Category: Politics

  • ਵਿਦਿਆਰਥੀਆਂ ਨੂੰ ਰੋਜ਼ਗਾਰ ਦੇ ਸਮਰੱਥ ਬਣਾਉਣ ਲਈ 40 ਸਕੂਲਾਂ ਵਿੱਚ “ਹੁਨਰ ਸਿੱਖਿਆ ਸਕੂਲ” ਪ੍ਰੋਗਰਾਮ ਲਾਗੂ: ਬੈਂਸ

    ਵਿਦਿਆਰਥੀਆਂ ਨੂੰ ਰੋਜ਼ਗਾਰ ਦੇ ਸਮਰੱਥ ਬਣਾਉਣ ਲਈ 40 ਸਕੂਲਾਂ ਵਿੱਚ “ਹੁਨਰ ਸਿੱਖਿਆ ਸਕੂਲ” ਪ੍ਰੋਗਰਾਮ ਲਾਗੂ: ਬੈਂਸ

    ਚੰਡੀਗੜ੍ਹ, 19 ਦਸੰਬਰ: ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਅਤੇ ‘ਆਪ’ ਪੰਜਾਬ ਦੇ ਇੰਚਾਰਜ ਸ੍ਰੀ ਮਨੀਸ਼ ਸਿਸੋਦੀਆ ਵੱਲੋਂ ਅੱਜ ‘ਹੁਨਰ ਸਿੱਖਿਆ ਸਕੂਲ’ ਹੈਂਡਬੁੱਕ ਲਾਂਚ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਅਕਾਦਮਿਕ ਸਾਲ 2025-26 ਲਈ 40 ਸਕੂਲਾਂ ਵਿੱਚ ਸ਼ੁਰੂ ਕੀਤੇ ਗਏ “ਹੁਨਰ ਸਿੱਖਿਆ ਸਕੂਲ” ਪ੍ਰੋਗਰਾਮ, ਜਿਸਦਾ ਉਦੇਸ਼ ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ…

  • ਪੰਜਾਬ ਸਰਕਾਰ ਵੱਲੋਂ ਸਹਿਕਾਰੀ ਖੇਤਰ ਨੂੰ ਵੱਡਾ ਹੁਲਾਰਾ

    ਪੰਜਾਬ ਸਰਕਾਰ ਵੱਲੋਂ ਸਹਿਕਾਰੀ ਖੇਤਰ ਨੂੰ ਵੱਡਾ ਹੁਲਾਰਾ

    ਚੰਡੀਗੜ੍ਹ, 19 ਦਸੰਬਰ – ਸਹਿਕਾਰੀ ਖੇਤਰ ਦੀ ਮਜ਼ਬੂਤੀ ਵੱਲ ਮਹੱਤਵਪੂਰਨ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਵੀਆਂ ਖੇਤੀਬਾੜੀ, ਡੇਅਰੀ ਅਤੇ ਮੱਛੀ ਪਾਲਣ ਸਹਿਕਾਰੀ ਸਭਾਵਾਂ ਲਈ ਰਜਿਸਟ੍ਰੇਸ਼ਨ ਫੀਸ ਵਿੱਚ ਵੱਡੀ ਕਟੌਤੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਖੇਤੀਬਾੜੀ, ਡੇਅਰੀ ਅਤੇ ਮੱਛੀ ਪਾਲਣ ਸਹਿਕਾਰੀ ਸਭਾਵਾਂ…

  • ਲਾਲਜੀਤ ਸਿੰਘ ਭੁੱਲਰ ਦੀ ਪ੍ਰਧਾਨਗੀ ‘ਚ ਪੰਜਾਬ ਸਟੇਟ ਰੋਡ ਸੇਫਟੀ ਕੌਂਸਲ ਦੀ 16ਵੀ ਮੀਟਿੰਗ ਹੋਈ

    ਲਾਲਜੀਤ ਸਿੰਘ ਭੁੱਲਰ ਦੀ ਪ੍ਰਧਾਨਗੀ ‘ਚ ਪੰਜਾਬ ਸਟੇਟ ਰੋਡ ਸੇਫਟੀ ਕੌਂਸਲ ਦੀ 16ਵੀ ਮੀਟਿੰਗ ਹੋਈ

    ਚੰਡੀਗੜ੍ਹ, 18 ਦਸੰਬਰ: ਪੰਜਾਬ ਸਟੇਟ ਰੋਡ ਸੇਫਟੀ ਕੌਂਸਿਲ ਦੀ 16ਵੀ ਮੀਟਿੰਗ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਪ੍ਰਧਾਨਗੀ ‘ਚ ਹੋਈ। ਇਸ ਮੀਟਿੰਗ ਦੌਰਾਨ ਕੌਂਸਲ ਵੱਲੋਂ 5 ਟਰਾਂਮਾ ਕੇਅਰ ਸੈਂਟਰਾਂ ਦੇ ਆਧੁਨੀਕਰਨ ਲਈ 66 ਲੱਖ ਰੁਪਏ ਦੇ ਫੰਡਜ਼ ਜਾਰੀ ਕਰਨ ਦਾ ਫੈਸਲਾ ਕੀਤਾ ਗਿਆ। ਇਸ ਮੌਕੇ ਈ-ਡਾਰ ਪ੍ਰੋਜੈਕਟ ਨੂੰ ਇਫੈਕਟਿਵਲੀ ਲਾਗੂ ਕਰਨ ਲਈ 415…

  • ‘ਯੁੱਧ ਨਸ਼ਿਆਂ ਵਿਰੁੱਧ’: 292ਵੇਂ ਦਿਨ, ਪੰਜਾਬ ਪੁਲਿਸ ਨੇ 51 ਨਸ਼ਾ ਤਸਕਰਾਂ ਨੂੰ 3.9 ਕਿਲੋਗ੍ਰਾਮ ਹੈਰੋਇਨ, 500 ਗ੍ਰਾਮ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ 

    ‘ਯੁੱਧ ਨਸ਼ਿਆਂ ਵਿਰੁੱਧ’: 292ਵੇਂ ਦਿਨ, ਪੰਜਾਬ ਪੁਲਿਸ ਨੇ 51 ਨਸ਼ਾ ਤਸਕਰਾਂ ਨੂੰ 3.9 ਕਿਲੋਗ੍ਰਾਮ ਹੈਰੋਇਨ, 500 ਗ੍ਰਾਮ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ 

    ਚੰਡੀਗੜ੍ਹ, 18 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚੱਲ ਰਹੀ ਨਸ਼ਾ ਵਿਰੋਧੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਲਗਾਤਾਰ 292ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 268 ਥਾਵਾਂ ’ਤੇ ਛਾਪੇਮਾਰੀ ਕੀਤੀ ਜਿਸ ਨਾਲ ਸੂਬੇ ਭਰ ਵਿੱਚ 51 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਉਪਰੰਤ 40 ਐਫਆਈਆਰਜ਼ ਦਰਜ ਕੀਤੀਆਂ । ਇਸ ਦੇ…

  • ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੇ ਨਤੀਜੇ ਐਲਾਨੇ

    ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੇ ਨਤੀਜੇ ਐਲਾਨੇ

    ਚੰਡੀਗੜ੍ਹ, 18 ਦਸੰਬਰ 2025: ਰਾਜ ਚੋਣ ਕਮਿਸ਼ਨ, ਪੰਜਾਬ ਨੇ ਅੱਜ 22 ਜ਼ਿਲ੍ਹਾ ਪ੍ਰੀਸ਼ਦਾਂ ਦੇ 346 ਜ਼ੋਨਾਂ ਅਤੇ 153 ਪੰਚਾਇਤ ਸੰਮਤੀਆਂ ਦੇ 2838 ਜ਼ੋਨਾਂ ਤੋਂ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ ਦੇ ਨਤੀਜੇ ਐਲਾਨ ਦਿੱਤੇ ਹਨ। ਇਸ ਸਬੰਧ ਵਿੱਚ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿੱਚ ਆਪ ਨੇ 218 ਜ਼ੋਨਾਂ, ਕਾਂਗਰਸ ਨੇ 62 ਜ਼ੋਨਾਂ, ਸ਼੍ਰੋਮਣੀ ਅਕਾਲੀ ਦਲ ਨੇ 46…

  • ਸਦੀਵੀ ਯਾਦਗਾਰ ਵੱਜੋਂ ਚੇਤਿਆਂ ‘ਚ ਵਸਿਆ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ: ਸੌਂਦ

    ਸਦੀਵੀ ਯਾਦਗਾਰ ਵੱਜੋਂ ਚੇਤਿਆਂ ‘ਚ ਵਸਿਆ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ: ਸੌਂਦ

    ਚੰਡੀਗੜ੍ਹ, 18 ਦਸੰਬਰ: ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਨੂੰ ਸਾਲ 2025 ਦੌਰਾਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਨੂੰ ਮਨਾਉਣ ਲਈ ਨੋਡਲ ਵਿਭਾਗ ਵੱਜੋਂ ਜ਼ਿੰਮੇਵਾਰੀ ਸੌਂਪੀ ਗਈ ਸੀ। ਵਿਭਾਗ ਦੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ…

  • 8000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

    8000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

    ਚੰਡੀਗੜ੍ਹ, 18 ਦਸੰਬਰ 2025:ਭ੍ਰਿਸ਼ਟਾਚਾਰ ਵਿਰੁੱਧ ਆਪਣੀ ਅਣਥੱਕ ਮੁਹਿੰਮ ਨੂੰ ਜਾਰੀ ਰੱਖਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪਟਵਾਰ ਸਰਕਲ ਬਡਾਲਾ, ਤਹਿਸੀਲ ਦਸੂਹਾ, ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਤਾਇਨਾਤ ਰਾਮ ਸਿੰਘ ਪਟਵਾਰੀ ਨੂੰ ਸ਼ਿਕਾਇਤਕਰਤਾ ਤੋਂ 8000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਦੱਸਣਯੋਗ ਹੈ ਕਿ ਮੁਲਜ਼ਮ ਵੱਲੋ ਇਹ ਰਿਸ਼ਵਤ ਬਡਾਲਾ ਪਿੰਡ ਵਿਖੇ ਸ਼ਿਕਾਇਤਕਰਤਾ ਦੀ ਜੱਦੀ ਜ਼ਮੀਨ ਦਾ…

  • ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ ਲਾਭਪਾਤਰੀਆਂ ਲਈ 12.44 ਕਰੋੜ ਦੀ ਰਾਸ਼ੀ ਜਾਰੀ ਡਾ. ਬਲਜੀਤ ਕੌਰ

    ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ ਲਾਭਪਾਤਰੀਆਂ ਲਈ 12.44 ਕਰੋੜ ਦੀ ਰਾਸ਼ੀ ਜਾਰੀ ਡਾ. ਬਲਜੀਤ ਕੌਰ

    ਚੰਡੀਗੜ੍ਹ, 18 ਦਸੰਬਰ: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2025-26 ਦੌਰਾਨ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ 2440 ਲਾਭਪਾਤਰੀਆਂ ਨੂੰ 12.44 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ…

  • 2900 ਕਰੋੜ ਰੁਪਏ ਤੋਂ ਵੱਧ ਦੇ ਨਿਵੇਸ਼ ਨਾਲ ਪੰਜਾਬ ਵਿੱਚ ਜਲ ਅਤੇ ਸੈਨੀਟੇਸ਼ਨ ਢਾਂਚੇ ਨੂੰ ਹੁਲਾਰਾ ਮਿਲਿਆ: ਹਰਦੀਪ ਸਿੰਘ ਮੁੰਡੀਆਂ

    2900 ਕਰੋੜ ਰੁਪਏ ਤੋਂ ਵੱਧ ਦੇ ਨਿਵੇਸ਼ ਨਾਲ ਪੰਜਾਬ ਵਿੱਚ ਜਲ ਅਤੇ ਸੈਨੀਟੇਸ਼ਨ ਢਾਂਚੇ ਨੂੰ ਹੁਲਾਰਾ ਮਿਲਿਆ: ਹਰਦੀਪ ਸਿੰਘ ਮੁੰਡੀਆਂ

    *ਚੰਡੀਗੜ੍ਹ, 18 ਦਸੰਬਰ:*ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੰਜਾਬ ਭਰ ਵਿੱਚ ਜਲ ਸਪਲਾਈ ਅਤੇ ਸੈਨੀਟੇਸ਼ਨ ਬੁਨਿਆਦੀ ਢਾਂਚੇ ਨੂੰ ਮਜ਼ਬੂਤੀ ਦੇਣ ਲਈ 2,900 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਵੱਡੇ…

  • ਅੰਬਰ ਗਰੁੱਪ ਵੱਲੋਂ ਰਾਜਪੁਰਾ ਵਿਖੇ ਖੋਜ ਅਤੇ ਵਿਕਾਸ ਕੇਂਦਰ ਵਿੱਚ 500 ਕਰੋੜ ਰੁਪਏ ਦੇ ਨਿਵੇਸ਼ ਦਾ ਐਲਾਨ

    ਅੰਬਰ ਗਰੁੱਪ ਵੱਲੋਂ ਰਾਜਪੁਰਾ ਵਿਖੇ ਖੋਜ ਅਤੇ ਵਿਕਾਸ ਕੇਂਦਰ ਵਿੱਚ 500 ਕਰੋੜ ਰੁਪਏ ਦੇ ਨਿਵੇਸ਼ ਦਾ ਐਲਾਨ

    ਚੰਡੀਗੜ੍ਹ, 18 ਦਸੰਬਰ 2025: ਪੰਜਾਬ  ਅਤਿ-ਆਧੁਨਿਕ ਨਿਰਮਾਣ ਅਤੇ ਨਵੀਨਤਾ ਲਈ ਇੱਕ ਪਸੰਦੀਦਾ ਸਥਾਨ ਵਜੋਂ ਉੱਭਰ ਰਿਹਾ ਹੈ, ਅੰਬਰ ਗਰੁੱਪ ਆਫ਼ ਇੰਡਸਟਰੀਜ਼ ਨੇ ਰਾਜਪੁਰਾ ਵਿਖੇ 500 ਕਰੋੜ ਰੁਪਏ ਦੇ ਨਿਵੇਸ਼ ਨਾਲ ਅਤਿ-ਆਧੁਨਿਕ ਖੋਜ ਅਤੇ ਵਿਕਾਸ ਕੇਂਦਰ ਦੀ ਸਥਾਪਨਾ ਰਾਹੀਂ ਇੱਕ ਵੱਡੇ ਵਿਸਥਾਰ ਦਾ ਐਲਾਨ ਕੀਤਾ ਹੈ। ਇਸ ਵੱਡੇ ਨਿਵੇਸ਼ ਦਾ ਸਵਾਗਤ ਕਰਦਿਆਂ ਉਦਯੋਗ ਤੇ ਵਣਜ, ਨਿਵੇਸ਼…

  • ਖੇਤੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਕਿਸਾਨਾਂ ਨੂੰ ਦਿੱਤੀ ਜਾਵੇਗੀ ਵੱਖ- ਵੱਖ ਸਕੀਮਾਂ ਅਧੀਨ ਵਿੱਤੀ ਸਹਾਇਤਾ

    ਖੇਤੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਕਿਸਾਨਾਂ ਨੂੰ ਦਿੱਤੀ ਜਾਵੇਗੀ ਵੱਖ- ਵੱਖ ਸਕੀਮਾਂ ਅਧੀਨ ਵਿੱਤੀ ਸਹਾਇਤਾ

    ਮਾਲੇਰਕੋਟਲਾ 18 ਦੰਸਬਰ –                                 ਬਾਗਬਾਨੀ ਵਿਭਾਗ, ਪੰਜਾਬ ਵੱਲੋਂ ਖੇਤੀ ਵਿਭਿੰਨਤਾ ਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ ਲਗਾਤਾਰ ਪ੍ਰਭਾਵਸ਼ਾਲੀ ਉਪਰਾਲੇ ਕੀਤੇ ਜਾ ਰਹੇ ਹਨ। ਫਲਾਂ, ਸਬਜ਼ੀਆਂ, ਫੁੱਲਾਂ ਅਤੇ ਖੁੰਬਾਂ ਦੀ ਖੇਤੀ ਆਦਿ ਨੂੰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਸਕੀਮਾਂ ਅਧੀਨ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਗੱਲ ਦੀ ਜਾਣਕਾਰੀ ਬਾਗਬਾਨੀ ਵਿਕਾਸ ਅਫਸਰ, ਮਾਲੇਰਕੋਟਲਾ ਬਲਜੀਤ ਸਿੰਘ ਨੇ ਦਿੱਤੀ ।                                 ਬਾਗਬਾਨੀ ਵਿਕਾਸ ਅਫਸਰ ਮਾਲੇਰਕੋਟਲਾ…

  • ਆਮ ਆਦਮੀ ਪਾਰਟੀ ਦੀ ਬਿਹਤਰੀਨ ਕਾਰਗੁਜ਼ਾਰੀ ਤੇ ਪੰਜਾਬੀਆਂ ਦੀ ਮੌਹਰ- ਹਰਜੋਤ ਸਿੰਘ ਬੈਂਸ

    ਆਮ ਆਦਮੀ ਪਾਰਟੀ ਦੀ ਬਿਹਤਰੀਨ ਕਾਰਗੁਜ਼ਾਰੀ ਤੇ ਪੰਜਾਬੀਆਂ ਦੀ ਮੌਹਰ- ਹਰਜੋਤ ਸਿੰਘ ਬੈਂਸ

    ਸ੍ਰੀ ਅਨੰਦਪੁਰ ਸਾਹਿਬ 18 ਦਸੰਬਰ ()- ਪੰਜਾਬ ਵਿੱਚ ਹੋਈਆਂ ਪੰਚਾਇਤ ਸੰਮਤੀ ਚੋਣਾਂ ਦੇ ਨਤੀਜਿਆਂ ‘ਚ ਆਮ ਆਦਮੀ ਪਾਰਟੀ ਨੂੰ ਮਿਲੀ ਕਾਮਯਾਬੀ ‘ਤੇ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ, ਵਿਧਾਇਕ ਸ੍ਰੀ ਅਨੰਦਪੁਰ ਸਾਹਿਬ ਸ੍ਰ.ਹਰਜੋਤ ਸਿੰਘ ਬੈਂਸ ਨੇ ਪਾਰਟੀ ਦੇ ਸਾਰੇ ਜੇਤੂ ਉਮੀਦਵਾਰਾਂ ਨੂੰ ਦਿਲੋਂ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਜਿੱਤ ਸਿਰਫ਼ ਚੋਣੀ ਕਾਮਯਾਬੀ ਨਹੀਂ, ਸਗੋਂ ਪੰਜਾਬੀਆਂ ਵੱਲੋਂ ਆਮ ਆਦਮੀ…

  • ਗਊ ਸੇਵਾ ਸੰਮਤੀ ਨਵੀਂ ਦਾਣਾ ਮੰਡੀ ਵਿਖੇ ਗਊ ਭਲਾਈ ਕੈਂਪ ਲਗਾਇਆ

    ਗਊ ਸੇਵਾ ਸੰਮਤੀ ਨਵੀਂ ਦਾਣਾ ਮੰਡੀ ਵਿਖੇ ਗਊ ਭਲਾਈ ਕੈਂਪ ਲਗਾਇਆ

    ਸ੍ਰੀ ਮੁਕਤਸਰ ਸਾਹਿਬ, 18 ਦਸੰਬਰ: ਕੈਬਨਿਟ ਮੰਤਰੀ ਸ: ਗੁਰਮੀਤ ਸਿੰਘ ਖੁੱਡੀਆਂ ਦੀ ਰਹਿਨੁਮਾਈ ਹੇਠ, ਰਾਹੁਲ ਭੰਡਾਰੀ  ਪ੍ਰਮੁੱਖ ਸਕੱਤਰ ਪਸ਼ੂ ਪਾਲਣ ਵਿਭਾਗ ਦੀ ਯੋਗ ਅਗਵਾਈ ਅਤੇ ਪਰਮਦੀਪ ਸਿੰਘ ਵਾਲੀਆ ਨਿਰਦੇਸ਼ਕ ਪਸ਼ੂ ਪਾਲਣ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇੱਕ ਗਊ ਭਲਾਈ ਕੈਂਪ ਗਊ ਸੇਵਾ ਸੰਮਤੀ, ਨਵੀਂ ਦਾਣਾ ਮੰਡੀ ਸ੍ਰੀ ਮੁਕਤਸਰ ਸਾਹਿਬ ਵਿਖੇ ਲਗਾਇਆ ਗਿਆ। ਇਸ ਕੈਂਪ ਦੌਰਾਨ ਗਊਆਂ ਦੇ…

  • ਬਟਾਲਾ ਵਾਸੀਆਂ ਨੇ ਵਿਕਾਸ ਕੰਮਾਂ ‘ਤੇ ਮੋਹਰ ਲਗਾਉਂਦਿਆ ਵਿਰੋਧੀ ਪਾਰਟੀਆਂ ਨੂੰ ਇੱਕ ਵਾਰ ਫਿਰ ਦਿੱਤਾ ਸਪੱਸ਼ਟ ਸੁਨੇਹਾ –ਵਿਧਾਇਕ ਸ਼ੈਰੀ ਕਲਸੀ

    ਬਟਾਲਾ ਵਾਸੀਆਂ ਨੇ ਵਿਕਾਸ ਕੰਮਾਂ ‘ਤੇ ਮੋਹਰ ਲਗਾਉਂਦਿਆ ਵਿਰੋਧੀ ਪਾਰਟੀਆਂ ਨੂੰ ਇੱਕ ਵਾਰ ਫਿਰ ਦਿੱਤਾ ਸਪੱਸ਼ਟ ਸੁਨੇਹਾ –ਵਿਧਾਇਕ ਸ਼ੈਰੀ ਕਲਸੀ

    ਬਟਾਲਾ, 18 ਦਸੰਬਰ (  )- ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਸ.ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵੱਲੋਂ ਬਟਾਲਾ ਹਲਕੇ ਵਿੱਚ ਕਰਵਾਏ ਵਿਕਾਸ ਕੰਮਾਂ ‘ਤੇ ਵੋਟਰਾਂ ਨੇ ਮੋਹਰ ਲਗਾਉਂਦਿਆਂ ਪੰਚਾਇਤ ਸੰਮਤੀ ਬਟਾਲਾ ਅਤੇ ਜਿਲ੍ਹਾ ਪ੍ਰੀਸ਼ਦ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ਹਾਸਲ ਹੋਈ ਹੈ । ਇਸ ਮੌਕੇ ਗੱਲਬਾਤ ਕਰਦਿਆ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ…

  • ਜਵਾਹਰ ਨਵੋਦਿਆ ਵਿਦਿਆਲਿਆ ਵੱਲੋਂ ਬਾਬਾ ਫੂਲ ਸਰਕਾਰੀ ਬਿਰਧ ਆਸ਼ਰਮ ਵਿਖੇ ਕੈਂਪ ਲਗਾਇਆ

    ਜਵਾਹਰ ਨਵੋਦਿਆ ਵਿਦਿਆਲਿਆ ਵੱਲੋਂ ਬਾਬਾ ਫੂਲ ਸਰਕਾਰੀ ਬਿਰਧ ਆਸ਼ਰਮ ਵਿਖੇ ਕੈਂਪ ਲਗਾਇਆ

    ਤਪਾ, 17 ਦਸੰਬਰ  ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਟੀ ਬੈਨਿਥ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਡਾ. ਤੇਅਵਾਸਪ੍ਰੀਤ ਕੌਰ ਦੀ ਅਗਵਾਈ ਹੇਠ ਬਾਬਾ ਫੂਲ ਸਰਕਾਰੀ ਬਿਰਧ ਆਸ਼ਰਮ ਤਪਾ ਵਿਖੇ ਜਵਾਹਰ ਨਵੋਦਿਆ ਵਿਦਿਆਲਿਆ ਢਿੱਲਵਾਂ ਵੱਲੋਂ ਕੌਮੀ ਸੇਵਾ ਯੋਜਨਾ ਦੇ ਤਹਿਤ ਮਨੁੱਖਤਾ ਅਤੇ ਸੇਵਾ ਭਾਵਨਾ ਨਾਲ ਭਰਪੂਰ ਕੈਂਪ ਲਗਾਇਆ ਗਿਆ। ਇਸ ਸਬੰਧੀ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨੇ…

  • ਨਗਰ ਨਿਗਮ ਵੱਲੋਂ ਜੀ.ਆਈ.ਐਸ. ਸਰਵੇ ਦੇ ਨਾਂ ’ਤੇ ਕੋਈ ਵੀ ਫੀਸ ਨਹੀਂ ਲਈ ਜਾ ਰਹੀ: ਨਿਗਮ ਕਮਿਸ਼ਨਰ

    ਨਗਰ ਨਿਗਮ ਵੱਲੋਂ ਜੀ.ਆਈ.ਐਸ. ਸਰਵੇ ਦੇ ਨਾਂ ’ਤੇ ਕੋਈ ਵੀ ਫੀਸ ਨਹੀਂ ਲਈ ਜਾ ਰਹੀ: ਨਿਗਮ ਕਮਿਸ਼ਨਰ

    ਅੰਮ੍ਰਿਤਸਰ 17 ਦਸੰਬਰ 2025—ਨਗਰ ਨਿਗਮ ਅੰਮ੍ਰਿਤਸਰ ਵੱਲੋਂ ਸ਼ਹਿਰ ਅਧੀਨ ਆਉਂਦੀਆਂ ਪ੍ਰਾਪਰਟੀਆਂ (ਘਰ, ਵਪਾਰਕ ਅਤੇ ਰਿਹਾਇਸ਼ੀ ਇਮਾਰਤਾਂ, ਦੁਕਾਨਾਂ, ਫੈਕਟਰੀਆਂ ਆਦਿ) ਦੀ ਡਿਜ਼ੀਟਲ ਮੈਪਿੰਗ ਲਈ ਕਰਵਾਏ ਜਾ ਰਹੇ ਜੀ.ਆਈ.ਐਸ. ਸਰਵੇ ਦੇ ਨਾਂ ’ਤੇ ਲੋਕਾਂ ਤੋਂ ਪੈਸੇ ਮੰਗੇ ਜਾਣ ਦੀਆਂ ਸ਼ਿਕਾਇਤਾਂ ਮਿਲਣ ’ਤੇ ਨਗਰ ਨਿਗਮ ਕਮਿਸ਼ਨਰ ਨੇ ਲੋਕਾਂ ਨੂੰ ਸਾਵਧਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਦੱਸਿਆ ਕਿ ਸਥਾਨਕ  ਸਰਕਾਰਾਂ  ਵਿਭਾਗ ਪੰਜਾਬ ਵੱਲੋਂ ਸ਼ਹਿਰ ਦੀ ਲਗਭਗ ਚਾਰ ਲੱਖ ਪ੍ਰਾਪਰਟੀਆਂ ਦੀ ਡਿਜ਼ੀਟਲ ਮੈਪਿੰਗ ਲਈ ਸਾਈਬਰ ਸਵਿਫਟ ਕੰਪਨੀ ਨੂੰ ਠੇਕਾ ਦਿੱਤਾ ਗਿਆ ਹੈ। ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਲੋਕ ਜੀ.ਆਈ.ਐਸ. ਸਰਵੇ ਦੇ ਨਾਂ ’ਤੇ ਘਰਾਂ ਤੋਂ ਸੌ–ਸੌ ਰੁਪਏ ਵਸੂਲ ਕਰ ਰਹੇ ਹਨ, ਜੋ ਕਿ ਸਰਾਸਰ ਗਲਤ ਹੈ। ਉਨ੍ਹਾਂ ਸਪਸ਼ਟ ਕੀਤਾ ਕਿ ਨਗਰ ਨਿਗਮ ਵੱਲੋਂ ਸਾਈਬਰ ਸਵਿਫਟ ਕੰਪਨੀ ਤੋਂ ਇਲਾਵਾ ਕਿਸੇ ਹੋਰ ਕੰਪਨੀ ਜਾਂ ਸੰਸਥਾ ਨੂੰ ਜੀ.ਆਈ.ਐਸ. ਸਰਵੇ ਲਈ ਨਿਯੁਕਤ ਨਹੀਂ ਕੀਤਾ ਗਿਆ ਹੈ। ਕੰਪਨੀ ਦੇ ਕਰਮਚਾਰੀ ਹੀ ਘਰ–ਘਰ ਜਾ ਕੇ ਬਿਨਾਂ ਕਿਸੇ ਫੀਸ ਦੇ ਇਹ ਸਰਵੇ ਕਰ ਰਹੇ ਹਨ। ਸ਼ਹਿਰ ਵਾਸੀਆਂ ਨੂੰ ਸਿਰਫ਼ ਸਰਵੇ ਟੀਮ ਨੂੰ ਆਪਣੀ ਪ੍ਰਾਪਰਟੀ ਸੰਬੰਧਿਤ ਜਾਣਕਾਰੀ ਦੇਣੀ ਹੈ ਅਤੇ ਜੇ ਕੋਈ ਵੀ ਵਿਅਕਤੀ ਸਰਵੇ ਦੇ ਨਾਂ ’ਤੇ ਪੈਸਿਆਂ ਦੀ ਮੰਗ ਕਰੇ ਤਾਂ ਉਸ ਦੀ ਸੂਚਨਾ ਤੁਰੰਤ ਨਗਰ ਨਿਗਮ ਨੂੰ ਦਿੱਤੀ ਜਾਵੇ। ਸਰਵੇ ਦੀ ਪ੍ਰਗਤੀ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਸ ਸਮੇਂ ਸਰਵੇ ਟੀਮਾਂ ਵੱਲੋਂ ਵਾਰਡ ਨੰਬਰ 3, 4, 31 ਅਤੇ 67 ਵਿੱਚ ਘਰ–ਘਰ ਜਾ ਕੇ ਜੀ.ਆਈ.ਐਸ. ਸਰਵੇ ਕੀਤਾ ਜਾ ਰਿਹਾ ਹੈ। ਅਗਲੇ 10–15 ਦਿਨਾਂ ਵਿੱਚ ਵਾਰਡ ਨੰਬਰ 7, 32, 69 ਅਤੇ 71 ਵਿੱਚ ਸਰਵੇ ਦਾ ਕੰਮ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਰਵੇ ਟੀਮਾਂ ਨੂੰ ਪੂਰਾ ਸਹਿਯੋਗ ਦਿੱਤਾ ਜਾਵੇ ਅਤੇ ਸਹੀ ਜਾਣਕਾਰੀ ਪ੍ਰਦਾਨ ਕੀਤੀ ਜਾਵੇ, ਕਿਉਂਕਿ ਡਿਜ਼ੀਟਲ ਮੈਪਿੰਗ ਨਾਲ ਨਗਰ ਨਿਗਮ ਨੂੰ ਸ਼ਹਿਰ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ, ਬਿਹਤਰ ਟਾਊਨ ਪਲਾਨਿੰਗ, ਪਬਲਿਕ ਟ੍ਰਾਂਸਪੋਰਟ ਪ੍ਰਣਾਲੀ ਅਤੇ ਐਮਰਜੈਂਸੀ ਸੇਵਾਵਾਂ ਨੂੰ ਸੁਧਾਰਨ ਵਿੱਚ ਮਦਦ ਮਿਲੇਗੀ।

  • ਅੰਮ੍ਰਿਤਸਰ ਵਿੱਚ “ਯੂਥ ਅਗੇਂਸਟ ਡਰੱਗਜ਼” ਜਾਗਰੂਕਤਾ ਮੁਹਿੰਮ

    ਅੰਮ੍ਰਿਤਸਰ ਵਿੱਚ “ਯੂਥ ਅਗੇਂਸਟ ਡਰੱਗਜ਼” ਜਾਗਰੂਕਤਾ ਮੁਹਿੰਮ

    ਅੰਮ੍ਰਿਤਸਰ 17 ਦਸੰਬਰ 2025—                                                 ਮਾਨਯੋਗ ਸ਼੍ਰੀ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ, ਜੱਜ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅਤੇ ਐਗਜ਼ਿਕਿਊਟਿਵ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ (ਮੋਹਾਲੀ) ਦੀ ਅਗਵਾਈ ਹੇਠ, ਅਤੇ ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ, ਨਾਲੋਂ ਇਲਾਵਾ ਸ਼੍ਰੀਮਤੀ ਜਤਿੰਦਰ ਕੌਰ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਦੇ ਮਾਰਗਦਰਸ਼ਨ ਹੇਠ, ਜ਼ਿਲ੍ਹਾ ਲੀਗਲ ਸਰਵਿਸਿਜ਼ ਅਥਾਰਟੀ (DLSA), ਅੰਮ੍ਰਿਤਸਰ ਨੇ “ਯੂਥ ਅਗੈਂਸਟ ਡਰੱਗਜ਼” ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ…

  • ਕਬੱਡੀ ਖਿਡਾਰੀ ਦੇ ਕਤਲ ਮਾਮਲੇ ਵਿੱਚ ਮੁੱਖ ਦੋਸ਼ੀ ਨੂੰ ਸੰਖੇਪ ਗੋਲੀਬਾਰੀ ਦੌਰਾਨ ਕੀਤਾ ਬੇਅਸਰ , ਦੋ ਪੁਲਿਸ ਮੁਲਾਜ਼ਮ ਵੀ ਹੋਏ ਫੱਟੜ

    ਕਬੱਡੀ ਖਿਡਾਰੀ ਦੇ ਕਤਲ ਮਾਮਲੇ ਵਿੱਚ ਮੁੱਖ ਦੋਸ਼ੀ ਨੂੰ ਸੰਖੇਪ ਗੋਲੀਬਾਰੀ ਦੌਰਾਨ ਕੀਤਾ ਬੇਅਸਰ , ਦੋ ਪੁਲਿਸ ਮੁਲਾਜ਼ਮ ਵੀ ਹੋਏ ਫੱਟੜ

    ਚੰਡੀਗੜ੍ਹ/ਐਸਏਐਸ ਨਗਰ, 17 ਦਸੰਬਰ:– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ  ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਐਸਏਐਸ ਨਗਰ ਜ਼ਿਲ੍ਹਾ ਪੁਲਿਸ ਵੱਲੋਂ ਵੱਡੀ ਕਾਰਵਾਈ ਕਰਦਿਆਂ ਕਬੱਡੀ ਖਿਡਾਰੀ ਦੇ ਕਤਲ ਮਾਮਲੇ ਵਿੱਚ ਸ਼ਾਮਲ ਮੁੱਖ ਦੋਸ਼ੀ ਨੂੰ, ਪੁਲਿਸ ਟੀਮਾਂ ਵੱਲੋਂ ਕੀਤੀ ਗਈ ਜਵਾਬੀ ਗੋਲੀਬਾਰੀ ਦੌਰਾਨ ਬੇਅਸਰ ਕਰ ਦਿੱਤਾ ਗਿਆ।  ਬੁੱਧਵਾਰ ਨੂੰ  ਲਾਲੜੂ…

  • ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਅੱਠ ਸਾਬਕਾ ਕੈਡਿਟਾਂ ਦਾ ਅਚੀਵਰ ਐਵਾਰਡ ਨਾਲ ਸਨਮਾਨ

    ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਅੱਠ ਸਾਬਕਾ ਕੈਡਿਟਾਂ ਦਾ ਅਚੀਵਰ ਐਵਾਰਡ ਨਾਲ ਸਨਮਾਨ

    ਚੰਡੀਗੜ੍ਹ, 17 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਦੇ ਸੁਪਨਿਆਂ ਨੂੰ ਖੰਭ ਲਾਉਣ ਦੀ ਵਚਨਬੱਧਤਾ ਤਹਿਤ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮਆਰਐਸਏਐਫਪੀਆਈ), ਐਸਏਐਸ ਨਗਰ ਨੇ ਆਪਣੇ ਸਾਬਕਾ ਕੈਡਿਟਾਂ ਦੀਆਂ ਪ੍ਰਾਪਤੀਆਂ ਦਾ ਜਸ਼ਨ ਮਨਾਉਂਦਿਆਂ ਹਾਲ ਹੀ ਵਿੱਚ ਕਮਿਸ਼ਨਡ ਅਫ਼ਸਰ ਬਣੇ ਅੱਠ ਕੈਡਿਟਾਂ ਨੂੰ ਵੱਕਾਰੀ ਅਚੀਵਰ ਐਵਾਰਡ ਨਾਲ…

  • ਹਰਿਆਲੀ ਹੇਠ ਰਕਬਾ ਵਧਾਉਣ ਅਤੇ ਵਾਤਾਵਰਣ ਸੰਭਾਲ ਲਈ ਜੰਗਲ ਅਤੇ ਕੁਦਰਤ ਜਾਗਰੂਕਤਾ ਪਾਰਕ ਕੀਤੇ ਜਾ ਰਹੇ ਹਨ ਵਿਕਸਿਤ

    ਹਰਿਆਲੀ ਹੇਠ ਰਕਬਾ ਵਧਾਉਣ ਅਤੇ ਵਾਤਾਵਰਣ ਸੰਭਾਲ ਲਈ ਜੰਗਲ ਅਤੇ ਕੁਦਰਤ ਜਾਗਰੂਕਤਾ ਪਾਰਕ ਕੀਤੇ ਜਾ ਰਹੇ ਹਨ ਵਿਕਸਿਤ

    ਚੰਡੀਗੜ੍ਹ, 17 ਦਸੰਬਰ: ਸੂਬੇ ਵਿੱਚ ਜੰਗਲਾਤ ਹੇਠਲੇ ਰਕਬੇ ਨੂੰ ਵਧਾਉਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਇੱਕ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਵਾਤਾਵਰਣ ਯਕੀਨੀ ਬਣਾਉਣ ਦੇ ਉਦੇਸ਼ ਨਾਲ, ਪੰਜਾਬ ਸਰਕਾਰ 8 ਜੰਗਲ ਅਤੇ ਕੁਦਰਤ ਜਾਗਰੂਕਤਾ ਪਾਰਕ ਵਿਕਸਿਤ ਕਰ ਰਹੀ ਹੈ। ਇਨ੍ਹਾਂ ਵਿੱਚੋਂ ਚਾਰ ਪਾਰਕ ਪਠਾਨਕੋਟ ਵਿੱਚ, 2 ਪਟਿਆਲਾ ਵਿੱਚ ਅਤੇ ਅੰਮ੍ਰਿਤਸਰ ਅਤੇ ਹੁਸ਼ਿਆਰਪੁਰ ਵਿੱਚ 1-1 ਪਾਰਕ ਗਰੀਨਿੰਗ ਪੰਜਾਬ…