Category: Hoshiarpur
-

ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਇਮਾਨਦਾਰੀ ਨਾਲ ਡਿਊਟੀ ਨਿਭਾਉਣ ਦੀ ਚੁਕਾਈ ਸਹੁੰ
ਹੁਸ਼ਿਆਰਪੁਰ, 29 ਅਕਤੂਬਰ : ਵਿਜੀਲੈਂਸ ਬਿਊਰੋ, ਯੂਨਿਟ ਹੁਸ਼ਿਆਰਪੁਰ ਵੱਲੋਂ ਮਨਾਏ ਜਾ ਰਹੇ ਵਿਜੀਲੈਂਸ ਜਾਗਰੂਕਤਾ ਸਪਤਾਹ ਤਹਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡੀ.ਐਸ.ਪੀ ਵਿਜੀਲੈਂਸ ਮਨਦੀਪ ਸਿੰਘ ਸੇਖੋ ਵੱਲੋਂ ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਇਮਾਨਦਾਰੀ ਨਾਲ ਡਿਊਟੀ ਨਿਭਾਉਣ ਲਈ ਸਹੁੰ ਚੁਕਾਈ ਗਈ। ਇਸ ਮੌਕੇ ਵਿਜੀਲੈਂਸ ਵਿਭਾਗ ਦੇ ਕਰਮਚਾਰੀਆਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ…
-

ਹੁਸ਼ਿਆਰਪੁਰ ਨੂੰ ਨੈੱਟ-ਜ਼ੀਰੋ ਅਤੇ ਕਲਾਈਮੇਟ ਰੇਜ਼ੀਲੀਅੰਟ ਸਿਟੀ ਬਣਾਉਣ ਵੱਲ ਵੱਡਾ ਕਦਮ
ਹੁਸ਼ਿਆਰਪੁਰ, 29 ਅਕਤੂਬਰ:ਜਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਵੱਲੋਂ ਅੱਜ ਇੱਕ ਮਹੱਤਵਪੂਰਣ ਵਾਤਾਵਰਣੀਕ ਪਹਿਲ ਕਰਦਿਆਂ ਬੈਂਗਲੁਰੂ ਦੀ ਪ੍ਰਸਿੱਧ ਗੈਰ-ਮੁਨਾਫਾ ਸੰਗਠਨ ਸੈਂਟਰ ਫੋਰ ਸਟਡੀ ਆਫ ਸਾਇੰਸ, ਟੈਕਨਾਲੋਜੀ ਐਂਡ ਪਾਲਸੀ (ਸੀਐਸਟੀਈਪੀ) ਨਾਲ ਐਮਓਯੂ ਸਾਈਨ ਕੀਤਾ ਗਿਆ। ਇਸ ਸਮਝੌਤੇ ਦਾ ਮਕਸਦ ਹੁਸ਼ਿਆਰਪੁਰ ਨੂੰ ਇੱਕ ਨੈੱਟ-ਜ਼ੀਰੋ ਅਤੇ ਕਲਾਈਮੇਟ ਰੇਜ਼ੀਲੀਅੰਟ ਸਿਟੀ ਵਜੋਂ ਵਿਕਸਤ ਕਰਨ ਲਈ ਵਿਸਤ੍ਰਿਤ ਰੋਡਮੈਪ ਤਿਆਰ ਕਰਨਾ ਹੈ। ਇਸ ਮੌਕੇ ਡਿਪਟੀ…
-

ਵਿਧਾਇਕ ਜਿੰਪਾ ਨੇ ਜਹਾਨਖੇਲਾਂ-ਨਾਰਾ-ਡੱਲੇਵਾਲ-ਠਰੋਲੀ ਸੜਕ ਦੇ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ
ਹੁਸ਼ਿਆਰਪੁਰ, 28 ਅਕਤੂਬਰ : ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਹੁਸ਼ਿਆਰਪੁਰ-ਊਨਾ ਰੋਡ ਨਾਲ ਜੁੜਨ ਵਾਲੀ ਜਹਾਨਖੇਲਾਂ ਤੋਂ ਨਾਰਾ, ਡੱਲੇਵਾਲ ਅਤੇ ਠਰੋਲੀ ਤੱਕ 50.47 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ।ਉਨ੍ਹਾਂ ਕਿਹਾ ਕਿ ਇਹ ਸੜਕ ਲੰਬੇ ਸਮੇਂ ਤੋਂ ਖਸਤਾ ਹਾਲਤ ਵਿੱਚ ਸੀ ਅਤੇ ਪਿਛਲੇ ਦਸ ਸਾਲਾਂ ਤੋਂ ਅਣਗੌਲੀ ਪਈ…
-

ਨਗਰ ਨਿਗਮ ਹਾਊਸ ਦੀ ਅਹਿਮ ਮੀਟਿੰਗ ‘ਚ ਲਏ ਗਏ ਮਹੱਤਵਪੂਰਨ ਫੈਸਲੇ
ਹੁਸ਼ਿਆਰਪੁਰ, 27 ਅਕਤੂਬਰ: ਨਗਰ ਨਿਗਮ ਹੁਸ਼ਿਆਰਪੁਰ ਦੀ ਅੱਜ ਹੋਈ ਅਹਿਮ ਮੀਟਿੰਗ ਵਿਚ ਸ਼ਹਿਰ ਦੇ ਵਿਕਾਸ ਕਾਰਜਾਂ ਲਈ ਕਈ ਮਹੱਤਵਪੂਰਨ ਫੈਸਲੇ ਗਏ ਗਏ ਅਤੇ ਵੱਖ-ਵੱਖ ਪ੍ਰੋਜੈਕਟਾਂ ਲਈ ਕਰੋੜਾਂ ਰੁਪਏ ਦੀ ਪ੍ਰਵਾਨਗੀ ਦਿੱਤੀ ਗਈ। ਜਾਣਕਾਰੀ ਦਿੰਦਿਆਂ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਅਤੇ ਮੇਅਰ ਸੁਰਿੰਦਰ ਕੁਮਾਰ ਨੇ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਹੈ। ਉਨ੍ਹਾਂ…
-

42 ਲੱਖ ਦੀ ਲਾਗਤ ਨਾਲ ਬਣੇਗੀ ਬਹਾਦਰਪੁਰ ਤੋਂ ਬਸੀ ਗੁਲਾਮ ਹੁਸੈਨ ਨੂੰ ਜਾਣ ਵਾਲੀ ਸੜਕ : ਬ੍ਰਮ ਸ਼ੰਕਰ ਜਿੰਪਾ
ਹੁਸ਼ਿਆਰਪੁਰ, 26 ਅਕਤੂਬਰ : ਵਿਕਾਸ ਕਾਰਜਾਂ ਨੂੰ ਗਤੀ ਦਿੰਦੇ ਹੋਏ ਹੁਸ਼ਿਆਰਪੁਰ ਦੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਅਲਮਾਰੀ ਵਾਲੇ ਚੌਕ ਬਹਾਦਰਪੁਰ ਵਿਖੇ ਬਹਾਦਰਪੁਰ ਤੋਂ ਨਰਾਇਣ ਨਗਰ ਹੁੰਦੇ ਹੋਏ ਬਸੀ ਗੁਲਾਮ ਹੁਸੈਨ ਤੱਕ ਜਾਣ ਵਾਲੀ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ। ਉਨ੍ਹਾਂ ਦੱਸਿਆ ਕਿ ਕਰੀਬ 42 ਲੱਖ ਰੁਪਏ ਦੀ ਲਾਗਤ ਨਾਲ ਇਹ…
-

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਗੜਸ਼ੰਕਰ, ਸੈੱਲਾ ਤੇ ਮਾਹਿਲਪੁਰ ਦਾਣਾ ਮੰਡੀਆਂ ਦਾ ਦੌਰਾ
ਗੜਸ਼ੰਕਰ, 26 ਅਕਤੂਬਰ:ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਗੜਸ਼ੰਕਰ ਹਲਕੇ ਦੇ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਅੱਜ ਬਲਦੀਪ ਸਿੰਘ ਸੈਣੀ, ਚੇਅਰਮੈਨ ਮਾਰਕੀਟ ਕਮੇਟੀ ਗੜਸ਼ੰਕਰ, ਨਾਲ ਦਾਣਾ ਮੰਡੀ ਗੜਸ਼ੰਕਰ, ਸੈੱਲਾ ਅਤੇ ਮਾਹਿਲਪੁਰ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਮੰਡੀਆਂ ਵਿੱਚ ਝੋਨੇ ਦੀ ਖਰੀਦ ਪ੍ਰਕਿਰਿਆ ਦਾ ਵਿਸਥਾਰ ਨਾਲ ਜਾਇਜ਼ਾ ਲਿਆ ਅਤੇ ਮੰਡੀ ਵਿੱਚ ਆਏ…
-

6.5 ਕਰੋੜ ਨਾਲ ਬਦਲੇਗੀ ਹੁਸ਼ਿਆਰਪੁਰ ਦੇ ਪਿੰਡਾਂ ਦੀ ਨੁਹਾਰ : ਵਿਧਾਇਕ ਬ੍ਰਮ ਸ਼ੰਕਰ ਜਿੰਪਾ
ਹੁਸ਼ਿਆਰਪੁਰ, 25 ਅਕਤੂਬਰ :ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਲੋਕ ਨਿਰਮਾਣ ਵਿਭਾਗ ਦੇ ਰੈਸਟ ਹਾਊਸ ਵਿਖੇ ਕੀਤੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਦੇ ਸ਼ਹਿਰੀ ਖੇਤਰ ਦੇ ਨਾਲ-ਨਾਲ ਪਿੰਡਾਂ ਵਿਚ ਵੀ ਵਿਕਾਸ ਕਾਰਜ ਤੇਜ਼ੀ ਨਾਲ ਜਾਰੀ ਹਨ। ਉਨ੍ਹਾਂ ਕਿਹਾ ਕਿ ਹਲਕੇ ਦੇ…
-

ਜਿਊਲਰੀ ਸਟੋਰ ਗੋਲੀ ਕਾਂਡ: ਹੁਸਿ਼ਆਰਪੁਰ ਵਿੱਚ ਸੰਖੇਪ ਮੁਕਾਬਲੇ ਤੋਂ ਬਾਅਦ ਪਿਉ- ਪੁੱਤ ਗ੍ਰਿਫ਼ਤਾਰ ; ਪਿਸਤੌਲ ਬਰਾਮਦ
ਚੰਡੀਗੜ੍ਹ/ਹੁਸ਼ਿਆਰਪੁਰ, 23 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਵਿੱਚ, ਗੈਂਗਸਟਰ ਵਿਰੋਧੀ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਹੁਸਿ਼ਆਰਪੁਰ ਪੁਲਿਸ ਨਾਲ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਹੁਸਿ਼ਆਰਪੁਰ ਦੇ ਪਿੰਡ ਬੈਂਚਾ ਦੇ ਵਸਨੀਕ ਕ੍ਰਿਸ਼ਨ ਗੋਪਾਲ ਨੂੰ ਉਸਦੇ ਪੁੱਤਰ ਕੇਸ਼ਵ ਸਮੇਤ ਹੁਸਿ਼ਆਰਪੁਰ ਵਿੱਚ ਜਿਊਲਰੀ…
-

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਬਜ਼ੁਰਗਾਂ ਅਤੇ ਬੱਚਿਆਂ ਨਾਲ ਸਾਂਝੀਆਂ ਕੀਤੀਆਂ ਦੀਵਾਲੀ ਦੀਆਂ ਖੁਸ਼ੀਆਂ
ਹੁਸ਼ਿਆਰਪੁਰ, 19 ਅਕਤੂਬਰ : ਦੀਵਾਲੀ ਦੇ ਪਵਿੱਤਰ ਤਿਉਹਾਰ ਸਬੰਧੀ ਅੱਜ ਰਾਮ ਕਲੋਨੀ ਕੈਂਪ ਸਥਿਤ ਬਿਰਧ ਆਸ਼ਰਮ ਅਤੇ ਆਬਜ਼ਰਵੇਸ਼ਨ ਹੋਮ ਵਿਖੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਇਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ -ਕਮ-ਪ੍ਰਧਾਨ ਰੈੱਡ ਕਰਾਸ ਸੁਸਾਇਟੀ ਆਸ਼ਿਕਾ ਜੈਨ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਉਥੇ ਮੌਜੂਦ ਬਜ਼ੁਰਗਾਂ ਅਤੇ ਬੱਚਿਆਂ…
-

ਤਿਉਹਾਰਾਂ ਮੌਕੇ ਖਾਧ ਪਦਾਰਥਾਂ ਵਿੱਚ ਮਿਲਾਵਟ ਰੋਕਣ ਲਈ ਸਿਹਤ ਵਿਭਾਗ ਵੱਲੋਂ ਕੀਤੀ ਜਾ ਰਹੀ ਹੈ ਸਖ਼ਤ ਨਿਗਰਾਨੀ: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ
ਹੁਸ਼ਿਆਰਪੁਰ, 16 ਅਕਤੂਬਰ:ਤਿਉਹਾਰਾਂ ਦੇ ਸੀਜ਼ਨ ਦੌਰਾਨ ਖਾਣ-ਪੀਣ ਦੀਆਂ ਵਸਤਾਂ ਵਿੱਚ ਹੋ ਸਕਦੀ ਮਿਲਾਵਟ ਨੂੰ ਰੋਕਣ ਲਈ ਸਿਹਤ ਵਿਭਾਗ ਵੱਲੋਂ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹੇ ਦੇ ਨਾਗਰਿਕਾਂ ਦੀ ਸਿਹਤ ਸੁਰੱਖਿਆ ਪ੍ਰਸ਼ਾਸਨ ਦੀ ਸਭ ਤੋਂ ਵੱਡੀ ਤਰਜੀਹ ਹੈ। ਇਸ ਲਈ ਖਾਣ-ਪੀਣ ਦੀ ਗੁਣਵੱਤਾ ਦੀ ਜਾਂਚ…
-

ਪੰਜਾਬ ਸਰਕਾਰ ਕਿਸਾਨਾਂ ਦੇ ਹਿੱਤਾਂ ਅਤੇ ਭਲਾਈ ਲਈ ਵਚਨਬੱਧ : ਡਾ. ਰਵਜੋਤ ਸਿੰਘ
ਹੁਸ਼ਿਆਰਪੁਰ, 16 ਅਕਤੂਬਰ : ਖੇਤੀਬਾੜੀ ਉਤਪਾਦਕਤਾ ਵਧਾਉਣ ਅਤੇ ਵਾਤਾਵਰਨ ਸੁਰੱਖਿਆ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਅੱਜ ਖੇਤੀਬਾੜੀ ਵਿਭਾਗ ਵੱਲੋਂ ਨਿਰਦੇਸ਼ਕ ਖੇਤੀਬਾੜੀ ਅਤੇ ਵਿਕਾਸ ਭਲਾਈ ਵਿਭਾਗ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ ਸਿਟੀ ਸੈਂਟਰ, ਹੁਸ਼ਿਆਰਪੁਰ ਵਿਖੇ ਲਗਾਇਆ ਗਿਆ। ਮੇਲੇ ਦਾ ਉਦਘਾਟਨ ਮੁੱਖ ਮਹਿਮਾਨ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕੀਤਾ। ਇਸ ਦੌਰਾਨ…
-

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਟਾਂਡਾ ਅਤੇ ਦਸੂਹਾ ਮੰਡੀਆਂ ‘ਚ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ
ਟਾਂਡਾ/ਦਸੂਹਾ (ਹੁਸ਼ਿਆਰਪੁਰ), 12 ਅਕਤੂਬਰ: ਪੰਜਾਬ ਦੇ ਖ਼ੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਟਾਂਡਾ ਅਤੇ ਦਸੂਹਾ ਦੀਆਂ ਅਨਾਜ ਮੰਡੀਆਂ ਦਾ ਦੌਰਾ ਕਰਕੇ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਟਾਂਡਾ ਦੇ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਅਤੇ ਦਸੂਹਾ ਦੇ ਵਿਧਾਇਕ ਕਰਮਬੀਰ ਸਿੰਘ ਘੁੰਮਣ ਵੀ ਉਨ੍ਹਾਂ ਦੇ ਨਾਲ ਸਨ।…
-

ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਨੇ ਚੀਫ ਜਸਟਿਸ ਦੇ ਅਪਮਾਨ ਨੂੰ ਦੱਸਿਆ ਸੰਵਿਧਾਨ ਅਤੇ ਦਲਿਤ ਸਮਾਜ ’ਤੇ ਹਮਲਾ
ਹੁਸ਼ਿਆਰਪੁਰ, 10 ਅਕਤੂਬਰ :ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਦੇਸ਼ ਦੀ ਮੌਜੂਦਾ ਸਥਿਤੀ ਬਹੁਤ ਚਿੰਤਾਜਨਕ ਹੈ, ਕਿਉਂਕਿ ਭਾਜਪਾ ਸ਼ਾਸਿਤ ਕੇਂਦਰ ਅਤੇ ਰਾਜ ਸਰਕਾਰਾਂ ਦਲਿਤ ਅਧਿਕਾਰੀਆਂ ਪ੍ਰਤੀ ਪੱਖਪਾਤੀ ਰਵੱਈਆ ਅਪਣਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਸਥਿਤੀ ਨਾ ਸਿਰਫ਼ ਲੋਕਤੰਤਰ ਲਈ ਖ਼ਤਰਾ ਹੈ, ਸਗੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੁਆਰਾ ਲਿਖੇ ਸੰਵਿਧਾਨ…
-

ਜ਼ਿਲ੍ਹਾ ਪੱਧਰੀ ਗ੍ਰੀਨ ਸਕੂਲ ਪ੍ਰੋਗਰਾਮ ਬਾਰੇ ਕਰਵਾਈ ਓਰੀਐਂਟੇਸ਼ਨ ਵਰਕਸ਼ਾਪ
ਹੁਸ਼ਿਆਰਪੁਰ, 9 ਅਕਤੂਬਰ: ਵਾਤਾਵਰਨ ਸਿੱਖਿਆ ਪ੍ਰੋਗਰਾਮ ਦੇ ਤਹਿਤ ਜਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ), ਹੁਸ਼ਿਆਰਪੁਰ ਦੇ ਆਦੇਸ਼ਾਂ ਅਨੁਸਾਰ ਗ੍ਰੀਨ ਸਕੂਲ ਪ੍ਰੋਗਰਾਮ ਬਾਰੇ ਇਕ ਜਿਲ੍ਹਾ ਪੱਧਰੀ ਓਰੀਐਂਟੇਸ਼ਨ ਵਰਕਸ਼ਾਪ ਦਾ ਆਯੋਜਨ ਕੈਂਬਰਿਜ ਇੰਟਰਨੈਸ਼ਨਲ ਸਕੂਲ, ਆਦਮਵਾਲ ਵਿਖੇ ਕੀਤਾ ਗਿਆ।ਇਸ ਦੋ ਦਿਨਾ ਵਰਕਸ਼ਾਪ ਵਿਚ ਜਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ ਈਕੋ ਕਲੱਬ ਇੰਚਾਰਜਾਂ ਅਤੇ ਪ੍ਰਾਇਮਰੀ ਸਕੂਲਾਂ ਦੇ ਸੀ. ਐੱਚ.…
-

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਟੈਗੋਰ ਨਗਰ ‘ਚ ਟਿਊਬਵੈੱਲ ਕਾਰਜ ਦਾ ਕੀਤਾ ਉਦਘਾਟਨ
ਹੁਸ਼ਿਆਰਪੁਰ, 6 ਅਕਤੂਬਰ : ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ 45, ਟੈਗੋਰ ਨਗਰ ਵਿਖੇ 35 ਲੱਖ ਰੁਪਏ ਦੀ ਲਾਗਤ ਨਾਲ ਲੱਗਣ ਵਾਲੇ ਨਵੇਂ ਟਿਊਬਵੈੱਲ ਕਾਰਜ ਦਾ ਉਦਘਾਟਨ ਕੀਤਾ।ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਸ਼ਹਿਰਾਂ ਵਿੱਚ ਬੁਨਿਆਦੀ ਢਾਂਚੇ ਦੀਆਂ ਸਹੂਲਤਾਂ ਦਾ ਵਿਸਥਾਰ ਅਤੇ ਲੋਕਾਂ ਨੂੰ ਸਾਫ਼ ਪੀਣ…
-

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਟਾਂਡਾ ਦੀ ਚੰਡੀਗੜ੍ਹ ਕਲੋਨੀ ‘ਚ ਨਸ਼ਾ ਤਸਕਰ ਦੇ ਘਰ ‘ਤੇ ਚੱਲਿਆ ਪੀਲਾ ਪੰਜਾ
ਹੁਸ਼ਿਆਰਪੁਰ/ਟਾਂਡਾ, 6 ਅਕਤੂਬਰ : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ੇ ਦੇ ਖ਼ਾਤਮੇ ਅਤੇ ਨਸ਼ਾ ਤਸਕਰਾਂ ਵੱਲੋਂ ਕੀਤੇ ਗਏ ਅਣਅਧਿਕਾਰਤ ਕਬਜ਼ਿਆਂ ਨੂੰ ਹਟਾਉਣ ਲਈ ਹੁਸ਼ਿਆਰਪੁਰ ਪੁਲਿਸ ਨੇ ਟਾਂਡਾ ਦੇ ਸਿਵਲ ਪ੍ਰਸ਼ਾਸਨ ਨਾਲ ਮਿਲ ਕੇ ਕਾਰਵਾਈ ਕੀਤੀ। ਸਿਵਲ ਅਤੇ ਪੁਲਸ ਪ੍ਰਸ਼ਾਸਨ…
-

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਦੇ ਯਤਨਾਂ ਸਦਕਾ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਹੋਈ ਖ਼ਤਮ
ਹੁਸ਼ਿਆਰਪੁਰ, 1 ਅਕਤੂਬਰ: ਵਿਧਾਇਕ ਬ੍ਰਮ ਸ਼ੰਕਰ ਜ਼ਿੰਪਾ ਨੇ ਦੱਸਿਆ ਕਿ ਹੁਸ਼ਿਆਰਪੁਰ ਸ਼ਹਿਰ ਵਿਚ ਪਿਛਲੇ ਕਈ ਦਿਨਾਂ ਤੋਂ ਚੱਲ ਰਹੀ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਹੁਣ ਖ਼ਤਮ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਕੱਲ੍ਹ ਕੈਬਨਿਟ ਮੰਤਰੀ ਅਮਨ ਅਰੋੜਾ ਨਾਲ ਸਫ਼ਾਈ ਕਰਮਚਾਰੀ ਯੂਨੀਅਨ ਦੀ ਮੀਟਿੰਗ ਹੋਈ ਸੀ, ਜਿਸ ਵਿਚ ਯੂਨੀਅਨ ਦੇ ਨੁਮਾਇੰਦਿਆਂ ਨੇ ਆਪਣੀਆਂ ਮੰਗਾਂ ਵਿਸਥਾਰ ਵਿਚ ਪੇਸ਼…
-

ਐਨ.ਪੀ.ਟੀ.ਆਈ ਨੇ ਗਰਿੱਡ ਕਨੈਕਟਿਡ ਸੋਲਰ ਰੂਫਟਾਪ ਸਿਸਟਮ ‘ਤੇ ਕਰਵਾਇਆ ਸਿਖਲਾਈ ਪ੍ਰੋਗਰਾਮ
ਹੁਸ਼ਿਆਰਪੁਰ, 28 ਸਤੰਬਰ : ਪ੍ਰਧਾਨ ਮੰਤਰੀ ਸੂਰਜ ਘਰ ਮੁਫ਼ਤ ਬਿਜਲੀ ਯੋਜਨਾ ਤਹਿਤ ਨੈਸ਼ਨਲ ਪਾਵਰ ਟ੍ਰੇਨਿੰਗ ਇੰਸਟੀਚਿਊਟ (ਐਨ.ਪੀ.ਟੀ.ਆਈ) ਨੇ ਗਰਿੱਡ ਕਨੈਕਟਡ ਸੋਲਰ ਰੂਫਟਾਪ ਸਿਸਟਮ ‘ਤੇ ਦੋ ਦਿਨਾ ਸਿਖਲਾਈ ਪ੍ਰੋਗਰਾਮ ਦਾ ਸਫਲਤਾਪੂਰਵਕ ਆਯੋਜਨ ਕੀਤਾ। ਇਸ ਪ੍ਰੋਗਰਾਮ ਵਿਚ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ 80 ਤੋਂ ਵੱਧ ਕਰਮਚਾਰੀਆਂ ਨੇ ਹਿੱਸਾ ਲਿਆ। ਸਮਾਗਮ ਦੀ ਸ਼ੁਰੂਆਤ ਡਿਪਟੀ ਕਮਿਸ਼ਨਰ ਆਸ਼ਿਕਾ ਨੇ…
-

ਨਾਜਾਇਜ਼ ਮਾਈਨਿੰਗ ’ਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਕੀਤੀ ਵੱਡੀ ਕਾਰਵਾਈ
ਹੁਸ਼ਿਆਰਪੁਰ, 27 ਸਤੰਬਰ :ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਨਿਰਦੇਸ਼ਾਂ ’ਤੇ ਐਸ.ਡੀ.ਐਮ ਮੁਕੇਰੀਆਂ ਅੰਕੁਰ ਮਹਿੰਦਰੂ ਦੀ ਅਗਵਾਈ ਵਿਚ ਬੀਤੀ ਰਾਤ ਨਾਜਾਇਜ਼ ਮਾਈਨਿੰਗ ਗਤੀਵਿਧੀਆਂ ਵਿਰੁੱਧ ਵਿਸ਼ੇਸ਼ ਜਾਂਚ ਮੁਹਿੰਮ ਚਲਾਈ ਗਈ। ਇਸ ਦੌਰਾਨ ਤਿੰਨ ਕਰੈਸ਼ਰਾਂ ਦੀ ਜਾਂਚ ਕੀਤੀ ਗਈ।ਐਸ.ਡੀ.ਐਮ ਮੁਕੇਰੀਆਂ ਅੰਕੁਰ ਮਹਿੰਦਰੂ ਨੇ ਜਾਣਕਾਰੀ ਦਿੰਦੇ ਹੋਇਆ ਦੱਸਿਆ ਕਿ ਜਾਂਚ ਦੌਰਾਨ ਇਕ ਕਰੈਸ਼ਰ ਜੋ ਮਹੀਨਿਆਂ ਪਹਿਲਾਂ ਸਸਪੈਂਡ ਕੀਤਾ ਜਾ…
-

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਵਿਕਾਸ ਕਾਰਜਾਂ ਦੀ ਕੀਤੀ ਸਮੀਖਿਆ
ਹੁਸ਼ਿਆਰਪੁਰ, 26 ਸਤੰਬਰ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਜ਼ਿਲ੍ਹੇ ਵਿਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦੇ ਹੋਏ ਅਧਿਕਾਰੀਆਂ ਨੂੰ ਸਾਰੇ ਯੋਗ ਵਿਅਕਤੀਆਂ ਨੂੰ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣ ਅਤੇ ਕੰਮਾਂ ਵਿਚ ਤੇਜ਼ੀ ਲਿਆਉਣ ‘ਤੇ ਜ਼ੋਰ ਦਿੱਤਾ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ…