Category: Mohali
-

ਪੰਜਾਬ ਨੇ ਮੋਹਾਲੀ ਦੀ ਸਰਕਾਰੀ ਸੰਸਥਾ ਵਿੱਚ ਪਹਿਲਾ ਸਫ਼ਲ ਲਿਵਰ ਟ੍ਰਾਂਸਪਲਾਂਟ ਕਰਕੇ ਇਤਿਹਾਸ ਰਚਿਆ
ਚੰਡੀਗੜ੍ਹ/ਸਾਹਿਬਜ਼ਾਦਾ ਅਜੀਤ ਸਿੰਘ ਨਗਰ, 9 ਦਸੰਬਰ: ਟ੍ਰਸ਼ਰੀ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਇਤਿਹਾਸਕ ਪ੍ਰਾਪਤੀ ਦਰਜ ਕਰਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਮੋਹਾਲੀ ਸਥਿਤ ਸਰਕਾਰੀ ਸੰਸਥਾ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਿਜ਼ ਵਿੱਚ ਪਹਿਲਾ ਸਫ਼ਲ ਲਿਵਰ ਟ੍ਰਾਂਸਪਲਾਂਟ ਸਰਜਰੀ ਕਰਕੇ ਇਤਿਹਾਸ ਰਚਿਆ ਹੈ। ਮੰਗਲਵਾਰ ਨੂੰ, ਸਫ਼ਲਤਾਪੂਰਕ ਟ੍ਰਾਂਸਪਲਾਂਟ ਕੀਤੇ ਗਏ ਮਰੀਜ਼…
-

ਸ਼ਹੀਦ ਭਗਤ ਸਿੰਘ ਹਵਾਈ ਅੱਡੇ ‘ਤੇ ਯਾਤਰੀਆਂ ਨੂੰ ਕੋਈ ਵੀ ਮੁਸ਼ਕਿਲ ਨਾ ਆਉਣ ਦੇਣ ਲਈ ਪੰਜਾਬ ਸਰਕਾਰ ਨੇ ਕਦਮ ਚੁੱਕੇ, ਯਾਤਰੀਆਂ ਦੀ ਸਹੂਲਤ ਲਈ ਕੰਟਰੋਲ ਰੂਮ ਸਥਾਪਤ ਕੀਤਾ
ਚੰਡੀਗੜ੍ਹ/ਸਾਹਿਬਜ਼ਾਦਾ ਅਜੀਤ ਸਿੰਘ ਨਗਰ, 7 ਦਸੰਬਰ: ਦੇਸ਼ ਵਿੱਚ ਚੱਲ ਰਹੇ ਇੰਡੀਗੋ ਸੰਕਟ ਦੇ ਮੱਦੇਨਜ਼ਰ, ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਯਾਤਰੀਆਂ ਦੀ ਸਹੂਲਤ ਲਈ 24X7 ਕੰਟਰੋਲ ਰੂਮ ਸਥਾਪਤ ਕਰਕੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਕੋਈ ਵੀ ਮੁਸ਼ਕਿਲ ਨਾ ਆਉਣ ਦੇਣ ਲਈ ਕਦਮ ਚੁੱਕੇ ਹਨ। ਪੰਜਾਬ ਸ਼ਹਿਰੀ ਹਵਾਬਾਜ਼ੀ…
-

ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਸ਼੍ਰੀ ਪ੍ਰਿਆਂਕ ਕਾਨੂੰਗੋ ਵੱਲੋਂ ਜੀਰਕਪੁਰ ਮਿਉਂਸਪਲ ਕੌਂਸਲ ਵਿਖੇ ਸਫਾਈ ਕਾਮਿਆਂ ਲਈ ਜਾਗਰੂਕਤਾ ਪ੍ਰੋਗਰਾਮ ਵਿੱਚ ਸ਼ਿਰਕਤ
ਜ਼ੀਰਕਪੁਰ (ਐੱਸ.ਏ.ਐੱਸ. ਨਗਰ), 5 ਦਸੰਬਰ, 2025: ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਸ਼੍ਰੀ ਪ੍ਰਿਆਂਕ ਕਾਨੂੰਗੋ ਵੱਲੋਂ ਅੱਜ ਜ਼ੀਰਕਪੁਰ ਨਗਰ ਕੌਂਸਲ ਵਿਖੇ ਸਫਾਈ ਕਾਮਿਆਂ ਲਈ ਆਯੋਜਿਤ ਮਨੁੱਖੀ ਅਧਿਕਾਰ ਜਾਗਰੂਕਤਾ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ ਅਤੇ ਸਫਾਈ ਕਾਮਿਆਂ ਨੂੰ ਉਨ੍ਹਾਂ ਦੇ ਅਧਿਕਾਰਾਂ ਬਾਰੇ ਜਾਗਰੂਕ ਕੀਤਾ। ਇਸ ਮੌਕੇ ਬੌਲਦਿਆਂ ਉਨ੍ਹਾਂ ਕਿਹਾ ਕਿ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਹਰ ਵਰਗ ਦੇ…
-

ਵਾਤਾਵਰਣ ਸੰਭਾਲ ਦਾ ਸੁਨੇਹਾ – ਵਿਆਹ ਵਿੱਚ ਬੂਟੇ ਵੰਡ ਕੇ ਕਾਇਮ ਕੀਤੀ ਉਦਾਹਰਨ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 2 ਦਸੰਬਰ :-ਵਣ ਅਤੇ ਜੀਵ ਸੁਰੱਖਿਆ ਵਿਭਾਗ, ਪੰਜਾਬ ਦੇ ਸਹਿਯੋਗ ਆਏ ਪ੍ਰੇਰਣਾ ਨਾਲ ਵਾਤਾਵਰਨ ਪ੍ਰੇਮੀ ਕੁਲਤਾਰ ਸਿੰਘ ਨੇ ਆਪਣੇ ਬੇਟੇ ਕੁਲਅਮਰੀਤ ਸਿੰਘ ਦੇ ਮੌਕੇ ਇੱਕ ਨਵੀਂ ਰੀਤ ਅਪਣਾਉਂਦੇ ਹੋਏ, ਵਿਆਹ ਵਿੱਚ ਆਏ ਹੋਏ ਬਰਾਤੀਆਂ ਨੂੰ ਇਸ ਮੌਸਮ ਵਿੱਚ ਲੱਗਣ ਵਾਲੇ ਬੂਟੇ ਵੰਡੇ। ਇਹ ਨਵੀਂ ਰੀਤ ਲਾਂਡਰਾ ਤੋਂ ਚੁੰਨੀ ਰੋਡ ਵਿਖੇ ਲੰਘੇ…
-

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 29 ਨਵੰਬਰ: ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਜ਼ਿਲ੍ਹਾ ਪ੍ਰੀਸ਼ਦਾਂ ਅਤੇ ਪੰਚਾਇਤ ਸੰਮਤੀਆਂ ਲਈ ਚੋਣ ਪ੍ਰੋਗਰਾਮ ਦੇ ਐਲਾਨ ਤੋਂ ਬਾਅਦ, ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ, ਸ਼੍ਰੀਮਤੀ ਕੋਮਲ ਮਿੱਤਲ ਨੇ ਅੱਜ ਜ਼ਿਲ੍ਹਾ ਪ੍ਰੀਸ਼ਦ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਤੇ ਪੰਚਾਇਤ ਸੰਮਤੀਆਂ ਮੋਹਾਲੀ, ਖਰੜ, ਮਾਜਰੀ ਅਤੇ ਡੇਰਾਬਸੀ ਦੀਆਂ ਹੋਣ ਵਾਲੀਆਂ ਚੋਣਾਂ ਲਈ ਤਿਆਰੀਆਂ ਦਾ ਜਾਇਜ਼ਾ ਲਿਆ।…
-

ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ: ਗੋਲੀਬਾਰੀ ਤੋਂ ਬਾਅਦ ਲਾਰੈਂਸ ਬਿਸ਼ਨੋਈ ਗੈਂਗ ਦੇ ਚਾਰ ਕਾਰਕੁਨ ਗ੍ਰਿਫ਼ਤਾਰ; ਸੱਤ ਪਿਸਤੌਲ ਬਰਾਮਦ
ਚੰਡੀਗੜ੍ਹ/ਐਸਏਐਸ ਨਗਰ, 26 ਨਵੰਬਰ:– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਵੱਡੀ ਸਫਲਤਾ ਵਿੱਚ ਪੰਜਾਬ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਐਸ.ਏ.ਐਸ. ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਅੱਜ ਦੁਪਹਿਰ ਲਾਰੈਂਸ ਬਿਸ਼ਨੋਈ ਗੈਂਗ ਦੇ ਵਿਦੇਸ਼ ਅਧਾਰਤ ਗੈਂਗਸਟਰ ਗੋਲਡੀ ਢਿੱਲੋਂ ਦੇ ਚਾਰ ਕਾਰਕੁਨਾਂ ਨੂੰ ਡੇਰਾ…
-

ਆਤਮਾ ਸਕੀਮ ਦੇ ਸਹਿਯੋਗ ਨਾਲ ਵਿਸ਼ਵ ਮੱਛੀ ਪਾਲਣ ਦਿਵਸ ਧੂਮਧਾਮ ਨਾਲ ਮਨਾਇਆ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 21 ਨਵੰਬਰ: ਆਤਮਾ ਸਕੀਮ ਦੇ ਸਹਿਯੋਗ ਨਾਲ 21 ਨਵੰਬਰ ਨੂੰ ਪਿੰਡ ਹਮਾਯੂਪੁਰ, ਤਹਿਸੀਲ ਡੇਰਾਬੱਸੀ ਵਿੱਚ ਵਿਸ਼ਵ ਮੱਛੀ ਪਾਲਣ ਦਿਵਸ ਧੂਮਧਾਮ ਨਾਲ ਮਨਾਇਆ ਗਿਆ। ਇਸ ਸਮਾਗਮ ਦੌਰਾਨ ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆ ਵੱਲੋਂ ਦਿੱਤੇ ਸੰਦੇਸ਼ ਬਾਰੇ ਮੱਛੀ ਪਾਲਣ ਵਾਲੇ ਕਿਸਾਨਾ ਨੂੰ ਦੱਸਿਆ ਗਿਆ, ਇਹ ਸਮਾਗਮ…
-

ਤਲਵੰਡੀ ਸਾਬੋ ਤੋਂ ਮੋਹਾਲੀ ਪੁੱਜੇ ਨਗਰ ਕੀਰਤਨ ਨੂੰ ਪੂਰਣ ਸ਼ਰਧਾ ਤੇ ਸਤਿਕਾਰ ਸਹਿਤ ਅਨੰਦਪੁਰ ਸਾਹਿਬ ਲਈ ਰਵਾਨਾ ਕੀਤਾ ਗਿਆ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 22 ਨਵੰਬਰ:ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਤੇਗ ਬਹਾਦਰ ਜੀ ਅਤੇ ਉਨ੍ਹਾਂ ਦੇ ਅਨਿੰਨ ਸੇਵਕਾਂ ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਜੀ ਦੇ 350 ਸਾਲਾਂ ਸ਼ਹਾਦਤ ਵਰ੍ਹੇ ਨੂੰ ਸਮਰਪਿਤ ਤਲਵੰਡੀ ਸਾਬੋ ਤੋਂ ਆਰੰਭ ਹੋ ਕੇ ਮੋਹਾਲੀ ਪੁੱਜੇ ਵਿਸ਼ਾਲ ਨਗਰ ਕੀਰਤਨ ਨੇ ਰਾਤ ਦੇ ਪੜਾਅ ਬਾਅਦ ਅੱਜ ਸਵੇਰੇ ਅਰਦਾਸ ਕਰਕੇ…
-

ਅਮਨ ਅਰੋੜਾ ਵੱਲੋਂ ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਵਿਖੇ ਐਨ.ਡੀ.ਏ. ਕੈਡਿਟਾਂ ਲਈ ਅਤਿ-ਆਧੁਨਿਕ ਹੋਸਟਲ ਦਾ ਉਦਘਾਟਨ
ਚੰਡੀਗੜ੍ਹ/ਐਸਏਐਸ ਨਗਰ (ਮੋਹਾਲੀ), 21 ਨਵੰਬਰ:– ਪੰਜਾਬ ਦੀਆਂ ਨੌਜਵਾਨ ਲੜਕੀਆਂ ਨੂੰ ਭਾਰਤੀ ਹਥਿਆਰਬੰਦ ਸੈਨਾਵਾਂ ਵਿੱਚ ਸ਼ਾਮਲ ਹੋਣ ਦੇ ਯੋਗ ਬਣਾ ਕੇ ਉਨ੍ਹਾਂ ਨੂੰ ਵੱਧ ਤੋਂ ਵੱਧ ਸਸ਼ਕਤ ਬਣਾਉਣ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼,…
-

ਅਮਨ ਅਰੋੜਾ ਵੱਲੋਂ ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਵਿਖੇ ਐਨ.ਡੀ.ਏ. ਕੈਡਿਟਾਂ ਲਈ ਅਤਿ-ਆਧੁਨਿਕ ਹੋਸਟਲ ਦਾ ਉਦਘਾਟਨ
ਚੰਡੀਗੜ੍ਹ/ਐਸਏਐਸ ਨਗਰ (ਮੋਹਾਲੀ), 21 ਨਵੰਬਰ:– ਪੰਜਾਬ ਦੀਆਂ ਨੌਜਵਾਨ ਲੜਕੀਆਂ ਨੂੰ ਭਾਰਤੀ ਹਥਿਆਰਬੰਦ ਸੈਨਾਵਾਂ ਵਿੱਚ ਸ਼ਾਮਲ ਹੋਣ ਦੇ ਯੋਗ ਬਣਾ ਕੇ ਉਨ੍ਹਾਂ ਨੂੰ ਵੱਧ ਤੋਂ ਵੱਧ ਸਸ਼ਕਤ ਬਣਾਉਣ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼,…
-

ਏ.ਡੀ.ਸੀ. ਅਨਮੋਲ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਸਹਿਕਾਰੀ ਸਭਾਵਾਂ ਦੀ ਸਮੀਖਿਆ ਮੀਟਿੰਗ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਨਵੰਬਰ, 2025: ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਨਮੋਲ ਸਿੰਘ ਧਾਲੀਵਾਲ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੋਹਾਲੀ ਜ਼ਿਲ੍ਹੇ ਦੀਆ ਸਮੂਹ ਸਹਿਕਾਰੀ ਮਕਾਨ ਉਸਾਰੀ ਸਭਾਵਾਂ ਦੇ ਨੁੰਮਾਇਦਿਆ ਦੀ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਸਮੂਹ ਸਹਿਕਾਰੀ ਮਕਾਨ ਉਸਾਰੀ ਸਭਾਵਾਂ ਨੂੰ ਵੱਖ-ਵੱਖ ਸ਼ਹਿਰੀ ਵਿਕਾਸ ਅਥਾਰਟੀਜ਼ ਦੇ ਬਕਾਇਆ ਰਹਿੰਦੇ ਡਿਊਜ ਜਿਵੇਂ ਕਿ ਲੈਂਡ ਕੋਸਟ,…
-

ਪੰਜਾਬ ਪੁਲਿਸ ਵੱਲੋਂ ਅੰਤਰ-ਰਾਜੀ ਜਾਅਲੀ ਕਰੰਸੀ ਮਾਡਿਊਲ ਦਾ ਪਰਦਾਫਾਸ਼; 9.99 ਕਰੋੜ ਰੁਪਏ ਦੀ ਨਕਲੀ ਅਤੇ ਪੁਰਾਣੀ ਕਰੰਸੀ ਸਮੇਤ ਦੋ ਕਾਬੂ
ਚੰਡੀਗੜ੍ਹ/ਐਸਏਐਸ ਨਗਰ, 14 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਐਸਏਐਸ ਨਗਰ ਜ਼ਿਲ੍ਹਾ ਪੁਲਿਸ ਨੇ ਡੇਰਾਬੱਸੀ ਤੋਂ ਦੋ ਵਿਅਕਤੀਆਂ ਨੂੰ 9.99 ਕਰੋੜ ਰੁਪਏ ਦੀ ਨਕਲੀ ਅਤੇ ਪੁਰਾਣੀ ਕਰੰਸੀ ਸਮੇਤ ਗ੍ਰਿਫ਼ਤਾਰ ਕਰਕੇ ਅੰਤਰਰਾਜੀ ਜਾਅਲੀ ਕਰੰਸੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ…
-

ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਕਾਰਕੁਨ ਸੰਖੇਪ ਗੋਲੀਬਾਰੀ ਤੋਂ ਬਾਅਦ ਕਾਬੂ; ਦੋ ਪਿਸਤੌਲ ਬਰਾਮਦ
ਚੰਡੀਗੜ੍ਹ/ਐਸਏਐਸ ਨਗਰ, 12 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ `ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਗੈਂਗਸਟਰ ਵਿਰੋਧੀ ਟਾਸਕ ਫੋਰਸ (ਏ.ਜੀ.ਟੀ.ਐਫ.) ਪੰਜਾਬ ਨੇ ਐਸ.ਏ.ਐਸ. ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਤਹਿਤ ਅੰਬਾਲਾ-ਡੇਰਾ ਬੱਸੀ ਹਾਈਵੇਅ ਦੇ ਘੱਗਰ ਪੁਲ `ਤੇ ਹੋਈ ਗੋਲੀਬਾਰੀ ਤੋਂ ਬਾਅਦ ਲਾਰੈਂਸ ਬਿਸ਼ਨੋਈ ਗੈਂਗ ਦੇ…
-

ਪੰਜਾਬ ਸਰਕਾਰ ਵੱਲੋਂ ਵਿਸ਼ਵ ਚੈਂਪੀਅਨ ਕ੍ਰਿਕਟ ਖਿਡਾਰਨਾਂ ਅਮਨਜੋਤ ਕੌਰ ਤੇ ਹਰਲੀਨ ਦਿਓਲ ਦਾ ਮੋਹਾਲੀ ਪੁੱਜਣ ਉੱਤੇ ਸ਼ਾਹਾਨਾ ਸਵਾਗਤ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 7 ਨਵੰਬਰ: ਮਹਿਲਾ ਕ੍ਰਿਕਟ ਵਿੱਚ ਭਾਰਤ ਲਈ ਪਹਿਲਾ ਵਿਸ਼ਵ ਕੱਪ ਜਿੱਤਣ ਵਾਲੀ ਭਾਰਤੀ ਟੀਮ ਵਿੱਚ ਸ਼ਾਮਲ ਕਪਤਾਨ ਹਰਮਨਪ੍ਰੀਤ ਕੌਰ ਸਮੇਤ ਤਿੰਨ ਪੰਜਾਬਣਾਂ ਵਿੱਚੋਂ ਦੋ ਖਿਡਾਰਨਾਂ ਹਰਲੀਨ ਦਿਓਲ ਤੇ ਅਮਨਜੋਤ ਕੌਰ ਦਾ ਅੱਜ ਪੰਜਾਬ ਪਰਤਣ ਉੱਤੇ ਮੋਹਾਲੀ ਦੇ ਸ਼ਹੀਦ ਭਗਤ ਸਿੰਘ ਕੌਮਾਂਤਰੀ ਹਵਾਈ ਅੱਡੇ ਵਿਖੇ ਪੰਜਾਬ ਸਰਕਾਰ ਵੱਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ।…
-

ਕੇਂਦਰੀ ਟੀਮਾਂ ਬਾਰਸ਼ਾਂ ਦੇ ਅਨਾਜ ਦੇ ਦਾਣੇ ‘ਤੇ ਪ੍ਰਭਾਵ ਦਾ ਮੁਲਾਂਕਣ ਕਰਨ ਲਈ ਪੰਜਾਬ ਦੀਆਂ ਮੰਡੀਆਂ ਦਾ ਦੌਰਾ ਕਰਨਗੀਆਂ: ਖੁਰਾਕ ਮੰਤਰੀ ਲਾਲ ਚੰਦ ਕਟਾਰੂਚੱਕ
ਚੰਡੀਗੜ੍ਹ/ਖਰੜ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13 ਅਕਤੂਬਰ:ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਇੱਥੇ ਕਿਹਾ ਕਿ ਕੇਂਦਰੀ ਟੀਮਾਂ ਜਲਦੀ ਹੀ ਪੰਜਾਬ ਦੀਆਂ ਮੰਡੀਆਂ ਦਾ ਦੌਰਾ ਕਰਕੇ ਹਾਲ ਹੀ ਵਿੱਚ ਹੋਈਆਂ ਬਾਰਸ਼ਾਂ ਦੇ ਝੋਨੇ ਦੇ ਅਨਾਜ ‘ਤੇ ਪ੍ਰਭਾਵ ਦਾ ਮੁਲਾਂਕਣ ਕਰਨਗੀਆਂ। ਸੋਮਵਾਰ ਨੂੰ ਖਰੜ ਅਨਾਜ ਮੰਡੀ ਦੇ ਆਪਣੇ…