Category: Muktsar Sahib
-

ਵਧੀਕ ਡਿਪਟੀ ਕਮਿਸ਼ਨਰ ਨੇ ਪਿੰਡ-ਪਿੰਡ ਪਹੁੰਚ ਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ
ਮਲੋਟ/ਸ੍ਰੀ ਮੁਕਤਸਰ ਸਾਹਿਬ, 30 ਸਤੰਬਰ: ਝੋਨੇ ਦੀ ਵਾਢੀ ਦੇ ਸੀਜ਼ਨ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਦੀਆਂ ਹਦਾਇਤਾਂ ਤਹਿਤ ਵਧੀਕ ਡਿਪਟੀ ਕਮਿਸ਼ਨਰ (ਏ.ਡੀ.ਸੀ. ਜਨਰਲ) ਗੁਰਪ੍ਰੀਤ ਸਿੰਘ ਥਿੰਦ ਵੱਲੋਂ ਜ਼ਿਲ੍ਹੇ ਦੇ ਪਿੰਡ ਰੁਪਾਣਾ, ਝੋਰੜ, ਬਾਮ, ਮਹਾਂਬੱਧਰ ਅਤੇ ਭਾਗਸਰ ਵਿਖੇ ਕਿਸਾਨ ਮਿਲਣੀਆਂ ਕਰਕੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਅਤੇ ਰਹਿੰਦ ਖੂੰਹਦ ਨੂੰ ਨਾ ਸਾੜਨ ਦੀ ਅਪੀਲ ਕੀਤੀ ਗਈ। ਇਨ੍ਹਾਂ…
-

ਆਰਥਿਕ ਤੌਰ ਤੇ ਕਮਜੋਰ ਅਤੇ ਲੋੜਵੰਦਾਂ ਨੂੰ 15 ਆਟੋ ਈ-ਰਿਕਸ਼ਾ ਵੰਡੇ: ਡਾ. ਬਲਜੀਤ ਕੌਰ
ਮਲੋਟ 24 ਸਤੰਬਰ : ਪੰਜਾਬ ਦੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਅਤੇ ਮਲੋਟ ਹਲਕੇ ਤੋਂ ਐਮ.ਐਲ.ਏ. ਡਾ. ਬਲਜੀਤ ਕੌਰ ਵੱਲੋ ਆਪਣੇ ਹਲਕੇ ਦੇ ਲੋੜਵੰਦ ਵਿਅਕਤੀਆਂ ਨੂੰ ਸਵੈ-ਰੁਜ਼ਗਾਰ ਯੋਜਨਾ ਤਹਿਤ 15 ਆਟੋ ਈ-ਰਿਕਸ਼ਾ ਵੰਡੇ ਗਏ। ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਗਰੀਬ ਅਤੇ ਦਿਵਿਆਂਗ ਵਿਅਕਤੀਆਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ…
-

ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ‘ਚ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਸਬੰਧਤ ਵਿਭਾਗਾਂ, ਬੇਲਰ ਯੂਨੀਅਨ ਅਤੇ ਬਾਇਓਮਾਸ ਪਲਾਂਟ ਮਾਲਕਾਂ ਨਾਲ ਕੀਤੀ ਗਈ ਮੀਟਿੰਗ
ਸ੍ਰੀ ਮੁਕਤਸਰ ਸਾਹਿਬ, 23 ਸਤੰਬਰ: ਪੰਜਾਬ ਸਰਕਾਰ ਵੱਲੋਂ ਵਾਤਾਵਰਨ ਨੂੰ ਸਾਫ ਸੁਥਰਾ ਰੱਖਣ ਲਈ ਕੀਤੇ ਜਾ ਰਹੇ ਅਗੇਤੇ ਪ੍ਰਬੰਧਾਂ ਤਹਿਤ ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਦੀਆਂ ਹਦਾਇਤਾਂ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਪ੍ਰੀਤ ਸਿੰਘ ਥਿੰਦ ਦੀ ਪ੍ਰਧਾਨਗੀ ਹੇਠ ਸਬੰਧਤ ਵਿਭਾਗਾਂ, ਬਾਇੳਮਾਸ ਇੰਡਸਟਰੀਜ਼ ਅਤੇ ਬੇਲਰ ਮਾਲਕਾਂ ਨਾਲ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਬਾਰੇ ਇੱਕ ਵਿਸ਼ੇਸ਼ ਰਾਹੀਂ ਵਿਚਾਰ ਵਟਾਂਦਰਾ…
-

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਵਿਖੇ ਮਾਈ ਭਾਗੋ ਪਾਰਕ ਦਾ ਕੀਤਾ ਉਦਘਾਟਨ
ਮਲੋਟ/ਸ੍ਰੀ ਮੁਕਤਸਰ ਸਾਹਿਬ, 22 ਸਤੰਬਰ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਹਲਕਾ ਮਲੋਟ ਦੀ ਦਿੱਖ ਨੂੰ ਹੋਰ ਸੁੰਦਰ ਬਣਾਉਣ ਅਤੇ ਹਰਿਆਲੀ ਨੂੰ ਵਧਾਉਣ ਲਈ ਅੱਜ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਦੇ ਬਠਿੰਡਾ ਚੌਂਕ ਦੇ ਨੇੜੇ ਮਾਈ ਭਾਗੋ ਪਾਰਕ ਦਾ ਉਦਘਾਟਨ…
-

ਸ੍ਰੀ ਮਕਤਸਰ ਸਾਹਿਬ ਜ਼ਿਲ੍ਹੇ ‘ਚ ਸੁਚੱਜੇ ਪਰਾਲੀ ਪ੍ਰਬੰਧਨ ਸਬੰਧੀ ਵਧੀਕ ਡਿਪਟੀ ਕਮਿਸ਼ਨਰ ਵਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ
ਸ੍ਰੀ ਮੁਕਤਸਰ ਸਾਹਿਬ, 18 ਸਤੰਬਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਅਭਿਜੀਤ ਕਪਲਿਸ਼ ਦੀਆਂ ਹਦਾਇਤਾਂ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਪ੍ਰੀਤ ਸਿੰਘ ਥਿੰਦ ਵਲੋਂ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਗਾਮੀ ਸੀਜ਼ਨ ਦੌਰਾਨ ਜ਼ਿਲ੍ਹੇ ਵਿੱਚ ਸੁਚੱਜੇ ਪਰਾਲੀ ਪ੍ਰਬੰਧਨ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਵਧੀਕ ਡਿਪਟੀ ਕਮਿਸ਼ਨਰ (ਜ) ਨੇ ਸਮੂਹ ਪੁਲਿਸ ਤੇ ਸਿਵਲ…
-

ਸਾਉਣੀ ਦੀਆਂ ਫਸਲਾਂ ਦੀ ਸੁਚੱਜੀ ਸਾਂਭ- ਸੰਭਾਲ ਅਤੇ ਹਾੜ੍ਹੀ ਦੀਆਂ ਫਸਲਾਂ ਦੀ ਵਿਉਂਤਬੰਦੀ ਸਬੰਧੀ ਬਲਾਕ ਪੱਧਰੀ ਕੈਂਪ
ਸ੍ਰੀ ਮੁਕਤਸਰ ਸਾਹਿਬ, 11 ਸਤੰਬਰ ਖੇਤੀਬਾੜੀ ਮੰਤਰੀ ਸ: ਗੁਰਮੀਤ ਸਿੰਘ ਖੁੱਡੀਆਂ ਦੀ ਯੋਗ ਅਗਵਾਈ ਹੇਠ ਮੁੱਖ ਖੇਤੀਬਾੜੀ ਅਫਸਰ ਸ੍ਰੀ ਮੁਕਤਸਰ ਸਾਹਿਬ ਡਾ. ਕਰਨਜੀਤ ਸਿੰਘ ਗਿੱਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਖੇਤੀਬਾੜੀ ਵਿਭਾਗ ਬਲਾਕ ਲੰਬੀ ਦੀ ਟੀਮ ਵੱਲੋਂ ਪਿੰਡ ਗੱਗੜ ਵਿਖੇ ਸਾਉਣੀ ਦੀਆਂ ਫਸਲਾਂ ਵਿੱਚ ਖਾਦ ਅਤੇ ਕੀਟ ਪ੍ਰਬੰਧਨ ਅਤੇ ਹਾੜ੍ਹੀ ਦੀਆਂ ਫਸਲਾਂ ਦੀ ਬਿਜਾਈ ਸਬੰਧੀ ਅਗਾਉਂ ਵਿਉਂਤਬੰਦੀ ਕਰਨ…
-

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਸ਼ਹਿਰ ‘ਚ ਭਾਰੀ ਬਾਰਿਸ਼ ਨਾਲ ਹੋਏ ਘਰਾਂ ਦੇ ਨੁਕਸਾਨ ਪੂਰਤੀ ਲਈ ਦਿੱਤੀ ਫੌਰੀ ਵਿੱਤੀ ਸਹਾਇਤਾ
ਮਲੋਟ/ਸ੍ਰੀ ਮੁਕਤਸਰ ਸਾਹਿਬ, 11 ਸਤੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਭਾਰੀ ਮੀਂਹ ਕਰਕੇ ਹੋਏ ਨੁਕਸਾਨ ਦੇ ਜਾਇਜ਼ੇ ਲਈ ਮਲੋਟ ਸ਼ਹਿਰ ਦੇ ਵੱਖ-ਵੱਖ ਵਾਰਡਾਂ ਦਾ ਜਾਇਜ਼ਾ ਲਿਆ। ਬਾਰਿਸ਼ ਕਾਰਨ ਜਿਨ੍ਹਾਂ ਘਰਾਂ ਦੀਆਂ ਛੱਤਾਂ ਡਿੱਗੀਆਂ ਸਨ ਉਨ੍ਹਾਂ ਘਰਾਂ ਦੇ ਮਾਲਕਾਂ ਨੂੰ ਕੈਬਨਿਟ ਮੰਤਰੀ ਨੇ…
-

ਕੋਟਕਪੂਰਾ ਸ਼ਹਿਰ ਦੀਆਂ ਸਮੱਸਿਆਵਾਂ ਦੇ ਪੱਕੇ ਹੱਲ ਲਈ ਸਪੀਕਰ ਸ. ਸੰਧਵਾਂ ਵੱਲੋਂ ਡੀ.ਸੀ ਸਮੇਤ ਹੋਰ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ
ਸ੍ਰੀ ਮੁਕਤਸਰ ਸਾਹਿਬ, 09 ਸਤੰਬਰ: ਲੋਕਾਂ ਨੂੰ ਸਿਹਤਮੰਦ ਰੱਖਣ ਲਈ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੀ.ਐਮ. ਦੀ ਯੋਗਸ਼ਾਲਾ ਦੇ ਪ੍ਰੋਜੈਕਟ ਅਧੀਨ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਵਿੱਚ ਰੋਜ਼ਾਨਾ ਸਵੇਰੇ ਅਤੇ ਸ਼ਾਮ 206 ਕਲਾਸਾਂ ਯੋਗ ਦੀਆਂ ਲਗਾਈਆਂ ਜਾ ਰਹੀਆਂ ਹਨ। ਇਸ ਮੁਹਿੰਮ ਤਹਿਤ ਸ਼ਹਿਰਾਂ ਵਿੱਚ 119 ਯੋਗ ਕਲਾਸਾਂ ਅਤੇ ਪਿੰਡਾਂ ਵਿੱਚ 87 ਯੋਗ ਕਲਾਸਾਂ ਲਗਾਈਆਂ ਜਾ ਰਹੀਆ…
-

ਫ਼ਸਲੀ ਵਿਭਿੰਨਤਾ ਤਹਿਤ ਮੋਟੇ ਅਨਾਜਾਂ ਦੀ ਕਾਸ਼ਤ ਸਬੰਧੀ ਲਗਾਈ ਗਈ ਦੋ ਰੋਜ਼ਾ ਟ੍ਰੇਨਿੰਗ
ਸ੍ਰੀ ਮੁਕਤਸਰ ਸਾਹਿਬ, 9 ਸਤੰਬਰ: ਨੈਸ਼ਨਲ ਫੂਡ ਸਕਿਉਰਟੀ ਐਂਡ ਨਿਊਟਰੀਸ਼ਨ ਮਿਸ਼ਨ ਸਕੀਮ ਅਧੀਨ ਮੂਲ/ਮੋਟੇ (ਮਿਲਟਸ) ਅਨਾਜਾਂ ਦੀ ਕਾਸ਼ਤ ਸਬੰਧੀ ਦੋ ਰੋਜ਼ਾ ਕਿਸਾਨ ਟ੍ਰੇਨਿੰਗ ਲਗਾਈ ਗਈ। ਇਸ ਸਿਖਲਾਈ ਸੈਸ਼ਨ ਵਿੱਚ ਲਗਭਗ 30 ਅਗਾਂਹਵਧੂ ਕਿਸਾਨਾਂ ਵੱਲੋਂ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ: ਕਰਨਜੀਤ ਸਿੰਘ ਗਿੱਲ ਨੇ ਦੱਸਿਆ ਕਿ ਪੰਜਾਬ ‘ਚ ਪਾਣੀ ਨੂੰ ਬਚਾਉਣ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ…
-

ਖੇਤੀਬਾੜੀ ਇਨਪੁਟਸ ਵਿਕਰੇਤਾਵਾਂ ਦੀ ਕੀਤੀ ਗਈ ਚੈਕਿੰਗ
ਮੰਡੀ ਕਿਲਿਆਂਵਾਲੀ, 06 ਸਤੰਬਰ: ਕਿਸਾਨਾਂ ਨੂੰ ਗੁਣਵੱਤਾ ਵਾਲੀਆਂ ਖਾਦਾਂ ਅਤੇ ਕੀਟਨਾਸ਼ਕ ਪ੍ਰਦਾਨ ਕਰਨ ਨੂੰ ਯਕੀਨੀ ਬਣਾਉਣ ਲਈ ਅੱਜ ਮੁੱਖ ਖੇਤੀਬਾੜੀ ਅਫਸਰ ਸ੍ਰੀ ਕਰਨਜੀਤ ਸਿੰਘ ਗਿੱਲ ਦੀ ਅਗਵਾਈ ਹੇਠ ਮੰਡੀ ਕਿਲਿਆਂਵਾਲੀ ਦੇ ਵੱਖ-ਵੱਖ ਖੇਤੀਬਾੜੀ ਇਨਪੁਟਸ ਵਿਕਰੇਤਾਵਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਮੌਕੇ ਸ੍ਰੀ ਕਰਨਜੀਤ ਸਿੰਘ ਗਿੱਲ ਵੱਲੋਂ ਖਾਦ ਅਤੇ ਕੀਟਨਾਸ਼ਕ ਡੀਲਰਾਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ…
-

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵਲੋਂ ਬਲਾਕ ਮਲੋਟ ਦੇ ਪਿੰਡਾਂ ਰੱਥੜੀਆਂ, ਭਲੇਰੀਆਂ, ਚੱਕ ਤਾਮਕੋਟ ਅਤੇ ਦਬੜਾ ਵਿਖੇ ਵੱਖ-ਵੱਖ ਕੰਮਾਂ ਦੇ ਕੀਤੇ ਉਦਘਾਟਨ
ਮਲੋਟ/ ਸ੍ਰੀ ਮੁਕਤਸਰ ਸਾਹਿਬ, 03 ਸਤੰਬਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ ਨਿਰਦੇਸ਼ ਹੇਠ ਅੱਜ ਮਲੋਟ ਹਲਕੇ ਦੇ ਪਿੰਡ ਦਾਨੇਵਾਲਾ ਵਿਖੇ ਲੋਕਾਂ ਦੀ ਸੁਵਿਧਾ ਲਈ ਲੋਕ ਭਲਾਈ ਕੈਂਪ ਲਗਾਇਆ ਗਿਆ। ਇਸ ਤੋਂ ਇਲਾਵਾ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਬਲਾਕ ਮਲੋਟ ਦੇ ਪਿੰਡਾਂ ਰੱਥੜੀਆਂ, ਭਲੇਰੀਆਂ, ਚੱਕ ਤਾਮਕੋਟ ਅਤੇ ਦਬੜਾ ਵਿਖੇ ਵੱਖ-ਵੱਖ ਕੰਮਾਂ ਦਾ…
-

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਫਸਲਾਂ ਵਿੱਚੋਂ ਪਾਣੀ ਦੀ ਨਿਕਾਸੀ ਸਬੰਧੀ ਕਿਸਾਨਾਂ ਨੂੰ ਲਗਾਤਾਰ ਕੀਤੀ ਜਾ ਰਹੀ ਹੈ ਅਪੀਲ
ਸ੍ਰੀ ਮੁਕਤਸਰ ਸਾਹਿਬ, 02 ਸਤੰਬਰ: ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਮੁੱਖ ਖੇਤੀਬਾੜੀ ਅਫਸਰ, ਡਾ: ਕਰਨਜੀਤ ਸਿੰਘ ਗਿੱਲ ਨੇ ਦੱਸਿਆ ਕਿ ਪਿਛਲੇ ਕਾਫੀ ਦਿਨਾਂ ਤੋਂ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਕਰਕੇ ਮਿਤੀ 30 ਅਤੇ 31 ਅਗਸਤ ਨੂੰ ਹੋਈ ਭਾਰੀ ਬਾਰਿਸ਼ ਨਾਲ ਸਾਰੇ ਜ਼ਿਲ੍ਹੇ ਅੰਦਰ ਖਾਸ ਕਰਕੇ ਬਲਾਕ ਸ੍ਰੀ ਮੁਕਤਸਰ ਸਾਹਿਬ ਅਤੇ ਮਲੋਟ ਵਿੱਚ…
-

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਭਾਰੀ ਮੀਂਹ ਕਰਕੇ ਹੋਏ ਨੁਕਸਾਨ ਦੇ ਜਾਇਜ਼ੇ ਲਈ ਮਲੋਟ ਹਲਕੇ ਦੇ ਪਿੰਡਾਂ ਦਾ ਦੌਰਾ
ਸ੍ਰੀ ਮੁਕਤਸਰ ਸਾਹਿਬ, 1 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਭਾਰੀ ਮੀਂਹ ਕਰਕੇ ਹੋਏ ਨੁਕਸਾਨ ਦੇ ਜਾਇਜ਼ੇ ਲਈ ਅੱਜ ਮਲੋਟ ਹਲਕੇ ਦੇ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਪਿੰਡ ਥੇੜੀ, ਫਕਰਸਰ, ਘੱਗਾ ਅਤੇ ਜੰਡਵਾਲਾ ਦੇ ਖੇਤਾਂ ਅਤੇ ਮਕਾਨਾਂ…
-

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕੀਤਾ ਗਿਆ ਭਾਰੀ ਬਾਰਿਸ਼ਾਂ ਨਾਲ ਪ੍ਰਭਾਵਿਤ ਹੋਏ ਰਕਬੇ ਦਾ ਦੌਰਾ
ਸ੍ਰੀ ਮੁਕਤਸਰ ਸਾਹਿਬ, 01 ਸਤੰਬਰ ਡਾ: ਕਰਨਜੀਤ ਸਿੰਘ ਗਿੱਲ, ਮੁੱਖ ਖੇਤੀਬਾੜੀ ਅਫਸਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਅੱਜ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਜਿੱਥੇ ਪਿਛਲੇ ਦਿਨਾਂ ਦੌਰਾਨ ਭਾਰੀ ਬਾਰਿਸ਼ ਹੋਣ ਕਾਰਨ ਖੇਤਾਂ ਵਿੱਚ ਪਾਣੀ ਖੜ੍ਹ ਗਿਆ ਹੈ ਦਾ ਦੌਰਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਬਲਾਕ ਸ੍ਰੀ ਮੁਕਤਸਰ ਸਾਹਿਬ ਵਿੱਚ 30 ਅਤੇ 31 ਅਗਸਤ ਨੂੰ ਹੋਈ ਭਾਰੀ ਬਾਰਿਸ਼ ਕਾਰਨ ਖੇਤਾਂ ਵਿੱਚ…
-

ਬਲਾਕ ਗਿੱਦੜਬਾਹਾ ਅਤੇ ਲੰਬੀ ਦੇ ਪਿੰਡਾਂ ’ਚ ਬਣਾਏ ਜਾ ਰਹੇ ਖੇਡ ਮੈਦਾਨਾਂ ਦੀ ਸਮੀਖਿਆ ਲਈ ਸਹਾਇਕ ਕਮਿਸ਼ਨਰ (ਜ) ਸ਼ਿਵਾਂਸ਼ ਅਸਥਾਨਾ ਵੱਲੋਂ ਮੀਟਿੰਗ
ਸ੍ਰੀ ਮੁਕਤਸਰ ਸਾਹਿਬ, 30 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਉੱਭਰਦੇ ਖਿਡਾਰੀਆਂ ਦੀ ਸਹੂਲਤ ਲਈ ਅਤਿ ਆਧੁਨਿਕ ਪੇਂਡੂ ਖੇਡ ਮੈਦਾਨ ਬਣਾਉਣ ਦੀ ਯੋਜਨਾ ਲਾਗੂ ਕੀਤੀ ਹੈ। ਇਸ ਬਾਬਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਬਲਾਕ ਗਿੱਦੜਬਾਹਾ ਅਤੇ ਲੰਬੀ ਦੇ ਪਿੰਡਾਂ ਚੱਲ ਰਹੇ ਕੰਮਾਂ ਦੀ ਸਮੀਖਿਆ ਲਈ ਸਹਾਇਕ ਕਮਿਸ਼ਨਰ (ਜ) ਸ਼ਿਵਾਂਸ਼ ਅਸਥਾਨਾ…
-

ਜ਼ਿਲ੍ਹਾ ਅਤੇ ਸੈਸ਼ਨ ਜੱਜ ਵੱਲੋਂ ਜ਼ਿਲ੍ਹਾ ਜੇਲ੍ਹ ਦਾ ਦੌਰਾ
ਸ੍ਰੀ ਮੁਕਤਸਰ ਸਾਹਿਬ, 28 ਅਗਸਤ : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ (ਮੋਹਾਲੀ) ਜੀਆਂ ਦੇ ਪੱਤਰ ਅਨੁਸਾਰ ਸਟੈਂਡਰਡ ਓਪਰੇਟਿੰਗ ਪ੍ਰਕਿਰਿਆ- ਜੇਲ੍ਹਾਂ ਵਿੱਚ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਦੀ ਵਿਧੀ ਨੂੰ ਮਜ਼ਬੂਤ ਕਰਨ ਹਿੱਤ ਅਤੇ ਸ੍ਰੀ ਰਾਜ ਕੁਮਾਰ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਸ੍ਰੀ ਮੁਕਤਸਰ ਸਾਹਿਬ ਅਤੇ ਸ੍ਰੀ ਹਿਮਾਂਸ਼ੂ ਅਰੋੜਾ, ਸੀ.ਜੀ.ਐੱਮ/ਸਕੱਤਰ ਸ੍ਰੀ ਮੁਕਤਸਰ ਸਾਹਿਬ ਜੀਆਂ ਵੱਲੋ ਅੱਜ ਮਿਤੀ 28.08.2025 ਨੂੰ ਜ਼ਿਲ੍ਹਾ ਜੇਲ੍ਹ, ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਕੀਤਾ…
-

ਕੇਂਦਰ ਸਰਕਾਰ 10 ਲੱਖ ਗ਼ਰੀਬਾਂ ਦੇ ਰਾਸ਼ਨ ਕਾਰਡ ਖੋਹਣਾ ਚਾਹੁੰਦੀ ਹੈ – ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ
ਸ੍ਰੀ ਮੁਕਤਸਰ ਸਾਹਿਬ, 28 ਅਗਸਤ: ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਨੀਅਤ ‘ਤੇ ਇਲਜ਼ਾਮ ਲਗਾਉਂਦੇ ਹੋਏ ਕਿਹਾ ਹੈ ਕਿ ਕੇਂਦਰ ਦੀ ਮੋਦੀ ਸਰਕਾਰ ਇੱਕ ਸਾਜ਼ਿਸ਼ ਤਹਿਤ ਪੰਜਾਬ ਦੇ 10 ਲੱਖ ਰਾਸ਼ਨ ਕਾਰਡ ਧਾਰਕਾਂ ਦੇ ਨਾਮ ਕੱਟਣਾ ਚਾਹੁੰਦੀ ਹੈ। ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਅੱਜ ਜ਼ਿਲ੍ਹੇ ਦੇ ਸੱਕਾਂਵਾਲੀ ਅਤੇ ਗੁਲਾਬੇਵਾਲਾ ਪਿੰਡਾਂ ਵਿੱਚ ਇਸ ਨਾਦਰਸ਼ਾਹੀ…
-

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮਲੋਟ ਸ਼ਹਿਰ ਦੀ ਸੀਵਰੇਜ ਪ੍ਰਣਾਲੀ ਦਰੁਸਤ ਕਰਨ ਲਈ ਹਦਾਇਤਾਂ ਜਾਰੀ
ਮਲੋਟ/ਸ੍ਰੀ ਮਕਤਸਰ ਸਾਹਿਬ, 25 ਅਗਸਤ: ਹਾਲ ਹੀ ਵਿੱਚ ਪਏ ਭਾਰੀ ਮੀਂਹ ਤੋਂ ਬਾਅਦ ਹਾਲਾਤ ਦਾ ਜਾਇਜ਼ਾ ਲੈਣ ਲਈ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮਲੋਟ ਸ਼ਹਿਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮੀਂਹ ਤੋਂ ਬਾਅਦ ਨੀਵੇਂ ਇਲਾਕਿਆਂ ਵਿੱਚ ਪਾਣੀ ਖੜ੍ਹਨ ਦੀ ਸਮੱਸਿਆ ਨੂੰ ਬਹੁਤ ਹੀ ਗੰਭੀਰਤਾ ਨਾਲ ਲਿਆ ਗਿਆ ਅਤੇ ਮੌਕੇ ‘ਤੇ…
-

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ 20 ਅਗਸਤ ਨੂੰ ਲਗਾਇਆ ਜਾ ਰਿਹਾ ਹੈ ਪਲੇਸਮੈਂਟ ਕੈਂਪ
ਸ੍ਰੀ ਮੁਕਤਸਰ ਸਾਹਿਬ, 18 ਅਗਸਤ: ਜ਼ਿਲ੍ਹਾ ਰੋਜ਼ਗਾਰ ਅਫ਼ਸਰ ਕੰਵਲਪੁਨੀਤ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਵਿਖੇ 20 ਅਗਸਤ 2025 ਦਿਨ ਬੁੱਧਵਾਰ ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਫਲਿੱਪ ਕਾਰਟ ਕੰਪਨੀ ਵੱਲੋਂ ਡਿਲੀਵਰੀ ਦੀ 25 ਅਸਾਮੀਆਂ ਲਈ ਇੰਟਰਵਿਊ ਲਈ ਜਾਣੀ ਹੈ। ਇਟਰਵਿਊ ਲਈ ਘੱਟ ਤੋਂ ਘੱਟ 12 ਵੀ ਪਾਸ , ਉਮਰ 18 ਤੋਂ 30 ਸਾਲ ਦੇ ਲੜਕੇ…
-

ਮੁਕਤਸਰ ਵਿੱਚ ਸਥਾਨਕ ਖੇਤੀਬਾੜੀ ਸਮੱਸਿਆਵਾਂ ਦੇ ਹੱਲ ਲਈ ਕਿਸਾਨ–ਸਾਇੰਸਦਾਨ ਮਿਲਣੀ
ਸ੍ਰੀ ਮੁਕਤਸਰ ਸਾਹਿਬ, 15 ਅਗਸਤ: ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਸਥਾਨਾਂ, ਜਿਵੇਂ ਕਿ ਮੁਕਤਸਰ, ਗਿੱਦੜਬਾਹਾ, ਮਲੋਟ ਅਤੇ ਲੰਬੀ ਬਲਾਕਾਂ ਵਿੱਚ ਕਿਸਾਨ–ਸਾਇੰਸਦਾਨ ਮਿਲਣੀਆਂ ਦਾ ਆਯੋਜਨ ਕੀਤਾ ਗਿਆ। ਇਹਨਾਂ ਸਮਾਗਮਾਂ ਵਿੱਚ ਬੋਰਡ ਆਫ ਮੈਨੇਜਮੈਂਟ, ਪੀ.ਏ.ਯੂ., ਲੁਧਿਆਣਾ ਦੇ ਮੈਂਬਰ ਇੰਜ. ਅਮਰਜੀਤ ਸਿੰਘ ਢਿੱਲੋਂ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਇਹਨਾਂ ਮਿਲਣੀਆਂ ਦਾ ਮੁੱਖ ਉਦੇਸ਼ ਕਿਸਾਨਾਂ ਨਾਲ ਸਿੱਧੀ ਗੱਲਬਾਤ ਕਰਨਾ ਅਤੇ ਖੇਤਰ-ਵਿਸ਼ੇਸ਼ ਖੇਤੀਬਾੜੀ ਸਮੱਸਿਆਵਾਂ ਬਾਰੇ ਜਾਣਕਾਰੀ…