Category: National
-

ਪੰਜਾਬ ਦੇ ਲੋਕ 2027 ਵਿੱਚ ‘ਆਪ’ ਨੂੰ 100 ਸੀਟਾਂ ਦੇ ਕੇ ਕੇਂਦਰ ਵਿੱਚ ਭਾਜਪਾ ਦੇ ਤਾਨਾਸ਼ਾਹੀ ਸ਼ਾਸਨ ਦੇ ਅੰਤ ਦਾ ਮੁੱਢ ਬੰਨ੍ਹਣਗੇ: ਭਗਵੰਤ ਸਿੰਘ ਮਾਨ
ਨਵੀਂ ਦਿੱਲੀ / ਪੰਜਾਬ, 1 ਮਾਰਚ 2026:ਆਮ ਆਦਮੀ ਪਾਰਟੀ (ਆਪ) ਦੀ ਜੰਤਰ-ਮੰਤਰ ਵਿਖੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਹੋਈ ਵਿਸ਼ਾਲ ਜਨਤਕ ਰੈਲੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਅਦਾਲਤ ਦਾ ਹਾਲੀਆ ਫੈਸਲਾ ਭਾਰਤੀ ਰਾਜਨੀਤੀ ਵਿੱਚ ਸੱਚਾਈ ਦੀ ਇਤਿਹਾਸਕ ਜਿੱਤ ਹੈ ਅਤੇ ਇਸ ਗੱਲ ਦੀ ਪੁਸ਼ਟੀ ਕਰਦਾ ਹੈ…
-

ਆਪ ਸਰਕਾਰ ਮਾਰਚ ਵਿੱਚ ਲਗਾਤਾਰ ਪੰਜਵਾਂ ਲੋਕ-ਪੱਖੀ ਬਜਟ ਪੇਸ਼ ਕਰੇਗੀ, ਹਰ ਵਰਗ ਦੀ ਭਲਾਈ ਲਈ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਅਹਿਮਦਾਬਾਦ, 22 ਫਰਵਰੀ 2026 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ ਮਾਰਚ ਵਿੱਚ ਆਪਣਾ ਪੰਜਵਾਂ ਲੋਕ-ਪੱਖੀ ਬਜਟ ਪੇਸ਼ ਕਰੇਗੀ, ਜੋ ਪਹਿਲਾਂ ਵਾਂਗ ਸਮਾਜ ਦੇ ਹਰ ਵਰਗ ਦੀ ਭਲਾਈ ‘ਤੇ ਕੇਂਦਰਿਤ ਹੋਵੇਗਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਨੇ ਲਗਾਤਾਰ ਲੋਕ-ਪੱਖੀ ਅਤੇ ਨਾਗਰਿਕ-ਕੇਂਦਰਿਤ ਫੈਸਲੇ…
-

ਪੰਜਾਬ ਦੀ ਕਿਸਾਨੀ ਨਾਲ ਸਬੰਧਿਤ ਕਿਸੇ ਵੀ ਫਸਲ ਜਾਂ ਫਸਲਾਂ ਤੋ ਬਣੇ ਸਮਾਨ ਤੇ ਭਾਰਤ ਸਰਕਾਰ ਵੱਲੋਂ ਕੋਈ ਛੋਟ ਨਹੀ ਦਿੱਤੀ ਗਈ – ਚਰਨਜੀਤ ਸਿੰਘ ਬਰਾੜ
ਚੰਡੀਗੜ੍ਹ 13 ਫਰਵਰੀ () ਭਾਰਤੀ ਜਨਤਾ ਪਾਰਟੀ ਦੇ ਮੁੱਖ ਦਫਤਰ ਤੋਂ ਪਾਰਟੀ ਦੇ ਸੀਨੀਅਰ ਆਗੂ ਚਰਨਜੀਤ ਸਿੰਘ ਬਰਾੜ ਵੱਲੋਂ ਪ੍ਰੈਸ ਵਾਰਤਾ ਦੌਰਾਨ ਦਿੱਤੇ ਬਿਆਨ ਵਿੱਚ ਜੌਰ ਦੇ ਕੇ ਕਿਹਾ ਕਿ ਹਮੇਸ਼ਾ ਉਹੀ ਮੁਲਕ ਤਰੀਕੀ ਕਰਦੇ ਹਨ ਜਿਨਾ ਦਾ ਕੱਚਾ ਮਾਲ ਜਾਂ ਸਬੰਧਿਤ ਦੇਸ਼ ਦੇ ਕੱਚੇ ਮਾਲ ਤਿਆਰ ਮਾਲ ਦੂਜੇ ਦੇਸ਼ਾ ਵਿੱਚ ਵਿਕਦਾ ਹੋਵੇ | ਬਾਹਰ…
-

ਬੰਗਲੁਰੂ ਚ 7 ਨਵੰਬਰ ਨੂੰ ਦੂਜੀਆਂ ਰਾਸ਼ਟਰੀ ਪਾਈਥੀਅਨ ਖੇਡਾਂ ਮੌਕੇ ਹੋਣਗੇ ਕੌਮੀ ਗੱਤਕਾ ਮੁਕਾਬਲੇ
ਚੰਡੀਗੜ੍ਹ, 25 ਅਕਤੂਬਰ, 2025 : ਬੰਗਲੁਰੂ ਸ਼ਹਿਰ ਭਾਰਤ ਦੇ ਪ੍ਰਾਚੀਨ ਮਾਰਸ਼ਲ ਆਰਟਸ ਅਤੇ ਅਮੀਰ ਸੱਭਿਆਚਾਰਕ ਪਰੰਪਰਾਵਾਂ ਦੇ ਮੁਕਾਬਲੇ ਦੇਖਣ ਲਈ ਤਿਆਰ ਹੈ ਜਿੱਥੇ 7 ਤੋਂ 9 ਨਵੰਬਰ, 2025 ਤੱਕ ਦੇਸ਼ ਦੀਆਂ ਬੇਮਿਸਾਲ ਖੇਡ ਅਤੇ ਸੱਭਿਆਚਾਰਕ ਪ੍ਰਤਿਭਾਵਾਂ ਦਾ ਇੱਕ ਵੱਡਾ ਯਾਦਗਾਰੀ ਰਾਸ਼ਟਰੀ ਇਕੱਠ ਹੋਵੇਗਾ। ਇਹ ਵੱਕਾਰੀ ਸਮਾਗਮ ਦੂਜੀਆਂ ਰਾਸ਼ਟਰੀ ਸੱਭਿਆਚਾਰਕ ਪਾਈਥੀਅਨ ਖੇਡਾਂ ਮੌਕੇ ਦੇਸ਼ ਭਰ ਦੀਆਂ ਖੇਡਾਂ ਦੇ ਭਵਿੱਖਤ…