Category: Jalandhar
-

ਨਸ਼ਾ ਮੁਕਤ-ਰੰਗਲਾ ਪੰਜਾਬ ; ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਤੇ ਖੇਡਾਂ ਨਾਲ ਜੋੜਨ ਲਈ ਜ਼ਿਲ੍ਹਾ ਪ੍ਰਸ਼ਾਸਨ ਕਰਵਾਏਗਾ ‘ਜਲੰਧਰ ਪ੍ਰੀਮੀਅਰ ਲੀਗ
ਜਲੰਧਰ, 17 ਅਗਸਤ : ਪੰਜਾਬ ਸਰਕਾਰ ਵੱਲੋਂ ਵਿੱਢੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡਾਂ ਨਾਲ ਜੋੜਨ ਦੇ ਮੰਤਵ ਨਾਲ ਜ਼ਿਲ੍ਹਾ ਪ੍ਰਸ਼ਾਸਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸਹਿਯੋਗ ਨਾਲ ‘ਜਲੰਧਰ ਪ੍ਰੀਮੀਅਰ ਲੀਗ’ ਕਰਵਾਉਣ ਜਾ ਰਿਹਾ ਹੈ, ਜਿਸ ਦੀ ਸ਼ੁਰੂਆਤ 28 ਅਗਸਤ ਨੂੰ ਕੌਮੀ ਖੇਡ ਦਿਵਸ ਦੀ ਪੂਰਵ…
-

ਸਥਾਨਕ ਸਰਕਾਰਾਂ ਮੰਤਰੀ ਨੇ ਬਰਲਟਨ ਪਾਰਕ ਨੂੰ ਦੋਆਬੇ ਦਾ ਵੱਡਾ ਖੇਡ ਕੇਂਦਰ ਦੱਸਿਆ
ਜਲੰਧਰ, 17 ਅਗਸਤ : ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਐਤਵਾਰ ਨੂੰ ਬਰਲਟਨ ਪਾਰਕ ਦਾ ਦੌਰਾ ਕਰਕੇ ਇਥੇ ਬਣਨ ਵਾਲੇ ਸਪੋਰਟਸ ਹੱਬ ਪ੍ਰਾਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਦੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ, ਰਾਜ ਸਭਾ ਮੈਂਬਰ ਹਰਭਜਨ ਸਿੰਘ, ਮੇਅਰ ਵਿਨੀਤ ਧੀਰ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਚੇਅਰਮੈਨ…
-

ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਆਜ਼ਾਦੀ ਦਿਵਸ ਮੌਕੇ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ
ਜਲੰਧਰ, 13 ਅਗਸਤ 2025:* ਆਜ਼ਾਦੀ ਦਿਵਸ ਦੇ ਮੱਦੇਨਜ਼ਰ ਜਲੰਧਰ ਪੁਲਿਸ ਵੱਲੋਂ ਪੂਰੇ ਸ਼ਹਿਰ ਵਿੱਚ ਪੁਲਿਸ ਅਧਿਕਾਰੀ ਤਾਇਨਾਤ ਕਰਦੇ ਹੋਏ ਇਕ ਵਿਆਪਕ ਸੁਰੱਖਿਆ ਯੋਜਨਾ ਲਾਗੂ ਕੀਤੀ ਗਈ ਹੈ। ਸੀਨੀਅਰ ਪੁਲਿਸ ਅਧਿਕਾਰੀਆਂ ਵੱਲੋਂ ਸੁਰੱਖਿਆ ਪ੍ਰਬੰਧਾਂ ਦੀ ਵਿਸਥਾਰ ਨਾਲ ਜਾਂਚ ਕੀਤੀ ਗਈ ਹੈ ਅਤੇ ਗਰਾਉਡ ਰਿਪੋਰਟਾਂ ਦੀ ਸਮੀਖਿਆ ਕੀਤੀ ਗਈ ਹੈ। ਪੁਲਿਸ ਕਮਿਸ਼ਨਰ ਜਲੰਧਰ ਅਤੇ ਜੋਇੰਟ ਸੀਪੀ ਵੱਲੋਂ…
-

ਯੁੱਧ ਨਸ਼ਿਆਂ ਵਿਰੁੱਧ’ : ਯੁਵਕ ਸੇਵਾਵਾਂ ਵਿਭਾਗ ਨੇ ਨਸ਼ਾ ਵਿਰੋਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ
ਜਲੰਧਰ, 11 ਅਗਸਤ : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਵਿੱਢੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਯੁਵਕ ਸੇਵਾਵਾਂ ਵਿਭਾਗ ਵੱਲੋਂ ਮਾਨਤਾ ਪ੍ਰਾਪਤ ਯੁਵਕ ਸੇਵਾਵਾਂ ਕਲੱਬ ਵਰਿਆਣਾ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਯੁਵਕ ਸੇਵਾਵਾਂ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ ਅਤੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਰਹਿਨੁਮਾਈ ਹੇਠ ਕਰਵਾਏ ਗਏ ਇਸ ਪ੍ਰੋਗਰਾਮ ਵਿੱਚ ਸਹਾਇਕ ਡਾਇਰੈਕਟਰ ਯੁਵਕ…
-

ਅਗਾਮੀ ਸਾਉਣੀ ਸੀਜ਼ਨ 2025-26 ਦੌਰਾਨ ਝੋਨੇ ਦੀ ਆਮਦ ਤੇ ਖ਼ਰੀਦ ਕਾਰਜ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਦੀ ਪ੍ਰਸ਼ਾਸਨ ਦੀ ਵਚਨਬੱਧਤਾ ਦੁਹਰਾਈ
ਜਲੰਧਰ, 11 ਅਗਸਤ: ਅਗਾਮੀ ਸਾਉਣੀ ਸੀਜ਼ਨ 2025-26 ਦੌਰਾਨ ਜ਼ਿਲ੍ਹੇ ਵਿੱਚ ਝੋਨੇ ਦੀ ਆਮਦ/ਖ਼ਰੀਦ ਸੀਜ਼ਨ ਨੂੰ ਸੁਚਾਰੂ ਅਤੇ ਨਿਰਵਿਘਨ ਢੰਗ ਨਾਲ ਚਲਾਉਣ ਲਈ ਵਧੀਕ ਡਿਪਟੀ ਕਮਿਸ਼ਨਰ (ਜ) ਅਮਨਿੰਦਰ ਕੌਰ ਬਰਾੜ ਵੱਲੋਂ ਆੜ੍ਹਤੀਆ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਝੋਨੇ ਦੀ ਆਮਦ ਅਤੇ ਖ਼ਰੀਦ ਕਾਰਜਾਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਲੋੜੀਂਦੇ ਕਦਮਾਂ…
-

ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਪੰਜਾਬ ਨੂੰ ਵਿਕਸਿਤ ਅਤੇ ਖੁਸ਼ਹਾਲ ਰਾਜ ਬਣਾਉਣ ਲਈ ਮਾਨ ਸਰਕਾਰ ਦੀ ਵਚਬੱਧਤਾ ਦੁਹਰਾਈ
ਜਲੰਧਰ, 9 ਅਗਸਤ: ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਪੰਜਾਬ ਨੂੰ ਵਿਕਸਿਤ ਅਤੇ ਖੁਸ਼ਹਾਲ ਰਾਜ ਬਣਾਉਣ ਲਈ ਮਾਨ ਸਰਕਾਰ ਦੀ ਵਚਬੱਧਤਾ ਦੁਹਰਾਉਂਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸੂਬੇ ਦੇ ਸਰਵਪੱਖੀ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਲਗਾਤਾਰ ਇਤਿਹਾਸਕ ਫੈਸਲੇ ਲਏ ਜਾ ਰਹੇ ਹਨ।…
-

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਕਾਰਗਰ ਸਾਬਤ ਹੋ ਰਹੀ ਹੈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ : ਮੋਹਿੰਦਰ ਭਗਤ
ਜਲੰਧਰ, 5 ਅਗਸਤ: ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਵਿੱਢੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਸ਼ਿਆਂ ਨੂੰ ਠੱਲ੍ਹ ਪਾਉਣ ਵਿੱਚ ਕਾਰਗਰ ਸਾਬਤ ਹੋ ਰਹੀ ਹੈ। ਕੈਬਨਿਟ ਮੰਤਰੀ…
-

ਆਮ ਆਦਮੀ ਕਲੀਨਿਕਾਂ ‘ਚ ਵਟਸਐਪ ਚੈਟਬੋਟ ਦੀ ਸ਼ੁਰੂਆਤ ਸਿਹਤ ਸੇਵਾਵਾਂ ਨੂੰ ਹੋਰ ਆਸਾਨ, ਤੇਜ਼ ਤੇ ਪ੍ਰਭਾਵਸ਼ਾਲੀ ਬਣਾਏਗੀ : ਮੋਹਿੰਦਰ ਭਗਤ
ਜਾਲੰਧਰ, 3 ਅਗਸਤ: ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਅੱਜ ਸੂਬੇ ਦੇ ਸਾਰੇ ਆਮ ਆਦਮੀ ਕਲੀਨਿਕਾਂ ਵਿੱਚ ਵਟਸਐਪ ਚੈਟਬੋਟ ਸੇਵਾ ਦੀ ਸ਼ੁਰੂਆਤ ਕਰਨ ‘ਤੇ ਉਨ੍ਹਾਂ ਦਾ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਇਹ ਤਕਨੀਕੀ ਪਹਿਲ ਸਿਹਤ ਸੇਵਾਵਾਂ ਨੂੰ ਹੋਰ ਆਸਾਨ, ਤੇਜ਼…
-

ਡਿਪਟੀ ਕਮਿਸ਼ਨਰ ਵੱਲੋਂ ਬੈਡਮਿੰਟਨ ’ਚ ਪੰਜਾਬ ਦਾ ਨਾਮ ਦੇਸ਼ ਤੇ ਵਿਸ਼ਵ ਪੱਧਰ ’ਤੇ ਰੌਸ਼ਨ ਕਰਨ ਵਾਲੀਆਂ ਦੋ ਭੈਣਾਂ ਦਾ ਸਨਮਾਨ
ਜਲੰਧਰ, 2 ਅਗਸਤ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹਾ ਬੈਡਮਿੰਟਨ ਐਸੋਸੀਏਸ਼ਨ ਵਲੋਂ ਬੈਡਮਿੰਟਨ ਵਿੱਚ ਪੰਜਾਬ ਦਾ ਨਾਮ ਦੇਸ਼ ਤੇ ਵਿਸ਼ਵ ਪੱਧਰ ’ਤੇ ਰੌਸ਼ਨ ਕਰਨ ਵਾਲੀਆਂ ਦੋ ਭੈਣਾਂ ਤਨਵੀ ਸ਼ਰਮਾ ਅਤੇ ਰਾਧਿਕਾ ਸ਼ਰਮਾ ਦਾ ਅੱਜ ਇਥੇ ਇਕ ਲੱਖ ਰੁਪਏ ਦੀ ਨਕਦ ਰਾਸ਼ੀ ਅਤੇ ਟਰਾਫੀਆਂ ਨਾਲ ਸਨਮਾਨ ਕੀਤਾ ਗਿਆ। ਇਸ ਮੌਕੇ ਪੰਜਾਬ ਅਤੇ ਜ਼ਿਲ੍ਹਾ…