Category: Hoshiarpur
-

ਵਿਧਾਇਕ ਜਿੰਪਾ ਨੇ ਵਾਰਡ ਨੰਬਰ 19 ਅਤੇ 23 ‘ਚ 27 ਲੱਖ ਰੁਪਏ ਦੇ ਵਿਕਾਸ ਕਾਰਜ ਸ਼ੁਰੂ ਕਰਵਾਏ
ਹੁਸ਼ਿਆਰਪੁਰ, 4 ਅਕਤੂਬਰ: ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ ਸ਼ਹਿਰ ਦੇ ਹਰੇਕ ਵਾਰਡ ਵਿੱਚ ਬਿਨਾਂ ਕਿਸੇ ਭੇਦਭਾਵ ਦੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਸੇ ਲੜੀ ਤਹਿਤ ਵਾਰਡ ਨੰਬਰ 19 ਅਤੇ ਵਾਰਡ ਨੰਬਰ 23 ਵਿੱਚ ਕਰੀਬ 27 ਲੱਖ ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਕਾਰਜ ਕਰਵਾਏ ਗਏ ਹਨ, ਜਿਸ ਨਾਲ ਇਨ੍ਹਾਂ ਇਲਾਕਿਆਂ ਦੇ…
-

ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ: ਡਿਪਟੀ ਕਮਿਸ਼ਨਰ
ਹੁਸ਼ਿਆਰਪੁਰ, 17 ਸਤੰਬਰ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜ਼ਿਲ੍ਹੇ ਦੀਆਂ ਮੰਡੀਆਂ ਵਿਚ 1 ਅਕਤੂਬਰ ਤੋਂ ਸ਼ੁਰੂ ਹੋਣ ਜਾ ਰਹੀ ਝੋਨੇ ਦੀ ਖਰੀਦ ਸਬੰਧੀ ਕੀਤੇ ਪ੍ਰਬੰਧਾਂ ਬਾਰੇ ਦੱਸਿਆ ਕਿ ਕਿਸਾਨਾਂ, ਆੜ੍ਹਤੀਆਂ ਅਤੇ ਕਾਮਿਆਂ ਦੀ ਸਹੂਲਤ ਲਈ ਜ਼ਿਲ੍ਹੇ ਦੀਆਂ 65 ਰੈਗੂਲਰ ਮੰਡੀਆਂ ਵਿਚ ਲੋੜੀਂਦੇ ਇੰਤਜ਼ਾਮ ਅਮਲ ਵਿਚ ਲਿਆਂਦੇ ਗਏ ਹਨ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ…
-

ਰੋਲ ਅਬਜ਼ਰਵਰ ਡੀ.ਐਸ. ਮਾਂਗਟ ਨੇ ਐਸ.ਆਈ.ਆਰ. ਪ੍ਰਕਿਰਿਆ ਦੀ ਕੀਤੀ ਸਮੀਖਿਆ
ਹੁਸ਼ਿਆਰਪੁਰ, 8 ਸਤੰਬਰ: ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ’ਤੇ ਵੋਟਰ ਸੂਚੀਆਂ ਦੀ ਚੱਲ ਰਹੀ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.) ਪ੍ਰਕਿਰਿਆ ਦੀ ਜ਼ਿਲ੍ਹੇ ਵਿਚ ਸਮੀਖਿਆ ਲਈ ਰਾਜ ਦੇ ਮੁੱਖ ਚੋਣ ਅਧਿਕਾਰੀ ਵਲੋਂ ਨਿਯੁਕਤ ਕੀਤੇ ਰੋਲ ਅਬਜ਼ਰਵਰ ਪੰਜਾਬ ਦੇ ਸੀਨੀਅਰ ਆਈ.ਏ.ਐਸ. ਅਧਿਕਾਰੀ ਅਤੇ ਸਕੱਤਰ ਲੋਕਪਾਲ ਡੀ.ਐਸ.ਮਾਂਗਟ ਨੇ ਅੱਜ ਇਥੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਆਸ਼ਿਕਾ ਜੈਨ ਦੀ ਮੌਜੂਦਗੀ ਵਿਚ…
-

‘ਖੇਡਾਂ ਵਤਨ ਪੰਜਾਬ ਦੀਆਂ-2026’ ਸੀਜ਼ਨ-4 ਲਈ ਰਜਿਸਟ੍ਰੇਸ਼ਨ ਕਰਵਾਉਣ ਖਿਡਾਰੀ: ਡਿਪਟੀ ਕਮਿਸ਼ਨਰ
ਹੁਸ਼ਿਆਰਪੁਰ, 3 ਸਤੰਬਰ: ਪੰਜਾਬ ਸਰਕਾਰ ਦੇ ਖੇਡ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ਦੀ ਪ੍ਰਤਿਭਾ ਨੂੰ ਨਿਖਾਰਨ ਦੇ ਉਦੇਸ਼ ਨਾਲ ‘ਖੇਡਾਂ ਵਤਨ ਪੰਜਾਬ ਦੀਆਂ-2026’ ਸੀਜ਼ਨ-4 ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਬਲਾਕ ਪੱਧਰੀ ਖੇਡ ਮੁਕਾਬਲੇ 7 ਤੋਂ 12 ਸਤੰਬਰ 2026 ਤੱਕ, ਜਦਕਿ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ 20 ਤੋਂ 26 ਸਤੰਬਰ 2026 ਤੱਕ ਕਰਵਾਏ ਜਾਣਗੇ। ਉਨ੍ਹਾਂ…
-

ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਵਿਕਾਸ ਕਾਰਜਾਂ ਤੇ ਭਲਾਈ ਸਕੀਮਾਂ ਦੀ ਕੀਤੀ ਸਮੀਖਿਆ
ਹੁਸ਼ਿਆਰਪੁਰ, 21 ਅਗਸਤ: ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਚੱਬੇਵਾਲ ਵਿਧਾਨ ਸਭਾ ਹਲਕੇ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਅਤੇ ਭਲਾਈ ਸਕੀਮਾਂ ਦੇ ਦੀ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਵਿਕਾਸ ਪ੍ਰਾਜੈਕਟਾਂ ਦੇ ਕੰਮ ਦੀ ਰਫ਼ਤਾਰ ਹੋਰ ਤੇਜ ਕਰਨ ਅਤੇ ਭਲਾਈ ਸਕੀਮਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਹਰ ਲਾਭਪਾਤਰੀ ਤੱਕ ਪੁੱਜਦਾ ਕਰਨ ਦੀ ਹਦਾਇਤ ਕੀਤੀ। ਡਿਪਟੀ ਕਮਿਸ਼ਨਰ ਆਸ਼ਿਕਾ…
-

ਪੈਨਸ਼ਨਰਾਂ/ਫੈਮਲੀ ਪੈਨਸ਼ਨਰਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਲੱਗਾ ਵਿਸ਼ੇਸ਼ ਕੈਂਪ
ਹੁਸ਼ਿਆਰਪੁਰ, 10 ਜੂਨ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੈਨਸ਼ਨਰਾਂ/ਫੈਮਲੀ ਪੈਨਸ਼ਨਰਾਂ ਦੇ ਮਾਮਲੇ ਨਿਪਟਾਉਣ ਲਈ ਅੱਜ ਲਾਈ ਗਈ ਵਿਸ਼ੇਸ਼ ਕੈਂਪ ਦੌਰਾਨ ਵੱਖ-ਵੱਖ ਵਿਭਾਗਾਂ ਨਾਲ ਸਬੰਧਤ 50 ਤੋਂ ਵੱਧ ਮਾਮਲੇ ਪ੍ਰਾਪਤ ਹੋਏ ਜਿਨ੍ਹਾਂ ਵਿਚੋਂ 25 ਦਾ ਮੌਕੇ ‘ਤੇ ਹੀ ਨਿਪਟਾਰਾ ਕਰਨ ਉਪਰੰਤ ਰਹਿੰਦੇ ਮਾਮਲਿਆਂ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਹੱਲ ਕਰਨ ਦੇ ਨਿਰਦੇਸ਼ ਦਿੱਤੇ…
-

34 ਸੰਸਥਾਵਾਂ ਦੇ 1700 ਤੋਂ ਵੱਧ ਵਲੰਟੀਅਰਾ ਨੇ ਲਗਾਏ 9000 ਤੋ ਉਪਰ ਪੌਦੇ
ਯੁਵਕ ਸੇਵਾਵਾਂ ਵਿਭਾਗ ਹੁਸਿਆਰਪੁਰ ਦੁਆਰਾ ਮੁੱਖ ਮੰਤਰੀ ਭਗਵੰਤ ਮਾਨ ਦੇ ਤੰਦਰੁਸਤ ਪੰਜਾਬ ਦੇ ਸੁਪਨੇ ਨੁੰ ਸਾਕਾਰ ਕਰਨ ਦੇ ਉਦੇਸ਼ ਨਾਲ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਦੀ ਸਰਪ੍ਰਸਤੀ ਤੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਪ੍ਰੀਤ ਕੋਹਲੀ ਦੁਆਰਾ ਜਿਲਾ ਹੁਸ਼ਿਆਰਪੁਰ ਵਿੱਚ ਯੁਵਕ ਸੇਵਾਵਾਂ ਵਿਭਾਗ ਨਾਲ ਸੰਬਧਤ ਯੂਥ ਕਲੱਬਾਂ , ਐਨ ਐਸ ਐਸ ਯੁਨਿਟਾਂ , ਰੈਡ ਰੀਬਨ ਕਲੱਬਾਂ ਦੇ…
-

ਵਿਧਾਇਕ ਜਿੰਪਾ ਨੇ ਵਾਰਡ ਨੰਬਰ 1 ਦੇ ਕੋਕਿਲਾ ਵਿਹਾਰ ‘ਚ ਨਵੇਂ ਟਿਊਬਵੈੱਲ ਦਾ ਕੀਤਾ ਉਦਘਾਟਨ
ਹੁਸ਼ਿਆਰਪੁਰ, 4 ਜੂਨ: ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਵਾਰਡ ਨੰਬਰ 1 ਸਥਿਤ ਕੋਕਿਲਾ ਵਿਹਾਰ ਵਿੱਚ ਪੀਣ ਵਾਲੇ ਪਾਣੀ ਲਈ ਨਵੇਂ ਟਿਊਬਵੈੱਲ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ।…
-

ਭੀਖੋਵਾਲ ਵਿਖੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਸਮੀਖਿਆ ਮੀਟਿੰਗ ਹੋਈ
ਹੁਸ਼ਿਆਰਪੁਰ। ਅੱਜ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਦੇ ਪਿੰਡ ਭੀਖੋਵਾਲ ਵਿਖੇ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਸਮੀਖਿਆ ਮੀਟਿੰਗ ਹੋਈ, ਜਿਸ ਵਿੱਚ ਡਾ. ਮੁਕੇਸ਼ ਕਾਂਡਾ, ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਪਾਬਲਾ, ਹਲਕਾ ਸ਼ਾਮਚੁਰਾਸੀ ਦੇ ਕੋਆਰਡੀਨੇਟਰ ਪਰਵਿੰਦਰ ਸਿੰਘ ਸੱਜਣ, ਬਲਾਕ ਕੋਆਰਡੀਨੇਟਰ ਰਜਵੰਤ ਕੌਰ ਧਾਮੀ, ਚੇਅਰਪਰਸਨ ਕਰਮਜੀਤ ਕੌਰ, ਸਰਪੰਚ ਅਮਨਦੀਪ ਸਿੰਘ ਸਮੇਤ ਵੱਡੀ ਗਿਣਤੀ…
-

ਬਾਰਸ਼ ਕਾਰਨ ਹੁਸ਼ਿਆਰਪੁਰ ਮੰਡੀ ਰੇਲਵੇ ਫਾਟਕ ’ਤੇ ਮੁਰੰਮਤ ਕੰਮ ’ਚ ਦੇਰੀ, 2 ਜੂਨ ਤੱਕ ਰਹੇਗਾ ਬੰਦ : ਡਿਪਟੀ ਕਮਿਸ਼ਨਰ
ਹੁਸ਼ਿਆਰਪੁਰ, 31 ਮਈ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹੁਸ਼ਿਆਰਪੁਰ ਮੰਡੀ (ਰੇਲਵੇ ਮੰਡੀ) ਸਥਿਤ ਲੈਵਲ ਕਰਾਸਿੰਗ ਬੀ-50 ਰੇਲਵੇ ਫਾਟਕ ’ਤੇ ਚੱਲ ਰਹੇ ਮੁਰੰਮਤ ਕੰਮ ਨੂੰ ਬਾਰਸ਼ ਕਾਰਨ ਨਿਰਧਾਰਤ ਸਮੇਂ ’ਤੇ ਪੂਰਾ ਨਹੀਂ ਕੀਤਾ ਜਾ ਸਕਿਆ। ਇਸ ਲਈ ਮੌਸਮ ਦੀ ਵਜ੍ਹਾ ਨਾਲ ਕੁਝ ਤਕਨੀਕੀ ਅਤੇ ਮੁਰੰਮਤ ਸਬੰਧੀ ਕੰਮ ਬਾਕੀ ਹਨ, ਜਿਸ…
-

ਪੰਜਾਬ ਸਰਕਾਰ ਨੇ ਹਜਾਰਾਂ ਮੁਲਾਜ਼ਮਾਂ ਦੇ ਹੱਕ ‘ਚ ਲਿਆ ਇਤਿਹਾਸਕ ਫੈਸਲਾ : ਡਾ. ਰਾਜ ਕੁਮਾਰ ਚੱਬੇਵਾਲ
ਹੁਸ਼ਿਆਰਪੁਰ, 31 ਮਈ : ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਅੱਜ ਕਿਹਾ ਕਿ ਪੰਜਾਬ ਮੰਤਰੀ ਮੰਡਲ ਵੱਲੋਂ ਸੂਬੇ ਦੇ 65 ਹਜ਼ਾਰ ਤੋਂ ਵੱਧ ਆਊਟਸੋਰਸ, ਠੇਕਾ, ਡੇਲੀ ਵੇਜ ਅਤੇ ਹੋਰ ਅਸਥਾਈ ਕਰਮਚਾਰੀਆਂ ਦੀ ਭਲਾਈ ਲਈ ਇਤਿਹਾਸਿਕ ਫ਼ੈਸਲਾ ਲਿਆ ਹੈ ਜੋ ਇਨ੍ਹਾਂ ਕਰਮਚਾਰੀਆਂ ਦੇ ਸੁਨਹਿਰੇ ਭਵਿੱਖ ਲਈ ਮੀਲ ਪੱਥਰ ਸਾਬਤ ਹੋਵੇਗਾ। ਪੰਜਾਬ ਸਰਕਾਰ ਦੇ ਫ਼ੈਸਲੇ…
-

ਨਗਰ ਕੌਂਸਲ ਚੋਣਾਂ : ਜ਼ਿਲ੍ਹੇ ਦੀਆਂ 6 ਨਗਰ ਕੌਂਸਲਾਂ ’ਚ ਪਈਆਂ 66.21 ਫੀਸਦੀ ਵੋਟਾਂ, ਚੋਣ ਪ੍ਰਕਿਰਿਆ ਰਹੀ ਸ਼ਾਂਤੀਪੂਰਨ
ਹੁਸ਼ਿਆਰਪੁਰ, 26 ਮਈ : ਜ਼ਿਲ੍ਹੇ ਦੀਆਂ 6 ਨਗਰ ਕੌਂਸਲਾਂ ਲਈ ਮੰਗਲਵਾਰ ਨੂੰ ਸ਼ਾਂਤੀਪੂਰਨ, ਨਿਰਪੱਖ ਅਤੇ ਪਾਰਦਸ਼ੀ ਢੰਗ ਨਾਲ ਕੁੱਲ 66.21 ਫੀਸਦੀ ਪੋਲਿੰਗ ਹੋਈ।ਰਾਜ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੂਰੀ ਚੋਣ ਪ੍ਰਕਿਰਿਆ ਦੌਰਾਨ ਸੁਰੱਖਿਆ ਅਤੇ ਹੋਰ ਜ਼ਰੂਰੀ ਪ੍ਰਬੰਧ ਪੂਰੀ ਤਰ੍ਹਾਂ ਨਾਲ ਕੀਤੇ ਗਏ ਸਨ। ਵੋਟਾਂ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ…
-

ਜੀ.ਐਨ.ਏ. ਗੇਅਰਜ਼ ਲਿਮਟਡ ਮੇਹਟੀਆਣਾ ਵਿਖੇ 3-ਦਿਨਾਂ ਫਸਟ ਏਡ ਟ੍ਰੇਨਿੰਗ ਕੈਂਪ ਲਗਾਇਆ
ਹੁਸ਼ਿਆਰਪੁਰ, 25 ਮਈ : ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਆਸ਼ਿਕਾ ਜੈਨ ਅਗਵਾਈ ਹੇਠ 21 ਤੋਂ 23 ਮਈ ਤੱਕ ਜੀ.ਐਨ.ਏ. ਗੇਅਰਜ਼ ਲਿਮਟਡ, ਮੇਹਟੀਆਣਾ ਵਿਖੇ 3-ਦਿਨਾਂ ਫਸਟ ਏਡ ਟ੍ਰੇਨਿੰਗ ਕੈਂਪ ਲਗਾਇਆ ਗਿਆ ਜਿਸਦਾ ਉਦੇਸ਼ ਐਮਰਜੈਂਸੀ ਸਥਿਤੀਆਂ ਵਿੱਚ ਕੀਮਤੀ ਜਾਨਾਂ ਨੂੰ ਬਚਾਉਣਾ ਹੈ। ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਮੰਗੇਸ਼ ਸੂਦ ਨੇ ਦੱਸਿਆ ਕਿ ਇਸ ਕੈਂਪ ਵਿੱਚ ਟ੍ਰੇਨਰ ਅਨੂ ਸ਼ਰਮਾ ਵੱਲੋਂ ਕੰਪਨੀ ਦੇ 30 ਕਰਮਚਾਰੀਆਂ ਨੂੰ ਟ੍ਰੇਨਿੰਗ ਦਿੱਤੀ ਗਈ। ਉਨ੍ਹਾਂ ਨੇ ਕਰਮਚਾਰੀਆਂ ਨੂੰ ਹਾਦਸਾ ਹੋਣ ‘ਤੇ ਅਚਾਨਕ ਬਿਮਾਰੀ ਵਧਣ ‘ਤੇ ਸੀ.ਪੀ.ਆਰ.…
-

ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ-ਮੰਤਰੀ ਰਵਜੋਤ ਸਿੰਘ
ਹੁਸ਼ਿਆਰਪੁਰ/ਹਰਿਆਣਾ/ਸ਼ਾਮਚੁਰਾਸੀ, 24 ਮਈ : ਪੰਜਾਬ ਸਰਕਾਰ ਦੇ ਐੱਨ.ਆਰ.ਆਈ. ਅਤੇ ਜੇਲ੍ਹ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਵਿੱਚ ਪੈਂਦੇ ਪਿੰਡ ਟੈਂਟਪਾਲਾ ਵਿਖੇ ਪਿੰਡ ਵਾਸੀਆਂ ਦੀਆਂ ਮੁੱਢਲੀਆਂ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਕਰਦਿਆਂ ਨਵੇਂ ਪੀਣ ਵਾਲੇ ਪਾਣੀ ਦੇ ਟਿਊਬਵੈਲ ਦਾ ਉਦਘਾਟਨ ਕੀਤਾ ਗਿਆ ਅਤੇ 2 ਕਿਲੋਮੀਟਰ ਲੰਬੀ ਨਵੀਂ ਸੜਕ ਦੇ ਨਿਰਮਾਣ ਕਾਰਜ ਨੂੰ ਸ਼ੁਰੂ…
-

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਵਲੋਂ ਪੰਜਾਬ ਸਰਕਾਰ ਦੀ ’ਮੇਰੀ ਰਸੋਈ’ ਯੋਜਨਾ ਦੀ ਹੁਸ਼ਿਆਰਪੁਰ ’ਚ ਸ਼ੁਰੂਆਤ
ਹੁਸ਼ਿਆਰਪੁਰ, 22 ਮਈ : ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਸਥਾਨਕ ਵਾਰਡ ਨੰਬਰ 21 ਅਤੇ 26 ਵਿਚ ਪੰਜਾਬ ਸਰਕਾਰ ਦੀ ’ਮੇਰੀ ਰਸੋਈ’ ਯੋਜਨਾ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਲੋਕ ਭਲਾਈ ਦੇ ਕਾਰਜਾਂ ਤਹਿਤ ਇਹ ਇਕ ਇਤਿਹਾਸਕ ਪਹਿਲਕਦਮੀ ਹੈ ਜਿਸ ਤਹਿਤ ਸੂਬੇ ਦੇ ਕਰੀਬ 40 ਲੱਖ ਪਰਿਵਾਰਾਂ ਨੂੰ ਲਾਭ ਮਿਲੇਗਾ। ਲਾਭਪਾਤਰੀਆਂ ਨੂੰ ’ਮੇਰੀ ਰਸੋਈ’ ਯੋਜਨਾ ਤਹਿਤ…
-

ਰੈੱਡ ਕਰਾਸ ਵੱਲੋਂ ਤਲਵਾੜਾ ਵਿਖੇ ਦੋ ਰੋਜ਼ਾ ਮੁਫ਼ਤ ਸਹਾਇਤਾ ਕੈਂਪ ਦੌਰਾਨ 156 ਦਿਵਿਆਂਗਜਨਾਂ
ਹੁਸ਼ਿਆਰਪੁਰ, 18 ਮਈ : ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜਿਲ੍ਹਾ ਰੈੱਡ ਕਰਾਸ ਸੁਸਾਇਟੀ ਆਸ਼ਿਕਾ ਜੈਨ ਦੀ ਅਗਵਾਈ ਹੇਠ ਰੈੱਡ ਕਰਾਸ ਸੁਸਾਇਟੀ ਵੱਲੋਂ ਸ਼੍ਰੀ ਭਗਵਾਨ ਮਹਾਵੀਰ ਵਿਕਲਾਂਗ ਸਹਾਇਤਾ ਸਮਿਤੀ, ਜੈਪੁਰਦੇ ਸਹਿਯੋਗ ਨਾਲ ਬੀ.ਡੀ.ਪੀ.ਓ. ਦਫ਼ਤਰ, ਤਲਵਾੜਾ ਵਿਖੇ ਇੱਕ ਵਿਸ਼ੇਸ਼ ਦੋ ਰੋਜ਼ਾ ਕੈਂਪ ਦਾ ਲਗਾਇਆ ਗਿਆ। ਕੈਂਪ ਦੌਰਾਨ ਦਿਵਆਂਗਜਨਾਂ ਨੂੰ ਸੁਣਨ ਵਾਲੀਆਂ ਮਸ਼ੀਨਾਂ, ਵੀਲ੍ਹ ਚੇਅਰਜ਼, ਬੈਸਾਖੀਆਂ, ਟ੍ਰਾਈਸਾਈਕਲ, ਕੈਲੀਪਰਸ ਅਤੇ ਬਣਾਉਟੀ ਅੰਗ ( ਲੱਤਾਂ ਅਤੇ ਬਾਹਾਂ) ਮੁਹੱਈਆ ਕਰਵਾਏ ਗਏ ਹਨ, ਤਾਂ ਜੋ ਉਹ ਆਤਮ-ਨਿਰਭਰ ਹੋ ਕੇ…
-

ਵਿਧਾਇਕ ਜਿੰਪਾ ਨੇ ਵਾਰਡ ਨੰਬਰ 11 ‘ਚ 39 ਲੱਖ ਰੁਪਏ ਦੀ ਲਾਗਤ ਨਾਲ ਸੜਕ ਨਿਰਮਾਣ ਕਾਰਜ ਸ਼ੁਰੂ ਕਰਵਾਇਆ
ਹੁਸ਼ਿਆਰਪੁਰ, 13 ਮਈ: ਪੰਜਾਬ ਸਰਕਾਰ ਵੱਲੋਂ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਲਗਾਤਾਰ ਤੇਜ਼ੀ ਨਾਲ ਅੱਗੇ ਵਧਾਇਆ ਜਾ ਰਿਹਾ ਹੈ। ਇਸੇ ਲੜੀ ਤਹਿਤ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ 11 ਵਿੱਚ ਲਗਭਗ 39 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸਵਾ ਕਿਲੋਮੀਟਰ ਲੰਬੀ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਇਲਾਕੇ ਦੇ ਲੋਕਾਂ…
-

ਹੁਸ਼ਿਆਰਪੁਰ, 13 ਮਈ: ਸ਼ਹਿਰ ਅਤੇ ਆਸ-ਪਾਸ ਦੇ ਖੇਤਰਾਂ ਵਿੱਚ ਸੜਕਾਂ ਦੀ ਖ਼ਰਾਬ ਹਾਲਤ ਨੂੰ ਗੰਭੀਰਤਾ ਨਾਲ ਲੈਂਦਿਆਂ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਬੁੱਧਵਾਰ ਨੂੰ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਮੌਜੂਦਗੀ ਵਿੱਚ ਜਲੰਧਰ-ਹੁਸ਼ਿਆਰਪੁਰ ਨੈਸ਼ਨਲ ਹਾਈਵੇ ਅਤੇ ਊਨਾ ਰੋਡ ਨੈਸ਼ਨਲ ਹਾਈਵੇ ਨਾਲ ਸਬੰਧਤ ਵੱਖ-ਵੱਖ ਸੜਕਾਂ ਦੀ ਮੁਰੰਮਤ ਅਤੇ ਨਿਰਮਾਣ ਕਾਰਜਾਂ ਦੀ ਸਮੀਖਿਆ ਲਈ ਉੱਚ ਪੱਧਰੀ ਮੀਟਿੰਗ ਕੀਤੀ। ਮੀਟਿੰਗ…
-

ਵਿਧਾਇਕ ਜਿੰਪਾ ਨੇ ਵਾਰਡ ਨੰਬਰ 8 ’ਚ 58 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦੇ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ
ਹੁਸ਼ਿਆਰਪੁਰ, 11 ਮਈ : ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਵਾਰਡ ਨੰਬਰ 8 ਵਿਚ ਕਰੀਬ 58 ਲੱਖ ਰੁਪਏ ਦੀ ਲਾਗਤ ਨਾਲ ਸਵਾ ਦੋ ਕਿਲੋਮੀਟਰ ਲੰਬੀ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਉਨ੍ਹਾਂ ਕਿਹਾ ਕਿ ਨਗਰ ਨਿਗਮ ਵਲੋਂ ਸ਼ਹਿਰ ਦੇ ਸਾਰੇ ਵਾਰਡਾਂ ਵਿਚ ਬਿਨਾ ਕਿਸੇ ਭੇਦਭਾਵ ਦੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ…
-

ਰਾਸ਼ਟਰੀ ਲੋਕ ਅਦਾਲਤ ’ਚ 27,405 ਮਾਮਲਿਆਂ ਦਾ ਮੌਕੇ ’ਤੇ ਨਿਪਟਾਰਾ, 7.83 ਕਰੋੜ ਰੁਪਏ ਦੇ ਅਵਾਰਡ ਪਾਸ
ਹੁਸ਼ਿਆਰਪੁਰ, 9 ਮਈ : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਸ਼ਨੀਵਾਰ ਨੂੰ ਜ਼ਿਲ੍ਹੇ ਵਿਚ ਸਾਲ ਦੀ ਦੂਜੀ ਰਾਸ਼ਟਰੀ ਲੋਕ ਅਦਾਲਤ ਲਗਾਈ ਗਈ। ਇਸ ਲੋਕ ਅਦਾਲਤ ਵਿਚ ਐਨ.ਆਈ. ਐਕਟ ਦੀ ਧਾਰਾ 138 ਤਹਿਤ ਮਾਮਲੇ (ਲੰਬਿਤ ਅਤੇ ਪ੍ਰੀ-ਲਿਟੀਗੇਸ਼ਨ ਬੈਂਕ ਰਿਕਵਰੀ ਕੇਸ ਅਤੇ ਲੇਬਰ ਵਿਵਾਦ ਮਾਮਲੇ), ਮੋਟਰ…