Category: Politics
-

ਗੈਂਗਸਟਰਾਂ ‘ਤੇ ਵਾਰ ਦਾ 115ਵਾਂ ਦਿਨ: ਪੰਜਾਬ ਪੁਲਿਸ ਵੱਲੋਂ 552 ਥਾਵਾਂ ‘ਤੇ ਛਾਪੇਮਾਰੀ; 276 ਗ੍ਰਿਫ਼ਤਾਰ
ਚੰਡੀਗੜ੍ਹ, 15 ਮਈ: ਗੈਂਗਸਟਰਾਂ ਵਿਰੁੱਧ ਵਿੱਢੀ ਫੈਸਲਾਕੁੰਨ ’ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ 115ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 552 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ “ਗੈਂਗਸਟਰਾਂ ਤੇ ਵਾਰ”- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026…
-

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ…
-

ਸੀ.ਈ.ਓ. ਅਨਿੰਦਿਤਾ ਮਿਤਰਾ ਵੱਲੋਂ ਰਜਿਸਟਰਡ ਅਤੇ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨੂੰ ਬੀ.ਐਲ.ਏ. ਲਗਾਉਣ ਦੀ ਅਪੀਲ
ਚੰਡੀਗੜ੍ਹ, 15 ਮਈ: ਪੰਜਾਬ ਰਾਜ ਵਿੱਚ ਭਾਰਤੀ ਚੋਣ ਕਮਿਸ਼ਨ ਵਲੋਂ ਕਰਵਾਏ ਜਾ ਰਹੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਸਬੰਧੀ ਅੱਜ ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਵਲੋਂ ਪੰਜਾਬ ਰਾਜ ਦੀਆਂ ਰਜਿਸਟਰਡ ਅਤੇ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਪ੍ਰਤੀਨਿਧੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ ਪੰਜਾਬ ਰਾਜ ਦੀਆਂ ਰਜਿਸਟਰਡ ਅਤੇ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ…
-

ਵਿਸ਼ਵ ਹਾਈਪਰਟੈਂਸ਼ਨ ਦਿਵਸ: ਪੰਜਾਬ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ 40 ਤੋਂ 90 ਸਾਲ ਤੋਂ ਵੱਧ ਉਮਰ ਦੇ ਮਰੀਜ਼ਾਂ ਲਈ ਬਣੀ ਸਹਾਰਾ, 98 ਸਾਲਾ ਮਰੀਜ਼ਾਂ ਨੂੰ ਵੀ ਮਿਲਿਆ ਲਾਭ
ਚੰਡੀਗੜ੍ਹ, 15 ਮਈ 2026- ਵਿਸ਼ਵ ਹਾਈਪਰਟੈਂਸ਼ਨ ਦਿਵਸ ਦੇ ਮੌਕੇ ‘ਤੇ, ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਉੱਚ ਰਕਤਚਾਪ ਅਤੇ ਇਸ ਨਾਲ ਸੰਬੰਧਿਤ ਬੀਮਾਰੀਆਂ ਨਾਲ ਜੂਝ ਰਹੇ ਮਰੀਜ਼ਾਂ ਨੂੰ ਸਸਤੀ ਅਤੇ ਸਮੇਂ ਸਿਰ ਸਿਹਤ ਸੇਵਾਵਾਂ ਪ੍ਰਦਾਨ ਕਰਕੇ ਮਹੱਤਵਪੂਰਨ ਰਾਹਤ ਦੇ ਰਹੀ ਹੈ। ਜਿਵੇਂ-ਜਿਵੇਂ ਵੱਖ-ਵੱਖ ਉਮਰ ਵਰਗਾਂ ਵਿੱਚ ਉੱਚ ਰਕਤਚਾਪ ਦੇ ਮਾਮਲੇ ਵਧ ਰਹੇ ਹਨ,…
-

ਪਿੰਡ ਬਾਦਲ ਵਿਖੇ ਇਨਪੁਟ ਡੀਲਰਾਂ ਲਈ ਖਾਦਾਂ ਦੀ ਸੁਚੱਜੀ ਵਰਤੋਂ ਸਬੰਧੀ ਟ੍ਰੇਨਿੰਗ ਕੈਂਪ ਦਾ ਆਯੋਜਨ
ਲੰਬੀ/ਸ੍ਰੀ ਮੁਕਤਸਰ ਸਾਹਿਬ, 15 ਮਈ: ਡਾ. ਕਰਮਜੀਤ ਸ਼ਰਮਾ, ਐਸੋਸੀਏਟ ਡਾਇਰੈਕਟਰ (ਟ੍ਰੇਨਿੰਗ) ਕ੍ਰਿਸ਼ੀ ਵਿਗਿਆਨ ਕੇਂਦਰ ਦੀ ਯੋਗ-ਅਗਵਾਈ ਹੇਠ, ਖਾਦਾਂ ਦੀ ਸੰਤੁਲਿਤ ਅਤੇ ਸੁਚੱਜੀ ਵਰਤੋਂ ਨੂੰ ਉਤਸ਼ਾਹਿਤ ਕਰਨ ਲਈ ਚੱਲ ਰਹੀ ਮੁਹਿੰਮ ਤਹਿਤ ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ (ਲੰਬੀ ਬਲਾਕ) ਦੇ ਸਹਿਯੋਗ ਨਾਲ ਇਨਪੁਟ ਡੀਲਰਾਂ ਲਈ ਪਿੰਡ ਬਾਦਲ ਵਿਖੇ ਸਿਖਲਾਈ ਕੈਂਪ ਦਾ ਆਯੋਜਨ…
-

ਵਿਧਾਇਕ ਭਰਾਜ ਨੇ 50 ਲੱਖ ਰੁਪਏ ਦੀ ਲਾਗਤ ਵਾਲੇ ਗਊਸ਼ਾਲਾ ਦੇ ਨਵੀਨੀਕਰਨ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ
ਸੰਗਰੂਰ, 15 ਮਈ ਹਲਕਾ ਸੰਗਰੂਰ ਦੇ ਵਿਕਾਸ ਨੂੰ ਨਵੀਆਂ ਉੱਚਾਈਆਂ ਵੱਲ ਲੈ ਜਾਣ ਅਤੇ ਗਊਧਨ ਦੀ ਸੁਚੱਜੀ ਸੰਭਾਲ ਦੇ ਉਦੇਸ਼ ਨਾਲ ਅੱਜ ਗਊਸ਼ਾਲਾ, ਉਭਾਵਾਲ ਰੋਡ, ਸੰਗਰੂਰ ਦੇ ਨਵੀਨੀਕਰਨ ਲਈ 50.00 ਲੱਖ ਰੁਪਏ ਦੀ ਲਾਗਤ ਵਾਲੇ ਪ੍ਰੋਜੈਕਟ ਦਾ ਨੀਂਹ ਪੱਥਰ ਹਲਕਾ ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਵੱਲੋਂ ਰੱਖਿਆ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੀਮਤੀ ਨਰਿੰਦਰ ਕੌਰ…
-

ਝੋਨੇ ਦੀਆਂ ਸਿਫਾਰਿਸ਼ ਕਿਸਮਾਂ ਅਤੇ ਖਾਦਾਂ ਦੀ ਸੰਤੁਲਿਤ ਵਰਤੋਂ ਕਰਨ ਕਿਸਾਨ: ਡਾ. ਅਸ਼ੋਕ ਕੁਮਾਰ ਗਰਗ
ਧੂਰੀ, 14 ਮਈ ਰਸਾਇਣਕ ਖਾਦਾਂ ਦੀ ਸੰਤੁਲਿਤ ਅਤੇ ਸੁਚੱਜੀ ਵਰਤੋਂ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਫਾਰਮ ਸਲਾਹਕਾਰ ਸੇਵਾ ਕੇਂਦਰ (ਐਫ.ਏ.ਐਸ.ਸੀ.) ਸੰਗਰੂਰ ਵੱਲੋਂ ਪਿੰਡ ਢਢੋਗਲ ਵਿਖੇ ਝੋਨੇ ਅਤੇ ਬਾਸਮਤੀ ਦੀਆਂ ਸਿਫਾਰਿਸ਼ ਕਿਸਮਾਂ, ਮਿੱਟੀ ਪਰਖ ਆਧਾਰਿਤ ਖਾਦ ਪ੍ਰਬੰਧਨ ਅਤੇ ਫਾਸਫੋਰਸ ਖਾਦ ਦੀ ਸੁਚੱਜੀ ਵਰਤੋਂ ਸਬੰਧੀ ਪਿੰਡ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ…
-

ਪਿੰਡ ਮਾਣਕਪੁਰਾ ਵਿਖੇ ਝੋਨੇ ਦੀ ਸਿੱਧੀ ਬਿਜਾਈ ਦੀ ਕਰਵਾਈ ਸ਼ੁਰੂਆਤ
ਤਰਨ ਤਾਰਨ, 14 ਮਈ- ਡਿਪਟੀ ਕਮਿਸ਼ਨਰ, ਤਰਨ ਤਾਰਨ ਸ੍ਰੀ ਰਾਹੁਲ ਅਤੇ ਮੁੱਖ ਖੇਤੀਬਾੜੀ ਅਫ਼ਸਰ ਤਰਨ ਤਰਨ ਡਾ. ਤੇਜਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਤਕਨੀਕੀ ਜਾਣਕਾਰੀ ਦੇਣ ਹਿੱਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਬਲਾਕ ਪੱਟੀ ਅਤੇ ਪੀ. ਏ. ਯੂ ਦੇ ਫਾਰਮ ਸਲਾਹਕਾਰ ਕੇਂਦਰ, ਤਰਨ ਤਾਰਨ ਦੇ ਮਾਹਿਰਾਂ ਵੱਲੋਂ ਪਿੰਡ…
-

ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਵਿੱਚ ਅਗਨੀਵੀਰਾਂ ਲਈ ਰਾਖਵਾਂਕਰਨ ਨੂੰ ਅੰਤਿਮ ਰੂਪ ਦੇਣ ਲਈ ਉਚ-ਤਾਕਤੀ ਕਮੇਟੀ ਦਾ ਗਠਨ
*ਚੰਡੀਗੜ੍ਹ, 14 ਮਈ*ਅਗਨੀਪੱਥ ਸਕੀਮ ਤਹਿਤ ਫੌਜ ਵਿੱਚ ਅਗਨੀਵੀਰ ਵਜੋਂ ਆਪਣਾ ਸੇਵਾਕਾਲ ਪੂਰਾ ਕਰਨ ਤੋਂ ਬਾਅਦ ਉਨ੍ਹਾਂ ਦੇ ਮੁੜ ਵਸੇਬੇ ਲਈ ਵੱਡਾ ਫੈਸਲਾ ਲੈਂਦਿਆਂ ਪੰਜਾਬ ਸਰਕਾਰ ਨੇ ਅਗਨੀਵੀਰਾਂ ਲਈ ਰਾਖਵਾਂਕਰਨ ਨੀਤੀ ਤਿਆਰ ਕਰਨ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਦੀ ਉਚ-ਤਾਕਤੀ ਕਮੇਟੀ ਦਾ ਗਠਨ ਕੀਤਾ…
-

ਸਰਕਾਰੀ ਕਾਲਜ ਰੋਪੜ ਨੇ ਸਾਲਾਨਾ ਇਨਾਮ ਵੰਡ ਸਮਾਰੋਹ ਦੌਰਾਨ ਹੋਣਹਾਰ ਵਿਦਿਆਰਥੀਆਂ ਦਾ ਕੀਤਾ ਸਨਮਾਨ
ਰੂਪਨਗਰ, 14 ਮਈ: ਸਰਕਾਰੀ ਕਾਲਜ ਰੋਪੜ ਦੇ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਅਤੇ ਰਜਿਸਟਰਾਰ ਪ੍ਰੋ. ਮੀਨਾ ਕੁਮਾਰੀ ਦੀ ਅਗਵਾਈ ਹੇਠ ਸੈਸ਼ਨ 2025-26 ਦਾ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ, ਜਿਸ ਵਿੱਚ ਰਜਿਸਟਰਾਰ, ਲੈਮਰਿਨ ਟੈੱਕ ਸਕਿੱਲਜ਼ ਯੂਨੀਵਰਸਿਟੀ ਪੰਜਾਬ ਡਾ. ਬੀ.ਐੱਸ. ਸਤਿਆਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਰਕਾਰੀ ਸ਼ਿਵਾਲਿਕ ਕਾਲਜ ਨਯਾਂ ਨੰਗਲ ਦੇ ਸਾਬਕਾ ਪ੍ਰਿੰਸੀਪਲ…
-

ਭਾਰਤੀ ਮਾਨਕ ਬਿਊਰੋ ਵੱਲੋਂ ਜ਼ਿਲ੍ਹਾ ਪੱਧਰੀ ਸਿਖਲਾਈ ਕੈਂਪ ਆਯੋਜਿਤ
ਫਰੀਦਕੋਟ, 14 ਮਈ 2026- ਦਸੰਬਰ 2024 ਵਿੱਚ ਹੋਈ ਰਾਜ ਪੱਧਰੀ ਕਮੇਟੀ ਦੀ ਮੀਟਿੰਗ ਦੌਰਾਨ ਨਿਰਧਾਰਿਤ ਕੀਤੇ ਗਏ ਟੀਚਿਆ ਤਹਿਤ ਭਾਰਤੀ ਮਾਨਕ ਬਿਊਰੋ (ਬੀ.ਆਈ.ਐਸ.) ਚੰਡੀਗੜ੍ਹ ਸ਼ਾਖਾ ਵੱਲੋਂ ਅੱਜ ਡਿਪਟੀ ਕਮਿਸ਼ਨਰ ਦਫ਼ਤਰ, ਫਰੀਦਕੋਟ ਵਿਖੇ ਜ਼ਿਲ੍ਹਾ ਪੱਧਰੀ ਸਿਖਲਾਈ ਕੈਂਪ ਲਗਾਇਆ ਗਿਆ। ਇਹ ਕੈਂਪ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਅਤੇ ਸ੍ਰੀਮਤੀ ਸ਼ਾਲੂ ਵਰਸ਼ਨੇਯ, ਮੁਖੀ (ਸੀ.ਐਚ.ਬੀ.ਓ.) ਦੀ ਅਗਵਾਈ ਹੇਠ ਆਯੋਜਿਤ ਕੀਤਾ ਗਿਆ। ਇਸ ਦਾ ਮੁੱਖ ਉਦੇਸ਼…
-

ਗਲੋਬਲ ਸਿੱਖ ਕੌਂਸਲ ਨੇ ਸਤਿਕਾਰ ਕਾਨੂੰਨ ਵਿੱਚ ਤੁਰੰਤ ਸੋਧਾਂ ਲਈ ਜਥੇਦਾਰ ਨੂੰ ਭੇਜਿਆ ਪੱਤਰ
ਚੰਡੀਗੜ੍ਹ, 14 ਮਈ, 2026 : ਵੱਖ-ਵੱਖ ਮੁਲਕਾਂ ਦੀਆਂ ਧਾਰਮਿਕ ਸੰਸਥਾਵਾਂ ਦੀ ਕੌਮਾਂਤਰੀ ਪ੍ਰਤੀਨਿਧ ਸੰਸਥਾ ਗਲੋਬਲ ਸਿੱਖ ਕੌਂਸਲ (ਜੀ.ਐੱਸ.ਸੀ.) ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਇੱਕ ਪੱਤਰ ਭੇਜ ਕੇ “ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਕਾਨੂੰਨ 2026” ਵਿੱਚ ਤੁਰੰਤ ਸੋਧਾਂ ਯਕੀਨੀ ਬਣਾਉਣ ਲਈ ਪੰਥਕ ਦਖ਼ਲ…
-

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਗਰਮੀ ਨਾਲ ਵਧਦੇ ਸਿਹਤ ਸੰਕਟ ਦੇ ਵਿਚਕਾਰ ਪੰਜਾਬੀ ਪਰਿਵਾਰਾਂ ਨੂੰ ਦਿੱਤੀ ਰਾਹਤ, 3,279 ਮਰੀਜ਼ਾਂ ਨੂੰ ਗੈਸਟਰੋ ਅਤੇ ਡਿਹਾਈਡ੍ਰੇਸ਼ਨ ਨਾਲ ਸੰਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਮਿਲਿਆ
ਚੰਡੀਗੜ੍ਹ; 14 ਮਈ 2026:ਪੰਜਾਬ ਭਿਆਨਕ ਗਰਮੀ ਅਤੇ ਗੈਸਟ੍ਰੋਐਂਟਰਾਈਟਿਸ ਤੇ ਡਿਹਾਈਡ੍ਰੇਸ਼ਨ ਦੇ ਵਧਦੇ ਮਾਮਲਿਆਂ ਦੀ ਮਾਰ ਝੱਲ ਰਿਹਾ ਹੈ। ਇਸ ਸਥਿਤੀ ਵਿੱਚ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹਜ਼ਾਰਾਂ ਪਰਿਵਾਰਾਂ ਲਈ ਮਜ਼ਬੂਤ ਸਹਾਰਾ ਬਣ ਕੇ ਉੱਭਰੀ ਹੈ। ਤਿੱਖੀ ਗਰਮੀ ਦਾ ਅਸਰ ਹੁਣ ਸਿਰਫ਼ ਖੇਤਾਂ ਅਤੇ ਸੜਕਾਂ ਤੱਕ ਸੀਮਿਤ ਨਹੀਂ ਰਹਿ ਗਿਆ, ਬਲਕਿ ਹਸਪਤਾਲਾਂ ਦੇ ਵਾਰਡਾਂ ਤੱਕ ਪਹੁੰਚ…
-

ਜਿੱਥੇ ਵੀ ਭਾਜਪਾ ਦਾ ਰਾਜ ਹੈ, ਉਥੇ ਅਪਰਾਧ, ਗੈਂਗਸਟਰਵਾਦ ਅਤੇ ਗੁੰਡਾਗਰਦੀ ਆਮ ਹੋ ਗਏ ਹਨ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 14 ਮਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਤੇ ਤਿੱਖਾ ਹਮਲਾ ਕਰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਲੰਮੇ ਸਮੇਂ ਤੋਂ ਭਾਜਪਾ ਸ਼ਾਸਤ ਰਾਜਾਂ ਵਿੱਚ ਅਪਰਾਧ, ਗੈਂਗਸਟਰਵਾਦ ਅਤੇ ਅਮਨ-ਕਾਨੂੰਨ ਦੀ ਸਥਿਤੀ ਬਦਤਰ ਹੋਈ ਹੈ। ਨੈਸ਼ਨਲ ਕ੍ਰਾਈਮ ਰਿਕਾਰਡ ਬਿਊਰੋ (ਐਨਸੀਆਰਬੀ) ਦੇ ਅੰਕੜਿਆਂ ਦਾ ਹਵਾਲਾ ਦਿੰਦੇ ਹੋਏ ਮੰਤਰੀ…
-

ਵਿਧਾਇਕ ਬੁੱਧ ਰਾਮ ਵੱਲੋਂ ਦਸਵੀਂ ਅਤੇ ਬਾਰ੍ਹਵੀਂ ਪ੍ਰੀਖਿਆਵਾਂ ਵਿਚੋਂ ਮੈਰਿਟ ‘ਤੇ ਆਈਆਂ ਵਿਦਿਆਰਥਣਾਂ ਦਾ ਸਨਮਾਨ
ਬੁਢਲਾਡਾ, 14 ਮਈ: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਨਤੀਜਿਆਂ ਵਿੱਚ ਬੁਢਲਾਡਾ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਵਿਧਾਇਕ ਬੁਢਲਾਡਾ ਪ੍ਰਿੰਸੀਪਲ ਬੁੱਧ ਰਾਮ ਨੇ ਦਸਵੀਂ ਅਤੇ ਬਾਰ੍ਹਵੀਂ ਦੀਆਂ ਮੈਰਿਟ ਵਿੱਚ ਆਉਣ ਵਾਲੀਆਂ ਵਿਦਿਆਰਥਣਾ ਨੂੰ ਸਨਮਾਨਿਤ ਕੀਤਾ। ਵਿਧਾਇਕ ਬੁੱਧ ਰਾਮ ਨੇ ਵਿਦਿਆਰਥਣਾਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ…
-

ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਵੱਲੋਂ ਸਵੈ ਜਨਗਣਨਾ ਦੀ ਕੀਤੀ ਸ਼ੁਰੂਆਤ
ਨੰਗਲ 14 ਮਈ: ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਵੈ ਜਨਗਣਨਾ ਦੀ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਇਕ ਮਹੱਤਵਪੂਰਨ ਕਦਮ ਚੁੱਕਿਆ ਗਿਆ ਹੈ। ਉਨ੍ਹਾਂ ਨੇ ਜਨਗਣਨਾ ਲਈ ਬਣਾਈ ਗਈ ਐਪ ਵਿੱਚ ਆਪਣੀ ਵਿਅਕਤੀਗਤ ਜਾਣਕਾਰੀ ਭਰ ਕੇ ਇਸ ਮੁਹਿੰਮ ਨੂੰ ਅੱਗੇ ਵਧਾਇਆ। ਇਸ ਮੌਕੇ ਉਨ੍ਹਾਂ ਕਿਹਾ ਕਿ ਜਨਗਣਨਾ ਦੇ ਅੰਕੜੇ ਦੇਸ਼ ਅਤੇ ਰਾਜ ਦੀ ਯੋਜਨਾਬੰਦੀ…
-

ਨਸ਼ਾ ਵਿਰੋਧੀ ਜਾਗਰੂਕਤਾ ਪ੍ਰੋਗਰਾਮ ਵਿੱਚ ਸ਼ਾਮਲ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ; ਕਿਹਾ, “ਅਸੀਂ ਪੰਜਾਬ ‘ਚੋਂ ਨਸ਼ਿਆਂ ਦਾ ਕਲੰਕ ਮਿਟਾ ਦੇਵਾਂਗੇ”
ਬਟਾਲਾ, 14 ਮਈ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਹਰ ਹੀਲੇ ਸੂਬੇ ਵਿੱਚੋਂ “ਨਸ਼ਿਆਂ ਦਾ ਕਲੰਕ” ਮਿਟਾ ਕੇ ਰਹੇਗੀ। ਉਨ੍ਹਾਂ ਕਿਹਾ ਕਿ ਚੱਲ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੇ ਪਹਿਲਾਂ ਹੀ ਨਸ਼ਾ ਤਸਕਰੀ ਨੈੱਟਵਰਕ ਨੂੰ ਵੱਡਾ ਝਟਕਾ ਦਿੱਤਾ ਹੈ, ਜਿਸ ਤਹਿਤ ਸਿਰਫ਼ 437 ਦਿਨਾਂ ਵਿੱਚ 63,707…
-

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੱਛਮੀ ਕਮਾਂਡ ਦੇ ਆਰਮੀ ਕਮਾਂਡਰ ਨਾਲ ਸਰਹੱਦੀ ਸੁਰੱਖਿਆ, ਰਾਹਤ ਕਾਰਜਾਂ ਅਤੇ ਆਪਰੇਸ਼ਨਲ ਤਿਆਰੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ
ਚੰਡੀਗੜ੍ਹ, 14 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੱਛਮੀ ਕਮਾਂਡ ਦੇ ਆਰਮੀ ਕਮਾਂਡਰ ਲੈਫਟੀਨੈਂਟ ਜਨਰਲ ਪੁਸ਼ਪੇਂਦਰ ਸਿੰਘ ਨਾਲ ਮੁਲਾਕਾਤ ਦੌਰਾਨ ਪੰਜਾਬ ਵਿੱਚ ਮਜ਼ਬੂਤ ਸਿਵਲ-ਮਿਲਟਰੀ ਤਾਲਮੇਲ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ, ਜਿਸ ਵਿੱਚ ਦੋਵੇਂ ਧਿਰਾਂ ਰਣਨੀਤਕ ਤੌਰ ‘ਤੇ ਮਹੱਤਵਪੂਰਨ ਸਰਹੱਦੀ ਸੂਬੇ ਪੰਜਾਬ ਵਿੱਚ ਸਰਹੱਦੀ ਪ੍ਰਬੰਧਨ, ਅੰਦਰੂਨੀ ਸੁਰੱਖਿਆ, ਰਾਹਤ ਕਾਰਜ ਅਤੇ ਆਪਰੇਸ਼ਨਲ ਤਿਆਰੀਆਂ…
-

ਭਗਵੰਤ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਦਾ ਅਸਰ, ਪੰਜਾਬ ਦੇ 416 ਸਰਕਾਰੀ ਸਕੂਲਾਂ ਦੀ 12ਵੀਂ ਜਮਾਤ ਦਾਨਤੀਜਾ 100 ਫੀਸਦੀ ਰਿਹਾ
ਚੰਡੀਗੜ੍ਹ, 14 ਮਈ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਅਧੀਨ ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਦੀ 12ਵੀਂ ਜਮਾਤ ਦੀਆਂ ਪ੍ਰੀਖਿਆ ਵਿੱਚ 416 ਸਰਕਾਰੀ ਸਕੂਲਾਂ ਨੇ 100 ਫੀਸਦ ਪਾਸ ਦਰ ਦਰਜ ਹਾਸਲ ਕਰਦਿਆਂ ਇੱਕ ਨਵਾਂਕੀਰਤੀਮਾਨ ਸਥਾਪਤ ਕੀਤਾ ਹੈ। ਦੱਸਣਯੋਗ ਹੈ ਕਿ ਬਾਰ੍ਹਵੀਂ ਜਮਾਤ ਦੇ ਹਾਲ ਹੀ ‘ਚ ਆਏ ਨਤੀਜਿਆਂ ਵਿੱਚ ਲੜਕੀਆਂ ਨੇ…
