Category: Ludhiana
-

ਪੰਜਾਬ ਬਣਿਆ ਨਿਵੇਸ਼ਕਾਂ ਦੀ ਪਹਿਲੀ ਪਸੰਦ, ਸੰਜੀਵ ਅਰੋੜਾ
ਚੰਡੀਗੜ੍ਹ/ਲੁਧਿਆਣਾ 29 ਅਕਤੂਬਰ 2025: ਹੀਰੋ ਮੋਟਰਜ਼ ਲਿਮਟਿਡ (“ਐਚ.ਐਮ.ਐਲ.”) ਅਤੇ ਵਰਮੋਜੈਨਸਵਰਵਾਲਟੰਗ ਪਲੇਟਨਬਰਗ ਜੀ.ਐਮ.ਬੀ.ਐਚ ਅਤੇ ਸੀ.ਓ. ਕੇ.ਜੀ. ਤੇ ਇਸਦੀਆਂ ਸਮੂਹ ਕੰਪਨੀਆਂ (“ਐਸ.ਟੀ.ਪੀ. ਗਰੁੱਪ”) ਦੇ ਸਾਂਝੇ ਉੱਦਮ, ਮੁੰਜਾਲ ਐਸ.ਟੀ.ਪੀ. ਇੰਡਸਟਰੀਜ਼ ਲਿਮਟਿਡ ਦੀ ਨਿਰਮਾਣ ਯੂਨਿਟ ਦੇ ਨੀਂਹ ਪੱਥਰ ਸਬੰਧੀ ਅੱਜ ਧਨਾਸੂਰ, ਲੁਧਿਆਣਾ ਵਿਖੇ ਸਮਾਗਮ ਕਰਵਾਇਆ ਗਿਆ। ਇਸ ਸਾਂਝੇ ਉੱਦਮ ਰਾਹੀਂ ਪੰਜਾਬ ਨੂੰ ਪਹਿਲੇ ਪੜਾਅ ਵਿੱਚ 260 ਕਰੋੜ ਰੁਪਏ ਦਾ…
-

ਸਿੱਧਵਾਂ ਨਹਿਰ `ਤੇ ਬਣੇ ਚਾਰ ਮੁੱਖ ਪੁਲਾਂ ਵਿੱਚੋਂ ਪਹਿਲੇ ਦਾ ਕੀਤਾ ਉਦਘਾਟਨ, ਪੁਲ ਹੁਣ ਆਵਾਜਾਈ ਲਈ ਉਪਲਬਧ
ਚੰਡੀਗੜ੍ਹ/ਲੁਧਿਆਣਾ, 5 ਅਕਤੂਬਰ: ਇਲਾਕਾ ਨਿਵਾਸੀਆਂ ਦੀ ਲੰਬੇ ਸਮੇਂ ਤੋਂ ਚੱਲ ਰਹੀ ਮੰਗ ਨੂੰ ਪੂਰਾ ਕਰਦਿਆਂ ਬਿਜਲੀ, ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸੰਜੀਵ ਅਰੋੜਾ ਨੇ ਅੱਜ ਸਿੱਧਵਾਂ ਨਹਿਰ ਦੇ ਇੱਕ ਪੁਲ ਦਾ ਉਦਘਾਟਨ ਕੀਤਾ। ਇਹ ਸਿੱਧਵਾਂ ਨਹਿਰ `ਤੇ ਦੱਖਣੀ ਸ਼ਹਿਰ ਵਾਲੇ ਪਾਸੇ ਬਣਾਏ ਜਾ ਰਹੇ ਚਾਰ ਪੁਲਾਂ ਵਿੱਚੋਂ ਇੱਕ ਹੈ।…
-

ਮਹਾਂਰਿਸ਼ੀ ਵਾਲਮੀਕਿ ਜੈਅੰਤੀ ਮੌਕੇ ਸ਼ੋਭਾ ਯਾਤਰਾ ‘ਚ ਕੈਬਨਿਟ ਮੰਤਰੀ ਅਰੋੜਾ ਤੇ ਮੁੰਡੀਆਂ ਵੱਲੋਂ ਸ਼ਿਰਕਤ
ਲੁਧਿਆਣਾ, 04 ਅਕਤੂਬਰ (000) – ਆਗਾਮੀ 7 ਅਕਤੂਬਰ ਨੂੰ ਮਹਾਂਰਿਸ਼ੀ ਵਾਲਮੀਕੀ ਜੈਅੰਤੀ ਸਮਾਰੋਹ ਨੂੰ ਧੂਮ-ਧਾਮ ਨਾਲ ਮਨਾਉਣ ਦੇ ਮੰਤਵ ਨਾਲ ਅੱਜ ਸਥਾਨਕ ਦਰੇਸੀ ਗਰਾਊਂਡ ਤੋਂ ਭਗਵਾਨ ਵਾਲਮੀਕੀ ਜੀ ਦੀ ਸ਼ੋਭਾ ਯਾਤਰਾ ਕੱਢੀ ਗਈ ਜਿੱਥੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਕੈਬਨਿਟ ਮੰਤਰੀ ਅਰੋੜਾ ਅਤੇ…
-

ਮੰਤਰੀ ਵੱਲੋਂ ਸਫਾਈ ਮੁਹਿੰਮ ਦੇ ਨਿਰਦੇਸ਼ : ਸ਼ਹਿਰ ਦੀਆਂ ਸੜਕਾਂ ਤੋਂ ਕੂੜਾ, ਲਾਵਾਰਿਸ ਵਾਹਨਾਂ ਨੂੰ ਹਟਾਉਣਾ ਹੈ ਮੁਹਿੰਮ ਦਾ ਉਦੇਸ਼; ਲੁਧਿਆਣਾ ਵਿੱਚ ਸਿਹਤ, ਸਿੱਖਿਆ, ਖੇਡਾਂ, ਬਿਜਲੀ ਸਬੰਧੀ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਚੰਡੀਗੜ੍ਹ/ਲੁਧਿਆਣਾ, 3 ਅਕਤੂਬਰ ਪੰਜਾਬ ਸਰਕਾਰ ਦੇ ਬਿਜਲੀ, ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਐਨਆਰਆਈ ਮਾਮਲਿਆਂ ਬਾਰੇ ਮੰਤਰੀ ਸੰਜੀਵ ਅਰੋੜਾ ਨੇ ਲੁਧਿਆਣਾ ਵਿੱਚ ਵੱਖ-ਵੱਖ ਬੁਨਿਆਦੀ ਢਾਂਚਾ ਅਤੇ ਨਾਗਰਿਕ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਦੌਰਾਨ ਸ੍ਰੀ ਅਰੋੜਾ ਨੇ ਪ੍ਰੋਜੈਕਟ ਡਾਇਰੈਕਟਰ (ਐਨਐਚਏਆਈ) ਨੂੰ ਲੁਧਿਆਣਾ ਵਿੱਚ ਰਾਸ਼ਟਰੀ ਰਾਜਮਾਰਗਾਂ ਦੇ…
-

PSPCL ਪੰਜਾਬ ਭਰ ਵਿੱਚ ਪਾਵਰ ਲਾਈਨਾਂ ਦਾ “ਮੇਕ-ਓਵਰ” ਸ਼ੁਰੂ ਕਰੇਗਾ: ਪਾਵਰ ਮੰਤਰੀ ਸੰਜੀਵ ਅਰੋੜਾ ਨੇ ਐਲਾਨ ਕੀਤਾ
ਚੰਡੀਗੜ੍ਹ/ ਲੁਧਿਆਣਾ ਸਤੰਬਰ 13: ਕੈਬਨਿਟ ਮੰਤਰੀ (ਪਾਵਰ) ਸੰਜੀਵ ਅਰੋੜਾ ਨੇ ਅੱਜ ਪੰਜਾਬ ਭਰ ਵਿੱਚ ਪਾਵਰ ਲਾਈਨਾਂ ਦੇ ਵਿਸਤਰੀਤ “ਮੇਕ-ਓਵਰ” ਦੀ ਘੋਸ਼ਣਾ ਕੀਤੀ। ਅਰੋੜਾ ਨੇ ਕਿਹਾ ਕਿ ਵੱਖ-ਵੱਖ ਚੋਣੀ ਮੀਟਿੰਗਾਂ ਦੌਰਾਨ ਇਹ ਲੋਕਾਂ ਦੀ ਮੁੱਖ ਮੰਗ ਰਹੀ ਹੈ। ਪਰੋਜੈਕਟ ਦਾ ਖਾਕਾPunjab State Power Corporation Limited (PSPCL) ਨੇ 13 ਪ੍ਰਮੁੱਖ ਮਿਊਨਿਸਿਪਲ ਕਾਰਪੋਰੇਸ਼ਨਾਂ ਦੇ 87 PSPCL ਸਬ-ਡਿਵਿਜ਼ਨਾਂ ਵਿੱਚ ਪਾਵਰ ਲਾਈਨਾਂ…
-

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ਼ਹੀਦ ਲਾਂਸ ਨਾਇਕ ਪ੍ਰਿਤਪਾਲ ਸਿੰਘ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਝਾਂ
ਚੰਡੀਗੜ੍ਹ / ਸਮਰਾਲਾ, (ਲੁਧਿਆਣਾ) 11 ਅਗਸਤ : ਸ. ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਕੂਲ ਸਿੱਖਿਆ, ਉਚੇਰੀ ਸਿੱਖਿਆ, ਤਕਨੀਕੀ ਸਿੱਖਿਆ, ਉਦਯੋਗਿਕ ਸਿਖਲਾਈ, ਭਾਸ਼ਾ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਅੱਜ ਜ਼ਿਲ੍ਹਾ ਲੁਧਿਆਣਾ ਦੇ ਉਪ ਮੰਡਲ ਸਮਰਾਲਾ ਅਧੀਨ ਪੈਂਦੇ ਪਿੰਡ ਮਾਨੂੰਪੁਰ ਵਿਖੇ ਸ਼ਹੀਦ ਲਾਂਸ ਨਾਇਕ ਪ੍ਰਿਤਪਾਲ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਝਾਂ ਕਰਨ ਲਈ ਪਹੁੰਚੇ। ਪ੍ਰਿਤਪਾਲ…
-

ਪਿੰਡ ਮਾਨੂੰਪੁਰ ਦੇ ਸ਼ਹੀਦ ਪ੍ਰਿਤਪਾਲ ਸਿੰਘ ਦਾ ਸਰਕਾਰੀ ਸਨਮਾਨਾ ਨਾਲ ਕੀਤਾ ਸੰਸਕਾਰ
ਸਮਰਾਲਾ, ਖੰਨਾ, (ਲੁਧਿਆਣਾ) 10 ਅਗਸਤ : ਜੰਮੂ ਕਸ਼ਮੀਰ ਦੇ ਕੁਲਗਾਮ ਦੇ ਅਖਲ ਜੰਗਲ ਵਿੱਚ ਭਾਰਤ ਦੀ ਫੌਜ ਦਾ ਆਪਰੇਸ਼ਨ ਅਖਲ ਪਿਛਲੇ ਹਫਤੇ ਇੱਕ ਅਗਸਤ ਤੋਂ ਚੱਲ ਰਿਹਾ ਸੀ ਜਿਸ ਵਿੱਚ ਸਮਰਾਲਾ ਦੇ ਨੇੜਲੇ ਪਿੰਡ ਮਾਨੂੰਪੁਰ ਦਾ ਫੌਜੀ ਪ੍ਰਿਤਪਾਲ ਸਿੰਘ ਸ਼ਹੀਦ ਹੋ ਗਿਆ ਸੀ ਜਿਸ ਦਾ ਅੰਤਿਮ ਸੰਸਕਾਰ ਅੱਜ ਉਹਨਾਂ ਦੇ ਜੱਦੀ ਪਿੰਡ ਮਾਨੂੰਪੁਰ ਵਿਖੇ ਫੌਜ…
-

ਸਿਹਤ ਮੰਤਰੀ ਵੱਲੋਂ ਲੁਧਿਆਣਾ ਦੇ ਲਾਰਡ ਮਹਾਵੀਰ ਸਿਵਲ ਹਸਪਤਾਲ ‘ਚ ਆਧੁਨਿਕ ਥੈਲਸੀਮੀਆ ਵਾਰਡ ਦਾ ਉਦਘਾਟਨ
ਲੁਧਿਆਣਾ, 10 ਅਗਸਤ (000) – ਵਿਸ਼ੇਸ਼ ਸਿਹਤ ਸੇਵਾਵਾਂ ਵੱਲ ਇੱਕ ਇਤਿਹਾਸਕ ਕਦਮ ਚੁੱਕਦਿਆਂ, ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਫ਼ਿਲੈਂਥਰਪੀ ਕਲੱਬ ਦੇ ਸਹਿਯੋਗ ਨਾਲ ਅੱਜ ਲੁਧਿਆਣਾ ਦੇ ਲਾਰਡ ਮਹਾਵੀਰ ਸਿਵਲ ਹਸਪਤਾਲ ਵਿੱਚ ਪੂਰੀ ਤਰ੍ਹਾਂ ਸਜਾਇਆ ਗਿਆ ਆਧੁਨਿਕ ਥੈਲਸੀਮੀਆ ਵਾਰਡ ਸ਼ੁਰੂ ਕੀਤਾ ਗਿਆ। ਇਹ ਵਾਰਡ ਲੁਧਿਆਣਾ ਅਤੇ ਆਲੇ-ਦੁਆਲੇ ਦੇ ਜ਼ਿਲ੍ਹਿਆਂ ਦੇ…
-

ਜੁਆਇੰਟ ਸੀ.ਪੀ ਰੁਪਿੰਦਰ ਸਿੰਘ ਨੂੰ ਭਾਰਤੀ ਪੁਲਿਸ ਸੇਵਾ (ਆਈ.ਪੀ.ਐਸ) ਵਿੱਚ ਤਰੱਕੀ ਦਿੱਤੀ ਗਈ
ਲੁਧਿਆਣਾ, 9 ਅਗਸਤ: ਰੁਪਿੰਦਰ ਸਿੰਘ ਜੁਆਇੰਟ ਸੀ.ਪੀ (ਸ਼ਹਿਰ ਅਤੇ ਪੇਂਡੂ) ਲੁਧਿਆਣਾ ਨੂੰ ਭਾਰਤੀ ਪੁਲਿਸ ਸੇਵਾ (ਆਈ.ਪੀ.ਐਸ) ਵਿੱਚ ਤਰੱਕੀ ਦਿੱਤੀ ਗਈ ਹੈ। ਉਹ ਅਗਸਤ, 1994 ਨੂੰ ਪੁਲਿਸ ਵਿਭਾਗ ਵਿੱਚ ਪ੍ਰੋਬੇਸ਼ਨਰੀ ਡੀ.ਐਸ.ਪੀ ਵਜੋਂ ਭਰਤੀ ਹੋਏ ਸਨ। ਉਨ੍ਹਾਂ ਨੇ ਸੂਬੇ ਵਿੱਚ ਵੱਖ-ਵੱਖ ਸੰਵੇਦਨਸ਼ੀਲ ਅਤੇ ਮਹੱਤਵਪੂਰਨ ਅਹੁਦਿਆਂ ‘ਤੇ ਸੇਵਾ ਨਿਭਾਈ। ਉਨ੍ਹਾਂ ਡੀ.ਐਸ.ਪੀ ਸਬ-ਡਵੀਜ਼ਨ ਖਰੜ, ਮੋਹਾਲੀ, ਡੇਰਾ ਬੱਸੀ, ਸ਼੍ਰੀ ਫਤਿਹਗੜ੍ਹ…
-

ਨਸ਼ਿਆਂ ਵਿਰੁੱਧ ਜੰਗ ਦੇ ‘ਜਰਨੈਲ’ ਬਣ ਕੇ ਪਿੰਡਾਂ ਤੇ ਸ਼ਹਿਰਾਂ ਦੀ ਰਾਖੀ ਕਰਨਗੇ ਡਿਫੈਂਸ ਕਮੇਟੀਆਂ ਦੇ ਮੈਂਬਰ-ਮੁੱਖ ਮੰਤਰੀ
ਲੁਧਿਆਣਾ, 4 ਅਗਸਤ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਵਿੱਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅੰਤਿਮ ਦੌਰ ਵਿੱਚ ਪਹੁੰਚ ਚੁੱਕੀ ਹੈ ਅਤੇ ਪਿੰਡਾਂ ਤੇ ਸ਼ਹਿਰਾਂ ਲਈ ਡਿਫੈਂਸ ਕਮੇਟੀਆਂ ਪੰਜਾਬ ਵਿੱਚੋਂ ਨਸ਼ਾ ਤਸਕਰੀ ਦਾ ਖੁਰਾ-ਖੋਜ ਮਿਟਾ ਦੇਣਗੀਆਂ।ਅੱਜ ਇੱਥੇ ਪਿੰਡਾਂ ਅਤੇ ਸ਼ਹਿਰਾਂ ਲਈ ਡਿਫੈਂਸ ਕਮੇਟੀਆਂ ਦੇ ਗਠਨ ਦੀ ਸ਼ੁਰੂਆਤ ਮੌਕੇ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਮੁੱਖ…
-

ਤੀਆਂ ਦਾ ਤਿਉਹਾਰ ਜੈਤੋ ਵਿੱਚ ਧੂਮ-ਧਾਮ ਨਾਲ ਮਨਾਇਆ ਗਿਆ
ਜੈਤੋ, 4 ਅਗਸਤ – ਪੰਜਾਬੀ ਰਵਾਇਤਾਂ ਅਤੇ ਸੱਭਿਆਚਾਰ ਨੂੰ ਜ਼ਿੰਦਾ ਰੱਖਦਿਆਂ, ਤੀਆਂ ਦਾ ਤਿਉਹਾਰ ਜੈਤੋ ਦੇ ਡ੍ਰੀਮ ਕ੍ਰਿਸਟਲ ਪੈਲੇਸ ਵਿਖੇ ਵੱਡੀ ਧੂਮ-ਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਦੀ ਅਗਵਾਈ ਜੈਤੋ ਤੋਂ ਵਿਧਾਇਕ ਸ. ਅਮੋਲਕ ਸਿੰਘ ਅਤੇ ਉਨ੍ਹਾਂ ਦੀ ਧਰਮਪਤਨੀ ਮਨਪ੍ਰੀਤ ਕੌਰ ਵੱਲੋਂ ਕੀਤੀ ਗਈ। ਤੀਆਂ ਮੇਲੇ ਵਿੱਚ ਮੁੱਖ ਮਹਿਮਾਨ ਵਜੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਪਤਨੀ…