Category: Politics
-

ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਪੁਰਵ ਨੂੰ ਸਮਰਪਿਤ ਵਿਸ਼ਾਲ ਯਾਤਰਾ ਦਾ ਸੰਗਰੂਰ ਵਿਖੇ ਹੋਵੇਗਾ ਭਰਵਾਂ ਸਵਾਗਤ
ਸੰਗਰੂਰ,13 ਅਕਤੂਬਰ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਪੁਰਵ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਸਮਾਗਮਾਂ ਅਤੇ ਕੱਢੀਆਂ ਜਾਣ ਵਾਲੀਆਂ ਯਾਤਰਾਵਾਂ ਬਾਬਤ ਅਗੇਤੇ ਪ੍ਰਬੰਧਾਂ ਸਬੰਧੀ ਇਕ ਸਮੀਖਿਆ ਮੀਟਿੰਗ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਸਲਾਹਕਾਰ, ਪੰਜਾਬ ਹੈਰੀਟੇਜ ਐਂਡ ਟੂਰਿਜ਼ਮ ਪ੍ਰਮੋਟਿੰਗ ਬੋਰਡ ਸ਼੍ਰੀ ਦੀਪਕ ਬਾਲੀ…
-

ਵਿਸ਼ਵ ਮਾਨਕ ਦਿਵਸ ਮੌਕੇ ਸਰਕਾਰੀ ਪੋਲੀਟੈਕਨਿਕ ਕਾਲਜ ਵਿਖੇ ਮਾਨਕ ਐਕਸਪੋ ਦਾ ਆਯੋਜਨ
ਹੁਸ਼ਿਆਰਪੁਰ, 13 ਅਕਤੂਬਰ : ਵਿਸ਼ਵ ਮਾਨਕ ਦਿਵਸ-2025 ਦੇ ਸਮਾਰੋਹਾਂ ਦੇ ਹਿੱਸੇ ਵਜੋਂ, ਬਿਊਰੋ ਆਫ ਇੰਡੀਅਨ ਸਟੈਂਡਰਡਜ਼ (ਬੀ.ਆਈ.ਐਸ) ਚੰਡੀਗੜ੍ਹ ਸ਼ਾਖਾ ਦਫ਼ਤਰ ਵੱਲੋਂ ਅੱਜ ਪੰਡਿਤ ਜਗਤ ਰਾਮ ਸਰਕਾਰੀ ਪੋਲੀਟੈਕਨਿਕ ਕਾਲਜ, ਹੁਸ਼ਿਆਰਪੁਰ ਵਿਖੇ ਮਾਨਕ ਐਕਸਪੋ (ਕਾਰਨੀਵਲ) ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਵਿਚ 17 ਸਕੂਲਾਂ ਦੇ 600 ਵਿਦਿਆਰਥੀਆਂ ਅਤੇ 30 ਅਧਿਆਪਕਾਂ ਨੇ ਉਤਸ਼ਾਹਪੂਰਵਕ ਹਿੱਸਾ ਲਿਆ। ਸਹਾਇਕ…
-

ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਸੰਗਰੂਰ ਹਲਕੇ ‘ਚ ਕਰੀਬ 12 ਕਰੋੜ ਰੁਪਏ ਨਾਲ ਬਣਨ ਵਾਲੀਆਂ ਸੜਕਾਂ ਦੇ ਕੰਮ ਦੀ ਸ਼ੁਰੂਆਤ
ਭਵਾਨੀਗੜ੍ਹ/ਸੰਗਰੂਰ, 13 ਅਕਤੂਬਰ: ਸੰਗਰੂਰ ਹਲਕੇ ਦੇ ਐਮ.ਐਲ.ਏ. ਸ਼੍ਰੀਮਤੀ ਨਰਿੰਦਰ ਕੌਰ ਭਰਾਜ ਵੱਲੋਂ ਅੱਜ ਕਰੀਬ 12 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਹਲਕੇ ਦੀਆਂ 39 ਕਿਲੋਮੀਟਰ ਸੜਕਾਂ ਦੇ ਕੰਮ ਦੀ ਸ਼ੁਰੂਆਤ ਪਿੰਡ ਘਾਬਦਾਂ ਅਤੇ ਬਾਲਦ ਕਲਾਂ ਵਿਖੇ ਕਰਵਾਈ ਗਈ। ਇਸ ਮੌਕੇ ਉਨ੍ਹਾਂ 6.63 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ 21.41 ਕਿਲੋਮੀਟਰ ਸੜਕ ਦੇ ਕੰਮ…
-

ਐਮ.ਐੱਲ.ਏ. ਜਗਦੀਪ ਸਿੰਘ ਕਾਕਾ ਬਰਾੜ ਨੇ 2 ਕਰੋੜ ਦੀ ਲਾਗਤ ਨਾਲ ਵੱਖ-ਵੱਖ ਪਿੰਡਾਂ ਦੀਆਂ ਸੜਕਾਂ ਦੇ ਨਿਰਮਾਣ ਕਾਰਜਾਂ ਦੇ ਰੱਖੇ ਨੀਂਹ ਪੱਥਰ
ਸ੍ਰੀ ਮੁਕਤਸਰ ਸਾਹਿਬ, 13 ਅਕਤੂਬਰ ਹਲਕਾ ਵਿਧਾਇਕ ਸ੍ਰੀ ਮੁਕਤਸਰ ਸਾਹਿਬ ਸ੍ਰੀ ਜਗਦੀਪ ਸਿੰਘ ਕਾਕਾ ਬਰਾੜ ਨੇ ਹਲਕੇ ਦੇ ਪਿੰਡ ਜੱਸੇਆਣਾ, ਮਾਂਗਟਕੇਰ ਅਤੇ ਸ਼ਿਵਪੁਰ ਕੁਕਰੀਆਂ ਵਿੱਚ ਮੰਡੀ ਬੋਰਡ ਅਧੀਨ ਪੈਂਦੀਆਂ ਸੜਕਾਂ ਦੇ ਨਿਰਮਾਣ ਕਾਰਜਾਂ ਲਈ 2 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ। ਇਸ ਮੌਕੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ…
-

ਵਾਈ.ਪੂਰਨ ਕੁਮਾਰ ਖੁਦਕੁਸ਼ੀ ਮਾਮਲੇ ਵਿੱਚ ਚੰਡੀਗੜ੍ਹ ਪੁਲਿਸ ਵੱਲੋਂ ਐਸ.ਸੀ. ਕਮਿਸ਼ਨ ਨੂੰ ਰਿਪੋਰਟ ਪੇਸ਼
ਚੰਡੀਗੜ੍ਹ, 13 ਅਕਤੂਬਰ: ਹਰਿਆਣਾ ਪੁਲਿਸ ਦੇ ਏਡੀਜੀਪੀ ਵਾਈ ਪੂਰਨ ਕੁਮਾਰ ਖੁਦਕੁਸ਼ੀ ਮਾਮਲੇ ਵਿੱਚ ਅੱਜ ਚੰਡੀਗੜ੍ਹ ਪੁਲਿਸ ਵੱਲੋਂ ਹੁਣ ਤੱਕ ਕੀਤੀ ਗਈ ਕਾਰਵਾਈ ਸਬੰਧੀ ਰਿਪੋਰਟ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਅੱਗੇ ਪੇਸ਼ ਕੀਤੀ ਗਈ। ਪੇਸ਼ ਕੀਤੀ ਰਿਪੋਰਟ ਅਨੁਸਾਰ ਚੰਡੀਗੜ੍ਹ ਪੁਲਿਸ ਵੱਲੋਂ ਇਸ ਮਾਮਲੇ ਵਿੱਚ ਐਸ.ਆਈ.ਟੀ. ਗਠਿਤ ਕੀਤੀ ਗਈ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ…
-

‘ਯੁੱਧ ਨਸ਼ਿਆਂ ਵਿਰੁੱਧ’ ਦੇ 226ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.9 ਕਿਲੋ ਹੈਰੋਇਨ ਸਮੇਤ 79 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 13 ਅਕਤੂਬਰ:ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 226ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 364 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 63 ਐਫਆਈਆਰਜ਼ ਦਰਜ ਕਰਕੇ 79 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 226 ਦਿਨਾਂ ਵਿੱਚ…
-

ਮੁੱਖ ਮੰਤਰੀ ਦੀ ਅਗਵਾਈ ਵਿੱਚ ਵਜ਼ਾਰਤ ਨੇ ਫਸਲ ਦੇ ਖਰਾਬੇ ਦਾ ਮੁਆਵਜ਼ਾ ਪ੍ਰਤੀ ਏਕੜ 20,000 ਰੁਪਏ ਦੇਣ ਦੇ ਇਤਿਹਾਸਕ ਫੈਸਲੇ ’ਤੇ ਮੋਹਰ ਲਾਈ
ਚੰਡੀਗੜ੍ਹ, 13 ਅਕਤੂਬਰ*:ਇਕ ਇਤਿਹਾਸਕ ਫੈਸਲੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਅੱਜ ਕਿਸਾਨਾਂ ਲਈ ਫਸਲਾਂ ਦੇ ਖਰਾਬੇ ਦੀ ਮੁਆਵਜ਼ਾ ਰਾਸ਼ੀ ਵਧਾ ਕੇ 20,000 ਰੁਪਏ ਪ੍ਰਤੀ ਏਕੜ ਤੱਕ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਬਾਰੇ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਵਿਖੇ ਮੁੱਖ ਮੰਤਰੀ ਦੀ ਅਗਵਾਈ ਵਿੱਚ…
-

ਪੰਜਾਬ ਸਰਕਾਰ ਨੇ ਨਿਭਾਇਆ ਵਾਅਦਾ, ਸਿਰਫ 30 ਦਿਨਾਂ ਵਿੱਚ ਸਭ ਤੋਂ ਵੱਧ ਮੁਆਵਜ਼ਾ ਦੇ ਕੇ ਰਚਿਆ ਇਤਿਹਾਸ
*ਅਜਨਾਲਾ (ਅੰਮ੍ਰਿਤਸਰ), 13 ਅਕਤੂਬਰ*:ਜਨਤਕ ਸੇਵਾ ਦੇ ਖ਼ੇਤਰ ਵਿੱਚ ਨਵਾਂ ਮੀਲ ਪੱਥਰ ਸਥਾਪਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਵੰਡਣ ਲਈ ਮਿੱਥੀ ਆਪਣੀ 45 ਦਿਨਾਂ ਦੀ ਸਮਾਂ ਹੱਦ ਦੇ ਬਾਵਜੂਦ 30 ਦਿਨਾਂ ਦੇ ਅੰਦਰ-ਅੰਦਰ ਹੜ੍ਹਾਂ ਕਾਰਨ ਸਭ ਤੋਂ ਵੱਧ ਪ੍ਰਭਾਵਿਤ ਇਸ ਜ਼ਿਲ੍ਹੇ ਦੇ 631 ਲਾਭਪਾਤਰੀਆਂ ਨੂੰ 5.70 ਕਰੋੜ ਰੁਪਏ…
-

ਮੁੱਖ ਮੰਤਰੀ ਵੱਲੋਂ ਖੇਤੀਬਾੜੀ ਨੂੰ ਲਾਹੇਵੰਦਾ ਬਣਾਉਣ ਲਈ ਪੰਜਾਬ ਤੇ ਅਰਜਨਟੀਨਾ ਵਿਚਾਲੇ ਆਪਸੀ ਸਹਿਯੋਗ ਵਧਾਉਣ ਦੀ ਵਕਾਲਤ
ਚੰਡੀਗੜ੍ਹ, 13 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਪੰਜਾਬ ਤੇ ਅਰਜਨਟੀਨਾ ਵਿਚਾਲੇ ਆਪਸੀ ਸਹਿਯੋਗ ਵਧਾਉਣ ਦੀ ਵਕਾਲਤ ਕੀਤੀ। ਅਰਜਨਟੀਨਾ ਦੇ ਸੈਂਟਰੋ ਐਗਰੋਟੈਕਨੀਕੋ ਰੀਜਨਲ ਦੇ ਵਫ਼ਦ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਹ ਖ਼ੁਸ਼ੀ ਦੀ ਗੱਲ ਹੈ ਕਿ ਇਸ ਵੱਕਾਰੀ ਸੰਸਥਾ ਦਾ ਸਟਾਫ਼ ਤੇ ਵਿਦਿਆਰਥੀ…
-

ਪੰਜਾਬ ਸਰਕਾਰ ਨੇ ਝੋਨੇ ਦੀ ਅੰਤਰ-ਰਾਜੀ ਗ਼ੈਰ-ਕਾਨੂੰਨੀ ਢੋਆ-ਢੁਆਈ ‘ਤੇ ਕੱਸਿਆ ਸ਼ਿਕੰਜਾ; ਕੋਟਕਪੂਰਾ ਦੇ ਸ਼ੈੱਲਰ ਮਾਲਕ ਸਮੇਤ 6 ਵਿਅਕਤੀਆਂ ਖ਼ਿਲਾਫ਼ ਐਫ.ਆਈ.ਆਰ. ਦਰਜ
ਚੰਡੀਗੜ੍ਹ, 13 ਅਕਤੂਬਰ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਝੋਨੇ ਦੀ ਗ਼ੈਰ-ਕਾਨੂੰਨੀ ਅੰਤਰ-ਰਾਜੀ ਢੋਆ-ਢੁਆਈ ‘ਤੇ ਸ਼ਿਕੰਜਾ ਕੱਸਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਫਰੀਦਕੋਟ ਜ਼ਿਲ੍ਹੇ ਦੇ ਕੋਟਕਪੂਰਾ ਪੁਲਿਸ ਸਟੇਸ਼ਨ ਵਿੱਚ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਸ. ਖੁੱਡੀਆਂ ਨੇ ਦੱਸਿਆ ਕਿ ਸਥਾਨਕ…
-

ਪੰਜਾਬ ਵੱਲੋਂ ਬੁੱਢਾ ਦਰਿਆ ਅਤੇ ਰੰਗਾਈ ਕਲੱਸਟਰ ਪ੍ਰਦੂਸ਼ਣ ਦੇ ਟਿਕਾਊ ਹੱਲ ਲਈ ਚਲਾਏ ਮਿਸ਼ਨ ਦੇ ਹਿੱਸੇ ਵਜੋਂ ਤਾਮਿਲਨਾਡੂ ਵਾਟਰ ਇਨਵੈਸਟਮੈਂਟ ਕੰਪਨੀ ਨਾਲ ਮੀਟਿੰਗ
ਚੰਡੀਗੜ੍ਹ, 13 ਅਕਤੂਬਰ: ਬੁੱਢਾ ਦਰਿਆ ਨੂੰ ਸਾਫ਼ ਕਰਨ ਤੇ ਇਸਦੇ ਸੁਰਜੀਤੀਕਰਨ ਅਤੇ ਲੁਧਿਆਣਾ ਦੇ ਰੰਗਾਈ ਉਦਯੋਗ ਦੀਆਂ ਗੰਦੇ ਪਾਣੀ ਸਬੰਧੀ ਸਮੱਸਿਆਵਾਂ ਦੇ ਹੱਲ ਵਾਸਤੇ ਆਪਣੀ ਮੁਹਿੰਮ ਨੂੰ ਜਾਰੀ ਰੱਖਦਿਆਂ ਪੰਜਾਬ ਸਰਕਾਰ ਨੇ 8 ਅਕਤੂਬਰ ਨੂੰ ਮੈਗਸੀਪਾ, ਚੰਡੀਗੜ੍ਹ ਵਿਖੇ ਤਾਮਿਲਨਾਡੂ ਵਾਟਰ ਇਨਵੈਸਟਮੈਂਟ ਕੰਪਨੀ (ਟੀਡਬਲਯੂਆਈਸੀ) ਜੋ ਕਿ ਤਾਮਿਲਨਾਡੂ ਸਰਕਾਰ ਅਤੇ ਆਈ.ਐਲ. ਐਂਡ ਐਫ.ਐਸ. ਦਾ ਇੱਕ ਸਾਂਝਾ ਉੱਦਮ…
-

ਕੇਂਦਰੀ ਟੀਮਾਂ ਬਾਰਸ਼ਾਂ ਦੇ ਅਨਾਜ ਦੇ ਦਾਣੇ ‘ਤੇ ਪ੍ਰਭਾਵ ਦਾ ਮੁਲਾਂਕਣ ਕਰਨ ਲਈ ਪੰਜਾਬ ਦੀਆਂ ਮੰਡੀਆਂ ਦਾ ਦੌਰਾ ਕਰਨਗੀਆਂ: ਖੁਰਾਕ ਮੰਤਰੀ ਲਾਲ ਚੰਦ ਕਟਾਰੂਚੱਕ
ਚੰਡੀਗੜ੍ਹ/ਖਰੜ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13 ਅਕਤੂਬਰ:ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਇੱਥੇ ਕਿਹਾ ਕਿ ਕੇਂਦਰੀ ਟੀਮਾਂ ਜਲਦੀ ਹੀ ਪੰਜਾਬ ਦੀਆਂ ਮੰਡੀਆਂ ਦਾ ਦੌਰਾ ਕਰਕੇ ਹਾਲ ਹੀ ਵਿੱਚ ਹੋਈਆਂ ਬਾਰਸ਼ਾਂ ਦੇ ਝੋਨੇ ਦੇ ਅਨਾਜ ‘ਤੇ ਪ੍ਰਭਾਵ ਦਾ ਮੁਲਾਂਕਣ ਕਰਨਗੀਆਂ। ਸੋਮਵਾਰ ਨੂੰ ਖਰੜ ਅਨਾਜ ਮੰਡੀ ਦੇ ਆਪਣੇ…
-

ਅਸ਼ੀਰਵਾਦ ਸਕੀਮ ਅਧੀਨ 5751 ਧੀਆਂ ਨੂੰ ਮਿਲੀ 29.33 ਕਰੋੜ ਦੀ ਵਿਆਹ ਸਹਾਇਤਾ: ਡਾ. ਬਲਜੀਤ ਕੌਰ
ਚੰਡੀਗੜ੍ਹ, 13 ਅਕਤੂਬਰ:ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2025-26 ਦੌਰਾਨ ਅਨੁਸੂਚਿਤ ਜਾਤੀਆਂ ਨਾਲ ਸਬੰਧਤ 5751 ਲਾਭਪਾਤਰੀਆਂ ਨੂੰ ਕੁੱਲ 29.33 ਕਰੋੜ ਰੁਪਏ ਦੀ ਰਕਮ ਜਾਰੀ ਕੀਤੀ ਗਈ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ…
-

ਤਰਨ ਤਾਰਨ ਜ਼ਿਮਨੀ ਚੋਣ ਲਈ ਨਾਮਜ਼ਦਗੀਆਂ 13 ਅਕਤੂਬਰ ਤੋਂ ਭਰੀਆਂ ਜਾ ਸਕਣਗੀਆਂ: ਸਿਬਿਨ ਸੀ
ਚੰਡੀਗੜ੍ਹ, 12 ਅਕਤੂਬਰ:ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਦੀ 21-ਤਰਨ ਤਾਰਨ ਵਿਧਾਨ ਸਭਾ ਸੀਟ ਦੀ ਜ਼ਿਮਨੀ ਚੋਣ ਦਾ ਪ੍ਰੋਗਰਾਮ ਐਲਾਨ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ 13 ਅਕਤੂਬਰ, 2025 ਨੂੰ ਗਜ਼ਟ ਨੋਟੀਫਿਕੇਸ਼ਨ ਜਾਰੀ ਹੋਣ ਨਾਲ ਸ਼ੁਰੂ ਹੋਵੇਗੀ ਅਤੇ 21 ਅਕਤੂਬਰ ਤੱਕ ਨਾਮਜ਼ਦਗੀ…
-

‘ਯੁੱਧ ਨਸ਼ਿਆਂ ਵਿਰੁੱਧ’ ਦਾ 225ਵਾਂ ਦਿਨ: ਪੰਜਾਬ ਪੁਲਿਸ ਵੱਲੋਂ 156 ਗ੍ਰਾਮ ਹੈਰੋਇਨ ਸਮੇਤ 56 ਨਸ਼ਾ ਤਸਕਰ ਕਾਬੂ
ਚੰਡੀਗੜ, 12 ਅਕਤੂਬਰ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 225 ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 315 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 40 ਐਫਆਈਆਰਜ਼ ਦਰਜ ਕਰਕੇ 56 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 225…
-

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ: ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਚਾਰੋਂ ਨਗਰ ਕੀਰਤਨਾਂ ਦੇ ਰੂਟ ਜਾਰੀ
ਚੰਡੀਗੜ੍ਹ, 12 ਅਕਤੂਬਰ: ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਪੂਰੀ ਸ਼ਰਧਾ ਨਾਲ ਵੱਡੇ ਪੱਧਰ ‘ਤੇ ਮਨਾ ਰਹੀ ਹੈ। ਇਨ੍ਹਾਂ ਸਮਾਗਮਾਂ ਦੀ ਕਾਮਯਾਬੀ ਅਤੇ ਵਿਊਤਬੰਦੀ ਲਈ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਨੂੰ ਨੋਡਲ…
-

ਆਸਟਰੇਲੀਆ ਅਤੇ ਨਿਊਜ਼ੀਲੈਂਡ ਤੋਂ ਵੱਡੀ ਗਿਣਤੀ ਪਰਵਾਸੀ ਭਾਰਤੀ ਮੁੱਖ ਮੰਤਰੀ ਦੇ ਮਿਸ਼ਨ ਚੜ੍ਹਦੀਕਲਾ ਦੇ ਸਮਰਥਨ ‘ਚ ਆਏ
ਚੰਡੀਗੜ੍ਹ, 12 ਅਕਤੂਬਰ- ਹੜ੍ਹ ਪ੍ਰਭਾਵਿਤ ਸੂਬੇ ਦੀ ਮਦਦ ਲਈ ਆਪਣੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਆਸਟਰੇਲੀਆ ਅਤੇ ਨਿਊਜ਼ੀਲੈਂਡ ਤੋਂ ਪਰਵਾਸੀ ਭਾਰਤੀਆਂ ਨੇ ਉਨ੍ਹਾਂ ਨੂੰ ਪੰਜਾਬ ਸਰਕਾਰ ਦੁਆਰਾ ਸ਼ੁਰੂ ਕੀਤੇ ਗਏ ਮਿਸ਼ਨ ਚੜ੍ਹਦੀਕਲਾ ਨੂੰ ਪੂਰਾ ਸਮਰਥਨ ਅਤੇ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਹੈ। ਆਸਟਰੇਲੀਆ ਅਤੇ ਨਿਊਜ਼ੀਲੈਂਡ ਤੋਂ ਪਰਵਾਸੀ ਭਾਰਤੀਆਂ ਨਾਲ…
-

ਪੰਜਾਬ ਸਰਕਾਰ ਦੇ ਸਖ਼ਤ ਕਦਮਾਂ ਕਾਰਨ ਲੁਧਿਆਣਾ ਵਿੱਚ ਪਾਣੀ ਦੂਸ਼ਿਤ ਹੋਣ ਦੀਆਂ ਸ਼ਿਕਾਇਤਾਂ ਵਿੱਚ 48 ਫ਼ੀਸਦ ਦੀ ਗਿਰਾਵਟ ਆਈ: ਡਾ. ਰਵਜੋਤ ਸਿੰਘ
ਚੰਡੀਗੜ੍ਹ, 12 ਅਕਤੂਬਰ: ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਇੱਥੇ ਦੱਸਿਆ ਕਿ ਸ਼ਹਿਰ ਦੇ ਹਰ ਘਰ ਨੂੰ ਸਾਫ਼ ਪੀਣ ਯੋਗ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਲਈ ਵਚਨਬੱਧ ਨਗਰ ਨਿਗਮ ਲੁਧਿਆਣਾ ਨੇ ਦੂਸ਼ਿਤ ਪਾਣੀ ਦੇ ਮਾਮਲਿਆਂ ਨੂੰ ਕਾਫ਼ੀ ਹੱਦ ਤੱਕ ਘਟਾਉਣ ਵਿੱਚ ਮਹੱਤਵਪੂਰਨ ਸਫ਼ਲਤਾ ਹਾਸਲ ਕੀਤੀ ਹੈ। ਪਾਣੀ ਦੀ ਵੰਡ ਦੇ ਨੈੱਟਵਰਕ…
-

ਲੁਧਿਆਣਾ ਨਗਰ ਨਿਗਮ ਵੱਲੋਂ ਦੂਸ਼ਿਤ ਪਾਣੀ ਸਬੰਧੀ ਸ਼ਿਕਾਇਤਾਂ ਵਿੱਚ 48 ਫੀਸਦ ਗਿਰਾਵਟ ਦਰਜ: ਡਾ. ਰਵਜੋਤ ਸਿੰਘ
ਚੰਡੀਗੜ੍ਹ, 12 ਅਕਤੂਬਰ:- ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਇੱਥੇ ਦੱਸਿਆ ਕਿ ਸ਼ਹਿਰ ਦੇ ਹਰ ਘਰ ਨੂੰ ਸਾਫ਼ ਪੀਣ ਯੋਗ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਲਈ ਵਚਨਬੱਧ ਨਗਰ ਨਿਗਮ ਲੁਧਿਆਣਾ ਨੇ ਦੂਸ਼ਿਤ ਪਾਣੀ ਦੇ ਮਾਮਲਿਆਂ ਨੂੰ ਕਾਫ਼ੀ ਹੱਦ ਤੱਕ ਘਟਾਉਣ ਵਿੱਚ ਮਹੱਤਵਪੂਰਨ ਸਫ਼ਲਤਾ ਹਾਸਲ ਕੀਤੀ ਹੈ। ਪਾਣੀ ਦੀ ਵੰਡ ਦੇ ਨੈੱਟਵਰਕ…
