Category: Muktsar Sahib
-

ਪਲੇਸਮੈਂਟ ਕੈਂਪ ਦੌਰਾਨ 42 ਉਮੀਦਵਾਰਾਂ ਨੂੰ ਮਿਲਿਆ ਰੋਜ਼ਗਾਰ
ਸ੍ਰੀ ਮੁਕਤਸਰ ਸਾਹਿਬ, 12 ਅਗਸਤ: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਪਲੇਸਮੈਂਟ ਕੈਂਪ ਲਗਾਇਆ ਗਿਆ, ਇਹ ਜਾਣਕਾਰੀ ਪਲੇਸਮੈਂਟ ਅਫ਼ਸਰ ਦਲਜੀਤ ਸਿੰਘ ਬਰਾੜ ਵੱਲੋਂ ਸਾਂਝੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਦੌਰਾਨ ਐਸ.ਆਈ.ਐਸ. ਸਕਿਊਰਟੀ ਕੰਪਨੀ ਵੱਲੋਂ ਸਕਿਊਰਟੀ ਗਾਰਡ ਦੀ ਅਸਾਮੀ ਲਈ ਚੋਣ ਕੀਤੀ ਗਈ। ਪਲੇਸਮੈਂਟ ਕੈਂਪ ਦੌਰਾਨ 65 ਉਮੀਦਵਾਰਾਂ ਵੱਲੋਂ ਭਾਗ ਲਿਆ ਗਿਆ ਅਤੇ…
-

ਚੇਅਰਮੈਨ, ਜ਼ਿਲ੍ਹਾ ਯੋਜਨਾ ਬੋਰਡ ਵੱਲੋਂ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਬੱਲਮਗੜ੍ਹ ਵਿਖੇ ਮਲਟੀ ਫੰਗਸ਼ਨਲ ਸ਼ੈਡ ਲਈ ਗਰਾਂਟ ਜਾਰੀ
ਸ੍ਰੀ ਮੁਕਤਸਰ ਸਾਹਿਬ, 11 ਅਗਸਤ: “ਸਿੱਖਿਆ ਕ੍ਰਾਂਤੀ” ਤਹਿਤ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਕਾਰੀ ਸਕੂਲਾਂ ’ਚ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਵਚਨਬੱਧ ਹੈ, ਇਹ ਪ੍ਰਗਟਾਵਾ ਚੇਅਰਮੈਨ, ਜ਼ਿਲ੍ਹਾ ਯੋਜਨਾ ਬੋਰਡ, ਸ੍ਰੀ ਮੁਕਤਸਰ ਸਾਹਿਬ ਸ੍ਰੀ ਸੁਖਜਿੰਦਰ ਸਿੰਘ ਕਾਉਣੀ ਨੇ ਆਪਣੇ ਅਖ਼ਤਿਆਰੀ ਕੋਟੋ ਵਿੱਚੋਂ ਜ਼ਿਲ੍ਹੇ ਦੇ ਪਿੰਡ ਬੱਲਮਗੜ੍ਹ ਦੇ ਸਰਕਾਰੀ ਸੀਨੀਅਰ ਸਕੈਂਡਰੀ…
-

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮੁਕਤਸਰ-ਮਲੋਟ ਰੋਡ ਤੇ ਪੁਲ ਦਾ ਕੰਮ ਪੂਰਾ ਹੋਣ ‘ਤੇ ਕੀਤਾ ਲੋਕ ਅਰਪਿਤ
ਮਲੋਟ/ਸ੍ਰੀ ਮੁਕਤਸਰ ਸਾਹਿਬ, 03 ਅਗਸਤ – ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਮੁਕਤਸਰ-ਮਲੋਟ ਰੋਡ ਤੇ ਪੁਲ ਦਾ ਕੰਮ ਪੂਰਾ ਹੋਣ ‘ਤੇ ਲੋਕ ਅਰਪਿਤ ਕੀਤਾ ਅਤੇ ਉਨ੍ਹਾਂ ਕਿਹਾ ਕਿ ਇਸ ਨਾਲ ਲੋਕਾਂ ਨੂੰ ਬਹੁਤ ਵੱਡੀ ਰਾਹਤ ਮਿਲੀ ਹੈ। ਇਸ ਮੌਕੇ ਲੋਕਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ 25…
-

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਹਲਕਾ ਮਲੋਟ ‘ਚ ਸੱਤ ਵੱਖ-ਵੱਖ ਥਾਵਾਂ ‘ਤੇ ਰੱਖੇ ਸਿਹਤ ਕੇਂਦਰਾਂ ਦੇ ਨੀਂਹ ਪੱਥਰ
ਮਲੋਟ/ਸ੍ਰੀ ਮੁਕਤਸਰ ਸਾਹਿਬ, 02 ਅਗਸਤ – ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਰਾਮਗੜ ਚੂੰਗਾ, ਮਹਾਂ ਬੱਧਰ, ਬਾਮ, ਤਾਮਕੋਟ, ਝੋਰੜ, ਈਨਾ ਖੇੜਾ ਅਤੇ ਪਿੰਡ ਮਲੋਟ ਵਿਖੇ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਸੁਧਾਰ ਲਿਆਉਣ ਦੇ ਮਕਸਦ ਨਾਲ ਤਿਆਰ ਜਾਣ ਵਾਵੇ ਸਿਹਤ ਕੇਂਦਰਾਂ ਦੇ ਨੀਂਹ ਪੱਥਰ ਰੱਖਣ ਦੀ ਰਸਮ ਅਦਾ ਕੀਤੀ। ਕੈਬਨਿਟ ਮੰਤਰੀ ਨੇ ਦੱਸਿਆ ਕਿ ਹਰ ਇੱਕ ਸਿਹਤ ਕੇਂਦਰ ਤਕਰੀਬਨ…