Category: Hoshiarpur
-

ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਹਲਕੇ ਦੇ ਪਿੰਡਾਂ ਵਿਚ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
ਹੁਸ਼ਿਆਰਪੁਰ, 18 ਨਵੰਬਰ: ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਕੱਲ੍ਹ ਸ਼ਾਮ ਚੁਰਾਸੀ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ, ਲੋਕਾਂ ਨਾਲ ਸਿੱਧੇ ਤੌਰ ‘ਤੇ ਗੱਲਬਾਤ ਕੀਤੀ ਅਤੇ ਇਲਾਕੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਨਾਲ ਸਰਕਾਰੀ ਯੋਜਨਾਵਾਂ ਦੀ ਪ੍ਰਗਤੀ, ਮੌਜੂਦਾ ਸਮੱਸਿਆਵਾਂ ਅਤੇ ਜਨਤਕ ਸਹੂਲਤਾਂ…
-

ਸਰਕਾਰੀ ਸਕੂਲ ਮਾਹਿਲਪੁਰ ਤੇ ਬੰਬੇਲੀ ਵਿਖੇ ਕਰੀਅਰ ਗਾਈਡੈਂਸ ਪ੍ਰੋਗਰਾਮ ਕਰਵਾਇਆ
ਹੁਸ਼ਿਆਰਪੁਰ, 17 ਨਵੰਬਰ: ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਰਮਨਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ-ਕਮ-ਮਾਡਲ ਕਰੀਅਰ ਸੈਂਟਰ ਹੁਸ਼ਿਆਰਪੁਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਮਾਹਿਲਪੁਰ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੰਬੇਲੀ ਵਿਖੇ ਪੜ੍ਹ ਰਹੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਭਵਿੱਖ ਦੇ ਕਰੀਅਰ ਦੀ ਚੋਣ ਸਬੰਧੀ ਕਰੀਅਰ ਗਾਈਡੈਂਸ…
-

ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਨੇ ਨਵੇਂ ਫਾਇਰ ਸਟੇਸ਼ਨ ਦਾ ਰੱਖਿਆ ਨੀਂਹ ਪੱਥਰ
ਹੁਸ਼ਿਆਰਪੁਰ, 17 ਨਵੰਬਰ : ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਦੀ ਮੌਜੂਦਗੀ ਵਿਚ ਭੰਗੀ ਚੋਅ ਕੋਲ ਨਗਰ ਨਿਗਮ ਦੇ ਗਊਸ਼ਾਲਾ ਨੇੜੇ ਬਣਨ ਵਾਲੇ ਨਵੇਂ ਫਾਇਰ ਸਟੇਸ਼ਨ ਦਾ ਨੀਂਹ ਪੱਥਰ ਰੱਖਿਆ। ਸਮਾਗਮ ਦੌਰਾਨ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ…
-

ਵਿਧਾਇਕ ਜਿੰਪਾ ਨੇ ਅੱਜੋਵਾਲ ਵਿਖੇ 35 ਲੱਖ ਦੀ ਲਾਗਤ ਨਾਲ ਬਣਨ ਵਾਲੇ ਹੈਲਥ ਐਂਡ ਵੈੱਲਨੈੱਸ ਸੈਂਟਰ ਦਾ ਰੱਖਿਆ ਨੀਂਹ ਪੱਥਰ
ਹੁਸ਼ਿਆਰਪੁਰ, 16 ਨਵੰਬਰ : ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜੋਵਾਲ ਵਿਚ ਹੈਲਥ ਐਂਡ ਵੈੱਲਨੈੱਸ ਸੈਂਟਰ ਦੇ ਨਿਰਮਾਣ ਕਾਰਜ ਦਾ ਨੀਂਹ ਪੱਥਰ ਰੱਖ ਕੇ ਪਿੰਡ ਦੇ ਲੋਕਾਂ ਨੂੰ ਇਕ ਮਹੱਤਵਪੂਰਨ ਸਿਹਤ ਸੁਵਿਧਾ ਦਾ ਤੋਹਫ਼ਾ ਦਿੱਤਾ। ਇਹ ਕੇਂਦਰ ਲੱਗਭਗ 35 ਲੱਖ ਰੁਪਏ ਦੀ ਲਾਗਤ ਨਾਲ ਬਣਾਇਆ ਜਾਵੇਗਾ ਅਤੇ ਇਸ ਦੇ ਮੁਕੰਮਲ ਹੋਣ ਉਪਰੰਤ ਸਥਾਨਕ ਨਿਵਾਸੀਆਂ…
-

ਕੈਬਨਿਟ ਮੰਤਰੀ ਨੇ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ 6.70 ਕਰੋੜ ਦੇ ਚੈੱਕ ਕੀਤੇ ਤਕਸੀਮ
ਹੁਸ਼ਿਆਰਪੁਰ, 14 ਨਵੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰੇਕ ਪਿੰਡ ਤੇ ਕਸਬੇ ਵਿਚ ਵਿਕਾਸ ਕਰਵਾਉਣ ਲਈ ਵਚਨਬੱਧ ਹੈ ਅਤੇ ਇਸੇ ਕੜੀ ਤਹਿਤ ਅੱਜ ਵਿਧਾਨ ਸਭਾ ਹਲਕਾ ਸ਼ਾਮ ਚੁਰਾਸੀ ਦੇ ਵੱਖ-ਵੱਖ ਪਿੰਡਾਂ ਵਿਚ ਵਿਕਾਸ ਕਾਰਜਾਂ ਲਈ 6.70 ਕਰੋੜ ਰੁਪਏ ਦੀ ਰਾਸ਼ੀ ਦੇ ਫੰਡ…
-

ਜ਼ਿਲ੍ਹਾ ਭਾਸ਼ਾ ਦਫ਼ਤਰ ਨੇ ਕਰਵਾਇਆ ਸ਼ਾਨਦਾਰ ਤ੍ਰੈ – ਭਾਸ਼ਾ ਕਵੀ ਦਰਬਾਰ
ਹੁਸ਼ਿਆਰਪੁਰ, 14 ਨਵੰਬਰ : ਪੰਜਾਬ ਸਰਕਾਰ, ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ, ਜਸਵੰਤ ਸਿੰਘ ਜ਼ਫ਼ਰ ਹੁਰਾਂ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਭਾਸ਼ਾ ਦਫ਼ਤਰ ਹੁਸ਼ਿਆਰਪੁਰ ਵੱਲੋਂ ਪੰਜਾਬੀ ਵਿਕਾਸ ਮੰਚ ਹਰਿਆਣਾ ਦੇ ਸਹਿਯੋਗ ਨਾਲ ਗੁਰੂ ਨਾਨਕ ਐਜ਼ੂਕੇਸ਼ਨਲ ਟਰੱਸਟ ਡੱਲੇਵਾਲ ਵਿਖੇ ਤ੍ਰੈ – ਭਾਸ਼ਾ ਕਵੀ ਦਰਬਾਰ ਕਰਵਾਇਆ ਗਿਆ, ਜਿਸ ਵਿੱਚ ਮੁੱਖ ਮਹਿਮਾਨ ਵਜੋਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਸ਼ਿਰਕਤ ਕੀਤੀ। ਜੀ…
-

ਵਿਧਾਨ ਸਭਾ ਹਲਕਾ ਚੱਬੇਵਾਲ ਵਿਚ 5.12 ਕਰੋੜ ਨਾਲ ਹੋਣਗੇ ਵਿਕਾਸ ਕਾਰਜ – ਵਿਧਾਇਕ ਡਾ. ਇਸ਼ਾਂਕ ਕੁਮਾਰ ਚੱਬੇਵਾਲ
ਹੁਸ਼ਿਆਰਪੁਰ/ਚੱਬੇਵਾਲ, 13 ਨਵੰਬਰ : ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਸੂਬੇ ਦੇ ਹਰ ਪਿੰਡ ਤੇ ਕਸਬੇ ਵਿਚ ਵਿਕਾਸ ਕਰਵਾਉਣ ਲਈ ਵਚਨਬੱਧ ਹੈ ਅਤੇ ਇਸੇ ਕੜੀ ਤਹਿਤ ਅੱਜ ਵਿਧਾਨ ਸਭਾ ਹਲਕਾ ਚੱਬੇਵਾਲ ਦੇ ਵੱਖ-ਵੱਖ ਪਿੰਡਾਂ ਵਿਚ ਵਿਕਾਸ ਕਾਰਜਾਂ ਲਈ 5 ਕਰੋੜ 12 ਲੱਖ ਰੁਪਏ ਦੀ ਰਾਸ਼ੀ ਵੰਡੀ ਗਈ ਹੈ, ਆਉਣ ਵਾਲੇ ਸਮੇਂ ਦੌਰਾਨ ਵੀ…
-

ਡਾ. ਬੀ.ਆਰ.ਅੰਬੇਡਕਰ ਸਰਕਾਰੀ ਕਾਲਜ ਮੁਖਲਿਆਣਾ ਵਿੱਚ 2.16 ਕਰੋੜ ਦੀ ਲਾਗਤ ਨਾਲ ਸ਼ੁਰੂ ਕਰਵਾਏ ਵਿਕਾਸ ਕਾਰਜ
ਹੁਸ਼ਿਆਰਪੁਰ/ਚੱਬੇਵਾਲ, 10 ਨਵੰਬਰ : ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਿੱਖਿਆ ਕ੍ਰਾਂਤੀ ਨੂੰ ਨਵੀਆਂ ਉਚਾਈਆਂ ਤੱਕ ਲਿਜਾਣ ਲਈ ਵਚਨਬੱਧ ਹੈ, ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ਚੱਬੇਵਾਲ ਤੋਂ ਆਪ ਦੇ ਵਿਧਾਇਕ ਡਾ. ਇਸ਼ਾਂਕ ਕੁਮਾਰ ਚੱਬੇਵਾਲ ਨੇ ਡਾ. ਬੀ.ਆਰ.ਅੰਬੇਡਕਰ ਸਰਕਾਰੀ ਕਾਲਜ ਮੁਖਲਿਆਣਾ ਵਿੱਚ…
-

ਵੋਟਾਂ ਨੇੜੇ ਦੇਖ਼ ਕੇ ਵਿਰੋਧੀਆਂ ਨੇ ਸ੍ਰੀ ਅਨੰਦਪੁਰ ਸਾਹਿਬ ਦੇ ਮੁੱਦੇ ਨੂੰ ਤੂਲ ਦਿੱਤਾ : ਡਿਪਟੀ ਸਪੀਕਰ
ਹੁਸ਼ਿਆਰਪੁਰ/ਮਾਹਿਲਪੁਰ, 10 ਨਵੰਬਰ – ਕਾਂਗਰਸ ਸਮੇਤ ਵਿਰੋਧੀ ਪਾਰਟੀਆਂ ਵਲੋਂ ਚਾਰ ਸਾਲ ਤਕ ਕੁੰਭਕਰਨੀ ਨੀਂਦ ਸੌਣ ਤੋਂ ਬਾਅਦ ਆਪਣੀ ਗੁਆਚ ਚੁੱਕੀ ਸਾਖ਼ ਨੂੰ ਬਚਾਉਣ ਲਈ ਹਲਕਾ ਗੜ੍ਹਸ਼ੰਕਰ ਵਿਚ ਇਕ ਕਾਲਪਨਿਕ ਮੁੱਦੇ ਨੂੰ ਜਨਮ ਦੇ ਕੇ ਇਲਾਕੇ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਦਕਿ ਪਿਛਲੇ ਚਾਰ ਸਾਲਾਂ ’ਚ ਮੁੱਖ਼ ਮੰਤਰੀ…
-

ਵਿਧਾਇਕ ਜਿੰਪਾ 10 ਨਵੰਬਰ ਨੂੰ ਤਹਿਸੀਲ ਕੰਪਲੈਕਸ ਹੁਸ਼ਿਆਰਪੁਰ ’ਚ ਸੁਣਨਗੇ ਲੋਕਾਂ ਦੀਆਂ ਸ਼ਿਕਾਇਤਾਂ
ਹੁਸ਼ਿਆਰਪੁਰ, 8 ਨਵੰਬਰ : ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 10 ਨਵੰਬਰ ਦਿਨ ਸੋਮਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਤਹਿਸੀਲ ਕੰਪਲੈਕਸ ਹੁਸ਼ਿਆਰਪੁਰ ਵਿਚ ਜਨਤਾ ਨੂੰ ਮਿਲਣਗੇ ਅਤੇ ਮਾਲ ਵਿਭਾਗ ਨਾਲ ਸਬੰਧਤ ਸ਼ਿਕਾਇਤਾਂ ਨੂੰ ਸੁਣਨਗੇ। ਉਨ੍ਹਾਂ ਦੱਸਿਆ ਕਿ ਇਸ ਵਿਸ਼ੇਸ਼ ਲੋਕ ਸੁਣਵਾਈ ਦਾ ਉਦੇਸ਼ ਲੋਕਾਂ ਦੀਆਂ ਮਾਲ ਨਾਲ…
-

ਹੁਸ਼ਿਆਰਪੁਰ ਵਿਖੇ ‘ਹਿੰਦ ਦੀ ਚਾਦਰ’ ਵਿਲੱਖਣ ਲਾਈਟ ਐਂਡ ਸਾਊਂਡ ਸ਼ੋਅ ਦੀ ਹੋਈ ਸ਼ਾਨਦਾਰ ਪੇਸ਼ਕਾਰੀ
ਹੁਸ਼ਿਆਰਪੁਰ, 8 ਨਵੰਬਰ : ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਦੇ 350ਵੇਂ ਵਰ੍ਹੇ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਗੁਰੂ ਸਾਹਿਬ ਦੇ ਜੀਵਨ, ਫ਼ਲਸਫ਼ੇ ਅਤੇ ਲਾਸਾਨੀ ਸ਼ਹਾਦਤ ‘ਤੇ ਆਧਾਰਿਤ ਵਿਲੱਖਣ ਲਾਈਟ ਐਂਡ ਸਾਊਂਡ ਸ਼ੋਅ ‘ਹਿੰਦ ਦੀ ਚਾਦਰ’ ਨੇ ਸ਼ਨਿੱਚਰਵਾਰ ਦੀ ਸ਼ਾਮ ਨੂੰ ਸਥਾਨਕ ਲਾਜਵੰਤੀ ਬਹੁਮੰਤਵੀ ਆਊਟਡੋਰ ਸਟੇਡੀਅਮ…
-

ਖੇਡਾਂ ਨੂੰ ਉਤਸ਼ਾਹਤ ਕਰਨ ਤੇ ਨੌਜਵਾਨਾਂ ਨੂੰ ਪ੍ਰੋਤਸਾਹਿਤ ਕਰਨ ਲਈ ਸਰਕਾਰ ਕਰ ਰਹੀ ਹੈ ਨਿਰੰਤਰ ਯਤਨ: ਡਾ. ਰਵਜੋਤ ਸਿੰਘ
ਹੁਸ਼ਿਆਰਪੁਰ, 7 ਨਵੰਬਰ:ਸਥਾਨਕ ਸਰਕਾਰ ਮੰਤਰੀ ਡਾ. ਰਵਜੋਤ ਸਿੰਘ ਨੇ ਰਿਆਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ, ਹੁਸ਼ਿਆਰਪੁਰ ਦੇ ਖੇਡ ਮੈਦਾਨ ਵਿੱਚ ਆਯੋਜਿਤ ਜੂਨੀਅਰ ਸਟੇਟ ਖੋ-ਖੋ ਚੈਂਪੀਅਨਸ਼ਿਪ ਵਿੱਚ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਖੇਡਾਂ ਪ੍ਰਤੀ ਆਪਣੀ ਵਚਨਬੱਧਤਾ ਪ੍ਰਗਟ ਕਰਦਿਆਂ ਕਿਹਾ ਕਿ ਖੇਡ ਨੌਜਵਾਨ ਪੀੜ੍ਹੀ ਨੂੰ ਅਨੁਸ਼ਾਸਨ, ਏਕਤਾ ਅਤੇ ਆਤਮਵਿਸ਼ਵਾਸ ਸਿਖਾਉਂਦੀਆਂ ਹਨ ਤੇ ਸਮਾਜ ਨੂੰ ਤੰਦਰੁਸਤ…
-

ਕ੍ਰਿਸ਼ੀ ਵਿਗਿਆਨ ਕੇਂਦਰ ਨੇ ਕੁਦਰਤੀ ਖੇਤੀ ਸਬੰਧੀ ਸਿਖਲਾਈ ਕੋਰਸ ਲਗਾਇਆ
ਹੁਸ਼ਿਆਰਪੁਰ, 7 ਨਵੰਬਰ : ਰਾਸ਼ਟਰੀ ਕੁਦਰਤੀ ਖੇਤੀ ਮਿਸ਼ਨ ਤਹਿਤ ਪੀ.ਏ.ਯੂ ਕ੍ਰਿਸ਼ੀ ਵਿਗਿਆਨ ਕੇਂਦਰ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਸਹਿਯੋਗ ਨਾਲ ਬਲਾਕ ਹੁਸ਼ਿਆਰਪੁਰ-2 ਦੇ ਕਿਸਾਨਾਂ ਲਈ ਖੇਤੀ ਭਵਨ, ਹੁਸ਼ਿਆਰਪੁਰ ਵਿਖੇ ਕੁਦਰਤੀ ਖੇਤੀ ਬਾਬਤ ਸਿਖਲਾਈ ਕੋਰਸ ਲਗਾਇਆ।ਕਿਸਾਨਾਂ ਦਾ ਸਵਾਗਤ ਮੁੱਖ ਖੇਤੀਬਾੜੀ ਅਫ਼ਸਰ ਦਪਿੰਦਰ ਸਿੰਘ ਨੇ ਕੀਤਾ ਅਤੇ ਉਨ੍ਹਾਂ ਕਿਸਾਨਾਂ ਨੂੰ ਵਿਭਾਗ ਦੀਆਂ ਮੁੱਖ ਗਤੀਵਿਧੀਆਂ ਬਾਰੇ…
-

ਜੱਗੂ ਭਗਵਾਨਪੁਰੀਆ ਗੈਂਗ ਦੇ ਦੋ ਮੈਂਬਰ ਹੁਸ਼ਿਆਰਪੁਰ ਤੋਂ ਕਾਬੂ; 4 ਪਿਸਤੌਲ ਬਰਾਮਦ
ਚੰਡੀਗੜ੍ਹ/ਹੁਸ਼ਿਆਰਪੁਰ, 7 ਨਵੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਹੁਸ਼ਿਆਰਪੁਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਜੱਗੂ ਭਗਵਾਨਪੁਰੀਆ ਗੈਂਗ ਦੇ ਦੋ ਸਰਗਰਮ ਮੈਂਬਰਾਂ ਨੂੰ ਚਾਰ ਆਧੁਨਿਕ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ…
-

ਕ੍ਰਿਸ਼ੀ ਵਿਗਿਆਨ ਕੇਂਦਰ ਨੇ ਗੁੜ ਤੇ ਸ਼ੱਕਰ ਬਣਾਉਣ ਸਬੰਧੀ ਦਿੱਤੀ ਕਿੱਤਾਮੁਖੀ ਸਿਖਲਾਈ
ਹੁਸ਼ਿਆਰਪੁਰ, 4 ਨਵੰਬਰ : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਜ਼ਿਲ੍ਹਾ ਪੱਧਰੀ ਪਸਾਰ ਅਦਾਰੇ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਮਿਆਰੀ ਗੁੜ ਤੇ ਸ਼ੱਕਰ ਬਣਾਉਣ ਸਬੰਧੀ ਪੰਜ ਰੋਜ਼ਾ ਕਿੱਤਾਮੁਖੀ ਸਿਖਲਾਈ ਕੋਰਸ ਲਗਾਇਆ ਗਿਆ।ਉਦਘਾਟਨੀ ਪ੍ਰੋਗਰਾਮ ਦੌਰਾਨ ਕ੍ਰਿਸ਼ੀ ਵਿਗਿਆਨ ਕੇਂਦਰ, ਬਾਹੋਵਾਲ ਦੇ ਸਹਿਯੋਗੀ ਨਿਰਦੇਸ਼ਕ (ਸਿਖਲਾਈ) ਡਾ. ਮਨਿੰਦਰ ਸਿੰਘ ਬੌਂਸ ਨੇ ਆਏ ਹੋਏ ਸਿਖਿਆਰਥੀਆਂ ਦਾ ਸਵਾਗਤ ਕੀਤਾ ਅਤੇ ਕ੍ਰਿਸ਼ੀ ਵਿਗਿਆਨ ਕੇਂਦਰ…
-

ਲੋਕਾਂ ਤੱਕ ਸਕੀਮਾਂ ਦਾ ਸਿੱਧਾ ਲਾਭ ਪਹੁੰਚਾਉਣਾ ਹੀ ਪੰਜਾਬ ਸਰਕਾਰ ਦਾ ਮੁੱਖ ਮੰਤਵ : ਅਮਨ ਅਰੋੜਾ
ਹੁਸ਼ਿਆਰਪੁਰ, 2 ਨਵੰਬਰ :ਕੈਬਨਿਟ ਮੰਤਰੀ ਅਮਨ ਅਰੋੜਾ ਨੇ ਹੁਸ਼ਿਆਰਪੁਰ ਪਹੁੰਚ ਕੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨਾਲ ਉਨ੍ਹਾਂ ਦੇ ਨਿਵਾਸ ਸਥਾਨ ’ਤੇ ਮੁਲਾਕਾਤ ਕੀਤੀ। ਇਸ ਮੌਕੇ ਵਿਧਾਇਕ ਜਿੰਪਾ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਗੁਲਦਸਤਾ ਭੇਟ ਕੀਤਾ। ਦੋਵਾਂ ਨੇਤਾਵਾਂ ਨੇ ਸੂਬੇ ਵਿਚ ਚੱਲ ਰਹੀਆਂ ਵਿਕਾਸ ਸਕੀਮਾਂ, ਲੋਕ ਹਿੱਤ ਨਾਲ…
-

ਹੁਸ਼ਿਆਰਪੁਰ ਬਣਿਆ ਫਿੱਟਨੈਂਸ ਅਤੇ ਵਾਤਾਵਰਨ ਜਾਗਰੂਕਤਾ ਦਾ ਪ੍ਰਤੀਕ : ਕੈਬਨਿਟ ਮੰਤਰੀ ਅਮਨ ਅਰੋੜਾ
ਹੁਸ਼ਿਆਰਪੁਰ, 2 ਨਵੰਬਰ :ਲਾਜਵੰਤੀ ਮਲਟੀਪਰਪਜ਼ ਸਟੇਡੀਅਮ, ਹੁਸ਼ਿਆਰਪੁਰ ਵਿਖੇ ਸਚਦੇਵਾ ਸਟਾਕਸ ਤੇ ਫਿੱਟ ਬਾਈਕਰਜ਼ ਕਲੱਬ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਆਯੋਜਿਤ ‘ਫੈਮਿਲੀ ਵਾਕ’ ਪ੍ਰੋਗਰਾਮ ਦਾ ਸ਼ੁਭ ਆਰੰਭ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਹਰੀ ਝੰਡੀ ਦਿਖਾ ਕੇ ਕੀਤਾ। ਸਵਰਗੀ ਐਥਲੀਟ ਫੌਜਾ ਸਿੰਘ ਨੂੰ ਸਮਰਪਿਤ ਇਸ ਵਿਸ਼ੇਸ਼ ਆਯੋਜਨ ਵਿਚ ਫਿੱਟਨੈੱਸ, ਨਸ਼ਾ ਮੁਕਤੀ ਅਤੇ ਵਾਤਾਵਰਨ…
-

ਬੀ.ਐਸ.ਐਫ ਖੜਕਾਂ ਕੈਂਪ ਵਿਖੇ 145 ਮਹਿਲਾ ਰੰਗਰੂਟਾਂ ਦੀ ਹੋਈ ਸ਼ਾਨਦਾਰ ਪਾਸਿੰਗ ਆਊਟ ਪਰੇਡ
ਹੁਸ਼ਿਆਰਪੁਰ, 1 ਨਵੰਬਰ : 145 ਮਹਿਲਾ ਰੰਗਰੂਟਾਂ (ਬੈਚ ਨੰ. 274) ਲਈ ਪਾਸਿੰਗ ਆਊਟ ਪਰੇਡ ਅਤੇ ਸਹੁੰ ਚੁੱਕ ਸਮਾਗਮ ਅੱਜ ਸਹਾਇਕ ਸਿਖਲਾਈ ਕੇਂਦਰ, ਸੀਮਾ ਸੁਰੱਖਿਆ ਬਲ, ਖੜਕਾਂ ਕੈਂਪ, ਹੁਸ਼ਿਆਰਪੁਰ ਦੇ ਸ਼ਹੀਦ ਸਤਪਾਲ ਚੌਧਰੀ ਪਰੇਡ ਗਰਾਊਂਡ ਵਿਖੇ ਆਯੋਜਿਤ ਕੀਤਾ ਗਿਆ। ਚਾਰੂ ਧਵਜ ਅਗਰਵਾਲ, ਇੰਸਪੈਕਟਰ ਜਨਰਲ, ਸਹਾਇਕ ਸਿਖਲਾਈ ਕੇਂਦਰ, ਖੜਕਾਂ ਦਾ ਮੁੱਖ ਮਹਿਮਾਨ ਵਜੋਂ ਸਵਾਗਤ ਸ਼੍ਰੀ ਬੀਰੇਂਦਰ…
-

ਵਿਜੀਲੈਂਸ ਜਾਗਰੂਕਤਾ ਸਪਤਾਹ ਤਹਿਤ ਸਰਕਾਰੀ ਕਾਲਜ ਹੁਸ਼ਿਆਰਪੁਰ ਵਿਖੇ ਕਰਵਾਇਆ ਸੈਮੀਨਾਰ
ਹੁਸ਼ਿਆਰਪੁਰ, 31 ਅਕਤੂਬਰ : ‘ਭ੍ਰਿਸ਼ਟਾਚਾਰ ਵਿਰੁੱਧ ਚੌਕਸੀ : ਸਾਡੀ ਸਾਂਝੀ ਜ਼ਿੰਮੇਵਾਰੀ’ ਥੀਮ ਤਹਿਤ ਵਿਜੀਲੈਂਸ ਬਿਊਰੋ ਯੂਨਿਟ ਹੁਸ਼ਿਆਰਪੁਰ ਵੱਲੋਂ ਮਨਾਏ ਜਾ ਰਹੇ ਵਿਜੀਲੈਂਸ ਜਾਗਰੂਕਤਾ ਸਪਤਾਹ ਤਹਿਤ ਅੱਜ ਉਪ-ਕਪਤਾਨ ਪੁਲਿਸ ਵਿਜੀਲੈਂਸ ਬਿਊਰੋ ਯੂਨਿਟ ਹੁਸ਼ਿਆਰਪੁਰ ਮਨਦੀਪ ਸਿੰਘ ਦੀ ਅਗਵਾਈ ਹੇਠ ਸਰਕਾਰੀ ਕਾਲਜ ਹੁਸ਼ਿਆਰਪੁਰ ਵਿਖੇ ਵਿਜੀਲੈਂਸ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਜ਼ਿਲ੍ਹਾ ਸਿਹਤ ਅਫ਼ਸਰ ਹੁਸ਼ਿਆਰਪੁਰ ਡਾ. ਜਤਿੰਦਰ ਭੱਟੀਆਂ…
-

ਸੇਵਾ ਕੇਂਦਰਾਂ ‘ਚ ਮਿਲਣਗੀਆਂ ਆਰ.ਟੀ.ਓ ਦਫ਼ਤਰ ਨਾਲ ਸਬੰਧਤ 56 ਸੇਵਾਵਾਂ: ਅਮਨਦੀਪ ਕੌਰ
ਹੁਸ਼ਿਆਰਪੁਰ, 30 ਅਕਤੂਬਰ :ਰਿਜਨਲ ਟਰਾਂਸਪੋਰਟ ਅਫ਼ਸਰ ਅਮਨਦੀਪ ਕੌਰ ਘੁੰਮਣ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜਨਤਾ ਦੀ ਸਹੂਲਤ ਲਈ ਫੇਸਲੈੱਸ ਆਰ.ਟੀ. ਓ ਸੇਵਾਵਾਂ ਸ਼ੁਰੂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਸੇਵਾ ਕੇਂਦਰਾਂ ਵਿੱਚ ਹੁਣ ਵਿਭਾਗ ਨਾਲ ਸਬੰਧਤ 56 ਸੇਵਾਵਾਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।ਆਰ.ਟੀ.ਓ ਹੁਸ਼ਿਆਰਪੁਰ ਨੇ ਦੱਸਿਆ ਕਿ ਡਰਾਈਵਿੰਗ ਲਾਇਸੈਂਸ ਅਤੇ ਵਾਹਨ ਰਜਿਸਟ੍ਰੇਸ਼ਨ ਸਰਟੀਫਿਕੇਟ ਨਾਲ ਸਬੰਧਤ…