Category: Muktsar Sahib
-

ਸਪੈਸ਼ਲ ਇੰਨਟੈਂਸਿਵ ਰਵੀਜ਼ਨ ਤਹਿਤ ਜ਼ਿਲ੍ਹਾ ਪੱਧਰੀ ਮਾਸਟਰ ਟ੍ਰੇਨਰਾਂ ਵਲੋਂ ਸੁਪਰਵਾਈਜ਼ਰਾਂ ਨੂੰ ਦਿੱਤੀ ਗਈ ਟ੍ਰੇਨਿੰਗ
ਸ੍ਰੀ ਮੁਕਤਸਰ ਸਾਹਿਬ, 15 ਜੂਨ- ਪੰਜਾਬ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਨਟੈਂਸਿਵ ਰਵੀਜ਼ਨ 2026 ਦੀ ਪ੍ਰਕਿਰਿਆ ਨੂੰ ਸਫਲ ਬਣਾਉਣ ਲਈ ਅੱਜ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਦੇ ਦਿਸ਼ਾ ਨਿਰਦੇਸ਼ਾ ਤਹਿਤ ਜ਼ਿਲ੍ਹੇ ਦੇ ਚਾਰੇ ਵਿਧਾਨ ਸਭਾ ਹਲਕਿਆਂ ਦੇ ਸੁਪਰਵਾਈਜ਼ਰਾਂ ਨੂੰ ਸੰਖੇਪ ਟਰੇਨਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਦਿੱਤੀ ਗਈ। ਟਰੇਨਿੰਗ ਦੌਰਾਨ ਜ਼ਿਲ੍ਹਾ ਪੱਧਰੀ ਮਾਸਟਰ ਟਰੇਨਰਾਂ ਵੱਲੋਂ ਵਿਧਾਨ ਸਭਾ ਚੋਣ ਹਲਕਾ 83-ਲੰਬੀ, 84-ਗਿੱਦੜਬਾਹਾ,…
-

ਤੰਦਰੁਸਤ ਤੇ ਸਿਹਤਮੰਦ ਰਹਿਣ ਲਈ ਸੀ.ਐਮ.ਦੀ ਯੋਗਸ਼ਾਲਾ ਦਾ ਜਰੂਰ ਉਠਾਉਣ ਲਾਭ
ਸ੍ਰੀ ਮੁਕਤਸਰ ਸਾਹਿਬ 14 ਜੂਨ ਸੀ.ਐਮ. ਦੀ ਯੋਗਸ਼ਾਲਾ ਦੇ ਤਹਿਤ, ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਸਿਹਤ, ਯੋਗਾ ਅਤੇ ਸਕਾਰਾਤਮਕ ਜੀਵਨ ਸ਼ੈਲੀ ਵਿੱਚ ਸੁਧਾਰ ਲਿਆਉਣ ਲਈ ਬਲਾਕ ਸ੍ਰੀ ਮੁਕਤਸਰ ਸਾਹਿਬ ਵਿੱਚ ਯੋਗਾ ਕਲਾਸ ਦਾ ਆਯੋਜਨ ਕੀਤਾ ਜਾ ਰਿਹਾ ਹੈ।ਇਹ ਜਾਣਕਾਰੀ ਯੋਗਾ ਕੋਆਰਡੀਨੇਟਰ ਆਜ਼ਾਦ ਸਿੰਘ ਨੇ ਦਿੱਤੀ। …
-

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ: ਗੁਰਮੀਤ ਸਿੰਘ ਖੁੱਡੀਆਂ
ਲੰਬੀ/ਸ੍ਰੀ ਮੁਕਤਸਰ ਸਾਹਿਬ, 07 ਜੂਨ:ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਐਲਾਨ ਕੀਤਾ ਹੈ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਾਲ ਲੜਾਈ ਫ਼ੈਸਲਾਕੁੰਨ ਦੌਰ ‘ਚ ਪੁੱਜ ਗਈ ਹੈ। ਅੱਜ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਪਿੰਡ ਬਾਦਲ ਦੇ ਰੈਸਟ ਹਾਊਸ ਵਿਖੇ ਵਿਲੇਜ…
-

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਹਲਕਾ ਇੰਚਾਰਜ, ਬਲਾਕ ਕੋਆਰਡੀਨੇਟਰ,ਵਲੰਟੀਅਰਜ਼ ਅਤੇ ਵਿਲੇਜ਼ ਡਿਫੈਂਸ ਕਮੇਟੀ ਦੇ ਮੈਂਬਰਾਂ ਨਾਲ ਮੀਟਿੰਗ
ਮਲੋਟ, 05 ਜੂਨ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੀ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਸੂਬੇ ਵਿੱਚ ਨਸ਼ਿਆਂ ਦਾ ਮੁਕੰਮਲ ਤੌਰ ’ਤੇ ਖਾਤਮਾ ਕਰਨ ਲਈ ਪਿੰਡਾਂ ਅਤੇ ਵਾਰਡਾਂ ਵਿੱਚ ਜ਼ਮੀਨੀ ਪੱਧਰ ’ਤੇ ਠੋਸ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਇਹ ਜਾਣਕਾਰੀ…
-

ਵਧੀਕ ਜ਼ਿਲ੍ਹਾ ਚੋਣ ਅਫਸਰ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ
ਸ੍ਰੀ ਮੁਕਤਸਰ ਸਾਹਿਬ 3 ਜੂਨ ਭਾਰਤ ਚੋਣ ਕਮਿਸ਼ਨ ਵੱਲੋਂ ਯੋਗਤਾ ਮਿਤੀ 01.10.2026 ਦੇ ਅਧਾਰ ਤੇ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਵੀਜ਼ਨ (ਐਸ.ਆਈ.ਆਰ) ਦਾ ਸੋਧਿਆ ਸ਼ਡਿਊਲ ਜਾਰੀ ਕੀਤਾ ਗਿਆ ਹੈ। ਇਹ ਜਾਣਕਾਰੀ ਸ੍ਰੀ ਡੈਵੀ ਗੋਇਲ ਵਧੀਕ ਜਿਲ੍ਹਾ ਚੋਣ ਅਫਸਰ, ਸ੍ਰੀ ਮੁਕਤਸਰ ਸਾਹਿਬ ਨੇ ਵੱਖ—ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਦਿਆਂ ਦਿੱਤੀ। ਉਹਨਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਨਵੇਂ ਸੋਧੇ…
-

ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ ਆਈ ਆਰ) ਤਹਿਤ ਸੋਧੀ ਸਮਾਂ ਸਾਰਣੀ ਜਾਰੀ: ਜ਼ਿਲ੍ਹਾ ਚੋਣਕਾਰ ਅਫ਼ਸਰ
ਸ੍ਰੀ ਮੁਕਤਸਰ ਸਾਹਿਬ, 30 ਮਈ- ਭਾਰਤ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਬਰੀਕੀ ਨਾਲ ਸੁਧਾਈ ਦੀ ਸੋਧੀ ਹੋਈ ਸਮਾਂ ਸਾਰਣੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਜਾਰੀ ਪ੍ਰੋਗਰਾਮ ਅਨੁਸਾਰ 1 ਅਕਤੂਬਰ 2026 ਨੂੰ ਯੋਗਤਾ ਮਿਤੀ ਮੰਨਦਿਆਂ ਵੋਟਰ ਸੂਚੀਆਂ ਦੀ ਮੁੜ ਜਾਂਚ ਅਤੇ ਅਪਡੇਟ ਕਰਨ ਦੀ ਕਾਰਵਾਈ ਵਿੱਢੀ ਜਾਵੇਗੀ। ਜ਼ਿਲ੍ਹਾ ਚੋਣਕਾਰ ਅਫ਼ਸਰ ਕਮ…
-

ਸਿਵਲ ਹਸਪਤਾਲ ਦੇ ਸਹਿਯੋਗ ਨਾਲ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸੰਤ ਸਹਾਰਾ ਇੰਸੀਟਿਊਟਆਫ ਨਰਸਿੰਗ, ਸ੍ਰੀ ਮੁਕਤਸਰ
ਸ੍ਰੀ ਮੁਕਤਸਰ ਸਾਹਿਬ, 29 ਮਈ ਸ੍ਰੀਮਤੀ ਜਸਵਿੰਦਰ ਸ਼ੀਮਰ, ਜਿਲ੍ਹਾ ਅਤੇ ਸੈਸ਼ਨ ਜੱਜ ਜੀਆਂ ਦੀ ਅਗਵਾਈ ਹੇਠ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਸੰਤ ਸਹਾਰਾ ਇੰਸੀਟਿਊਟ ਆਫ ਨਰਸਿੰਗ,ਸ੍ਰੀ ਮੁਕਤਸਰ ਸਾਹਿਬ ਵਿਖੇ ਵਿਸ਼ਵ ਤੰਬਾਕੂ ਦਿਵਸ ਮਨਾਇਆ ਗਿਆ। ਇਸ ਸਮਾਗਮ ਨੁੰ ਸੰਬੋਧਨ ਕਰਦਿਆਂ ਸ਼੍ਰੀਮਤੀ ਗੁਰਪ੍ਰੀਤ ਕੌਰ, ਸਕੱਤਰ ਸਾਹਿਬ ਜੀਆਂ ਨੇ ਕਿਹਾ ਕਿ ਸਾਲ 31 ਮਈ ਨੂੰ ਵਿਸ਼ਵ ਭਰ…
-

ਨਗਰ ਕੌਂਸਲ ਆਮ ਚੋਣਾਂ ਦੀਆਂ ਵੋਟਾਂ ਦੀ ਗਿਣਤੀ ਲਈ ਕਾਉਂਟਿੰਗ ਸੈਂਟਰਾਂ ’ਤੇ ਸਾਰੇ ਪ੍ਰਬੰਧ ਮੁਕੰਮਲ — ਡਿਪਟੀ ਕਮਿਸ਼ਨਰ
ਸ੍ਰੀ ਮੁਕਤਸਰ ਸਾਹਿਬ, 28 ਮਈ – ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ 26 ਮਈ 2026 ਨੂੰ ਨਗਰ ਕੌਂਸਲ ਸ੍ਰੀ ਮੁਕਤਸਰ ਸਾਹਿਬ, ਮਲੋਟ ਅਤੇ ਗਿੱਦੜਬਾਹਾ ਵਿਖੇ ਚੋਣਾਂ ਕਰਵਾਈਆਂ ਗਈਆਂ ਸਨ। ਇਨ੍ਹਾਂ ਚੋਣਾਂ ਦੀਆਂ ਵੋਟਾਂ ਦੀ ਗਿਣਤੀ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਸਾਂਝੀ ਕੀਤੀ। ਉਨ੍ਹਾਂ ਦੱਸਿਆ…
-

ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਨਗਰ ਕੌਂਸਲਾਂ ਵਿਚ ਅਮਨ ਅਮਾਨ ਨਾਲ ਪਈਆਂ ਵੋਟਾਂ,
ਸ੍ਰੀ ਮੁਕਤਸਰ ਸਾਹਿਬ, 26 ਮਈ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਨਗਰ ਕੌਂਸਲ ਚੋਣਾਂ ਦਾ ਕੰਮ ਅਮਨ ਅਮਾਨ ਨਾਲ ਨੇਪਰੇ ਚੜ੍ਹਿਆ। ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਨਗਰ ਕੌਂਸਲਾਂ ਦੀਆਂ ਚੋਣਾਂ ਵਿਚ ਭਾਗ ਲੈਣ ਵਾਲੇ ਵੋਟਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਅੱਜ ਹੋਈ…
-

ਨਗਰ ਪਾਲਿਕਾ ਦੀਆਂ ਚੋਣਾਂ ਲਈ ਸਾਰੇ ਪ੍ਰਬੰਧ ਮੁਕੰਮਲ — ਡਿਪਟੀ ਕਮਿਸ਼ਨਰ
ਸ੍ਰੀ ਮੁਕਤਸਰ ਸਾਹਿਬ, 25 ਮਈ- ਪੰਜਾਬ ਰਾਜ ਚੋਣ ਕਮਿਸ਼ਨ ਵਲੋਂ 26 ਮਈ 2026 ਨੂੰ ਨਗਰ ਪਾਲਿਕਾ ਸ੍ਰੀ ਮੁਕਤਸਰ ਸਾਹਿਬ, ਮਲੋਟ ਅਤੇ ਗਿੱਦੜਬਾਹਾ ਵਿਖੇ ਚੋਣਾਂ ਕਰਵਾਈਆਂ ਜਾ ਰਹੀਆਂ ਹਨ ਅਤੇ ਇਹਨਾਂ ਚੋਣਾਂ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਹ ਜਾਣਕਾਰੀ ਸ੍ਰੀ ਅਮਿਤ ਕੁਮਾਰ ਪੰਚਾਲ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਪੋਲਿੰਗ…
-

ਕੈਬਨਿਟ ਮੰਤਰੀ ਸ. ਖੁੱਡੀਆਂ ਨੇ 3.19 ਕਰੋੜ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਪੱਕੇ ਖਾਲਿਆ ਦਾ ਰੱਖਿਆ ਨੀਂਹ ਪੱਥਰ
ਲੰਬੀ / ਮਲੋਟ / ਮੁਕਤਸਰ ਸਾਹਿਬ 22 ਮਈ- ਪੰਜਾਬ ਸਰਕਾਰ ਵਲੋਂ ਰਾਜ ਦੇ ਵਸਨੀਕਾਂ ਨੂੰ ਖੇਤੀਬਾੜੀ ਸੈਕਟਰ ਲਈ ਸਿਚਾਈ ਅਤੇ ਸਾਫ ਸੁਥਰਾ ਪੀਣ ਵਾਲਾ ਪਾਣੀ ਮੁਹੱਈਆਂ ਕਰਵਾਉਣ ਲਈ ਜੰਗੀ ਪੱਧਰ ਤੇ ਕੰਮ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾਂ ਸ.ਗੁਰਮੀਤ ਸਿੰਘ ਖੁੱਡੀਆ ਖੇਤੀਬਾੜੀ,ਪਸੂ ਪਾਲਣ ਤੇ ਡੇਅਰੀ…
-

ਕੈਬਨਿਟ ਮੰਤਰੀ ਸ. ਖੁੱਡੀਆਂ ਨੇ ਲੰਬੀ ਹਲਕੇ ਦੇ ਵੱਖ—ਵੱਖ ਪਿੰਡਾਂ ਦੀਆਂ ਲਿੰਕ ਸੜਕਾਂ ਦੇ ਰੱਖੇ ਨੀਂਹ ਪੱਥਰ
ਲੰਬੀ/ ਸ੍ਰੀ ਮੁਕਤਸਰ ਸਾਹਿਬ 21 ਮਈ- ਪੰਜਾਬ ਸਰਕਾਰ ਰਾਜ ਅੰਦਰ ਬੁਨਿਆਦੀ ਢਾਂਚੇ ਦੇ ਵਿਕਾਸ ਲੋਕਾਂ ਨੂੰ ਆਵਾਜਾਈ ਲਈ ਬਿਹਤਰ ਸੜਕੀ ਨੈਟਵਰਕ ਦੇਣ ਲਈ ਬਚਨਬੱਧ ਹੈ, ਇਹ ਪ੍ਰਗਟਾਵਾ ਸ. ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ ਅਤੇ ਕਿਸਾਨ ਭਲਾਈ, ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਮੰਤਰੀ ਪੰਜਾਬ ਨੇ ਅੱਜ ਲੰਬੀ ਹਲਕੇ ਨੂੰ ਜੋੜਣ ਵਾਲੀਆਂ ਵੱਖ—ਵੱਖ ਪਿੰਡਾਂ ਦੀਆਂ ਲਿੰਕ ਸੜਕਾਂ…
-

ਸਹਿਕਾਰੀ ਸਭਾਵਾਂ ਦੇ ਸਕੱਤਰਾਂ ਅਤੇ ਅਧਿਕਾਰੀਆਂ ਨੂੰ ਖਾਦਾਂ ਦੀ ਸੰਤੁਲਿਤ ਵਰਤੋਂ ਸਬੰਧੀ ਸਿਖਲਾਈ ਕੈਂਪ ਦਾ ਆਯੋਜਨ
ਸ੍ਰੀ ਮੁਕਤਸਰ ਸਾਹਿਬ, 21 ਮਈ- ਪੰਜਾਬ ਐਗਰੀਕਲਚਰਲ ਯੂਨੀਵਰਸਿਟੀ—ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਖਾਦਾਂ ਦੀ ਸੰਤੁਲਿਤ ਵਰਤੋਂ ਸਬੰਧੀ ਚਲਾਈ ਜਾ ਰਹੀ ਰਾਸ਼ਟਰੀ ਮੁਹਿੰਮ ਤਹਿਤ ਮਲੋਟ ਅਤੇ ਲੰਬੀ ਬਲਾਕ ਦੀਆਂ ਸਹਿਕਾਰੀ ਸਭਾਵਾਂ ਦੇ ਅਧਿਕਾਰੀਆਂ ਅਤੇ ਸਕੱਤਰਾਂ ਲਈ ਸਿਖਲਾਈ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਸ ਸਿਖਲਾਈ ਪ੍ਰੋਗਰਾਮ ਵਿੱਚ 80 ਤੋਂ ਵੱਧ ਸਿਖਿਆਰਥੀਆਂ ਨੇ ਹਿੱਸਾ ਲਿਆ, ਪ੍ਰੋਗਰਾਮ ਦਾ ਮੁੱਖ ਉਦੇਸ਼ ਖਾਦਾਂ ਦੀ…
-

ਕੈਬਨਿਟ ਮੰਤਰੀ ਸ. ਖੁੱਡੀਆਂ ਨੇ ਲੰਬੀ ਹਲਕੇ ਦੇ ਵੱਖ—ਵੱਖ ਪਿੰਡਾਂ ਦੀਆਂ ਲਿੰਕ ਸੜਕਾਂ ਦੇ ਰੱਖੇ ਨੀਂਹ ਪੱਥਰ
ਲੰਬੀ/ ਸ੍ਰੀ ਮੁਕਤਸਰ ਸਾਹਿਬ 21 ਮਈ- ਪੰਜਾਬ ਸਰਕਾਰ ਰਾਜ ਅੰਦਰ ਬੁਨਿਆਦੀ ਢਾਂਚੇ ਦੇ ਵਿਕਾਸ ਲੋਕਾਂ ਨੂੰ ਆਵਾਜਾਈ ਲਈ ਬਿਹਤਰ ਸੜਕੀ ਨੈਟਵਰਕ ਦੇਣ ਲਈ ਬਚਨਬੱਧ ਹੈ, ਇਹ ਪ੍ਰਗਟਾਵਾ ਸ. ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ ਅਤੇ ਕਿਸਾਨ ਭਲਾਈ, ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਮੰਤਰੀ ਪੰਜਾਬ ਨੇ ਅੱਜ ਲੰਬੀ ਹਲਕੇ ਨੂੰ ਜੋੜਣ ਵਾਲੀਆਂ ਵੱਖ—ਵੱਖ ਪਿੰਡਾਂ ਦੀਆਂ ਲਿੰਕ ਸੜਕਾਂ…
-

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ 5 ਜਾਂ 5 ਤੋਂ ਵੱਧ ਵਿਅਕਤੀਆਂ ਦੇ ਇਕੱਠ ’ਤੇ ਮਨਾਹੀ
ਸ੍ਰੀ ਮੁਕਤਸਰ ਸਾਹਿਬ, 19 ਮਈ- ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਨਗਰ ਕੌਂਸਲ ਸ੍ਰੀ ਮੁਕਤਸਰ ਸਾਹਿਬ, ਮਲੋਟ ਅਤੇ ਗਿੱਦੜਬਾਹਾ ਦੀਆਂ ਆਮ ਚੋਣਾਂ ਮਿਤੀ 26 ਮਈ 2026 ਨੂੰ ਕਰਵਾਈਆਂ ਜਾ ਰਹੀਆਂ ਹਨ। ਸ੍ਰੀ ਡੈਵੀ ਗੋਇਲ, ਆਈ.ਏ.ਐਸ ਵਧੀਕ ਜ਼ਿਲ੍ਹਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਨੇ ਭਾਰਤੀਯ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਚੋਣ ਪ੍ਰਕਿਰਿਆ ਨੂੰ ਸ਼ਾਂਤਮਈ ਤਰੀਕੇ ਨਾਲ…
-

ਲੰਬਿਤ ਮਾਮਲਿਆਂ ਦੇ ਨਿਪਟਾਰੇ ਲਈ 21, 22 ਅਤੇ 23 ਅਗਸਤ ਨੂੰ ਲੱਗੇਗੀ ਵਿਸ਼ੇਸ਼ ਲੋਕ ਅਦਾਲਤ —ਜਿਲ੍ਹਾ ਸੈਸ਼ਨ ਜੱਜ
ਸ੍ਰੀ ਮੁਕਤਸਰ ਸਾਹਿਬ 18 ਮਈ- ਮਾਨਯੋਗ ਸੁਪਰੀਮ ਕੋਰਟ ਵੱਲੋਂ ਲੰਬੇ ਸਮੇਂ ਤੋਂ ਲੰਬਿਤ ਮਾਮਲਿਆਂ ਦੇਨਿਪਟਾਰੇ ਦੇ ਉਦੇਸ਼ ਨਾਲ 21, 22 ਅਤੇ 23 ਅਗਸਤ, 2026 ਨੂੰ ਵਿਸ਼ੇਸ਼ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਪਹਿਲ ਮਾਨਯੋਗ ਸੁਪਰੀਮ ਕੋਰਟ ਦੀ…
-

ਕੈਬਨਿਟ ਮੰਤਰੀ ਨੇ 6 ਕਰੋੜ 50 ਲੱਖ ਰੁਪਏ ਲਾਗਤ ਨਾਲ ਤਿਆਰ ਨਿਊ ਅਬੁੱਲ ਖੁਰਾਣਾ ਡਿਸਟਰੀਊਟਰੀ ਦੀ ਕੰਕਰੀਟ ਲਾਈਨਿੰਗ ਪ੍ਰੋਜੈਕਟ ਦਾ ਕੀਤਾ ਉਦਘਾਟਨ
ਲੰਬੀ/ ਸ੍ਰੀ ਮੁਕਤਸਰ ਸਾਹਿਬ 15 ਮਈ ਪੰਜਾਬ ਸਰਕਾਰ ਵਲੋਂ ਟੇਲਾਂ ਤੇ ਪੈਂਦੀਆਂ ਜਮੀਨਾਂ ਦੇ ਕਿਸਾਨਾਂ ਨੂੰ ਸਿੰਚਾਈ ਲਈ ਪੂਰਾ ਪਾਣੀ ਉਪਲਬੱਧ ਕਰਵਾਇਆ ਜਾ ਰਿਹਾ ਹੈ ਅਤੇ ਕਿਸਾਨਾਂ ਲਈ ਨਹਿਰੀ ਪਾਣੀ ਦੀ ਸਮਰੱਥਾ ਵਧਾਉਣ ਲਈ 15 ਹਜ਼ਾਰ ਕਿਲੋਮੀਟਰ ਤੋਂ ਵੱਧ ਨਹਿਰਾਂ, ਰਜਬਾਹੇ, ਕੱਸੀਆਂ ਨੂੰ ਪੱਕਾ ਕੀਤਾ ਹੈ ਅਤੇ ਜਮੀਨਦੋਜ਼ ਪਾਈਪਾਂ ਪਾਈਆਂ ਗਈਆਂ ਹਨ। ਇਹ ਪ੍ਰਗਟਾਵਾ ਸ. ਗੁਰਮੀਤ ਸਿੰਘ ਖੁੱਡੀਆ ਖੇਤੀਬਾੜੀ, ਪਸ਼ੂ ਪਾਲਣ ਤੇ…
-

ਪਿੰਡ ਬਾਦਲ ਵਿਖੇ ਇਨਪੁਟ ਡੀਲਰਾਂ ਲਈ ਖਾਦਾਂ ਦੀ ਸੁਚੱਜੀ ਵਰਤੋਂ ਸਬੰਧੀ ਟ੍ਰੇਨਿੰਗ ਕੈਂਪ ਦਾ ਆਯੋਜਨ
ਲੰਬੀ/ਸ੍ਰੀ ਮੁਕਤਸਰ ਸਾਹਿਬ, 15 ਮਈ: ਡਾ. ਕਰਮਜੀਤ ਸ਼ਰਮਾ, ਐਸੋਸੀਏਟ ਡਾਇਰੈਕਟਰ (ਟ੍ਰੇਨਿੰਗ) ਕ੍ਰਿਸ਼ੀ ਵਿਗਿਆਨ ਕੇਂਦਰ ਦੀ ਯੋਗ-ਅਗਵਾਈ ਹੇਠ, ਖਾਦਾਂ ਦੀ ਸੰਤੁਲਿਤ ਅਤੇ ਸੁਚੱਜੀ ਵਰਤੋਂ ਨੂੰ ਉਤਸ਼ਾਹਿਤ ਕਰਨ ਲਈ ਚੱਲ ਰਹੀ ਮੁਹਿੰਮ ਤਹਿਤ ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ (ਲੰਬੀ ਬਲਾਕ) ਦੇ ਸਹਿਯੋਗ ਨਾਲ ਇਨਪੁਟ ਡੀਲਰਾਂ ਲਈ ਪਿੰਡ ਬਾਦਲ ਵਿਖੇ ਸਿਖਲਾਈ ਕੈਂਪ ਦਾ ਆਯੋਜਨ…
-

ਸਰਕਾਰੀ ਆਈ.ਟੀ.ਆਈ. (ਇ) ਖਿਉਵਾਲੀ ਵਿਖੇ ਲਗਾਇਆ ਗਿਆ ਅਪ੍ਰੈਂਟਸ਼ਿਪ ਮੇਲਾ
ਲੰਬੀ/ਸ੍ਰੀ ਮੁਕਤਸਰ ਸਾਹਿਬ, 11 ਮਈ: ਡਾਇਰੈਕਟਰ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ, ਪੰਜਾਬ, ਚੰਡੀਗੜ੍ਹ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਅਤੇ ਨੈਸ਼ਨਲ ਸਕਿੱਲ ਟਰੇਨਿੰਗ ਇੰਸਟੀਚਿਊਟ ਲੁਧਿਆਣਾ ਦੀ ਰਹਿਨੁਮਾਈ ਹੇਠ ਸਰਕਾਰੀ ਆਈ.ਟੀ.ਆਈ. (ਇ) ਖਿਉਵਾਲੀ ਵਿਖੇ ਅੱਜ ਅਪ੍ਰੈਂਟਸ਼ਿਪ ਮੇਲਾ 2026 ਦਾ ਆਯੋਜਨ ਸ੍ਰੀ ਸੰਦੀਪ ਸਿੰਘ ਅਪ੍ਰੈਟਸ਼ਿਪ ਇੰਚਾਰਜ ਦੀ ਦੇਖ-ਰੇਖ ਵਿੱਚ ਸਫਲਤਾਪੂਰਵਕ ਆਯੋਜਨ ਕੀਤਾ ਗਿਆ । ਇਸ ਮੇਲੇ ਦੌਰਾਨ ਵੱਖ-ਵੱਖ ਨਾਮਵਰ ਕੰਪਨੀਆਂ ਵੱਲੋ ਉਮੀਦਵਾਰਾ ਦੇ ਇੰਟਰਵਿਊ ਲਏ ਗਏ। ਇਸ…
-

ਪੰਜਾਬ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ, ਫੁੱਟ ਪਾਊ ਤਾਕਤਾਂ ਪੰਜਾਬ ਵਿੱਚ ਕਦੇ ਵੀ ਸਫਲ ਨਹੀਂ ਹੋਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਸ੍ਰੀ ਮੁਕਤਸਰ ਸਾਹਿਬ, 10 ਮਈ- ਗਿੱਦੜਬਾਹਾ ਹਲਕੇ ਦੇ ਪਿੰਡ ਸਾਹਿਬ ਚੰਦ ਵਿਖੇ ਅੱਜ ਲੋਕ ਮਿਲਣੀ ਦੌਰਾਨ ਗੂੰਜਦੇ ਨਾਅਰਿਆਂ ਅਤੇ ਲੋਕਾਂ ਦੇ ਪਿਆਰ ਤੇ ਸਨੇਹ ਦਰਮਿਆਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਵਾਗਤ ਲਈ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਪਿੰਡ ਵਾਸੀਆਂ ਪਾਸੋਂ ਆਸ਼ੀਰਵਾਦ, ਸਿਰੋਪੇ ਅਤੇ ਚਿੱਤਰ ਪ੍ਰਾਪਤ ਕੀਤੇ। ਲੋਕਾਂ ਦੇ ਉਤਸ਼ਾਹ ਦੌਰਾਨ ਆਪਣੇ ਸੰਬੋਧਨ…