Category: Politics
-

ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਅੰਮ੍ਰਿਤਸਰ, ਫਿਰੋਜ਼ਪੁਰ ਅਤੇ ਸੰਗਰੂਰ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਫਲਸਫੇ ਨੂੰ ਦਰਸਾਉਂਦੇ ਲਾਈਟ ਐਂਡ ਸਾਊਂਡ ਸ਼ੋਅ ਕਰਵਾਏ ਗਏ
ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੇ ਹਿੱਸੇ ਵਜੋਂ ਮੰਗਲਵਾਰ ਨੂੰ ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਅੰਮ੍ਰਿਤਸਰ, ਫਿਰੋਜ਼ਪੁਰ ਅਤੇ ਸੰਗਰੂਰ ਵਿਖੇ ਲਾਈਟ ਐਂਡ ਸਾਊਂਡ ਸ਼ੋਅ ਕਰਵਾਏ ਗਏ। ਇਨ੍ਹਾਂ ਸਮਾਗਮਾਂ ਵਿੱਚ ਸੂਬੇ ਦੇ ਕੈਬਨਿਟ ਮੰਤਰੀਆਂ, ਵਿਧਾਇਕਾਂ…
-

ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਪਲਾਸਟਿਕ ਵੇਸਟ ਆਡਿਟ ਉਪਰੰਤ ਮੋਹਰੀ ਬ੍ਰਾਂਡਾਂ ਨੂੰ ਸੰਮਨ, ਸੂਬੇ ਵਿੱਚ ਜ਼ਮੀਨੀ ਕਾਰਵਾਈ ਕਰਨ ਦੇ ਨਿਰਦੇਸ਼
ਚੰਡੀਗੜ੍ਹ, 11 ਨਵੰਬਰ: ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਪ੍ਰਦੂਸ਼ਣ ਫੈਲਾਉਣ ਵਾਲਿਆਂ ਦੀ ਜਵਾਬਦੇਹੀ ਤੈਅ ਕਰਨ ਅਤੇ ਜ਼ਮੀਨੀ ਪੱਧਰ ‘ਤੇ ਇਸਦੀ ਪਾਲਣਾ ਨੂੰ ਯਕੀਨੀ ਬਣਾਉਣ ਦੀ ਦਿਸ਼ਾ ਵਿੱਚ ਇੱਕ ਫੈਸਲਾਕੁੰਨ ਕਦਮ ਚੁੱਕਦਿਆਂ ਮੁਸ਼ਕਲ ਨਾਲ ਰੀਸਾਈਕਲ ਹੋਣ ਵਾਲੇ ਪਲਾਸਟਿਕ ਰਹਿੰਦ ਖੂੰਹਦ ਪੈਦਾ ਕਰਨ ਲਈ ਜ਼ਿੰਮੇਵਾਰ 14 ਪ੍ਰਮੁੱਖ ਬ੍ਰਾਂਡਾਂ ਨੂੰ ਤਲਬ ਕੀਤਾ ਹੈ। ਬੋਰਡ ਨੇ ਇਨ੍ਹਾਂ ਕੰਪਨੀਆਂ ਨੂੰ…
-

ਗੈਂਗਸਟਰ-ਅੱਤਵਾਦੀ ਨੈੱਟਵਰਕ ਨਾਲ ਜੁੜੇ ਦੋ ਹੋਰ ਕਾਰਕੁਨ ਗ੍ਰਿਫ਼ਤਾਰ; ਗਲੌਕ ਬਰਾਮਦ
ਚੰਡੀਗੜ੍ਹ/ਅੰਮ੍ਰਿਤਸਰ, 11 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ), ਅੰਮ੍ਰਿਤਸਰ ਨੇ ਕਾਊਂਟਰ ਇੰਟੈਲੀਜੈਂਸ (ਸੀਆਈ), ਪਠਾਨਕੋਟ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਸਰਗਰਮ ਇੱਕ ਗੈਂਗਸਟਰ-ਅੱਤਵਾਦੀ ਮਾਡਿਊਲ ਨਾਲ ਜੁੜੇ ਦੋ ਹੋਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ…
-

ਤਰਨ ਤਾਰਨ ਜ਼ਿਮਨੀ ਚੋਣ ਲਈ ਕਰੀਬ 60.95 ਫ਼ੀਸਦੀ ਵੋਟਿੰਗ ਦਰਜ : ਸਿਬਿਨ ਸੀ
ਚੰਡੀਗੜ੍ਹ, 11 ਨਵੰਬਰ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਤਰਨ ਤਾਰਨ ਦੀ ਜ਼ਿਮਨੀ ਚੋਣ ਲਈ ਪਈਆਂ ਵੋਟਾਂ ਵਿੱਚ ਸ਼ਾਮ 6 ਵਜੇ ਤੱਕ ਕਰੀਬ 60.95 ਫੀਸਦੀ ਵੋਟਿੰਗ ਦਰਜ ਕੀਤੀ ਗਈ ਹੈ। ਸਿਬਿਨ ਸੀ ਨੇ ਦੱਸਿਆ ਕਿ ਵੋਟਿੰਗ ਫੀਸਦੀ ਦੇ ਸਟੀਕ ਅੰਕੜੇ ਭਲਕੇ ਸਵੇਰ ਤੱਕ ਹੀ ਅਪਡੇਟ ਕੀਤੇ ਜਾਣਗੇ ਜਦੋਂ…
-

‘ਯੁੱਧ ਨਸ਼ਿਆਂ ਵਿਰੁੱਧ’ ਦੇ 255ਵੇਂ ਦਿਨ ਪੰਜਾਬ ਪੁਲਿਸ ਵੱਲੋਂ 1.4 ਕਿਲੋ ਹੈਰੋਇਨ ਅਤੇ 1.5 ਲੱਖ ਰੁਪਏ ਡਰੱਗ ਮਨੀ ਸਮੇਤ 102 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 11 ਨਵੰਬਰ:ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 255ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 311 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 68 ਐਫਆਈਆਰਜ਼ ਦਰਜ ਕਰਕੇ 102 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 255 ਦਿਨਾਂ ਵਿੱਚ…
-

ਮਿਸ਼ਨ ਚੜ੍ਹਦੀ ਕਲਾ ਨੇ ਪੰਜਾਬ ਭਰ ਵਿੱਚ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਦਿੱਤੀ ਵੱਡੀ ਰਾਹਤ
ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ 1012 ਪਿੰਡਾਂ ਵਿੱਚ ਰਾਹਤ ਵੰਡ ਪ੍ਰਕਿਰਿਆ ਨੂੰ ਸਫ਼ਲਤਾਪੂਰਵਕ ਮੁਕੰਮਲ ਕਰ ਲਿਆ ਹੈ। ਲੋਕਾਂ ਦੀ ਭਲਾਈ ਪ੍ਰਤੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਸੂਬਾ ਸਰਕਾਰ ਵੱਲੋਂ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਹਰੇਕ ਯੋਗ ਪਰਿਵਾਰ ਨੂੰ ਉਨ੍ਹਾਂ ਦੇ ਘਰਾਂ, ਫ਼ਸਲਾਂ ਅਤੇ ਪਸ਼ੂਆਂ…
-

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ: ਪੰਜਾਬ ਦੇ 35 ਹਜ਼ਾਰ ਸਕੂਲਾਂ ਵਿੱਚ ਨੌਵੇਂ ਪਾਤਸ਼ਾਹ ਦੀਆਂ ਮਹਾਨ ਸਿੱਖਿਆਵਾਂ ਦਾ ਪਾਸਾਰ
ਚੰਡੀਗੜ੍ਹ, 11 ਨਵੰਬਰ: ਇਤਿਹਾਸਕ ਅਤੇ ਅਧਿਆਤਮਿਕ ਮਾਹੌਲ ਵਿੱਚ ਰੰਗੇ ਸੂਬੇ ਦੇ 35,000 ਤੋਂ ਵੱਧ ਸਕੂਲਾਂ ਨੇ ਅੱਜ ਵਿਸ਼ੇਸ਼ ਸਵੇਰ ਦੀਆਂ ਸਭਾਵਾਂ ਕਰਵਾਈਆਂ, ਜਿਨ੍ਹਾਂ ਵਿੱਚ 70 ਲੱਖ ਵਿਦਿਆਰਥੀਆਂ ਨੂੰ 15-ਦਿਨਾਂ ਸਿੱਖਿਆ ਪ੍ਰੋਗਰਾਮ ਤਹਿਤ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਜੀਵਨ, ਲਾਸਾਨੀ ਸ਼ਹਾਦਤ ਅਤੇ ਸਿੱਖਿਆਵਾਂ ਬਾਰੇ ਜਾਣੂ ਕਰਵਾਇਆ ਗਿਆ। ਜ਼ਿਕਰਯੋਗ ਹੈ ਕਿ ਸਾਰੇ ਸਿੱਖਿਆ ਬੋਰਡਾਂ ਨਾਲ…
-

ਡਿਪਟੀ ਕਮਿਸ਼ਨਰ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ 20 ਨਵੰਬਰ ਨੂੰ ਹੋਣ ਵਾਲੇ ਲਾਈਟ ਐਂਡ ਸਾਊਂਡ ਸ਼ੋਅ ਸਮਾਗਮ ਦੀਆਂ ਤਿਆਰੀਆਂ ਸਬੰਧੀ ਸੱਦੀ ਮੀਟਿੰਗ
ਮਾਲੇਰਕੋਟਲਾ, 11 ਨਵੰਬਰ – ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਤੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ 20 ਨਵੰਬਰ ਨੂੰ ਸਰਕਾਰੀ ਕਾਲਜ ਮਾਲੇਰਕੋਟਲਾ ਵਿਖੇ ਇਕ ਵਿਸ਼ੇਸ਼ ਲਾਈਟ ਐਂਡ ਸਾਊਂਡ ਸ਼ੋਅ ਆਯੋਜਿਤ ਕੀਤਾ ਜਾਵੇਗਾ। ਇਸ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੀ ਅਗਵਾਈ ਹੇਠ ਅਹਿਮ ਮੀਟਿੰਗ ਸੱਦੀ…
-

ਪੈਟ ਸ਼ਾਪ ਅਤੇ ਡਾਗ ਬਰੀਡਰਜ਼ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਜਾਰੀ – ਡਾ. ਸੁਰਜੀਤ ਸਿੰਘ ਮੱਲ
ਫ਼ਰੀਦਕੋਟ, 11 ਨਵੰਬਰ ( ) ਸ.ਗੁਰਮੀਤ ਸਿੰਘ ਖੁੱਡੀਆ, ਪਸ਼ੂ ਪਾਲਣ,ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਪੰਜਾਬ ਦੀ ਯੋਗ ਰਹਿਨੁਮਾਈ ਹੇਠ ਅਤੇ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਹੁਲ ਭੰਡਾਰੀ ਆਈ.ਏ.ਐਸ ਦੀ ਅਗਵਾਈ ਹੇਠ ਜ਼ਿਲ੍ਹਾ ਫ਼ਰੀਦਕੋਟ ਵਿਚ ਪੈਟ ਸ਼ਾਪ ਮਾਲਕਾਂ ਅਤੇ ਡਾਗ ਬਰੀਡਰਜ਼ ਨੂੰ ਆਪਣੀ ਰਜਿਸਟ੍ਰੇਸ਼ਨ ਪਸ਼ੂ ਭਲਾਈ ਬੋਰਡ ਪੰਜਾਬ ਕੋਲ ਕਰਵਾਉਣ ਦੀ ਹਦਾਇਤ ਕੀਤੀ ਗਈ ਹੈ । ਇਹ ਜਾਣਕਾਰੀ ਡਾ. ਸੁਰਜੀਤ…
-

ਪੰਜਾਬ ਪੁਲਿਸ ਦੇ ਅਧਿਕਾਰ ਖੇਤਰ ਵਿੱਚ ਕਿਸੇ ਵੀ ਬਾਹਰੀ ਫੋਰਸ ਨੂੰ ਕਾਨੂੰਨ ਅਤੇ ਵਿਵਸਥਾ ਲਾਗੂਕਰਨ ਦੀ ਇਜਾਜਤ ਨਹੀਂ: ਡੀਆਈਜੀ ਨਾਨਕ ਸਿੰਘ
ਚੰਡੀਗੜ੍ਹ/ਐਸਏਐਸ ਨਗਰ, 10 ਨਵੰਬਰ:ਪੰਜਾਬ ਪੁਲਿਸ ਨੇ ਮੋਹਾਲੀ ਵਿਖੇ ਅੱਜ ਹਰਿਆਣਾ ਪੁਲਿਸ ਵੱਲੋਂ ਪ੍ਰਦਰਸ਼ਨਕਾਰੀਆਂ ਨੂੰ ਚੰਡੀਗੜ੍ਹ ਵਿੱਚ ਦਾਖ਼ਲ ਹੋਣ ਤੋਂ ਰੋਕਣ ਲਈ ਬੈਰੀਕੇਡ ਲਗਾਉਣ ਸਬੰਧੀ ਦੋਸ਼ਾਂ ਨੂੰ ਮੁੱਢੋਂ ਨਕਾਰਿਆ ਹੈ। ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਰੋਪੜ ਰੇਂਜ ਨਾਨਕ ਸਿੰਘ, ਜਿਨ੍ਹਾਂ ਨੇ ਖੁਦ ਹੋਰ ਅਧਿਕਾਰੀਆਂ ਨਾਲ ਮੌਕੇ ‘ਤੇ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ, ਨੇ ਪੁਸ਼ਟੀ…
-

ਹਰਜੋਤ ਸਿੰਘ ਬੈਂਸ ਅਤੇ ਦੀਪਕ ਬਾਲੀ ਵੱਲੋਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ
ਚੰਡੀਗੜ੍ਹ/ਸ੍ਰੀ ਅਨੰਦਪੁਰ ਸਾਹਿਬ, 10 ਨਵੰਬਰ:-ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੇ ਪਵਿੱਤਰ ਅਤੇ ਸ਼ਾਨਦਾਰ ਸਮਾਗਮਾਂ ਨੂੰ ਲਈ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ…
-

ਪੰਜਾਬ ਨੇ ਭਾਰਤ ਨੈੱਟ ਸਕੀਮ ਲਾਗੂ ਕਰਨ ਦੇ ਮਾਮਲੇ ‘ਚ ਪਹਿਲਾ ਸੂਬਾ ਹੋਣ ਦਾ ਮਾਣ ਹਾਸਲ ਕੀਤਾ
ਚੰਡੀਗੜ੍ਹ, 10 ਨਵੰਬਰ: ਸੰਚਾਰ ਤਕਨਾਲੋਜੀ ਦੀ ਵਰਤੋਂ ਨੂੰ ਵਧੇਰੇ ਕੁਸ਼ਲ ਬਣਾਉਣ ਦੇ ਮਾਮਲੇ ਵਿੱਚ ਇੱਕ ਹੋਰ ਸਫ਼ਲਤਾ ਦਰਜ ਕਰਦਿਆਂ ਪੰਜਾਬ ਨੇ ਸੂਬੇ ਭਰ ਵਿੱਚ ਸੋਧੀ ਹੋਈ ਭਾਰਤ ਨੈੱਟ ਯੋਜਨਾ ਨੂੰ ਲਾਗੂ ਕਰਨ ਦੇ ਮਾਮਲੇ ਵਿੱਚ ਦੇਸ਼ ਦਾ ਪਹਿਲਾ ਸੂਬਾ ਬਣਨ ਦਾ ਮਾਣ ਹਾਸਲ ਕੀਤਾ ਹੈ। ਇਹ ਪੁਰਸਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ…
-

ਗੁਰੂ ਸਾਹਿਬਾਨ ਦੇ ਫਲਸਫੇ ਮੁਤਾਬਿਕ ਸੇਵਾਵਾਂ ਕਰ ਰਿਹਾ ਹੈ ਗੁਰੂ ਨਾਨਕ ਮੋਦੀਖਾਨਾ : ਸਪੀਕਰ ਸੰਧਵਾਂ
ਕੋਟਕਪੂਰਾ, 10 ਨਵੰਬਰ ( ) :- ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਚਲਾਏ ਜਾ ਰਹੇ ਗੁਰੂ ਨਾਨਕ ਮੋਦੀਖਾਨਾ ਦੇ ਸੇਵਾਦਾਰਾਂ ਦਾ ਉਪਰਾਲਾ ਗਰੀਬਾਂ ਅਤੇ ਲੋੜਵੰਦਾਂ ਲਈ ਮਸੀਹਾ ਸਾਬਿਤ ਹੋ ਰਿਹਾ ਹੈ। ਗੁੱਡ ਮੌਰਨਿੰਗ ਵੈਲਫੇਅਰ ਕਲੱਬ, ਅਰੋੜਬੰਸ ਸਭਾ ਅਤੇ ਸੀਨੀਅਰ ਸਿਟੀਜਨ ਵੈਲਫੇਅਰ ਸੁਸਾਇਟੀ ਦੇ ਸਾਂਝੇ ਉਪਰਾਲੇ ਨਾਲ ਗੁਰੂ ਨਾਨਕ ਮੋਦੀਖਾਨਾ ਵਿਖੇ ਸਰਦੀ ਦੇ ਮੌਸਮ ਦੀ ਸ਼ੁਰੂਆਤ ਦੇ…
-

ਵੋਟਾਂ ਨੇੜੇ ਦੇਖ਼ ਕੇ ਵਿਰੋਧੀਆਂ ਨੇ ਸ੍ਰੀ ਅਨੰਦਪੁਰ ਸਾਹਿਬ ਦੇ ਮੁੱਦੇ ਨੂੰ ਤੂਲ ਦਿੱਤਾ : ਡਿਪਟੀ ਸਪੀਕਰ
ਹੁਸ਼ਿਆਰਪੁਰ/ਮਾਹਿਲਪੁਰ, 10 ਨਵੰਬਰ – ਕਾਂਗਰਸ ਸਮੇਤ ਵਿਰੋਧੀ ਪਾਰਟੀਆਂ ਵਲੋਂ ਚਾਰ ਸਾਲ ਤਕ ਕੁੰਭਕਰਨੀ ਨੀਂਦ ਸੌਣ ਤੋਂ ਬਾਅਦ ਆਪਣੀ ਗੁਆਚ ਚੁੱਕੀ ਸਾਖ਼ ਨੂੰ ਬਚਾਉਣ ਲਈ ਹਲਕਾ ਗੜ੍ਹਸ਼ੰਕਰ ਵਿਚ ਇਕ ਕਾਲਪਨਿਕ ਮੁੱਦੇ ਨੂੰ ਜਨਮ ਦੇ ਕੇ ਇਲਾਕੇ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਦਕਿ ਪਿਛਲੇ ਚਾਰ ਸਾਲਾਂ ’ਚ ਮੁੱਖ਼ ਮੰਤਰੀ…
-

‘ਯੁੱਧ ਨਸ਼ਿਆਂ ਵਿਰੁੱਧ’: 254ਵੇਂ ਦਿਨ, ਪੰਜਾਬ ਪੁਲਿਸ ਵੱਲੋਂ 1.3 ਕਿਲੋਗ੍ਰਾਮ ਹੈਰੋਇਨ ਅਤੇ 26 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ 75 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 10 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 254ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 281 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 60 ਐਫਆਈਆਰਜ਼ ਦਰਜ ਕਰਕੇ 75 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ…
-

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 47 ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ
ਚੰਡੀਗੜ੍ਹ, 10 ਨਵੰਬਰ ਮੁਲਾਜ਼ਮਾਂ ਦੇ ਮੁੱਦਿਆਂ ਨੂੰ ਹੱਲ ਕਰਨ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਅਤੇ ਪੰਜਾਬ ਦੇ ਵਿੱਤ ਮੰਤਰੀ, ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ 47 ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਵਿਆਪਕ ਮੀਟਿੰਗਾਂ ਕੀਤੀਆਂ। ਪੰਜ ਘੰਟਿਆਂ ਤੋਂ ਵੱਧ ਚੱਲੀਆਂ ਇੰਨ੍ਹਾਂ ਮੀਟਿੰਗਾਂ ਦਾ ਮੁੱਖ ਮਕਸਦ ਸੂਬਾ ਸਰਕਾਰ ਦੀ ਇੱਕ ਪਾਰਦਰਸ਼ੀ ਅਤੇ ਮੁਲਾਜ਼ਮ-ਕੇਂਦਰਿਤ ਪ੍ਰਸ਼ਾਸਨ…
-

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਪੀ.ਯੂ. ਸੈਨੇਟ ਚੋਣਾਂ ਦੀ ਤਰੀਕ ਦਾ ਐਲਾਨ ਨਾ ਕਰਨ ਲਈ ਕੇਂਦਰ ਦੀ ਕੀਤੀ ਆਲੋਚਨਾ
ਚੰਡੀਗੜ੍ਹ, 10 ਨਵੰਬਰ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਹਰਭਜਨ ਸਿੰਘ ਈਟੀਓ ਨੇ ਸਰਕਾਰ ‘ਤੇ ਪੰਜਾਬ ਯੂਨੀਵਰਸਿਟੀ (ਪੀਯੂ), ਚੰਡੀਗੜ੍ਹ ਦੀਆਂ ਸੈਨੇਟ ਚੋਣਾਂ ਦੀ ਤਰੀਕ ਦਾ ਐਲਾਨ ਨਾ ਕਰਨ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਸਖ਼ਤ ਆਲੋਚਨਾ ਕੀਤੀ। ਕੈਬਨਿਟ ਮੰਤਰੀ ਨੇ ਕਿਹਾ ਕਿ ਹਾਲਾਂਕਿ, ਕੇਂਦਰ ਸਰਕਾਰ ਨੇ ਵਿਵਾਦਤ ਨੋਟੀਫਿਕੇਸ਼ਨ ਰੱਦ ਕਰਕੇ ਇੱਕ ਕਦਮ ਤਾਂ ਪਿਛਾਂਹ…
-

ਹਰਜੋਤ ਸਿੰਘ ਬੈਂਸ ਵੱਲੋਂ ਸਕੂਲਾਂ ਵਿੱਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ ਅਤੇ ਲਾਸਾਨੀ ਸ਼ਹਾਦਤ ਬਾਰੇ ਸਿੱਖਿਆ ਪ੍ਰੋਗਰਾਮ ਦੀ ਸ਼ੁਰੂਆਤ
ਚੰਡੀਗੜ੍ਹ/ ਸ੍ਰੀ ਅਨੰਦਪੁਰ ਸਾਹਿਬ, 10 ਨਵੰਬਰ: ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੇ ਹਿੱਸੇ ਵਜੋਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸੂਬੇ ਭਰ ਦੇ ਸਾਰੇ ਸਕੂਲਾਂ (ਸਰਕਾਰੀ, ਪ੍ਰਾਈਵੇਟ ਤੇ ਏਡਿਡ), ਭਾਵੇਂ ਉਹ ਕਿਸੇ ਵੀ ਸਿੱਖਿਆ ਬੋਰਡ ਨਾਲ ਸਬੰਧਤ ਹੋਣ, ਵਿੱਚ ਨਰਸਰੀ ਤੋਂ…

