Category: Politics
-

ਕੈਬਨਿਟ ਮੰਤਰੀ ਨੇ ਗੜਿਆਂ ਅਤੇ ਬਰਸਾਤ ਨਾਲ ਹੋਏ ਫ਼ਸਲਾਂ ਦੇ ਨੁਕਸਾਨ ਦਾ ਲਿਆ ਜਾਇਜ਼ਾ
ਲੰਬੀ/ਸ੍ਰੀ ਮੁਕਤਸਰ ਸਾਹਿਬ, 06 ਨਵੰਬਰ: ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬੀਤੇ ਦਿਨੀਂ ਹੋਈ ਬੇਮੌਸਮੀ ਬਰਸਾਤ ਅਤੇ ਗੜਿਆਂ ਨਾਲ ਹੋਏ ਫ਼ਸਲਾਂ ਦੇ ਨੁਕਸਾਨ ਸਬੰਧੀ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਵੱਲੋਂ ਹਲਕਾ ਲੰਬੀ ਦੇ ਪਿੰਡ ਗੁਰੂਸਰ ਜੋਧਾ, ਛਾਪਿਆਂ ਵਾਲੀ, ਬੁਰਜ ਸਿੱਧਵਾਂ, ਸ਼ਾਮਖੇੜਾ, ਪੱਕੀ ਟਿੱਬੀ ਅਤੇ ਡੱਬਵਾਲੀ ਢਾਬ ਵਿਖੇ ਜੋ ਫ਼ਸਲਾਂ ਦਾ ਨੁਕਸਾਨ ਹੋਇਆ ਉਸ ਸਬੰਧੀ…
-

ਵਿਧਾਇਕ ਨਰਿੰਦਰ ਕੌਰ ਭਰਾਜ ਨੇ 8.20 ਕਰੋੜ ਰੁਪਏ ਨਾਲ ਬਣਨ ਵਾਲੀਆਂ ਸ਼ਹਿਰ ਦੀ ਪ੍ਰਮੁੱਖ ਸੜਕ ਦੇ ਕੰਮ ਦੀ ਕਰਵਾਈ ਸ਼ੁਰੂਆਤ
ਸੰਗਰੂਰ, 6 ਨਵੰਬਰ: ਸੰਗਰੂਰ ਦੇ ਐਮ.ਐਲ.ਏ. ,ਸ਼੍ਰੀਮਤੀ ਨਰਿੰਦਰ ਕੌਰ ਭਰਾਜ ਨੇ ਅੱਜ ਕਰੀਬ 8.20 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਸੰਗਰੂਰ ਸ਼ਹਿਰ ਦੀਆਂ ਪ੍ਰਮੁੱਖ ਸੜਕਾਂ ਦੇ ਕੰਮ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਉਨ੍ਹਾਂ ਕਿਹਾ ਕਿ ਸੰਗਰੂਰ ਸ਼ਹਿਰ ਦੀਆਂ ਸੜਕਾਂ ਬਣਾਉਣ ਦਾ ਕੰਮ ਜੰਗੀ ਪੱਧਰ ‘ਤੇ ਚੱਲ ਰਿਹਾ ਹੈ, ਜੋ ਬਹੁਤ ਜਲਦੀ ਮੁਕੰਮਲ ਕਰ ਲਿਆ…
-

ਨਸ਼ਿਆਂ ਦੇ ਖ਼ਿਲਾਫ਼ ਜੰਗ ‘ਚ ਪਿੰਡਾਂ ਦੇ ਪਹਿਰੇਦਾਰ ਕਮੇਟੀਆਂ ਦੀ ਅਹਿਮ ਭੂਮਿਕਾ – ਐਸਡੀਐਮ ਸ੍ਰੀ ਚਮਕੌਰ ਸਿੰਘ
ਚਮਕੌਰ ਸਾਹਿਬ, 06 ਨਵੰਬਰ: ਪੰਜਾਬ ਸਰਕਾਰ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਨਸ਼ਿਆਂ ਦੀ ਸਮੱਸਿਆ ਦੇ ਪੂਰਨ ਖਾਤਮੇ ਲਈ ਪਿੰਡਾਂ ਅਤੇ ਸ਼ਹਿਰਾਂ ਵਿੱਚ ਪਿੰਡਾਂ ਦੇ ਪਹਿਰੇਦਾਰ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ। ਇਨ੍ਹਾਂ ਕਮੇਟੀਆਂ ਦੀ ਕਾਰਗੁਜ਼ਾਰੀ ਤੇ ਨਸ਼ਾ ਰੋਕਥਾਮ ਵਿੱਚ ਭੂਮਿਕਾ ਬਾਰੇ ਵਿਸਥਾਰ ਨਾਲ ਜਾਣਕਾਰੀ ਦੇਣ ਲਈ ਫਾਰਮੇਸੀ ਕਾਲਜ ਬੇਲਾ ਵਿਖੇ ਟ੍ਰੇਨਿੰਗ ਪ੍ਰੋਗਰਾਮ ਆਯੋਜਿਤ ਕੀਤਾ…
-

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਤੋਂ ਜਾਣੂ ਕਰਵਾਏਗਾ 8 ਨਵੰਬਰ ਨੂੰ ਆਈ.ਟੀ.ਆਈ ਬਟਾਲਾ ਦੀ ਗਰਾਊਂਡ ਵਿਖੇ ਹੋਣ ਵਾਲਾ ਲਾਈਟ ਐਂਡ ਸਾਊਂਡ ਸ਼ੋਅ-ਵਿਧਾਇਕ ਅਮਰਪਾਲ ਸਿੰਘ
ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ, 6 ਨਵੰਬਰ ( ) ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਅਮਰਪਾਲ ਸਿੰਘ ਕਿਸ਼ਨਕੋਟ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨ੍ਹੰ ਸਮਰਪਿਤ ਸਮਾਗਮ ਕਰਵਾਏ ਜਾ ਰਹੇ ਹਨ। ਵਿਧਾਇਕ ਅਮਰਪਾਲ ਸਿੰਘ ਨੇ ਦੱਸਿਆ…
-

ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਆਰਜ਼ੀ ਵਿਧਾਨ ਸਭਾ ਦੀ ਉਸਾਰੀ 20 ਨਵੰਬਰ ਤੱਕ ਮੁਕੰਮਲ ਹੋਵੇਗੀ: ਸਪੀਕਰ*
ਚੰਡੀਗੜ੍ਹ/ਸ੍ਰੀ ਅਨੰਦਪੁਰ ਸਾਹਿਬ, 06 ਨਵੰਬਰ: ਨੌਵੀਂ ਪਾਤਸ਼ਾਹੀ ਹਿੰਦ ਦੀ ਚਾਦਰ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾਂ ਲਸਾਨੀ ਸ਼ਹਾਦਤ ਨੂੰ ਸਮਰਪਿਤ ਆਰਜ਼ੀ ਪੰਜਾਬ ਵਿਧਾਨ ਸਭਾ ਦੀ ਉਸਾਰੀ 20 ਨਵੰਬਰ ਤੱਕ ਮੁਕੰਮਲ ਕੀਤੀ ਜਾਵੇਗੀ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਵਿਰਾਸਤ-ਏ-ਖਾਲਸਾ ਵਿਖੇ ਗਰੁੱਪ ਆਫ਼ ਮਨਿਸਟਰਜ਼ ਅਤੇ ਉੱਚ ਅਧਿਕਾਰੀਆਂ ਦੇ…
-

ਲੁਧਿਆਣਾ ਬੱਸ ਅੱਡੇ ਸਬੰਧੀ ਪ੍ਰਚਾਰ ਤੱਥਾਂ ਰਹਿਤ ਤੇ ਗੁੰਮਰਾਹਕੁੰਨ: ਲਾਲਜੀਤ ਸਿੰਘ ਭੁੱਲਰ
ਚੰਡੀਗੜ, 6 ਨਵੰਬਰ: ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਲੁਧਿਆਣਾ ਬੱਸ ਅੱਡੇ ਦੇ ਵੱਖ-ਵੱਖ ਹਿੱਸਿਆਂ ਨੂੰ ਠੇਕੇ ‘ਤੇ ਦੇਣ ਸਬੰਧੀ ਪੱਖਪਾਤ ਜਾਂ ਬੇਨਿਯਮੀਆਂ ਦੇ ਦਾਅਵਿਆਂ ਅਤੇ ਖਬਰਾਂ ਨੂੰ ਨਿਰਾਧਾਰ ਦੱਸਿਆ ਕਿਹਾ ਹੈ ਕਿ ਲੁਧਿਆਣਾ ਬੱਸ ਅੱਡਾ 10 ਦਸੰਬਰ, 2021 ਤੋਂ ਪਹਿਲਾਂ ਓਵਰਆਲ ਠੇਕੇ ‘ਤੇ ਸੀ, ਜਦਕਿ ਹੁਣ ਅੱਡੇ ਵੱਖ-ਵੱਖ ਹਿੱਸਿਆ ਨੂੰ ਠੇਕੇ ‘ਤੇ ਦਿੱਤਾ…
-

ਹੁਣ ਤੱਕ 10 ਲੱਖ ਤੋਂ ਵੱਧ ਕਿਸਾਨਾਂ ਨੂੰ ਐਮ.ਐਸ.ਪੀ. ਦਾ ਮਿਲਿਆ ਲਾਭ
ਚੰਡੀਗੜ੍ਹ, 6 ਨਵੰਬਰ: ਝੋਨੇ ਦੀ ਸੁਚਾਰੂ ਖ਼ਰੀਦ ਨੂੰ ਯਕੀਨੀ ਬਣਾਉਣ ਵਿੱਚ ਕੋਈ ਕਸਰ ਨਾ ਛੱਡਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸਰਗਰਮ ਪਹੁੰਚ ਸਦਕਾ 5 ਨਵੰਬਰ ਤੱਕ 10,11,149 ਲੱਖ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਦਾ ਲਾਭ ਮਿਲਿਆ ਹੈ। ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ…
-

8 ਨਵੰਬਰ ਨੂੰ ਗੁਰਦਾਸਪੁਰ, ਫਰੀਦਕੋਟ, ਫਾਜ਼ਿਲਕਾ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਵਿਖੇ ਹੋਣਗੇ ਲਾਈਟ ਐਂਡ ਸਾਊਂਡ ਸ਼ੋਅ : ਤਰੁਨਪ੍ਰੀਤ ਸਿੰਘ ਸੌਂਦ
ਚੰਡੀਗੜ੍ਹ, 6 ਨਵੰਬਰ : ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵੱਖ-ਵੱਖ ਸਮਾਗਮਾਂ ਦੇ ਹਿੱਸੇ ਵਜੋਂ ਦੂਜੇ ਗੇੜ ਦੇ ਲਾਈਟ ਐਂਡ ਸਾਊਂਡ…
-

‘ਯੁੱਧ ਨਸ਼ਿਆਂ ਵਿਰੁੱਧ’ ਦੇ 250ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.4 ਕਿਲੋ ਹੈਰੋਇਨ ਸਮੇਤ 91 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 6 ਨਵੰਬਰ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 250ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 276 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 65 ਐਫਆਈਆਰਜ਼ ਦਰਜ ਕਰਕੇ 91 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 250 ਦਿਨਾਂ…
-

ਹਰਭਜਨ ਸਿੰਘ ਈ.ਟੀ.ਓ. ਥਿਰਵੂਨੰਤਮਪੂਰਮ ਦੇ ਗੁਰੂ ਘਰ ਵਿਖੇ ਹੋਏ ਨਤਮਸਤਕ
ਚੰਡੀਗੜ੍ਹ/ਥਿਰਵੂਨੰਤਮਪੂਰਮ, 6 ਨਵੰਬਰ: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਥਿਰਵੂਨੰਤਮਪੂਰਮ ਦੇ ਸਟੇਸ਼ਨ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਮਾਗਮਾਂ ਵਿੱਚ ਸ਼ਿਰਕਤ ਕੀਤੀ। ਉਹ ਇਥੇ ਕੇਰਲਾ ਦੇ ਮੁੱਖ ਮੰਤਰੀ ਸ੍ਰੀ ਪਿਨਾਰਾਏ ਵਿਜੇਅਨ ਨੂੰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਸਮਾਗਮਾਂ…
-

ਪੰਜਾਬ ਸਰਕਾਰ ਨੇ ਫ਼ਸਲਾਂ ਦੇ ਖ਼ਰਾਬੇ ਦਾ ਦੇਸ਼ ’ਚ ਸਭ ਤੋਂ ਵੱਧ ਮੁਆਵਜ਼ਾ ਦੇ ਕੇ ਔਖੀ ਘੜੀ ਕਿਸਾਨਾਂ ਦੀ ਬਾਂਹ ਫੜੀ : ਅਮਨ ਅਰੋੜਾ
ਪਿੰਡ ਢੱਡਰੀਆਂ, 6 ਨਵੰਬਰ:ਪੰਜਾਬ ਸਰਕਾਰ ਦੇ ਸੀਨੀਅਰ ਕੈਬਨਿਟ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਢੱਡਰੀਆਂ ਵਿਖੇ ਸੁਨਾਮ ਹਲਕੇ ਦੇ 11 ਪਿੰਡਾਂ ਦੇ 88 ਕਿਸਾਨ ਪਰਿਵਾਰਾਂ ਨੂੰ 20.72 ਲੱਖ ਰੁਪਏ ਦੇ ਫ਼ਸਲ ਖ਼ਰਾਬੇ ਦੇ ਮੁਆਵਜ਼ੇ ਦੇ ਮਨਜ਼ੂਰੀ ਪੱਤਰ ਸੌਂਪੇ। ਇਸ ਮੌਕੇ ਉਹਨਾਂ ਕਿਹਾ ਕਿ ਫ਼ਸਲਾਂ ਦੇ ਖ਼ਰਾਬੇ ਦਾ ਦੇਸ਼ ਵਿਚ…
-

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਿੰਡਾਂ ਦੇ ਪਹਿਰੇਦਾਰਾਂ ਨੂੰ ਨਸ਼ਾ ਵਿਰੁੱਧ ਆਨਲਾਈਨ ਐਪ ਦੀ ਟ੍ਰੇਨਿੰਗ ਦਿੱਤੀ ਗਈ
ਫ਼ਰੀਦਕੋਟ, 6 ਨਵੰਬਰ () ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੇ ਅਧੀਨ ਜ਼ਿਲ੍ਹਾ ਫ਼ਰੀਦਕੋਟ ਵਿੱਚ ਪਿੰਡਾਂ ਦੇ ਪਹਿਰੇਦਾਰਾਂ ਲਈ ਨਸ਼ਿਆਂ ਵਿਰੁੱਧ ਤਿਆਰ ਕੀਤੀ ਗਈ ਵਿਸ਼ੇਸ਼ ਆਨਲਾਈਨ ਐਪ ਬਾਰੇ ਟ੍ਰੇਨਿੰਗ ਕੈਂਪ ਆਯੋਜਿਤ ਕੀਤਾ ਗਿਆ। ਇਸ ਮੌਕੇ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਇਸ ਟ੍ਰੇਨਿੰਗ ਦਾ ਮਕਸਦ ਪਿੰਡਾਂ ਦੇ ਪਹਿਰੇਦਾਰਾਂ ਨੂੰ…
-

ਬੰਗਲੁਰੂ ‘ਚ ਭਿੜਨਗੇ ਗੱਤਕਾ ਯੋਧੇ : ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਦੂਜਾ ਫੈਡਰੇਸ਼ਨ ਗੱਤਕਾ ਕੱਪ 7 ਤੋਂ 9 ਨਵੰਬਰ ਤੱਕ
ਚੰਡੀਗੜ੍ਹ, 6 ਨਵੰਬਰ, 2025 – ਵਿਸ਼ਵ ਗੱਤਕਾ ਫੈਡਰੇਸ਼ਨ ਤੋਂ ਮਾਨਤਾ ਪ੍ਰਾਪਤ ਦੇਸ਼ ਦੀ ਸਰਵਉੱਚ ਕੌਮੀ ਗੱਤਕਾ ਸੰਸਥਾ, ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ (ਐਨ.ਜੀ.ਏ.ਆਈ.) ਵੱਲੋਂ 7 ਤੋਂ 9 ਨਵੰਬਰ ਤੱਕ ਬੰਗਲੁਰੂ ਸਿਟੀ ਯੂਨੀਵਰਸਿਟੀ, ਬੰਗਲੁਰੂ, ਕਰਨਾਟਕਾ ਵਿਖੇ ਦੂਜਾ ਫੈਡਰੇਸ਼ਨ ਗੱਤਕਾ ਕੱਪ-2025 ਕਰਵਾਇਆ ਜਾ ਰਿਹਾ ਹੈ ਜਿਸ ਵਿੱਚ ਭਾਰਤ ਦੇ ਬਿਹਤਰੀਨ ਨੌਜਵਾਨ ਗੱਤਕਈ ਯੋਧੇ ਰੋਮਾਂਚਕ ਜੰਗਜੂ ਮੁਕਾਬਲਿਆਂ ਦੌਰਾਨ…
-

ਜ਼ਿਲ੍ਹਾ ਪੱਧਰੀ ਪ੍ਰਾਇਮਰੀ ਖੇਡਾਂ ਅਮਿੱਟ ਛਾਪ ਛੱਡਦਿਆਂ ਸਫ਼ਲਤਾ ਪੂਰਵਕ ਸੰਪੰਨ
ਬਟਾਲਾ, 6 ਨਵੰਬਰ ( )ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ/ਐਲੀ: ਸ਼੍ਰੀਮਤੀ ਪਰਮਜੀਤ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਡਾ. ਅਨਿਲ ਸ਼ਰਮਾਂ ਦੇ ਦਿਸ਼ਾ ਨਿਰਦੇਸ਼ਾਂ ਨਾਲ ਸਿੱਖਿਆ ਵਿਭਾਗ ਐਲੀ: ਗੁਰਦਾਸਪੁਰ ਦੀਆਂ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਖੇਡਾਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਜੈਤੋ ਸਰਜਾ ਬਲਾਕ ਬਟਾਲਾ 1 ਦੇ ਖੇਡ ਮੈਦਾਨ ਵਿਖੇ ਸਫ਼ਲਤਾ ਪੂਰਵਕ ਸੰਪੰਨ…
-

ਸਪੀਕਰ ਵੱਲੋਂ ਸੰਤ ਬਾਬਾ ਮਹਿੰਦਰ ਦਾਸ ਦੇ ਅਕਾਲ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ
ਕੋਟਕਪੂਰਾ, 8 ਨਵੰਬਰ () ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਵਿਵੇਕ ਆਸ਼ਰਮ ਪਿੰਡ ਮੱਲੇਵਾਲਾ, ਜ਼ਿਲ੍ਹਾ ਫ਼ਰੀਦਕੋਟ ਦੇ ਸੰਤ ਬਾਬਾ ਮਹਿੰਦਰ ਦਾਸ ਜੀ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸੰਤ ਬਾਬਾ ਮਹਿੰਦਰ ਦਾਸ ਜੀ, ਸੰਤ ਬਾਬਾ ਕਰਨੈਲ ਦਾਸ ਜੀ ਦੇ ਜਨਮ ਅਸਥਾਨ ਅਤੇ ਸ਼ਹੀਦ ਨਾਇਬ ਸਿੰਘ ਗਿੱਲ ਵਿਵੇਕ ਆਸ਼ਰਮ…
-

ਸ਼ਬਦਾਂ ਦੇ ਹੇਰਫੇਰ ਨਾਲ ਪੰਜਾਬੀਆਂ ਨੂੰ ਮੂਰਖ ਨਾ ਬਣਾਓ, ਪੰਜਾਬ ਯੂਨੀਵਰਸਿਟੀ ਬਾਰੇ ਫੈਸਲਾ ਤੁਰੰਤ ਵਾਪਸ ਲਓ: ਮੁੱਖ ਮੰਤਰੀ ਵੱਲੋਂ ਭਾਰਤ ਸਰਕਾਰ ਪਾਸੋਂ ਮੰਗ
ਚੰਡੀਗੜ੍ਹ, 6 ਨਵੰਬਰ-ਪੰਜਾਬ ਯੂਨੀਵਰਸਿਟੀ ਦੇ ਮੁੱਦੇ ‘ਤੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਘਟੀਆ ਹਥਕੰਡੇ ਵਰਤਣ ਲਈ ਕੇਂਦਰ ਸਰਕਾਰ ‘ਤੇ ਵਰ੍ਹਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਲੋਕਾਂ ਨੂੰ ਮੂਰਖ ਬਣਾਉਣ ਲਈ ਹੋਛੀਆਂ ਹਰਕਤਾਂ ਕਰਨ ਤੋਂ ਬਾਜ਼ ਆਵੇ। ਮੁੱਖ ਮੰਤਰੀ ਨੇ ਕਿਹਾ, “ਪੰਜਾਬੀ ਤੁਹਾਡੇ ਸ਼ੱਕੀ ਕਿਰਦਾਰ ਤੋਂ ਚੰਗੀ ਤਰ੍ਹਾਂ ਜਾਣੂ…
-

ਪਹਿਲੇ ਪਾਤਸ਼ਾਹ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਮੌਕੇ ਅਤੇ ਅਮਨ ਅਰੋੜਾ ਦੇ ਯਤਨਾਂ ਸਦਕਾ ਭਾਈ ਰਣਜੀਤ ਸਿੰਘ ਢੱਡਰੀਆਂ ਨੇ ਪਿੰਡ ਢੱਡਰੀਆਂ ਵਿੱਚ ਰੱਖਿਆ ਸਰਕਾਰੀ ਆਈ ਟੀ ਆਈ ਦਾ ਨੀਂਹ ਪੱਥਰ
ਪਿੰਡ ਢੱਡਰੀਆਂ, 5 ਨਵੰਬਰ (000) – ਵਿਧਾਨ ਸਭਾ ਹਲਕਾ ਸੁਨਾਮ ਊਧਮ ਸਿੰਘ ਵਾਲਾ ਦੇ ਵਿਕਾਸ ਨੂੰ ਨਵੀਂ ਦਿਸ਼ਾ ਦਿੰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਵਿਸ਼ੇਸ਼ ਉਪਰਾਲਾ ਕਰਕੇ ਪਿੰਡ ਢੱਡਰੀਆਂ ਵਿੱਚ ਸਰਕਾਰੀ ਆਈ ਟੀ ਆਈ ਮਨਜ਼ੂਰ ਕਾਰਵਾਈ ਹੈ। ਇਸ ਸੰਸਥਾ ਦੀ ਇਮਾਰਤ ਦੀ ਉਸਾਰੀ ਦਾ ਨੀਂਹ ਪੱਥਰ ਅੱਜ ਪ੍ਰਸਿੱਧ ਧਾਰਮਿਕ ਸਖਸ਼ੀਅਤ ਭਾਈ ਰਣਜੀਤ…
-

‘ਯੁੱਧ ਨਸਿ਼ਆਂ ਵਿਰੁੱਧ’: 249ਵੇਂ ਦਿਨ ਪੰਜਾਬ ਪੁਲਿਸ ਨੇ 97 ਨਸ਼ਾ ਤਸਕਰਾਂ ਨੂੰ 1.3 ਕਿਲੋਗ੍ਰਾਮ ਹੈਰੋਇਨ, 3.5 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕੀਤਾ ਗ੍ਰਿਫ਼ਤਾਰ
ਚੰਡੀਗੜ੍ਹ, 5 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਚੋਂ ਨਸਿ਼ਆ ਦੇ ਮੁਕੰਮਲ ਖ਼ਾਤਮੇ ਲਈ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸਿ਼ਆਂ ਵਿਰੁੱਧ” ਦੇ ਲਗਾਤਾਰ 249ਵੇਂ ਦਿਨ ਪੰਜਾਬ ਪੁਲਿਸ ਨੇ ਬੁੱਧਵਾਰ ਨੂੰ 381 ਥਾਵਾਂ `ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਰਾਜ ਭਰ ਵਿੱਚ 97 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਉਪਰੰਤ 74 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਇਸ…
-

ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਮੁੱਖ ਮੰਤਰੀ ਵੱਲੋਂ ਪੰਜਾਬ ਵਾਸੀਆਂ ਨੂੰ ਵੱਡੀ ਸੌਗਾਤ, ਸ਼ਾਹਪੁਰ ਕੰਢੀ ਡੈਮ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ
ਪਠਾਨਕੋਟ, 5 ਨਵੰਬਰ:ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੰਜਾਬ ਵਾਸੀਆਂ ਨੂੰ ਵੱਡੀ ਸੌਗਾਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 3394.49 ਕਰੋੜ ਦੀ ਲਾਗਤ ਵਾਲੇ ਸ਼ਾਹਪੁਰ ਕੰਢੀ ਪ੍ਰਾਜੈਕਟ ਦਾ ਰਸਮੀ ਤੌਰ ’ਤੇ ਉਦਘਾਟਨ ਕੀਤਾ ਜਿਸ ਨਾਲ ਸੂਬੇ ਵਿੱਚ ਬਿਜਲੀ ਤੇ ਸਿੰਚਾਈ ਸਹੂਲਤਾਂ ਵਿੱਚ ਵੱਡਾ ਵਾਧਾ ਹੋਵੇਗਾ।ਇਹ ਪ੍ਰਾਜੈਕਟ ਨੂੰ ਸਮਰਪਿਤ…
