Category: Jalandhar
-

ਮਹਿੰਦਰ ਭਗਤ ਵਲੋਂ ਤੰਗ ਗਲੀਆਂ ’ਚ ਸੀਵਰੇਜ ਦੀ ਸਮੱਸਿਆ ਦੇ ਹੱਲ ਲਈ 1.26 ਕਰੋੜ ਰੁਪਏ ਦੀ ਲਾਗਤ ਵਾਲੀਆਂ ਚਾਰ ਜੈੱਡ ਸਕਸ਼ਨ ਮਸ਼ੀਨਾਂ ਹਰੀ ਝੰਡੀ ਦਿਖਾਕੇ ਰਵਾਨਾ
ਜਲੰਧਰ, 11 ਦਸੰਬਰ : ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੈਨਾਨੀ ਅਤੇ ਬਾਗਬਾਨੀ ਮੰਤਰੀ ਮਹਿੰਦਰ ਭਗਤ ਵਲੋਂ ਅੱਜ ਸ਼ਹਿਰ ਦੀਆਂ ਤੰਗ ਗਲੀਆਂ ਵਿੱਚ ਸੀਵਰੇਜ ਬੰਦ ਹੋਣ ਦੀ ਸਮੱਸਿਆ ਤੋਂ ਤੁਰੰਤ ਨਿਜਾਤ ਦਿਵਾਉਣ ਲਈ 1.26 ਕਰੋੜ ਰੁਪਏ ਦੀ ਲਾਗਤ ਨਾਲ ਖ਼ਰੀਦੀਆਂ ਗਈਆਂ ਚਾਰ ਨਵੀਆਂ ਜੈੱਡ ਸਕਸ਼ਨ ਮਸ਼ੀਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਸ…
-

ਪੰਜਾਬ ਦੇ ਰਾਜਪਾਲ ਗੁਰਦੁਆਰਾ ਦਰਬਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਬੁਲੰਦਪੁਰੀ ਸਾਹਿਬ ਵਿਖੇ ਹੋਏ ਨਤਮਸਤਕ
ਮਹਿਤਪੁਰ (ਜਲੰਧਰ), 9 ਦਸੰਬਰ : ਪੰਜਾਬ ਦੇ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਅਧਿਆਤਮਿਕਤਾ ਦੇ ਕੇਂਦਰ ਗੁਰਦੁਆਰਾ ਦਰਬਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ, ਬੁਲੰਦਪੁਰੀ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਦੁਨੀਆ ਦੇ ਸਭ ਤੋਂ ਉੱਚੇ ਨਿਸ਼ਾਨ ਸਾਹਿਬ ਦੇ ਦਰਸ਼ਨ ਕੀਤੇ। ਫੇਰੀ ਦੌਰਾਨ ਰਾਜਪਾਲ ਪੰਜਾਬ ਨੂੰ ਬਾਬਾ ਬਲਦੇਵ ਸਿੰਘ ਜੀ, ਸਟੇਟ ਇਨਫਰਮੇਸ਼ਨ ਕਮਿਸ਼ਨਰ ਪੰਜਾਬ ਹਰਪ੍ਰੀਤ ਸੰਧੂ ਅਤੇ ਉਘੇ…
-

ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਲਾਲਾ ਲਾਜਪਤ ਰਾਏ ਮਿਊਜ਼ੀਅਮ ਦਾ ਉਦਘਾਟਨ
ਜਲੰਧਰ, 8 ਦਸੰਬਰ : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਇਥੇ ਲਾਲਾ ਲਾਜਪਤ ਰਾਏ ਹਸਪਤਾਲ ਵਿਖੇ ਲਾਲਾ ਲਾਜਪਤ ਰਾਏ ਮਿਊਜ਼ੀਅਮ ਦਾ ਉਦਘਾਟਨ ਕਰਦਿਆਂ ਮਹਾਨ ਆਜ਼ਾਦੀ ਘੁਲਾਟੀਏ ਵੱਲੋਂ ਦੇਸ਼ ਦੇ ਸੁਤੰਤਰਤਾ ਸੰਗਰਾਮ ਵਿੱਚ ਪਾਏ ਵਡਮੁੱਲੇ ਯੋਗਦਾਨ ਨੂੰ ਯਾਦ ਕੀਤਾ। ਸ਼੍ਰੀ ਕਟਾਰੀਆ ਨੇ ਲਾਲਾ ਲਾਜਪਤ ਰਾਏ ਜੀ ਨਾਲ ਸਬੰਧਤ ਇਸ ਸੰਸਥਾ ਨੂੰ ਇਤਿਹਾਸਕ ਦੱਸਦਿਆਂ ਕਿਹਾ…
-

ਡਿਪਟੀ ਕਮਿਸ਼ਨਰ ਨੇ ਹਾਈਵੇ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਜਲੰਧਰ, 6 ਦਸੰਬਰ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਜਲੰਧਰ ਜ਼ਿਲ੍ਹੇ ਵਿੱਚ ਚੱਲ ਰਹੇ ਪ੍ਰਮੁੱਖ ਹਾਈਵੇ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ, ਜਿਨ੍ਹਾਂ ਵਿੱਚ ਦਿੱਲੀ-ਕਟੜਾ ਐਕਸਪ੍ਰੈਸਵੇਅ, ਅੰਮ੍ਰਿਤਸਰ-ਬਠਿੰਡਾ ਪ੍ਰਾਜੈਕਟ ਅਤੇ ਫਗਵਾੜਾ-ਹੁਸ਼ਿਆਰਪੁਰ ਹਾਈਵੇ ਆਦਿ ਸ਼ਾਮਲ ਹਨ। ਇਨ੍ਹਾਂ ਪ੍ਰਾਜੈਕਟਾਂ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਂਦਿਆਂ ਡਾ. ਅਗਰਵਾਲ ਨੇ ਪਹਿਲਾਂ ਹੀ ਐਕਵਾਇਰ ਕੀਤੀ ਗਈ ਜ਼ਮੀਨ ਲਈ ਨੈਸ਼ਨਲ…
-

ਕੈਬਨਿਟ ਮੰਤਰੀ, ਚੇਅਰਮੈਨ, ਮੇਅਰ ਵੱਲੋਂ ਮਹਾ ਪ੍ਰੀ-ਨਿਰਵਾਣ ਦਿਵਸ ਮੌਕੇ ਡਾ. ਬੀ.ਆਰ. ਅੰਬੇਡਕਰ ਨੂੰ ਸ਼ਰਧਾ ਦੇ ਫੁੱਲ ਭੇਟ
ਜਲੰਧਰ, 6 ਦਸੰਬਰ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ, ਪੰਜਾਬ ਸਫਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ, ਮੇਅਰ ਵਿਨੀਤ ਧੀਰ, ਚੇਅਰਮੈਨ ਪੰਜਾਬ ਮੁਸਲਿਮ ਵੈੱਲਫੇਅਰ ਡਿਵੈਲਪਮੈਂਟ ਬੋਰਡ ਅਬਦੁਲ ਬਾਹਰੀ ਸਲਮਾਨੀ ਅਤੇ ਸੀਨੀਅਰ ‘ਆਪ’ ਆਗੂ ਨਿਤਿਨ ਕੋਹਲੀ ਵੱਲੋਂ ਅੱਜ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਜੀ ਨੂੰ ਉਨ੍ਹਾਂ ਦੇ ਮਹਾ ਪ੍ਰੀ…
-

ਸੜਕਾਂ ਦੀ ਖੁਦਾਈ ਸਮੇਂ ਐਸ.ਓ.ਪੀ. ਦੀ ਪਾਲਣਾ ਨਾ ਕਰਨ ‘ਤੇ ਸਬੰਧਿਤ ਵਿਭਾਗ ਖਿਲਾਫ਼ ਹੋਵੇਗੀ ਸਖ਼ਤ ਕਾਰਵਾਈ : ਡਿਪਟੀ ਕਮਿਸ਼ਨਰ
ਜਲੰਧਰ, 2 ਦਸੰਬਰ: ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਵਿਭਾਗਾਂ ਨੂੰ ਖੁਦਾਈ ਕਰਨ ਸਮੇਂ ਐਸ.ਓ.ਪੀ. ਦੀ ਪਾਲਣਾ ਯਕੀਨੀ ਬਣਾਉਣ ’ਤੇ ਜ਼ੋਰ ਦਿੱਤਾ। ਉਨ੍ਹਾਂ ਸਪਸ਼ਟ ਕਿਹਾ ਕਿ ਖੁਦਾਈ ਦੇ ਕੰਮ ਦੌਰਾਨ ਐਸ.ਓ.ਪੀ. ਦੀ ਪਾਲਣਾ ਨਾ ਕਰਨ ’ਤੇ ਸਬੰਧਤ ਵਿਭਾਗ ਖਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ…
-

ਸੁਦਾਮਾ ਚਰਿਤਰ ਤੇ ਫੁੱਲ ਹੋਲੀ ਮਹਾਉਤਸਵ ਨਾਲ ਸ਼੍ਰੀਮਦ ਭਾਗਵਤ ਕਥਾ ਦੀ ਸਮਾਪਤੀ
ਜਲੰਧਰ : ਸ਼੍ਰੀ ਬਾਂਕੇ ਬਿਹਾਰੀ ਭਾਗਵਤ ਪ੍ਰਚਾਰ ਸਮਿਤੀ ਵੱਲੋਂ ਕਰਵਾਈ ਜਾ ਰਹੀ ਸ਼੍ਰੀਮਦ ਭਾਗਵਤ ਕਥਾ ਦੇ ਆਖਰੀ ਦਿਨ ਕੈਬਨਿਟ ਮੰਤਰੀ ਮੋਹਿੰਦਰ ਭਗਤ ਅਤੇ ਮੇਅਰ ਵਿਨੀਤ ਧੀਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਕਥਾ ਸਰਵਣ ਕੀਤੀ। ਪਰਮ ਸ਼੍ਰਧੇਯ ਆਚਾਰੀਆ ਸ਼੍ਰੀ ਗੌਰਵ ਕ੍ਰਿਸ਼ਨ ਗੋਸਵਾਮੀ ਜੀ ਮਹਾਰਾਜ ਨੇ ਸੁਦਾਮਾ ਚਰਿਤਰ ਦਾ ਦਿਵਯ ਵਰਣਨ ਕਰਦਿਆਂ ਜੀਵਨ ਵਿੱਚ ਮਨ ਦੀ…
-

ਮੋਹਿੰਦਰ ਭਗਤ ਵੱਲੋਂ ਮਰਹੂਮ ਦਲਿਤ ਆਗੂ ਬੂਟਾ ਸਿੰਘ ਬਾਰੇ ਅਪਮਾਨਜਨਕ ਟਿੱਪਣੀ ਕਰਨ ’ਤੇ ਰਾਜਾ ਵੜਿੰਗ ਖਿਲਾਫ਼ ਦਿੱਤਾ ਗਿਆ ਧਰਨਾ
ਚੰਡੀਗੜ੍ਹ/ ਜਲੰਧਰ, 04 ਨਵੰਬਰ : ਪੰਜਾਬ ਦੇ ਬਾਗ਼ਬਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵਲੋਂ ਅੱਜ ਜਲੰਧਰ ਵਿਖੇ ਮਰਹੂਮ ਦਲਿਤ ਆਗੂ ਬੂਟਾ ਸਿੰਘ ਬਾਰੇ ਅਪਮਾਨਜਨਕ ਟਿੱਪਣੀਆਂ ਕਰਨ ’ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜ ਵੜਿੰਗ ਖਿਲਾਫ਼ ਧਰਨਾ ਦਿੱਤਾ ਗਿਆ ਜਿਸ ਕਰਕੇ ਪੂਰੇ ਦੇਸ਼ ਵਿੱਚ ਭਾਰੀ ਰੋਸ ਪੈਦਾ ਹੋਇਆ ਹੈ। ਇਹ ਵਿਰੋਧ ਪ੍ਰਦਰਸ਼ਨ ਜਲੰਧਰ ਦੇ…
-

ਯੁੱਧ ਨਸ਼ਿਆਂ ਵਿਰੁੱਧ : ਇੰਦਰਾ ਕਲੋਨੀ ’ਚ ਅਣਅਧਿਕਾਰਤ ਉਸਾਰੀ ਢਾਹੀ
ਜਲੰਧਰ, 10 ਅਕਤੂਬਰ : ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਪਹਿਲਕਦਮੀ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਫੈਸਲਾਕੁੰਨ ਕਾਰਵਾਈ ਕਰਦਿਆਂ ਜਲੰਧਰ ਨਗਰ ਨਿਗਮ ਵੱਲੋਂ ਜਲੰਧਰ ਕਮਿਸ਼ਨਰੇਟ ਪੁਲਿਸ ਦੇ ਸਹਿਯੋਗ ਨਾਲ ਅੱਜ ਇੰਦਰਾ ਕਲੋਨੀ ਇਲਾਕੇ ਵਿੱਚ ਇੱਕ ਬਦਨਾਮ ਨਸ਼ਾ ਤਸਕਰ ਨਾਲ ਸਬੰਧਤ ਗੈਰ-ਕਾਨੂੰਨੀ ਉਸਾਰੀ ਨੂੰ ਢਾਹ ਦਿੱਤਾ ਗਿਆ। ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ…
-

ਪਾਕਿਸਤਾਨ ਦੇ ਆਈ.ਐਸ.ਆਈ. ਸਮਰਥਿਤ ਬੀ.ਕੇ.ਆਈ. ਅੱਤਵਾਦੀ ਮਾਡਿਊਲ ਨਾਲ ਜੁੜੇ ਦੋ ਕਾਰਕੁੰਨ 2.5 ਕਿਲੋਗ੍ਰਾਮ ਆਰ.ਡੀ.ਐਕਸ ਅਧਾਰਤ ਆਈ.ਈ.ਡੀ. ਸਮੇਤ ਕਾਬੂ
ਚੰਡੀਗੜ/ਜਲੰਧਰ, 9 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਪਾਕਿਸਤਾਨ ਦੇ ਆਈ.ਐਸ.ਆਈ. ਸਮਰਥਿਤ ਅੱਤਵਾਦੀ ਨੈੱਟਵਰਕ ਵਿਰੁੱਧ ਵੱਡੀ ਸਫਲਤਾ ਹਾਸਲ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਜਲੰਧਰ ਨੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਅੱਤਵਾਦੀ ਮਾਡਿਊਲ ਦੇ ਦੋ ਕਾਰਕੁੰਨਾਂ ਨੂੰ, ਲਗਭਗ 2.5 ਕਿਲੋਗ੍ਰਾਮ ਆਰ.ਡੀ.ਐਕਸ-ਅਧਾਰਤ ਆਈ.ਈ.ਡੀ. ਅਤੇ ਇੱਕ ਰਿਮੋਟ…
-

ਮੁੱਖ ਮੰਤਰੀ ਨੇ ਸੂਬੇ ‘ਚ ਹਾਕੀ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਦਾ ਪ੍ਰਣ ਲਿਆ
ਜਲੰਧਰ, 27 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ਹਾਕੀ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਦਾ ਪ੍ਰਣ ਲਿਆ। ਅੱਜ ਇੱਥੇ ਪੰਜਾਬ ਹਾਕੀ ਲੀਗ 2025 ਦੇ ਫਾਈਨਲ ਮੈਚ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਪਹਿਲੀ ਜੂਨੀਅਰ ਹਾਕੀ…
-

ਮੁੱਖ ਮੰਤਰੀ ਨੇ ਸੂਬੇ ‘ਚ ਹਾਕੀ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਦਾ ਪ੍ਰਣ ਲਿਆ
ਜਲੰਧਰ, 27 ਸਤੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ਹਾਕੀ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਦਾ ਪ੍ਰਣ ਲਿਆ। ਅੱਜ ਇੱਥੇ ਪੰਜਾਬ ਹਾਕੀ ਲੀਗ 2025 ਦੇ ਫਾਈਨਲ ਮੈਚ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਪਹਿਲੀ ਜੂਨੀਅਰ ਹਾਕੀ ਲੀਗ…
-

ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਇੰਪਰੂਵਮੈਂਟ ਟਰੱਸਟ ਦਾ ਕੀਤਾ ਦੌਰਾ
ਜਲੰਧਰ, 18 ਸਤੰਬਰ : ਪੰਜਾਬ ਦੇ ਬਾਗਬਾਨੀ, ਰੱਖਿਆ ਸੇਵਾਵਾਂ ਭਲਾਈ ਅਤੇ ਸੁਤੰਤਰਤਾ ਸੈਨਾਨੀ ਮੰਤਰੀ ਮੋਹਿੰਦਰ ਭਗਤ ਵਲੋਂ ਅੱਜ ਇੰਪਰੂਵਮੈਂਟ ਟਰੱਸਟ ਦਫ਼ਤਰ ਵਿਖੇ ਇੰਪਰੂਵਮੈਂਟ ਟਰੱਸਟ ਦੇ ਨਵੇਂ ਬਣੇ ਚੇਅਰਮੈਨ ਰਮਣੀਕ ਸਿੰਘ ਰੰਧਾਵਾ ਨੂੰ ਗੁਲਦਸਤਾ ਭੇਟ ਕਰਕੇ ਵਧਾਈ ਅਤੇ ਭਵਿੱਖੀ ਵਿਕਾਸ ਕਾਰਜਾਂ ਦੀ ਸਫ਼ਲਤਾ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਕੈਬਨਿਟ ਮੰਤਰੀ ਸ੍ਰੀ ਭਗਤ ਨੇ ਕਿਹਾ ਕਿ…
-

ਝੋਨੇ ਦੀ ਖਰੀਦ ਲਈ 27,000 ਕਰੋੜ ਰੁਪਏ ਦਾ ਕੀਤਾ ਪ੍ਰਬੰਧ
ਚੰਡੀਗੜ੍ਹ/ਭੋਗਪੁਰ (ਜਲੰਧਰ), 17 ਸਤੰਬਰ: ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਜਲੰਧਰ ਜ਼ਿਲ੍ਹੇ ਦੀ ਭੋਗਪੁਰ ਦਾਣਾ ਮੰਡੀ ਵਿਖੇ ਝੋਨੇ ਦੀ ਖਰੀਦ ਸੀਜ਼ਨ ਦੀ ਰਸਮੀ ਸ਼ੁਰੂਆਤ ਕਰਦਿਆਂ ਕਿਸਾਨਾਂ ਦੀ ਸਾਰੀ ਫ਼ਸਲ ਦੀ ਚੁਕਾਈ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਖਰੀਦ ਪ੍ਰਬੰਧਾਂ ਦੀ ਸਮੀਖਿਆ ਕਰਦਿਆਂ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ…
-

ਜਲੰਧਰ ਤੋਂ ਬਦਨਾਮ ਨਸ਼ਾ ਤਸਕਰ 3.5 ਕਿਲੋ ਹੈਰੋਇਨ ਅਤੇ 2 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ
ਚੰਡੀਗੜ੍ਹ/ਜਲੰਧਰ, 31 ਅਗਸਤ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਵਿੱਢੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਜਲੰਧਰ ਕਮਿਸ਼ਨਰੇਟ ਪੁਲਿਸ ਨੇ ਇੱਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਕਬਜ਼ੇ ‘ਚੋਂ 3.5 ਕਿਲੋ ਹੈਰੋਇਨ ਅਤੇ 2 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ…
-

ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਤਕਨੀਕ ਬਾਰੇ ਵਿਚਾਰ ਗੋਸ਼ਟੀ ਦਾ ਆਯੋਜਨ
ਭਵਾਨੀਗੜ੍ਹ/ਸੰਗਰੂਰ, 28 ਅਗਸਤ (000) – ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਵੱਲੋਂ ਫੂਡ ਐਂਡ ਐਗਰੀਕਲਚਰ ਐਸੋਸੀਏਸ਼ਨ (ਐਫ ਏ ਓ) ਨਾਲ ਮਿਲ ਕੇ ਜੀਈਐਫ 7 ਪ੍ਰੋਜੈਕਟ ਅਧੀਨ ਚੁਣੇ ਹੋਏ ਬਲਾਕ ਭਵਾਨੀਗੜ੍ਹ ਦੇ ਪਿੰਡ ਕਾਕੜਾ ਵਿਖੇ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਵਿਚਾਰ- ਗੋਸ਼ਟੀ ਦਾ ਆਯੋਜਨ ਕੀਤਾ ਗਿਆ| ਜਿਸ ਵਿੱਚ 30 ਕਿਸਾਨਾਂ ਨੇ ਭਾਗ ਲਿਆ। ਇਸ…
-

ਸਤਲੁਜ ਦਰਿਆ ਨਾਲ ਲੱਗਦੇ ਹੜ੍ਹ ਸੰਭਾਵਿਤ ਖੇਤਰਾਂ ’ਤੇ ਜਲੰਧਰ ਪ੍ਰਸ਼ਾਸਨ ਦੀ ਪੈਨੀ ਨਜ਼ਰ
ਜਲੰਧਰ, 26 ਅਗਸਤ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਲਗਾਤਾਰ ਪੈ ਰਹੇ ਮੀਂਹ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਤਲੁਜ ਨਾਲ ਲੱਗਦੇ ਹੜ੍ਹ ਸੰਭਾਵਿਤ ਖੇਤਰਾਂ ਵਿੱਚ ਸਥਿਤੀ ’ਤੇ 24 ਘੰਟੇ ਚੌਕਸੀ ਨਾਲ ਨਜ਼ਰ ਰੱਖੀ ਜਾ ਰਹੀ ਹੈ ਅਤੇ ਹੜ੍ਹਾਂ ਵਰਗੇ ਕਿਸੇ ਵੀ ਹਾਲਾਤ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਤਿਆਰ ਹੈ। …
-

ਪੰਜਾਬ ਸਰਕਾਰ ਸੂਬੇ ਨੂੰ ਰੰਗਲਾ ਤੇ ਹਰਿਆ-ਭਰਿਆ ਬਣਾਉਣ ਲਈ ਵਚਨਬੱਧ : ਮੋਹਿੰਦਰ ਭਗਤ
ਜਲੰਧਰ, 25 ਅਗਸਤ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਜ਼ਿਲ੍ਹਾ ਪੱਧਰੀ ਵਣ ਮਹਾਉਤਸਵ ਦੌਰਾਨ ਬੂਟੇ ਲਾਉਂਦਿਆਂ ਲੋਕਾਂ ਨੂੰ ਵਾਤਾਵਰਣ ਦੀ ਸੰਭਾਲ ਲਈ ਅੱਗੇ ਆਉਣ ਦਾ ਸੱਦਾ ਦਿੱਤਾ। ਇਸ ਮੌਕੇ ਉਨ੍ਹਾਂ ਨਾਲ ਸੀਨੀਅਰ ਆਪ ਆਗੂ ਰਾਜਵਿੰਦਰ ਕੌਰ ਥਿਆੜਾ ਅਤੇ ਨਿਤਿਨ ਕੋਹਲੀ ਵੀ ਮੌਜੂਦ ਸਨ। ਵਣ ਅਤੇ ਜੰਗਲੀ…
-

‘ਚੇਤਨਾ’ ਪ੍ਰਾਜੈਕਟ ਤਹਿਤ ਮੁੱਢਲੀ ਸਹਾਇਤਾ ਟ੍ਰੇਨਿੰਗ ਕਲਾਸ ਦੀ ਸ਼ੁਰੂਆਤ
ਜਲੰਧਰ, 23 ਅਗਸਤ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ‘ਚੇਤਨਾ’ ਪ੍ਰਾਜੈਕਟ ਤਹਿਤ ਮੁੱਢਲੀ ਸਹਾਇਤਾ ਟ੍ਰੇਨਿੰਗ ਕਲਾਸ ਦੀ ਸ਼ੁਰੂਆਤ ਕੀਤੀ ਗਈ। ਜ਼ਿਲ੍ਹਾ ਰੈੱਡ ਕਰਾਸ ਭਵਨ ਵਿਖੇ ਸ਼ੁਰੂ ਹੋਈ ਇਸ ਟ੍ਰੇਨਿੰਗ ਦਾ ਉਦਘਾਟਨ ਸਹਾਇਕ ਕਮਿਸ਼ਨਰ (ਜ) ਰੋਹਿਤ ਜਿੰਦਲ ਵੱਲੋਂ ਕੀਤਾ ਗਿਆ। ਮੁੱਖ ਮਹਿਮਾਨ ਨੇ ਸਿਖਿਆਰਥੀਆਂ ਨੂੰ ਬਹੁਤ ਧਿਆਨ ਨਾਲ…
-

ਯੁੱਧ ਨਸ਼ਿਆਂ ਵਿਰੁੱਧ; ਕਾਸੋ ਅਪਰੇਸ਼ਨ ਦੌਰਾਨ 2 ਮੁਕੱਦਮੇ ਦਰਜ, 2 ਗ੍ਰਿਫਤਾਰ
ਜਲੰਧਰ, 18 ਅਗਸਤ : ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਤਸਕਰੀ ਨੂੰ ਠੱਲ੍ਹ ਪਾਉਣ ਲਈ ਜਲੰਧਰ ਦਿਹਾਤੀ ਪੁਲਿਸ ਵਲੋਂ ਅੱਜ ਇਕ ਵੱਡੀ ਕਾਰਵਾਈ ਅੰਜਾਮ ਦਿੱਤੀ ਗਈ। ਸੀਨੀਅਰ ਪੁਲਿਸ ਕਪਤਾਨ ਹਰਵਿੰਦਰ ਸਿੰਘ ਵਿਰਕ ਦੀ ਅਗਵਾਈ ਵਿੱਚ ਵੱਡੇ ਪੱਧਰ ‘ਤੇ ਜ਼ਿਲ੍ਹੇ ਦੇ ਵੱਖ-ਵੱਖ ਨਸ਼ਾ ਪ੍ਰਭਾਵਿਤ ਇਲਾਕਿਆਂ ਵਿੱਚ ਵਿਸ਼ੇਸ਼ ਘੇਰਾਬੰਦੀ ਅਤੇ…