਵਾਏ ਜਾਣ ਵਾਲੇ ਲਾਈਟ ਐਂਡ ਸਾਊਂਡ ਸ਼ੋਅ ਦੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਸਵੇਰੇ 8 ਨਵੰਬਰ ਨੂੰ ਆਈ.ਟੀ.ਆਈ ਬਟਾਲਾ ਦੀ ਗਰਾਊਂਡ ਵਿਖੇ ਸ਼ਾਮ 5.30 ਵਜੇ ਲਾਈਟ ਐਂਡ ਸਾਊਂਡ ਸ਼ੋਅ ਹੋਵੇਗਾ। ਲਾਈਟ ਐਂਡ ਸਾਊਂਡ ਸ਼ੋਅ ਵੇਖਣ ਲਈ ਐਂਟਰੀ ਬਿਲਕੁਲ…
-

ਅੱਜ 8 ਨਵੰਬਰ ਨੂੰ ਬਟਾਲਾ ਵਿਖੇ ਕਰਵਾਏ ਜਾ ਰਹੇ ਲਾਈਟ ਐਂਡ ਸਾਊਂਡ ਸ਼ੋਅ ਦੀਆਂ ਤਿਆਰੀਆਂ ਮੁਕੰਮਲ-ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ
ਬਟਾਲਾ, 7 ਨਵੰਬਰ ( ) ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨਾਲ ਸਬੰਧਤ ਲਾਈਟ ਐਂਡ ਸਾਊਂਡ ਸ਼ੋਅ ਆਈ.ਟੀ.ਆਈ ਬਟਾਲਾ ਦੀ ਗਰਾਊਂਡ ਵਿੱਚ ਸ਼ਾਮ 5.30 ਵਜੇ ਹੋਵੇਗਾ, ਜਿਸ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਡਿਪਟੀ ਕਮਿਸ਼ਨਰ ਨੇ ਆਈ.ਟੀ.ਆਈ ਬਟਾਲਾ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕਰਨ ਉਪਰੰਤ…
-

ਡੇਰਾ ਬਾਬਾ ਨਾਨਕ ਵਿਖੇ ਐੱਸ.ਡੀ. ਐੱਮ ਦੀ ਅਗਵਾਈ ਹੇਠ ‘ਪਰਾਲੀ ਪਰੋਟੈਕਸ਼ਨ ਫੋਰਸ’ ਦੀ ਟੀਮ ਨੇ ਮੌਕੇ ‘ਤੇ ਖੇਤ ਵਿੱਚ ਲੱਗੀ ਅੱਗ ਬੁਝਾਈ
ਡੇਰਾ ਬਾਬਾ ਨਾਨਕ/ਗੁਰਦਾਸਪੁਰ, 3 ਨਵੰਬਰ ( ) ਸ੍ਰੀ ਆਦਿੱਤਿਆ ਉੱਪਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀਆਂ ਹਦਾਇਤਾਂ ਤਹਿਤ ਜਿਲ੍ਹੇ ਅੰਦਰ ‘ਪਰਾਲੀ ਪਰੋਟੈਕਸ਼ਨ ਫੋਰਸ’ ਦੀ ਟੀਮਾਂ ਵਲੋਂ ਲਗਾਤਾਰ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਮਿਲਕੇ ਜਾਗਰੂਕ ਕਰਨ ਦੇ ਨਾਲ ਫੋਰਸ ਟੀਮ ਵਲੋਂ ਖੇਤ ਵਿੱਚ ਲੱਗੀ ਨੂੰ ਵੀ ਮੌਕੇ ‘ਤੇ ਜਾ ਬੁਝਾਇਆ ਜਾ ਰਿਹਾ ਹੈ। ਐਸ.ਡੀ.ਐਮ ਡੇਰਾ ਬਾਬਾ ਨਾਨਕ…
-

ਗੈਂਗਸਟਰ ਗੁਰਦੇਵ ਜੱਸਲ ਅਤੇ ਗੁਰਲਾਲ ਉਰਫ਼ ਗੁੱਲੂ ਦੇ ਦੋ ਹੋਰ ਕਾਰਕੁਨ ਗੁਰਦਾਸਪੁਰ ਤੋਂ ਗ੍ਰਿਫ਼ਤਾਰ; ਤਿੰਨ ਪਿਸਤੌਲ ਬਰਾਮਦ
ਚੰਡੀਗੜ੍ਹ/ਗੁਰਦਾਸਪੁਰ, 2 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਗੁਰਦਾਸਪੁਰ ਪੁਲਿਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਅੱਤਵਾਦੀ ਸੰਗਠਨ ਨਾਲ ਸਬੰਧਤ ਕੱਟੜਪੰਥੀ ਗੈਂਗਸਟਰ ਗੁਰਦੇਵ ਜੱਸਲ ਅਤੇ ਗੁਰਲਾਲ ਉਰਫ਼ ਗੁੱਲੂ ਦੇ ਦੋ ਹੋਰ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਜ਼ਿੰਦਾ ਕਾਰਤੂਸ…