ਚੰਡੀਗੜ੍ਹ, 19 ਦਸੰਬਰ: ਟਰਾਂਸਪੋਰਟ ਖੇਤਰ ਵਿੱਚ ਵੱਡੀਆਂ ਕੰਪਨੀਆਂ ਦਾ ਏਕਾਧਿਕਾਰ ਖ਼ਤਮ ਕਰਨ ਦੇ ਉਦੇਸ਼ ਨਾਲ ਵੱਡਾ ਕਦਮ...
Politics
Stay informed and engaged with the latest developments in politics through our Politics section. From breaking news to insightful analysis, we cover the key issues, debates, and personalities shaping the political landscape. Dive into the world of governance, policy, and democracy, and stay ahead of the curve with our comprehensive coverage of Politics.
ਚੰਡੀਗੜ੍ਹ, 19 ਦਸੰਬਰ: ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਅਤੇ ‘ਆਪ’ ਪੰਜਾਬ ਦੇ ਇੰਚਾਰਜ ਸ੍ਰੀ...
ਚੰਡੀਗੜ੍ਹ, 19 ਦਸੰਬਰ – ਸਹਿਕਾਰੀ ਖੇਤਰ ਦੀ ਮਜ਼ਬੂਤੀ ਵੱਲ ਮਹੱਤਵਪੂਰਨ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ...
ਚੰਡੀਗੜ੍ਹ, 18 ਦਸੰਬਰ: ਪੰਜਾਬ ਸਟੇਟ ਰੋਡ ਸੇਫਟੀ ਕੌਂਸਿਲ ਦੀ 16ਵੀ ਮੀਟਿੰਗ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ...
ਚੰਡੀਗੜ੍ਹ, 18 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚੱਲ ਰਹੀ...
ਚੰਡੀਗੜ੍ਹ, 18 ਦਸੰਬਰ 2025: ਰਾਜ ਚੋਣ ਕਮਿਸ਼ਨ, ਪੰਜਾਬ ਨੇ ਅੱਜ 22 ਜ਼ਿਲ੍ਹਾ ਪ੍ਰੀਸ਼ਦਾਂ ਦੇ 346 ਜ਼ੋਨਾਂ ਅਤੇ...
ਚੰਡੀਗੜ੍ਹ, 18 ਦਸੰਬਰ: ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਨੂੰ ਸਾਲ 2025 ਦੌਰਾਨ ਸ੍ਰੀ...
ਚੰਡੀਗੜ੍ਹ, 18 ਦਸੰਬਰ 2025:ਭ੍ਰਿਸ਼ਟਾਚਾਰ ਵਿਰੁੱਧ ਆਪਣੀ ਅਣਥੱਕ ਮੁਹਿੰਮ ਨੂੰ ਜਾਰੀ ਰੱਖਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪਟਵਾਰ...
ਚੰਡੀਗੜ੍ਹ, 18 ਦਸੰਬਰ: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ...
*ਚੰਡੀਗੜ੍ਹ, 18 ਦਸੰਬਰ:*ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਮੁੱਖ...
ਚੰਡੀਗੜ੍ਹ, 18 ਦਸੰਬਰ 2025: ਪੰਜਾਬ ਅਤਿ-ਆਧੁਨਿਕ ਨਿਰਮਾਣ ਅਤੇ ਨਵੀਨਤਾ ਲਈ ਇੱਕ ਪਸੰਦੀਦਾ ਸਥਾਨ ਵਜੋਂ ਉੱਭਰ ਰਿਹਾ ਹੈ,...
ਮਾਲੇਰਕੋਟਲਾ 18 ਦੰਸਬਰ – ਬਾਗਬਾਨੀ ਵਿਭਾਗ, ਪੰਜਾਬ ਵੱਲੋਂ ਖੇਤੀ ਵਿਭਿੰਨਤਾ ਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ ਲਗਾਤਾਰ ਪ੍ਰਭਾਵਸ਼ਾਲੀ ਉਪਰਾਲੇ ਕੀਤੇ ਜਾ...
ਸ੍ਰੀ ਅਨੰਦਪੁਰ ਸਾਹਿਬ 18 ਦਸੰਬਰ ()- ਪੰਜਾਬ ਵਿੱਚ ਹੋਈਆਂ ਪੰਚਾਇਤ ਸੰਮਤੀ ਚੋਣਾਂ ਦੇ ਨਤੀਜਿਆਂ ‘ਚ ਆਮ ਆਦਮੀ ਪਾਰਟੀ ਨੂੰ ਮਿਲੀ ਕਾਮਯਾਬੀ ‘ਤੇ...
ਸ੍ਰੀ ਮੁਕਤਸਰ ਸਾਹਿਬ, 18 ਦਸੰਬਰ: ਕੈਬਨਿਟ ਮੰਤਰੀ ਸ: ਗੁਰਮੀਤ ਸਿੰਘ ਖੁੱਡੀਆਂ ਦੀ ਰਹਿਨੁਮਾਈ ਹੇਠ, ਰਾਹੁਲ ਭੰਡਾਰੀ ਪ੍ਰਮੁੱਖ ਸਕੱਤਰ ਪਸ਼ੂ...
ਬਟਾਲਾ, 18 ਦਸੰਬਰ ( )- ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਸ.ਅਮਨਸ਼ੇਰ ਸਿੰਘ ਸ਼ੈਰੀ ਕਲਸੀ...
ਤਪਾ, 17 ਦਸੰਬਰ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਟੀ ਬੈਨਿਥ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਡਾ....
ਅੰਮ੍ਰਿਤਸਰ 17 ਦਸੰਬਰ 2025—ਨਗਰ ਨਿਗਮ ਅੰਮ੍ਰਿਤਸਰ ਵੱਲੋਂ ਸ਼ਹਿਰ ਅਧੀਨ ਆਉਂਦੀਆਂ ਪ੍ਰਾਪਰਟੀਆਂ (ਘਰ, ਵਪਾਰਕ ਅਤੇ ਰਿਹਾਇਸ਼ੀ ਇਮਾਰਤਾਂ, ਦੁਕਾਨਾਂ, ਫੈਕਟਰੀਆਂ ਆਦਿ) ਦੀ ਡਿਜ਼ੀਟਲ ਮੈਪਿੰਗ ਲਈ ਕਰਵਾਏ ਜਾ ਰਹੇ ਜੀ.ਆਈ.ਐਸ. ਸਰਵੇ ਦੇ ਨਾਂ ’ਤੇ ਲੋਕਾਂ ਤੋਂ ਪੈਸੇ ਮੰਗੇ ਜਾਣ ਦੀਆਂ ਸ਼ਿਕਾਇਤਾਂ ਮਿਲਣ ’ਤੇ ਨਗਰ ਨਿਗਮ ਕਮਿਸ਼ਨਰ ਨੇ ਲੋਕਾਂ ਨੂੰ ਸਾਵਧਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਪੰਜਾਬ ਵੱਲੋਂ ਸ਼ਹਿਰ ਦੀ ਲਗਭਗ ਚਾਰ ਲੱਖ ਪ੍ਰਾਪਰਟੀਆਂ ਦੀ ਡਿਜ਼ੀਟਲ ਮੈਪਿੰਗ ਲਈ ਸਾਈਬਰ ਸਵਿਫਟ ਕੰਪਨੀ ਨੂੰ ਠੇਕਾ ਦਿੱਤਾ ਗਿਆ ਹੈ। ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਲੋਕ ਜੀ.ਆਈ.ਐਸ. ਸਰਵੇ ਦੇ ਨਾਂ ’ਤੇ ਘਰਾਂ ਤੋਂ ਸੌ–ਸੌ ਰੁਪਏ ਵਸੂਲ ਕਰ ਰਹੇ ਹਨ, ਜੋ ਕਿ ਸਰਾਸਰ ਗਲਤ ਹੈ। ਉਨ੍ਹਾਂ ਸਪਸ਼ਟ ਕੀਤਾ ਕਿ ਨਗਰ ਨਿਗਮ ਵੱਲੋਂ ਸਾਈਬਰ ਸਵਿਫਟ ਕੰਪਨੀ ਤੋਂ ਇਲਾਵਾ ਕਿਸੇ ਹੋਰ ਕੰਪਨੀ ਜਾਂ ਸੰਸਥਾ ਨੂੰ ਜੀ.ਆਈ.ਐਸ. ਸਰਵੇ ਲਈ ਨਿਯੁਕਤ ਨਹੀਂ ਕੀਤਾ ਗਿਆ ਹੈ। ਕੰਪਨੀ ਦੇ ਕਰਮਚਾਰੀ ਹੀ ਘਰ–ਘਰ ਜਾ ਕੇ ਬਿਨਾਂ ਕਿਸੇ ਫੀਸ ਦੇ ਇਹ ਸਰਵੇ ਕਰ ਰਹੇ ਹਨ। ਸ਼ਹਿਰ ਵਾਸੀਆਂ ਨੂੰ ਸਿਰਫ਼ ਸਰਵੇ ਟੀਮ ਨੂੰ ਆਪਣੀ ਪ੍ਰਾਪਰਟੀ ਸੰਬੰਧਿਤ ਜਾਣਕਾਰੀ ਦੇਣੀ ਹੈ ਅਤੇ ਜੇ ਕੋਈ ਵੀ ਵਿਅਕਤੀ ਸਰਵੇ ਦੇ ਨਾਂ ’ਤੇ ਪੈਸਿਆਂ ਦੀ ਮੰਗ ਕਰੇ ਤਾਂ ਉਸ ਦੀ ਸੂਚਨਾ ਤੁਰੰਤ ਨਗਰ ਨਿਗਮ ਨੂੰ ਦਿੱਤੀ ਜਾਵੇ। ਸਰਵੇ ਦੀ ਪ੍ਰਗਤੀ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਸ ਸਮੇਂ ਸਰਵੇ ਟੀਮਾਂ ਵੱਲੋਂ ਵਾਰਡ ਨੰਬਰ 3, 4, 31 ਅਤੇ 67 ਵਿੱਚ ਘਰ–ਘਰ ਜਾ ਕੇ ਜੀ.ਆਈ.ਐਸ. ਸਰਵੇ ਕੀਤਾ ਜਾ ਰਿਹਾ ਹੈ। ਅਗਲੇ 10–15 ਦਿਨਾਂ ਵਿੱਚ ਵਾਰਡ ਨੰਬਰ 7, 32, 69 ਅਤੇ 71 ਵਿੱਚ ਸਰਵੇ ਦਾ ਕੰਮ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਰਵੇ ਟੀਮਾਂ ਨੂੰ ਪੂਰਾ ਸਹਿਯੋਗ ਦਿੱਤਾ ਜਾਵੇ ਅਤੇ ਸਹੀ ਜਾਣਕਾਰੀ ਪ੍ਰਦਾਨ ਕੀਤੀ ਜਾਵੇ, ਕਿਉਂਕਿ ਡਿਜ਼ੀਟਲ ਮੈਪਿੰਗ ਨਾਲ ਨਗਰ ਨਿਗਮ ਨੂੰ ਸ਼ਹਿਰ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ, ਬਿਹਤਰ ਟਾਊਨ ਪਲਾਨਿੰਗ, ਪਬਲਿਕ ਟ੍ਰਾਂਸਪੋਰਟ ਪ੍ਰਣਾਲੀ ਅਤੇ ਐਮਰਜੈਂਸੀ ਸੇਵਾਵਾਂ ਨੂੰ ਸੁਧਾਰਨ ਵਿੱਚ ਮਦਦ ਮਿਲੇਗੀ।
ਅੰਮ੍ਰਿਤਸਰ 17 ਦਸੰਬਰ 2025— ਮਾਨਯੋਗ ਸ਼੍ਰੀ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ, ਜੱਜ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅਤੇ ਐਗਜ਼ਿਕਿਊਟਿਵ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ...
ਚੰਡੀਗੜ੍ਹ/ਐਸਏਐਸ ਨਗਰ, 17 ਦਸੰਬਰ:– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ...
ਚੰਡੀਗੜ੍ਹ, 17 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਦੇ ਸੁਪਨਿਆਂ...
