Category: Politics
-

ਸਿੱਧਵਾਂ ਨਹਿਰ `ਤੇ ਬਣੇ ਚਾਰ ਮੁੱਖ ਪੁਲਾਂ ਵਿੱਚੋਂ ਪਹਿਲੇ ਦਾ ਕੀਤਾ ਉਦਘਾਟਨ, ਪੁਲ ਹੁਣ ਆਵਾਜਾਈ ਲਈ ਉਪਲਬਧ
ਚੰਡੀਗੜ੍ਹ/ਲੁਧਿਆਣਾ, 5 ਅਕਤੂਬਰ: ਇਲਾਕਾ ਨਿਵਾਸੀਆਂ ਦੀ ਲੰਬੇ ਸਮੇਂ ਤੋਂ ਚੱਲ ਰਹੀ ਮੰਗ ਨੂੰ ਪੂਰਾ ਕਰਦਿਆਂ ਬਿਜਲੀ, ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸੰਜੀਵ ਅਰੋੜਾ ਨੇ ਅੱਜ ਸਿੱਧਵਾਂ ਨਹਿਰ ਦੇ ਇੱਕ ਪੁਲ ਦਾ ਉਦਘਾਟਨ ਕੀਤਾ। ਇਹ ਸਿੱਧਵਾਂ ਨਹਿਰ `ਤੇ ਦੱਖਣੀ ਸ਼ਹਿਰ ਵਾਲੇ ਪਾਸੇ ਬਣਾਏ ਜਾ ਰਹੇ ਚਾਰ ਪੁਲਾਂ ਵਿੱਚੋਂ ਇੱਕ ਹੈ।…
-

ਸਰਹੱਦ ਪਾਰ ਦੇ ਤਸਕਰੀ ਮਾਡਿਊਲ ਵਿੱਚ ਸ਼ਾਮਲ ਦੋ ਵਿਅਕਤੀ 2.5 ਕਿਲੋਗ੍ਰਾਮ ਹੈਰੋਇਨ, 5 ਪਿਸਤੌਲਾਂ ਸਮੇਤ ਗ੍ਰਿਫਤਾਰ*
ਚੰਡੀਗੜ੍ਹ/ਅੰਮ੍ਰਿਤਸਰ, 5 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਖੁਫੀਆ ਇਤਲਾਹ `ਤੇ ਕਾਰਵਾਈ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਪਾਕਿਸਤਾਨ ਨਾਲ ਸਬੰਧਾਂ ਵਾਲੇ ਸਰਹੱਦ ਪਾਰ ਦੇ ਹਥਿਆਰ ਅਤੇ ਨਸ਼ਾ ਤਸਕਰੀ ਮਾਡਿਊਲ ਦੇ ਦੋ ਕਾਰਕੁਨਾਂ ਨੂੰ 2.5 ਕਿਲੋਗ੍ਰਾਮ ਹੈਰੋਇਨ ਅਤੇ ਪੰਜ ਆਧੁਨਿਕ ਪਿਸਤੌਲਾਂ ਨਾਲ…
-

ਪੋਸਟ ਮੈਟ੍ਰਿਕ ਸਕਾਲਰਸ਼ਿਪ ਅਧੀਨ ਹੁਣ ਤੱਕ 1.66 ਲੱਖ ਤੋਂ ਵੱਧ ਵਿਦਿਆਰਥੀਆਂ ਨੇ ਕੀਤਾ ਅਪਲਾਈ: ਡਾ. ਬਲਜੀਤ ਕੌਰ
ਚੰਡੀਗੜ੍ਹ, ਅਕਤੂਬਰ 5: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਦੇ ਖੇਤਰ ਵਿੱਚ ਬਰਾਬਰੀ ਦੇ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀਆਂ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸੂਬੇ ਦੇ ਹੁਣ ਤੱਕ 1,66,958 ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਵੱਲੋਂ…
-

ਮਹਾਂਰਿਸ਼ੀ ਵਾਲਮੀਕਿ ਜੈਅੰਤੀ ਮੌਕੇ ਸ਼ੋਭਾ ਯਾਤਰਾ ‘ਚ ਕੈਬਨਿਟ ਮੰਤਰੀ ਅਰੋੜਾ ਤੇ ਮੁੰਡੀਆਂ ਵੱਲੋਂ ਸ਼ਿਰਕਤ
ਲੁਧਿਆਣਾ, 04 ਅਕਤੂਬਰ (000) – ਆਗਾਮੀ 7 ਅਕਤੂਬਰ ਨੂੰ ਮਹਾਂਰਿਸ਼ੀ ਵਾਲਮੀਕੀ ਜੈਅੰਤੀ ਸਮਾਰੋਹ ਨੂੰ ਧੂਮ-ਧਾਮ ਨਾਲ ਮਨਾਉਣ ਦੇ ਮੰਤਵ ਨਾਲ ਅੱਜ ਸਥਾਨਕ ਦਰੇਸੀ ਗਰਾਊਂਡ ਤੋਂ ਭਗਵਾਨ ਵਾਲਮੀਕੀ ਜੀ ਦੀ ਸ਼ੋਭਾ ਯਾਤਰਾ ਕੱਢੀ ਗਈ ਜਿੱਥੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਕੈਬਨਿਟ ਮੰਤਰੀ ਅਰੋੜਾ ਅਤੇ…
-

ਪੰਜਾਬ ਸਰਕਾਰ ਸੂਬੇ ’ਚ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ ਦ੍ਰਿੜ ਵਚਨਬੱਧ : ਮੋਹਿੰਦਰ ਭਗਤ
ਜਲੰਧਰ, 4 ਅਕਤੂਬਰ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਅੱਜ ਸਥਾਨਕ ਲਾਇਲਪੁਰ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਨਕੋਦਰ ਚੌਕ ਵਿਖੇ 69ਵੀਂਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ 2025-26 ਤਹਿਤ ਤਾਈਕਵਾਂਡੋ ਅੰਡਰ-17,19 (ਲੜਕੇ-ਲੜਕੀਆਂ) ਟੂਰਨਾਮੈਂਟ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ…
-

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਸਾਰਸ ਮੇਲਾ-2025 ਦਾ ਉਦਘਾਟਨ
ਲੁਧਿਆਣਾ, 4 ਅਕਤੂਬਰ (000) – ਭਾਰਤ ਦੇ ਪੁਰਾਤਨ ਸੱਭਿਆਚਾਰ, ਸ਼ਿਲਪਕਾਰੀ ਤੇ ਵੱਖ-ਵੱਖ ਵੰਨਗੀਆਂ ਨੂੰ ਦਰਸਾਉਂਦੇ ਸਾਰਸ ਮੇਲਾ-2025 ਦਾ ਰਸਮੀ ਉਦਘਾਟਨ ਅੱਜ ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਕੀਤਾ ਗਿਆ। ਇਹ ਮੇਲਾ ਸਥਾਨਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀ ਮੇਲਾ ਗਰਾਊਂਡ ਵਿਖੇ 4 ਤੋਂ 13 ਅਕਤੂਬਰ ਤੱਕ ਜਾਰੀ ਰਹੇਗਾ। ਸਾਰਸ ਮੇਲੇ ਦਾ ਉਦਘਾਟਨ ਕਰਦਿਆਂ ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ…
-

ਪੰਜਾਬ ਦੀ ਤਰੱਕੀ ਵਿੱਚ ਸਹਿਯੋਗ ਕਰਨ ਦੀ ਬਜਾਏ ਪੰਜਾਬ ਦੇ ਦੁਸ਼ਮਣਾਂ ਵਾਲੀ ਭੂਮਿਕਾ ਨਿਭਾਅ ਰਹੀਆਂ ਵਿਰੋਧੀ ਪਾਰਟੀਆਂ-ਮੁੱਖ ਮੰਤਰੀ
ਲਹਿਰਾ (ਸੰਗਰੂਰ), 4 ਅਕਤੂਬਰਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵਿਰੋਧੀ ਧਿਰ ਵੱਲੋਂ ਆਪਣੇ ਨਿੱਜੀ ਸਿਆਸੀ ਹਿੱਤਾਂ ਲਈ ਸੂਬੇ ਦੀ ਤਰੱਕੀ ਵਿੱਚ ਰੁਕਾਵਟਾਂ ਪੈਦਾ ਕਰਨ ਦੀ ਸਖ਼ਤ ਆਲ਼ੋਚਨਾ ਕੀਤੀ ਹੈ।ਮੁੱਖ ਮੰਤਰੀ ਨੇ ਅੱਜ ਇੱਥੇ ਕਈ ਵਿਕਾਸ ਪ੍ਰੋਜੈਕਟਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਿਰੋਧੀ ਪਾਰਟੀਆਂ ਦੇ ਆਗੂਆਂ ਨੇ…
-

‘ਯੁੱਧ ਨਸ਼ਿਆਂ ਵਿਰੁੱਧ’ ਦੇ 217ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.6 ਕਿਲੋ ਹੈਰੋਇਨ ਸਮੇਤ 82 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 4 ਅਕਤੂਬਰ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 217ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 388 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 63 ਐਫਆਈਆਰਜ਼ ਦਰਜ ਕਰਕੇ 82 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 217 ਦਿਨਾਂ…
-

ਕਲਾਸਾਂ ਲਾਉਣਾ ਸਭ ਤੋਂ ਜ਼ਰੂਰੀ: ਹਰਜੋਤ ਸਿੰਘ ਬੈਂਸ ਨੇ ਅਧਿਆਪਕਾਂ ਨੂੰ ਗ਼ੈਰ-ਅਧਿਆਪਨ ਡਿਊਟੀਆਂ ‘ਤੇ ਤੈਨਾਤ ਕਰਨ ‘ਤੇ ਸਖ਼ਤ ਇਤਰਾਜ਼ ਜਤਾਇਆ
ਚੰਡੀਗੜ੍ਹ, 4 ਅਕਤੂਬਰ: ਸਿੱਖਿਆ ਦੀ ਅਹਿਮੀਅਤ ਨੂੰ ਬਰਕਰਾਰ ਰੱਖਣ ਦੀ ਦਿਸ਼ਾ ਵਿੱਚ ਫੈਸਲਾਕੁੰਨ ਕਦਮ ਚੁੱਕਦੇ ਹੋਏ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਮੁੱਖ ਸਕੱਤਰ, ਪੰਜਾਬ ਨੂੰ ਸਰਕਾਰੀ ਸਕੂਲ ਅਧਿਆਪਕਾਂ ਨੂੰ ਗੈਰ-ਅਧਿਆਪਨ ਅਤੇ ਰੁਟੀਨ ਪ੍ਰਸ਼ਾਸਕੀ ਡਿਊਟੀਆਂ ਨੂੰ ਤੁਰੰਤ ਬੰਦ ਕਰਨ ਦੇ ਨਿਰਦੇਸ਼ ਦਿੱਤੇ ਹਨ। ਕਈ ਜ਼ਿਲ੍ਹਿਆਂ ਵਿੱਚ ਅਧਿਆਪਕਾਂ ਨੂੰ ਕਲਾਸਰੂਮਾਂ ਤੋਂ ਹਟਾ…
-

ਪੰਜਾਬ ਸਰਕਾਰ ਨੇ ਸੇਫ ਸਕੂਲ ਵਾਹਨ ਪਾਲਿਸੀ ਨੂੰ ਸਖ਼ਤੀ ਨਾਲ ਲਾਗੂ ਕੀਤਾ — ਬੱਚਿਆਂ ਦੀ ਸੁਰੱਖਿਆ ਸਰਕਾਰ ਦੀ ਪਹਿਲੀ ਤਰਜੀਹ : ਡਾ. ਬਲਜੀਤ ਕੌਰ
ਚੰਡੀਗੜ੍ਹ, 4 ਅਕਤੂਬਰ: ਸਕੂਲ ਜਾਣ ਵਾਲੇ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਨੇ ਸੇਫ ਸਕੂਲ ਵਾਹਨ ਪਾਲਿਸੀ ਨੂੰ ਰਾਜ ਭਰ ਵਿੱਚ ਜ਼ੋਰ-ਸ਼ੋਰ ਨਾਲ ਲਾਗੂ ਕੀਤਾ ਹੈ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸਕੂਲ ਵਾਹਨਾਂ ਦੀ ਸਖ਼ਤ ਨਿਗਰਾਨੀ ਅਤੇ ਸੇਫ ਸਕੂਲ ਵਾਹਨ ਨੀਤੀ ਨੂੰ ਸਖ਼ਤੀ ਨਾਲ…
-

ਕੇਂਦਰ ਸਰਕਾਰ ਨੇ ਜਥਿਆਂ ਨੂੰ ਪਾਕਿਸਤਾਨ ਦੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਦੀ ਆਗਿਆ ਦੇ ਕੇ ਇੱਕ ਵਿਹਾਰਕ ਪਹੁੰਚ ਅਪਣਾਈ: ਸਪੀਕਰ
ਚੰਡੀਗੜ੍ਹ 4 ਅਕਤੂਬਰ 2025: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਜਥਿਆਂ ਦਾ ਪਾਕਿਸਤਾਨ ਸਥਿਤ ਗੁਰਦੁਆਰਾ ਸਾਹਿਬ ਜਾਣ ‘ਤੇ ਪਾਬੰਦੀ ਲਗਾਉਣ ਦੇ ਕੇਂਦਰ ਸਰਕਾਰ ਦੇ ਫ਼ੈਸਲੇ ਦਾ ਵੱਖ-ਵੱਖ ਧਾਰਮਿਕ ਅਤੇ ਹੋਰਨਾਂ ਸੰਗਠਨਾਂ ਵੱਲੋਂ ਸਖ਼ਤ ਵਿਰੋਧ ਕੀਤਾ ਗਿਆ ਸੀ। ਉਨ੍ਹਾਂ ਅੱਗੇ ਦੱਸਿਆ ਕਿ ਹੁਣ ਕੇਂਦਰ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ…
-

ਪਾਰਦਰਸ਼ੀ ਅਤੇ ਨਿਰਵਿਘਨ ਸੇਵਾਵਾਂ ਯਕੀਨੀ ਬਣਾਉਣ ਲਈ ਪੰਜਾਬ ਕਿਰਤ ਵਿਭਾਗ ਨੇ ਸਾਰੀਆਂ ਸੇਵਾਵਾਂ ਆਨ ਲਾਈਨ ਕੀਤੀਆਂ : ਤਰੁਨਪ੍ਰੀਤ ਸਿੰਘ ਸੌਂਦ
ਚੰਡੀਗੜ੍ਹ, 4 ਅਕਤੂਬਰ: ਪੰਜਾਬ ਦੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਕਿਰਤ ਵਿਭਾਗ ਵੱਲੋਂ ਵੱਖ-ਵੱਖ ਐਕਟਾਂ ਅਧੀਨ ਪ੍ਰਦਾਨ ਕੀਤੀਆਂ ਜਾਂਦੀਆਂ ਸਾਰੀਆਂ ਸੇਵਾਵਾਂ ਅਤੇ ਉਦਯੋਗਿਕ ਯੋਜਨਾਵਾਂ ਨੂੰ ਪੂਰੀ ਤਰ੍ਹਾਂ ਆਨ ਲਾਈਨ ਕਰ ਦਿੱਤਾ ਹੈ ਤਾਂ ਜੋ ਕਾਮਿਆਂ, ਉਦਯੋਗਾਂ ਅਤੇ ਹੋਰ ਭਾਈਵਾਲਾਂ ਨੂੰ ਪਾਰਦਰਸ਼ੀ, ਸਮਾਂ-ਬੱਧ ਅਤੇ ਨਿਰਵਿਘਨ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ। “ਕਾਰੋਬਾਰ ਕਰਨ…
-

ਪੰਜਾਬ ਸਰਕਾਰ 71 ਅਧਿਆਪਕਾਂ ਦਾ ਵੱਕਾਰੀ ਰਾਜ ਅਧਿਆਪਕ ਪੁਰਸਕਾਰ ਨਾਲ ਕਰੇਗੀ ਸਨਮਾਨ: ਹਰਜੋਤ ਬੈਂਸ
ਚੰਡੀਗੜ੍ਹ, 4 ਅਕਤੂਬਰ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ ਕਿ 5 ਅਕਤੂਬਰ ਨੂੰ ‘ਵਿਸ਼ਵ ਅਧਿਆਪਕ ਦਿਵਸ’ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਇੱਕ ਸ਼ਾਨਦਾਰ ਸਮਾਰੋਹ ਦੌਰਾਨ ਸਿੱਖਿਆ ਦੇ ਖੇਤਰ ਵਿੱਚ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ 71 ਸਰਕਾਰੀ ਅਧਿਆਪਕਾਂ ਦਾ ਵੱਕਾਰੀ ‘ਰਾਜ ਅਧਿਆਪਕ ਪੁਰਸਕਾਰ 2025` ਨਾਲ ਸਨਮਾਨ ਕੀਤਾ ਜਾਵੇਗਾ। ਇਸ ਦਾ ਉਦੇਸ਼…
-

ਜਿ਼ਲ੍ਹੇ ਨੂੰ ਜ਼ੀਰੋ ਬਰਨਿੰਗ ਬਣਾਉਣਾ ਮੁੱਖ ਟੀਚਾ—ਮੁੱਖ ਖੇਤੀਬਾੜੀ ਅਫ਼ਸਰ
ਮਾਨਸਾ, 04 ਅਕਤੂਬਰ: ਜਿ਼ਲ੍ਹੇ ਨੂੰ ਜ਼ੀਰੋ ਬਰਨਿੰਗ ਬਣਾਉਣ ਦੇ ਟੀਚੇ ਦੀ ਲਗਾਤਾਰਤਾ ਤਹਿਤ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਿੰਡ ਕੋਟ ਧਰਮੂ, ਭਾਈ ਦੇਸਾ, ਦਿਆਲਪੁਰਾ, ਅਤਲਾ ਖੁਰਦ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਏ ਗਏ।ਮੁੱਖ ਖੇਤੀਬਾੜੀ ਅਫ਼ਸਰ, ਡਾ. ਹਰਪ੍ਰੀਤ ਪਾਲ ਕੌਰ ਨੇ ਦੱਸਿਆ ਕਿ ਪਰਾਲੀ ਪ੍ਰਬੰਧਨ ਸਬੰਧੀ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਮਾਨਸਾ ਵੱਲੋਂ ਜਿਲ੍ਹੇ ਦੇ…
-

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜੇਲ੍ਹ ਖੇਤਰ ਵਿੱਚ ਵਰਜਿਤ ਵਸਤਾਂ/ਯੰਤਰਾਂ ਨੂੰ ਸਿੱਧੇ ਜਾਂ ਅਸਿੱਧੇ ਤੌਰ ‘ਤੇ ਅੰਦਰ ਲਿਜਾਣ ਜਾਂ ਰੱਖਣ ‘ਤੇ ਪਾਬੰਦੀ
ਫ਼ਿਰੋਜ਼ਪੁਰ 4 ਅਕਤੂਬਰ 2025. ਵਧੀਕ ਜ਼ਿਲ੍ਹਾ ਮੈਜਿਸਟਰੇਟ ਫਿਰੋਜ਼ਪੁਰ ਅਮਿਤ ਸਰੀਨ ਪੀ.ਸੀ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਕਿਸੇ ਵਿਅਕਤੀ ਦੁਆਰਾ, ਕਿਸੇ ਤਰੀਕੇ ਨਾਲ ਕਿਸੇ ਵੀ ਯੰਤਰ ਦੁਆਰਾ ਜੇਲ੍ਹ ਖੇਤਰ ਵਿੱਚ ਕਾਨੂੰਨੀ ਤੌਰ ‘ਤੇ ਵੈਧ, ਲਾਗੂ ਅਤੇ ਪ੍ਰਵਾਨਿਤ ਪ੍ਰਕਿਰਿਆ ਨੂੰ…
-

ਕੀਰਤਪੁਰ ਸਾਹਿਬ ਤੋ ਹਿਮਾਚਲ ਪ੍ਰਦੇਸ਼ ਦੀ ਹੱਦ ਤੱਕ ਸੜਕ ਦੀ ਮੁਰੰਮਤ ਦਾ ਕੰਮ ਸੁਰੂ- ਹਰਜੋਤ ਬੈਂਸ
ਸ੍ਰੀ ਅਨੰਦਪੁਰ ਸਾਹਿਬ 04 ਅਕਤੂਬਰ ()ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਵੱਲੋਂ ਲਗਾਤਾਰ ਮਨਿਸਟਰੀ ਆਫ ਰੋਡ ਐਡ ਟਾਸਪੋਰਟੇਸ਼ਨ ਵਿਭਾਗ ਤੋਂ ਕੀਰਤਪੁਰ ਸਾਹਿਬ-ਮਹਿਤਪੁਰ ਹਿਮਾਚਲ ਪ੍ਰਦੇਸ਼ ਹੱਦ ਤੱਕ ਨੈਸ਼ਨਲ ਹਾਈਵੇ ਦੀ ਮੁਰੰਮਤ ਦੀ ਮੰਗ ਰੱਖੀ ਜਾ ਰਹੀ ਸੀ। ਉਨ੍ਹਾਂ ਦੀ ਮੰਗ ਨੂੰ ਹੁਣ ਬੂਰ ਪੈ ਗਿਆ ਹੈ ਅਤੇ ਬੀਤੇ ਕੱਲ ਕੀਰਤਪੁਰ ਸਾਹਿਬ ਤੇ ਮਹਿਤਪੁਰ (ਹਿਮਾਚਲ ਪ੍ਰਦੇਸ਼ ਹੱਦ) ਤੱਕ…
-

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਪੁਰਬ ਸ਼ਰਧਾ ਨਾਲ ਮਨਾਇਆ ਜਾਵੇਗਾ: ਹਰਜੋਤ ਬੈਂਸ
ਚੰਡੀਗੜ੍ਹ, 3 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਦੇਸ਼ ਭਰ ਵਿੱਚ ਸ਼ਾਨਦਾਰ ਸਮਾਗਮਾਂ ਦੀ ਲੜੀ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਇਸ ਲੜੀ ਦੌਰਾਨ ਨਗਰ ਕੀਰਤਨ, ਕੀਰਤਨ ਦਰਬਾਰ, ਲਾਈਟ ਐਂਡ ਸਾਊਂਡ ਸ਼ੋਅ, ਡਰੋਨ ਸ਼ੋਅ ਅਤੇ ਸ੍ਰੀ ਅਨੰਦਪੁਰ ਸਾਹਿਬ…
-

ਮੁੱਖ ਮੰਤਰੀ ਵੱਲੋਂ ਪੰਜਾਬੀਆਂ ਨੂੰ ਤਿਉਹਾਰਾਂ ਦਾ ਤੋਹਫ਼ਾ, 4150 ਕਰੋੜ ਰੁਪਏ ਦੀ ਲਾਗਤ ਨਾਲ 19,491 ਕਿਲੋਮੀਟਰ ਲਿੰਕ ਸੜਕਾਂ ਦੇ ਨਿਰਮਾਣ ਦੀ ਸ਼ੁਰੂਆਤ
ਝਬਾਲ (ਤਰਨ ਤਾਰਨ), 3 ਅਕਤੂਬਰਤਿਉਹਾਰਾਂ ਦੇ ਸੀਜ਼ਨ ਦੌਰਾਨ ਸੂਬੇ ਦੇ ਲੋਕਾਂ ਨੂੰ ਵੱਡਾ ਤੋਹਫ਼ਾ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 4,150.42 ਕਰੋੜ ਰੁਪਏ ਦੀ ਲਾਗਤ ਨਾਲ ਸੂਬੇ ਵਿੱਚ 19,491.56 ਕਿਲੋਮੀਟਰ ਪੇਂਡੂ ਲਿੰਕ ਸੜਕਾਂ ਦੀ ਮੁਰੰਮਤ ਅਤੇ ਅਪਗ੍ਰੇਡ ਕਰਨ ਲਈ ਵੱਡਾ ਪ੍ਰਾਜੈਕਟ ਸ਼ੁਰੂ ਕੀਤਾ। ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ…
-

‘ਯੁੱਧ ਨਸ਼ਿਆਂ ਵਿਰੁੱਧ’: 216ਵੇਂ ਦਿਨ, ਪੰਜਾਬ ਪੁਲਿਸ ਵੱਲੋਂ 2.3 ਕਿਲੋਗ੍ਰਾਮ ਹੈਰੋਇਨ, 3.1 ਕਿਲੋਗ੍ਰਾਮ ਅਫੀਮ ਸਮੇਤ 47 ਨਸ਼ਾ ਤਸਕਰ ਗ੍ਰਿਫ਼ਤਾਰ
ਚੰਡੀਗੜ੍ਹ, 3 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 216ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 328 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 45 ਐਫਆਈਆਰਜ਼ ਦਰਜ ਕਰਕੇ 47 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ…
