Category: Politics
-

ਜ਼ਿਲ੍ਹਾ ਸੈਨਿਕ ਬੋਰਡ ਫਿਰੋਜ਼ਪੁਰ ਦੀ ਤਿਮਾਹੀ ਮੀਟਿੰਗ ਦਾ ਆਯੋਜਨ
ਫਿਰੋਜ਼ਪੁਰ 17 ਦਸੰਬਰ ( ) ਜ਼ਿਲ੍ਹਾ ਸੈਨਿਕ ਬੋਰਡ ਫਿਰੋਜ਼ਪੁਰ ਦੀ ਤਿਮਾਹੀ ਮੀਟਿੰਗ ਸਹਾਇਕ ਕਮਿਸ਼ਨਰ (ਯੂ.ਟੀ) ਰਾਜਬੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਸਕੱਤਰ ਜ਼ਿਲ੍ਹਾ ਸੈਨਿਕ ਬੋਰਡ, ਫਿਰੋਜ਼ਪੁਰ ਗਰੁੱਪ ਕੈਪਟਨ ਦਵਿੰਦਰ ਸਿੰਘ ਢਿੱਲੋਂ (ਰਿਟਾ.) ਵੀ ਵਿਸ਼ੇਸ਼ ਤੌਰ ਤੇ ਮੌਜੂਦ ਰਹੇ। ਮੀਟਿੰਗ ਦੀ ਸ਼ੁਰੂਆਤ ਕਰਦੇ ਹੋਏ ਗਰੁੱਪ ਕੈਪਟਨ ਦਵਿੰਦਰ ਸਿੰਘ ਢਿੱਲੋਂ (ਰਿਟਾ.), ਵੱਲੋਂ ਸਾਰੇ ਹਾਜ਼ਰੀਨ ਨੂੰ ਜੀ ਆਇਆਂ ਆਖਿਆ ਗਿਆ ਅਤੇ ਵਿਭਾਗ ਦੀਆਂ ਵੱਖ…
-

ਔਰਤਾਂ ਲਈ ਸਿਹਤ ਤੇ ਰੋਜ਼ਗਾਰ ਕੈਂਪ 19 ਦਸੰਬਰ ਨੂੰ: ਰੋਜ਼ਗਾਰ ਅਫ਼ਸਰ
ਸ੍ਰੀ ਮੁਕਤਸਰ ਸਾਹਿਬ, 17 ਦਸੰਬਰ: ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਬੇਟੀ ਬਚਾਓ, ਬੇਟੀ ਪੜ੍ਹਾਓ ਸਕੀਮ ਅਧੀਨ ਔਰਤਾਂ ਲਈ ਸਿਹਤ ਅਤੇ ਰੋਜ਼ਗਾਰ ਕੈਂਪ 19 ਦਸੰਬਰ 2025 ਦਿਨ ਸ਼ੁਕਰਵਾਰ ਨੂੰ ਤਾਜ ਪੈਲੇਸ, ਸ੍ਰੀ ਮੁਕਤਸਰ ਸਾਹਿਬ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ, ਜਿਸ ਵਿੱਚ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਵੱਲੋਂ ਪ੍ਰਾਪਤ ਹਦਾਇਤਾਂ ਅਨੁਸਾਰ ਲੜਕੀਆਂ ਲਈ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ, ਇਹ ਜਾਣਕਾਰੀ ਸ੍ਰੀ ਦਿਲਬਾਗ ਸਿੰਘ, ਜ਼ਿਲ੍ਹਾ ਰੋਜਗਾਰ ਅਫਸਰ…
-

ਮੁੱਖ ਮੰਤਰੀ ਦੇ ਓ.ਐਸ.ਡੀ. ਸੁਖਵੀਰ ਸਿੰਘ, ਚੇਅਰਮੈਨ ਦਲਵੀਰ ਸਿੰਘ ਢਿੱਲੋਂ ਤੇ ਰਾਜਵੰਤ ਸਿੰਘ ਘੁੱਲੀ ਨੇ ਧੂਰੀ ਹਲਕੇ ਦੇ ਜੇਤੂ ਉਮੀਦਵਾਰਾਂ ਦਾ ਕੀਤਾ ਸਨਮਾਨ
ਧੂਰੀ/ਸੰਗਰੂਰ, 17 ਦਸੰਬਰ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸੁਖਵੀਰ ਸਿੰਘ, ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਅਤੇ ਮਾਰਕੀਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਨੇ ਅੱਜ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਦੇ ਐਲਾਨੇ ਨਤੀਜਿਆਂ ਵਿੱਚ ਧੂਰੀ ਹਲਕੇ ਵਿੱਚ ਜੇਤੂ ਰਹੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦਾ…
-

ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸੈਕਟਰ-32 ਵਿਖੇ ਸਕੂਲੀ ਬੱਸਾਂ ਦੀ ਕੀਤੀ ਚੈਕਿੰਗ
ਲੁਧਿਆਣਾ, 17 ਦਸੰਬਰ (000) – ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋ ਜਾਰੀ ਹੁਕਮਾਂ ਅਤੇ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ, ਜ਼ਿਲ੍ਹਾ ਬਾਲ ਸੁਰੱਖਿਆ ਅਫਸਰ, ਲੁਧਿਆਣਾ ਰਸ਼ਮੀ ਦੀ ਅਗਵਾਈ ਵਿੱਚ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਵੱਖ-ਵੱਖ ਸਕੂਲ ਬੱਸਾਂ ਦੀ ਚੈਕਿੰਗ ਕੀਤੀ ਗਈ। ਜ਼ਿਲ੍ਹਾ ਬਾਲ ਸੁਰੱਖਿਆ ਯੁਨਿਟ, ਸਿੱਖਿਆ ਵਿਭਾਗ, ਟ੍ਰੈਫਿਕ ਪੁਲਿਸ ਦੇ…
-

ਪੰਜਾਬ ਵਿੱਚ ਸੇਵਾ ਡਿਲੀਵਰੀ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਲਈ ਖੋਲ੍ਹੇ ਜਾਣਗੇ 54 ਨਵੇਂ ਸੇਵਾ ਕੇਂਦਰ
ਚੰਡੀਗੜ੍ਹ, 16 ਦਸੰਬਰ: ਦੇਸ਼ ਭਰ ਵਿੱਚ ਸਭ ਤੋਂ ਘੱਟ ਪੈਂਡੈਂਸੀ ਦੀ ਇਤਿਹਾਸਕ ਤੇ ਮਿਸਾਲੀ ਪ੍ਰਾਪਤੀ ਦਰਜ ਕਰਕੇ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਇੱਕ ਹੋਰ ਪੁਲਾਂਘ ਪੁੱਟਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ 54 ਨਵੇਂ ਸੇਵਾ ਕੇਂਦਰ ਖੋਲ੍ਹਣ ਜਾ ਰਹੀ ਹੈ ਤਾਂ ਜੋ ਆਪਣੇ ਨਾਗਰਿਕ ਸੇਵਾ ਬੁਨਿਆਦੀ ਢਾਂਚੇ ਦਾ ਹੋਰ…
-

ਮੁੱਖ ਮੰਤਰੀ ਨੇ ਪੰਜਾਬ ਨੂੰ ਯੂ.ਕੇ. ਲਈ ਨਿਵੇਸ਼ ਹੱਬ ਵਜੋਂ ਪੇਸ਼ ਕੀਤਾ
ਚੰਡੀਗੜ੍ਹ, 16 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਪੰਜਾਬ-ਯੂ.ਕੇ. ਰਣਨੀਤਿਕ ਗੱਲਬਾਤ ਸੈਸ਼ਨ ਦੀ ਪ੍ਰਧਾਨਗੀ ਕਰਦਿਆਂ ਬਰਤਾਨੀਆ ਨਾਲ ਵਿਸ਼ੇਸ਼ ਕਰਕੇ ਹੁਣ ਤੱਕ ਅਣਛੋਹੇ ਰਹੇ ਖੇਤਰਾਂ ਵਿੱਚ ਮਜ਼ਬੂਤ ਅਤੇ ਵਿਆਪਕ ਰਣਨੀਤਿਕ ਤੇ ਕਾਰੋਬਾਰੀ ਸਬੰਧਾਂ ‘ਤੇ ਜ਼ੋਰ ਦਿੱਤਾ।ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਐਲਬਾ ਸਮੈਰੀਗਲੀਓ ਅਤੇ ਯੂ.ਕੇ. ਨਾਲ ਸਬੰਧਤ ਵੱਖ-ਵੱਖ ਅਤੇ ਬਹੁ-ਕੌਮੀ ਕੰਪਨੀਆਂ ਦੇ ਨੁਮਾਇੰਦਿਆਂ…
-

ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਭਾ ਮੌਕੇ ਸੰਗਤ ਲਈ ਸਿਹਤ ਸਹੂਲਤਾਂ, ਆਵਾਜਾਈ, ਸਾਫ-ਸਫਾਈ ਅਤੇ ਸੁਰੱਖਿਆ ਵਿਵਸਥਾ ਦੇ ਵਿਆਪਕ ਬੰਦੋਬਸਤ-ਮੁੱਖ ਮੰਤਰੀ
ਚੰਡੀਗੜ੍ਹ, 16 ਦਸੰਬਰ*:ਫਤਹਿਗੜ੍ਹ ਸਾਹਿਬ ਦੀ ਪਾਵਨ ਧਰਤੀ ’ਤੇ ਸ਼ਹੀਦੀ ਸਭਾ ਮੌਕੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਮਹਾਨ ਕੁਰਬਾਨੀ ਨੂੰ ਸਿਜਦਾ ਕਰਨ ਲਈ ਦੁਨੀਆਂ ਭਰ ਵਿੱਚੋਂ ਆਉਣ ਵਾਲੇ ਲੱਖਾਂ ਸ਼ਰਧਾਲੂਆਂ ਲਈ ਕੀਤੇ ਗਏ ਪ੍ਰਬੰਧਾਂ ਦੀ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੱਸਿਆ ਕਿ ਸੰਗਤ ਲਈ ਸਿਹਤ ਸਹੂਲਤਾਂ,…
-

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨਾਲ ਮੁਲਾਕਾਤ, ਦੋਵਾਂ ਦੇਸ਼ਾਂ ਦਰਮਿਆਨ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਕੀਤਾ ਵਿਚਾਰ-ਵਟਾਂਦਰਾ
ਚੰਡੀਗੜ੍ਹ, 16 ਦਸੰਬਰ 2025: ਬ੍ਰਿਟਿਸ਼ ਕੋਲੰਬੀਆ ਦੇ ਵਿਧਾਨ ਸਭਾ ਸਪੀਕਰ ਸ੍ਰੀ ਰਾਜ ਚੌਹਾਨ ਨੇ ਅੱਜ ਪੰਜਾਬ ਵਿਧਾਨ ਸਭਾ ਦਾ ਦੌਰਾ ਕੀਤਾ। ਉਨ੍ਹਾਂ ਦੇ ਨਾਲ ਉਨ੍ਹਾਂ ਦੀ ਪਤਨੀ, ਬੇਟੀ ਅਤੇ ਭਰਾ ਵੀ ਮੌਜੂਦ ਸਨ। ਇਸ ਮੌਕੇ ਉਹ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨਾਲ ਮਿਲ ਕੇ ਬੇਹੱਦ ਖੁਸ਼ ਹੋਏ ਅਤੇ ਉਨ੍ਹਾਂ ਨੇ ਦੋਵਾਂ ਦੇਸ਼ਾਂ ਦਰਮਿਆਨ ਸਬੰਧਾਂ ਨੂੰ…
-

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਹੁਕਮ
ਚੰਡੀਗੜ੍ਹ, ਦਸੰਬਰ 16 :ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ਼੍ਰੀ ਮੋਹਿੰਦਰ ਭਗਤ ਨੇ ਅੱਜ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਸਬੰਧੀ ਮਸਲਿਆਂ ਬਾਰੇ ਪੰਜਾਬ ਸਿਵਲ ਸਕੱਤਰੇਤ ਵਿਖੇ ਵਿਸਥਾਰ ਪੂਰਵਕ ਸਮੀਖਿਆ ਮੀਟਿੰਗ ਕੀਤੀ। ਇਸ ਵਿਸ਼ੇਸ਼ ਮੀਟਿੰਗ ਦੌਰਾਨ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ਼੍ਰੀ ਜੇ.ਐਮ.…
-

ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਿਹਤ ਸਕੀਮਾਂ ਦਾ ਲਾਭ ਹਰ ਵਿਅਕਤੀ ਤੱਕ ਪਹੁੰਚਣਾ ਯਕੀਨੀ ਬਣਾਉਣਾ ਸਿਹਤ ਵਿਭਾਗ ਦੀ ਪਹਿਲੀ ਤਰਜੀਹ – ਸਿਵਲ ਸਰਜਨ
ਰੂਪਨਗਰ, 16 ਦਸੰਬਰ: ਸਿਵਲ ਸਰਜਨ ਰੂਪਨਗਰ ਡਾ. ਸੁਖਵਿੰਦਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਸਿਵਲ ਸੁਰਜਨ ਦਫ਼ਤਰ ਰੂਪਨਗਰ ਵਿਖੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ (ਐਸਐਮਓਜ਼) ਅਤੇ ਵੱਖ-ਵੱਖ ਪ੍ਰੋਗਰਾਮ ਅਫਸਰਾਂ ਦੀ ਮਹੀਨਾਵਾਰ ਸਮੀਖਿਆ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੀਟਿੰਗ ਦਾ ਮੁੱਖ ਉਦੇਸ਼ ਜ਼ਿਲ੍ਹੇ ਵਿੱਚ ਚੱਲ ਰਹੇ ਸਮੂਹ ਨੈਸ਼ਨਲ ਪ੍ਰੋਗਰਾਮਾਂ ਅਤੇ ਸਿਹਤ ਸਕੀਮਾਂ ਦੀ ਪ੍ਰਗਤੀ ਦਾ ਵਿਸਥਾਰ ਨਾਲ ਰਿਵਿਊ ਕਰਨਾ…
-

ਵੋਟਾਂ ਦੀ ਗਿਣਤੀ ਲਈ ਵੱਖ-ਵੱਖ ਬਲਾਕਾਂ ਵਿੱਚ 8 ਗਿਣਤੀ ਕੇਂਦਰ ਸਥਾਪਿਤ ਕੀਤੇ – ਡਿਪਟੀ ਕਮਿਸ਼ਨਰ
ਤਰਨ ਤਾਰਨ, 16 ਦਸੰਬਰ ( ) – ਰਾਜ ਚੋਣ ਕਮਿਸ਼ਨ ਵੱਲੋਂ ਜ਼ਿਲਾ ਪਰਿਸ਼ਦ ਅਤੇ ਪੰਚਾਇਤ ਸੰਮਤੀ ਦੀਆਂ 14 ਦਸੰਬਰ ਨੂੰ ਕਰਵਾਈਆਂ ਚੋਣਾਂ ਦਾ ਨਤੀਜਾ 17 ਦਸੰਬਰ 2026 ਨੂੰ ਐਲਾਨਿਆ ਜਾਵੇਗਾ। ਵੋਟਾਂ ਦੀ ਗਿਣਤੀ ਲਈ ਜ਼ਿਲਾ ਤਰਨ ਤਾਰਨ ਦੇ ਵੱਖ-ਵੱਖ ਬਲਾਕਾਂ ਵਿੱਚ 8 ਗਿਣਤੀ ਕੇਂਦਰ ਸਥਾਪਿਤ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ…
-

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਨਸ਼ਾ ਤੇ ਬਾਲ ਵਿਆਹ ਮੁਕਤ ਭਾਰਤ ਸਿਰਜਣ ਦਾ ਦਿੱਤਾ ਸੱਦਾ
ਹੁਸ਼ਿਆਰਪੁਰ, 16 ਦਸੰਬਰ : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵੱਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਰਜਿੰਦਰ ਅਗਰਵਾਲ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਨੀਰਜ ਗੋਇਲ ਵੱਲੋਂ ਜ਼ਿਲ੍ਹਾ ਹੁਸ਼ਿਆਰਪੁਰ ਅਤੇ ਸਬ-ਡਵੀਜ਼ਨਾਂ ਦੇ ਵੱਖ-ਵੱਖ ਪਿੰਡਾਂ ਵਿੱਚ ਜਾਗਰੂਕਤਾ ਮੁਹਿੰਮ ਚਲਾਈ ਜਾ…
-

ਵਿਧਾਇਕ ਸ਼ੈਰੀ ਕਲਸੀ ਨੇ ਡੇਰਾ ਬਾਬਾ ਨਾਨਕ ਰੋਡ ‘ਤੇ ਵਾਪਰੀ ਘਟਨਾ ਦਾ ਮੌਕੇ ‘ਤੇ ਪਹੁੰਚ ਕੇ ਲਿਆ ਜਾਇਜ਼ਾ
ਬਟਾਲਾ, 16 ਦਸੰਬਰ ( )- ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਡੇਰਾ ਬਾਬਾ ਨਾਨਕ ਰੋਡ ਬਟਾਲਾ ਵਿਖੇ ਅਣਪਛਾਤਿਆਂ ਵੱਲੋਂ ਦੁਕਾਨ ‘ਤੇ ਕੀਤੀ ਫਾਇਰਿੰਗ ਦਾ ਪਤਾ ਚੱਲਣ ਤੇ ਤੁਰੰਤ ਘਟਨਾ ਵਾਲੀ ਜ੍ਹਗਾ ਤੇ ਪਹੁੰਚੇ ਤੇ ਦੁਕਾਨਦਾਰ ਨੂੰ ਮਿਲ ਕੇ ਸਥਿਤੀ ਦਾ ਜਾਇਜਾ ਲਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ…
-

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਐਨ.ਐਚ.ਐਮ. ਅਧੀਨ ਏ.ਐਨ.ਐਮ. ਅਤੇ ਸਟਾਫ ਨਰਸਾਂ ਦੀਆਂ 1,568 ਖਾਲੀ ਅਸਾਮੀਆਂ ਭਰਨ ਨੂੰ ਪ੍ਰਵਾਨਗੀ
ਚੰਡੀਗੜ੍ਹ, 16 ਦਸੰਬਰਸੂਬੇ ਦੇ ਸਿਹਤ ਸੰਭਾਲ ਢਾਂਚੇ ਨੂੰ ਮਜ਼ਬੂਤ ਅਤੇ ਬਿਹਤਰ ਬਣਾਉਣ ਦੇ ਉਦੇਸ਼ ਤਹਿਤ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਐਲਾਨ ਕੀਤਾ ਕਿ ਵਿੱਤ ਵਿਭਾਗ ਨੇ ਰਾਸ਼ਟਰੀ ਸਿਹਤ ਮਿਸ਼ਨ (ਐਨ.ਐਚ.ਐਮ.) ਅਧੀਨ ਏ.ਐਨ.ਐਮ. ਅਤੇ ਸਟਾਫ ਨਰਸਾਂ ਦੀਆਂ 1,568 ਖਾਲੀ ਅਸਾਮੀਆਂ ਭਰਨ ਲਈ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ…
-

ਬੱਚਿਆਂ ਦੀ ਭਲਾਈ ਲਈ ਕੰਮ ਕਰਨ ਵਾਲੀਆਂ ਸੰਸਥਾਵਾਂ ਦੀ ਰਜਿਸਟਰੇਸ਼ਨ ਲਾਜਮੀ – ਡਿਪਟੀ ਕਮਿਸ਼ਨਰ
ਮਾਲੇਰਕੋਟਲਾ, 15 ਦਸੰਬਰ – ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੀ ਭਲਾਈ ਕਰ ਰਹੀਆਂ ਸਰਕਾਰੀ ਜਾਂ ਗੈਰ ਸਰਕਾਰੀ ਸੰਸਥਾਵਾਂ ਦਾ ਜੁਵੇਨਾਇਲ ਜਸਟਿਸ (ਕੇਅਰ ਐਂਡ ਪ੍ਰੋਟੈਕਸ਼ਨ ਆਫ ਚਿਲਡਰਨ) ਐਕਟ 2015 ਦੀ ਧਾਰਾ 41…
-

ਚੋਣ ਅਬਜਰਵਰ ਲਵਜੀਤ ਕਲਸੀ ਨੇ ਸਟਰਾਂਗ ਰੂਮਾਂ ਦਾ ਦੌਰਾ ਕਰਕੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ
ਤਰਨ ਤਾਰਨ, 15 ਦਸੰਬਰ ( ) – ਰਾਜ ਚੋਣ ਕਮਿਸ਼ਨ ਵੱਲੋਂ ਜ਼ਿਲਾ ਪਰਿਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਲਈ ਜ਼ਿਲਾ ਤਰਨ ਤਾਰਨ ਵਿੱਚ ਨਿਯੁਕਤ ਕੀਤੇ ਚੋਣ ਅਬਜਰਵਰ ਸ੍ਰੀਮਤੀ ਲਵਜੀਤ ਕਲਸੀ, ਪੀਸੀਐਸ ਵੱਲੋਂ ਬੀਤੀ ਦੇਰ ਸ਼ਾਮ ਜ਼ਿਲ੍ਹੇ ਦੇ ਵੱਖ-ਵੱਖ ਸਟਰਾਂਗ ਰੂਮਾਂ ਦੀ ਸੁਰੱਖਿਆ ਦਾ ਜਾਇਜ਼ਾ ਲਿਆ ਗਿਆ। ਜ਼ਿਲਾ ਤਰਨ ਤਾਰਨ ਵਿੱਚ ਬਣਾਏ…
-

ਸਿਹਤ ਪ੍ਰਣਾਲੀ ਨਾਲ ਨੌਜਵਾਨਾਂ ਦੀ ਜਾਣ-ਪਛਾਣ ਲਈ ਵਿਦਿਆਰਥੀਆਂ ਦਾ ਸੀ.ਐਚ.ਸੀ. ਭਰਤਗੜ੍ਹ ਸਿੱਖਿਆਤਮਕ ਦੌਰਾ
ਕੀਰਤਪੁਰ ਸਾਹਿਬ 15 ਦਸੰਬਰ: ਪੰਜਾਬ ਸਰਕਾਰ ਵੱਲੋਂ ਲੋਕਾਂ ਤੱਕ ਮਿਆਰੀ ਸਿਹਤ ਸੇਵਾਵਾਂ ਅਤੇ ਸਿਹਤ ਸਬੰਧੀ ਜਾਣਕਾਰੀ ਪਹੁੰਚਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਸਿਹਤ ਮੰਤਰੀ ਡਾ.ਬਲਬੀਰ ਸਿੰਘ ਦੀ ਅਗਵਾਈ ਹੇਠ ਸਿਹਤ ਵਿਭਾਗ ਵੱਲੋਂ ਨੌਜਵਾਨ ਪੀੜ੍ਹੀ ਨੂੰ ਸਿਹਤ ਪ੍ਰਣਾਲੀ ਨਾਲ ਜੋੜਨ ਲਈ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਹੀ ਉਪਰਾਲਿਆਂ ਦੇ ਤਹਿਤ ਸਰਕਾਰੀ ਸੀਨੀਅਰ…
-

ਸ਼ਹੀਦ ਸੈਨਿਕਾਂ ਦੀ ਕੁਰਬਾਨੀਆਂ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ, ਵਿਕਟਰੀ ਪਰੇਡ ਇਕ ਅਨੋਖਾ ਅਹਿਸਾਸ -ਡਿਪਟੀ ਕਮਿਸ਼ਨਰ
ਫਾਜ਼ਿਲਕਾ 15 ਦਸੰਬਰ1971 ਦੀ ਭਾਰਤ-ਪਾਕਿ ਜੰਗ ਵਿਚ ਦੇਸ਼ ਦੀ ਜਿਤ ਨੂੰ ਯਾਦ ਕਰਦਿਆਂ ਫਾਜ਼ਿਲਕਾ ਵਿਖੇ ਵਿਜੈ ਪਰੇਡ ਦਾ ਆਯੋਜਨ ਕੀਤਾ ਗਿਆ। ਸ਼ਹੀਦੀ ਸਮਾਰਕ ਕਮੇਟੀ ਆਸਫਵਾਲਾ ਵੱਲੋਂ ਵਿਜੈ ਦਿਵਸ ਨੂੰ ਸਮਰਪਿਤ ਵਿਕਟਰੀ ਪਰੇਡ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਨੇੜੇ ਸ਼ਹੀਦ ਭਗਤ ਸਿੰਘ ਮਾਰਕੀਟ ਤੋਂ ਸ਼ੁਰੂ ਹੋ ਕਿ ਸੰਜੀਵ ਸਿਨੇਮਾ ਚੌਂਕ, ਗਊਸ਼ਾਲਾ ਰੋਡ, ਸਾਈਕਲ ਬਾਜ਼ਾਰ, ਸ਼ਾਸਤਰੀ ਚੌਂਕ ਤੋਂ…
-

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਨਸ਼ਿਆਂ ਦੇ ਖ਼ਾਤਮੇ ਤੇ ਬਾਲ ਵਿਆਹ ਦੀ ਰੋਕਥਾਮ ਸਬੰਧੀ ਜਾਗਰੂਕਤਾ ਮੁਹਿੰਮ
ਹੁਸ਼ਿਆਰਪੁਰ, 15 ਦਸੰਬਰ : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਰਜਿੰਦਰ ਅਗਰਵਾਲ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਨੀਰਜ ਗੋਇਲ ਦੀ ਅਗਵਾਈ ਵਿਚ ਜ਼ਿਲ੍ਹਾ ਹੁਸ਼ਿਆਰਪੁਰ ਦੀਆਂ ਵੱਖ-ਵੱਖ ਸਬ-ਡਵੀਜ਼ਨਾਂ ਦੇ ਪਿੰਡਾਂ ਵਿਚ ਨਸ਼ੇ ਦੇ ਖ਼ਾਤਮੇ ਸਬੰਧੀ…
-

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਚੋਣਾਂ ਦੌਰਾਨ ਪਿੰਡ ਤੋਂ ਬਾਹਰੋਂ ਆਉਣ ਵਾਲੇ ਵਿਅਕਤੀਆਂ ’ਤੇ ਲਗਾਈ ਪੂਰਨ ਪਾਬੰਦੀ
ਸ੍ਰੀ ਮੁਕਤਸਰ ਸਾਹਿਬ, 15 ਦਸੰਬਰ: ਜ਼ਿਲ੍ਹਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਸ੍ਰੀ ਅਭਿਜੀਤ ਕਪਲਿਸ਼ ਵੱਲੋਂ ਮਾਡਲ ਕੋਡ ਆਫ਼ ਕੰਡਕਟ ਮੈਨੂਅਲ ਵਿੱਚ ਕੀਤੀ ਗਈ ਕਾਨੂੰਨੀ ਵਿਵਸਥਾ ਨੂੰ ਧਿਆਨ ਵਿੱਚ ਰੱਖਦੇ ਹੋਏ ਭਾਰਤੀਯ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਜ਼ੋਨ ਨੰਬਰ 07 ਗੁਰੂਸਰ…