Category: Patiala
-

ਪਟਿਆਲਾ ਦੇ ਡਰਾਈਵਰ ਦੀ ਮਾਂ ਨੇ ਕੈਂਸਰ ਨੂੰ ਹਰਾਇਆ ; ਮੁੱਖ ਮੰਤਰੀ ਸਿਹਤ ਯੋਜਨਾ ਬਣੀ ਔਖੇ ਸਮੇਂ ਦਾ ਸਹਾਰਾ
ਚੰਡੀਗੜ੍ਹ/ਪਟਿਆਲਾ , 18 ਅਪ੍ਰੈਲ:– ਪਟਿਆਲਾ ਦੇ ਰਹਿਣ ਵਾਲੇ ਗੁਰਪਿੰਦਰ ਜੀਤ ਸਿੰਘ ਦੀ ਜ਼ਿੰਦਗੀ ਪੰਜ ਮਹੀਨੇ ਪਹਿਲਾਂ ਅਚਾਨਕ ਅਜਿਹੇ ਮੋੜ ’ਤੇ ਆ ਖੜ੍ਹੀ ਹੋਈ, ਜਿੱਥੇ ਹਰ ਰਾਹ ਮੁਸ਼ਕਲ ਨਜ਼ਰ ਆਉਣ ਲੱਗਾ ਸੀ। ਉਸ ਦੀ 65 ਸਾਲਾ ਮਾਤਾ ਬਲਜੀਤ ਕੌਰ ਨੇ ਗੰਭੀਰ ਬਿਮਾਰੀ ਕਾਰਨ ਹੌਲੀ-ਹੌਲੀ ਖਾਣਾ-ਪੀਣਾ ਛੱਡ ਦਿੱਤਾ ਸੀ। ਮਜਬੂਰ ਤੇ ਬੇਬਸ ਪੁੱਤਰ ਲਈ ਇਹ ਸਿਰਫ਼ ਬੀਮਾਰੀ…
-

ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਭਰ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਦੇ ਦਾਇਰੇ ਦਾ ਵਿਸਤਾਰ ਕਰਨ ਨਾਲ ਪੀ.ਆਰ.ਟੀ.ਸੀ. (PRTC) ਮੈਂਬਰ ਅਤੇ ਟ੍ਰਾਂਸਪੋਰਟ ਮੁਲਾਜ਼ਮਾਂ ਸਿਹਤ ਸੰਭਾਲ ਸੁਰੱਖਿਆ ਘੇਰੇ ਵਿੱਚ ਆਏ
ਪਟਿਆਲਾ ਵਿਖੇ ਪੀ.ਆਰ.ਟੀ.ਸੀ. (PRTC) ਦੇ ਮੁੱਖ ਦਫ਼ਤਰ ਵਿੱਚ ੧ ਅਤੇ ੨ ਅਪ੍ਰੈਲ ਨੂੰ ਲਗਾਏ ਗਏ ਦੋ-ਰੋਜ਼ਾ ਸਿਹਤ ਕੈਂਪ ਰਾਹੀਂ ਪੰਜਾਬ ਦੇ ਟ੍ਰਾਂਸਪੋਰਟ ਮੁਲਾਜ਼ਮਾਂ ਨੂੰ ਸਿੱਧੇ ਤੌਰ ‘ਤੇ ਮੁੱਖ ਮੰਤਰੀ ਸਿਹਤ ਯੋਜਨਾ (MMSY) ਦੇ ਦਾਇਰੇ ਵਿੱਚ ਲਿਆਂਦਾ ਗਿਆ ਹੈ। ਭਗਵੰਤ ਮਾਨ ਸਰਕਾਰ ਨੇ ਸੂਬੇ ਦੇ ਸਭ ਤੋਂ ਵੱਧ ਗਤੀਸ਼ੀਲ ਅਤੇ ਸਿਹਤ ਸਹੂਲਤਾਂ ਤੋਂ ਵਾਂਝੇ ਰਹਿਣ ਵਾਲੇ…
-

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ, ਸਨੌਰ ਵਿੱਚ 87 ਕਰੋੜ ਦੀ ਲਾਗਤ ਨਾਲ ਸੜਕਾਂ ਦੇ ਨਵੀਨੀਕਰਨ ਦੀ ਸ਼ੁਰੂਆਤ
ਸਨੌਰ (ਪਟਿਆਲਾ), 30 ਮਾਰਚ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਦੇ ਸਨੌਰ ਹਲਕੇ ਵਿੱਚ ਵਿਆਪਕ ਬੁਨਿਆਦੀ ਢਾਂਚੇ ਅਤੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ ਕਰਕੇ ਪੰਜਾਬ ਦੇ ਵਿਕਾਸ ਵਿੱਚ ਜ਼ਮੀਨੀ ਪੱਧਰ ‘ਤੇ ਤੇਜ਼ੀ ਲਿਆਂਦੀ। ਇਸ ਮੌਕੇ ਉਨ੍ਹਾਂ ਨੇ 87 ਕਰੋੜ ਰੁਪਏ ਦੇ ਸੜਕ ਨਵੀਨੀਕਰਨ ਕਾਰਜਾਂ ਦੇ ਨਾਲ-ਨਾਲ 27 ਕਰੋੜ ਰੁਪਏ ਦੇ ਨਹਿਰੀ…
-

ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬੀਆਂ ਦੇ 10 ਲੱਖ ਰੁਪਏ ਤੱਕ ਮੁਫ਼ਤ ਇਲਾਜ ਲਈ ਵਰਦਾਨ ਸਾਬਤ ਹੋਈ-ਡਾ. ਬਲਬੀਰ ਸਿੰਘ
ਚੰਡੀਗੜ੍ਹ /ਪਟਿਆਲਾ, 25 ਮਾਰਚ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਨਿਵੇਕਲੀ ਸਕੀਮ ‘ਮੁੱਖ ਮੰਤਰੀ ਸਿਹਤ ਯੋਜਨਾ’ ਪੰਜਾਬੀਆਂ…
-

ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨੇ ਮੰਡੋਲੀ ਦੇ ਮਕੈਨਿਕ ਨੂੰ ₹90,000 ਦੇ ਸੰਭਾਵਿਤ ਇਲਾਜ ਖਰਚ ਤੋਂ ਬਚਾਇਆ
ਪਟਿਆਲਾ, 12 ਮਾਰਚ 2026: ਰੋਜ਼ਾਨਾ ਮਜ਼ਦੂਰੀ ‘ਤੇ ਨਿਰਭਰ ਪਰਿਵਾਰਾਂ ਲਈ ਹਸਪਤਾਲ ਵਿੱਚ ਕੁਝ ਦਿਨਾਂ ਦਾ ਇਲਾਜ ਵੀ ਕਈ ਮਹੀਨਿਆਂ ਦੀ ਕਮਾਈ ‘ਤੇ ਭਾਰੀ ਪੈ ਸਕਦਾ ਹੈ। ਪਟਿਆਲਾ ਜ਼ਿਲ੍ਹੇ ਦੇ ਮੰਡੋਲੀ ਪਿੰਡ ਦੇ ਮਕੈਨਿਕ ਗੁਰਤੇਜ ਸਿੰਘ ਲਈ ਗੰਭੀਰ ਤੌਰ ‘ਤੇ ਬੀਮਾਰ ਪੈ ਜਾਣਾ ਸਿਰਫ਼ ਆਮਦਨ ਰੁਕਣ ਦਾ ਕਾਰਨ ਨਹੀਂ ਬਣਿਆ, ਸਗੋਂ ਵੱਧਦੇ ਇਲਾਜ ਦੇ ਖਰਚ ਦੀ…
-

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਵਿਆਪਕ ਸੰਭਾਵਨਾਵਾਂ ਨਾਲ 13 ਤੋਂ 15 ਮਾਰਚ ਤੱਕ ਮੋਹਾਲੀ ਵਿਖੇ ਕਰਵਾਇਆ ਜਾਵੇਗਾ: ਸੰਜੀਵ ਅਰੋੜਾ
ਚੰਡੀਗੜ੍ਹ, 12 ਮਾਰਚ, 2026: ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰਾਂ ਬਾਰੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਅੱਜ ਐਲਾਨ ਕੀਤਾ ਕਿ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਪਲਾਕਸ਼ਾ ਯੂਨੀਵਰਸਿਟੀ, ਐਸਏਐਸ ਨਗਰ (ਮੋਹਾਲੀ) ਵਿਖੇ 13 ਤੋਂ 15 ਮਾਰਚ ਤੱਕ ਕਰਵਾਇਆ ਜਾਵੇਗਾ, ਜੋ ਪੰਜਾਬ ਨੂੰ ਨਿਵੇਸ਼ ਅਤੇ ਨਵੀਨਤਾ ਲਈ ਇੱਕ ਪ੍ਰਮੁੱਖ ਸਥਾਨ ਵਜੋਂ ਸਥਾਪਿਤ ਕਰੇਗਾ। ਪ੍ਰੈਸ…
-

ਕਥਿਤ ਸ਼ਰਾਬ ਘੁਟਾਲੇ ਦੇ ਕੇਸ ਵਿੱਚ ਇਨਸਾਫ਼ ਨੇ ਨਿਆਂਪਾਲਿਕਾ ਵਿੱਚ ਆਮ ਆਦਮੀ ਦਾ ਵਿਸ਼ਵਾਸ ਮੁੜ ਬਹਾਲ ਕੀਤਾ: ਬਲਤੇਜ ਪੰਨੂ
ਚੰਡੀਗੜ੍ਹ/ਪਟਿਆਲਾ, 27 ਫਰਵਰੀ , 2026 ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਸਿੰਘ ਪੰਨੂ ਨੇ ਕਿਹਾ ਕਿ ਦਿੱਲੀ ਦੀ ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਅਤੇ ਹੋਰਨਾਂ ਨੂੰ ਕਥਿਤ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਡਿਸਚਾਰਜ (ਬਰੀ) ਕਰਨ ਦੇ ਇਤਿਹਾਸਕ ਫੈਸਲੇ ਨੇ ਉਸ ਸਾਜ਼ਿਸ਼ ਨੂੰ ਪੂਰੀ ਤਰ੍ਹਾਂ ਢਹਿ-ਢੇਰੀ ਕਰ ਦਿੱਤਾ ਹੈ, ਜੋ ਕਿ ਪੂਰੀ…
-

ਹਰਭਜਨ ਸਿੰਘ ਈ.ਟੀ.ਓ. ਵੱਲੋਂ ਸੂਬੇ ਵਿੱਚ ਸੜਕੀ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਲਈ ਲੋਕ ਨਿਰਮਾਣ ਵਿਭਾਗ ਦੇ ਕੰਮਾਂ ਦਾ ਜਾਇਜ਼ਾ
ਚੰਡੀਗੜ੍ਹ, 24 ਜਨਵਰੀ : ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ.) ਵੱਲੋਂ ਸੂਬੇ ਵਿੱਚ ਸੜਕੀ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਲਈ ਕੀਤੇ ਜਾ ਰਹੇ ਕੰਮਾਂ ਦੀ ਸਥਿਤੀ ਦਾ ਪੜਾਅਵਾਰ ਜਾਇਜ਼ਾ ਲਿਆ। ਉਨ੍ਹਾਂ ਨੇ ਲਿੰਕ ਸੜਕਾਂ ਅਤੇ ਪਲਾਨ ਰੋਡਜ਼ ਦੀ ਪ੍ਰਗਤੀ ‘ਤੇ ਵਿਸਥਾਰਪੂਰਵਕ ਚਰਚਾ ਕੀਤੀ। ਕੈਬਨਿਟ ਮੰਤਰੀ ਨੇ ਕਿਹਾ…
-

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਉਣ ਵਾਲੇ ਸਾਲਾਂ ਵਿੱਚ ਪੰਜਾਬ ਦੇ ਹਵਾਬਾਜ਼ੀ ਉਦਯੋਗ ਦਾ ਕੇਂਦਰ ਬਣਨ ਦੀ ਪੇਸ਼ੀਨਗੋਈ; ਪਟਿਆਲਾ ਫਲਾਇੰਗ ਕਲੱਬ ਵਿੱਚ ਏਅਰਕ੍ਰਾਫਟ ਇੰਜਨੀਅਰਾਂ ਨਾਲ ਕੀਤੀ ਗੱਲਬਾਤ
*ਪਟਿਆਲਾ, 20 ਦਸੰਬਰ*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਹਵਾਬਾਜ਼ੀ ਖੇਤਰ ਵਿੱਚ ਪੰਜਾਬ ਧੁਰੇ ਵਜੋਂ ਉਭਰੇਗਾ ਕਿਉਂਕਿ ਸੂਬਾ ਸਰਕਾਰ ਹਵਾਬਾਜ਼ੀ ਉਦਯੋਗ ਦੀਆਂ ਜ਼ਰੂਰਤਾਂ ਅਨੁਸਾਰ ਨੌਜਵਾਨਾਂ ਨੂੰ ਕਿਫਾਇਤੀ ਅਤੇ ਵਿਸ਼ਵ ਪੱਧਰੀ ਸਿਖਲਾਈ ਦੇ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਉਡਾਣ ਦੇਣ ਵਿੱਚ ਵੱਡੇ ਉਪਰਾਲੇ ਕਰ ਰਹੀ ਹੈ। ਅੱਜ ਇੱਥੇ ਟਰੇਨੀ ਪਾਇਲਟਾਂ ਅਤੇ ਏਅਰਕ੍ਰਾਫਟ…
-

ਸ੍ਰੀ ਕਾਲੀ ਮਾਤਾ ਮੰਦਰ, ਪਟਿਆਲਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 75 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਸ਼ੁਭ-ਅਰੰਭ
ਪਟਿਆਲਾ, 30 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਅੱਜ ਇਤਿਹਾਸਕ ਸ੍ਰੀ ਕਾਲੀ ਮਾਤਾ ਮੰਦਰ ਦੇ ਨਵੀਨੀਕਰਨ ਲਈ 75 ਕਰੋੜ ਰੁਪਏ ਦੇ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ ਗਈ। ਇਕੱਠ ਨੂੰ ਸੰਬੋਧਨ ਕਰਦਿਆਂ ‘ਆਪ’ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਇਹ ਸੂਬਾ ਸਰਕਾਰ ਦਾ ਵਿਸ਼ੇਸ਼ ਫ਼ਰਜ਼ ਬਣਦਾ ਹੈ…
-

ਪੰਜਾਬ ਵਿੱਚ ਪਹਿਲੀ ਵਾਰ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਇੱਕ ਲੱਖ ਤੋਂ ਪਾਰ ਹੋਵੇਗੀ-ਮੁੱਖ ਮੰਤਰੀ
*ਪਟਿਆਲਾ, 28 ਅਕਤੂਬਰ-* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਸੂਬੇ ਵਿੱਚ ਕਾਨੂੰਨ ਵਿਵਸਥਾ ਨੂੰ ਸੁਚੱਜੇ ਢੰਗ ਨਾਲ ਬਣਾਈ ਰੱਖਣ ਲਈ ਪੰਜਾਬ ਪੁਲਿਸ ਵਿੱਚ ਮੁਲਾਜ਼ਮਾਂ ਦੀ ਗਿਣਤੀ ਪਹਿਲੀ ਵਾਰ ਇੱਕ ਲੱਖ ਦੇ ਅੰਕੜੇ ਨੂੰ ਪਾਰ ਕਰੇਗੀ ਕਿਉਂਕਿ ਸੂਬਾ ਸਰਕਾਰ ਵੱਲੋਂ ਇੱਕ ਵੱਡੀ ਭਰਤੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਪੰਜਾਬ ਪੁਲਿਸ…
-

ਅੰਤਰ ਕਾਲਜ ਯੋਗਾ ਮੁਕਾਬਲਿਆਂ ਵਿੱਚ ਸਰਕਾਰੀ ਮਹਿੰਦਰਾ ਕਾਲਜ, ਪਟਿਆਲਾ ਨੇ ਮਾਰੀ ਬਾਜ਼ੀ
ਪਟਿਆਲਾ, 5 ਅਕਤੂਬਰ:ਸਰਕਾਰੀ ਮਹਿੰਦਰਾ ਕਾਲਜ, ਪਟਿਆਲਾ ਵਿਖੇ ਨੂੰ ਚੱਲ ਰਹੇ ਅੰਤਰ ਕਾਲਜ ਯੋਗਾ ਮੁਕਾਬਲੇ ਬੜੀ ਸ਼ਾਨੋ ਸ਼ੌਕਤ ਨਾਲ ਸਮਾਪਤ ਹੋਏ। ਜਿੱਥੇ ਇਹਨਾਂ ਮੁਕਾਬਲਿਆਂ ਦੌਰਾਨ ਕਾਲਜ ਦੀ ਪ੍ਰਿੰਸੀਪਲ ਸ਼੍ਰੀਮਤੀ ਨਿਸ਼ਠਾ ਤ੍ਰਿਪਾਠੀ ਨੇ ਯੂਨੀਵਰਸਿਟੀ ਤੋਂ ਆਏ ਮੁੱਖ ਮਹਿਮਾਨ ਦਾ ਸਵਾਗਤ ਕੀਤਾ ਉੱਥੇ, ਉਹਨਾਂ ਨੇ ਭਾਗ ਲੈਣ ਆਏ ਖਿਡਾਰੀਆਂ ਦੀ ਤਾਰੀਫ਼ ਵੀ ਕੀਤੀ ਅਤੇ ਖਿਡਾਰੀਆਂ ਨੂੰ ਉਤਸ਼ਾਹਿਤ ਵੀ…
-

2024-25 ਵਿੱਚ 450 ਕਰੋੜ ਰੁਪਏ ਦਾ ਪ੍ਰੋਤਸਾਹਨ ਹਾਸਲ ਕਰਨ ਤੋਂ ਬਾਅਦ, ਪੰਜਾਬ ਦਾ ਟੀਚਾ ਐਸ.ਏ.ਐਸ.ਸੀ.ਆਈ 2025-26 ਤਹਿਤ 350 ਕਰੋੜ ਰੁਪਏ ਪ੍ਰਾਪਤ ਕਰਨਾ:ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 5 ਅਕਤੂਬਰ ਖਜ਼ਾਨਾ ਅਤੇ ਲੇਖਾ ਡਾਇਰੈਕਟੋਰੇਟ (ਡੀ.ਟੀ.ਏ), ਪੰਜਾਬ ਨੇ ਵਿੱਤੀ ਪ੍ਰਸ਼ਾਸਨ ਨੂੰ ਆਧੁਨਿਕ ਬਣਾਉਣ, ਪਾਰਦਰਸ਼ਤਾ ਨੂੰ ਹੁਲਾਰਾ ਦੇਣ ਅਤੇ ਸਾਰੇ ਸਰਕਾਰੀ ਵਿਭਾਗਾਂ ਵਿੱਚ ਕੁਸ਼ਲਤਾ ਵਧਾਉਣ ਦੇ ਉਦੇਸ਼ ਨਾਲ ਵੱਡੇ ਡਿਜੀਟਲ ਪਰਿਵਰਤਨ ਉਪਰਾਲਿਆਂ ਦੀ ਇੱਕ ਲੜੀ ਅਪਣਾਈ ਹੈ। ਲੇਖਾ-ਜੋਖਾ, ਆਡਿਟ, ਫੰਡ ਪ੍ਰਬੰਧਨ, ਅਤੇ ਨਾਗਰਿਕ ਸੇਵਾਵਾਂ ਨੂੰ ਲੈ ਕੇ ਕੀਤੇ ਗਏ ਇਹ ਤਕਨੀਕੀ ਸੁਧਾਰ, ਪੰਜਾਬ ਵਿੱਚ…
-

ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ‘ਚ ਝੋਨੇ ਦੀ ਆਮਦ 28 ਹਜ਼ਾਰ ਮੀਟਰਿਕ ਟਨ ਹੋਈ
ਪਟਿਆਲਾ, 28 ਸਤੰਬਰ:ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ‘ਚ ਝੋਨੇ ਦੀ ਖ਼ਰੀਦ ਲਈ ਬਣਾਏ 108 ਖ਼ਰੀਦ ਕੇਂਦਰਾਂ ਵਿਚੋਂ 36 ਵਿੱਚ ਝੋਨੇ ਦੀ ਆਮਦ ਸ਼ੁਰੂ ਹੋ ਗਈ ਹੈ ਅਤੇ ਬੀਤੇ ਦਿਨ ਤੱਕ ਪਟਿਆਲਾ ਦੀਆਂ ਮੰਡੀਆਂ ‘ਚ 28 ਹਜ਼ਾਰ 46 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਹੈ ਅਤੇ 26 ਹਜ਼ਾਰ 199…
-

ਡਿਪਟੀ ਕਮਿਸ਼ਨਰ ਵੱਲੋਂ ਵਰ੍ਹਦੇ ਮੀਂਹ ‘ਚ ਘਨੌਰ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ, ਰਾਹਤ ਤੇ ਮੁੜਵਸੇਬਾ ਪ੍ਰਬੰਧਾਂ ਦਾ ਜਾਇਜ਼ਾ
ਘਨੌਰ, 6 ਸਤੰਬਰ: ਡਿਪਟੀ ਕਮਿਸ਼ਨਰ ਪਟਿਆਲਾ, ਡਾ. ਪ੍ਰੀਤੀ ਯਾਦਵ ਨੇ ਜ਼ਮੀਨੀ ਸਥਿਤੀ ਦਾ ਜਾਇਜ਼ਾ ਲੈਣ ਲਈ ਵਰ੍ਹਦੇ ਮੀਂਹ ਵਿੱਚ ਅੱਜ ਸ਼ਾਮ ਘਨੌਰ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਸਰਾਲਾ ਕਲਾਂ ਅਤੇ ਸਰਾਲਾ ਖੁਰਦ ਦਾ ਦੌਰਾ ਕੀਤਾ ਅਤੇ ਸਥਾਨਕ ਨਿਵਾਸੀਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਸੜਕਾਂ, ਘਰਾਂ, ਫਸਲਾਂ ਅਤੇ ਹੋਰ ਬੁਨਿਆਦੀ ਢਾਂਚੇ ਨੂੰ ਹੋਏ ਨੁਕਸਾਨ ਦਾ ਜਾਇਜ਼ਾ ਲਿਆ…
-

ਪੰਜਾਬ ਪੁਲਿਸ ਨੇ ਮਿੱਥ ਕੇ ਕਤਲ ਦੀ ਸੰਭਾਵੀ ਵਾਰਦਾਤ ਨੂੰ ਕੀਤਾ ਨਾਕਾਮ; ਦੋ ਨਾਬਾਲਗਾਂ ਸਮੇਤ ਚਾਰ ਕਾਬੂ, ਦੋ ਪਿਸਤੌਲ ਬਰਾਮਦ
ਚੰਡੀਗੜ੍ਹ/ਪਠਾਨਕੋਟ, 26 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਕਾਰਵਾਈ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀਆਈ) ਪਠਾਨਕੋਟ ਨੇ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਇੱਕ ਸੰਗਠਿਤ ਅਪਰਾਧ ਮਾਡਿਊਲ ਦੇ ਦੋ ਨਾਬਾਲਗਾਂ ਸਮੇਤ ਚਾਰ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਸੂਬੇ ਵਿੱਚ ਮਿੱਥ ਕੇ ਕਤਲ ਦੀ…
-

ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਦਾ ਦੌਰਾ ਕੀਤਾ
ਪਟਿਆਲਾ, 25 ਅਗਸਤ: ਪਟਿਆਲਾ ਸ਼ਹਿਰੀ ਹਲਕੇ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਸ਼ਹਿਰ ਦੇ ਕਈ ਇਲਾਕਿਆਂ ਦਾ ਅਚਨਚੇਤ ਦੌਰਾ ਕੀਤਾ। ਇਸ ਦੌਰੇ ਦਾ ਮੁੱਖ ਮੰਤਵ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝਣਾ ਅਤੇ ਉਨ੍ਹਾਂ ਦਾ ਮੌਕੇ ‘ਤੇ ਹੀ ਹੱਲ ਕਰਵਾਉਣਾ ਸੀ। ਉਨ੍ਹਾਂ ਨਾਲ ਨਗਰ ਨਿਗਮ ਦੇ ਅਧਿਕਾਰੀ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਜੂਦ ਸਨ। ਵਿਧਾਇਕ ਅਜੀਤਪਾਲ ਸਿੰਘ…
-

ਬਿਜਲੀ ਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ 79ਵੇਂ ਆਜ਼ਾਦੀ ਦਿਹਾੜੇ ਮੌਕੇ ਪਟਿਆਲਾ ‘ਚ ਲਹਿਰਾਇਆ ਤਿਰੰਗਾ
ਚੰਡੀਗੜ੍ਹ/ਪਟਿਆਲਾ, 15 ਅਗਸਤ: ਪੰਜਾਬ ਦੇ ਬਿਜਲੀ ਤੇ ਲੋਕ ਨਿਰਮਾਣ ਵਿਭਾਗਾਂ ਦੇ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਪੰਜਾਬ ਮੁੜ ਤੋਂ ‘ਰੰਗਲਾ ਪੰਜਾਬ, ਹੱਸਦਾ-ਖੇਡਦਾ ਤੇ ਖੁਸ਼ਹਾਲ’ ਸੂਬਾ ਬਣਨ ਦੀ ਰਾਹ ‘ਤੇ ਤੇਜੀ ਨਾਲ ਅੱਗੇ ਵੱਧ ਰਿਹਾ ਹੈ। ਬਿਜਲੀ ਮੰਤਰੀ ਹਰਭਜਨ ਸਿੰਘ…
-

ਫੀਲਡ ਦੌਰੇ ਦੇ ਦੂਜੇ ਦਿਨ ਡੀਜੀਪੀ ਪੰਜਾਬ ਵੱਲੋਂ ਫਿਰੋਜ਼ਪੁਰ, ਫਰੀਦਕੋਟ, ਬਠਿੰਡਾ ਅਤੇ ਪਟਿਆਲਾ ਰੇਂਜ ਵਿੱਚ ਕਾਨੂੰਨ-ਵਿਵਸਥਾ ਸਥਿਤੀ ਦੀ ਸਮੀਖਿਆ
ਚੰਡੀਗੜ੍ਹ/ਫਿਰੋਜ਼ਪੁਰ/ਬਠਿੰਡਾ/ਪਟਿਆਲਾ, 12 ਅਗਸਤ: ਲਗਾਤਾਰ ਦੂਜੇ ਦਿਨ ਆਪਣਾ ਫੀਲਡ ਦੌਰਾ ਜਾਰੀ ਰੱਖਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਆਜ਼ਾਦੀ ਦਿਵਸ-2025 ਦੇ ਮੱਦੇਨਜ਼ਰ ਫਿਰੋਜ਼ਪੁਰ, ਫਰੀਦਕੋਟ, ਬਠਿੰਡਾ ਅਤੇ ਪਟਿਆਲਾ ਰੇਂਜ ਦੇ ਅਧਿਕਾਰੀਆਂ ਨਾਲ ਕਾਨੂੰਨ-ਵਿਵਸਥਾ ਬਾਰੇ ਸਮੀਖਿਆ ਮੀਟਿੰਗਾਂ ਅਤੇ ਆਊਟਰੀਚ ਸੈਸ਼ਨਾਂ ਦੀ ਪ੍ਰਧਾਨਗੀ ਕੀਤੀ। ਆਪਣੇ ਇਸ ਦਿਨ ਭਰ ਦੇ ਦੌਰੇ ਦੌਰਾਨ ਡੀਜੀਪੀ ਨੇ ਫਿਰੋਜ਼ਪੁਰ, ਬਠਿੰਡਾ…
-

ਝੋਨੇ ਵਿਚ ਮੱਧਰੇਪਣ ਦੀ ਸਮੱਸਿਆ ਨੂੰ ਨਜਿੱਠਣ ਲਈ ਵਿਭਾਗ ਵੱਲੋਂ ਟੀਮਾਂ ਦਾ ਗਠਨ: ਮੁੱਖ ਖੇਤੀਬਾੜੀ ਅਫ਼ਸਰ
ਪਟਿਆਲਾ, 7 ਅਗਸਤ: ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀ ਅਗਵਾਈ ਹੇਠ ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ ਡਾ. ਜਸਵਿੰਦਰ ਸਿੰਘ ਵੱਲੋਂ ਜ਼ਿਲ੍ਹਾ ਪਟਿਆਲਾ ਵਿਚ ਝੋਨੇ ਦੀ ਫ਼ਸਲ ਵਿਚ ਮੱਧਰੇਪਣ ਦੀ ਸਮੱਸਿਆ ਨੂੰ ਨਜਿੱਠਣ ਲਈ ਟੀਮਾਂ ਦਾ ਗਠਨ ਕੀਤਾ ਗਿਆ। ਉਹਨਾਂ ਦੱਸਿਆ ਕਿ ਇਹ ਟੀਮਾਂ ਪਿੰਡ ਪੱਧਰ ’ਤੇ ਜਾ ਕੇ ਕਿਸਾਨਾਂ ਨੂੰ ਮੱਧਰੇਪਣ ਦੀ ਸਮੱਸਿਆ ਤੋਂ ਨਜਿੱਠਣ ਲਈ…