Category: Moga
-

ਅਕਾਲ ਅਕੈਡਮੀ ਜੰਡ ਸਾਹਿਬ ਵਿਖੇ ਐਚ.ਪੀ.ਵੀ ਵੈਕਸੀਨ ਸਬੰਧੀ ਕੀਤਾ ਜਾਗਰੂਕ
ਫਰੀਦਕੋਟ/ਸਾਦਿਕ,10 ਅਪ੍ਰੈਲ- ਸਿਹਤ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਅਤੇ ਸਿਵਲ ਸਰਜਨ, ਫਰੀਦਕੋਟ ਡਾ. ਪਰਵਜੀਤ ਸਿੰਘ ਗੁਲਾਟੀ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਫਰੀਦਕੋਟ ਡਾ. ਹੁਸਨ ਪਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਡਾ. ਅਰਸ਼ਦੀਪ ਸਿੰਘ ਬਰਾੜ ਸੀਨੀਅਰ ਮੈਡੀਕਲ ਅਫ਼ਸਰ ਇੰਚਾਰਜ ਪੀ. ਐਚ. ਸੀ. ਜੰਡ ਸਾਹਿਬ ਦੀ ਯੋਗ ਅਗਵਾਈ ਵਿੱਚ ਅਕਾਲ ਅਕੈਡਮੀ ਜੰਡ ਸਾਹਿਬ ਵਿਖੇ ਐਚ.ਪੀ.ਵੀ. ਵੈਕਸੀਨ ਸਬੰਧੀ ਜਾਗਰੂਕਤਾ ਪ੍ਰੋਗਰਾਮ ਕੀਤਾ ਗਿਆ l…
-

ਸਿਹਤਮੰਦ ਜੀਵਨ ਹੀ ਅਸਲੀ ਧੰਨ ਹੈ – ਐੱਸ ਐਮ ਓ
ਮੋਗਾ – ਸਿਹਤ ਵਿਭਾਗ ਦੇ ਹੁਕਮਾ ਅਨੁਸਾਰ ਅਤੇ ਸਿਵਲ ਸਰਜਨ, ਮੋਗਾ ਡਾਕਟਰ ਰਮਨਦੀਪ ਸਿੰਗਲਾਦੇ ਦਿਸ਼ਾ-ਨਿਰਦੇਸ਼ਾਂ ਹੇਠ ਸੀਨਿਅਰ ਮੈਡੀਕਲ ਅਫ਼ਸਰ ਡਾ. ਹਰਿੰਦਰ ਸਿੰਘ ਸੂਦ ਦੀ ਅਗਵਾਈ ਵਿੱਚ ਸਿਵਲ ਹਸਪਤਾਲ, ਮੋਗਾ ਵਿਖੇ ਵਿਸ਼ਵ ਸਿਹਤ ਦਿਵਸ ਮਨਾਇਆ ਗਿਆ।ਇਸ ਮੌਕੇ ਤੇ ਚੀਫ਼ ਜੂਡੀਸ਼ੀਅਲ ਮੈਜਿਸਟ੍ਰੇਟ ਕਿਰਨ ਜਯੋਤੀ ਜੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਨੇ ਕੈਂਪ ਵਿੱਚ ਮੌਜੂਦ ਬੱਚਿਆਂ…
-

ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਕਾਸ ਕਾਰਜ ਜਾਰੀ; ਮੋਗਾ ਵਿੱਚ ਬਹੁ-ਕਰੋੜੀ ਪ੍ਰਾਜੈਕਟਾਂ ਦਾ ਉਦਘਾਟਨ
ਮੋਗਾ, 4 ਅਪ੍ਰੈਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਵਿਕਾਸ ਏਜੰਡੇ ਦੀ ਪੁਸ਼ਟੀ ਕਰਦਿਆਂ ਮੋਗਾ ਵਿੱਚ ਬਹੁ- ਕਰੋੜੀ ਪ੍ਰਾਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਬੁਨਿਆਦੀ ਢਾਂਚੇ ਦੇ ਵਿਸਥਾਰ, ਕਿਸਾਨ ਸੁਰੱਖਿਆ ਅਤੇ ਪ੍ਰਸ਼ਾਸਕੀ ਸੁਧਾਰਾਂ ’ਤੇ…
-

ਡਾ. ਗਗਨਦੀਪ ਸਿੰਘ ਸਿੱਧੂ ਬਣੇ ਐੱਸ ਐਮ ਉ
ਮੋਗਾ…..ਪੰਜਾਬ ਸਰਕਾਰ ਨੇ ਸਿਹਤ ਵਿੱਚ ਦਿੱਤੀਆਂ ਤਰੱਕੀਆ ਦੌਰਾਨ ਜਿਲਾ ਮੋਗਾ ਦੇ ਵਿੱਚ ਡਰੋਲੀ ਭਾਈ ਸੀ ਐਚ ਸੀ ਵਿੱਚ ਨਵੇਂ ਤੌਰ ‘ਤੇ ਤਾਇਨਾਤ ਹੋਏ ਐੱਸ.ਐਮ.ਓ. ਡਾ. ਗਗਨਦੀਪ ਸਿੰਘ ਸਿੱਧੂ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ‘ਤੇ ਹਸਪਤਾਲ ਦੇ ਸਮੂਹ ਸਟਾਫ਼ ਵੱਲੋਂ ਉਨ੍ਹਾਂ ਦਾ ਨਿੱਘਾ ਅਤੇ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ।ਸਟਾਫ਼ ਮੈਂਬਰਾਂ ਨੇ ਡਾ. ਸਿੱਧੂ…
-

ਸਿਹਤ ਵਿਭਾਗ ਦੇ ਨਾਲ ਹਮੇਸ਼ਾ ਲੋਕ ਭਲਾਈ ਕੰਮਾਂ ਵਿੱਚ ਯੋਗਦਾਨ ਪਾਵਾਂਗੇ – ਡਾ. ਕਾਂਸਲ
ਮੋਗਾ —ਅਗਰਵਾਲ ਸਮਾਜ ਸਭਾ ਸਮਾਜ ਵੱਲੋਂ ਸਿਵਲ ਸਰਜਨ ਮੋਗਾ ਡਾ. ਰਮਨਦੀਪ ਸਿੰਗਲਾ ਦਾ ਤਹਿ ਦਿਲੋਂ ਸਵਾਗਤ ਕੀਤਾ ਗਿਆ। ਇਸ ਮੌਕੇ ਸਭਾ ਦੇ ਪ੍ਰਮੁੱਖ ਮੈਂਬਰਾਂ ਸੁਰਿੰਦਰ ਕਾਂਸਲ, ਰਾਜਿੰਦਰ ਸਿੰਗਲ, ਦੇਵੇਂਦਰ ਸਿੰਗਲ, ਰਾਜਨ ਗੋਇਲ ਅਤੇ ਮਨਦੀਪ ਗੋਇਲ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ।ਸਭਾ ਦੇ ਪ੍ਰਧਾਨ ਡਾ. ਅਜੈ ਕਾਂਸਲ ਨੇ ਡਾ. ਰਮਨਦੀਪ ਸਿੰਗਲਾ ਨੂੰ ਫੁੱਲਾਂ ਦਾ ਗੁਲਦਸਤਾ ਭੇਂਟ…
-

ਮੁੱਖ ਮੰਤਰੀ ਸਿਹਤ ਯੋਜਨਾ ਨੇ ਬਜ਼ੁਰਗਾਂ ਲਈ ਵਿੱਤੀ ਬੋਝ ਤੋਂ ਬਿਨਾਂ ਸਨਮਾਨਜਨਕ ਅਤੇ ਨਕਦੀ ਰਹਿਤ ਸਿਹਤ ਸੇਵਾਵਾਂ ਯਕੀਨੀ ਬਣਾਈਆਂ : ਡਾ. ਬਲਬੀਰ ਸਿੰਘ
ਚੰਡੀਗੜ੍ਹ/ਮੋਗਾ, 19 ਮਾਰਚ : ਮਿਆਰੀ ਅਤੇ ਸਨਮਾਨਜਨਕ ਸਿਹਤ ਸੇਵਾਵਾਂ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਸੂਬੇ ਦੇ ਲੋੜਵੰਦ ਨਾਗਰਿਕਾਂ ਨੂੰ ਵੀ ਬਿਨਾਂ ਕਿਸੇ ਵਿੱਤੀ ਬੋਝ ਦੇ ਸਮੇਂ ਸਿਰ ਡਾਕਟਰੀ ਇਲਾਜ ਮਿਲ ਸਕੇ। ਇਸੇ ਤਹਿਤ ਮੋਗਾ ਦੀ ਇੱਕ 98 ਸਾਲਾ ਬਜ਼ੁਰਗ…
-

ਅਕਾਲੀ, ਭਾਜਪਾ ਅਤੇ ਕਾਂਗਰਸ ਨੇ ਪੰਜਾਬ ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕਿਆ, ਹੁਣ “ਆਮ ਆਦਮੀ ਪਾਰਟੀ’’ ਬਣਾ ਰਹੀ ਨਸ਼ਾ ਮੁਕਤ ਪੰਜਾਬ-ਕੇਜਰੀਵਾਲ
ਮੋਗਾ, 16 ਫਰਵਰੀ:ਮੋਗਾ ਵਿੱਚ ਪਿੰਡ ਰੱਖਿਆ ਕਮੇਟੀ (ਵੀ.ਡੀ.ਸੀ.) ਦੇ ਸਹੁੰ ਚੁੱਕ ਸਮਾਗਮ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸਪੱਸ਼ਟ ਅਤੇ ਸਖ਼ਤ ਸੰਦੇਸ਼ ਦਿੰਦਿਆਂ ਕਿਹਾ ਕਿ ਜਿਥੇ ਸ਼੍ਰੋਮਣੀ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਨੇ ਸੂਬੇ…
-

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵੱਲੋਂ ਨਸ਼ਾ ਛੁਡਾਊ ਕੇਂਦਰ ਜਨੇਰ ਵਿਖੇ ਲਗਾਇਆ ਨਸ਼ਿਆਂ ਵਿਰੁੱਧ ਸੈਮੀਨਾਰ
ਮੋਗਾ 2 ਅਗਸਤ: ਨਾਲਸਾ ਵੱਲੋਂ ਚਲਾਈ ਜਾ ਰਹੀ ਮੁਹਿੰਮ ਡਰੱਗ ਜਾਗਰੂਕਤਾ ਅਤੇ ਤੰਦਰੁਸਤੀ ਨੈਵੀਗੇਸ਼ਨ ਤਹਿਤ ਅੱਜ ਮਿਤੀ 1 ਅਗਸਤ 2025 ਨੂੰ ਸਰਕਾਰੀ ਨਸ਼ਾ ਛੁਡਾਊ ਕੇਂਦਰ ਜਨੇਰ ਵਿਖੇ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਸੀ.ਜੇ.ਐੱਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਮਿਸ ਕਿਰਨ ਜਯੋਤੀ ਨੇ ਕੇਂਦਰ ਵਿਖੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਨਸ਼ਾ ਸਾਡੀ ਨੌਜਵਾਨ ਪੀੜੀ ਲਈ…