Category: Jalandhar
-

ਹਾਕੀ ਅੰਡਰ-14 ਲੜਕੀਆਂ ਮੁਕਾਬਲੇ ‘ਚ ਦੁਆਬਾ ਖਾਲਸਾ ਸਕੂਲ ਰਿਹਾ ਜੇਤੂ
ਜਲੰਧਰ, 30 ਸਤੰਬਰ : ਪੰਜਾਬ ਸਰਕਾਰ ਵਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੁਲਾਰਾ ਦੇਣ ਲਈ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਵੱਖ-ਵੱਖ ਖੇਡਾਂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿੱਚ ਖਿਡਾਰੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਸ਼ਾਨਦਾਰ ਖੇਡ ਪ੍ਰਦਰਸ਼ਨ ਕੀਤਾ। ਜ਼ਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ ਨੇ ਵੱਖ-ਵੱਖ ਖੇਡਾਂ ਦੇ ਨਤੀਜਿਆਂ ਬਾਰੇ…
-

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਵਿਖੇ ਹੋਏ ਨਤਮਸਤਕ
ਜਲੰਧਰ, 25 ਸਤੰਬਰ : ਪੰਜਾਬ ਦੇ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਅੱਜ ਸਥਾਨਕ ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਵਿਖੇ ਨਤਮਸਤਕ ਹੋਏ ਅਤੇ ਪੰਜਾਬ ਦੀ ਤਰੱਕੀ ਤੇ ਖੁਸ਼ਹਾਲੀ ਲਈ ਪ੍ਰਾਰਥਨਾ ਕੀਤੀ। ਇਸ ਦੌਰਾਨ ਉਨ੍ਹਾਂ ਨੇ ਇਤਿਹਾਸਕ ਗੁਰਦੁਆਰਾ ਸੋਢਲ ਛਾਉਣੀ ਨਿਹੰਗ ਸਿੰਘਾਂ ਵਿਖੇ ਵੀ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਮੌਕੇ ਰਾਜਪਾਲ ਸ਼੍ਰੀ…
-

ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ‘ਚ ਟੇਕਿਆ ਮੱਥਾ
ਜਲੰਧਰ, 25 ਸਤੰਬਰ : ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਅੱਜ ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਦੇ ਪਵਿੱਤਰ ਮੌਕੇ ‘ਤੇ ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਵਿਖੇ ਮੱਥਾ ਟੇਕਿਆ ਅਤੇ ਆਸ਼ੀਰਵਾਦ ਪ੍ਰਾਪਤ ਕੀਤਾ। ਉਨ੍ਹਾਂ ਸੂਬੇ ਦੀ ਸੁੱਖ-ਸਮ੍ਰਿੱਧੀ ਅਤੇ ਸੂਬਾ ਵਾਸੀਆਂ ਦੀ ਖੁਸ਼ਹਾਲੀ ਲਈ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਨਾਲ ਮੇਅਰ ਵਿਨੀਤ ਧੀਰ, ‘ਆਪ’ ਆਗੂ ਰਾਜਵਿੰਦਰ ਕੌਰ, ਨਿਤਿਨ…
-

ਵਪਾਰੀਆਂ ਨਾਲ ਸਿੱਧਾ ਰਾਬਤਾ ਬਣਾਕੇ ਮੁਸ਼ਕਲਾਂ ਤੇ ਸ਼ਿਕਾਇਤਾਂ ਦੇ ਸਮੇਂ ਸਿਰ ਨਿਪਟਾਰੇ ਨੂੰ ਯਕੀਨੀ ਬਣਾਇਆ ਜਾਵੇ- ਡਿਪਟੀ ਕਮਿਸ਼ਨਰ
ਜਲੰਧਰ, 25 ਅਗਸਤ : ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਅੱਜ ਵੱਖ-ਵੱਖ ਵਿਭਾਗਾਂ ਅਤੇ ਪੰਜਾਬ ਟਰੇਡਰਜ਼ ਕਮਿਸ਼ਨ ਦੇ ਨੁਮਾਇੰਦਿਆਂ ਦੇ ਨਾਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਤੇ ਸ਼ਿਕਾਇਤਾਂ ਦਾ ਨਿਰਧਾਰਿਤ ਸਮੇਂ ਵਿੱਚ ਹੱਲ ਕਰਕੇ ਉਹਨਾਂ ਨੂੰ ਰਾਹਤ ਪਹੁੰਚਾਉਣ ਲਈ ਸਮੀਖਿਆ ਮੀਟਿੰਗ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਪਾਰੀਆਂ ਦੀਆਂ ਹਰ ਤਰ੍ਹਾਂ ਦੀਆਂ ਮੁਸ਼ਕਿਲਾਂ ਤੇ…
-

ਵਿਭਾਗਾਂ ਨੂੰ ਸਮੁੱਚੇ ਇੰਤਜ਼ਾਮ ਆਪਸੀ ਬਿਹਤਰ ਤਾਲਮੇਲ ਨਾਲ ਨੇਪਰੇ ਚਾੜ੍ਹਨ ਦੀ ਹਦਾਇਤ
ਜਲੰਧਰ, 16 ਜੂਨ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ 29 ਜੂਨ ਨੂੰ ਸਤਿਗੁਰੂ ਕਬੀਰ ਸਾਹਿਬ ਜੀ ਦੇ ਪ੍ਰਕਾਸ਼ ਉਤਸਵ ਅਤੇ ਇਸ ਸਬੰਧੀ 27 ਜੂਨ ਨੂੰ ਵੱਡੇ ਪੱਧਰ ਪੱਧਰ ’ਤੇ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਪੁਖ਼ਤਾ ਇੰਤਜ਼ਾਮ ਸਮੇਂ ਸਿਰ ਯਕੀਨੀ ਬਣਾਉਣ…
-

ਸਿਖ਼ਲਾਈ ਮੁਕੰਮਲ ਕਰਨ ਵਾਲੀਆਂ ਸਿਖਿਆਰਥਣਾਂ ਨੂੰ ਵੰਡੇ ਸਰਟੀਫਿਕੇਟ
ਜਲੰਧਰ, 21 ਮਈ: ਸਥਾਨਕ ਰੂਡਸੈਟ ਇੰਸਟੀਚਿਊਟ ਵਿਖੇ ਸਿਖ਼ਲਾਈ ਮੁਕੰਮਲ ਕਰਨ ਵਾਲੀਆਂ ਸਿਖਿਆਰਥਣਾਂ ਨੂੰ ਇਕ ਸਮਾਗਮ ਦੌਰਾਨ ਸਰਟੀਫਿਕੇਟਾਂ ਦੀ ਵੰਡ ਕੀਤੀ ਗਈ। ਇਹ ਪ੍ਰੋਗਰਾਮ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਿਵਿਆ ਪੀ. ਦੀ ਰਹਿਨੁਮਾਈ ਹੇਠ ਕਰਵਾਇਆ ਗਿਆ, ਜਿਸ ਵਿੱਚ ਜ਼ਿਲ੍ਹਾ ਫੰਕਸ਼ਨਲ ਮੈਨੇਜਰ ਕੋਮਲ ਕਸ਼ਯਪ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਕੋਮਲ ਕਸ਼ਯਪ ਨੇ ਆਪਣੇ ਸੰਬੋਧਨ ਦੌਰਾਨ ਕਿਹਾ…
-

ਵਪਾਰਕ ਗੈਸ ਸਿਲੰਡਰਾਂ ਦੀ ਕੀਮਤ ’ਚ ਕੀਤੇ ਗਏ ਵਾਧੇ ਵਿਰੁੱਧ ‘ਆਪ’ ਵਲੋਂ ਵਿਸ਼ਾਲ ਰੋਸ ਪ੍ਰਦਰਸ਼ਨ
ਜਲੰਧਰ, 03 ਮਈ -ਆਮ ਆਦਮੀ ਪਾਰਟੀ ਦੇ ਵਪਾਰ ਵਿੰਗ ਅਤੇ ਜ਼ਿਲ੍ਹਾ ਮਹਿਲਾ ਵਿੰਗ ਜਲੰਧਰ ਵਲੋਂ ਅੱਜ ਕੰਪਨੀ ਬਾਗ ਚੌਕ, ਜਲੰਧਰ ਵਿਖੇ ਵਪਾਰਕ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਬੇਮਿਸਾਲ ਵਾਧੇ ਖਿਲਾਫ਼ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ। ਕੇਂਦਰ ਦੀ ਭਾਜਪਾ ਸਰਕਾਰ ਵਲੋਂ 19 ਕਿਲੋਗ੍ਰਾਮ ਵਪਾਰਕ ਐਲ.ਪੀ.ਜੀ. ਸਿਲੰਡਰ ਦੀ ਕੀਮਤ ਵਿੱਚ ਰਿਕਾਰਡ 993 ਰੁਪਏ ਦਾ ਵਾਧਾ ਕਰਨ ਨਾਲ…
-

ਹੁਣ ਤੱਕ 386256 ਮੀਟ੍ਰਿਕ ਟਨ ਕਣਕ ਦੀ ਆਮਦ, 385627 ਮੀਟ੍ਰਿਕ ਟਨ ਖ਼ਰੀਦੀ
ਜਲੰਧਰ, 26 ਅਪ੍ਰੈਲ: ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਨਿਰਵਿਘਨ ਢੰਗ ਨਾਲ ਜਾਰੀ ਹੈ। ਉਨ੍ਹਾਂ ਦੱਸਿਆ ਕਿ ਐਤਵਾਰ ਸ਼ਾਮ ਤੱਕ 386256 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ 385627 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ…
-

ਪੰਜਾਬ ਸਰਕਾਰ ਕਣਕ ਦਾ ਇਕ-ਇਕ ਦਾਣਾ ਖਰੀਦਣ ਲਈ ਵਚਨਬੱਧ : ਹਲਕਾ ਵਿਧਾਇਕ ਬਲਕਾਰ ਸਿੰਘ
ਕਰਤਾਰਪੁਰ/ਜਲੰਧਰ, 21 ਅਪ੍ਰੈਲ : ਹਲਕਾ ਵਿਧਾਇਕ ਕਰਤਾਰਪੁਰ ਬਲਕਾਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਲੋਂ ਕਣਕ ਦਾ ਇਕ ਇਕ ਦਾਣਾ ਖਰੀਦਿਆ ਜਾਵੇਗਾ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਉਹ ਅੱਜ ਕਰਤਾਰਪੁਰ ਦੀਆਂ ਮੰਡੀਆਂ ਦਾ ਦੌਰਾ ਕਰ ਰਹੇ ਸਨ…
-

ਜ਼ਿਲ੍ਹੇ ਦੀਆਂ ਮੰਡੀਆਂ ‘ਚ ਹੁਣ ਤੱਕ 1,18,410 ਮੀਟ੍ਰਿਕ ਟਨ ਕਣਕ ਪਹੁੰਚੀ, 99,049 ਮੀਟ੍ਰਿਕ ਟਨ ਦੀ ਹੋਈ ਖਰੀਦ
ਜਲੰਧਰ, 20 ਅਪ੍ਰੈਲ : ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਬੀਤੀ ਸ਼ਾਮ ਤੱਕ 1,18,410 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 99,049 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਦੱਸਿਆ ਕਿ ਪਨਗਰੇਨ ਵੱਲੋਂ 37,104 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 26,695…
-

ਕੈਬਨਿਟ ਮੰਤਰੀ ਨੇ ਨਵੀਂ ਦਾਣਾ ਮੰਡੀ ’ਚ ਕਣਕ ਦੀ ਖ਼ਰੀਦ ਕਰਵਾਈ ਸ਼ੁਰੂ, ਕਿਸਾਨਾਂ ਨਾਲ ਕੀਤੀ ਗੱਲਬਾਤ
ਜਲੰਧਰ, 18 ਅਪ੍ਰੈਲ ਪੰਜਾਬ ਦੇ ਬਾਗਬਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵਲੋਂ ਅੱਜ ਸ਼ਨੀਵਾਰ ਨੂੰ ਜਲੰਧਰ ਦੀ ਨਵੀਂ ਦਾਣਾ ਮੰਡੀ ਵਿਖੇ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ ਗਈ, ਜਿਥੇ ਉਨ੍ਹਾਂ ਨੇ ਮੰਡੀਆਂ ਵਿੱਚ ਆਉਣ ਵਾਲੇ ਕਿਸਾਨਾਂ ਦੀ ਸਹੂਲਤ ਲਈ ਅਧਿਕਾਰੀਆਂ ਨੂੰ ਸਮੁੱਚੀ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਉਣ ਦੀਆਂ ਹਦਾਇਤਾਂ ਕੀਤੀਆਂ…
-

ਯੁੱਧ ਨਸ਼ਿਆਂ ਵਿਰੁੱਧ; ਨਸ਼ਿਆਂ ਖਿਲਾਫ਼ ਜਾਗਰੂਕਤਾ ਦਾ ਸੁਨੇਹਾ ਦਿੰਦੀ ਸਵੇਰੇ 6 ਵਜੇ ਰਵਾਨਾ ਹੋਵੇਗੀ ਸਾਈਕਲੋਥਾਨ
ਜਲੰਧਰ, 17 ਅਪ੍ਰੈਲ : ਪੰਜਾਬ ਸਰਕਾਰ ਵਲੋਂ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਏ.ਪੀ.ਜੇ. ਸਕੂਲ ਦੇ ਸਹਿਯੋਗ ਨਾਲ ਕਰਵਾਈ ਜਾ ਰਹੀ ‘ਸਾਈਕਲੋਥਾਨ 4.0’ 18 ਅਪ੍ਰੈਲ ਨੂੰ ਸਵੇਰੇ 6 ਵਜੇ ਰਵਾਨਾ ਹੋਵੇਗੀ। ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਵੱਲੋਂ ਅੱਜ ਸਾਈਕਲੋਥਾਨ ਦੀਆਂ ਤਿਆਰੀਆਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।…
-

ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ : ਮੋਹਿੰਦਰ ਭਗਤ
ਜਲੰਧਰ, 15 ਅਪ੍ਰੈਲ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਦੀ ਅਗਵਾਈ ਵਿੱਚ ਬਸਤੀ ਦਾਨਿਸ਼ਮੰਦਾ ਇਲਾਕੇ ਵਿੱਚ ਲੋਕਾਂ ਦੀ ਪ੍ਰਮੁੱਖ ਮੰਗ ਨੂੰ ਪੂਰਾ ਕਰਦਿਆਂ ਕਰੀਬ 1 ਕਰੋੜ 90 ਲੱਖ ਰੁਪਏ ਦੀ ਲਾਗਤ ਨਾਲ ਅਪਰੋਚ ਰੋਡ ਤੇ ਸੀਵਰੇਜ ਦਾ ਕੰਮ ਮੁਕੰਮਲ ਹੋਣ ’ਤੇ ਇਲਾਕਾ ਵਾਸੀਆਂ ਵਲੋਂ ਅੱਜ ਕੈਬਨਿਟ ਮੰਤਰੀ ਦਾ…
-

ਭਗਵੰਤ ਮਾਨ ਸਰਕਾਰ ਵੱਲੋਂ ਬਾਬਾ ਸਾਹਿਬ ਅੰਬੇਡਕਰ ਦੇ ਜਨਮ ਦਿਵਸ ਮੌਕੇ ਸੂਬੇ ਦੀਆਂ ਲਗਭਗ ਸਾਰੀਆਂ ਔਰਤਾਂ ਦੀ ਭਲਾਈ ਲਈ ਯੋਜਨਾ ਦੀ ਸ਼ੁਰੂਆਤ; ਪੰਜਾਬ ਵਿੱਚ 1000–1500 ਰੁਪਏ ਮਹੀਨਾਵਾਰ ਸਹਾਇਤਾ ਦਾ ਆਗਾਜ਼
ਆਦਮਪੁਰ (ਜਲੰਧਰ), 14 ਅਪ੍ਰੈਲ: ਬਾਬਾ ਸਾਹਿਬ ਅੰਬੇਡਕਰ ਦੇ ਜਨਮ ਦਿਵਸ ਮੌਕੇ ਫੈਸਲਾਕੁੰਨ ਭਲਾਈ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਵਿੱਚ ਲਗਭਗ ਹਰ ਮਹਿਲਾ ਦੇ ਸ਼ਕਤੀਕਰਨ ਲਈ ਯੋਜਨਾ ਦੀ ਸ਼ੁਰੂਆਤ ਕੀਤੀ ਹੈ, ਜਿਸ ਤਹਿਤ ਸੂਬੇ ਭਰ ਦੀਆਂ ਔਰਤਾਂ ਨੂੰ 1000 ਤੋਂ 1500 ਰੁਪਏ ਤੱਕ ਦੀ ਮਾਸਿਕ ਵਿੱਤੀ ਸਹਾਇਤਾ ਦਿੱਤੀ ਜਾਵੇਗੀ।…
-

ਭਾਰਤ ਰਤਨ ਡਾ.ਬੀ.ਆਰ.ਅੰਬੇਡਕਰ ਜੀ ਦੀ 135ਵੀਂ ਜਯੰਤੀ ਮੌਕੇ ਰਾਜ ਪੱਧਰੀ ਸਮਾਗਮ ਮੰਗਲਵਾਰ ਨੂੰ
ਆਦਮਪੁਰ/ਜਲੰਧਰ, 13 ਅਪ੍ਰੈਲ- ਚੇਅਰਮੈਨ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਪਵਨ ਕੁਮਾਰ ਟੀਨੂੰ ਨੇ ਪੰਜਾਬ ਸਰਕਾਰ ਵਲੋਂ 14 ਅਪ੍ਰੈਲ 2026 ਨੂੰ ਆਦਮਪੁਰ ਦੇ ਰਾਜਾ ਰਾਇਲ ਪੈਲੇਸ,ਪਿੰਡ ਉਦੇਸ਼ੀਆਂ ਵਿਖੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ.ਬੀ.ਆਰ.ਅੰਬੇਡਕਰ ਜੀ ਦੀ 135ਵੀਂ ਜਯੰਤੀ ਮੌਕੇ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਸ੍ਰੀ…
-

ਸਮਾਨਤਾਵਾਦੀ ਸਮਾਜ ਦੀ ਸਿਰਜਣਾ ਲਈ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ’ਚ ਅਪਨਾਉਣ ਦਾ ਸੱਦਾ
ਜਲੰਧਰ, 3 ਅਪ੍ਰੈਲ 2026 ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਵੱਲੋਂ ਅੱਜ ਸੰਤ ਨਿਰਮਲ ਦਾਸ ਜੀ ਜੋੜੇ ਵਾਲੇ, ਸੰਤ ਪ੍ਰਗਟ ਨਾਥ ਅਤੇ ਹੋਰ ਸੰਤਾਂ-ਮਹਾਂਪੁਰਖਾਂ ਦੀ ਰਹਿਨੁਮਾਈ ਹੇਠ ਦਮੜੀ ਯਾਤਰਾ ਨੂੰ ਵਿਸ਼ੇਸ਼ ਟ੍ਰੇਨ ਰਾਹੀਂ ਸਥਾਨਕ ਸਿਟੀ ਰੇਲਵੇ ਸਟੇਸ਼ਨ ਤੋਂ…
-

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਪੁਲਿਸ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਾ ਵਿਰੋਧੀ ਕਾਰਵਾਈ ਤੇਜ਼ ਕਰਨ ਦੇ ਨਿਰਦੇਸ਼
ਜਲੰਧਰ, 1 ਅਪ੍ਰੈਲ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਪੁਲਿਸ ਅਧਿਕਾਰੀਆਂ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਤਹਿਤ ਜ਼ਿਲ੍ਹੇ ਵਿੱਚ ਨਸ਼ਿਆਂ ਵਿਰੁੱਧ ਕਾਰਵਾਈ ਨੂੰ ਹੋਰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ। ਸੀਨੀਅਰ ਪੁਲਿਸ ਅਧਿਕਾਰੀਆਂ ਅਤੇ ਸ਼ਹਿਰ ਦੇ ਨਗਰ ਕੌਂਸਲਰਾਂ ਨਾਲ ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਕੈਬਨਿਟ…
-

ਭਾਰਤ ਦੇ ਚੋਣ ਕਮਿਸ਼ਨਰ ਨੇ ਪ੍ਰੀ ਐਸ.ਆਈ.ਆਰ. ਮੈਪਿੰਗ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਜਲੰਧਰ, 31 ਮਾਰਚ : ਭਾਰਤ ਦੇ ਚੋਣ ਕਮਿਸ਼ਨਰ ਡਾ. ਐਸ.ਐਸ. ਸੰਧੂ ਵੱਲੋਂ ਅੱਜ ਇਥੇ ਪ੍ਰੀ ਐਸ.ਆਈ.ਆਰ. ਮੈਪਿੰਗ ਦੀ ਪ੍ਰਗਤੀ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਨਾਲ ਮੁੱਖ ਚੋਣ ਅਧਿਕਾਰੀ, ਪੰਜਾਬ ਅਨਿੰਦਿਤਾ ਮਿੱਤਰਾ ਵੀ ਮੌਜੂਦ ਸਨ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਜਲੰਧਰ ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕਪੂਰਥਲਾ…
-

ਪੰਜਾਬ ਸਰਕਾਰ ਨੇ ਸੂਬੇ ਦੇ ਚਹੁੰਮੁਖੀ ਵਿਕਾਸ ਤੇ ਲੋਕਾਂ ਦੀ ਭਲਾਈ ਲਈ ਇਤਿਹਾਸਕ ਕਦਮ ਚੁੱਕੇ : ਮੋਹਿੰਦਰ ਭਗਤ
ਜਲੰਧਰ, 31 ਮਾਰਚ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ‘ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ’ ਮੁਹਿੰਮ ਤਹਿਤ ਅੱਜ ਵਾਰਡ ਨੰਬਰ 46, ਭਾਰਗੋ ਕੈਂਪ ਵਿਖੇ ਲੋਕਾਂ ਨਾਲ ਸਿੱਧੇ ਸੰਵਾਦ ਦੌਰਾਨ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਾ ਸਿਰਫ਼ ਸੂਬੇ…
-

ਜਲੰਧਰ ਦਿਹਾਤੀ ਪੁਲਿਸ ਵੱਲੋਂ ਗੋਲਡੀ ਬਰਾੜ ਦੇ ਨਾਮ ‘ਤੇ 2 ਕਰੋੜ ਦੀ ਫਿਰੋਤੀ ਮੰਗਣ ਵਾਲੇ 2 ਮੁਲਜ਼ਮ ਗ੍ਰਿਫਤਾਰ
ਜਲੰਧਰ, 29 ਮਾਰਚ : ਜਲੰਧਰ ਦਿਹਾਤੀ ਪੁਲਿਸ ਵੱਲੋਂ ਗੋਲਡੀ ਬਰਾੜ ਦੇ ਨਾਮ ‘ਤੇ ਇੱਕ ਐਨ.ਆਰ.ਆਈ. ਬਜ਼ੁਰਗ ਜੋੜੇ ਤੋਂ 2 ਕਰੋੜ ਰੁਪਏ ਦੀ ਫਿਰੋਤੀ ਮੰਗਣ ਵਾਲੇ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਗਈ ਹੈ। ਸੀਨੀਅਰ ਪੁਲਿਸ ਕਪਤਾਨ ਜਲੰਧਰ (ਦਿਹਾਤੀ) ਹਰਵਿੰਦਰ ਸਿੰਘ ਵਿਰਕ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਸਮਾਜ ਵਿਰੋਧੀ ਤੱਤਾਂ ਤੇ ਰੰਗਦਾਰੀ ਮੰਗਣ ਵਾਲਿਆਂ…