ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਵੱਲੋਂ ਆਂਗਣਵਾੜੀ ਸੈਂਟਰਾਂ ’ਚ ਰਾਸ਼ਨ ਦੀ ਗੁਣਵੱਤਾ ਦੀ ਜਾਂਚ ਕੀਤੀ
ਮਾਨਸਾ, 26 ਜੁਲਾਈ:ਬਾਲ ਵਿਕਾਸ ਪ੍ਰੋਜੈਕਟ ਅਫ਼ਸਰ, ਬੁਢਲਾਡਾ ਅਤੇ ਸੀਨੀਅਰ ਮੈਨੇਜਰ ਮਾਰਕਫੈਡ ਬੁਢਲਾਡਾ ਦੀ ਟੀਮ ਵੱਲੋ ਬਲਾਕ ਬੁਢਲਾਡਾ ਅਧੀਨ ਵੱਖ ਵੱਖ ਆਂਗਣਵਾੜੀ ਸੈਂਟਰਾਂ ਵਿਚ ਬੱਚਿਆਂ ਅਤੇ ਗਰਭਵਤੀ ਔਰਤਾਂ ਲਈ ਦਿਤੇ ਜਾਣ…