Category: Hoshiarpur

  • ਚੜ੍ਹਦਾ ਸੂਰਜ ਅਭਿਆਨ : ਡੀ.ਸੀ ਆਸ਼ਿਕਾ ਜੈਨ ਦੀ ਅਗਵਾਈ ਹੇਠ ਹੜ੍ਹ ਪ੍ਰਭਾਵਿਤ ਲੋਕਾਂ ਤੱਕ ਰਾਹਤ ਅਤੇ ਉਮੀਦ ਪਹੁੰਚੀ

    ਚੜ੍ਹਦਾ ਸੂਰਜ ਅਭਿਆਨ : ਡੀ.ਸੀ ਆਸ਼ਿਕਾ ਜੈਨ ਦੀ ਅਗਵਾਈ ਹੇਠ ਹੜ੍ਹ ਪ੍ਰਭਾਵਿਤ ਲੋਕਾਂ ਤੱਕ ਰਾਹਤ ਅਤੇ ਉਮੀਦ ਪਹੁੰਚੀ

    ਹੁਸ਼ਿਆਰਪੁਰ, 30 ਅਗਸਤ: ਹੁਸ਼ਿਆਰਪੁਰ ਜ਼ਿਲ੍ਹੇ ਵਿਚ ਕਈ ਥਾਵਾਂ ‘ਤੇ ਆਏ ਹੜ੍ਹਾਂ ਨੇ ਕਈ ਪਿੰਡ ਪ੍ਰਭਾਵਿਤ ਕੀਤੇ, ਪਰ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਕੁਸ਼ਲ ਅਗਵਾਈ ਨੇ ਇਸ ਆਫ਼ਤ ਨੂੰ ਸੇਵਾ ਅਤੇ ਸਹਿਯੋਗ ਦੀ ਲਹਿਰ ਵਿੱਚ ਬਦਲ ਦਿੱਤਾ। “ਚੜ੍ਹਦਾ ਸੂਰਜ ਅਭਿਆਨ” ਤਹਿਤ, ਜ਼ਿਲ੍ਹਾ ਪ੍ਰਸ਼ਾਸਨ ਅਤੇ ਗੈਰ-ਸਰਕਾਰੀ ਸੰਗਠਨਾਂ ਨੇ ਮਿਲ ਕੇ ਰਾਹਤ ਕਾਰਜ ਯੋਜਨਾਬੱਧ ਅਤੇ ਮਨੁੱਖੀ ਢੰਗ ਨਾਲ…

  • ਸ਼ਨੀਵਾਰ ਤੇ ਐਤਵਾਰ ਨੂੰ ਵੀ 10 ਤੋਂ 3 ਵਜੇ ਤੱਕ ਖੁੱਲ੍ਹਣਗੇ ਪ੍ਰਾਪਰਟੀ ਟੈਕਸ ਦੇ ਸਪੈਸ਼ਲ ਕਾਊਂਂਟਰ – ਜਯੋਤੀ ਬਾਲਾ ਮੱਟੂ

    ਸ਼ਨੀਵਾਰ ਤੇ ਐਤਵਾਰ ਨੂੰ ਵੀ 10 ਤੋਂ 3 ਵਜੇ ਤੱਕ ਖੁੱਲ੍ਹਣਗੇ ਪ੍ਰਾਪਰਟੀ ਟੈਕਸ ਦੇ ਸਪੈਸ਼ਲ ਕਾਊਂਂਟਰ – ਜਯੋਤੀ ਬਾਲਾ ਮੱਟੂ

    ਹੁਸ਼ਿਆਰਪੁਰ, 28 ਅਗਸਤ :        ਕਮਿਸ਼ਨਰ ਨਗਰ ਨਿਗਮ ਜਯੋਤੀ ਬਾਲਾ ਮੱਟੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਪੰਜਾਬ ਦੀ ਇਕਮੁਸ਼ਤ (ਵਨ ਟਾਈਮ ਸੈਟਲਮੈਂਟ) ਸਕੀਮ ਤਹਿਤ ਲੋਕਾਂ ਨੂੰ ਪ੍ਰਾਪਰਟੀ ਟੈਕਸ ਜਮ੍ਹਾ ਨਾ ਕਰਵਾਉਣ ‘ਤੇ  ਲੱਗੇ ਜ਼ੁਰਮਾਨੇ ਅਤੇ ਵਿਆਜ਼ ‘ਤੇ 100 ਫੀਸਦੀ ਛੋਟ ਦਿੱਤੀ ਗਈ ਹੈ, ਜਿਸ ਤਹਿਤ 31 ਅਗਸਤ, 2025 ਤੱਕ ਇਸ…

  • ਸਪੈਸ਼ਲ ਹੋਮ ਅਤੇ ਅਬਜ਼ਰਵੇਸ਼ਨ ਹੋਮ ਵਿਖੇ ਨਸ਼ਿਆਂ ਖਿਲਾਫ ਕਰਵਾਇਆ ਵਿਸ਼ੇਸ਼ ਪ੍ਰੋਗਰਾਮ

    ਸਪੈਸ਼ਲ ਹੋਮ ਅਤੇ ਅਬਜ਼ਰਵੇਸ਼ਨ ਹੋਮ ਵਿਖੇ ਨਸ਼ਿਆਂ ਖਿਲਾਫ ਕਰਵਾਇਆ ਵਿਸ਼ੇਸ਼ ਪ੍ਰੋਗਰਾਮ

    ਹੁਸ਼ਿਆਰਪੁਰ, 26 ਅਗਸਤ :        ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਸਪੈਸ਼ਲ ਹੋਮ ਅਤੇ ਅਬਜ਼ਰਵੇਸ਼ਨ ਹੋਮ ਹੁਸ਼ਿਆਰਪੁਰ ਵਿਚ ਇਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ, ਜਿਸ ਦਾ ਮੰਤਵ ਸਹਿਵਾਸੀ ਬੱਚਿਆਂ ਨੂੰ ਨਸ਼ਿਆਂ ਦੇ  ਦੁਸ਼-ਪ੍ਰਭਾਵਾਂ ਬਾਰੇ ਜਾਣੂ ਕਰਵਾਉਣਾ ਸੀ।ਇਸ ਪ੍ਰੋਗਰਾਮ ਤਹਿਤ ਸਪੈਸ਼ਲ ਹੋਮ ਅਤੇ ਅਬਜਰਵੇਸ਼ਨ ਹੋਮ ਹੁਸ਼ਿਆਰਪੁਰ ਅਤੇ 108 ਸੰਤ ਨਾਰਾਇਣ ਦਾਸ ਹੋਮ ਫਾਰ ਬਲਾਇੰਡ ਐਂਡ ਹੈਂਡੀਕੈਪਡ,…

  • ਜ਼ੁਰਮਾਨੇ ਅਤੇ ਵਿਆਜ਼ ਤੋਂ ਛੋਟ ਪ੍ਰਾਪਤ ਕਰਨ ਲਈ 31 ਅਗਸਤ ਤੱਕ ਜਮ੍ਹਾ ਕਰਵਾਓ ਪ੍ਰਾਪਰਟੀ ਟੈਕਸ – ਜਯੋਤੀ ਬਾਲਾ ਮੱਟੂ

    ਜ਼ੁਰਮਾਨੇ ਅਤੇ ਵਿਆਜ਼ ਤੋਂ ਛੋਟ ਪ੍ਰਾਪਤ ਕਰਨ ਲਈ 31 ਅਗਸਤ ਤੱਕ ਜਮ੍ਹਾ ਕਰਵਾਓ ਪ੍ਰਾਪਰਟੀ ਟੈਕਸ – ਜਯੋਤੀ ਬਾਲਾ ਮੱਟੂ

    ਹੁਸ਼ਿਆਰਪੁਰ, 26 ਅਗਸਤ :        ਕਮਿਸ਼ਨਰ ਨਗਰ ਨਿਗਮ ਜਯੋਤੀ ਬਾਲਾ ਮੱਟੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਪੰਜਾਬ ਦੀ ਓ.ਟੀ.ਐਸ (ਵਨ ਟਾਈਮ ਸੈਟਲਮੈਂਟ) ਸਕੀਮ ਤਹਿਤ ਲੋਕਾਂ ਨੂੰ ਪ੍ਰਾਪਰਟੀ ਟੈਕਸ ਜਮ੍ਹਾ ਨਾ ਕਰਵਾਉਣ ‘ਤੇ  ਲੱਗੇ ਜ਼ੁਰਮਾਨੇ ਅਤੇ ਵਿਆਜ਼ ‘ਤੇ 100 ਫੀਸਦੀ ਛੋਟ ਦਿੱਤੀ ਗਈ ਹੈ, ਜਿਸ ਤਹਿਤ 31 ਜੁਲਾਈ, 2025 ਤੱਕ ਇਸ…

  • ਡਿਪਟੀ ਕਮਿਸ਼ਨਰ ਨੇ ਝੋਨੇ ਦੇ ਖ਼ਰੀਦ ਸੀਜ਼ਨ ਦੀਆਂ ਤਿਆਰੀਆਂ ਸਬੰਧੀ ਕੀਤੀ ਮੀਟਿੰਗ

    ਡਿਪਟੀ ਕਮਿਸ਼ਨਰ ਨੇ ਝੋਨੇ ਦੇ ਖ਼ਰੀਦ ਸੀਜ਼ਨ ਦੀਆਂ ਤਿਆਰੀਆਂ ਸਬੰਧੀ ਕੀਤੀ ਮੀਟਿੰਗ

    ਹੁਸ਼ਿਆਪਰੁਰ, 20 ਅਗਸਤ:        ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਝੋਨੇ ਦੇ ਖ਼ਰੀਦ ਸੀਜ਼ਨ 2025-26 ਦੀਆਂ ਤਿਆਰੀਆਂ ਸਬੰਧੀ ਮੀਟਿੰਗ ਕੀਤੀ। ਮੀਟਿੰਗ ਵਿਚ ਜ਼ਿਲ੍ਹਾ ਖ਼ੁਰਾਕ ਅਤੇ ਸਪਲਾਈ ਕੰਟਰੋਲਰ, ਮੰਡੀ ਬੋਰਡ ਦੇ ਅਧਿਕਾਰੀ, ਵੱਖ-ਵੱਖ ਖ਼ਰੀਦ ਏਜੰਸੀਆਂ, ਆੜ੍ਹਤੀਆ ਐਸੋਸੀਏਸ਼ਨ ਅਤੇ ਹੋਰ ਸਬੰਧਤ ਵਿਭਾਗਾਂ ਦੇ ਨੁਮਾਇੰਦੇ ਹਾਜ਼ਰ ਸਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ…

  • ਪਰਾਲੀ ਪ੍ਰਬੰਧਨ ਨੂੰ ਲੈ ਕੇ ਡਿਪਟੀ ਕਮਿਸ਼ਨਰ ਨੇ ਕੀਤੀ ਸਮੀਖਿਆ ਮੀਟਿੰਗ

    ਪਰਾਲੀ ਪ੍ਰਬੰਧਨ ਨੂੰ ਲੈ ਕੇ ਡਿਪਟੀ ਕਮਿਸ਼ਨਰ ਨੇ ਕੀਤੀ ਸਮੀਖਿਆ ਮੀਟਿੰਗ

    ਹੁਸ਼ਿਆਰਪੁਰ, 19 ਅਗਸਤ: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਜ਼ਿਲ੍ਹੇ ਵਿਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਤਿਆਰੀਆਂ ਅਤੇ ਇਸ ਦੇ ਵਿਗਿਆਨਕ ਪ੍ਰਬੰਧਨ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ।     ਮੀਟਿੰਗ ਦੌਰਾਨ ਉਨ੍ਹਾਂ ਬਲਾਕ ਪੱਧਰ ‘ਤੇ ਉਪਲਬੱਧ ਪਰਾਲੀ ਪ੍ਰਬੰਧਨ ਮਸ਼ੀਨਰੀ ਦੀ ਸਥਿਤੀ, ਕਿਸਾਨਾਂ ਨੂੰ ਹੁਣ ਤੱਕ ਦਿੱਤੀਆਂ ਗਈਆਂ ਸਬਸਿਡੀ…

  • ਵਿਧਾਇਕ ਬ੍ਰਮ ਸ਼ੰਕਰ ਜਿੰਪਾ ਜਨਮ ਅਸ਼ਟਮੀ ਮੌਕੇ ਵੱਖ ਵੱਖ ਮੰਦਰਾਂ ‘ਚ ਹੋਏ ਨਤਮਸਤਕ

    ਵਿਧਾਇਕ ਬ੍ਰਮ ਸ਼ੰਕਰ ਜਿੰਪਾ ਜਨਮ ਅਸ਼ਟਮੀ ਮੌਕੇ ਵੱਖ ਵੱਖ ਮੰਦਰਾਂ ‘ਚ ਹੋਏ ਨਤਮਸਤਕ

    ਹੁਸ਼ਿਆਰਪੁਰ, 18 ਅਗਸਤ:          ਜਨਮ ਅਸ਼ਟਮੀ ਦੇ ਸ਼ੁਭ ਮੌਕੇ ‘ਤੇ ਹੁਸ਼ਿਆਰਪੁਰ ਦੇ ਵਿਧਾਇਕ ਅਤੇ ਪੰਜਾਬ ਵਿਧਾਨ ਸਭਾ ਦੀ ਪਟੀਸ਼ਨ ਕਮੇਟੀ ਦੇ ਚੇਅਰਮੈਨ ਬ੍ਰਮ ਸ਼ੰਕਰ ਜਿੰਪਾ ਨੇ ਸ਼ਹਿਰ ਦੇ ਵੱਖ-ਵੱਖ ਮੰਦਰਾਂ ਵਿਚ ਜਾ ਕੇ ਭਗਵਾਨ ਕ੍ਰਿਸ਼ਨ ਦੇ ਚਰਨਾਂ ਵਿਚ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਨੇ ਸ਼ਹਿਰ ਵਾਸੀਆਂ ਖੁਸ਼ਹਾਲੀ ਅਤੇ ਸ਼ਾਂਤੀ ਲਈ ਪ੍ਰਾਰਥਨਾ ਕੀਤੀ।…

  • ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਹੈਲਪ ਡੈਸਕ ਅਤੇ ‘ਮਿਸ਼ਨ ਰਕਸ਼ਾ ਬੰਧਨ” ਰਾਹੀਂ ਲੋਕਾਂ ਨੂੰ ਕੀਤਾ ਜਾਗਰੂਕ

    ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਹੈਲਪ ਡੈਸਕ ਅਤੇ ‘ਮਿਸ਼ਨ ਰਕਸ਼ਾ ਬੰਧਨ” ਰਾਹੀਂ ਲੋਕਾਂ ਨੂੰ ਕੀਤਾ ਜਾਗਰੂਕ

    ਹੁਸ਼ਿਆਰਪੁਰ, 17 ਅਗਸਤ : ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰਜਿੰਦਰ ਅਗਰਵਾਲ ਦੀ ਅਗਵਾਈ ਹੇਠ 79ਵੇਂ ਆਜ਼ਾਦੀ ਦਿਵਸ ਮੌਕੇ ਪੁਲਿਸ ਗਰਾਊਂਡ, ਹੁਸ਼ਿਆਰਪੁਰ ਵਿਖੇ ਇਕ ਹੈਲਪ ਡੈਸਕ ਸਥਾਪਿਤ ਕੀਤਾ ਗਿਆ।         ਜਾਣਕਾਰੀ ਦਿੰਦੇ ਹੋਏ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ…

  • ਆਜ਼ਾਦੀ ਦਿਹਾੜੇ ਮੌਕੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਲਹਿਰਾਇਆ ਰਾਸ਼ਟਰੀ ਝੰਡਾ

    ਆਜ਼ਾਦੀ ਦਿਹਾੜੇ ਮੌਕੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਲਹਿਰਾਇਆ ਰਾਸ਼ਟਰੀ ਝੰਡਾ

    ਹੁਸ਼ਿਆਰਪੁਰ, 15 ਅਗਸਤ :ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਆਜ਼ਾਦੀ ਘੁਲਾਟੀਆ ਅਤੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ 79ਵੇਂ ਅਜ਼ਾਦੀ ਦਿਹਾੜੇ ਮੌਕੇ ਸਥਾਨਕ ਪੁਲਿਸ ਲਾਈਨ ਗਰਾਊਂਡ ਹੁਸ਼ਿਆਰਪੁਰ ਵਿਖੇ ਕਰਵਾਏ ਜ਼ਿਲ੍ਹਾ ਪੱਧਰੀ ਸਮਾਗਮ ਵਿਚ ਰਾਸ਼ਟਰੀ ਝੰਡਾ ਲਹਿਰਾਇਆ। ਸਮਾਗਮ ਵਿਚ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਅਤੇ ਡਾ. ਇਸ਼ਾਂਕ ਕੁਮਾਰ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ। ਕੈਬਨਿਟ ਮੰਤਰੀ ਨੇ ਡਿਪਟੀ ਕਮਿਸ਼ਨਰ ਆਸ਼ਿਕਾ…

  • ਪੀ.ਐਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਨਹੋਤਾ ਵਿਖੇ ਕਰੀਅਰ ਗਾਈਡੈਂਸ ਪ੍ਰੋਗਰਾਮ ਕਰਵਾਇਆ

    ਪੀ.ਐਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਨਹੋਤਾ ਵਿਖੇ ਕਰੀਅਰ ਗਾਈਡੈਂਸ ਪ੍ਰੋਗਰਾਮ ਕਰਵਾਇਆ

    ਹੁਸ਼ਿਆਰਪੁਰ, 12 ਅਗਸਤ:         ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਰਮਨਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ-ਕਮ-ਮਾਡਲ ਕਰੀਅਰ ਸੈਂਟਰ ਹੁਸ਼ਿਆਰਪੁਰ ਵਲੋਂ ਪੀ.ਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਨਹੋਤਾ ਵਿਖੇ ਦਸਵੀਂ ਅਤੇ ਬਾਰ੍ਹਵੀਂ ਦੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਭਵਿੱਖ ਦੇ ਕਰੀਅਰ ਚੋਣ ਸਬੰਧੀ ਕਰੀਅਰ ਗਾਈਡੈਂਸ ਪ੍ਰੋਗਰਾਮ ਕਰਵਾਇਆ ਗਿਆ।ਇਸ ਕਰੀਅਰ…

  • ਸ਼ਹਿਰ ਦੀ ਸੁੰਦਰਤਾ ਨੂੰ ਮਿਲੇਗੀ ਨਵੀਂ ਪਹਿਚਾਣ; ਵਿਧਾਇਕ ਜਿੰਪਾ ਨੇ ਸੁੰਦਰੀਕਰਨ ਪ੍ਰੋਜੈਕਟ ਦੀ ਕੀਤੀ ਸ਼ੁਰੂਆਤ

    ਸ਼ਹਿਰ ਦੀ ਸੁੰਦਰਤਾ ਨੂੰ ਮਿਲੇਗੀ ਨਵੀਂ ਪਹਿਚਾਣ; ਵਿਧਾਇਕ ਜਿੰਪਾ ਨੇ ਸੁੰਦਰੀਕਰਨ ਪ੍ਰੋਜੈਕਟ ਦੀ ਕੀਤੀ ਸ਼ੁਰੂਆਤ

    ਹੁਸ਼ਿਆਰਪੁਰ, 11 ਅਗਸਤ :          ਹੁਸ਼ਿਆਰਪੁਰ ਦੇ ਵਿਧਾਇਕ ਅਤੇ ਪੰਜਾਬ ਵਿਧਾਨ ਸਭਾ ਦੀ ਪਟੀਸ਼ਨ ਕਮੇਟੀ ਦੇ ਚੇਅਰਮੈਨ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਸ਼ਹਿਰ ਦੇ ਸੁੰਦਰੀਕਰਨ ਦੀ ਦਿਸ਼ਾ ਵਿਚ ਇਕ ਮਹੱਤਵਪੂਰਨ ਕਦਮ ਚੁੱਕਦੇ ਹੋਏ ਇਨਡੋਰ ਸਟੇਡੀਅਮ ਤੋਂ ਮੋਨਾ ਮੈਮੋਰੀਅਲ ਚਰਚ ਅਤੇ ਮੁੱਖ ਡਾਕਘਰ ਨੂੰ ਜੋੜਨ ਵਾਲੀ ਸੜਕ ਦੇ ਸੁੰਦਰੀਕਰਨ ਦੇ ਕੰਮ ਦਾ ਉਦਘਾਟਨ…

  • ਕੈਬਨਿਟ ਮੰਤਰੀ ਡਾ. ਰਵਜੋਤ ਨੇ ਬਲਾਕ ਭੂੰਗਾ ਵਿੱਚ ਕਿਸਾਨਾਂ ਨੂੰ ਸਬਸਿਡੀ ‘ਤੇ ਆਧੁਨਿਕ ਖੇਤੀ ਮਸ਼ੀਨਾਂ ਕੀਤੀਆਂ ਪ੍ਰਦਾਨ

    ਕੈਬਨਿਟ ਮੰਤਰੀ ਡਾ. ਰਵਜੋਤ ਨੇ ਬਲਾਕ ਭੂੰਗਾ ਵਿੱਚ ਕਿਸਾਨਾਂ ਨੂੰ ਸਬਸਿਡੀ ‘ਤੇ ਆਧੁਨਿਕ ਖੇਤੀ ਮਸ਼ੀਨਾਂ ਕੀਤੀਆਂ ਪ੍ਰਦਾਨ

    ਹੁਸ਼ਿਆਰਪੁਰ, 8 ਅਗਸਤ:ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਅਧੀਨ ਆਉਂਦੇ ਬਲਾਕ ਭੂੰਗਾ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਦੇ ਸਹਿਯੋਗ ਨਾਲ ਬਲਾਕ ਭੂੰਗਾ ਵਿੱਚ ਕਿਸਾਨਾਂ ਨੂੰ ਸਬਸਿਡੀ ‘ਤੇ ਆਧੁਨਿਕ ਖੇਤੀ ਮਸ਼ੀਨਾਂ ਦਿੱਤੀਆਂ।ਇਸ ਪਹਿਲ ਦਾ ਮੁੱਖ ਮਕਸਦ ਕਿਸਾਨਾਂ ਨੂੰ ਖੇਤੀ ਦੇ ਆਧੁਨਿਕ ਤਰੀਕਿਆਂ ਨਾਲ ਜੋੜਨਾ…

  • ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਸਨਮਾਨ ਤੇ ਭਲਾਈ ਲਈ ਪੂਰੀ ਤਰ੍ਹਾਂ ਸਮਰਪਿਤ – ਮੋਹਿੰਦਰ ਭਗਤ

    ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਸਨਮਾਨ ਤੇ ਭਲਾਈ ਲਈ ਪੂਰੀ ਤਰ੍ਹਾਂ ਸਮਰਪਿਤ – ਮੋਹਿੰਦਰ ਭਗਤ

    ਹੁਸ਼ਿਆਰਪੁਰ, 7 ਅਗਸਤ : ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਆਜ਼ਾਦੀ ਘੁਲਾਟੀਆ ਅਤੇ ਬਾਗਬਾਨੀ ਮੰਤਰੀ ਮਹਿੰਦਰ ਭਗਤ ਨੇ ਅੱਜ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ, ਹੁਸ਼ਿਆਰਪੁਰ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਜੰਗੀ ਯਾਦਗਾਰ ‘ਤੇ ਫੁੱਲਮਾਲਾ ਭੇਟ ਕਰਕੇ ਸ਼ਹੀਦ ਸੈਨਿਕਾਂ ਨੂੰ ਸ਼ਰਧਾਂਜਲੀ ਦਿੱਤੀ ਅਤੇ ਸੈਨਿਕ ਰੈਸਟ ਹਾਊਸ ਦੇ ਨਵੀਨੀਕਰਨ ਦਾ ਰਸਮੀ ਉਦਘਾਟਨ ਕੀਤਾ। ਇਸ ਤੋਂ ਇਲਾਵਾ ਉਨ੍ਹਾਂ…

  • ਪੀਐਮ ਸ਼੍ਰੀ ਜਵਾਹਰ ਨਵੋਦਯ ਵਿਦਿਆਲਯਾ, ਫਲਾਹੀ (ਹੁਸ਼ਿਆਰਪੁਰ) ਵਿੱਚ 23ਵੀਂ ਖੇਤਰੀ ਐਥਲੈਟਿਕਸ ਮੁਕਾਬਲੇ ਦੀ ਸ਼ੁਰੂਆਤ

    ਪੀਐਮ ਸ਼੍ਰੀ ਜਵਾਹਰ ਨਵੋਦਯ ਵਿਦਿਆਲਯਾ, ਫਲਾਹੀ (ਹੁਸ਼ਿਆਰਪੁਰ) ਵਿੱਚ 23ਵੀਂ ਖੇਤਰੀ ਐਥਲੈਟਿਕਸ ਮੁਕਾਬਲੇ ਦੀ ਸ਼ੁਰੂਆਤ

    33ਵੀਂ ਖੇਤਰੀ ਪੱਧਰੀ ਐਥਲੈਟਿਕਸ ਮੁਕਾਬਲੇ ਦੀ ਸ਼ਾਨਦਾਰ ਸ਼ੁਰੂਆਤ 5 ਅਗਸਤ 2025 ਨੂੰ ਪੀਐਮ ਸ਼੍ਰੀ ਜਵਾਹਰ ਨਵੋਦਯ ਵਿਦਿਆਲਯਾ, ਫਲਾਹੀ, ਜ਼ਿਲਾ ਹੁਸ਼ਿਆਰਪੁਰ ਵਿੱਚ ਹੋਈ। ਇਹ ਸਮਾਰੋਹ 23ਵੀਂ ਖੇਤਰੀ ਐਥਲੈਟਿਕਸ ਮੁਕਾਬਲੇ ਦੀ ਸ਼ੁਰੂਆਤ ਨੂੰ ਦਰਸਾਉਂਦਾ ਹੈ, ਜਿਸ ਵਿੱਚ ਉੱਤਰ ਖੇਤਰ ਦੇ ਨੌਜਵਾਨ ਖਿਡਾਰੀਆਂ ਨੇ ਖੇਡਾਂ ਦੀ ਸੱਚੀ ਰੂਹ ਤੇ ਸਾਥੀਭਾਵੀ ਹੋਂਦ ਨੂੰ ਉਜਾਗਰ ਕੀਤਾ। ਇਸ ਸਮਾਗਮ ਦੀ ਮੁੱਖ ਮਹਿਮਾਨ ਸ਼੍ਰੀਮਤੀ ਲਲਿਤਾ ਅਰੋੜਾ, ਜ਼ਿਲਾ ਸਿੱਖਿਆ ਅਧਿਕਾਰੀ, ਹੁਸ਼ਿਆਰਪੁਰ ਸਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਇਮਾਨਦਾਰੀ, ਅਨੁਸ਼ਾਸਨ ਅਤੇ ਟੀਮ ਸਪੀਰਟ ਨਾਲ ਭਾਗ ਲੈਣ ਦੀ ਪ੍ਰੇਰਣਾ ਦਿੱਤੀ ਅਤੇ ਖੇਡਾਂ ਦੇ ਮਹੱਤਵ ਨੂੰ ਰੋਸ਼ਨ ਕੀਤਾ। ਇਸ ਮੌਕੇ ਮਾਨਯੋਗ ਮਹਿਮਾਨਾਂ ਵਿੱਚ ਸ਼੍ਰੀ ਐਸ. ਕੇ. ਪੌੰਬਰਾ (ਸਾਬਕਾ ਹੈੱਡ CSR, ਸੋਨਾਲੀਕਾ ਇੰਟਰਨੈਸ਼ਨਲ ਟਰੈਕਟਰਜ਼ ਲਿਮਟਿਡ), ਸ਼੍ਰੀਮਤੀ ਮ੍ਰਿਦੁਲਾ ਸ਼ਰਮਾ (ਪ੍ਰਿੰਸਿਪਲ, GSSS ਫਲਾਹੀ) ਅਤੇ ਸ਼੍ਰੀਮਤੀ ਲਖਬੀਰ ਕੌਰ (ਸਰਪੰਚ, ਪਿੰਡ ਫਲਾਹੀ) ਸ਼ਾਮਲ ਸਨ। ਮੁਕਾਬਲੇ ਦੀ ਮੇਜ਼ਬਾਨ ਸਕੂਲ ਦੀ ਪ੍ਰਿੰਸਿਪਲ ਸ਼੍ਰੀਮਤੀ ਰੰਜੂ ਦੁੱਗਲ ਨੇ ਸਾਰੇ ਮਹਿਮਾਨਾਂ, ਖਿਡਾਰੀਆਂ ਅਤੇ ਅਧਿਕਾਰੀਆਂ ਦਾ ਸਵਾਗਤ ਕੀਤਾ। ਇਸ ਮੁਕਾਬਲੇ ਵਿੱਚ ਚਾਰ ਕਲਸਟਰਾਂ — PB-1, PB-2 (ਪੰਜਾਬ), JK-1, JK-2 (ਜੰਮੂ-ਕਸ਼ਮੀਰ), ਅਤੇ HP (ਹਿਮਾਚਲ ਪ੍ਰਦੇਸ਼) ਦੇ ਕੁੱਲ 212 ਖਿਡਾਰੀ (115 ਮੁੰਡੇ ਅਤੇ 97 ਕੁੜੀਆਂ) ਭਾਗ ਲੈ ਰਹੇ ਹਨ। ਇਸ ਮੌਕੇ ਵਾਈਸ ਪ੍ਰਿੰਸਿਪਲ ਸਰੀਮਤੀ ਸੰਤੋਸ਼ ਨੇਗੀ, ਸਾਰੇ ਅਧਿਆਪਕ, ਸਾਥੀ ਅਧਿਆਪਕ ਅਤੇ ਵਿਦਿਆਰਥੀਆਂ ਦੀ ਭਾਰੀ ਹਾਜ਼ਰੀ ਰਹੀ।

  • ਜ਼ਿਲ੍ਹੇ ‘ਚ ਸ਼ੁਰੂ ਹੋਇਆ ਫ਼ਸਲਾਂ ਦਾ ਡਿਜੀਟਲ ਸਰਵੇਖਣ: ਡਿਪਟੀ ਕਮਿਸ਼ਨਰ

    ਜ਼ਿਲ੍ਹੇ ‘ਚ ਸ਼ੁਰੂ ਹੋਇਆ ਫ਼ਸਲਾਂ ਦਾ ਡਿਜੀਟਲ ਸਰਵੇਖਣ: ਡਿਪਟੀ ਕਮਿਸ਼ਨਰ

    ਹੁਸ਼ਿਆਰਪੁਰ, 5 ਅਗਸਤ: ਪੰਜਾਬ ਸਰਕਾਰ ਦੇ ਮਾਲ ਅਤੇ ਮੁੜ ਵਸੇਬਾ ਵਿਭਾਗ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ 1 ਅਗਸਤ ਤੋਂ ਫ਼ਸਲਾਂ ਦੇ ਡਿਜੀਟਲ ਸਰਵੇਖਣ ਦੀ ਸ਼ੁਰੂਆਤ ਕਰ ਚੁੱਕਾ ਹੈ ਜੋ ਕਿ ਅਗਲੇ 45 ਦਿਨਾਂ ਦੇ ਵਿੱਚ ਮੁਕੰਮਲ ਹੋਵੇਗਾ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਰਵੇਖਣ ਲਈ 834 ਦੇ ਕਰੀਬ…

  • ਨਸ਼ਿਆਂ ਖਿਲਾਫ਼ ਵਿੱਢੀ ਜੰਗ ਨੂੰ ਲੋਕਾਂ ਦੇ ਸਹਿਯੋਗ ਨਾਲ ਅੰਜ਼ਾਮ ਤੱਕ ਪਹੁੰਚਾਇਆ ਜਾਵੇਗਾ: ਬ੍ਰਮ ਸ਼ੰਕਰ ਜਿੰਪਾ

    ਨਸ਼ਿਆਂ ਖਿਲਾਫ਼ ਵਿੱਢੀ ਜੰਗ ਨੂੰ ਲੋਕਾਂ ਦੇ ਸਹਿਯੋਗ ਨਾਲ ਅੰਜ਼ਾਮ ਤੱਕ ਪਹੁੰਚਾਇਆ ਜਾਵੇਗਾ: ਬ੍ਰਮ ਸ਼ੰਕਰ ਜਿੰਪਾ

    ਹੁਸ਼ਿਆਰਪੁਰ, 4 ਅਗਸਤ :         ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲਾਈ ਜਾ ਰਹੀ ਨਸ਼ਾ ਛੁਡਾਊ ਮੁਹਿੰਮ ਤਹਿਤ ਹੁਸ਼ਿਆਰਪੁਰ ਦੇ ਵਾਰਡ ਨੰਬਰ 47 ਵਿਚ ਇਕ ਜਾਗਰੂਕਤਾ ਸਮਾਗਮ ਕਰਵਾਇਆ ਗਿਆ। ਸਥਾਨਕ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵਿਸ਼ੇਸ਼ ਤੌਰ ‘ਤੇ ਸਮਾਗਮ ਵਿਚ ਸ਼ਿਰਕਤ ਕੀਤੀ ਅਤੇ ਮੌਜੂਦ ਲੋਕਾਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ।      ਸਮਾਗਮ ਨੂੰ ਸੰਬੋਧਨ ਕਰਦਿਆਂ…