Category: Mansa
-

ਜ਼ਿਲ੍ਹਾ ਮੈਜਿਸਟ੍ਰੇਟ ਨੇ ਪ੍ਰੈਗਾਬਲਿਨ 75 ਐਮ.ਜੀ. ਤੋਂ ਵੱਧ ਮਾਤਰਾ ਦੇ ਕੈਪਸੂਲ ਦੀ ਵਿਕਰੀ ’ਤੇ ਲਗਾਈ ਪਾਬੰਦੀ
ਮਾਨਸਾ, 09 ਜੂਨ: ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਵਿੱਚ ਪ੍ਰੈਗਾਬਲਿਨ 75 ਐਮ.ਜੀ. ਤੋਂ ਵੱਧ ਮਾਤਰਾ ਦੇ ਕੈਪਸੂਲ ਦੀ ਵਿਕਰੀ ’ਤੇ ਮੁਕੰਮਲ ਤੌਰ ’ਤੇ ਪਾਬੰਦੀ ਲਗਾਈ ਹੈ। ਉਨ੍ਹਾਂ ਕਿਹਾ ਕਿ ਕੈਮਿਸਟ ਵੱਲੋਂ ਦਵਾਈ ਦੇਣ ਸਮੇਂ ਪ੍ਰੀਸਕਰਿਪਸ਼ਨ ਸਲਿੱਪ ’ਤੇ ਆਪਣੀ ਮੋਹਰ ਲਗਾਈ ਜਾਵੇਗੀ ਅਤੇ…
-

ਪੋਲਿੰਗ ਬੂਥਾਂ ’ਤੇ ਲਗਾਏ ਗਏ ਵਿਸ਼ੇਸ਼ ਕੈਂਪਾਂ ਨੂੰ ਲੋਕਾਂ ਵੱਲੋਂ ਭਰਪੂਰ ਹੁੰਗਾਰਾ
ਮਾਨਸਾ, 7 ਜੂਨ : ਮੁੱਖ ਚੋਣ ਅਫ਼ਸਰ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆਂ ਦੀ ਸਪੈਸ਼ਲ ਇੰਨਟੈਸਿਵ ਰਿਵੀਜ਼ਨ-2026 (ਐਸ.ਆਈ.ਆਰ) ਤਹਿਤ ਅੱਜ ਮਾਨਸਾ ਜ਼ਿਲ੍ਹੇ ਦੇ 645 ਪੋਲਿੰਗ ਬੂਥਾਂ ‘ਤੇ ਲਗਾਏ ਗਏ ਵਿਸ਼ੇਸ਼ ਕੈਂਪਾਂ ਨੂੰ ਵੋਟਰਾਂ ਵੱਲੋਂ ਭਰਪੂਰ ਹੁੰਗਾਰਾ ਮਿਲਿਆ। ਇਨ੍ਹਾਂ ਕੈਂਪਾਂ ਦੌਰਾਨ ਵੱਡੀ ਗਿਣਤੀ ਵਿੱਚ ਪਹੁੰਚੇ ਲੋਕਾਂ ਨੇ ਵੋਟਰ ਮੈਪਿੰਗ ਦੀ ਪ੍ਰਕਿਰਿਆ ਵਿੱਚ ਉਤਸ਼ਾਹ ਨਾਲ ਹਿੱਸਾ ਲਿਆ।…
-

ਬੁਢਲਾਡਾ ਵਿਖੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸਮੀਖਿਆ ਮੀਟਿੰਗ ਦਾ ਆਯੋਜਨ
ਬੁਢਲਾਡਾ, 6 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿਚੋਂ ਨਸ਼ਿਆਂ ਦਾ ਮੁਕੰਮਲ ਖਾਤਮਾ ਕਰਨ ਲਈ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਅੱਜ ਬੁਢਲਾਡਾ ਵਿਖੇ ਸਮੀਖਿਆ ਮੀਟਿੰਗ ਹੋਈ ਜਿਸ ਵਿੱਚ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਪ ਮੰਡਲ ਮੈਜਿਸਟਰੇਟ ਗਗਨਦੀਪ ਸਿੰਘ ਅਤੇ ਡੀਐਸਪੀ ਸਿਕੰਦਰ…
-

ਵੋਟਰ ਮੈਪਿੰਗ ਲਈ 7 ਜੂਨ ਨੂੰ 645 ਪੋਲਿੰਗ ਬੂਥਾਂ ‘ਤੇ ਲੱਗਣਗੇ ਵਿਸ਼ੇਸ਼ ਕੈਂਪ: ਨਵਜੋਤ ਕੌਰ
ਮਾਨਸਾ, 6 ਜੂਨ: 2003 ਦੀ ਵੋਟਰ ਸੂਚੀ ਨਾਲ ਵੋਟਰਾਂ ਦੀ ਮੈਪਿੰਗ ਦੀ ਸਹੂਲਤ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਐਤਵਾਰ ਮਿਤੀ 7 ਜੂਨ ਨੂੰ ਸਵੇਰੇ 10:00 ਵਜੇ ਤੋਂ ਸ਼ਾਮ 4:00 ਵਜੇ ਤੱਕ ਜ਼ਿਲ੍ਹੇ ਭਰ ਦੇ ਸਾਰੇ 645 ਪੋਲਿੰਗ ਬੂਥਾਂ ‘ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ ਨੇ ਜ਼ਿਲ੍ਹੇ…
-

ਡਿਪਟੀ ਕਮਿਸ਼ਨਰ ਨਵਜੋਤ ਕੌਰ ਵੱਲੋਂ ਅਧਿਕਾਰੀਆਂ ਨੂੰ ਸੜਕਾਂ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੀ ਹਦਾਇਤ
ਮਾਨਸਾ, 5 ਜੂਨ: ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਜ਼ਿਲ੍ਹੇ ਦੇ ਸ਼ਹਿਰੀ ਤੇ ਦਿਹਾਤੀ ਖੇਤਰਾਂ ਵਿੱਚ ਬਣ ਰਹੀਆਂ ਸੜਕਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਪੰਜਾਬ ਮੰਡੀ ਬੋਰਡ, ਲੋਕ ਨਿਰਮਾਣ ਵਿਭਾਗ ਤੇ ਨੈਸ਼ਨਲ ਹਾਈਵੇ ਅਥਾਰਟੀ ਦੇ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦਿੱਤੇ ਹਨ ਕਿ ਵਿਕਾਸ ਪ੍ਰੋਜੈਕਟਾਂ ਵਿੱਚ ਬਿਨਾਂ ਵਜ੍ਹਾ ਦੇਰੀ ਕਰਨ ਵਾਲਿਆਂ ਖਿਲਾਫ਼ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।…
-

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਵੋਟਾਂ ਦੀ ਗਿਣਤੀ ਲਈ ਨਿਰਧਾਰਿਤ ਗਿਣਤੀ ਕੇਂਦਰਾਂ ਵਾਲੇ ਸਕੂਲਾਂ ਤੇ ਕਾਲਜਾਂ ਵਿੱਚ 29 ਮਈ ਨੂੰ ਛੁੱਟੀ ਘੋਸ਼ਿਤ
ਮਾਨਸਾ, 28 ਮਈ: ਪੰਜਾਬ ਰਾਜ ਵਿੱਚ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ-2026 ਦੀ ਗਿਣਤੀ ਮਿਤੀ 29.05.2026 ਨੂੰ ਹੋਣ ਜਾ ਰਹੀ ਹੈ। ਜ਼ਿਲ੍ਹਾ ਮਾਨਸਾ ਵਿੱਚ ਇਹਨਾਂ ਚੋਣਾਂ ਦੀ ਗਿਣਤੀ ਲਈ ਆਡੀਟੋਰੀਅਮ ਹਾਲ, ਨਹਿਰੂ ਮੈਮੋਰੀਅਲ ਸਰਕਾਰੀ ਕਾਲਜ, ਜ਼ਿਮਨੇਜੀਅਮ ਹਾਲ, ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ, ਕ੍ਰਿਸ਼ਨਾ ਕਾਲਜ ਆਫ਼ ਫਾਰਮੈਸੀ ਰੱਲੀ ਜ਼ਿਲ੍ਹਾ ਮਾਨਸਾ, ਸ਼ਹੀਦ ਨੰਦ ਸਿੰਘ…
-

ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਅਤੇ ਐਸ.ਐਸ.ਪੀ ਭਾਗੀਰਥ ਸਿੰਘ ਮੀਨਾ ਵੱਲੋਂ ਵੋਟਿੰਗ ਪ੍ਰਕਿਰਿਆ ਦਾ ਅਚਨਚੇਤ ਨਿਰੀਖਣ
ਮਾਨਸਾ, 26 ਮਈ: ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਮਾਨਸਾ ਦੀਆਂ 3 ਨਗਰ ਕੌਂਸਲਾਂ ਮਾਨਸਾ, ਬੁਢਲਾਡਾ, ਬਰੇਟਾ ਅਤੇ 2 ਨਗਰ ਪੰਚਾਇਤਾਂ ਜੋਗਾ ਤੇ ਬੋਹਾ ਵਿੱਚ ਚੱਲ ਰਹੀ ਮਤਦਾਨ ਪ੍ਰਕਿਰਿਆ ਦਾ ਅੱਜ ਜ਼ਿਲ੍ਹਾ ਚੋਣ ਅਫ਼ਸਰ-ਕਮ- ਡਿਪਟੀ ਕਮਿਸ਼ਨਰ ਨਵਜੋਤ ਕੌਰ ਅਤੇ ਐੱਸ.ਐੱਸ.ਪੀ. ਭਾਗੀਰਥ ਸਿੰਘ ਮੀਨਾ ਨੇ ਅਚਨਚੇਤ ਜਾਇਜ਼ਾ ਲਿਆ। ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ…
-

ਚੋਣ ਆਬਜ਼ਰਵਰ ਅਮਿਤ ਸਰੀਨ ਦੀ ਨਿਗਰਾਨੀ ਹੇਠ ਵੋਟਾਂ ਦੀ ਗਿਣਤੀ ਲਈ ਅਮਲੇ ਦੀ ਪਹਿਲੀ ਰੈਂਡਮਾਈਜੇਸ਼ਨ ਹੋਈ
ਮਾਨਸਾ, 25 ਮਈ: ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਮਾਨਸਾ ਵਿਖੇ ਰਾਜ ਚੋਣ ਕਮਿਸ਼ਨ ਵੱਲੋਂ ਤਾਇਨਾਤ ਕੀਤੇ ਗਏ ਚੋਣ ਆਬਜ਼ਰਵਰ ਸ਼੍ਰੀ ਅਮਿਤ ਸਰੀਨ ਪੀ.ਸੀ.ਐਸ ਦੀ ਨਿਗਰਾਨੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਐਨ.ਆਈ.ਸੀ ਰੂਮ ਵਿਖੇ ਗਿਣਤੀ ਅਮਲੇ ਦੀ ਪਹਿਲੀ ਰੈਂਡਮਾਈਜੇਸ਼ਨ ਪ੍ਰਕਿਰਿਆ ਹੋਈ। ਜ਼ਿਲ੍ਹਾ ਚੋਣ ਅਫ਼ਸਰ – ਕਮ – ਡਿਪਟੀ ਕਮਿਸ਼ਨਰ ਨਵਜੋਤ ਕੌਰ…
-

ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਲਈ ਪੋਲਿੰਗ ਸਟਾਫ਼ ਦੀ ਤੀਜੀ ਰੇਂਡਮਾਈਜੇਸ਼ਨ ਪ੍ਰਕਿਰਿਆ ਹੋਈ ਪੂਰੀ
ਮਾਨਸਾ, 24 ਮਈ:ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸਿਮਰਪ੍ਰੀਤ ਕੌਰ ਦੀ ਹਾਜ਼ਰੀ ਵਿੱਚ ਅੱਜ ਪੋਲਿੰਗ ਸਟਾਫ਼ ਦੀ ਤੀਜੀ ਅਤੇ ਅੰਤਿਮ ਰੇਂਡਮਾਈਜੇਸ਼ਨ ਦੀ ਪ੍ਰਕਿਰਿਆ ਸਫ਼ਲਤਾਪੂਰਵਕ ਨੇਪਰੇ ਚਾੜ੍ਹੀ ਗਈ। ਇਸ ਪ੍ਰਕਿਰਿਆ ਦਾ ਮੁੱਖ ਉਦੇਸ਼ ਚੋਣਾਂ ਨੂੰ ਪੂਰੀ ਤਰ੍ਹਾਂ ਨਿਰਪੱਖ, ਪਾਰਦਰਸ਼ੀ ਅਤੇ ਸੁਰੱਖਿਅਤ ਮਾਹੌਲ ਵਿੱਚ ਨੇਪਰੇ ਚੜਾਉਣਾ ਹੈ। ਇਸ ਮੌਕੇ ਵਧੀਕ…
-

ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਲਈ ਪੁਲਿਸ ਆਬਜ਼ਰਵਰ ਸੁਖਵੰਤ ਸਿੰਘ ਗਿੱਲ 24 ਮਈ ਨੂੰ ਮਾਨਸਾ ਵਿਖੇ ਪੁੱਜਣਗੇ
ਮਾਨਸਾ, 23 ਮਈ: ਪੰਜਾਬ ਰਾਜ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹੇ ਅਧੀਨ ਆਉਂਦੀਆਂ ਤਿੰਨ ਨਗਰ ਕੌਂਸਲਾਂ ਤੇ ਦੋ ਨਗਰ ਪੰਚਾਇਤਾਂ ਅੰਦਰ 26 ਮਈ ਨੂੰ ਕਰਵਾਈਆਂ ਜਾ ਰਹੀਆਂ ਚੋਣਾਂ ਦੌਰਾਨ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ, ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਅਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਨੂੰ ਯਕੀਨੀ ਬਣਾਉਣ ਲਈ ਪੁਲਿਸ ਆਬਜ਼ਰਵਰ…
-

ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਦੇ ਨਿਰਦੇਸ਼ਾਂ ‘ਤੇ ਅਧਿਕਾਰੀਆਂ ਵੱਲੋਂ ਪੋਲਿੰਗ ਬੂਥਾਂ ਦਾ ਨਿਰੀਖਣ
ਮਾਨਸਾ, 22 ਮਈ: 26 ਮਈ ਨੂੰ ਹੋਣ ਵਾਲੀਆਂ ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਨੂੰ ਪਾਰਦਰਸ਼ੀ ਢੰਗ ਨਾਲ ਅਤੇ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਪ੍ਰਸ਼ਾਸਨ ਪੂਰੀ ਤਰ੍ਹਾਂ ਸਰਗਰਮ ਹੈ। ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਦੀਆਂ ਸਖ਼ਤ ਹਦਾਇਤਾਂ ਅਨੁਸਾਰ, ਸਮੂਹ ਰਿਟਰਨਿੰਗ ਅਫ਼ਸਰਾਂ ਅਤੇ ਸਹਾਇਕ ਰਿਟਰਨਿੰਗ ਅਫ਼ਸਰਾਂ ਵੱਲੋਂ ਵੱਖ-ਵੱਖ ਪੋਲਿੰਗ ਬੂਥਾਂ ਦਾ ਦੌਰਾ ਕਰਕੇ ਉੱਥੇ ਕੀਤੇ ਗਏ ਪ੍ਰਬੰਧਾਂ…
-

ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਜਾਗਰੂਕਤਾ ਕੈਂਪ ਲਗਾਇਆ
ਮਾਨਸਾ, 20 ਮਈ:ਕ੍ਰਿਸ਼ੀ ਵਿਗਿਆਨ ਕੇਂਦਰ ਮਾਨਸਾ ਵਲੋਂ ਨਬਾਰਡ ਦੇ ਸਹਿਯੋਗ ਨਾਲ ਵੱਖ ਵੱਖ ਐਫ.ਪੀ.ੳ, ਸਵੈ ਸਹਾਇਤਾ ਗਰੁੱਪ, ਕਸ਼ਟਮ ਹਾਇਰਿੰਗ ਸੈਂਟਰ ਅਤੇ ਪ੍ਰਗਤੀਸ਼ੀਲ ਕਿਸਾਨਾਂ ਲਈ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਜਾਗਰੂਕਤਾ ਕੈਂਪ ਲਗਾਇਆ ਗਿਆ। ਸਹਿਯੋਗੀ ਨਿਰਦੇਸ਼ਕ (ਸਿਖਲਾਈ) ਡਾ. ਅਜੀਤਪਾਲ ਸਿੰਘ ਧਾਲੀਵਾਲ ਨੇ ਕੈਂਪ ਦੌਰਾਨ ਕਿਸਾਨਾਂ ਨੂੰ ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਉਪਲੱਬਧ ਸਹੂਲਤਾਂ ਦਾ ਵੱਧ ਤੋਂ ਵੱਧ…
-

ਪ੍ਰੀ-ਸਪੈਸ਼ਲ ਇੰਟੈਂਸਿਵ ਰਿਵੀਜ਼ਨ ਤਹਿਤ ਵੋਟਰ ਮੈਪਿੰਗ ਵਿਚ ਜ਼ਿਲ੍ਹਾ ਮਾਨਸਾ ਸੂਬੇ ਭਰ ਚੋਂ ਮੋਹਰੀ: ਜ਼ਿਲ੍ਹਾ ਚੋਣ ਅਫ਼ਸਰ
ਮਾਨਸਾ, 19 ਮਈ: ਪ੍ਰੀ-ਸਪੈਸ਼ਲ ਇੰਟੈਸਿਵ ਰਿਵੀਜ਼ਨ ਮੈਪਿੰਗ ਤਹਿਤ ਵੋਟਰਾਂ ਦੀ ਮੈਪਿੰਗ ਦੇ ਕੰਮ ਵਿਚ ਸ਼ਲਾਘਾਯੋਗ ਕਾਰਗੁਜ਼ਾਰੀ ਕਰਦਿਆਂ ਜ਼ਿਲ੍ਹਾ ਮਾਨਸਾ ਪੰਜਾਬ ਭਰ ਵਿਚੋਂ ਮੋਹਰੀ ਸਥਾਨ ‘ਤੇ ਚੱਲ ਰਿਹਾ ਹੈ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ – ਕਮ -ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਨੇ ਪੱਤਰਕਾਰਾਂ ਨਾਲ ਗੱਲਬਾਤ ਕਰਨ ਮੌਕੇ ਸਾਂਝੀ ਕੀਤੀ। ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਦੱਸਿਆ…
-

ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਦੀ ਨਿਗਰਾਨੀ ਹੇਠ ਚੋਣ ਅਮਲੇ ਦੀ ਦੂਜੀ ਰੈਂਡਮਾਈਜ਼ੇਸ਼ਨ ਮੁਕੰਮਲ
ਮਾਨਸਾ, 19 ਮਈ: ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਨੂੰ ਪੂਰੀ ਤਰ੍ਹਾਂ ਨਿਰਪੱਖ, ਪਾਰਦਰਸ਼ੀ ਅਤੇ ਪਾਰਦਰਸ਼ੀ ਪ੍ਰਣਾਲੀ ਨਾਲ ਨੇਪਰੇ ਚਾੜ੍ਹਨ ਦੇ ਮਕਸਦ ਨਾਲ, ਅੱਜ ਚੋਣ ਅਮਲੇ ਦੀ ਦੂਜੀ ਰੈਂਡਮਾਈਜ਼ੇਸ਼ਨ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਨਵਜੋਤ ਕੌਰ ਦੀ ਯੋਗ ਨਿਗਰਾਨੀ ਹੇਠ ਸਫ਼ਲਤਾਪੂਰਵਕ ਨੇਪਰੇ ਚੜ੍ਹਾਈ ਗਈ। ਇਹ ਰੈਂਡਮਾਈਜ਼ੇਸ਼ਨ ਪ੍ਰਕਿਰਿਆ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਐਨ.ਆਈ.ਸੀ. ਦੇ ਵਿਸ਼ੇਸ਼…
-

ਜ਼ਿਲ੍ਹਾ ਚੋਣ ਅਫਸਰ ਨਵਜੋਤ ਕੌਰ ਵੱਲੋਂ ਸਿਆਸੀ ਪਾਰਟੀਆਂ ਨੂੰ ਆਦਰਸ਼ ਚੋਣ ਜਾਬਤੇ ਦੀ ਇੰਨ ਬਿੰਨ ਪਾਲਣਾ ਕਰਨ ਦੇ ਨਿਰਦੇਸ਼
ਮਾਨਸਾ, 19 ਮਈ: ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਆਮ ਚੋਣਾਂ ਨੂੰ ਅਮਨ-ਅਮਾਨ, ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਸਿਲਸਿਲੇ ਤਹਿਤ ਅੱਜ ਜ਼ਿਲ੍ਹਾ ਚੋਣ ਅਫਸਰ- ਕਮ – ਡਿਪਟੀ ਕਮਿਸ਼ਨਰ ਨਵਜੋਤ ਕੌਰ ਦੀ ਪ੍ਰਧਾਨਗੀ ਹੇਠ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਇੱਕ ਅਹਿਮ ਮੀਟਿੰਗ…
-

ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਚੋਣ ਅਮਲੇ ਦੀ ਪਹਿਲੀ ਰਿਹਰਸਲ ਸਫ਼ਲਤਾਪੂਰਵਕ ਸੰਪੰਨ
ਮਾਨਸਾ, 17 ਮਈ: ਪੰਜਾਬ ਰਾਜ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਹੇਠ 26 ਮਈ ਨੂੰ ਹੋਣ ਜਾ ਰਹੀਆਂ ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਦੀਆਂ ਹਦਾਇਤਾਂ ਅਨੁਸਾਰ ਅੱਜ ਚੋਣ ਡਿਊਟੀ ‘ਤੇ ਤਾਇਨਾਤ ਅਮਲੇ ਦੀ…
-

ਪੰਜਾਬ ਰਾਜ ਫੂਡ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ
ਮਾਨਸਾ, 12 ਮਈ: ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਉਨ੍ਹਾਂ ਨੇ ਜ਼ਿਲ੍ਹੇ ਦੇ ਸਕੂਲਾਂ ਵਿੱਚ ਮਿਡ-ਡੇਅ ਮੀਲ ਅਤੇ ਆਂਗਣਵਾੜੀ ਸੈਂਟਰਾਂ ਵਿੱਚ ਦਿੱਤੀ ਜਾਣ ਵਾਲੀ ਖੁਰਾਕ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ।…
-

ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਵਿਚ ਹੋਣ ਵਾਲੀਆਂ ਆਮ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ
ਮਾਨਸਾ, 12 ਮਈ: ਪੰਜਾਬ ਰਾਜ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਮਾਨਸਾ ਦੀਆਂ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਵਿਚ ਹੋਣ ਵਾਲੀਆਂ ਆਮ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਕਮ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸਿਮਰਪ੍ਰੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੋਹਾ ਦੇ 13 ਵਾਰਡਾਂ, ਬੁਢਲਾਡਾ…
-

ਪੰਜਾਬ ਦੀ ਜੀਵਨ ਰੇਖਾ ਨੂੰ ਮੁੜ ਸੁਰਜੀਤ ਕੀਤਾ ਜਾ ਰਿਹੈ; 14,000 ਕਿਲੋਮੀਟਰ ਪਾਈਪਲਾਈਨਾਂ ਅਤੇ 21,000 ਕਿਊਸਿਕ ਪਾਣੀ ਨੇ ਟੇਲਾਂ ‘ਤੇ ਵਸਦੇ ਕਿਸਾਨਾਂ ਲਈ ਸਿੰਚਾਈ ਸਹੂਲਤ ਯਕੀਨੀ ਬਣਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਮਾਨਸਾ / ਸਰਦੂਲਗੜ੍ਹ, 8 ਮਈ 2026:‘ਆਪ’ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਵੱਡੇ ਸਿੰਚਾਈ, ਬਿਜਲੀ ਅਤੇ ਭਲਾਈ ਸੁਧਾਰਾਂ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਾਲ 2022 ਤੋਂ ਬਾਅਦ ਸੂਬੇ ਵਿੱਚ ਨਹਿਰੀ ਪਾਣੀ ਦੀ ਵਰਤੋਂ ‘ਚ ਤੇਜ਼ੀ ਨਾਲ ਹੋਏ ਵਾਧੇ ਬਾਰੇ ਗੱਲ ਕਰਦਿਆਂ ਕਿਹਾ ਕਿ ਪਹਿਲੀ ਵਾਰ ਦੂਰ-ਦੁਰਾਡੇ ਪਿੰਡਾਂ ਅਤੇ ਟੇਲ…
-

ਵਿਧਾਇਕ ਪ੍ਰਿੰਸੀਪਲ ਬੁੱਧਰਾਮ ਵੱਲੋਂ ਹਲਕਾ ਬੁਢਲਾਡਾ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ
ਮਾਨਸਾ, 07 ਮਈ: ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਬੁਢਲਾਡਾ ਸ਼ਹਿਰ ਵਿਚ 4 ਥਾਵਾਂ ‘ਤੇ ਟੱਕ ਲਗਾ ਕੇ ਵੱਖ ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ। ਵਿਧਾਇਕ ਬੁੱਧ ਰਾਮ ਨੇ ਦੱਸਿਆ ਕਿ ਵਾਰਡ 19 ਵਿੱਚ ਵਿਸ਼ਾਲ ਰਿਸ਼ੀ ਵਾਲੀ ਗਲੀ, ਚੌੜੀ ਗਲੀ ਵਿੱਚੋ ਪਾਣੀ ਦੀ ਨਿਕਾਸੀ ਦੇ ਪੱਕੇ ਪ੍ਰਬੰਧ ਕੀਤੇ ਜਾ ਰਹੇ ਹਨ। ਵਾਟਰ ਵਰਕਸ ਵਿਚਲੇ ਪਾਰਕ ਵਿੱਚ…