Category: Jalandhar
-

ਨਸ਼ਿਆਂ ਖਿਲਾਫ਼ ਵਿਆਪਕ ਜੰਗ ਹੈ ‘ਯੁੱਧ ਨਸ਼ਿਆਂ ਵਿਰੁੱਧ’ : ਮਨੀਸ਼ ਸਿਸੋਦੀਆ
ਜਲੰਧਰ, 25 ਮਾਰਚ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਭਾਰੀ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਜੋ ਬਲਾਕ ਕੋਆਰਡੀਨੇਟਰਾਂ ਦੇ ਟ੍ਰੇਨਿੰਗ ਸੈਸ਼ਨ ਵਿੱਚ ਸ਼ਿਰਕਤ ਕਰਨ ਲਈ ਅੱਜ ਜਲੰਧਰ ਪਹੁੰਚੇ ਸਨ, ਨੇ ਸੰਬੋਧਨ ਕਰਦਿਆਂ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਸ਼ਿਆਂ ਖਿਲਾਫ਼ ਵਿਆਪਕ ਜੰਗ ਹੈ। ਉਨ੍ਹਾਂ ਕਿਹਾ ਕਿ ਸਮੂਹਿਕ ਇਕਜੁੱਟਤਾ ਨਾਲ ਹੰਭਲਾ…
-

ਵਿਦਿਆਰਥੀਆਂ ਨੂੰ ਨਵੀਂ ਦਿਸ਼ਾ ਪ੍ਰਦਾਨ ਕਰੇਗੀ ਇਸਰੋ ਦੇ ਪ੍ਰਮੁੱਖ ਕੇਂਦਰ ਦੀ ਯਾਤਰਾ : ਮੋਹਿੰਦਰ ਭਗਤ
ਜਲੰਧਰ, 23 ਮਾਰਚ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ 25 ਹੋਣਹਾਰ ਵਿਦਿਆਰਥੀਆਂ ਨੂੰ ਭਾਰਤੀ ਪੁਲਾੜ ਖੋਜ ਸੰਸਥਾ (ਇਸਰੋ) ਦੇ ਪ੍ਰਮੁੱਖ ਕੇਂਦਰ ਸਪੇਸ ਐਪਲੀਕੇਸ਼ਨ ਸੈਂਟਰ ਅਹਿਮਦਾਬਾਦ ਦੇ ਦੌਰੇ ਲਈ ਰਵਾਨਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ…
-

ਪੰਜਾਬ ਗਊ ਸੇਵਾ ਕਮਿਸ਼ਨ ਗਊਧਨ ਦੀ ਸਾਂਭ-ਸੰਭਾਲ ਯਕੀਨੀ ਬਣਾਉਣ ਲਈ ਵਚਨਬੱਧ : ਕੀਮਤੀ ਭਗਤ
ਜਲੰਧਰ, 13 ਮਾਰਚ : ਪੰਜਾਬ ਗਊ ਸੇਵਾ ਕਮਿਸ਼ਨ ਦੇ ਉਪ ਚੇਅਰਮੈਨ ਕੀਮਤੀ ਭਗਤ ਨੇ ਅੱਜ ਕਿਹਾ ਕਿ ਪੰਜਾਬ ਗਊ ਸੇਵਾ ਕਮਿਸ਼ਨ ਗਊਧਨ ਦੀ ਸਾਂਭ-ਸੰਭਾਲ ਯਕੀਨੀ ਬਣਾਉਣ ਲਈ ਵਚਨਬੱਧ ਹੈ। ਇਥੇ ਸਰਕਟ ਹਾਊਸ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਪ ਚੇਅਰਮੈਨ ਨੇ ਕਿਹਾ ਕਿ ਬੇਸਹਾਰਾ ਗਊਧਨ ਦੀ ਸੁਚੱਜੀ ਸੇਵਾ ਸੰਭਾਲ ਨੂੰ ਯਕੀਨੀ ਬਣਾਉਣ ਲਈ ਬਿਹਤਰ ਤਾਲਮੇਲ ਲਈ…
-

ਅਸੀਂ ਪੰਜਾਬ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਅਤੇ ਭਵਿੱਖ ਵਿੱਚ ਵੀ ਹਰ ਵਾਅਦੇ ਨੂੰ ਪੂਰਾ ਕਰਾਂਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਜਲੰਧਰ, 10 ਮਾਰਚ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ’ਆਪ’ ਦੀ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕੀਤਾ ਹੈ ਅਤੇ ਆਉਣ ਵਾਲੇ ਸਾਲਾਂ ਵਿੱਚ ਹਰ ਵਾਅਦੇ ਦਾ ਸਨਮਾਨ ਕਰਦੇ ਰਹਿਣਾ ਇਸੇ ਤਰ੍ਹਾਂ ਜਾਰੀ ਰਹੇਗਾ ਜੋ ਕਿ ’ਆਪ’ ਸਰਕਾਰ ਦਾ ਇੱਕੋ- ਇੱਕ ਏਜੰਡਾ ਹੈ ਤਾਂ ਜੋ…
-

ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਾਈਂ ਕਲੋਨੀ ’ਚ ਗਲੀਆਂ ਦੇ ਨਿਰਮਾਣ ਦੇ ਕਾਰਜ ਦਾ ਨੀਂਹ ਪੱਥਰ ਰੱਖਿਆ
ਜਲੰਧਰ, 3 ਮਾਰਚ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਅੱਜ ਸ਼ਹਿਰੀ ਬਨਿਆਦੀ ਢਾਂਚੇ ਨੂੰ ਹੁਲਾਰਾ ਦਿੰਦਿਆਂ ਵਿਧਾਨ ਸਭਾ ਹਲਕਾ ਪੱਛਮੀ ਦੇ ਵਾਰਡ ਨੰ. 52 ਵਿੱਚ ਪੈਂਦੀ ਸਾਈਂ ਕਲੋਨੀ ਵਿਖੇ 9.10 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਗਲੀਆਂ ਦੇ ਨਿਰਮਾਣ ਕਾਰਜ ਦਾ ਨੀਂਹ ਪੱਥਰ ਰੱਖਿਆ ਗਿਆ। ਇਸ…
-

ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਲਈ ਪੰਜਾਬ ਸਰਕਾਰ ਨੇ 10.50 ਏਕੜ ਜ਼ਮੀਨ ਦਾ ਕਬਜ਼ਾ ਲਿਆ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ/ਜਲੰਧਰ, 19 ਫਰਵਰੀ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕਰਤਾਰਪੁਰ ਰੋਡ ‘ਤੇ ਸਥਿਤ ਪਿੰਡ ਨੌਗੱਜਾ ਅਤੇ ਫਰੀਦਪੁਰ ਵਿਖੇ 10.50 ਏਕੜ ਜ਼ਮੀਨ ਦਾ ਕਬਜ਼ਾ ਲੈ ਕੇ ‘ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ’ ਦੀ ਸਥਾਪਨਾ ਵੱਲ ਇੱਕ ਨਿਰਣਾਇਕ ਕਦਮ ਚੁੱਕਿਆ ਹੈ।…
-

ਯੁੱਧ ਨਸ਼ਿਆਂ ਵਿਰੁੱਧ: ਡੀਜੀਪੀ ਗੌਰਵ ਯਾਦਵ ਨੇ ਜਲੰਧਰ ਵਿਖੇ ਅਤਿ-ਆਧੁਨਿਕ ਏ.ਐਨ.ਟੀ.ਐਫ. ਰੇਂਜ ਦਫ਼ਤਰ ਦਾ ਕੀਤਾ ਉਦਘਾਟਨ, ਸੂਬੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਲਿਆ ਅਹਿਦ
ਜਲੰਧਰ, 19 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ਵਿੱਚ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਅੱਗੇ ਵਧਾਉਂਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਜਲੰਧਰ ਵਿੱਚ ਪੁਲਿਸ ਲਾਈਨਜ਼ ਵਿਖੇ ਨਵੀਂ ਬਣੀ ਅਤਿ-ਆਧੁਨਿਕ ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ) ਜਲੰਧਰ ਰੇਂਜ ਇਮਾਰਤ ਦਾ ਉਦਘਾਟਨ ਕੀਤਾ। ਡੀਜੀਪੀ ਦੇ ਨਾਲ ਵਿਸ਼ੇਸ਼…
-

ਭਾਰਤ ਦਾ ਸੰਵਿਧਾਨ ਸਾਰੇ ਵਰਗਾਂ ਨੂੰ ਬਰਾਬਰ ਸੁਰੱਖਿਆ ਪ੍ਰਦਾਨ ਕਰਦੈ : ਜਸਵੀਰ ਸਿੰਘ ਗੜ੍ਹੀ
ਜਲੰਧਰ, 14 ਫਰਵਰੀ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਜਸਵੀਰ ਸਿੰਘ ਗੜ੍ਹੀ ਨੇ ਅੱਜ ਇਥੇ ਡਾ. ਅੰਬੇਡਕਰ ਭਵਨ ਵਿਖੇ ‘ਸੰਵਿਧਾਨ ’ਤੇ ਚਰਚਾ’ ਵਿੱਚ ਭਾਗ ਲੈਂਦਿਆਂ ਕਿਹਾ ਕਿ ਭਾਰਤ ਦਾ ਸੰਵਿਧਾਨ ਧਰਮ ਨਿਰਪੱਖਤਾ ਅਤੇ ਸਮਾਜ ਦੇ ਹਰ ਵਰਗ ਦੇ ਲੋਕਾਂ ਦੀ ਬਰਾਬਰੀ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਂਦਾ ਹੈ। ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ…
-

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਕ ਮਹੀਨੇ ਵਿੱਚ ਦੂਜੀ ਵਾਰ ਜਲੰਧਰ ਪਹੁੰਚੇ, ਲੋਕ ਮਿਲਣੀ ਦੌਰਾਨ ਸ਼ਿਕਾਇਤਾਂ ਦਾ ਮੌਕੇ ‘ਤੇ ਨਿਪਟਾਰਾ
ਜਲੰਧਰ, 12 ਫਰਵਰੀ ਆਮ ਲੋਕਾਂ ਨਾਲ ਸਿੱਧੇ ਰਾਬਤਾ ਕਾਇਮ ਕਰਨ ਸਬੰਧੀ ਆਪਣੀਆਂ ਸਰਗਰਮੀਆਂ ਨੂੰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜਲੰਧਰ ਆਪਣੇ ਆਪਣੇ ਨਿਵਾਸ ਸਥਾਨ ‘ਤੇ ਲੋਕ ਮਿਲਣੀ ਪ੍ਰੋਗਰਾਮ ਰੱਖ ਕੇ ਇਥੋਂ ਦੇ ਨਾਗਰਿਕਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਮੌਕੇ ‘ਤੇ ਹੀ ਨਿਪਟਾਰਾ ਕੀਤਾ। ਇਸ ਪਹਿਲਕਦਮੀ ਨੂੰ…
-

ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਤੇ ਸਿਹਤਮੰਦ ਜੀਵਨ ਸ਼ੈਲੀ ਵੱਲ ਉਤਸ਼ਾਹਿਤ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੀ ਪੰਜਾਬ ਸਰਕਾਰ : ਮੋਹਿੰਦਰ ਭਗਤ
ਜਲੰਧਰ, 7 ਫਰਵਰੀ : ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਤਹਿਤ ਜਲੰਧਰ ਪ੍ਰਸ਼ਾਸਨ ਦੇ ਸਹਿਯੋਗ ਨਾਲ ਵਾਸਲ ਐਜੂਕੇਸ਼ਨ ਵੱਲੋਂ ਕਰਵਾਈ ਜਾ ਰਹੀ ਜਲੰਧਰ ਪ੍ਰੀਮੀਅਰ ਲੀਗ-2025 ਦਾ ਗ੍ਰੈਂਡ ਫਿਨਾਲੇ ਮੈਚ ਅੱਜ ਸਥਾਨਕ ਆਈ.ਵੀ. ਵਰਲਡ ਸਕੂਲ ਵਿਖੇ ਸਕੂਲ ਆਫ਼ ਐਮੀਨੈਂਸ, ਲਾਡੋਵਾਲੀ ਰੋਡ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਲੰਮਾ ਪਿੰਡ ਵਿਚਕਾਰ ਖੇਡਿਆ ਗਿਆ, ਜਿਸ ਵਿੱਚ ਸਕੂਲ ਆਫ਼…
-

ਕਾਂਗਰਸ, ਅਕਾਲੀਆਂ ਅਤੇ ਭਾਜਪਾ ਨੂੰ ਆਪਣੇ ਪੁੱਤ-ਭਤੀਜਿਆਂ ਅਤੇ ਜਵਾਈ-ਭਾਈ ਦੀ ਚਿੰਤਾ ਹੁੰਦੀ ਸੀ ਪਰ ਆਮ ਆਦਮੀ ਪਾਰਟੀ ਨੂੰ ਹਮੇਸ਼ਾ ਪੰਜਾਬ ਦੇ ਨੌਜਵਾਨਾਂ ਦਾ ਫਿਕਰ ਰਹਿੰਦਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਜਲੰਧਰ, 30 ਜਨਵਰੀਜਲੰਧਰ ਦੇ ਪੀ.ਏ.ਪੀ. ਗਰਾਊਂਡ ਵਿਖੇ ਅਨੁਸੂਚਿਤ ਜਾਤੀ (ਐਸ.ਸੀ.) ਵਰਗ ਦੇ 2.7 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਵਜ਼ੀਫਾ ਵੰਡਣ ਦੀ ਸ਼ੁਰੂਆਤ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ‘ਰੰਗਲਾ ਪੰਜਾਬ’ ਮਿਸ਼ਨ ਤਹਿਤ 271 ਕਰੋੜ ਰੁਪਏ ਦਾ ਪੋਸਟ-ਮੈਟ੍ਰਿਕ ਵਜ਼ੀਫਾ ਆਪਣੇ ਬੱਚਿਆਂ ਦੇ ਭਵਿੱਖ ਨੂੰ ਬਿਹਤਰ ਬਣਾਉਣ ਪ੍ਰਤੀ ਸਰਕਾਰ ਦੀਆਂ ਤਰਜੀਹਾਂ ਸਪੱਸ਼ਟ ਕਰਦਾ ਹੈ।…
-

ਡਰੋਲੀ ਕਲਾਂ ‘ਚ ਪੁਲਿਸ ਮੁਕਾਬਲਾ: ਮੁਕਾਬਲੇ ਦੌਰਾਨ ਕਤਲ ਮਾਮਲੇ ‘ਚ ਦੋ ਨਿਸ਼ਾਨੇਬਾਜ਼ ਜ਼ਖਮੀ
ਜਲੰਧਰ, 18 ਜਨਵਰੀ : ਸੀਨੀਅਰ ਪੁਲਿਸ ਕਪਤਾਨ ਜਲੰਧਰ ਦਿਹਾਤੀ ਹਰਵਿੰਦਰ ਸਿੰਘ ਵਿਰਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 16 ਜਨਵਰੀ, 2026 ਨੂੰ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਨੇੜੇ ਵਾਪਰੀ ਕਤਲ ਦੀ ਘਟਨਾ, ਜਿਸ ਵਿੱਚ ਕੇਸਰ ਧਾਮੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ, ਦੇ ਸਬੰਧ ਵਿੱਚ ਥਾਣਾ ਆਦਮਪੁਰ ਵਿਖੇ ਇੱਕ ਮੁਕਦਮਾ ਨੰਬਰ 08 ਮਿਤੀ…
-

ਡਰੋਲੀ ਕਲਾਂ ‘ਚ ਪੁਲਿਸ ਮੁਕਾਬਲਾ: ਮੁਕਾਬਲੇ ਦੌਰਾਨ ਕਤਲ ਮਾਮਲੇ ‘ਚ ਦੋ ਨਿਸ਼ਾਨੇਬਾਜ਼ ਜ਼ਖਮੀ
ਜਲੰਧਰ, 18 ਜਨਵਰੀ : ਸੀਨੀਅਰ ਪੁਲਿਸ ਕਪਤਾਨ ਜਲੰਧਰ ਦਿਹਾਤੀ ਹਰਵਿੰਦਰ ਸਿੰਘ ਵਿਰਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 16 ਜਨਵਰੀ, 2026 ਨੂੰ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਨੇੜੇ ਵਾਪਰੀ ਕਤਲ ਦੀ ਘਟਨਾ, ਜਿਸ ਵਿੱਚ ਕੇਸਰ ਧਾਮੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ, ਦੇ ਸਬੰਧ ਵਿੱਚ ਥਾਣਾ ਆਦਮਪੁਰ ਵਿਖੇ ਇੱਕ ਮੁਕਦਮਾ ਨੰਬਰ 08 ਮਿਤੀ…
-

ਲੋਕਾਂ ਨਾਲ ਸਿੱਧਾ ਸੰਵਾਦ ਪਾਰਦਰਸ਼ੀ ਤੇ ਜਵਾਬਦੇਹ ਸ਼ਾਸਨ ਦੀ ਕੁੰਜੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਜਲੰਧਰ, 12 ਜਨਵਰੀ: ਕੜਾਕੇ ਦੀ ਠੰਢ ਦੇ ਬਾਵਜੂਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜਲੰਧਰ ਵਿੱਚ ਲੋਕ ਮਿਲਣੀ ਰਾਹੀਂ ਵੱਖ—ਵੱਖ ਵਿਧਾਨ ਸਭਾ ਹਲਕਿਆਂ ਦੇ ਲੋਕਾਂ ਨਾਲ ਸਿੱਧੀ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਨੂੰ ਧੀਰਜ ਨਾਲ ਸੁਣਿਆ। ਅਜਿਹੀ ਸਿੱਧੀ ਗੱਲਬਾਤ ਨੂੰ ਪਾਰਦਰਸ਼ੀ ਅਤੇ ਜਵਾਬਦੇਹ ਸ਼ਾਸਨ ਦਾ ਧੁਰਾ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੁਫ਼ਤ…
-

5100 ਨਵਜੰਮੀਆਂ ਧੀਆਂ ਦੀ ਲੋਹੜੀ: ਬੇਟੀ ਬਚਾਓ–ਬੇਟੀ ਪੜ੍ਹਾਓ ਦਾ ਮਜ਼ਬੂਤ ਸੰਦੇਸ਼ – ਡਾ. ਬਲਜੀਤ ਕੌਰ
ਚੰਡੀਗੜ੍ਹ/ਜਲੰਧਰ, 11 ਜਨਵਰੀ : ਬੇਟੀ ਬਚਾਓ–ਬੇਟੀ ਪੜ੍ਹਾਓ ਦੇ ਉਦੇਸ਼ ਨੂੰ ਹੋਰ ਮਜ਼ਬੂਤ ਕਰਦੇ ਹੋਏ ਪਿੰਡ ਘੁੜਕਾ ਦੇ ਜੋਹਲ ਫਾਰਮ ਵਿਖੇ 5100 ਨਵਜੰਮੀਆਂ ਧੀਆਂ ਦੇ ਸਨਮਾਨ ਵਿੱਚ ਲੋਹੜੀ ਦਾ ਵਿਸ਼ਾਲ ਸਮਾਗਮ ਆਯੋਜਿਤ ਕੀਤਾ ਗਿਆ। ਇਸ ਸਮਾਗਮ ਵਿੱਚ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਅਤੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ…
-

ਭਗਵੰਤ ਮਾਨ ਸਰਕਾਰ ਨੇ ਨਵਾਂ ਮਾਪਦੰਡ ਕੀਤਾ ਸਥਾਪਤ, 16 ਮਾਰਚ, 2022 ਤੋਂ ਔਸਤਨ ਰੋਜ਼ਾਨਾ 45 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ
ਜਲੰਧਰ, 11 ਜਨਵਰੀ: ਜਦੋਂ ਜ਼ਿਆਦਾਤਰ ਸੂਬਿਆਂ ਵਿੱਚ ਨੌਜਵਾਨਾਂ ਲਈ ਸਰਕਾਰੀ ਨੌਕਰੀ ਇੱਕ ਹੁਸੀਨ ਖ਼ੁਆਬ ਬਣ ਗਈ ਹੈ ਤਾਂ ਪੰਜਾਬ ਇਸ ਤੋਂ ਉਲਟ ਤਸਵੀਰ ਪੇਸ਼ ਕਰਦਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜਲੰਧਰ ਦੇ ਪੀ.ਏ.ਪੀ. ਗਰਾਊਂਡ ਵਿਖੇ 1,746 ਪੁਲਿਸ ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਵੰਡੇ, ਜੋ ਕਿ ਇੱਕ ਰਿਕਾਰਡ ਹੈ ਅਤੇ ਇਹ ਐਲਾਨਾਂ ਦੀ ਬਜਾਏ…
-

‘ਪੰਜਾਬ ਸੜਕ ਸਫਾਈ ਮਿਸ਼ਨ’ ; ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਵੱਲੋਂ ਗੋਦ ਲਈਆਂ ਸੜਕਾਂ ਦੇ ਸੁਚੱਜੇ ਰੱਖ-ਰਖਾਅ ਲਈ ਕੀਤੇ ਜਾ ਰਹੇ ਯਤਨਾਂ ਦੀ ਕੀਤੀ ਸਮੀਖਿਆ
ਜਲੰਧਰ, 3 ਜਨਵਰੀ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ‘ਪੰਜਾਬ ਸੜਕ ਸਫਾਈ ਮਿਸ਼ਨ’ ਤਹਿਤ ਸੜਕਾਂ ਦੇ ਬੁਨਿਆਦੀ ਢਾਂਚੇ ਨੂੰ ਬਰਕਰਾਰ ਰੱਖਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਸ ਸਬੰਧੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ‘ਪੰਜਾਬ ਸੜਕ ਸਫਾਈ ਮਿਸ਼ਨ’ ਤਹਿਤ ਜ਼ਿਲ੍ਹੇ ਵਿੱਚ…
-

ਸਨਾਤਨ ਦੂਜਿਆਂ ਦੀ ਸਹਾਇਤਾ, ਦਇਆ ਤੇ ਸਮਾਜ ਦੇ ਕਮਜ਼ੋਰ ਵਰਗਾਂ ਲਈ ਖੜ੍ਹਾ ਹੋਣ ਦਾ ਸੰਦੇਸ਼ ਦਿੰਦੈ : ਮੋਹਿੰਦਰ ਭਗਤ
ਜਲੰਧਰ, 27 ਦਸੰਬਰ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਲੋਕਾਂ ਨੂੰ ਸਨਾਤਨ ਦੀਆਂ ਸਿੱਖਿਆਵਾਂ ’ਤੇ ਚੱਲ ਕੇ ਸਮਾਜ ਵਿੱਚ ਫੈਲੀਆਂ ਬੁਰਾਈਆਂ ਨੂੰ ਜੜ੍ਹੋਂ ਖ਼ਤਮ ਕਰਨ ਦਾ ਸੱਦਾ ਦਿੱਤਾ। ਇਥੇ ਰੈੱਡ ਕਰਾਸ ਭਵਨ ਵਿਖੇ ਸਨਾਤਨ ਸੇਵਾ ਸਮਿਤੀ ਪੰਜਾਬ ਵੱਲੋਂ ਕਰਵਾਏ ਸਮਾਗਮ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ, ਜਿਨ੍ਹਾਂ…
-

ਕੈਬਨਿਟ ਮੰਤਰੀ ਮਹਿੰਦਰ ਭਗਤ ਨੇ 18.30 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਗਲੀਆਂ ਦੀ ਉਸਾਰੀ ਦਾ ਰੱਖਿਆ ਨੀਂਹ ਪੱਥਰ
ਜਲੰਧਰ, 17 ਦਸੰਬਰ : ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਬਾਗਬਾਨੀ ਅਤੇ ਸੁਤੰਤਰਤਾ ਸੈਨਾਨੀ ਮੰਤਰੀ ਮੋਹਿੰਦਰ ਭਗਤ ਵਲੋਂ ਅੱਜ ਜਲੰਧਰ ਸ਼ਹਿਰ ਦੀ ਵਾਰਡ ਨੰਬਰ 41 ਵਿਖੇ 18.30 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਗਲੀਆਂ ਦੀ ਉਸਾਰੀ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਲੋਕਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਦੱਸਿਆ ਕਿ ਮੁੱਖ…
-

ਡਿਪਟੀ ਕਮਿਸ਼ਨਰ ਵਲੋਂ ਨਾਗਰਿਕ ਸੇਵਾਵਾਂ ’ਚ ਜ਼ੀਰੋ ਪੈਂਡੇਂਸੀ ਯਕੀਨੀ ਬਣਾਉਣ ਦੀਆਂ ਹਦਾਇਤਾਂ
ਜਲੰਧਰ, 14 ਦਸੰਬਰ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਜਨਤਕ ਸਮੱਸਿਆਵਾਂ ਦੇ ਹੱਲ ਲਈ ਪ੍ਰਾਪਤ ਅਰਜ਼ੀਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਂਦਿਆਂ ਜ਼ੀਰੋ ਪੈਂਡੇਂਸੀ ਦੇ ਟੀਚੇ ਨੂੰ ਹਾਸਿਲ ਕੀਤਾ ਜਾਵੇ। ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਜਾਇਜ਼ਾ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਾ.ਅਗਰਵਾਲ ਨੇ…