Category: Politics
-

ਪੈਨਸ਼ਨਰ ਸੇਵਾ ਪੋਰਟਲ ‘ਤੇ ਪੈਨਸ਼ਨਰਾਂ ਦੀ ਰਜਿਸਟ੍ਰੇਸ਼ਨ 3 ਮਹੀਨਿਆਂ ਦੇ ਅੰਦਰ ਮੁੰਕਮਲ ਕਰ ਲਈ ਜਾਵੇਗੀ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 13 ਨਵੰਬਰ, ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਐਲਾਨ ਕੀਤਾ ਕਿ ਨਵੇਂ ਸ਼ੁਰੂ ਕੀਤੇ ਗਏ ਪੈਨਸ਼ਨਰ ਸੇਵਾ ਪੋਰਟਲ ‘ਤੇ ਰਾਜ ਦੇ ਪੈਨਸ਼ਨਰਾਂ ਦੀ ਰਜਿਸਟ੍ਰੇਸ਼ਨ ਤਿੰਨ ਮਹੀਨਿਆਂ ਦੇ ਅੰਦਰ ਪੂਰੀ ਕਰ ਲਈ ਜਾਵੇਗੀ। ਉਨ੍ਹਾਂ ਇਹ ਐਲਾਨ ਐਸ ਏ ਐਸ ਨਗਰ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਰਵਾਏ ਜਾ ਰਹੇ ਤਿੰਨ ਦਿਨਾਂ ਪੈਨਸ਼ਨਰ…
-

ਪੰਜਾਬ ਸਰਕਾਰ ਵੱਲੋਂ ਮਿਸ਼ਨ ਚੜ੍ਹਦੀ ਕਲਾ ਦੇ ਤੀਜੇ ਪੜਾਅ ਤਹਿਤ ਰਾਹਤ ਵੰਡ ਪ੍ਰਕਿਰਿਆ ਜਾਰੀ
*ਚੰਡੀਗੜ੍ਹ, 13 ਨਵੰਬਰ:* ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਲੋਕ ਭਲਾਈ ਅਤੇ ਆਰਥਿਕ ਸੁਰੱਖਿਆ ਨੂੰ ਯਕੀਨੀ ਬਣਾਉਣ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਲਹਿਰਾਗਾਗਾ ਵਿਖੇ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਭਾਰੀ ਮੀਂਹ ਅਤੇ ਹੜ੍ਹਾਂ ਤੋਂ ਪ੍ਰਭਾਵਿਤ 280 ਵਸਨੀਕਾਂ ਨੂੰ ਮੁਆਵਜ਼ੇ ਵਜੋਂ 1.02 ਕਰੋੜ ਰੁਪਏ…
-

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਲਈ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ
ਚੰਡੀਗੜ੍ਹ/ਸ੍ਰੀ ਅਨੰਦਪੁਰ ਸਾਹਿਬ, 13 ਨਵੰਬਰ: ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਨੂੰ ਸੁਰੱਖਿਅਤ ਅਤੇ ਸੁਚਾਰੂ ਢੰਗ ਨਾਲ ਯਕੀਨੀ ਬਣਾਉਣ ਲਈ, ਪੰਜਾਬ ਪੁਲਿਸ ਵੱਲੋਂ ਸੰਗਤਾਂ ਦੀ ਸਹੂਲਤ ਅਤੇ ਸੁਰੱਖਿਆ ਲਈ ਉੱਨਤ ਨਿਗਰਾਨੀ, ਫੋਰਸ ਦੀ ਰਣਨੀਤਕ ਤਾਇਨਾਤੀ ਅਤੇ 24 ਘੰਟੇ ਤਾਲਮੇਲ ਸਥਾਪਤ ਕਰਦਿਆਂ ਵਿਆਪਕ, ਬਹੁ-ਪੱਧਰੀ ਸੁਰੱਖਿਆ ਵਾਲੀ ਅਤੇ ਸੁਵਿਧਾਜਨਕ ਯੋਜਨਾ ਲਾਗੂ…
-

ਪੰਜਾਬ ਸਰਕਾਰ ਬਾਗਬਾਨੀ ਖੇਤਰ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ : ਮੋਹਿੰਦਰ ਭਗਤ
ਚੰਡੀਗੜ੍ਹ, 13 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਬਾਗ਼ਬਾਨੀ ਖੇਤਰ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ।ਇਸੇ ਮੰਤਵ ਦੇ ਮੱਦੇਨਜ਼ਰ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਬਾਗਬਾਨੀ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਅੱਜ ਪੰਜਾਬ ਭਵਨ, ਚੰਡੀਗੜ੍ਹ ਵਿਖੇ ਵਿਸੇਸ਼ ਮੀਟਿੰਗ ਕੀਤੀ। ਮੰਤਰੀ ਸ਼੍ਰੀ…
-

ਤੀਜੇ ਅੰਤਰਰਾਸ਼ਟਰੀ ਪੰਜਾਬੀ ਭਾਸ਼ਾ ਓਲੰਪੀਆਡ ਲਈ ਦੁਨੀਆਂ ਭਰ ‘ਚੋਂ 2.25 ਲੱਖ ਤੋਂ ਵੱਧ ਵਿਦਿਆਰਥੀਆਂ ਨੇ ਰਜਿਸਟ੍ਰੇਸ਼ਨ ਕਰਵਾਈ: ਹਰਜੋਤ ਬੈਂਸ
ਚੰਡੀਗੜ੍ਹ, 13 ਨਵੰਬਰ: ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ.) ਦੁਆਰਾ ਕਰਵਾਏ ਜਾ ਰਹੇ ਤੀਜੇ ਅੰਤਰਰਾਸ਼ਟਰੀ ਪੰਜਾਬੀ ਭਾਸ਼ਾ ਓਲੰਪੀਆਡ ਵਿੱਚ ਵੱਡੇ ਪੱਧਰ ‘ਤੇ ਵਿਦਿਆਰਥੀਆਂ ਦੀ ਦਿਲਚਸਪੀ ਦੇਖਣ ਨੂੰ ਮਿਲ ਰਹੀ ਹੈ ਅਤੇ ਇਸ ਵੱਕਾਰੀ ਮੁਕਾਬਲੇ ਵਿੱਚ ਰਜਿਸਟ੍ਰੇਸ਼ਨ ਦਾ ਅੰਕੜਾ 2,25,916 ਪਾਰ ਕਰ ਗਿਆ ਹੈ। ਉਨ੍ਹਾਂ ਕਿਹਾ…
-

5000 ਰੁਪਏ ਰਿਸ਼ਵਤ ਲੈਂਦਾ ਏਐਸਆਈ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਕੀਤਾ
ਚੰਡੀਗੜ੍ਹ, 13 ਨਵੰਬਰ, 2025 – ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਕਾਰਵਾਈ ਵਿੱਚ ਅੱਜ ਪੁਲਿਸ ਸਟੇਸ਼ਨ ਕੋਟ ਈਸੇ ਖਾਂ ਜ਼ਿਲ੍ਹਾ ਮੋਗਾ ਵਿਖੇ ਤਾਇਨਾਤ ਏ.ਐਸ.ਆਈ. ਰਘਵਿੰਦਰ ਪ੍ਰਸਾਦ ਨੂੰ ਗ੍ਰਿਫ਼ਤਾਰ ਕੀਤਾ। ਉਸਨੂੰ ਇੱਕ ਸ਼ਿਕਾਇਤਕਰਤਾ ਵਾਸੀ ਤਹਿਸੀਲ ਮਲੋਟ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਤੋਂ 5000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਫੜਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ…
-

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਪੇਂਡੂ ਵਿਕਾਸ ਵਿੱਚ ਤੇਜੀ ਲਈ 332 ਕਰੋੜ ਰੁਪਏ ਦਾ ਇਤਿਹਾਸਕ ਫੰਡ ਜਾਰੀ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 13 ਨਵੰਬਰ ਪੰਜਾਬ ਦੇ ਵਿੱਤ ਮੰਤਰੀ, ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਪੰਜਾਬ ਦੇ ਪੇਂਡੂ ਖੇਤਰਾਂ ਵਿੱਚ ਜ਼ਮੀਨੀ ਪੱਧਰ ‘ਤੇ ਵਿਕਾਸ ਨੂੰ ਤੇਜ਼ ਕਰਨ, ਜ਼ਰੂਰੀ ਸੇਵਾਵਾਂ ਨੂੰ ਬਿਹਤਰ ਬਣਾਉਣ ਅਤੇ ਸੂਬੇ ਦੀਆਂ ਗ੍ਰਾਮ ਪੰਚਾਇਤਾਂ ਨੂੰ ਸਸ਼ਕਤ ਬਣਾਉਣ ਲਈ ਵੱਖ-ਵੱਖ ਵਿਕਾਸ ਕਾਰਜਾਂ ਲਈ 332 ਕਰੋੜ ਰੁਪਏ ਦੀ ਮਹੱਤਵਪੂਰਨ ਕਿਸ਼ਤ ਜਾਰੀ ਕਰਨ ਦਾ ਐਲਾਨ ਕੀਤਾ।…
-

‘ਯੁੱਧ ਨਸ਼ਿਆਂ ਵਿਰੁੱਧ’ ਦੇ 257ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.5 ਕਿਲੋ ਹੈਰੋਇਨ ਸਮੇਤ 77 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 13 ਨਵੰਬਰ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 257ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 315 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 62 ਐਫਆਈਆਰਜ਼ ਦਰਜ ਕਰਕੇ 77 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 257 ਦਿਨਾਂ…
-

ਬਟਾਲਾ ਤੋਂ ਜੱਗੂ ਭਗਵਾਨਪੁਰੀਆ ਗੈਂਗ ਦਾ ਸਰਗਰਮ ਮੈਂਬਰ ਗ੍ਰਿਫ਼ਤਾਰ; ਦੋ ਆਧੁਨਿਕ ਪਿਸਤੌਲ ਬਰਾਮਦ
ਚੰਡੀਗੜ੍ਹ/ਬਟਾਲਾ, 12 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ ਗੈਂਗਸਟਰ ਵਿਰੋਧੀ ਟਾਸਕ ਫੋਰਸ (ਏ.ਜੀ.ਟੀ.ਐਫ.) ਪੰਜਾਬ ਨੇ ਬਟਾਲਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਜੱਗੂ ਭਗਵਾਨਪੁਰੀਆ ਗੈਂਗ ਦੇ ਇੱਕ ਸਰਗਰਮ ਮੈਂਬਰ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਸ ਦੇ ਕਬਜ਼ੇ ਚੋਂ ਦੋ…
-

ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ: ਮੋਹਿੰਦਰ ਭਗਤ
ਚੰਡੀਗੜ੍ਹ, ਨਵੰਬਰ 12 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਰੱਖਿਆ ਸੇਵਾਵਾਂ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਵਿਭਾਗ ਵਿੱਚ ਸਾਬਕਾ ਸੈਨਿਕਾਂ ਅਤੇ ਉਨ੍ਹਾਂ…
-

ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਕਾਰਕੁਨ ਸੰਖੇਪ ਗੋਲੀਬਾਰੀ ਤੋਂ ਬਾਅਦ ਕਾਬੂ; ਦੋ ਪਿਸਤੌਲ ਬਰਾਮਦ
ਚੰਡੀਗੜ੍ਹ/ਐਸਏਐਸ ਨਗਰ, 12 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ `ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਗੈਂਗਸਟਰ ਵਿਰੋਧੀ ਟਾਸਕ ਫੋਰਸ (ਏ.ਜੀ.ਟੀ.ਐਫ.) ਪੰਜਾਬ ਨੇ ਐਸ.ਏ.ਐਸ. ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਤਹਿਤ ਅੰਬਾਲਾ-ਡੇਰਾ ਬੱਸੀ ਹਾਈਵੇਅ ਦੇ ਘੱਗਰ ਪੁਲ `ਤੇ ਹੋਈ ਗੋਲੀਬਾਰੀ ਤੋਂ ਬਾਅਦ ਲਾਰੈਂਸ ਬਿਸ਼ਨੋਈ ਗੈਂਗ ਦੇ…
-

ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਵੱਲੋਂ ਘੱਟ ਗਿਣਤੀ ਭਾਈਚਾਰੇ ਦੀਆਂ ਮੁਸ਼ਕਲਾਂ
ਮਾਲੇਰਕੋਟਲਾ 12 ਨਵੰਬਰ : ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਜਤਿੰਦਰ ਮਸੀਹ ਗੌਰਵ ਵੱਲੋਂ ਘੱਟ ਗਿਣਤੀ ਭਾਈਚਾਰੇ ਦੀਆਂ ਮੁਸ਼ਕਲਾਂ ਦੇ ਹੱਲ ਲਈ ਸਥਾਨਕ ਨਗਰ ਕੌਸਲ ਦੇ ਦਫ਼ਤਰ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਿੰਪੀ ਗਰਗ, ਸਹਾਇਕ ਕਮਿਸ਼ਨਰ ਕਮ ਮੁੱਖ ਮੰਤਰੀ ਫੀਲਡ ਅਫ਼ਸਰ ਰਾਕੇਸ ਗਰਗ, ਡੀ.ਐਸ.ਪੀ. (ਹੈੱਡਕੁਆਰਟਰ) ਆਤੀਸ਼ ਭਾਟੀਆ,ਜ਼ਿਲ੍ਹਾ ਸਮਾਜਿਕ ਨਿਆਂ ਤੇ ਅਧਿਕਾਰਤਾ ਅਧਿਕਾਰੀ ਮੁਕਲ ਬਾਵਾ,ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਲਵਲੀਨ ਕੌਰ ਬੜਿੰਗ, ਚੇਅਰਮੈਨ ਮਾਰਕੀਟ ਕਮੇਟੀ ਮਾਲੇਰਕੋਟਲਾ ਜਾਫਰ ਅਲੀ, ਚੇਅਰਮੈਨ ਮਾਰਕੀਟ ਕਮੇਟੀ ਸੰਦੌੜ ਕਰਮਜੀਤ ਸਿੰਘ…
-

ਸੂਬੇ ਦੇ 3100 ਪਿੰਡਾਂ ਵਿੱਚ ਕਰੀਬ 1100 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਜਾ ਰਹੇ ਨੇ ਖੇਡ ਸਟੇਡੀਅਮ: ਅਮਨ ਅਰੋੜਾ
ਸੁਨਾਮ, 12 ਨਵੰਬਰ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦੇ ਕੀਤੇ ਤਹੀਏ ਤਹਿਤ ਨੌਜਵਾਨੀ ਨੂੰ ਖੇਡਾਂ ਨਾਲ ਜੋੜਨ ਅਤੇ ਹਰ ਪਿੰਡ ਵਿੱਚ ਖੇਡਾਂ ਲਈ ਵਧੀਆ ਢਾਂਚਾ ਉਪਲਬਧ ਕਰਵਾਉਣ ਦੇ ਯਤਨਾਂ ਨੂੰ ਹੋਰ ਮਜ਼ਬੂਤੀ ਦਿੰਦਿਆਂ, ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਵਿਧਾਨ ਸਭਾ ਹਲਕਾ ਸੁਨਾਮ ਦੇ 11 ਪਿੰਡਾਂ ਵਿੱਚ ਬਣਨ ਵਾਲੇ ਸਟੇਡੀਅਮਾਂ ਦੇ…
-

ਵਿਧਾਇਕ ਕਾਕਾ ਬਰਾੜ ਨੇ ਵੱਖ-ਵੱਖ ਪਿੰਡਾਂ ’ਚ ਘਰਾਂ ਦੇ ਨੁਕਸਾਨ ਸਬੰਧੀ ਮੁਆਵਜੇ ਅਧੀਨ 270 ਲਾਭਪਾਤਰੀਆਂ ਨੂੰ ਜਾਰੀ ਕੀਤੇ ਸੈਕਸ਼ਨ ਲੈਟਰ
ਸ੍ਰੀ ਮੁਕਤਸਰ ਸਾਹਿਬ, 12 ਨਵੰਬਰ: ਪਿਛਲੀ ਦਿਨੀਂ ਭਾਰੀ ਬਾਰਿਸ਼ ਨਾਲ ਹੋਏ ਘਰਾਂ ਦੇ ਨੁਕਸਾਨ ਦੇ ਮੁਆਵਜੇ ਸਬੰਧੀ ਵਿਧਾਇਕ ਸ੍ਰੀ ਜਗਦੀਪ ਸਿੰਘ ਕਾਕਾ ਬਰਾੜ ਨੇ ਹਲਕੇ ਦੇ ਵੱਖ-ਵੱਖ ਪਿੰਡਾਂ ਦੇ ਲਾਭਪਾਤਰੀਆਂ ਨੂੰ ਅੱਜ ਥਾਂਦੇਵਾਲਾ ਪਿੰਡ ਵਿਖੇ ਸੈਕਸ਼ਨ ਲੈਟਰ ਜਾਰੀ ਕੀਤੇ। ਉਨ੍ਹਾਂ ਵੱਲੋਂ ਹਲਕੇ ਦੇ ਪਿੰਡ ਅਟਾਰੀ, ਡੋਹਕ, ਝਬੇਲਵਾਲੀ, ਖੋਖਰ, ਕੋਟਲੀ ਸੰਘਰ, ਲੁਬਾਣਿਆਂਵਾਲੀ, ਮਰਾੜ ਕਲਾਂ, ਮਾਨ ਸਿੰਘ…
-

ਜੀ.ਐਸ.ਟੀ ਮਾਲੀਏ ਦੇ ਵਾਧੇ ਲਈ ਮੈਰਿਜ ਪੈਲਿਸ ਦੇ ਮਾਲਕਾਂ ਨਾਲ ਕੀਤੀ ਗਈ ਮੀਟਿੰਗ
ਸ੍ਰੀ ਮੁਕਤਸਰ ਸਾਹਿਬ, 12 ਨਵੰਬਰ: ਪ੍ਰਬੰਧਕੀ ਸਕੱਤਰ (ਕਰ) ਸ਼੍ਰੀ ਅਜੀਤ ਬਾਲਾਜੀ ਜ਼ੋਸ਼ੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਸ਼੍ਰੀ ਅਮਿਤ ਗੋਇਲ, ਸਹਾਇਕ ਕਮਿਸ਼ਨਰ ਰਾਜ ਕਰ ਦੀ ਅਗਵਾਈ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਮੈਰਿਜ ਪੈਲੇਸਾਂ ਦੇ ਮਾਲਕਾਂ ਅਤੇ ਪ੍ਰਤੀਨਿਧੀਆਂ ਨਾਲ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਦੌਰਾਨ ਵਿਭਾਗ ਵੱਲੋਂ ਮੈਰਿਜ ਪੈਲਸਾਂ ਦੁਆਰਾ ਘੱਟ ਅਦਾ ਕੀਤੇ ਜਾ ਰਹੇ ਜੀ.ਐਸ.ਟੀ ਨੂੰ ਲੈ ਕੇ…
-

ਡਿਪਟੀ ਕਮਿਸ਼ਨਰ ਨੇ ਝੁਨੀਰ, ਭੰਮੇ ਕਲਾਂ ਅਤੇ ਸਾਹਨੇਵਾਲੀ ਦੇ ਅਗਾਂਹਵਧੂ ਕਿਸਾਨਾਂ ਦੇ ਖੇਤਾਂ ਦਾ ਕੀਤਾ ਦੌਰਾ
ਮਾਨਸਾ, 12 ਨਵੰਬਰ ਜ਼ਿਲ੍ਹਾ ਮਾਨਸਾ ਵਿੱਚ ਪਰਾਲੀ ਪ੍ਰਬੰਧਨ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਨਵਜੋਤ ਕੌਰ ਵਲੋਂ ਲਗਾਤਾਰ ਵੱਖ ਵੱਖ ਪਿੰਡਾਂ ਦੇ ਦੌਰੇ ਕੀਤੇ ਜਾ ਰਹੇ ਹਨ ਅਤੇ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸ ਮੁਹਿੰਮ ਤਹਿਤ ਅੱਜ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਆਈ.ਏ.ਐੱਸ ਨੇ ਅੱਜ ਝੁਨੀਰ, ਭੰਮੇ ਕਲਾਂ ਅਤੇ ਸਾਹਨੇਵਾਲੀ ਦੇ…
-

ਵਧੀਕ ਡਿਪਟੀ ਕਮਿਸ਼ਨਰ (ਜ) ਨੇ ਬਜ਼ੁਰਗ ਨਾਗਰਿਕਾਂ ਦੀ ਦੇਖਭਾਲ ਅਤੇ ਭਲਾਈ ਲਈ ਵੱਖ-ਵੱਖ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਸ੍ਰੀ ਮੁਕਤਸਰ ਸਾਹਿਬ, 12 ਨਵੰਬਰ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਪ੍ਰੀਤ ਸਿੰਘ ਥਿੰਦ ਨੇ ਬਜ਼ੁਰਗ ਨਾਗਰਿਕਾਂ ਦੀ ਦੇਖਭਾਲ ਅਤੇ ਭਲਾਈ ਲਈ ਵੱਖ-ਵੱਖ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਵੱਲੋਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਸਮੂਹ ਵਿਭਾਗਾਂ ਵੱਲੋਂ ਸੀਨੀਅਰ ਸਿਟੀਜ਼ਨ ਐਕਟ ਤਹਿਤ ਮਿਲਣ ਵਾਲੀਆਂ ਸਹੂਲਤਾਂ ਨੂੰ ਪਹਿਲ ਦੇ ਅਧਾਰ ਤੇ ਦਿੱਤਾ ਜਾਵੇ ਅਤੇ ਸੀਨੀਅਰ ਸਿਟੀਜਨਜ਼ ਨੂੰ ਆਪਣੇ…
-

ਐਸ.ਸੀ. ਭਾਈਚਾਰੇ ਦੀ ਭਲਾਈ ਵੱਲ ਪੰਜਾਬ ਸਰਕਾਰ ਦੀ ਮਜ਼ਬੂਤ ਵਚਨਬੱਧਤਾ: ਡਾ. ਬਲਜੀਤ ਕੌਰ
ਚੰਡੀਗੜ੍ਹ, 12 ਨਵੰਬਰ: ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਅਤੇ ਹਾਸੀਏ ‘ਤੇ ਪਏ ਵਰਗਾਂ ਦੀ ਭਲਾਈ ਲਈ ਦ੍ਰਿੜ਼ ਵਚਨਬੱਧ ਹੈ। ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਸਮਾਜਿਕ ਨਿਆਂ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ…
-

ਯੁੱਧ ਨਸ਼ਿਆਂ ਵਿਰੁੱਧ’: 256ਵੇਂ ਦਿਨ, ਪੰਜਾਬ ਪੁਲਿਸ ਵੱਲੋਂ 59 ਨਸ਼ਾ ਤਸਕਰ ਗ੍ਰਿਫ਼ਤਾਰ
ਚੰਡੀਗੜ੍ਹ, 12 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 256ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 286 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 42 ਐਫਆਈਆਰਜ਼ ਦਰਜ ਕਰਕੇ 59 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ…
-

ਮੁੱਖ ਮੰਤਰੀ ਦੀਆਂ ਉਦਯੋਗ-ਪੱਖੀ ਨੀਤੀਆਂ ਨੂੰ ਪਿਆ ਬੂਰ, ਭਾਰਤ ਸਰਕਾਰ ਨੇ ਪੰਜਾਬ ਨੂੰ ਟਾਪ ਅਚੀਵਰ ਪੁਰਸਕਾਰ ਨਾਲ ਕੀਤਾ ਸਨਮਾਨਿਤ
ਡੀਗੜ੍ਹ, 11 ਨਵੰਬਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀਆਂ ਉਦਯੋਗ-ਪੱਖੀ ਨੀਤੀਆਂ ਨੂੰ ਮਾਨਤਾ ਦਿੰਦਿਆਂ ਭਾਰਤ ਸਰਕਾਰ ਨੇ ਅੱਜ ਵਪਾਰ ਸੁਧਾਰ ਕਾਰਜ ਯੋਜਨਾ (ਬੀ.ਆਰ.ਏ.ਪੀ.) 2024 ਤਹਿਤ ਪੰਜਾਬ ਨੂੰ “ਟਾਪ ਅਚੀਵਰ” ਦੇ ਪੁਰਸਕਾਰ ਨਾਲ ਸਨਮਾਨਿਤ ਕੀਤਾ ਹੈ। ਕੇਂਦਰੀ ਵਣਜ ਅਤੇ ਉਦਯੋਗ ਮੰਤਰੀ ਪੀਯੂਸ਼ ਗੋਇਲ ਨੇ ਅੱਜ ਕੌਮੀ ਰਾਜਧਾਨੀ ਵਿਖੇ ਕਰਵਾਏ ਗਏ ਸਮਾਗਮ…