Category: Gurdaspur
-

ਸ਼ਹਿਰ ਵਾਸੀ 15 ਅਗਸਤ ਤੱਕ ਜ਼ੁਰਮਾਨੇ/ ਵਿਆਜ਼ ਤੋਂ ਬਿਨਾਂ ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ- ਵਿਕਰਮਜੀਤ ਸਿੰਘ ਪਾਂਥੇ, ਐਸ.ਡੀ.ਐਮ-ਕਮ-ਕਮਿਸ਼ਨਰ ਨਗਰ ਨਿਗਮ, ਬਟਾਲਾ
ਬਟਾਲਾ, 6 ਅਗਸਤ ( ) ਸ੍ਰੀ ਵਿਕਰਮਜੀਤ ਸਿੰਘ ਪਾਂਥੇ, ਐਸ.ਡੀ.ਐਮ-ਕਮ-ਕਮਿਸ਼ਨਰ ਨਗਰ ਨਿਗਮ, ਬਟਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਵਨ ਟਾਈਮ ਸੈਟਲਮੈਂਟ ਸਕੀਮ ਅਧੀਨ ਬਿਨਾਂ ਕਿਸੇ ਜ਼ੁਰਮਾਨੇ/ਵਿਆਜ਼ ਤੋਂ ਕੇਵਲ ਮੂਲ ਰਕਮ 31 ਜੁਲਾਈ 2025 ਤੱਕ ਭਰਨ ਦੀ ਛੋਟ ਦਿੱਤੀ ਗਈ ਸੀ, ਜਿਸ ਵਿੱਚ ਲੋਕਹਿੱਤ ਨੂੰ ਮੁੱਖ ਰੱਖਦੇ ਹੋਏ ਸਰਕਾਰ ਵਲੋਂ ਚਲਾਈ ਗਈ ਵਨ ਟਾਈਮ ਸੈਟਲਮੈਂਟ ਸਕੀਮ ਅਧੀਨ ਪ੍ਰਾਪਰਟੀ ਟੈਕਸ ਬਿਨਾਂ ਕਿਸੇ…
-

ਨਸ਼ਾ ਮੁਕਤ ਬਣਾਉਣ ਲਈ ਗ੍ਰਾਮ ਪੰਚਾਇਤਾਂ ਆਪਣੇ ਪਿੰਡਾਂ ਦੀਆਂ ਬਣ ਰਹੀਆਂ ਨੇ ਪਹਿਰੇਦਾਰ- ਵਿਧਾਇਕ ਐਡਵਕੈਟ ਅਮਰਪਾਲ ਸਿੰਘ ਕਿਸ਼ਨਕੋਟ
ਸ੍ਰੀ ਹਰਗੋਬਿੰਦਪੁਰ ਸਾਹਿਬ/ ਬਟਾਲਾ, 6 ਅਗਸਤ ( ) ਹਲਕਾ ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਢੰਡੇ ਵਿਖੇ ‘ਨਸ਼ਾ ਮੁਕਤੀ ਯਾਤਰਾ’ ਤਹਿਤ ਜਨ ਸਭਾ ਕੀਤੀ ਅਤੇ ਹਾਜ਼ਰੀਨ ਗ੍ਰਾਮ ਪੰਚਾਇਤ, ਸੈਲਫ ਡਿਫੈਂਸ ਕਮੇਟੀ ਦੇ ਮੈਂਬਰ ਆਦਿ ਨੂੰ ਨਸ਼ਿਆਂ ਵਿਰੁੱਧ ਸਮੂਹਿਕ ਹਲਫ ਦਿਵਾਉਂਦਿਆਂ ਵਾਅਦਾ ਲਿਆ ਕਿ ਉਹ ਆਪਣੇ ਪਿੰਡ ‘ਚ ਪਹਿਰੇਦਾਰੀ ਕਰਕੇ ਨਸ਼ਿਆਂ ਦੇ ਧੰਦੇ ਨੂੰ ਮੂਲ਼ੋਂ ਨਸ਼ਟ ਕਰਨ ਵਾਸਤੇ ਨਸ਼ੇ ਦਾ ਧੰਦਾ ਕਰਨ ‘ਚ…
-

ਜ਼ਿਲ੍ਹੇ ਵਿੱਚ ਸੇਫ਼ ਸਕੂਲ ਵਾਹਨ ਪਾਲਿਸੀ ਨੂੰ ਇੰਨ-ਬਿੰਨ ਲਾਗੂ ਕੀਤਾ ਜਾਵੇ – ਸਹਾਇਕ ਕਮਿਸ਼ਨਰ
ਗੁਰਦਾਸਪੁਰ, 04 ਅਗਸਤ ( ) – ਸਹਾਇਕ ਕਮਿਸ਼ਨਰ (ਜਨਰਲ) ਸ੍ਰੀ ਆਦਿੱਤਯ ਗੁਪਤਾ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫ਼ਰੰਸ ਹਾਲ ਵਿਖੇ ਰੋਡ ਸੇਫ਼ਟੀ ਕਮੇਟੀ ਦੀ ਮਹੀਨਾਵਾਰ ਮੀਟਿੰਗ ਹੋਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਹਾਇਕ ਕਮਿਸ਼ਨਰ (ਜਨਰਲ) ਸ੍ਰੀ ਆਦਿੱਤਯ ਗੁਪਤਾ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਸੇਫ਼ ਸਕੂਲ ਵਾਹਨ ਪਾਲਿਸੀ ਨੂੰ…
-

ਸੂਬੇ ਵਿੱਚੋਂ ਨਸ਼ਿਆਂ ਦਾ ਹੋਵੇਗਾ ਮੁਕੰਮਲ ਖ਼ਾਤਮਾ, ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਜਾਰੀ: ਗੁਰਦੀਪ ਸਿੰਘ ਰੰਧਾਵਾ
ਕਲਾਨੌਰ/ਧਾਰੀਵਾਲ/ਗੁਰਦਾਸਪੁਰ, 03 ਅਗਸਤ ( ) – ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਵਿੱਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਡੇਰਾ ਬਾਬਾ ਨਾਨਕ ਦੇ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਨੇ ਬੀਤੀ ਸ਼ਾਮ ਹਲਕੇ ਦੇ ਪਿੰਡ ਬਜ਼ੁਰਗਵਾਲ, ਦੁੱਲਾਨੰਗਲ ਅਤੇ ਬਾਂਗੋਵਾਣੀ…
-

ਕਣਕ ਅਤੇ ਝੋਨੇ ਦੇ ਰਹਿੰਦ-ਖੂੰਹਦ ਨੂੰ ਖੇਤਾਂ ਵਿੱਚ ਮਿਲਾ ਕੇ ਮਲਚਿੰਗ ਵਿਧੀ ਦੁਆਰਾ ਖੇਤੀ ਕਰ ਰਿਹਾ ਅਗਾਂਹਵਧੂ ਕਿਸਾਨ ਕਰਮਜੀਤ ਸਿੰਘ ਧਾਲੀਵਾਲ
ਗੁਰਦਾਸਪੁਰ, 2 ਅਗਸਤ ( ) – ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਬਿਧੀਪੁਰ ਦਾ ਨੌਜਵਾਨ ਕਿਸਾਨ ਕਰਮਜੀਤ ਸਿੰਘ ਧਾਲੀਵਾਲ ਪਿਛਲੇ 10 ਸਾਲਾਂ ਤੋਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਗੁਰਦਾਸਪੁਰ ਤੋਂ ਪ੍ਰੇਰਨਾ ਅਤੇ ਸਹਿਯੋਗ ਨਾਲ ਕਣਕ ਅਤੇ ਝੋਨੇ ਦੇ ਰਹਿੰਦ ਖੂੰਹਦ ਨੂੰ ਖੇਤਾਂ ਵਿੱਚ ਮਿਲਾ ਕੇ ਹੈਪੀ ਸੀਡਰ ਅਤੇ ਮਲਚਿੰਗ ਵਿਧੀ ਦੁਆਰਾ ਖੇਤੀ…
-

ਗੁਰਦਾਸਪੁਰ ਦੇ ਪੁਰਾਣੇ ਬੱਸ ਅੱਡੇ ਵਿੱਚ ਦੋ ਰੋਜ਼ਾ ‘ਉਮੀਦ ਬਜ਼ਾਰ’ ਦਾ ਸ਼ਾਨਦਾਰ ਅਗਾਜ਼
ਗੁਰਦਾਸਪੁਰ, 2 ਅਗਸਤ ( ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇੱਕ ਨਿਵੇਕਲੀ ਪਹਿਲ ਕਰਦਿਆਂ ਗੁਰਦਾਸਪੁਰ ਸ਼ਹਿਰ ਦੇ ਪੁਰਾਣੇ ਬੱਸ ਅੱਡੇ ਵਿੱਚ ਦੋ ਰੋਜ਼ਾ ‘ਉਮੀਦ ਬਜ਼ਾਰ’ ਦਾ ਅੱਜ ਸ਼ਾਨਦਾਰ ਅਗਾਜ਼ ਹੋ ਗਿਆ। ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਇਸ ‘ਉਮੀਦ ਬਜ਼ਾਰ’ ਦਾ ਉਦਘਾਟਨ ਕੀਤਾ।…
-

ਲੋਕਾਂ ਦੇ ਸਾਥ ਨਾਲ ਹੋਵੇਗਾ ਨਸ਼ਿਆਂ ਦਾ ਖਾਤਮਾ-ਵਿਧਾਇਕ ਸ਼ੈਰੀ ਕਲਸੀ
ਬਟਾਲਾ, 1 ਅਗਸਤ ( ) ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸੂਬੇ ਵਿੱਚ ਵੱਡੇ ਪੱਧਰ ‘ਤੇ ਜਾਗਰੂਕਤਾ ਗਤੀਵਿਧੀਆਂ ਜਾਰੀ ਹਨ। ਇਸ ਤਹਿਤ ਬਟਾਲਾ ਦੀ ਵਾਰਡ ਨੰਬਰ 48 ਵਿੱਚ ‘ਨਸ਼ਾ ਮੁਕਤੀ ਯਾਤਰਾ’ ਤਹਿਤ ਹੋਈ ਇਕੱਤਰਤਾ ਵਿੱਚ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵੱਲੋਂ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਵਾਰਡ ਵਾਸੀਆਂ ਨੂੰ ਨਸ਼ਿਆਂ ਖ਼ਿਲਾਫ਼ ਇੱਕਜੁਟ ਹੋ…