Category: Gurdaspur
-

ਮੁੱਖ ਮੰਤਰੀ ਪੰਜਾਬ ਨੂੰ ਵਿਧਾਇਕ ਸ਼ੈਰੀ ਕਲਸੀ ਦੇ ਨਾਲ ਮਿਲੇ ਬਹਿਰਾਮਪੁਰ ਦੇ ਪੰਚ ਸਰਪੰਚ
ਬਟਾਲਾ, 27 ਅਗਸਤ ( ) ਅੱਜ ਜਦੋਂ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਬਹਿਰਾਮਪੁਰ ਵਿਖੇ ਹੜ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰ ਰਹੇ ਸਨ ਤਾਂ ਮੁੱਖ ਮੰਤਰੀ ਪੰਜਾਬ ਨੂੰ ਸੂਬੇ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਦੇ ਨਾਲ ਬਹਿਰਾਮਪੁਰ ਦੇ ਪੰਚ-ਸਰਪੰਚ ਮਿਲੇ ਤੇ ਸਾਰੀ ਸਥਿਤੀ ਤੋਂ ਜਾਣੂੰ ਕਰਵਾਇਆ। ਮੁੱਖ ਮੰਤਰੀ ਪੰਜਾਬ ਨੇ ਤੁਰੰਤ ਹੜ…
-

ਵਿਆਹ ਪੁਰਬ ਦੌਰਾਨ ਸ਼ਰਾਰਤੀ ਅਨਸਰਾਂ ਦੀ ਹੁੱਲੜਬਾਜ਼ੀ ਨੂੰ ਰੋਕਣ ਲਈ ਪਾਬੰਦੀ ਦੇ ਹੁਕਮ ਜਾਰੀ
ਗੁਰਦਾਸਪੁਰ, 27 ਅਗਸਤ ( ) – ਜ਼ਿਲ੍ਹਾ ਗੁਰਦਾਸਪੁਰ ਦੇ ਸ਼ਹਿਰ ਬਟਾਲਾ ਵਿਖੇ 30 ਅਗਸਤ 2025 ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ ਮਨਾਇਆ ਜਾ ਰਿਹਾ ਹੈ। ਆਮ ਤੌਰ ‘ਤੇ ਦੇਖਣ ਵਿੱਚ ਆਇਆ ਹੈ ਕਿ ਇਸ ਮੇਲੇ ਵਿੱਚ ਸ਼ਰਾਰਤੀ ਅਨਸਰ ਟਰੈਕਟਰਾਂ ਅਤੇ ਹੋਰ ਵਾਹਨਾਂ ਉੱਪਰ ਹੁੱਲੜਬਾਜ਼ੀ ਕਰਦੇ ਹਨ, ਉੱਚੀ ਅਵਾਜ਼ ਵਿੱਚ…
-

ਮੁੱਖ ਮੰਤਰੀ ਵੱਲੋਂ ਪੰਜਾਬ ਸਰਕਾਰ ਦਾ ਹੈਲੀਕਾਪਟਰ ਬਚਾਅ ਤੇ ਰਾਹਤ ਕਾਰਜਾਂ ਲਈ ਤਾਇਨਾਤ, ਕੈਬਨਿਟ ਸਾਥੀਆਂ ਨਾਲ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
*ਗੁਰਦਾਸਪੁਰ, 27 ਅਗਸਤ*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਾਨਵਤਾ ਪੱਖੀ ਪਹੁੰਚ ਅਪਣਾਉਂਦੇ ਹੋਏ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਫਸੇ ਪਰਿਵਾਰਾਂ ਨੂੰ ਰਾਹਤ ਸਮੱਗਰੀ ਪਹੁੰਚਾਉਣ ਅਤੇ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਣ ਲਈ ਸੂਬਾ ਸਰਕਾਰ ਦਾ ਹੈਲੀਕਾਪਟਰ ਤਾਇਨਾਤ ਕਰਨ ਦਾ ਐਲਾਨ ਕੀਤਾ।ਮੁੱਖ ਮੰਤਰੀ ਨੇ ਕਿਹਾ, “ਲੋਕਾਂ ਨੇ ਸਾਡੇ ਹੱਕ ਵਿੱਚ ਵੱਡਾ ਫਤਵਾ ਦੇ…
-

ਬਟਾਲਾ ਵਿਖੇ ਅਧਿਕਾਰੀਆਂ ਦੀ ਮੁਸ਼ਤੈਦੀ ਨਾਲ ਹੰਸਲੀ ਵਿੱਚ ਫਸੀ ਘਾਹ-ਫੂਸ ਨੂੰ ਤੁਰੰਤ ਜੇ.ਸੀ.ਬੀ ਲਗਾ ਕੇ ਬਾਹਰ ਕੱਢਿਆ
ਬਟਾਲਾ, 26 ਅਗਸਤ ( ) ਬਟਾਲਾ ਸ਼ਹਿਰ ਵਿਚੋਂ ਲੰਘਦੀ ਹੰਸਲੀ ਵਿੱਚ ਘਾਹ-ਫੂਸ ਤੇ ਬੂਟੀ ਆਦਿ ਫਸ ਗਈ ਸੀ, ਜਿਸ ਨੂੰ ਅਧਿਕਾਰੀਆਂ ਦੀ ਮੁਸ਼ਤੈਦੀ ਨਾਲ ਤੁਰੰਤ ਜੇ.ਸੀ.ਬੀ ਲਗਾ ਕੇ ਸਾਫ਼ ਕਰਵਾ ਦਿੱਤਾ ਗਿਆ ਹੈ ਅਤੇ ਹੁਣ ਹੰਸਲੀ ਵਿਚ ਪਾਣੀ ਆਮ ਵਾਂਗ ਵੱਗ ਰਿਹਾ ਹੈ। ਤਹਿਸੀਲਦਾਰ ਬਟਾਲਾ ਅਰਜਨ ਸਿੰਘ ਗਰੇਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਹਾੜੀ ਅਤੇ ਮੈਦਾਨੀ ਇਲਾਕਿਆਂ…
-

ਜਲ ਸਰੋਤ ਮੰਤਰੀ ਬਰਿੰਦਰ ਗੋਇਲ ਵੱਲੋਂ ਮਕੌੜਾ ਪੱਤਣ ਵੱਲ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ
ਮਕੌੜਾ ਪੱਤਣ/ਗੁਰਦਾਸਪੁਰ, 26 ਅਗਸਤ ( ) – ਸੂਬੇ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਰਾਵੀ ਦਰਿਆ ਕੰਢੇ ਹੜ੍ਹ ਪ੍ਰਭਾਵਿਤ ਪਿੰਡਾਂ ਬਾਹਮਣੀ ਤੇ ਝਬਕਰਾ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਪਹੁੰਚ ਕਰਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚਲਾਏ ਜਾ ਰਹੇ ਰਾਹਤ ਤੇ…
-

55 ਲੱਖ ਗ਼ਰੀਬ ਪੰਜਾਬੀਆਂ ਨੂੰ ਮਿਲਣ ਵਾਲੇ ਮੁਫ਼ਤ ਰਾਸ਼ਨ ਨੂੰ ਬੰਦ ਕਰਨ ਦੀ ਕੇਂਦਰ ਸਰਕਾਰ ਦੀ ਸਾਜ਼ਿਸ਼ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ : ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ
ਗੁਰਦਾਸਪੁਰ, 24 ਅਗਸਤ ( ) – ਭਾਰਤੀ ਜਨਤਾ ਪਾਰਟੀ ਦੀ ਕੇਂਦਰ ਸਰਕਾਰ ਪੰਜਾਬ ਦੇ ਕੁੱਲ 1.53 ਕਰੋੜ ਰਾਸ਼ਨ ਕਾਰਡਾਂ ਵਿੱਚੋਂ 55 ਲੱਖ ਗ਼ਰੀਬ ਪੰਜਾਬੀਆਂ ਨੂੰ ਮਿਲਣ ਵਾਲਾ ਮੁਫ਼ਤ ਰਾਸ਼ਨ ਬੰਦ ਕਰਨ ਜਾ ਰਹੀ ਹੈ, ਜੋ ਕਿਸੇ ਕੀਮਤ ਉੱਪਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਹ ਪ੍ਰਗਟਾਵਾ ਆਮ ਆਦਮੀ ਪਾਰਟੀ…
-

ਪਿੰਡ ਪਾਹੜਾ ਦੇ ਕਿਸਾਨ ਸੰਦੀਪ ਸਿੰਘ ਨੇ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾ ਕੇ ਆਪਣੇ ਖੇਤਾਂ ਨੂੰ ਹੋਰ ਉਪਜਾਊ ਬਣਾਇਆ
ਗੁਰਦਾਸਪੁਰ, 21 ਅਗਸਤ ( ) – ਗੁਰਦਾਸਪੁਰ ਬਲਾਕ ਨਾਲ ਸੰਬੰਧਿਤ ਪਿੰਡ ਪਾਹੜਾ ਦੇ ਮਿਹਨਤੀ ਕਿਸਾਨ ਨੇ ਖੇਤੀਬਾੜੀ ਵਿਭਾਗ ਵੱਲੋਂ ਮਿਲੀ ਸੇਧ ਅਤੇ ਆਪਣੀ ਸਖ਼ਤ ਮਿਹਨਤ ਦੀ ਬਦੌਲਤ ਆਪਣੇ ਰੇਤਲੀ ਮਿੱਟੀ ਵਾਲੇ ਖੇਤਾਂ ਨੂੰ ਵੀ ਉਪਜਾਊ ਬਣਾਇਆ ਹੈ। ਇਸ ਮਿਹਨਤੀ ਕਿਸਾਨ ਸੰਦੀਪ ਸਿੰਘ ਵੱਲੋਂ ਆਪਣੇ ਪਿਤਾ ਨਛੱਤਰ ਸਿੰਘ ਅਤੇ ਭਰਾ ਅਮਰਜੀਤ…
-

ਜ਼ਿਲ੍ਹਾ ਤੇ ਸੈਸ਼ਨ ਜੱਜ ਦਿਲਬਾਗ ਸਿੰਘ ਜੌਹਲ ਵੱਲੋਂ ਕੇਂਦਰੀ ਜੇਲ੍ਹ ਗੁਰਦਾਸਪੁਰ ਦਾ ਦੌਰਾ
ਗੁਰਦਾਸਪੁਰ, 19 ਅਗਸਤ ( ) – ਸ੍ਰੀ ਦਿਲਬਾਗ ਸਿੰਘ ਜੌਹਲ, ਮਾਣਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਗੁਰਦਾਸਪੁਰ ਅਤੇ ਸ੍ਰੀ ਹਰਪ੍ਰੀਤ ਸਿੰਘ, ਮਾਣਯੋਗ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਗੁਰਦਾਸਪੁਰ ਵੱਲੋਂ ਅੱਜ ਕੇਂਦਰੀ ਜੇਲ੍ਹ ਗੁਰਦਾਸਪੁਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਜੇਲ੍ਹ ਦੀ ਹਰ…
-

ਡਿਪਟੀ ਕਮਿਸ਼ਨਰ ਨੇ ਝੋਨੇ ਦੀ ਖ਼ਰੀਦ ਸਬੰਧੀ ਕੀਤੇ ਜਾਣੇ ਪ੍ਰਬੰਧਾਂ ਨੂੰ ਲੈ ਕੇ ਅਧਿਕਾਰੀਆਂ ਤੇ ਆੜ੍ਹਤੀਆਂ ਨਾਲ ਮੀਟਿੰਗ
ਗੁਰਦਾਸਪੁਰ, 19 ਅਗਸਤ ( ) – ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਦਲਵਿੰਦਰਜੀਤ ਸਿੰਘ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫ਼ਰੰਸ ਹਾਲ ਵਿਖੇ ਜ਼ਿਲ੍ਹਾ ਅਧਿਕਾਰੀਆਂ ਨਾਲ ਝੋਨੇ ਦੀ ਖ਼ਰੀਦ ਸਬੰਧੀ ਕੀਤੇ ਜਾਣ ਵਾਲੇ ਪ੍ਰਬੰਧਾਂ ਨੂੰ ਲੈ ਕੇ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ, ਸ੍ਰੀ ਸੁਖਜਿੰਦਰ ਸਿੰਘ,…
-

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਪਿੰਡ ਨਾਹਰਪੁਰ ਅਤੇ ਨਾਰੋਵਾਲੀ ਵਿਖੇ 1.11 ਕਰੋੜ ਰੁਪਏ ਦੀ ਲਾਗਤ ਨਾਲ ਬਣੀਆਂ ਨਵੀਆਂ ਜਲ ਸਪਲਾਈ ਸਕੀਮਾਂ ਦਾ ਉਦਘਾਟਨ ਕੀਤਾ
ਕਲਾਨੌਰ/ਗੁਰਦਾਸਪੁਰ, 18 ਅਗਸਤ ( ) – ਸੂਬੇ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ, ਮਾਲ, ਪੁਨਰਵਾਸ ਅਤੇ ਆਫ਼ਤ ਪ੍ਰਬੰਧਨ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਵੱਲੋਂ ਅੱਜ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਨਾਹਰਪੁਰ ਅਤੇ ਨਾਰੋਵਾਲੀ ਵਿਖੇ 1.11 ਕਰੋੜ ਰੁਪਏ ਦੀ ਲਾਗਤ ਨਾਲ ਬਣੀਆਂ ਨਵੀਆਂ ਜਲ…
-

ਚੇਅਰਮੈਨ ਰਮਨ ਬਹਿਲ ਤੇ ਰਾਜੀਵ ਸ਼ਰਮਾ ਦੀ ਅਗਵਾਈ ਹੇਠ ਨਗਰ ਸੁਧਾਰ ਟਰੱਸਟ ਨੇ ਗੁਰਦਾਸਪੁਰ ਸ਼ਹਿਰ ਦੇ ਨਾਲ ਪਿੰਡਾਂ ਦੇ ਵਿਕਾਸ ਲਈ ਵੀ ਆਪਣੇ ਖ਼ਜ਼ਾਨੇ ਦੇ ਮੂੰਹ ਖੋਲ੍ਹੇ
ਗੁਰਦਾਸਪੁਰ, 17 ਅਗਸਤ ( ) – ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਅਤੇ ਨਗਰ ਸੁਧਾਰ ਟਰੱਸਟ ਗੁਰਦਾਸਪੁਰ ਦੇ ਚੇਅਰਮੈਨ ਸ੍ਰੀ ਰਾਜੀਵ ਸ਼ਰਮਾ ਦੀ ਅਗਵਾਈ ਹੇਠ ਨਗਰ ਸੁਧਾਰ ਟਰੱਸਟ ਗੁਰਦਾਸਪੁਰ ਵੱਲੋਂ ਸ਼ਹਿਰ ਵਿਚਲੀਆਂ ਆਪਣੀਆਂ ਕਲੋਨੀਆਂ ਦੇ ਵਿਕਾਸ ਤੋਂ ਬਾਅਦ ਗੁਰਦਾਸਪੁਰ ਸ਼ਹਿਰ ਦੇ ਨਾਲ ਲੱਗਦੇ ਪਿੰਡਾਂ ਦੇ ਵਿਕਾਸ…
-

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਚੇਅਰਮੈਨ ਰਮਨ ਬਹਿਲ ਦੇ ਨਾਲ ਗੁਰਦਾਸਪੁਰ ਵਿਖੇ ਅਰਬਨ ਅਸਟੇਟਾਂ ਦਾ ਦੌਰਾ
ਗੁਰਦਾਸਪੁਰ, 16 ਅਗਸਤ ( ) – ਸੂਬੇ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਪੁੱਡਾ ਅਤੇ ਨਗਰ ਸੁਧਾਰ ਟਰੱਸਟਾਂ ਰਾਹੀਂ ਡਿਵੈਲਪ ਕੀਤੀਆਂ ਗਈਆਂ ਅਰਬਨ ਅਸਟੇਟਾਂ ਤੇ ਕਲੋਨੀਆਂ ਵਿੱਚ ਸਾਰੀਆਂ ਬੁਨਿਆਦੀ ਸਹੂਲਤਾਂ ਨੂੰ ਯਕੀਨੀ ਬਣਾਇਆ ਜਾਵੇਗਾ ਤਾਂ ਜੋ ਇਨ੍ਹਾਂ ਕਲੋਨੀਆਂ ਵਿੱਚ ਰਹਿਣ ਵਾਲੇ…
-

ਡਾ. ਅਸ਼ਵਨੀ ਭੱਲਾ ਨੇ ਸਰਕਾਰੀ ਕਾਲਜ ਗੁਰਦਾਸਪੁਰ ਵਿੱਚ ਲਹਿਰਾਇਆ ਕੌਮੀ ਝੰਡਾ
ਗੁਰਦਾਸਪੁਰ, 15 ਅਗਸਤ ( ) – ਅੱਜ ਕੌਮੀ ਅਜ਼ਾਦੀ ਦਿਹਾੜਾ ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਪੂਰੀ ਸ਼ਾਨੋ ਸ਼ੌਕਤ ਨਾਲ ਮਨਾਇਆ ਗਿਆ। ਇਸ ਮੌਕੇ ਸਵੇਰੇ 7.00 ਵਜੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਡਾ. ਅਸ਼ਵਨੀ ਕੁਮਾਰ ਭੱਲਾ ਪ੍ਰਿੰਸੀਪਲ ਵੱਲੋਂ ਅਦਾ ਕੀਤੀ ਗਈ। ਐਨ.ਸੀ.ਸੀ ਦੇ 50 ਕੈਡਿਟਾਂ ਨੇ ਰਾਸ਼ਟਰੀ ਝੰਡੇ ਨੂੰ ਆਪਣੀ ਸਲਾਮੀ ਦਿੱਤੀ। ਇਸ ਮੌਕੇ ਤੇ…
-

79ਵੇਂ ਅਜ਼ਾਦੀ ਦਿਹਾੜੇ ਮੌਕੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਗੁਰਦਾਸਪੁਰ ਵਿਖੇ ਕੌਮੀ ਝੰਡਾ ਲਹਿਰਾਇਆ
ਗੁਰਦਾਸਪੁਰ, 15 ਅਗਸਤ ( ) – ਸਰਕਾਰੀ ਕਾਲਜ ਗੁਰਦਾਸਪੁਰ ਦੇ ਸ਼ਹੀਦ ਲੈਫ਼ਟੀਨੈਂਟ ਨਵਦੀਪ ਸਿੰਘ (ਅਸ਼ੋਕ ਚੱਕਰ) ਸਟੇਡੀਅਮ ਵਿਖੇ ਅੱਜ 79ਵਾਂ ਅਜ਼ਾਦੀ ਦਿਹਾੜਾ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਸੂਬੇ ਦੇ ਮਾਲ, ਮੁੜ ਵਸੇਬਾ ਤੇ ਆਫ਼ਤ ਪ੍ਰਬੰਧਨ, ਜਲ ਸਪਲਾਈ ਤੇ ਸੈਨੀਟੇਸ਼ਨ, ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਵੱਲੋਂ…
-

ਮਾਨ ਸਰਕਾਰ ਨੇ ਹਮੇਸ਼ਾਂ ਕਿਸਾਨਾਂ ਦੇ ਹਿੱਤਾਂ ਨੂੰ ਤਰਜੀਹ ਦਿੱਤੀ-ਵਿਧਾਇਕ ਸ਼ੈਰੀ ਕਲਸੀ
ਬਟਾਲਾ, 12 ਅਗਸਤ ( ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹਮੇਸ਼ਾਂ ਕਿਸਾਨੀ ਹਿੱਤਾਂ ਨੂੰ ਤਰਜੀਹ ਦਿੱਤੀ ਹੈ ਅਤੇ ਕਿਸਾਨਾਂ ਪੱਖੀ ਕਦਮ ਉਠਾਏ ਹਨ। ਚਾਹੇ ਕਿਸਾਨਾਂ ਦੀ ਕਰਜ਼ ਮਾਫੀ ਹੋਵੇ, ਫਸਲਾਂ ਲਈ ਵਧੀਆ ਭਾਅ ਦੀ ਲੜਾਈ…
-

ਆਜ਼ਾਦੀ ਦਿਵਸ ਸਮਾਗਮ ਦੀ 13 ਅਗਸਤ ਨੂੰ ਸਰਕਾਰੀ ਬਹੁ-ਤਕਨੀਕੀ ਕਾਲਜ ਬਟਾਲਾ ਦੇ ਰਾਜੀਵ ਗਾਂਧੀ ਸਟੇਡੀਅਮ ਵਿਖੇ ਹੋਵੇਗੀ ਫੁੱਲ ਡਰੈੱਸ ਰਿਹਰਸਲ
ਬਟਾਲਾ, 11 ਅਗਸਤ ( ) ਆਜ਼ਾਦੀ ਦਿਵਸ ਮਨਾਉਣ ਦੀਆਂ ਤਿਆਰੀਆਂ ਪੂਰੇ ਜੋਸ਼ ਲੂਅਤੇ ਉਤਸ਼ਾਹ ਨਾਲ ਕੀਤੀਆਂ ਜਾ ਰਹੀਆਂ ਹਨ ਅਤੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ’ਤੇ ਆਧਾਰਿਤ ਸੱਭਿਆਚਾਰਕ ਪ੍ਰੋਗਰਾਮ ਦੀਆਂ ਰਿਹਰਸਲਾਂ ਕੀਤੀਆਂ ਜਾ ਰਹੀਆਂ ਹਨ। ਸ੍ਰੀ ਵਿਕਰਮਜੀਤ ਸਿੰਘ ਪਾਂਥੇ, ਐਸ.ਡੀ.ਐਮ-ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਤਹਿਸੀਲਦਾਰ ਅਰਜਨ ਸਿੰਘ ਗਰੇਵਾਲ ਵਲੋਂ ਸ਼ਿਵ ਕੁਮਾਰ ਬਟਾਲਵੀ ਕਲਾ ਤੇ…
-

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਹਲਕੇ ਦੇ ਪਿੰਡ ਬੂਲੇਵਾਲ, ਕੋਟਲਾ ਖੁਰਦ ਤੇ ਪੀਰਮਨਾ ਵਿਖੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੱਧ ਕੀਤਾ
ਡੇਰਾ ਬਾਬਾ ਨਾਨਕ/ਗੁਰਦਾਸਪੁਰ, 09 ਅਗਸਤ ( ) – ਮੁੱਖ ਮੰਤਰੀ, ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਯੁੱਧ ਨਸ਼ਿਆਂ ਵਿਰੁੱਧ ਤਹਿਤ ਪਿੰਡ-ਪਿੰਡ ਨਸ਼ਾ ਮੁਕਤੀ ਯਾਤਰਾ ਕੱਢ ਕੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੱਧ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਦੀ ਨਸ਼ਿਆਂ ਦੇ ਖਿਲਾਫ਼ ਇਹ ਆਰ-ਪਾਰ…
-

ਸਾਉਣੀ ਦੀ ਰੁੱਤ ਦੀ ਮੱਕੀ ਦੀ ਵੈਰੀਫਿਕੇਸ਼ਨ 10 ਅਗਸਤ ਤੱਕ ਮੁਕੰਮਲ ਕੀਤੀ ਜਾਵੇ : ਮੁੱਖ ਖੇਤੀਬਾੜੀ ਅਫ਼ਸਰ
ਕਲਾਨੌਰ/ਗੁਰਦਾਸਪੁਰ, 08 ਅਗਸਤ ( ) – ਪੰਜਾਬ ਸਰਕਾਰ ਵੱਲੋਂ ਕਣਕ-ਝੋਨੇ ਦੇ ਫ਼ਸਲੀ ਚੱਕਰ ਵਿਚ ਵਿਭਿੰਨਤਾ ਲਿਆਉਣ ਲਈ ਸ਼ੁਰੂ ਕੀਤੇ ਗਏ ਪਾਇਲਟ ਪ੍ਰੋਜੈਕਟ ਤਹਿਤ ਜ਼ਿਲ੍ਹਾ ਗੁਰਦਾਸਪੁਰ ਵਿਚ ਕਿਸਾਨਾਂ ਵੱਲੋਂ ਕਾਸ਼ਤ ਕੀਤੀ ਗਈ ਸਾਉਣੀ ਰੁੱਤ ਦੀ ਮੱਕੀ ਦੀ ਪਹਿਲੀ ਵੈਰੀਫਿਕੇਸ਼ਨ ਦਾ ਕੰਮ 10 ਅਗਸਤ ਤੱਕ ਮੁਕੰਮਲ ਕਰਨ ਦਾ ਟੀਚਾ ਮਿਥਿਆ ਗਿਆ ਹੈ।…
-

ਭਾਰਤੀ ਫ਼ੌਜ ਦੇ ਜਵਾਨ ਸ਼ਹੀਦ ਏ.ਐੱਲ.ਡੀ. ਦਲਜੀਤ ਸਿੰਘ ਨੂੰ ਅੰਤਿਮ ਅਰਦਾਸ ਮੌਕੇ ਦਿੱਤੀ ਨਿੱਘੀ ਸ਼ਰਧਾਂਜਲੀ
ਚੰਡੀਗੜ੍ਹ/ਗੁਰਦਾਸਪੁਰ, 08 ਅਗਸਤ–ਬੀਤੇ ਦਿਨੀਂ ਲਦਾਖ਼ ਵਿਖੇ ਇੱਕ ਹਾਦਸੇ ਦੌਰਾਨ ਦੇਸ਼ ਖ਼ਾਤਰ ਜਾਨ ਨਿਛਾਵਰ ਕਰਨ ਵਾਲੇ ਭਾਰਤੀ ਫ਼ੌਜ ਦੇ ਜਵਾਨ ਏ.ਐੱਲ.ਡੀ. ਦਲਜੀਤ ਸਿੰਘ ਦੇ ਨਮਿਤ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ ਅੱਜ ਗੁਰਦੁਆਰਾ ਸ੍ਰੀ ਟਾਹਲੀ ਸਾਹਿਬ, ਗਾਲ੍ਹੜੀ ਵਿਖੇ ਹੋਈ, ਜਿਸ ਵਿੱਚ ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੰਗਰਾਮੀ ਅਤੇ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਉਚੇਚੇ ਤੌਰ ‘ਤੇ…
-

ਨਸ਼ੇ ਦੀ ਆਦਤ ਸਰੀਰਕ ਅਤੇ ਮਾਨਸਿਕ ਨੁਕਸਾਨ ਦੇ ਨਾਲ ਨਾਲ ਭਵਿੱਖ ਦਾ ਵੀ ਖਾਤਮਾ ਕਰਦੀ ਹੈ- ਪ੍ਰਿੰਸੀਪਲ ਭੱਟੀ
ਬਟਾਲਾ, 7 ਅਗਸਤ ( ) ਅੱਜ ਸਰਕਾਰੀ ਪੌਲੀਟੈਕਨਿਕ ਕਾਲਜ ਬਟਾਲਾ ਵਿਖੇ ਪ੍ਰਿੰਸੀਪਲ ਦਵਿੰਦਰ ਸਿੰਘ ਭੱਟੀ ਦੀ ਅਗਵਾਈ ਵਿੱਚ ’ਰੈਡ ਰਿਬਨ ਕਲੱਬ’ ਅਤੇ ਐਨ.ਐਸ.ਐਸ ਯੂਨਿਟ ਵੱਲੋਂ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ’ਯੁੱਧ ਨਸ਼ਿਆਂ ਵਿਰੁੱਧ’ ਦੇ ਤਹਿਤ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਵਿੱਚ ਵੱਡੀ ਤਾਦਾਦ ਵਿੱਚ ਹਾਜ਼ਰ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਪ੍ਰਿੰਸੀਪਲ ਦਵਿੰਦਰ ਸਿੰਘ ਭੱਟੀ ਨੇ…