Category: Politics
-

ਐਨ.ਐਚ.ਏ.ਆਈ. ਦੇ ਚੇਅਰਮੈਨ ਵੱਲੋਂ ਕੈਬਨਿਟ ਮੰਤਰੀ ਅਰੋੜਾ ਨੂੰ ਆਦਮਪੁਰ ਹਵਾਈ ਅੱਡੇ ਲਈ ਬਿਹਤਰ ਸੜਕੀ ਸੰਪਰਕ ਦਾ ਭਰੋਸਾ
ਚੰਡੀਗੜ੍ਹ 27 ਅਕਤੂਬਰ 2025:ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਅੱਜ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐਨਐਚਏਆਈ) ਦੇ ਚੇਅਰਮੈਨ ਸ੍ਰੀ ਸੰਤੋਸ਼ ਕੁਮਾਰ ਯਾਦਵ, ਜਿਨ੍ਹਾਂ ਨਾਲ ਡੀਜੀਐਮ (ਤਕਨੀਕੀ) ਅਤੇ ਐਨਐਚਏਆਈ ਦੇ ਹੋਰ ਅਧਿਕਾਰੀ ਸ਼ਾਮਲ ਸਨ, ਨਾਲ ਵਿਆਪਕ ਮੀਟਿੰਗ ਕਰਕੇ ਪੰਜਾਬ ਭਰ ਵਿੱਚ ਚੱਲ ਰਹੇ ਪ੍ਰੋਜੈਕਟਾਂ ਦੀ ਪ੍ਰਗਤੀ ਦੀ ਸਮੀਖਿਆ ਦੇ ਨਾਲ-ਨਾਲ ਬੁਨਿਆਦੀ ਢਾਂਚੇ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਦੇ…
-

ਡਾ. ਰਵਜੋਤ ਸਿੰਘ ਨੇ ਮੇਘਾਲਿਆ ਦੇ ਮੁੱਖ ਮੰਤਰੀ ਨੂੰ ਸੱਦਾ ਦਿੱਤਾ
ਚੰਡੀਗੜ੍ਹ, 27 ਅਕਤੂਬਰ: ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਲਈ ਦੇਸ਼ ਭਰ ਦੇ ਮੁੱਖ ਮੰਤਰੀਆਂ ਨੂੰ ਸੱਦਾ ਦੇਣ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਹਿਲ ਤਹਿਤ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਮੇਘਾਲਿਆ ਦੇ ਮੁੱਖ ਮੰਤਰੀ ਸ੍ਰੀ ਕੋਨਰਾਡ ਕੋਂਗਕਲ ਸੰਗਮਾ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ…
-

ਭਗਵੰਤ ਸਿੰਘ ਮਾਨ ਵੱਲੋਂ ਭਾਰਤ ਦੇ ਰਾਸ਼ਟਰਪਤੀ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ
*ਨਵੀਂ ਦਿੱਲੀ/ਚੰਡੀਗੜ੍ਹ 27 ਅਕਤੂਬਰ-/ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਰਤ ਦੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਪਵਿੱਤਰ ਨਗਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਇੱਥੇ ਰਾਸ਼ਟਰਪਤੀ ਭਵਨ ਵਿਖੇ ਹੋਈ ਮੀਟਿੰਗ ਵਿੱਚ ਭਗਵੰਤ ਸਿੰਘ ਮਾਨ ਨੇ ਭਾਰਤ ਦੇ ਰਾਸ਼ਟਰਪਤੀ ਨੂੰ…
-

*ਪੰਜਾਬ ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਭ੍ਰਿਸ਼ਟਾਚਾਰ ਵਿਰੁੱਧ ਇੱਕਜੁੱਟ ਹੋ ਕੇ ਚੁੱਕੀ ਸਹੁੰ*
ਚੰਡੀਗੜ੍ਹ, 27 ਅਕਤੂਬਰ, 2025 – ਕੇਂਦਰੀ ਵਿਜੀਲੈਂਸ ਕਮਿਸ਼ਨ ਦੀ ਅਗਵਾਈ ਹੇਠ ਦੇਸ਼ ਭਰ ਵਿੱਚ ਸ਼ੁਰੂ ਕੀਤੀ ਪਹਿਲਕਦਮੀ ਦੇ ਹਿੱਸੇ ਵਜੋਂ, ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਵੀ 27 ਅਕਤੂਬਰ ਤੋਂ 2 ਨਵੰਬਰ, 2025 ਤੱਕ ਸੂਬੇ ਭਰ ਵਿੱਚ ਸਾਲਾਨਾ ਵਿਜੀਲੈਂਸ ਜਾਗਰੂਕਤਾ ਹਫ਼ਤਾ ਮਨਾਇਆ ਜਾਵੇਗਾ। ਇਸ ਹਫ਼ਤੇ ਨੂੰ ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਮਨਾਉਣ ਲਈ, ਵਿਜੀਲੈਂਸ ਬਿਊਰੋ ਦੇ ਸਾਰੇ ਅਧਿਕਾਰੀਆਂ/ਕਰਮਚਾਰੀਆਂ ਨੇ…
-

ਹਰਭਜਨ ਸਿੰਘ ਈ.ਟੀ.ਓ ਅਤੇ ਬਰਿੰਦਰ ਕੁਮਾਰ ਗੋਇਲ ਨੇ ਪੁਡੂਚੇਰੀ ਦੇ ਮੁੱਖ ਮੰਤਰੀ ਐਨ. ਰੰਗਾਸਾਮੀ ਨੂੰ ਦਿੱਤਾ ਸੱਦਾ
ਚੰਡੀਗੜ੍ਹ, 27 ਅਕਤੂਬਰ: ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਲਈ ਦੇਸ਼ ਭਰ ਦੇ ਮੁੱਖ ਮੰਤਰੀਆਂ ਨੂੰ ਸੱਦਾ ਦੇਣ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਹਿਲ ਤਹਿਤ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਅਤੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਪੁਡੂਚੇਰੀ ਦੇ ਮੁੱਖ ਮੰਤਰੀ ਐਨ. ਰੰਗਾਸਾਮੀ ਨਾਲ…
-

ਤਰਨ ਤਾਰਨ ਉਪ ਚੋਣ ਦੇ ਮੱਦੇਨਜ਼ਰ ਪੋਲਿੰਗ ਸਟਾਫ਼ ਦੀ ਰਿਹਰਸਲ ਹੋਈ
ਚੰਡੀਗੜ੍ਹ, 27 ਅਕਤੂਬਰ: 11 ਨਵੰਬਰ ਨੂੰ ਹੋਣ ਵਾਲੀ ਵਿਧਾਨ ਸਭਾ ਹਲਕਾ 021-ਤਰਨ ਤਾਰਨ ਦੀ ਉਪ ਚੋਣ ਦੇ ਮੱਦੇਨਜ਼ਰ ਜ਼ਿਲ੍ਹਾ ਚੋਣ ਦਫ਼ਤਰ ਵੱਲੋਂ ਤਾਇਨਾਤ ਕੀਤੇ ਗਏ ਪੋਲਿੰਗ ਸਟਾਫ਼ ਦੀ ਪਹਿਲੀ ਰਹਿਰਸਲ ਬੀਤੇ ਦਿਨੀਂ ਮਾਈ ਭਾਗੋ ਕਾਲਜ ਆਫ਼ ਨਰਸਿੰਗ, ਪਿੱਦੀ (ਤਰਨ ਤਾਰਨ) ਵਿਖੇ ਕਰਵਾਈ ਗਈ। ਇਸ ਰਿਹਰਸਲ ਦਾ ਜਾਇਜ਼ਾ ਲੈਣ ਲਈ ਪੰਜਾਬ ਦੇ ਸੰਯੁਕਤ ਮੁੱਖ ਚੋਣ ਅਧਿਕਾਰੀ…
-

ਸ੍ਰੀ ਆਨੰਦਪੁਰ ਸਾਹਿਬ ਵਿਖੇ ਰੋਜ਼ਾਨਾ 12 ਹਜ਼ਾਰ ਸੰਗਤ ਦੇ ਠਹਿਰਣ ਲਈ ਟੈਂਟ ਸਿਟੀ ਬਣਨੀ ਸ਼ੁਰੂ: ਸੌਂਦ
ਚੰਡੀਗੜ੍ਹ, 27 ਅਕਤੂਬਰ:ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ ਵਿੱਚ ਸੰਗਤ ਦੇ ਠਹਿਰਣ ਲਈ ਟੈਂਟ ਸਿਟੀ ਬਣਨੀ ਸ਼ੁਰੂ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਟੈਂਟ ਸਿਟੀ ਤਿੰਨ ਥਾਂਵਾਂ ਅਗਮਪੁਰ,…
-

ਪੰਜਾਬ ਦੇ ਕੈਬਿਨਟ ਮੰਤਰੀਆਂ ਵੱਲੋਂ ਰਾਜਸਥਾਨ ਦੇ ਮੁੱਖ ਮੰਤਰੀ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਸਮਾਗਮਾਂ ਵਿੱਚ ਸ਼ਾਮਿਲ ਹੋਣ ਦਾ ਸੱਦਾ
ਚੰਡੀਗੜ੍ਹ, 26 ਅਕਤੂਬਰ:ਪੰਜਾਬ ਸਰਕਾਰ ਵੱਲੋਂ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਵਿਸ਼ਾਲ ਰਾਜ ਪੱਧਰੀ ਸਮਾਗਮਾਂ ਕਰਵਾਏ ਜਾ ਰਹੇ ਹਨ। ਇਸ ਪਹਿਲਕਦਮੀ ਦੇ ਹਿੱਸੇ ਵਜੋਂ ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਅਤੇ ਮੋਹਿੰਦਰ ਭਗਤ ਨੇ ਜੈਪੁਰ ਵਿਖੇ ਰਾਜਸਥਾਨ ਦੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਨਾਲ ਵਿਸ਼ੇਸ਼ ਮੁਲਾਕਾਤ…
-

ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦੇ ਕਿਸਾਨਾਂ ਨੂੰ ਕਣਕ ਦਾ ਮੁਫ਼ਤ ਬੀਜ ਵੰਡਣ ਦੀ ਸ਼ੁਰੂਆਤ
*ਅੰਮ੍ਰਿਤਸਰ, 26 ਅਕਤੂਬਰ*:ਸੂਬੇ ਦੇ ਹੜ੍ਹ ਪੀੜਤਾਂ ਨਾਲ ਕੀਤੇ ਇੱਕ ਹੋਰ ਵਾਅਦੇ ਨੂੰ ਪੂਰਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਾਲ ਹੀ ਵਿੱਚ ਆਏ ਹੜ੍ਹਾਂ ਦੌਰਾਨ ਨੁਕਸਾਨੀ ਗਈ ਲਗਭਗ ਪੰਜ ਲੱਖ ਏਕੜ ਜ਼ਮੀਨ ਵਿੱਚ ਆਪਣੀ ਫਸਲ ਗੁਆਉਣ ਵਾਲੇ ਕਿਸਾਨਾਂ ਨੂੰ ਦੋ ਲੱਖ ਕੁਇੰਟਲ ਕਣਕ ਦੇ ਬੀਜ ਮੁਫ਼ਤ ਮੁਹੱਈਆ ਕਰਵਾਉਣ ਲਈ ਅੱਜ ਸੱਤ ਟਰੱਕਾਂ…
-

‘ਯੁੱਧ ਨਸ਼ਿਆਂ ਵਿਰੁੱਧ’ ਦੇ 239ਵੇਂ ਦਿਨ ਪੰਜਾਬ ਪੁਲਿਸ ਵੱਲੋਂ 1.1 ਕਿਲੋ ਹੈਰੋਇਨ ਸਮੇਤ 66 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 26 ਅਕਤੂਬਰ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 239ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 261 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 57 ਐਫਆਈਆਰਜ਼ ਦਰਜ ਕਰਕੇ 66 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 239 ਦਿਨਾਂ…
-

ਜਨਤਕ-ਨਿੱਜੀ ਭਾਈਵਾਲੀ ਰਾਹੀਂ ਨਿਵੇਸ਼ ਦੇ ਨਵੇਂ ਮੌਕੇ ਸਿਰਜਣ ਲਈ ਅਤੇ ਸਥਾਈ ਵਿਕਾਸ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਨਿਵੇਸ਼ਕ ਸੰਮੇਲਨ ਕਰਵਾਇਆ
ਚੰਡੀਗੜ੍ਹ 26 ਅਕਤੂਬਰ 2025: ਪੰਜਾਬ ਵਿੱਚ ਜਨਤਕ-ਨਿੱਜੀ ਭਾਈਵਾਲੀ (ਪੀ.ਪੀ.ਪੀ.) ਰਾਹੀਂ ਸੈਰ-ਸਪਾਟਾ ਅਤੇ ਪ੍ਰਾਹੁਣਚਾਰੀ ਖੇਤਰ ਦੇ ਬੁਨਿਆਦੀ ਢਾਂਚੇ ਸਬੰਧੀ ਪ੍ਰੋਜੈਕਟਾਂ ਵਿੱਚ ਨਿਵੇਸ਼ ਨੂੰ ਆਕਰਸ਼ਿਤ ਕਰਨ ਦੇ ਉਦੇਸ਼ ਨਾਲ ਪੰਜਾਬ ਬੁਨਿਆਦੀ ਢਾਂਚਾ ਵਿਕਾਸ ਬੋਰਡ (ਪੀ.ਆਈ.ਡੀ.ਬੀ.) ਦੀ ਅਗਵਾਈ ਹੇਠ ਚੰਡੀਗੜ੍ਹ ਵਿਖੇ ਨਿਵੇਸ਼ਕ ਸੰਮੇਲਨ ਕਰਵਾਇਆ ਗਿਆ। ਇਸ ਸਮਾਗਮ ਦੌਰਾਨ ਪੀ.ਆਈ.ਡੀ.ਬੀ. ਅਤੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਅਤੇ ਮਕਾਨ ਉਸਾਰੀ…
-

ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਪਿੰਡ ਚੱਕ ਰੁਹੇਲਾ, ਤੇਜਾ ਰੁਹੇਲਾ, ਦੋਨਾ ਨਾਨਕਾ, ਮਹਾਤਮ ਨਗਰ ਤੇ ਦੋਨਾ ਸਿਕੰਦਰੀ ਵਿਖੇ ਮੁਆਵਜੇ ਦੇ ਮਨਜੂਰੀ ਪੱਤਰਾਂ ਦੀ ਕੀਤੀ ਵੰਡ
ਫਾਜ਼ਿਲਕਾ 26 ਅਕਤੂਬਰ ਮੁੱਖ ਮੰਤਰੀ ਪੰਜਾਬ. ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਹੜ੍ਹ ਪੀੜਤ ਨੂੰ ਰਾਹਤ ਦੇਣ ਲਈ ਵਚਨਬੱਧ ਹੈ। ਪੰਜਾਬ ਸਰਕਾਰ ਹੜ੍ਹ ਪੀੜਤਾਂ ਨੂੰ ਮੁਆਵਜਾ ਦੇਣ ਵਚਨਬੱਧ ਹੈ। ਇਸੇ ਲਗਾਤਾਰਤਾ ਵਿਚ ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਪਿੰਡ ਚੱਕ ਰੁਹੇਲਾ, ਤੇਜਾ ਰੁਹੇਲਾ, ਦੋਨਾ ਨਾਨਕਾ, ਮਹਾਤਮ ਨਗਰ ਤੇ ਦੋਨਾ…
-

ਤਰਨ ਤਾਰਨ ਉਪ ਚੋਣ ਦੇ ਮੱਦੇਨਜ਼ਰ ਪੋਲਿੰਗ ਸਟਾਫ਼ ਦੀ ਰਿਹਰਸਲ ਹੋਈ
ਤਰਨ ਤਾਰਨ, 26 ਅਕਤੂਬਰ ( ) – 11 ਨਵੰਬਰ ਨੂੰ ਹੋਣ ਵਾਲੀ ਵਿਧਾਨ ਸਭਾ ਹਲਕਾ 021-ਤਰਨ ਤਾਰਨ ਦੀ ਉਪ ਚੋਣ ਦੇ ਮੱਦੇਨਜ਼ਰ ਜ਼ਿਲ੍ਹਾ ਚੋਣ ਦਫ਼ਤਰ ਵੱਲੋਂ ਤਇਨਾਤ ਕੀਤੇ ਗਏ ਪੋਲਿੰਗ ਸਟਾਫ਼ ਦੀ ਪਹਿਲੀ ਰਹਿਰਸਲ ਅੱਜ ਮਾਈ ਭਾਗੋ ਕਾਲਜ ਆਫ਼ ਨਰਸਿੰਗ, ਪਿੱਦੀ (ਤਰਨ ਤਾਰਨ) ਵਿਖੇ ਕਰਵਾਈ ਗਈ। ਇਸ ਰਿਹਰਸਲ ਦਾ ਜਾਇਜਾ ਲੈਣ ਲਈ ਸੰਯੁਕਤ…
-

ਭਾਈ ਜੈਤਾ ਜੀ ਦੀ ਯਾਦਗਾਰ ਵੇਖਣ ਲਈ ਸੰਗਤਾਂ ਦੇ ਵਿੱਚ ਭਾਰੀ ਉਤਸ਼ਾਹ
ਸ੍ਰੀ ਅਨੰਦਪੁਰ ਸਾਹਿਬ 26 ਅਕਤੂਬਰ () ਜਦੋਂ ਤੋਂ ਪੰਜਾਬ ਦੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਵੱਲੋਂ ਭਾਈ ਜੈਤਾ ਜੀ ਯਾਦਗਾਰ ਨੂੰ ਮਨੁੱਖਤਾ ਲਈ ਸਮਰਪਿਤ ਕੀਤਾ ਗਿਆ ਹੈ, ਉਦੋਂ ਤੋਂ ਹੀ ਰੋਜ਼ਾਨਾ ਲੰਬੀਆਂ ਕਤਾਰਾਂ ਦੇ ਵਿੱਚ ਲੱਗ ਕੇ ਵੱਡੀ ਗਿਣਤੀ ਵਿੱਚ ਦਰਸ਼ਨਾਰਥੀ ਇਸ ਮਹਾਨ ਯਾਦਗਾਰ ਨੂੰ ਵੇਖਣ ਲਈ ਪਹੁੰਚ ਰਹੇ ਹਨ। ਇਹੀ ਨਹੀਂ ਇਹ ਯਾਦਗਾਰ ਵੇਖ ਕੇ ਸੈਲਾਨੀ…
-

ਮਾਨ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ ਹੁਣ ਤੱਕ ₹2400 ਕਰੋੜ ਦੀ ਰਾਸ਼ੀ ਜਾਰੀ : ਡਾ. ਬਲਜੀਤ ਕੌਰ
ਚੰਡੀਗੜ੍ਹ, 26 ਅਕਤੂਬਰ: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੱਤੀ ਹੈ ਕਿ ਪੰਜਾਬ ਸਰਕਾਰ ਵੱਲੋਂ ਚਾਲੂ ਵਿੱਤੀ ਸਾਲ ਦੌਰਾਨ ਬੁਢਾਪਾ ਪੈਨਸ਼ਨ ਸਕੀਮ ਤਹਿਤ ਹੁਣ ਤੱਕ ₹2400.70 ਕਰੋੜ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਕਿਹਾ ਕਿ ਇਸ…
-

ਸਪੀਕਰ ਵੱਲੋਂ ਮਰਹੂਮ ਵਾਈ. ਪੂਰਨ ਕੁਮਾਰ ਆਈਪੀਐਸ ਦੀ ‘ਅੰਤਿਮ ਅਰਦਾਸ’ ‘ਤੇ ਸ਼ਰਧਾਂਜਲੀ ਭੇਟ
ਚੰਡੀਗੜ੍ਹ, 26 ਅਕਤੂਬਰ 2025: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਚਕੂਲਾ ਦੇ ਗੁਰਦੁਆਰਾ ਨਾਡਾ ਸਾਹਿਬ ਵਿਖੇ ਸਵਰਗਵਾਸੀ ਵਾਈ. ਪੂਰਨ ਕੁਮਾਰ ਆਈਪੀਐਸ ਦੇ ਭੋਗ ਅਤੇ ਅੰਤਿਮ ਅਰਦਾਸ ਸਮਾਰੋਹ ਵਿੱਚ ਸ਼ਿਰਕਤ ਕੀਤੀ। ਉਨ੍ਹਾਂ ਵਾਈ. ਪੂਰਨ ਕੁਮਾਰ ਆਈਪੀਐਸ ਦੇ ਬੇਵਕਤੀ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਦੇਸ਼ ਦੀ ਭਲਾਈ ਲਈ…
-

ਬਾਗ਼ਬਾਨੀ ਵਿਭਾਗ ਦੀ ਮਦਦ ਨਾਲ ਪੌਲੀਹਾਊਸ ਖੇਤੀ ਤੋਂ 14 ਲੱਖ ਰੁਪਏ ਤੱਕ ਦਾ ਮੁਨਾਫਾ ਕਮਾ ਰਿਹਾ ਲੁਧਿਆਣੇ ਦਾ ਕਿਸਾਨ
ਚੰਡੀਗੜ੍ਹ, ਅਕਤੂਬਰ 26 ਪੰਜਾਬ ਦੇ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਦੇ ਨਿਰਦੇਸ਼ਾਂ ਹੇਠ ਬਾਗ਼ਬਾਨੀ ਵਿਭਾਗ ਸੂਬੇ ਵਿੱਚ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਿਹਾ ਹੈ। ਸੂਬਾ ਸਰਕਾਰ ਦੀਆਂ ਕਿਸਾਨ ਪੱਖੀ ਸਕੀਮਾਂ ਉਨ੍ਹਾਂ ਲਈ ਵਰਦਾਨ ਸਾਬਿਤ ਹੋ ਰਹੀਆਂ ਹਨ। ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਹਰ ਸੰਭਵ ਸਹਾਇਤਾ…
-

42 ਲੱਖ ਦੀ ਲਾਗਤ ਨਾਲ ਬਣੇਗੀ ਬਹਾਦਰਪੁਰ ਤੋਂ ਬਸੀ ਗੁਲਾਮ ਹੁਸੈਨ ਨੂੰ ਜਾਣ ਵਾਲੀ ਸੜਕ : ਬ੍ਰਮ ਸ਼ੰਕਰ ਜਿੰਪਾ
ਹੁਸ਼ਿਆਰਪੁਰ, 26 ਅਕਤੂਬਰ : ਵਿਕਾਸ ਕਾਰਜਾਂ ਨੂੰ ਗਤੀ ਦਿੰਦੇ ਹੋਏ ਹੁਸ਼ਿਆਰਪੁਰ ਦੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਅਲਮਾਰੀ ਵਾਲੇ ਚੌਕ ਬਹਾਦਰਪੁਰ ਵਿਖੇ ਬਹਾਦਰਪੁਰ ਤੋਂ ਨਰਾਇਣ ਨਗਰ ਹੁੰਦੇ ਹੋਏ ਬਸੀ ਗੁਲਾਮ ਹੁਸੈਨ ਤੱਕ ਜਾਣ ਵਾਲੀ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ। ਉਨ੍ਹਾਂ ਦੱਸਿਆ ਕਿ ਕਰੀਬ 42 ਲੱਖ ਰੁਪਏ ਦੀ ਲਾਗਤ ਨਾਲ ਇਹ…
-

ਪਿੰਡ ਪੁੰਨਾਵਾਲ ਦੀ 1 ਕਰੋੜ 50 ਲੱਖ ਰੁਪਏ ਨਾਲ ਬਦਲੀ ਨੁਹਾਰ
ਧੂਰੀ, 26 ਅਕਤੂਬਰ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਨਾਲ ਲੈਸ ਕਰਨ ਲਈ ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ਉਤੇ ਪਿੰਡਾਂ ਵਿੱਚ ਵਿਕਾਸ ਕਾਰਜ ਅਰੰਭੇ ਹੋਏ ਹਨ। ਇਸੇ ਲੜੀ ਤਹਿਤ ਧੂਰੀ ਹਲਕੇ ਦੇ ਪਿੰਡ ਪੁੰਨਾਵਾਲ ਵਿੱਚ ਕਰੀਬ 1 ਕਰੋੜ 50 ਲੱਖ ਰੁਪਏ ਨਾਲ ਪਿੰਡ ਵਿੱਚ ਟਿਊਬਵੈਲ,…
