Category: Politics
-

ਬੁੱਢਾ ਦਰਿਆ ਪੁਨਰ -ਸੁਰਜੀਤੀ ਕਾਰਜਾਂ ਦੇ ਸਕਾਰਾਤਮਕ ਨਤੀਜੇ ਸਾਹਮਣੇ ਆਉਣ ਲੱਗੇ :ਸੰਜੀਵ ਅਰੋੜਾ
ਚੰਡੀਗੜ੍ਹ, 5 ਨਵੰਬਰ :ਬੁੱਢਾ ਦਰਿਆ ਦੇ ਪੁਨਰ ਸੁਰਜੀਤੀ ਲਈ ਉੱਚ-ਪੱਧਰੀ ਕਮੇਟੀ ਨੇ ਵਾਤਾਵਰਨ ਦੇ ਲਿਹਾਜ਼ ਤੋੰ ਇਸ ਜਲ ਸਰੋਤ ਨੂੰ ਬਹਾਲ ਕਰਨ ਵੱਲ ਵੱਡੇ ਪੱਧਰ ਤੇ ਹੋ ਰਹੀ ਪ੍ਰਗਤੀ ਦੀ ਰਿਪੋਰਟ ਪੇਸ਼ ਕੀਤੀ ਹੈ। ਹਾਲ ਹੀ ਵਿੱਚ ਕੀਤੀ ਗਈ ਸਮੀਖਿਆ ਮੁਤਾਬਿਕ, ਜੁਲਾਈ-ਅਗਸਤ 2025 ਦੀਆਂ ਮੀਟਿੰਗਾਂ ਦੌਰਾਨ ਲਏ ਗਏ ਲਗਭਗ 90% ਫੈਸਲਿਆਂ ਨੂੰ ਲਾਗੂ ਕੀਤਾ ਗਿਆ…
-

8 ਨਵੰਬਰ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨਾਲ ਸਬੰਧਤ ਲਾਈਟ ਐਂਡ ਸਾਊਂਡ ਸ਼ੋਅ ਬਟਾਲਾ ਵਿਖੇ ਹੋਵੇਗਾ- ਡਿਪਟੀ ਕਮਿਸ਼ਨਰ ਗੁਰਦਾਸਪੁਰ
ਗੁਰਦਾਸਪੁਰ, 5 ਨਵੰਬਰ ( ) ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨ੍ਹੰ ਸਮਰਪਿਤ 8 ਨਵੰਬਰ ਦੀ ਸ਼ਾਮ 6 ਵਜੇ ਨੂੰ ਬਟਾਲਾ ਦੀ ਆਈ.ਟੀ.ਆਈ ਗਰਾਊਂਡ ਵਿਖੇ ਵਿਖੇ ਲਾਈਟ ਐਂਡ ਸਾਊਂਡ ਸ਼ੋਅ ਕਰਵਾਇਆ ਜਾਵੇਗਾ। ਲਾਈਟ ਐਂਡ ਸਾਊਂਡ ਸ਼ੋਅ ਵੇਖਣ ਦੀ…
-

ਹਰਭਜਨ ਸਿੰਘ ਈ.ਟੀ.ਓ. ਵਲੋਂ ਕੇਰਲਾ ਦੇ ਮੁੱਖ ਮੰਤਰੀ ਪਿਨਾਰਾਏ ਵਿਜੇਅਨ ਨਾਲ ਮੁਲਾਕਾਤ
*ਚੰਡੀਗੜ੍ਹ/ਥਿਰਵੂਨੰਤਮਪੂਰਮ, 5 ਨਵੰਬਰ:* ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਅੱਜ ਥਿਰਵੂਨੰਤਮਪੂਰਮ ਵਿੱਚ ਕੇਰਲਾ ਦੇ ਮੁੱਖ ਮੰਤਰੀ ਸ੍ਰੀ ਪਿਨਾਰਾਏ ਵਿਜੇਅਨ ਨਾਲ ਮੁਲਾਕਾਤ ਕੀਤੀ ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਰਾਜ ਪੱਧਰੀ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਰਸਮੀ ਸੱਦਾ ਦਿੱਤਾ। ਸਰਦਾਰ ਹਰਭਜਨ ਸਿੰਘ ਈ. ਟੀ. ਓ. ਨੇ…
-

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ: ਕੁੱਲ 1563 ਕਿਲੋਮੀਟਰ ਦੀ ਦੂਰੀ ਤੈਅ ਕਰਨਗੇ ਚਾਰ ਨਗਰ ਕੀਰਤਨ: ਤਰੁਨਪ੍ਰੀਤ ਸਿੰਘ ਸੌਂਦ
ਚੰਡੀਗੜ੍ਹ, 5 ਨਵੰਬਰ: ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਪੂਰੀ ਸ਼ਰਧਾ ਨਾਲ ਵੱਡੇ ਪੱਧਰ ‘ਤੇ ਮਨਾ ਰਹੀ ਹੈ। ਇਨ੍ਹਾਂ ਸਮਾਗਮਾਂ ਦੀ ਕਾਮਯਾਬੀ ਅਤੇ ਵਿਉਂਤਬੰਦੀ ਲਈ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਨੂੰ ਨੋਡਲ…
-

ਡਾਕਟਰ ਸੁਰਜੀਤ ਸਿੰਘ ਨੇ ਕੀਰਤਪੁਰ ਸਾਹਿਬ ਦੇ ਸੀਨੀਅਰ ਮੈਡੀਕਲ ਅਫ਼ਸਰ ਵਜੋਂ ਸੰਭਾਲਿਆ ਅਹੁਦਾ
ਕੀਰਤਪੁਰ ਸਾਹਿਬ 05 ਨਵੰਬਰ () ਪੰਜਾਬ ਮੈਡੀਕਲ ਸੇਵਾ ਦੇ ਅਧਿਕਾਰੀ ਡਾਕਟਰ ਸੁਰਜੀਤ ਸਿੰਘ ਨੇ ਅੱਜ ਪੀ.ਐੱਚ.ਸੀ ਕੀਰਤਪੁਰ ਸਾਹਿਬ ਦੇ ਸੀਨੀਅਰ ਮੈਡੀਕਲ ਅਫ਼ਸਰ ਵਜੋਂ ਅਹੁਦਾ ਸੰਭਾਲ ਲਿਆ। ਇਸ ਮੌਕੇ ਮੈਡੀਕਲ ਅਫ਼ਸਰ ਡਾਕਟਰ ਜੰਗਜੀਤ ਸਿੰਘ, ਸੀਨੀਅਰ ਅਸਿਸਟੈਂਟ ਕਮਲਜੀਤ ਸਿੰਘ ਅਤੇ ਐੱਸ. ਆਈ ਸਿਕੰਦਰ ਸਿੰਘ ਵੱਲੋਂ ਉਹਨਾਂ ਦਾ ਨਿੱਘਾ ਸੁਆਗਤ ਕੀਤਾ ਗਿਆ। ਅਹੁਦਾ ਸੰਭਾਲਣ ਮਗਰੋਂ ਉਨ੍ਹਾਂ ਸਟਾਫ ਤੋਂ ਵਿਭਾਗ ਵੱਲੋਂ ਸਮੇਂ ਸਮੇਂ ‘ਤੇ…
-

ਧੂਰੀ ਸ਼ਹਿਰ ਜਲਦ ਘੰਟਾਘਰ ਨਾਲ ਪਹਿਚਾਣ ਰੱਖਣ ਵਾਲੇ ਚੋਣਵੇਂ ਸ਼ਹਿਰਾਂ ’ਚ ਹੋਵੇਗਾ ਸ਼ਾਮਲ
ਧੂਰੀ, 5 ਨਵੰਬਰ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਹਲਕੇ ਵਜੋਂ ਆਪਣੀ ਪਹਿਚਾਣ ਰੱਖਣ ਵਾਲਾ ਧੂਰੀ ਹੁਣ ਆਪਣੇ ਸੁੰਦਰੀਕਰਨ ਲਈ ਵੀ ਜਾਣਿਆ ਜਾਵੇਗਾ, ਕਿਉਂਕਿ ਸ. ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਵਿਕਾਸ ਤੇ ਸੁੰਦਰੀਕਰਨ ਲਈ ਕਰੋੜਾਂ ਦੇ ਪ੍ਰੋਜੈਕਟ ਸ਼ੁਰੂ ਕਰਵਾਏ ਗਏ ਹਨ ਅਤੇ ਇਹਨਾਂ ਪ੍ਰੋਜੈਕਟਾਂ ਤਹਿਤ 1 ਕਰੋੜ 41 ਲੱਖ ਰੁਪਏ ਨਾਲ ਧੂਰੀ ਦੇ…
-

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪਿਛਲੇ ਦਿਨੀਂ ਹੋਈ ਭਾਰੀ ਬਾਰਿਸ਼ ਨਾਲ ਪ੍ਰਭਾਵਿਤ ਲੰਬੀ ਹਲਕੇ ਦੇ ਵੱਖ-ਵੱਖ ਪਿੰਡਾਂ ਦੇ ਲੋਕਾਂ ਨੂੰ ਮਾਲੀ ਸਹਾਇਤਾ ਸਬੰਧੀ ਸੈਂਕਸ਼ਨ ਪੱਤਰ ਵੰਡੇ
ਲੰਬੀ/ਸ੍ਰੀ ਮੁਕਤਸਰ ਸਾਹਿਬ, 05 ਨਵੰਬਰ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪਿਛਲੇ ਦਿਨੀਂ ਹੋਈ ਭਾਰੀ ਬਾਰਿਸ਼ ਨਾਲ ਪ੍ਰਭਾਵਿਤ ਲੰਬੀ ਹਲਕੇ ਦੇ ਵੱਖ-ਵੱਖ ਪਿੰਡਾਂ ਦੇ 55 ਘਰਾਂ ਨੂੰ ਪਿੰਡ ਖੁੱਡੀਆਂ ਵਿਖੇ ਰਾਹਤ ਲਈ ਮਾਲੀ ਸਹਾਇਤਾ ਸਬੰਧੀ ਸੈਂਕਸ਼ਨ ਪੱਤਰ ਵੰਡੇ ਗਏ। ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਨੂੰ ਇਸ ਸਾਲ ਹੜ੍ਹਾਂ ਦੀ ਕੁਦਰਤੀ ਮਾਰ ਕਾਰਨ ਬਹੁਤ ਨੁਕਸਾਨ ਝਲਣਾ ਪਿਆ ਹੈ।…
-

ਵਿਧਾਇਕ ਜੈਤੋ ਸ. ਅਮੋਲਕ ਸਿੰਘ ਵੱਲੋਂ ਜਿਲ੍ਹਾ ਵਾਸੀਆਂ ਨੂੰ “ਲਾਈਟ ਐਂਡ ਸਾਊਂਡ” ਸਮਾਗਮ ਵਿੱਚ ਸ਼ਿਰਕਤ ਕਰਨ ਦੀ ਅਪੀਲ
ਜੈਤੋ, 05 ਨਵੰਬਰ ( ) ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਜੀ ਆਦਿ ਸ਼ਹੀਦਾਂ ਦੀ ਸ਼ਹਾਦਤ ਨੂੰ ਸਮਰਪਿਤ “ਲਾਈਟ ਐਂਡ ਸਾਊਂਡ” ਸਮਾਗਮ 8 ਨਵੰਬਰ 2025 (ਸ਼ਨੀਵਾਰ) ਨੂੰ ਸ਼ਾਮ 6 ਤੋਂ 8 ਵਜੇ ਤੱਕ ਨਹਿਰੂ ਸਟੇਡੀਅਮ, ਫ਼ਰੀਦਕੋਟ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਵਿਧਾਇਕ ਜੈਤੋ…
-

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ ਰਾਜਾ ਵੜਿੰਗ ਮਾਮਲੇ ਵਿਚ ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਤਰਨਤਾਰਨ ਤਲਬ
ਚੰਡੀਗੜ੍ਹ,4 ਨਵੰਬਰ: ਪੰਜਾਬ ਰਾਜ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ, ਅਤੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਮਰਹੂਮ ਗ੍ਰਹਿ ਮੰਤਰੀ ਬੂਟਾ ਸਿੰਘ ਪ੍ਰਤੀ ਵਰਤੀ ਸ਼ਬਦਾਵਲੀ ਸਬੰਧੀ ਮਾਮਲੇ ਵਿਚ ਰਿਟਰਨਿੰਗ ਅਫਸਰ ਤਰਨਤਾਰਨ ਵਲੋਂ ਪੇਸ਼ ਰਿਪੋਰਟ ਤਸੱਲੀਯੋਗ ਨਾ ਪਾਏ ਜਾਣ ‘ਤੇ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਤਰਨਤਾਰਨ 6 ਨਵੰਬਰ 2025 ਨੂੰ ਤਲਬ…
-

‘ਯੁੱਧ ਨਸ਼ਿਆਂ ਵਿਰੁੱਧ’ ਦੇ 248ਵੇਂ ਦਿਨ ਪੰਜਾਬ ਪੁਲਿਸ ਵੱਲੋਂ 2 ਕਿਲੋ ਹੈਰੋਇਨ ਸਮੇਤ 83 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 4 ਨਵੰਬਰ:ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 248ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 253 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 66 ਐਫਆਈਆਰਜ਼ ਦਰਜ ਕਰਕੇ 83 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 248 ਦਿਨਾਂ ਵਿੱਚ…
-

ਪੰਜਾਬ ਕੈਬਨਿਟ ਮੰਤਰੀਆਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ
ਚੰਡੀਗੜ੍ਹ, 4 ਨਵੰਬਰ:ਪੰਜਾਬ ਦੇ ਕੈਬਨਿਟ ਮੰਤਰੀਆਂ ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਡਾ. ਬਲਜੀਤ ਕੌਰ, ਸੰਜੀਵ ਅਰੋੜਾ, ਡਾ. ਬਲਬੀਰ ਸਿੰਘ, ਲਾਲ ਚੰਦ ਕਟਾਰੂਚੱਕ , ਲਾਲਜੀਤ ਸਿੰਘ ਭੁੱਲਰ, ਹਰਜੋਤ ਸਿੰਘ ਬੈਂਸ, ਹਰਭਜਨ ਸਿੰਘ, ਗੁਰਮੀਤ ਸਿੰਘ ਖੁੱਡੀਆਂ, ਡਾ. ਰਵਜੋਤ ਸਿੰਘ, ਬਰਿੰਦਰ ਕੁਮਾਰ ਗੋਇਲ, ਹਰਦੀਪ ਸਿੰਘ ਮੁੰਡੀਆਂ, ਤਰੁਨਪ੍ਰੀਤ ਸਿੰਘ ਸੌਂਦ ਅਤੇ ਮੋਹਿੰਦਰ ਭਗਤ ਨੇ ਸਿੱਖ ਧਰਮ ਦੇ ਬਾਨੀ ਸ੍ਰੀ…
-

ਮੋਹਿੰਦਰ ਭਗਤ ਵੱਲੋਂ ਮਰਹੂਮ ਦਲਿਤ ਆਗੂ ਬੂਟਾ ਸਿੰਘ ਬਾਰੇ ਅਪਮਾਨਜਨਕ ਟਿੱਪਣੀ ਕਰਨ ’ਤੇ ਰਾਜਾ ਵੜਿੰਗ ਖਿਲਾਫ਼ ਦਿੱਤਾ ਗਿਆ ਧਰਨਾ
ਚੰਡੀਗੜ੍ਹ/ ਜਲੰਧਰ, 04 ਨਵੰਬਰ : ਪੰਜਾਬ ਦੇ ਬਾਗ਼ਬਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵਲੋਂ ਅੱਜ ਜਲੰਧਰ ਵਿਖੇ ਮਰਹੂਮ ਦਲਿਤ ਆਗੂ ਬੂਟਾ ਸਿੰਘ ਬਾਰੇ ਅਪਮਾਨਜਨਕ ਟਿੱਪਣੀਆਂ ਕਰਨ ’ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜ ਵੜਿੰਗ ਖਿਲਾਫ਼ ਧਰਨਾ ਦਿੱਤਾ ਗਿਆ ਜਿਸ ਕਰਕੇ ਪੂਰੇ ਦੇਸ਼ ਵਿੱਚ ਭਾਰੀ ਰੋਸ ਪੈਦਾ ਹੋਇਆ ਹੈ। ਇਹ ਵਿਰੋਧ ਪ੍ਰਦਰਸ਼ਨ ਜਲੰਧਰ ਦੇ…
-

ਅੰਮ੍ਰਿਤਸਰ ਵਿੱਚ ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ ਦੋ ਏਕੇ -ਸੀਰੀਜ਼ ਅਸਾਲਟ ਰਾਈਫਲਾਂ, ਇੱਕ ਆਧੁਨਿਕ ਪਿਸਤੌਲ ਬਰਾਮਦ
ਚੰਡੀਗੜ੍ਹ/ਅੰਮ੍ਰਿਤਸਰ, 4 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੇ ਚਲਦਿਆਂ ਵੱਡੀ ਸਫਲਤਾ ਤਹਿਤ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਪਾਕਿਸਤਾਨ ਤੋਂ ਚੱਲ ਰਹੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਭਾਰਤ-ਪਾਕਿਸਤਾਨ ਸਰਹੱਦ ਨੇੜੇ ਰਾਵੀ ਦਰਿਆ ਨੇੜਲੇ ਪਿੰਡ ਘੋਨੇਵਾਲ ਤੋਂ ਆਧੁਨਿਕ ਹਥਿਆਰਾਂ ਅਤੇ ਭਾਰੀ ਮਾਤਰਾ ਵਿੱਚ…
-

ਲਾਈਟ ਐਂਡ ਸਾਊਂਡ ਸ਼ੋਅ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਕੁਰਬਾਨੀ ਅਤੇ ਮਹਾਨ ਫਲਸਫੇ ‘ਤੇ ਚਾਨਣਾ ਪਾਇਆ
ਚੰਡੀਗੜ੍ਹ, 4 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੇ ਹਿੱਸੇ ਵਜੋਂ ਮੰਗਲਵਾਰ ਨੂੰ ਜਲੰਧਰ, ਫਤਹਿਗੜ੍ਹ ਸਾਹਿਬ, ਪਠਾਨਕੋਟ ਅਤੇ ਪਟਿਆਲਾ ਵਿਖੇ ਲਾਈਟ ਐਂਡ ਸਾਊਂਡ ਸ਼ੋਅ ਕਰਵਾਏ ਗਏ। ਇਨ੍ਹਾਂ ਸਮਾਗਮਾਂ ਵਿੱਚ ਸੂਬੇ ਦੇ ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ…
-

ਡਾ. ਬਲਜੀਤ ਕੌਰ ਵੱਲੋਂ ਰਾਜਾ ਵੜਿੰਗ ਦੇ ਸਵਰਗੀ ਬੂਟਾ ਸਿੰਘ ਬਾਰੇ ਕੀਤੀ ਟਿੱਪਣੀ ਦੀ ਕੜੀ ਨਿੰਦਾ
ਚੰਡੀਗੜ੍ਹ, 4 ਨਵੰਬਰ: ਪੰਜਾਬ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇੱਕ ਸਖ਼ਤ ਬਿਆਨ ਜਾਰੀ ਕਰਕੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਸਵਰਗੀ ਕਾਂਗਰਸੀ ਦਿੱਗਜ ਅਤੇ ਸਾਬਕਾ ਕੇਂਦਰੀ ਗ੍ਰਹਿ ਮੰਤਰੀ ਸਰਦਾਰ ਬੂਟਾ ਸਿੰਘ ਬਾਰੇ ਕੀਤੀ ਗਈ ਟਿੱਪਣੀ ਦੀ ਕੜੀ ਨਿੰਦਾ ਕੀਤੀ। ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀਆਂ ਦੀ ਮੰਤਰੀ ਡਾ. ਬਲਜੀਤ ਕੌਰ ਨੇ…
-

ਡਾ. ਬਲਜੀਤ ਕੌਰ ਵੱਲੋਂ ਮਲੌਟ ਤੋਂ ਸ਼ੁਰੂ ਕੀਤੀ ਰਾਜ ਪੱਧਰੀ ਮਹਿਲਾ ਸਿਹਤ ਤੇ ਰੋਜ਼ਗਾਰ ਕੈਂਪ ਲੜੀ
ਚੰਡੀਗੜ੍ਹ/ਮਲੋਟ/ਸ੍ਰੀ ਮੁਕਤਸਰ ਸਾਹਿਬ, 4 ਨਵੰਬਰ: ਪੰਜਾਬ ਦੀ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਮੰਗਲਵਾਰ ਨੂੰ ਕੇ.ਜੀ. ਰਿਜ਼ੋਰਟਸ ਤੋਂ ਇੱਕ ਮੈਗਾ ਜਾਗਰੂਕਤਾ ਕੈਂਪ ਦਾ ਉਦਘਾਟਨ ਕਰਕੇ ਔਰਤਾਂ ਲਈ ਸਿਹਤ ਜਾਂਚ ਅਤੇ ਰੁਜ਼ਗਾਰ ਕੈਂਪਾਂ ਦੀ ਸੂਬਾ ਪੱਧਰੀ ਲੜੀ ਦਾ ਆਗਾਜ਼ ਕੀਤਾ। ਕੈਬਨਿਟ ਮੰਤਰੀ ਨੇ ਕਿਹਾ ਕਿ ਅੱਜ ਮਲੋਟ ਤੋਂ ਸ਼ੁਰੂ ਹੋਏ ਇਸ ਕੈਂਪ…
-

ਮਰਹੂਮ ਸਰਦਾਰ ਬੂਟਾ ਸਿੰਘ ‘ਤੇ ਟਿੱਪਣੀ ਰਾਹੀਂ ਰਾਜਾ ਵੜਿੰਗ ਨੇ ਆਪਣੀ ਮਨੂਵਾਦੀ ਸੋਚ ਦਾ ਪ੍ਰਗਟਾਵਾ ਕੀਤਾ : ਹਰਭਜਨ ਸਿੰਘ ਈ.ਟੀ.ਓ.
ਚੰਡੀਗੜ੍ਹ, 04 ਨਵੰਬਰ : ਦੇਸ਼ ਦੇ ਸਾਬਕਾ ਗ੍ਰਹਿ ਮੰਤਰੀ ਮਰਹੂਮ ਸਰਦਾਰ ਬੂਟਾ ਸਿੰਘ ਉੱਤੇ ਟਿੱਪਣੀਆਂ ਰਾਹੀਂ ਕਾਂਗਰਸ ਪਾਰਟੀ ਦੇ ਸੂਬਾਈ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੀ ਮਨੂਵਾਦੀ ਸੋਚ ਦਾ ਪ੍ਰਗਟਾਵਾ ਕੀਤਾ ਹੈ। ਇਹ ਗੱਲ ਅੱਜ ਇੱਥੇ ਜਾਰੀ ਪ੍ਰੈਸ ਨੋਟ ਰਾਹੀਂ ਸ. ਹਰਭਜਨ ਸਿੰਘ ਈ.ਟੀ.ਓ. ਕੈਬਨਿਟ ਮੰਤਰੀ ਨੇ ਆਖੀ। ਉਨ੍ਹਾਂ ਕਿਹਾ ਕਿ ਰਾਜਾ ਵੜਿੰਗ ਜਿਸ…
-

ਪੰਜਾਬ ਦੀਆਂ ਧੀਆਂ ਨੇ ਪੂਰੇ ਦੇਸ਼ ਦਾ ਮਾਣ ਵਧਾਇਆ: ਮੁੱਖ ਮੰਤਰੀ
ਚੰਡੀਗੜ੍ਹ, 4 ਨਵੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਸ਼ਾਨਦਾਰ ਮੈਚ ਵਿੱਚ ਦੱਖਣੀ ਅਫ਼ਰੀਕਾ ਨੂੰ ਹਰਾ ਕੇ ਆਈ.ਸੀ.ਸੀ. ਵਿਸ਼ਵ ਕੱਪ ਜਿੱਤਣ ਵਾਲੀ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਅੱਜ ਵਧਾਈ ਦਿੱਤੀ। ਟੀਮ ਮੈਂਬਰਾਂ ਨਾਲ ਵੀਡੀਓ ਕਾਨਫਰੰਸਿੰਗ ਜ਼ਰੀਏ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਿਸ਼ਵ ਕੱਪ ਜਿੱਤ ਕੇ ਧੀਆਂ ਨੇ ਸਿਰਫ਼ ਇਤਿਹਾਸ ਹੀ…
-

ਕ੍ਰਿਸ਼ੀ ਵਿਗਿਆਨ ਕੇਂਦਰ ਨੇ ਗੁੜ ਤੇ ਸ਼ੱਕਰ ਬਣਾਉਣ ਸਬੰਧੀ ਦਿੱਤੀ ਕਿੱਤਾਮੁਖੀ ਸਿਖਲਾਈ
ਹੁਸ਼ਿਆਰਪੁਰ, 4 ਨਵੰਬਰ : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਜ਼ਿਲ੍ਹਾ ਪੱਧਰੀ ਪਸਾਰ ਅਦਾਰੇ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਮਿਆਰੀ ਗੁੜ ਤੇ ਸ਼ੱਕਰ ਬਣਾਉਣ ਸਬੰਧੀ ਪੰਜ ਰੋਜ਼ਾ ਕਿੱਤਾਮੁਖੀ ਸਿਖਲਾਈ ਕੋਰਸ ਲਗਾਇਆ ਗਿਆ।ਉਦਘਾਟਨੀ ਪ੍ਰੋਗਰਾਮ ਦੌਰਾਨ ਕ੍ਰਿਸ਼ੀ ਵਿਗਿਆਨ ਕੇਂਦਰ, ਬਾਹੋਵਾਲ ਦੇ ਸਹਿਯੋਗੀ ਨਿਰਦੇਸ਼ਕ (ਸਿਖਲਾਈ) ਡਾ. ਮਨਿੰਦਰ ਸਿੰਘ ਬੌਂਸ ਨੇ ਆਏ ਹੋਏ ਸਿਖਿਆਰਥੀਆਂ ਦਾ ਸਵਾਗਤ ਕੀਤਾ ਅਤੇ ਕ੍ਰਿਸ਼ੀ ਵਿਗਿਆਨ ਕੇਂਦਰ…
