Category: Politics
-

‘ਯੁੱਧ ਨਸ਼ਿਆਂ ਵਿਰੁੱਧ’ ਦੇ 267ਵੇਂ ਦਿਨ ਪੰਜਾਬ ਪੁਲਿਸ ਵੱਲੋਂ 5 ਕਿਲੋ ਹੈਰੋਇਨ ਸਮੇਤ 66 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 23 ਨਵੰਬਰ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 267ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 282 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 49 ਐਫਆਈਆਰਜ਼ ਦਰਜ ਕਰਕੇ 66 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 267 ਦਿਨਾਂ…
-

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਸਰਬ ਧਰਮ ਸੰਮੇਲਨ ਦੌਰਾਨ ਵਿਸ਼ਵ ਭਰ ਦੇ ਧਾਰਮਿਕ ਆਗੂਆਂ ਨਾਲ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਸ਼ਰਧਾ ਤੇ ਸਤਿਕਾਰ ਭੇਟ
ਸ੍ਰੀ ਅਨੰਦਪੁਰ ਸਾਹਿਬ, 23 ਨਵੰਬਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ‘ਸਰਬ ਧਰਮ ਸੰਮੇਲਨ’ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਵਿਸ਼ਵ ਭਰ ਦੇ ਸਤਿਕਾਰਤ ਧਾਰਮਿਕ ਆਗੂਆਂ ਨਾਲ ਗੁਰੂ ਸਾਹਿਬ ਜੀ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ।ਇਸ ਮੌਕੇ…
-

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ, ਵਿਧਾਇਕ ਬੁੱਧ ਰਾਮ ਨੇ ਸੰਗਤ ਨਾਲ ਲਗਾਇਆ ਗਾਈਡਡ ਵਿਰਾਸਤੀ ਟੂਰ
*ਸ੍ਰੀ ਅਨੰਦਪੁਰ ਸਾਹਿਬ/ਚੰਡੀਗੜ੍ਹ, 23 ਨਵੰਬਰ:* ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਤਿੰਨ ਦਿਨਾ ਯਾਦਗਾਰੀ ਸਮਾਗਮਾਂ ਦੌਰਾਨ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੰਗਤਾਂ ਲਈ ਵਿਸ਼ੇਸ਼ ਤੌਰ ‘ਤੇ ਉਲੀਕੇ ਗਏ ਗਾਇਡਡ ਟੂਰ ਦਾ ਯਾਤਰੀ ਭਰਪੂਰ ਲਾਭ ਉਠਾ ਰਹੇ ਹਨ। ਦੱਸ ਦੇਈਏ ਕਿ ਪੰਜਾਬ…
-

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨਾਂ ਦਾ ਰੂਪਨਗਰ ਪੁੱਜਣ ‘ਤੇ ਹਲਕਾ ਵਿਧਾਇਕ ਤੇ ਹੋਰ ਸ਼ਹਿਰ ਵਾਸੀਆਂ ਨੇ ਭਰਵਾਂ ਸਵਾਗਤ ਕੀਤਾ
ਰੂਪਨਗਰ, 22 ਨਵੰਬਰ: ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਤਲਵੰਡੀ ਸਾਬੋ ਅਤੇ ਫਰੀਦਕੋਟ ਤੋਂ ਪੂਰੇ ਖਾਲਸਾਈ ਜਾਹੋ ਜਲਾਲ ਨਾਲ ਅਰੰਭ ਹੋਏ ਵਿਸ਼ਾਲ ਨਗਰ ਕੀਰਤਨਾਂ ਦਾ ਰੂਪਨਗਰ (ਨਿਰੰਕਾਰੀ ਭਵਨ ਦੇ ਕੋਲ) ਪੁੱਜਣ ਉਤੇ ਸੰਗਤ ਵੱਲੋਂ ਗਜਾਏ ਜੈਕਾਰਿਆਂ ਦੀ ਗੂੰਜ ਨਾਲ ਭਰਵਾਂ ਸਵਾਗਤ ਕੀਤਾ ਗਿਆ। ਫੁੱਲਾਂ ਨਾਲ ਸਜੀ ਸੁੰਦਰ ਪਾਲਕੀ…
-

ਫਿਰੋਜ਼ਪੁਰ ਵਿੱਚ ਕਪੂਰਥਲਾ ਦਾ ਨਸ਼ਾ ਤਸਕਰ 50 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ
ਚੰਡੀਗੜ੍ਹ, 22 ਨਵੰਬਰ: ਸੂਬੇ ਵਿੱਚ ਸਫ਼ਲਤਾਪੂਰਵਕ ਚੱਲ ਰਹੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਪਾਕਿਸਤਾਨ ਨਾਲ ਸਬੰਧਤ ਆਈ.ਐਸ.ਆਈ.-ਸਮਰਥਿਤ ਨਸ਼ਾ ਤਸਕਰੀ ਮਾਡਿਊਲ ਨੂੰ ਵੱਡਾ ਝਟਕਾ ਦਿੰਦੇ ਹੋਏ, ਪੰਜਾਬ ਪੁਲਿਸ ਦੀ ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਨੇ ਸ਼ਨੀਵਾਰ ਨੂੰ ਕਪੂਰਥਲਾ ਸਥਿਤ ਨਸ਼ਾ ਤਸਕਰ ਨੂੰ 50 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ । ਇਹ ਜਾਣਕਾਰੀ ਡੀਜੀਪੀ ਪੰਜਾਬ ਗੌਰਵ…
-

ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਵੱਲੋਂ ਜ਼ੀਰਕਪੁਰ ਖੇਤਰ ਦੇ ਵਾਰਡ ਨੰਬਰ 27 ਵਿੱਚ 40.53 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ
ਜ਼ੀਰਕਪੁਰ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 20 ਨਵੰਬਰ:ਹਲਕਾ ਡੇਰਾਬੱਸੀ ਦੇ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਨੇ ਅੱਜ ਨਗਰ ਕੌਂਸਲ ਦੀ ਹੱਦ ਅੰਦਰ ਆਉਂਦੇ ਜ਼ੀਰਕਪੁਰ ਖੇਤਰ ਦੇ ਵਾਰਡ ਨੰਬਰ 27, ਏ ਕੇ ਐੱਸ ਕਲੋਨੀ-1 ਵਿੱਚ 40.53 ਲੱਖ ਰੁਪਏ ਦੀ ਲਾਗਤ ਨਾਲ ਪਾਣੀ ਦੀ ਸਪਲਾਈ ਲਈ ਨਵੇਂ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਦਾ ਨੀਹ ਪੱਥਰ ਰੱਖਿਆ। ਇਸ ਕਦਮ…
-

ਕੈਬਨਿਟ ਮੰਤਰੀ ਨੇ ਢਾਣੀ ਬਰਕੀ ਵਿਖੇ 25 ਲੱਖ ਰੁਪਏ ਦੀ ਲਾਗਤ ਨਾਲ ਗੰਦੇ ਪਾਣੀ ਦੀ ਨਿਕਾਸੀ ਦੇ ਕੰਮ ਦਾ ਕੀਤਾ ਉਦਘਾਟਨ
ਲੰਬੀ/ਸ੍ਰੀ ਮੁਕਤਸਰ ਸਾਹਿਬ, 21 ਨਵੰਬਰ: ਕੈਬਨਿਟ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਹਲਕਾ ਲੰਬੀ ਦੀ ਢਾਣੀ ਬਰਕੀ ਵਿਖੇ 25 ਲੱਖ ਰੁਪਏ ਦੀ ਲਾਗਤ ਨਾਲ ਗੰਦੇ ਪਾਣੀ ਦੇ ਨਿਕਾਸੀ ਦੇ ਕੰਮ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਢਾਣੀ ਬਰਕੀ ਦੇ ਲੋਕਾਂ ਦੀ ਮੰਗ ਸੀ ਕਿ ਉਨ੍ਹਾਂ ਨੂੰ ਇਸ ਗੰਦੇ ਪਾਣੀ ਦੀ…
-

ਅਮਨ ਅਰੋੜਾ ਵੱਲੋਂ ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਵਿਖੇ ਐਨ.ਡੀ.ਏ. ਕੈਡਿਟਾਂ ਲਈ ਅਤਿ-ਆਧੁਨਿਕ ਹੋਸਟਲ ਦਾ ਉਦਘਾਟਨ
ਚੰਡੀਗੜ੍ਹ/ਐਸਏਐਸ ਨਗਰ (ਮੋਹਾਲੀ), 21 ਨਵੰਬਰ:– ਪੰਜਾਬ ਦੀਆਂ ਨੌਜਵਾਨ ਲੜਕੀਆਂ ਨੂੰ ਭਾਰਤੀ ਹਥਿਆਰਬੰਦ ਸੈਨਾਵਾਂ ਵਿੱਚ ਸ਼ਾਮਲ ਹੋਣ ਦੇ ਯੋਗ ਬਣਾ ਕੇ ਉਨ੍ਹਾਂ ਨੂੰ ਵੱਧ ਤੋਂ ਵੱਧ ਸਸ਼ਕਤ ਬਣਾਉਣ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼,…
-

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਖੇਤੀਬਾੜੀ ਦਫਤਰ ਦਾ ਅਚਨਚੇਤ ਕੀਤਾ ਦੌਰਾ
ਸ੍ਰੀ ਮੁਕਤਸਰ ਸਾਹਿਬ, 22 ਨਵੰਬਰ: ਬਿਤੇ ਦਿਨੀ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਖੇਤੀਬਾੜੀ ਦਫਤਰ ਸ੍ਰੀ ਮੁਕਤਸਰ ਸਾਹਿਬ ਦਾ ਅਚਾਨਕ ਦੌਰਾ ਕੀਤਾ। ਇਸ ਦੌਰੇ ਦੌਰਾਨ ਉਹਨਾਂ ਨੇ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਬੈਠਕ ਕੀਤੀ ਅਤੇ ਵਿਭਾਗ ਦੇ ਕੰਮਾਂ ਦਾ ਜਾਇਜ਼ਾ ਲਿਆ। ਉਹਨਾਂ ਕਿਹਾ ਕਿ ਮੈਨੂੰ ਇਹ ਦੇਖ ਕੇ ਖੁਸ਼ੀ ਹੋਈ ਕਿ ਸਾਰੇ ਅਧਿਕਾਰੀ…
-

ਪੰਜਾਬ ਕੋਲੋਂ ਚੰਡੀਗੜ੍ਹ ਖੋਹਣ ਲਈ ਕੇਂਦਰ ਸਰਕਾਰ ਦੇ ਨਾਪਾਕ ਮਨਸੂਬੇ ਸਫਲ ਨਹੀਂ ਹੋਣ ਦੇਵਾਂਗੇ-ਮੁੱਖ ਮੰਤਰੀ
*ਚੰਡੀਗੜ੍ਹ, 22 ਨਵੰਬਰ* ਪੰਜਾਬ ਵਿਰੁੱਧ ਕੇਂਦਰ ਸਰਕਾਰ ਦੇ ਇਕ ਹੋਰ ਘਿਨਾਉਣੇ ਕਦਮ ਦੀ ਜ਼ੋਰਦਾਰ ਮੁਖਾਲਫ਼ਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਸੂਬੇ ਕੋਲੋਂ ਉਸ ਦੀ ਰਾਜਧਾਨੀ ਚੰਡੀਗੜ੍ਹ ਨੂੰ ਖੋਹਣ ਲਈ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਦੇ ਨਾਪਾਕ ਮਨਸੂਬੇ ਸਫਲ ਨਹੀਂ ਹੋਣ ਦੇਵੇਗੀ।ਅੱਜ ਇੱਥੇ ਇਕ ਬਿਆਨ ਵਿੱਚ…
-

ਸਟੂਡੈਂਟ ਪੁਲਿਸ ਕੈਡਿਟ ਸਕੀਮ ਤਹਿਤ 450 ਵਿਦਿਆਰਥੀਆਂ ਨੂੰ ਪੀਪੀਏ ਫਿਲੌਰ ਦਾ ਟੂਰ ਕਰਵਾਇਆ
ਚੰਡੀਗੜ੍ਹ, 22 ਨਵੰਬਰ: ਸਕੂਲੀ ਵਿਦਿਆਰਥੀਆਂ ਵਿੱਚ ਜ਼ਿੰਮੇਵਾਰ ਨਾਗਰਿਕਤਾ, ਬਿਹਤਰ ਅਨੁਸ਼ਾਸਨ ਅਤੇ ਸ਼ਖ਼ਸੀਅਤ ਨਿਰਮਾਣ ਦੀ ਭਾਵਨਾ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਪੰਜਾਬ ਪੁਲਿਸ ਅਤੇ ਸਿੱਖਿਆ ਵਿਭਾਗ ਦੀ ਇੱਕ ਸਾਂਝੀ ਪਹਿਲਕਦਮੀ ਸਟੂਡੈਂਟ ਪੁਲਿਸ ਕੈਡੇਟ (ਐਸਪੀਸੀ) ਸਕੀਮ ਤਹਿਤ ਵਿਦਿਆਰਥੀਆਂ ਲਈ ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲਿਸ ਅਕੈਡਮੀ, ਫਿਲੌਰ ਦੇ ਇੱਕ ਦਿਨਾ ਟੂਰ ਕਰਵਾਇਆ ਗਿਆ। ਪੰਜਾਬ ਦੇ ਅੱਠ ਜ਼ਿਲ੍ਹਿਆਂ…
-

‘ਯੁੱਧ ਨਸ਼ਿਆਂ ਵਿਰੁੱਧ’ ਦੇ 266ਵੇਂ ਦਿਨ ਪੰਜਾਬ ਪੁਲਿਸ ਵੱਲੋਂ 50.5 ਕਿਲੋ ਹੈਰੋਇਨ ਸਮੇਤ 103 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 22 ਨਵੰਬਰ:ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 266ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 360 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 80 ਐਫਆਈਆਰਜ਼ ਦਰਜ ਕਰਕੇ 103 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 266 ਦਿਨਾਂ ਵਿੱਚ…
-

ਪੰਜਾਬ ਦੇ ਉਦਯੋਗ ਮੰਤਰੀ ਸੰਜੀਵ ਅਰੋੜਾ ਨੇ ਪੀਐਚਡੀਸੀਸੀਆਈ ਦੇ ਚੇਅਰ ਕਰਨ ਗਿਲਹੋਤਰਾ ਦੇ ਨਾਲ ਪਾਈਟੈਕਸ-2025 ਦਾ ਲੋਗੋ ਕੀਤਾ ਰਿਲੀਜ਼
ਚੰਡੀਗੜ੍ਹ 22 ਨਵੰਬਰ 2025: ਪੰਜਾਬ ਵਿੱਚ ਕਾਰੋਬਾਰ ਅਤੇ ਉਦਯੋਗਿਕ ਵਿਸਥਾਰ ਨੂੰ ਉਤਸ਼ਾਹਿਤ ਕਰਨ ਦੇ ਯਤਨ ਵਜੋਂ ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸੰਜੀਵ ਅਰੋੜਾ ਨੇ 19ਵੇਂ ਪੰਜਾਬ ਇੰਟਰਨੈਸ਼ਨਲ ਟ੍ਰੇਡ ਐਕਸਪੋ (ਪਾਈਟੈਕਸ-2025) ਦਾ ਲੋਗੋ ਅਧਿਕਾਰਤ ਤੌਰ ‘ਤੇ ਜਾਰੀ ਕੀਤਾ। ਪੀਐਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਵੱਲੋਂ ਆਯੋਜਿਤ ਇਹ ਮੈਗਾ ਈਵੈਂਟ 4-8 ਦਸੰਬਰ ਤੱਕ ਅੰਮ੍ਰਿਤਸਰ ਵਿੱਚ ਹੋਵੇਗਾ, ਜਿਸਦੀ…
-

ਕਾਰੋਬਾਰ ‘ਚ ਆਸਾਨੀ: ਪੰਜਾਬ ਸਰਕਾਰ ਵੱਲੋਂ ਪੰਜਾਬ ਇਨਵੈਸਟ ਪੋਰਟਲ ‘ਤੇ ਪੰਜਾਬ ਰਾਈਟ ਟੂ ਬਿਜ਼ਨਸ ਐਕਟ ਦੇ ਦੂਜੇ ਪੜਾਅ ਦੀ ਸ਼ੁਰੂਆਤ: ਸੰਜੀਵ ਅਰੋੜਾ
ਚੰਡੀਗੜ੍ਹ, 22 ਨਵੰਬਰ, 2025: ਆਪ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਫਾਸਟਟ੍ਰੈਕ ਪੰਜਾਬ ਪੋਰਟਲ ਦੇ ਦੂਜੇ ਪੜਾਅ ਦੀ ਸ਼ੁਰੂਆਤ ਨਾਲ ਸੂਬਾ ਸਰਕਾਰ ਨੇ ਪੰਜਾਬ ਵਿੱਚ ਉਦਯੋਗਿਕ-ਪੱਖੀ ਮਾਹੌਲ ਸਿਰਜਣ ਦੀ ਦਿਸ਼ਾ ਵਿੱਚ ਵੱਡਾ ਮੀਲ ਪੱਥਰ ਸਥਾਪਤ ਕੀਤਾ ਹੈ। ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ…
-

ਪੰਜਾਬ ਦੀਆਂ ਉਦਯੋਗ-ਪੱਖੀ ਨੀਤੀਆਂ ਨੂੰ ਨਿਵੇਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ: ਸੰਜੀਵ ਅਰੋੜਾ
ਚੰਡੀਗੜ੍ਹ, 22 ਨਵੰਬਰ 2025: ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਅੱਜ ਮੰਡੀ ਗੋਬਿੰਦਗੜ੍ਹ ਵਿਖੇ ਉਦਯੋਗਪਤੀਆਂ ਨਾਲ ਮੀਟਿੰਗ ਦੌਰਾਨ ਪੰਜਾਬ ਸਰਕਾਰ ਵੱਲੋਂ ਉਦਯੋਗਾਂ ਦੇ ਬਹੁਪੱਖੀ ਵਿਕਾਸ ਲਈ ਕੀਤੇ ਜਾ ਰਹੇ ਮਹੱਤਵਪੂਰਨ ਉਪਰਾਲਿਆਂ ਬਾਰੇ ਵਿਸਥਾਰਤ ਜਾਣਕਾਰੀ ਸਾਂਝੀ ਕੀਤੀ ਅਤੇ ਉਦਯੋਗਿਕ ਭਾਈਚਾਰੇ ਨੂੰ ਦਰਪੇਸ਼ ਵੱਖ-ਵੱਖ ਸਮੱਸਿਆਵਾਂ ਅਤੇ ਚੁਣੌਤੀਆਂ ਦਾ ਵੀ ਜਾਇਜ਼ਾ ਲਿਆ। ਇਸ ਮੌਕੇ…
-

ਤਲਵੰਡੀ ਸਾਬੋ ਤੋਂ ਅਰੰਭ ਹੋਏ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਦਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚਣ ‘ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਤਰੁਨਪ੍ਰੀਤ ਸਿੰਘ ਸੌਂਦ ਅਤੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਵਲੋਂ ਫੁੱਲਾਂ ਦੀ ਵਰਖਾ ਨਾਲ ਸਵਾਗਤ
*ਸ੍ਰੀ ਅਨੰਦਪੁਰ ਸਾਹਿਬ/ਚੰਡੀਗੜ੍ਹ, 22 ਨਵੰਬਰ:* ਹਿੰਦ ਦੀ ਚਾਦਰ, ਧਰਮ ਦੇ ਰਾਖੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 20 ਨਵੰਬਰ ਨੂੰ ਤਲਵੰਡੀ ਸਾਬੋ ਤੋਂ ਪੂਰੇ ਖ਼ਾਲਸਾਈ ਜਾਹੋ-ਜਲਾਲ ਨਾਲ ਅਰੰਭ ਹੋਏ ਵਿਸ਼ਾਲ ਨਗਰ ਕੀਰਤਨ ਦੀ ਅੱਜ ਸ੍ਰੀ ਅਨੰਦਪੁਰ ਸਾਹਿਬ ਪੁੱਜਣ ਉਤੇ ਸਮਾਪਤੀ ਹੋਈ। ਸ੍ਰੀ ਅਨੰਦਪੁਰ ਸਾਹਿਬ ਵਿਖੇ ਇਸ ਨਗਰ ਕੀਰਤਨ…
-

ਨੌਵੇਂ ਪਾਤਸ਼ਾਹ ਦੀ ਵਰੋਸਾਈ ਧਰਤੀ ਸ੍ਰੀ ਅਨੰਦਪੁਰ ਸਾਹਿਬ ਸੰਗਤਾਂ ਦੇ ਸਵਾਗਤ ਲਈ ਤਿਆਰ: ਹਰਜੋਤ ਸਿੰਘ ਬੈਂਸ
ਚੰਡੀਗੜ੍ਹ/ਸ੍ਰੀ ਅਨੰਦਪੁਰ ਸਾਹਿਬ, 22 ਨਵੰਬਰ: ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਹੈ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਵਰੋਸਾਈ ਧਰਤੀ ਸ੍ਰੀ ਅਨੰਦਪੁਰ ਸਾਹਿਬ ਸੰਗਤਾਂ ਦੇ ਸਵਾਗਤ ਲਈ ਪੂਰੀ ਤਰ੍ਹਾਂ ਤਿਆਰ ਹੈ। ਪੰਜਾਬ ਸਰਕਾਰ ਗੁਰੂ ਸਾਹਿਬ ਦੀ ਸ਼ਹਾਦਤ ਦੇ 350 ਸਾਲਾਂ ਸ਼ਹੀਦੀ ਸਮਾਗਮ ਪੂਰੀ ਸ਼ਰਧਾ ਅਤੇ ਆਦਰ…
-

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਸ਼ਤਾਬਦੀ ਸਮਾਗਮਾਂ ਦੌਰਾਨ ਏਆਈ-ਅਧਾਰਤ ਚਿਹਰੇ ਦੀ ਪਛਾਣ ਵਾਲੇ 300 ਸੀਸੀਟੀਵੀ ਕੈਮਰੇ 24 ਘੰਟੇ ਚੌਕਸੀ ਰੱਖਣਗੇ
ਚੰਡੀਗੜ੍ਹ/ਸ੍ਰੀ ਆਨੰਦਪੁਰ ਸਾਹਿਬ, 22 ਨਵੰਬਰ: ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਰੂਪਨਗਰ ਗੁਲਨੀਤ ਸਿੰਘ ਖੁਰਾਨਾ ਨੇ ਅੱਜ ਇੱਥੇ ਦੱਸਿਆ ਕਿ ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਸਮਾਗਮਾਂ ਵਿੱਚ ਪਹੁੰਚਣ ਵਾਲੇ ਲੱਖਾਂ ਸ਼ਰਧਾਲੂਆਂ ਦੀ ਨਿਰਵਿਘਨ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ 300 ਹਾਈ-ਰੈਜ਼ੋਲਿਊਸ਼ਨ, ਏਆਈ-ਅਧਾਰਤ ਚਿਹਰੇ ਦੀ ਪਛਾਣ ਵਾਲੇ…
-

ਵੱਖੋ ਵੱਖ ਸਥਾਨਾਂ ਤੋਂ ਨਗਰ ਕੀਰਤਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੁੱਜੇ, ਪਵਿੱਤਰ ਨਗਰੀ ‘ਬੋਲੇ ਸੋ ਨਿਹਾਲ, ਸਤਿ ਸ੍ਰੀ ਅਕਾਲ’ ਦੇ ਨਾਅਰਿਆਂ ਨਾਲ ਗੂੰਜ ਉੱਠੀ
ਚੰਡੀਗੜ੍ਹ/ਸ੍ਰੀ ਅਨੰਦਪੁਰ ਸਾਹਿਬ, 22 ਨਵੰਬਰ:ਨੌਵੇਂ ਸਿੱਖ ਗੁਰੂ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੇ ਸਬੰਧ ਵਿੱਚ ਸ੍ਰੀਨਗਰ, ਫਰੀਦਕੋਟ, ਤਲਵੰਡੀ ਸਾਬੋ ਅਤੇ ਗੁਰਦਾਸਪੁਰ ਤੋਂ ਸਜਾਏ ‘ਨਗਰ ਕੀਰਤਨ’ ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਇਕੱਤਰ ਹੋਏ ਜਿਸ ਨਾਲ ਪੂਰੀ ਨਗਰੀ ਖ਼ਾਲਸਾਈ ਜਾਹੋ-ਜਲਾਲ ਨਾਲ ਭਰ ਗਈ ਅਤੇ ਸਾਰਾ ਆਸਮਾਨ “ਬੋਲੇ ਸੋ ਨਿਹਾਲ, ਸਤਿ…
-

ਮੁੱਖ ਮੰਤਰੀ ਵੱਲੋਂ “ਫਾਸਟ੍ਰੈਕ ਪੰਜਾਬ ਪੋਰਟਲ” ਦੇ ਦੂਜੇ ਪੜਾਅ ਦੀ ਸ਼ੁਰੂਆਤ ਨਾਲ ਨਿਵੇਸ਼ਕਾਂ ਨੂੰ ਇੱਕੋ ਛੱਤ ਹੇਠ ਮਿਲਣਗੀਆਂ 173 ਸੇਵਾਵਾਂ
ਚੰਡੀਗੜ੍ਹ, 21 ਨਵੰਬਰ:ਪੰਜਾਬ ਨੂੰ ਨਿਵੇਸ਼ ਲਈ ਪਸੰਦੀਦਾ ਸਥਾਨ ਵਜੋਂ ਸਥਾਪਤ ਕਰਨ ਲਈ ਉਦਯੋਗਿਕ ਖੇਤਰ ਨੂੰ ਵੱਡਾ ਹੁਲਾਰਾ ਦੇਣ ਦੇ ਉਦੇਸ਼ ਨਾਲ ਮਹੱਤਵਪੂਰਨ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ “ਫਾਸਟ੍ਰੈਕ ਪੰਜਾਬ ਪੋਰਟਲ” ਦੇ ਦੂਜੇ ਪੜਾਅ ਦੀ ਸ਼ੁਰੂਆਤ ਕੀਤੀ ਗਈ। ਇਸ ਪੋਰਟਲ ਜ਼ਰੀਏ 173 ਸੇਵਾਵਾਂ ਇੱਕੋ ਛੱਤ ਹੇਠ ਪ੍ਰਦਾਨ ਕੀਤੀਆਂ ਜਾਣਗੀਆਂ, ਜਿਸ ਨਾਲ ਸੂਬੇ…