Category: Politics
-

ਬਿਸਤ ਦੁਆਬ ਨਹਿਰੀ ਨੈਟਵਰਕ ਹੇਠ ਸਾਲ 2025-26 ਵਿੱਚ ਸਿੰਜਾਈ ਅਧੀਨ ਰਕਬਾ 167% ਵਧ ਕੇ 1 ਲੱਖ 10 ਹਜ਼ਾਰ ਏਕੜ ਹੋਇਆ
*ਚੰਡੀਗੜ੍ਹ; 13 ਮਈ 2026:* ਪੰਜਾਬ ਦੀ ਇਤਿਹਾਸਕ ਜੀਵਨ-ਧਾਰਾ ’ਚ ਨਵੀਂ ਰੂਹ ਫੂਕਦਿਆਂ, ਬਿਸਤ ਦੋਆਬ ਨਹਿਰ ਦੀ ਮੁੜ ਸੁਰਜੀਤੀ ਦੁਆਬਾ ਖੇਤਰ ਦੇ ਖੇਤਾਂ, ਫਾਰਮਾਂ ਤੇ ਭਵਿੱਖ ਨੂੰ ਬਦਲ ਰਹੀ ਹੈ। ਸੂਬੇ ਦੇ ਸਿੰਜਾਈ ਨੈੱਟਵਰਕ ਨੂੰ ਵੱਡਾ ਹੁਲਾਰਾ ਦਿੰਦਿਆਂ, ਭਗਵੰਤ ਮਾਨ ਸਰਕਾਰ ਨੇ ਨਹਿਰ ਨੂੰ ਮੁੜ ਸੁਰਜੀਤ ਕੀਤਾ ਹੈ, ਜਿਸ ਦੇ ਸਿੱਟੇ ਵਜੋਂ 2025-26 ਦੇ ਖੇਤੀ ਸਾਲ…
-

ਆਪ ਮੰਤਰੀ ਸੰਜੀਵ ਅਰੋੜਾ ਦੀ ਈਡੀ ਵੱਲੋਂ ਗ੍ਰਿਫ਼ਤਾਰੀ ਸਿਆਸਤ ਤੋਂ ਪ੍ਰੇਰਿਤ, ਭਾਜਪਾ ਸੰਸਦ ਮੈਂਬਰਾਂ ਵਾਂਗ ਸੁਰੱਖਿਆ ਦੀ ਕੀਤੀ ਮੰਗ
ਚੰਡੀਗੜ੍ਹ; 13 ਮਈ- ਆਮ ਆਦਮੀ ਪਾਰਟੀ (ਆਪ) ਦੇ ਮੰਤਰੀ ਸੰਜੀਵ ਅਰੋੜਾ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਮਨੀ ਲਾਂਡਰਿੰਗ ਕੇਸ ਵਿੱਚ ਕੀਤੀ ਗਈ ਆਪਣੀ ਗ੍ਰਿਫ਼ਤਾਰੀ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਉਨ੍ਹਾਂ ਨੇ ਪੰਜਾਬ ਵਿੱਚ ਭਾਜਪਾ ਅਤੇ ‘ਆਪ’ ਵਿਚਾਲੇ ਚੱਲ ਰਹੀ ਸਿਆਸੀ ਜੰਗ ਦਰਮਿਆਨ ਇਸ ਸਾਰੀ ਕਾਰਵਾਈ ਨੂੰ “ਸਿਆਸੀ ਬਦਲਾਖੋਰੀ” ਦਾ ਮਾਮਲਾ…
-

‘ਆਪ’ ਨੇ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ਮੈਨੇਜਰ ਦੇ ਘਰ ‘ਤੇ ਹੋਏ ਹਮਲੇ ਦੀ ਕੀਤੀ ਨਿੰਦਾ, ਭਾਜਪਾ ਨੂੰ ਠਹਿਰਾਇਆ ਜ਼ਿੰਮੇਵਾਰ
ਚੰਡੀਗੜ੍ਹ, 13 ਮਈ ਆਮ ਆਦਮੀ ਪਾਰਟੀ ਨੇ ਮਸ਼ਹੂਰ ਪੰਜਾਬੀ ਕਲਾਕਾਰ ਦਿਲਜੀਤ ਦੋਸਾਂਝ ਦੇ ਮੈਨੇਜਰ ‘ਤੇ ਹੋਏ ਕਾਇਰਾਨਾ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ‘ਆਪ’ ਨੇ ਕਿਹਾ ਕਿ ਇਹ ਹਮਲਾ ਸਿਰਫ਼ ਇੱਕ ਵਿਅਕਤੀ ‘ਤੇ ਨਹੀਂ, ਸਗੋਂ ਪੰਜਾਬ ਦੇ ਮਾਣ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ‘ਤੇ ਹਮਲਾ ਹੈ। ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅਜੇ…
-

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ, ਪੰਜਾਬ ਵਿੱਚ ਲੰਬੇ ਸਮੇਂ ਤੋਂ ਲਟਕ ਰਹੇ ਓਵਰਬ੍ਰਿਜਾਂ ਅਤੇ ਰਾਜਮਾਰਗਾਂ ਦੇ ਕਾਰਜਾਂ ਨੂੰ ਮੁਕੰਮਲ ਕਰਨ ਦਾ ਰਾਹ ਪੱਧਰਾ ਹੋਇਆ
ਨਵੀਂ ਦਿੱਲੀ, 13 ਮਈ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਇੱਕ ਮਹੱਤਵਪੂਰਨ ਮੀਟਿੰਗ ਉਪਰੰਤ ਕੇਂਦਰ ਨੇ ਪੰਜਾਬ ਵਿੱਚ ਲੰਬੇ ਸਮੇਂ ਤੋਂ ਲਟਕ ਰਹੇ ਹਾਈਵੇਅ ਅਤੇ ਫਲਾਈਓਵਰ ਪ੍ਰਾਜੈਕਟਾਂ ਨੂੰ ਪੂਰਾ ਕਰਨ ਲਈ ਭਰੋਸਾ ਦਿੱਤਾ, ਜਿਸ ਨਾਲ ਮੱਖੂ, ਆਦਮਪੁਰ ਅਤੇ ਭਵਾਨੀਗੜ੍ਹ ਵਿਖੇ ਰੁਕੇ ਹੋਏ…
-

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੀਐਸਪੀਸੀਐਲ ਮੁੱਖ ਦਫ਼ਤਰ ਪਟਿਆਲਾ ਵਿਖੇ ਬਿਜਲੀ ਮੰਤਰੀ ਵਜੋਂ ਸੰਭਾਲਿਆ ਅਹੁਦਾ
ਚੰਡੀਗੜ੍ਹ/ਪਟਿਆਲਾ, 13 ਮਈ: ਪੰਜਾਬ ਦੇ ਕੈਬਿਨਟ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟੇਡ (ਪੀਐਸਪੀਸੀਐਲ) ਦੇ ਪਟਿਆਲਾ ਸਥਿਤ ਮੁੱਖ ਦਫ਼ਤਰ ਵਿਖੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਮੌਜੂਦਗੀ ਵਿੱਚ ਬਿਜਲੀ ਮੰਤਰੀ ਵਜੋਂ ਰਸਮੀ ਤੌਰ ‘ਤੇ ਅਹੁਦਾ ਸੰਭਾਲਿਆ। ਇਸ ਤੋਂ ਪਹਿਲਾਂ ਉਨ੍ਹਾਂ ਦੇ ਪੋਰਟਫੋਲਿਓ ਵਿੱਚ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ, ਕਿਰਤ, ਪ੍ਰਾਹੁਣਚਾਰੀ…
-

ਪੰਜਾਬ ਦੇ ਕਿਸਾਨਾਂ ਲਈ ਖੁਸ਼ਖਬਰੀ, ਭਗਵੰਤ ਮਾਨ ਸਰਕਾਰ ਸੂਬੇ ਵਿੱਚ ਖਾਦਾਂ ਦੀ ਕੋਈ ਕਮੀ ਨਹੀਂ ਆਉਣ ਦੇਵੇਗੀ
ਨਵੀਂ ਦਿੱਲੀ, 13 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨਾਲ ਮੁਲਾਕਾਤ ਕੀਤੀ ਅਤੇ ਅਗਾਮੀ ਸਾਉਣੀ ਸੀਜ਼ਨ ਦੌਰਾਨ ਪੰਜਾਬ ਵਿੱਚ ਸੁਚਾਰੂ ਖਰੀਦ ਅਤੇ ਲਿਫਟਿੰਗ ਕਾਰਜਾਂ ਨੂੰ ਯਕੀਨੀ ਬਣਾਉਣ ਲਈ ਝੋਨੇ ਦੇ ਕੁਝ ਹਾਈਬ੍ਰਿਡਬੀਜਾਂ ਦੇ ਨੋਟੀਫਿਕੇਸ਼ਨ ਰੱਦ ਕਰਨ ਲਈ ਉਨ੍ਹਾਂ ਦੇ ਦਖਲ ਦੀ ਮੰਗ ਕੀਤੀ ਅਤੇ ਨਾਲ…
-

ਨੀਟ ਪੇਪਰ ਲੀਕ ਨਾਲ ਲੱਖਾਂ ਵਿਦਿਆਰਥੀਆਂ ਦੇ ਸੁਪਨੇ ਟੁੱਟੇ, ਕੇਂਦਰ ਦੀ ਨਾਕਾਮੀ ਅਤੇ ਵਿਦਿਆਰਥੀਆਂ ਨਾਲ ਧੋਖਾਧੜੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਨਵੀਂ ਦਿੱਲੀ; 13 ਮਈ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨੀਟ ਪੇਪਰ ਲੀਕ ਨੂੰ ਲੈ ਕੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਸਖਤ ਆਲੋਚਨਾ ਕਰਦਿਆਂ ਇਸ ਨੂੰ ਲੱਖਾਂ ਵਿਦਿਆਰਥੀਆਂ ਨਾਲ ਵਿਸ਼ਵਾਸਘਾਤ ਦੱਸਿਆ ਜਿਨ੍ਹਾਂ ਦੇ ਸੁਪਨੇ ਪ੍ਰੀਖਿਆ ਪ੍ਰਣਾਲੀ ਵਿੱਚ ਵਾਰ-ਵਾਰ ਅਸਫਲਤਾਵਾਂ ਕਾਰਨ ਚੂਰ-ਚੂਰ ਹੋ ਗਏ ਹਨ। ਕਈ ਮੁੱਦਿਆਂ ‘ਤੇ ਭਾਜਪਾ ਨੂੰ ਨਿਸ਼ਾਨਾ ਬਣਾਉਂਦੇ…
-

ਲੜਕੀਆਂ ਨੂੰ ਖੇਡਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣਾ ਚਾਹੀਦਾ: ਮੈਂਬਰ ਪਾਰਲੀਮੈਂਟ ਸ. ਮਲਵਿੰਦਰ ਸਿੰਘ ਕੰਗ
ਸ੍ਰੀ ਚਮਕੌਰ ਸਾਹਿਬ, 13 ਮਈ: ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਸ. ਮਲਵਿੰਦਰ ਸਿੰਘ ਕੰਗ ਨੇ ਕਿਹਾ ਹੈ ਕਿ ਲੜਕੀਆਂ ਨੂੰ ਖੇਡਾਂ ਵਿੱਚ ਵੱਧ ਚੜ੍ਹ ਕੇ ਭਾਗ ਲੈਣਾ ਚਾਹੀਦਾ ਹੈ ਤਾਂ ਜੋ ਉਹ ਸਰੀਰਕ ਅਤੇ ਮਾਨਸਿਕ ਤੌਰ ‘ਤੇ ਮਜ਼ਬੂਤ ਬਣ ਸਕਣ। ਉਹ ਅੱਜ ਜਵਾਹਰ ਨਵੋਦਿਆ ਵਿਦਿਆਲਿਆ ਸੰਧੂਆਂ ਵਿਖੇ ਆਯੋਜਿਤ ਐਨ.ਵੀ.ਐਸ. ਖੇਤਰੀ ਪੱਧਰੀ…
-

ਸਪੀਕਰ ਸੰਧਵਾਂ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਸ਼ਰਧਾਲੂਆਂ ਦੀਆਂ ਬੱਸਾਂ ਰਵਾਨਾ
ਕੋਟਕਪੂਰਾ, 13 ਮਈ- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਅੱਜ ਕੋਟਕਪੂਰਾ ਦੇ ਦੇਵੀਵਾਲਾ ਰੋਡ ਅਤੇ ਲੱਕੜ ਕੰਡਾ ਤੋਂ ਪੰਜਾਬ ਸਰਕਾਰ ਦੀ ‘ਮੁੱਖ-ਮੰਤਰੀ ਤੀਰਥ ਯਾਤਰਾ’ ਸਕੀਮ ਤਹਿਤ ਸ਼ਰਧਾਲੂਆਂ ਦੀਆਂ ਬੱਸਾਂ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਕੀਤਾ ਗਿਆ। ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ…
-

12ਵੀਂ ਜਮਾਤ ਦੇ ਨਤੀਜਿਆਂ ਵਿੱਚ ਕੁੜੀਆਂ ਨੇ ਮਾਰੀ ਬਾਜ਼ੀ, 500 ਵਿੱਚੋਂ 500 ਅੰਕ ਪ੍ਰਾਪਤ ਕਰਕੇ ਪਹਿਲੇ ਤਿੰਨ ਸਥਾਨ ਮੱਲੇ
ਚੰਡੀਗੜ੍ਹ, 13 ਮਈ:ਪੰਜਾਬ ਦੇ ਸਿੱਖਿਆ ਖੇਤਰ ਵਿੱਚ ਇਤਿਹਾਸਕ ਮੀਲ ਪੱਥਰ ਸਥਾਪਤ ਕਰਦਿਆਂ ਤਿੰਨ ਵਿਦਿਆਰਥਣਾਂ ਨੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਵਿੱਚ 500 ਵਿੱਚੋਂ 500 ਅੰਕ ਪ੍ਰਾਪਤ ਕਰਕੇ ਇਤਿਹਾਸ ਰਚ ਦਿੱਤਾ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਐਲਾਨੇ ਗਏ 12ਵੀਂ ਜਮਾਤ ਦੇ ਨਤੀਜਿਆਂ ਮੁਤਾਬਕ ਗੁਰੂਕੁਲ ਅਕੈਡਮੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਉੱਭਾ (ਮਾਨਸਾ) ਦੀ ਵਿਦਿਆਰਥਣ ਸੁਪਨੀਤ…
-

ਹਰਜੋਤ ਸਿੰਘ ਬੈਂਸ ਨੇ ਸਥਾਨਕ ਸਰਕਾਰਾਂ ਮੰਤਰੀ ਵਜੋਂ ਅਹੁਦਾ ਸੰਭਾਲਿਆ
ਚੰਡੀਗੜ੍ਹ, 13 ਮਈ:–ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਇੱਥੇ ਮਿਊਂਸੀਪਲ ਭਵਨ ਵਿਖੇ ਸਥਾਨਕ ਸਰਕਾਰਾਂ ਵਿਭਾਗ ਦਾ ਕਾਰਜ ਭਾਰ ਸੰਭਾਲ ਲਿਆ ਹੈ। ਜ਼ਿਕਰਯੋਗ ਹੈ ਕਿ ਸਕੂਲ ਸਿੱਖਿਆ, ਉਚੇਰੀ ਸਿੱਖਿਆ ਅਤੇ ਭਾਸ਼ਾਵਾਂ, ਤਕਨੀਕੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੀ ਅਗਵਾਈ ਕਰ ਰਹੇ ਨੌਜਵਾਨ ਮੰਤਰੀ ਦਾ ਸਥਾਨਕ ਸਰਕਾਰਾਂ ਦੇ ਪ੍ਰਬੰਧਕੀ ਸਕੱਤਰ ਸ੍ਰੀ ਮਨਜੀਤ…
-

ਡਾ. ਰਵਜੋਤ ਸਿੰਘ ਨੇ “ਆਨਲਾਈਨ ਮਿਲਣੀ” ਦੌਰਾਨ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦੀਆਂ ਸ਼ਿਕਾਇਤਾਂ ਅਤੇ ਸੁਝਾਅ ਸੁਣੇ
ਚੰਡੀਗੜ੍ਹ, 13 ਮਈ: ਪੰਜਾਬ ਸਰਕਾਰ ਦੇ ਐਨਆਰਆਈ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ “ਆਨਲਾਈਨ ਮਿਲਣੀ” ਕਰਕੇ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦੀਆਂ ਸਮੱਸਿਆਵਾਂ, ਸ਼ਿਕਾਇਤਾਂ ਅਤੇ ਸੁਝਾਅ ਸੁਣੇ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਰਵਾਸੀ ਪੰਜਾਬੀਆਂ ਦੇ ਮਸਲਿਆਂ ਦੇ ਤੁਰੰਤ ਅਤੇ ਪ੍ਰਭਾਵਸ਼ਾਲੀ ਨਿਪਟਾਰੇ ਲਈ ਪੂਰੀ ਤਰ੍ਹਾਂ…
-

ਅਪਰਾਧ ਸੁਲਝਾਉਣ ਤੋਂ ਲੈ ਕੇ ਅਪਰਾਧੀਆਂ ‘ਤੇ ਨਜ਼ਰ ਰੱਖਣ ਤੱਕ — ਪੰਜਾਬ ਪੁਲਿਸ ਲਈ ਆਧੁਨਿਕ ਹਥਿਆਰ ਬਣਿਆ ‘ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ’ (ICCC)
ਮੋਹਾਲੀ, 12 ਮਈ 2026: ਪੰਜਾਬ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ ਅਤਿ-ਆਧੁਨਿਕ ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ (ICCC) ਦੇਸ਼ ਭਰ ਵਿੱਚ ਆਧੁਨਿਕ ਪੁਲਿਸਿੰਗ ਦੇ ਨਵੇਂ ਮਾਪਦੰਡ ਸਥਾਪਿਤ ਕਰ ਰਿਹਾ ਹੈ। ਅਪਰਾਧੀਆਂ ਦੀਆਂ ਗਤੀਵਿਧੀਆਂ ‘ਤੇ ਨਜ਼ਰ ਰੱਖਣ ਤੋਂ ਲੈ ਕੇ ਉਪਦ੍ਰਵੀਆਂ ਨੂੰ ਕਾਬੂ ਕਰਨ ਤੱਕ, ਪੰਜਾਬ ਪੁਲਿਸ ਹੁਣ ਆਰਟੀਫੀਸ਼ਲ ਇੰਟੈਲੀਜੈਂਸ ਅਤੇ ਆਪਣੇ ਕਰਮਚਾਰੀਆਂ ਦੀ ਹਿਊਮਨ ਇੰਟੈਲੀਜੈਂਸ ਦੇ…
-

ਬਿਸਤ ਦੁਆਬ ਨਹਿਰੀ ਨੈਟਵਰਕ ਹੇਠ ਸਾਲ 2025-26 ਵਿੱਚ ਸਿੰਜਾਈ ਅਧੀਨ ਰਕਬਾ 167% ਵਧ ਕੇ 1 ਲੱਖ 10 ਹਜ਼ਾਰ ਏਕੜ ਹੋਇਆ
ਚੰਡੀਗੜ੍ਹ; 12 ਮਈ 2026: ਪੰਜਾਬ ਦੀ ਇਤਿਹਾਸਕ ਜੀਵਨ-ਧਾਰਾ ’ਚ ਨਵੀਂ ਰੂਹ ਫੂਕਦਿਆਂ, ਬਿਸਤ ਦੋਆਬ ਨਹਿਰ ਦੀ ਮੁੜ ਸੁਰਜੀਤੀ ਦੁਆਬਾ ਖੇਤਰ ਦੇ ਖੇਤਾਂ, ਫਾਰਮਾਂ ਤੇ ਭਵਿੱਖ ਨੂੰ ਬਦਲ ਰਹੀ ਹੈ। ਸੂਬੇ ਦੇ ਸਿੰਜਾਈ ਨੈੱਟਵਰਕ ਨੂੰ ਵੱਡਾ ਹੁਲਾਰਾ ਦਿੰਦਿਆਂ, ਭਗਵੰਤ ਮਾਨ ਸਰਕਾਰ ਨੇ ਨਹਿਰ ਨੂੰ ਮੁੜ ਸੁਰਜੀਤ ਕੀਤਾ ਹੈ, ਜਿਸ ਦੇ ਸਿੱਟੇ ਵਜੋਂ 2025-26 ਦੇ ਖੇਤੀ ਸਾਲ…
-

ਆਪ’ ਨੇ ਕੇਂਦਰ ਸਰਕਾਰ ਦੇ ਪੰਜਾਬ ਦੇ ਆਰਮੀ ਸਕੂਲਾਂ ਵਿੱਚ ਪੰਜਾਬੀ ਵਿਸ਼ੇ ਨੂੰ ਆਪਸ਼ਨਲ ਕਰਨ ਦੇ ਫੈਸਲੇ ਦਾ ਕੀਤਾ ਵਿਰੋਧ
ਚੰਡੀਗੜ੍ਹ, 12 ਮਈ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕੇਂਦਰ ਵਿੱਚ ਭਾਜਪਾ ਸਰਕਾਰ ਵੱਲੋਂ ਪੰਜਾਬ ਦੇ ਆਰਮੀ ਸਕੂਲਾਂ ਵਿੱਚ ਸੰਸਕ੍ਰਿਤ ਨੂੰ ਲਾਜ਼ਮੀ ਕਰਨ ਅਤੇ ਪੰਜਾਬੀ ਨੂੰ ਵਿਕਲਪਿਕ (ਆਪਸ਼ਨਲ) ਵਿਸ਼ਾ ਬਣਾਉਣ ਦੇ ਫੈਸਲੇ ਦੀ ਨਿਖੇਧੀ ਕੀਤੀ ਅਤੇ ਇਸ ਨੂੰ ਪੰਜਾਬ ਵਿਰੋਧੀ ਮਾਨਸਿਕਤਾ ਦਾ ਪ੍ਰਤੀਕ ਦੱਸਿਆ। ਪੰਨੂ ਨੇ ਕਿਹਾ ਕਿ ਭਾਜਪਾ…
-

ਮਿਲਾਵਟਖੋਰੀ ਖ਼ਿਲਾਫ਼ ਖਾਦ ਸੁਰੱਖਿਆ ਵਿਭਾਗ ਦੀ ਵੱਡੀ ਕਾਰਵਾਈ, ਰੂਪਨਗਰ ਜ਼ਿਲ੍ਹੇ ਵਿੱਚ ਪਨੀਰ, ਦੁੱਧ ਤੇ ਆਈਸਕ੍ਰੀਮ ਦੇ ਸੈਂਪਲ ਭਰੇ
ਰੂਪਨਗਰ, 12 ਮਈ: ਖਾਦ ਸੁਰੱਖਿਆ ਅਤੇ ਮਿਆਰ ਐਕਟ ਤਹਿਤ ਜ਼ਿਲ੍ਹਾ ਰੂਪਨਗਰ ਵਿੱਚ ਮਿਲਾਵਟਖੋਰੀ ਨੂੰ ਰੋਕਣ ਅਤੇ ਲੋਕਾਂ ਨੂੰ ਸੁਰੱਖਿਅਤ ਤੇ ਮਿਆਰੀ ਖਾਣ-ਪੀਣ ਦੀਆਂ ਵਸਤੂਆਂ ਉਪਲਬਧ ਕਰਵਾਉਣ ਲਈ ਖਾਦ ਸੁਰੱਖਿਆ ਵਿਭਾਗ ਵੱਲੋਂ ਲਗਾਤਾਰ ਸੈਂਪਲਿੰਗ ਮੁਹਿੰਮ ਚਲਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਕਮਿਸ਼ਨਰ (ਫੂਡ ਸੇਫਟੀ) ਸ. ਮਨਜਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਸੀਐਫਡੀਏ ਸ਼੍ਰੀਮਤੀ…
-

ਉਮੀਦਵਾਰਾਂ ਦੁਆਰਾ ਦਾਇਰ ਕੀਤੇ ਗਏ ਨਾਮਜ਼ਦਗੀ ਪੱਤਰਾਂ ਦੇ ਵੇਰਵੇ 13 ਮਈ ਤੋਂ ਸਬੰਧਤ ਜ਼ਿਲ੍ਹੇ ਦੀ ਸਰਕਾਰੀ ਵੈੱਬਸਾਈਟ ‘ਤੇ ਹੋਣਗੇ ਉਪਲਬਧ: ਰਾਜ ਚੋਣ ਕਮਿਸ਼ਨ
ਚੰਡੀਗੜ੍ਹ, 12 ਮਈ 2026:ਰਾਜ ਚੋਣ ਕਮਿਸ਼ਨ ਵੱਲੋਂ ਸੂਬੇ ਵਿੱਚ 08 ਨਗਰ ਨਿਗਮਾਂ, 76 ਨਗਰ ਕੌਂਸਲਾਂ ਅਤੇ 21 ਨਗਰ ਪੰਚਾਇਤਾਂ (ਕੁੱਲ 105) ਦੀਆਂ ਆਮ ਨਗਰ ਨਿਗਮ ਚੋਣਾਂ ਦਾ ਐਲਾਨ ਕੀਤਾ ਗਿਆ ਹੈ ਅਤੇ ਇਹ ਚੋਣਾਂ 26.05.2026 (ਮੰਗਲਵਾਰ) ਨੂੰ ਹੋਣਗੀਆਂ। ਇਨ੍ਹਾਂ ਚੋਣਾਂ ਲਈ ਉਮੀਦਵਾਰਾਂ ਦੁਆਰਾ ਨਾਮਜ਼ਦਗੀ ਪੱਤਰ 13.05.2026 (ਬੁੱਧਵਾਰ) ਤੋਂ ਦਾਖ਼ਲ ਹੋਣੀਆਂ ਸ਼ੁਰੂ ਹੋਣਗੀਆਂ ਅਤੇ ਨਾਮਜ਼ਦਗੀਆਂ ਦਾਖ਼ਲ…
-

ਗੈਂਗਸਟਰਾਂ ‘ਤੇ ਵਾਰ ਦਾ 112ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ; 213 ਗ੍ਰਿਫ਼ਤਾਰ
ਚੰਡੀਗੜ੍ਹ, 12 ਮਈ: ਗੈਂਗਸਟਰਾਂ ਵਿਰੁੱਧ ਵਿੱਢੀ ਫੈਸਲਾਕੁੰਨ ’ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ 112ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 516 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ “ਗੈਂਗਸਟਰਾਂ ਤੇ ਵਾਰ”- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026…
-

ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਵਿੱਚ ਅਗਨੀਵੀਰਾਂ ਲਈ ਰਾਖਵਾਂਕਰਨ ਨੂੰ ਅੰਤਿਮ ਰੂਪ ਦੇਣ ਲਈ ਉਚ-ਤਾਕਤੀ ਕਮੇਟੀ ਦਾ ਗਠਨ
*ਚੰਡੀਗੜ੍ਹ, 12 ਮਈ* ਅਗਨੀਪੱਥ ਸਕੀਮ ਤਹਿਤ ਫੌਜ ਵਿੱਚ ਅਗਨੀਵੀਰ ਵਜੋਂ ਆਪਣਾ ਸੇਵਾਕਾਲ ਪੂਰਾ ਕਰਨ ਤੋਂ ਬਾਅਦ ਉਨ੍ਹਾਂ ਦੇ ਮੁੜ ਵਸੇਬੇ ਲਈ ਵੱਡਾ ਫੈਸਲਾ ਲੈਂਦਿਆਂ ਪੰਜਾਬ ਸਰਕਾਰ ਨੇ ਅਗਨੀਵੀਰਾਂ ਲਈ ਰਾਖਵਾਂਕਰਨ ਨੀਤੀ ਤਿਆਰ ਕਰਨ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਦੀ ਉਚ-ਤਾਕਤੀ ਕਮੇਟੀ ਦਾ ਗਠਨ…
-

ਭਗਵੰਤ ਮਾਨ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਨੇ ਲਿਆਂਦੀ ਇਤਿਹਾਸਕ ਤਬਦੀਲੀ, ਦਸਵੀਂ ਜਮਾਤ ਦੇ ਬੋਰਡ ਨਤੀਜਿਆਂ ਵਿੱਚ ਕੁੜੀਆਂ ਨੇ ਪਹਿਲੇ 3 ਵਿੱਚੋਂ 2 ਸਥਾਨ ਕੀਤੇ ਹਾਸਲ
ਚੰਡੀਗੜ੍ਹ, 12 ਮਈ: ਭਗਵੰਤ ਮਾਨ ਸਰਕਾਰ ਦੀ ‘ਸਿੱਖਿਆ ਕ੍ਰਾਂਤੀ` ਨੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਸ਼ਾਨਦਾਰ ਤਬਦੀਲੀ ਲਿਆਂਦੀ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਦੇ 10ਵੀਂ ਜਮਾਤ ਦੇ ਨਤੀਜਿਆਂ ਨੇ ਨਾ ਸਿਰਫ਼ ਪ੍ਰਭਾਵਸ਼ਾਲੀ 94.52 ਪਾਸ ਫੀਸਦ ਦਰਜ ਕੀਤੀ, ਸਗੋਂ ਮੈਰਿਟ ਵਿੱਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਅਤੇ ਲੜਕੀਆਂ ਦੇ ਵਧਦੇ ਦਬਦਬੇ ਨੂੰ ਵੀ ਦਰਸਾਇਆ ਹੈ। ਇਸ ਪ੍ਰੀਖਿਆ…