Category: Politics
-

ਪੰਜਾਬ ਵਿਧਾਨ ਸਭਾ ਵੱਲੋਂ 6 ਮਹੱਤਵਪੂਰਨ ਬਿੱਲ ਪਾਸ
ਚੰਡੀਗੜ੍ਹ, 29 ਸਤੰਬਰ: ਪੰਜਾਬ ਵਿਧਾਨ ਸਭਾ ਨੇ ਅੱਜ ਸੂਬੇ ਭਰ ਵਿੱਚ ਸ਼ਾਸਨ ਅਤੇ ਜਨਤਕ ਸੇਵਾਵਾਂ ਵਿੱਚ ਪਾਰਦਰਸ਼ਤਾ, ਜਵਾਬਦੇਹੀ ਅਤੇ ਕੁਸ਼ਲਤਾ ਵਧਾਉਣ ਦੇ ਉਦੇਸ਼ ਨਾਲ 6 ਮਹੱਤਵਪੂਰਨ ਬਿੱਲ ਪਾਸ ਕੀਤੇ। ਵਿਧਾਨਕ ਸੁਧਾਰਾਂ ਦਾ ਉਦੇਸ਼ ਰੈਗੂਲੇਟਰੀ ਵਿਧੀਆਂ ਨੂੰ ਮਜ਼ਬੂਤ ਕਰਨਾ, ਪ੍ਰਕਿਰਿਆਵਾਂ ਨੂੰ ਸੁਖਾਲਾ ਬਣਾਉਣਾ ਅਤੇ ਨਾਗਰਿਕਾਂ ਦੇ ਅਧਿਕਾਰਾਂ ਤੇ ਹਿੱਤਾਂ ਦੀ ਰਾਖੀ ਕਰਦਿਆਂ ਕਾਰੋਬਾਰ ਕਰਨ ਵਿੱਚ ਵਧੇਰੇ…
-

ਕਾਂਗਰਸ ਅਤੇ ਅਕਾਲੀ-ਭਾਜਪਾ ਦੀ ਅਪਰਾਧਕ ਅਣਗਹਿਲੀ ਹੜ੍ਹਾਂ ਦਾ ਕਾਰਨ ਬਣੀ: ਅਮਨ ਅਰੋੜਾ
ਚੰਡੀਗੜ੍ਹ, 29 ਸਤੰਬਰ: ਪੰਜਾਬ ਵਿੱਚ ਆਏ ਭਿਆਨਕ ਹੜ੍ਹਾਂ ਲਈ ਕਾਰਨ ਬਣੀ ਦਹਾਕਿਆਂ-ਬੱਧੀ ਅਪਰਾਧਕ ਅਣਗਹਿਲੀ ਅਤੇ ਸਿਆਸੀ ਧੋਖੇਬਾਜ਼ੀ ਦਾ ਪਰਦਾਫ਼ਾਸ਼ ਕਰਦਿਆਂ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਅੱਜ ਪਿਛਲੀਆਂ ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਦੇ ਨਾਲ-ਨਾਲ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਇਸ ਆਫ਼ਤ ਅਤੇ ਪੰਜਾਬ ਦੇ ਇਨ੍ਹਾਂ ਹਾਲਾਤ…
-

ਹੜ੍ਹਾਂ ਜਿਹੀ ਔਖੀ ਘੜੀ ‘ਚ ਸਿਆਸਤ ਕਰਨ ਅਤੇ ਸਦਨ ਨੂੰ ਗੁਮਰਾਹ ਕਰਨ ਤੋਂ ਬਾਜ਼ ਨਾ ਆਈ ਵਿਰੋਧੀ ਧਿਰ: ਬਰਿੰਦਰ ਕੁਮਾਰ ਗੋਇਲ
ਚੰਡੀਗੜ੍ਹ, 29 ਸਤੰਬਰ: ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਹੜ੍ਹਾਂ ‘ਤੇ ਸਿਆਸਤ ਕਰਨ ਅਤੇ ਸਦਨ ਨੂੰ ਗੁਮਰਾਹ ਕਰਨ ਨੂੰ ਲੈ ਕੇ ਵਿਰੋਧੀ ਧਿਰ ਨੂੰ ਕਰੜੇ ਹੱਥੀਂ ਲਿਆ। ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ “ਪੰਜਾਬ ਦਾ ਪੁਨਰਵਾਸ” ਮਤੇ ‘ਤੇ ਦੂਜੇ ਦਿਨ ਬੋਲਦਿਆਂ ਸ੍ਰੀ ਗੋਇਲ ਨੇ ਕਿਹਾ ਕਿ ਲੰਬਾ ਸਮਾਂ ਸੱਤਾ ਦਾ…
-

ਖੂਨਦਾਨੀਆਂ ਦਾ ਯੋਗਦਾਨ ਸਮਾਜ ਵਿੱਚ ਇੱਕ ਵਿਲੱਖਣ ਨਿਸ਼ਕਾਮ ਸੇਵਾ- ਹਰਜੋਤ ਬੈਂਸ
ਨੰਗਲ 29 ਸਤੰਬਰ () ਖੂਨਦਾਨ ਇੱਕ ਅਜਿਹਾ ਮਹਾਦਾਨ ਹੈ ਜੋ ਲੋਕਾਂ ਦੇ ਜੀਵਨ ਨੂੰ ਬਚਾਉਣ ਵਿੱਚ ਵਡਮੁੱਲਾ ਯੋਗਦਾਨ ਪਾਉਦਾ ਹੈ। ਵਿਗਿਆਨ ਨੇ ਭਾਵੇ ਜਿੰਨੀ ਮਰਜ਼ੀ ਤਰੱਕੀ ਕਰ ਲਈ ਹੋਵੇ ਪਰ ਮਨੁੱਖ ਦਾ ਖੂਨ ਦਾ ਬਦਲ ਹਾਲੇ ਤੱਕ ਨਹੀ ਬਣਿਆ ਹੈ। ਸਾਡੇ ਨੌਜਵਾਨ ਅੱਜ ਖੂਨਦਾਨ ਵਰਗੀ ਨਿਸ਼ਕਾਮ ਸੇਵਾ ਵੱਲ ਅਗਾਹ ਵੱਧ ਰਹੇ ਹਨ, ਇਹ ਸਾਡੇ ਸਮਾਜ ਵਿੱਚ ਨਵੀ…
-

ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਹਲਕਾ ਫਿਰੋਜ਼ਪੁਰ ਦਿਹਾਤੀ ਅਤੇ ਗੁਰੂਹਰਸਹਾਏ ਵਿੱਚ ਲਗਾਇਆ ਗਿਆ ਖੂਨਦਾਨ ਕੈਂਪ
ਫਿਰੋਜ਼ਪੁਰ, 29 ਸਤੰਬਰ 2025. ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਹਾੜੇ ਦੀ ਖੁਸ਼ੀ ਵਿੱਚ ਯੁਵਕ ਸੇਵਾਵਾਂ ਬੋਰਡ ਅਤੇ ਯੂਥ ਵਿੰਗ ਆਮ ਆਦਮੀ ਪਾਰਟੀ ਵੱਲੋਂ ਹਲਕਾ ਫਿਰੋਜਪੁਰ ਦਿਹਾਤੀ ਅਧੀਨ ਖੂਨਦਾਨ ਕੈਂਪ ਬਾਜੀਦਪੁਰ ਸਾਹਿਬ ਗੁਰਦੁਆਰਾ ਵਿਖੇ ਲਗਾਇਆ ਗਿਆ ਅਤੇ ਹਲਕਾ ਗੁਰੂਹਰਸਹਾਇ ਅਧੀਨ ਖੂਨਦਾਨ ਕੈਂਪ ਗੋਲੂ ਕੇ ਮੋੜ ਵਿਖੇ ਲਗਾਇਆ ਗਿਆ| ਇਹ ਜਾਣਕਾਰੀ ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ…
-

ਝੋਨੇ ਦੀ ਪਰਾਲੀ ਨੂੰ ਸਾੜਨ ਨਾਲ ਵਾਤਾਵਰਣ ਹੁੰਦਾ ਹੈ ਦੂਸ਼ਿਤ – ਸਚਿਨ ਪਾਠਕ
ਨੰਗਲ 29 ਸਤੰਬਰ () ਡਿਪਟੀ ਕਮਿਸ਼ਨਰ ਸ੍ਰੀ ਵਰਜੀਤ ਵਾਲੀਆਂ ਅਤੇ ਮੁੱਖ ਖੇਤੀਬਾੜੀ ਅਫ਼ਸਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸਚਿਨ ਪਾਠਕ ਉਪ ਮੰਡਲ ਮੈਜਿਸਟ੍ਰੇਟ ਨੰਗਲ ਦੀ ਅਗਵਾਈ ਵਿੱਚ ਖੇਤੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਿੰਡ ਭੱਲੜੀ ਵਿਚ ਫ਼ਸਲਾਂ ਦੀ ਰਹਿੰਦ-ਖੂਹੰਦ ਸਬੰਧੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਸਚਿਨ ਪਾਠਕ ਉਪ ਮੰਡਲ ਮੈਜਿਸਟ੍ਰੇਟ ਨੰਗਲ ਨੇ ਦੱਸਿਆ ਕਿ ਝੋਨੇ ਦੀ ਫ਼ਸਲ ਨਾਲ…
-

ਸੰਸਦ ਮੈਂਬਰ ਮੀਤ ਹੇਅਰ ਨੇ ਵਾਰਡ ਨੰਬਰ 24 ‘ਚ 43.79 ਲੱਖ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ
ਬਰਨਾਲਾ, 28 ਸਤੰਬਰ ਮਾਨ ਸਰਕਾਰ ਵਲੋਂ ਪਿਛਲੇ ਕਰੀਬ 3 ਸਾਲਾਂ ਵਿਚ ਬਰਨਾਲਾ ਦੇ ਵਿਕਾਸ ਲਈ ਸੈਂਕੜੇ ਕਰੋੜਾਂ ਦੇ ਫੰਡ ਜਾਰੀ ਕੀਤੇ ਗਏ ਹਨ, ਜਿਨ੍ਹਾਂ ਨਾਲ ਲਗਾਤਾਰ ਵਿਕਾਸ ਕਾਰਜ ਕਰਾਏ ਜਾ ਰਹੇ ਹਨ। ਇਹ ਪ੍ਰਗਟਾਵਾ ਸੰਸਦ ਮੈਂਬਰ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਇਥੇ ਹੰਡਿਆਇਆ ਰੋਡ ਵਾਰਡ ਨੰਬਰ 24 ਵਿੱਚ ਕਰੀਬ 43.79 ਲੱਖ ਦੀ…
-

ਐਨ.ਪੀ.ਟੀ.ਆਈ ਨੇ ਗਰਿੱਡ ਕਨੈਕਟਿਡ ਸੋਲਰ ਰੂਫਟਾਪ ਸਿਸਟਮ ‘ਤੇ ਕਰਵਾਇਆ ਸਿਖਲਾਈ ਪ੍ਰੋਗਰਾਮ
ਹੁਸ਼ਿਆਰਪੁਰ, 28 ਸਤੰਬਰ : ਪ੍ਰਧਾਨ ਮੰਤਰੀ ਸੂਰਜ ਘਰ ਮੁਫ਼ਤ ਬਿਜਲੀ ਯੋਜਨਾ ਤਹਿਤ ਨੈਸ਼ਨਲ ਪਾਵਰ ਟ੍ਰੇਨਿੰਗ ਇੰਸਟੀਚਿਊਟ (ਐਨ.ਪੀ.ਟੀ.ਆਈ) ਨੇ ਗਰਿੱਡ ਕਨੈਕਟਡ ਸੋਲਰ ਰੂਫਟਾਪ ਸਿਸਟਮ ‘ਤੇ ਦੋ ਦਿਨਾ ਸਿਖਲਾਈ ਪ੍ਰੋਗਰਾਮ ਦਾ ਸਫਲਤਾਪੂਰਵਕ ਆਯੋਜਨ ਕੀਤਾ। ਇਸ ਪ੍ਰੋਗਰਾਮ ਵਿਚ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ 80 ਤੋਂ ਵੱਧ ਕਰਮਚਾਰੀਆਂ ਨੇ ਹਿੱਸਾ ਲਿਆ। ਸਮਾਗਮ ਦੀ ਸ਼ੁਰੂਆਤ ਡਿਪਟੀ ਕਮਿਸ਼ਨਰ ਆਸ਼ਿਕਾ ਨੇ…
-

ਤੁਰੰਤ ਖਰੀਦ ਲਈ ਮੰਡੀਆਂ ਵਿਚ ਸੁੱਕਾ ਝੋਨਾ ਹੀ ਲੈ ਕੇ ਆਉਣ ਕਿਸਾਨ-ਡਿਪਟੀ ਕਮਿਸ਼ਨਰ
ਮਾਨਸਾ, 28 ਸਤੰਬਰ:ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, IAS ਨੇ ਦੱਸਿਆ ਕਿ ਸਰਕਾਰ ਵੱਲੋਂ ਝੋਨੇ ਦੀ ਖ਼ਰੀਦ ਲਈ ਨਮੀ ਦੀ ਮਾਤਰਾ 17 ਫੀਸਦੀ ਨਿਰਧਾਰਤ ਕੀਤੀ ਗਈ ਹੈ, ਜਿਸ ਕਰਕੇ ਕਿਸਾਨਾਂ ਨੂੰ ਅਪੀਲ ਹੈ ਕਿ ਉਹ ਝੋਨੇ ਦੀ ਨਾਲੋ-ਨਾਲ ਖ਼ਰੀਦ ਲਈ ਮੰਡੀਆਂ ਵਿਚ ਸੁੱਕਾ ਝੋਨਾ ਹੀ ਲੈ ਕੇ ਆਉਣ। ਡਿਪਟੀ ਕਮਿਸ਼ਨ ਨੇ ਅਧਿਕਾਰੀਆਂ ਨੂੰ…
-

ਕੈਬਨਿਟ ਮੰਤਰੀ ਨੇ ਕਾਫਲਾ ਰੋਕ ਕੇ ਨੈਸ਼ਨਲ ਹਾਈਵੇ ਉੱਤੇ ਹੋਏ ਹਾਦਸੇ ਦੇ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ
ਅੰਮ੍ਰਿਤਸਰ 28 ਸਤੰਬਰ 2025— ਅੱਜ ਅੰਮ੍ਰਿਤਸਰ ਤੋਂ ਜਲੰਧਰ ਨੈਸ਼ਨਲ ਹਾਈਵੇ ‘ਤੇ ਪਿੰਡ ਮੱਲੀਆਂ ਨੇੜੇ ਟਰੈਕਟਰ ਅਤੇ ਗੱਡੀ ਵਿਚਾਲੇ ਹੋਏ ਐਕਸੀਡੈਂਟ ਮੌਕੇ ਸੜਕ ਤੋਂ ਗੁਜ਼ਰ ਰਹੇ ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈਟੀਓ ਨੇ ਆਪਣਾ ਕਾਫਲਾ ਰੋਕ ਕੇ ਪੀੜਤਾਂ ਦਾ ਹਾਲ-ਚਾਲ ਪੁੱਛਿਆ ਅਤੇ ਜਖਮੀਆਂ ਨੂੰ ਹਸਪਤਾਲ ਪਹੁੰਚਾਇਆ। ਦੱਸਣ ਯੋਗ ਹੈ ਕਿ ਜਦੋਂ ਕੈਬਨਿਟ ਮੰਤਰੀ ਉੱਥੋਂ ਲੰਘ ਰਹੇ ਸਨ ਤਾਂ ਇੱਕ…
-

ਰੰਗਲਾ ਪੰਜਾਬ ਦੀ ਡਿਜੀਟਲ ਦਸਤਕ: ਮਾਨ ਸਰਕਾਰ ਦੀ ਅਗਵਾਈ ਹੇਠ ਪੰਜਾਬ ਨੇ ਰਾਸ਼ਟਰੀ ਡਾਟਾ ਤਕਨਾਲੋਜੀ ਪੁਰਸਕਾਰ 2025 ਜਿੱਤਿਆ
ਅੱਜ, ਪੰਜਾਬ ਦਾ ਹਰ ਨਾਗਰਿਕ ਬਹੁਤ ਖੁਸ਼ ਹੈ। ਇਹ ਸਿਰਫ਼ ਇੱਕ ਪੁਰਸਕਾਰ ਨਹੀਂ ਹੈ; ਇਹ ਸਾਡੇ ਪਿਆਰੇ ‘ਰੰਗਲਾ ਪੰਜਾਬ’ ਲਈ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਹੈ! ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਦੀ ਅਗਵਾਈ ਹੇਠ, ਪੰਜਾਬ ਨੇ ਡਾਟਾ ਤਕਨਾਲੋਜੀ ਪੁਰਸਕਾਰ 2025 ਜਿੱਤਿਆ ਹੈ, ਜਿਸ ਨਾਲ ਪੂਰੇ ਦੇਸ਼ ਵਿੱਚ ਸਾਬਤ ਹੋਇਆ ਹੈ ਕਿ ਪੰਜਾਬ ਨਾ…
-

‘ਯੁੱਧ ਨਸ਼ਿਆਂ ਵਿਰੁੱਧ’: 211ਵੇਂ ਦਿਨ, ਪੰਜਾਬ ਪੁਲਿਸ ਵੱਲੋਂ 5.8 ਕਿਲੋਗ੍ਰਾਮ ਹੈਰੋਇਨ ਸਮੇਤ 76 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 28 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 211ਵੇਂ ਦਿਨ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 328 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 53 ਐਫਆਈਆਰਜ਼ ਦਰਜ ਕਰਕੇ 76 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ…
-

ਕੰਧ ਚਿੱਤਰਾਂ ਤੋਂ ਨੁੱਕੜ ਨਾਟਕਾਂ ਤੱਕ; ਪੰਜਾਬ ਸਰਕਾਰ ਨੇ ਪਰਾਲੀ ਪ੍ਰਬੰਧਨ ਲਈ ਜ਼ਮੀਨੀ ਪੱਧਰ ਤੱਕ ਪਹੁੰਚ ਲਈ ਵਿਆਪਕ ਆਈ.ਈ.ਸੀ. ਯੋਜਨਾ ਉਲੀਕੀ
ਚੰਡੀਗੜ੍ਹ, 28 ਸਤੰਬਰ:ਸੂਬੇ ਵਿੱਚ ਪਰਾਲੀ ਸਾੜਨ ਦੀ ਗੰਭੀਰ ਸਮੱਸਿਆ ਨਾਲ ਨਜਿੱਠਣ ਅਤੇ ਟਿਕਾਊ ਖੇਤੀਬਾੜੀ ਅਭਿਆਸਾਂ ਨੂੰ ਉਤਸ਼ਾਹਿਤ ਕਰਨ ਵੱਲ ਅਹਿਮ ਕਦਮ ਚੁੱਕਦਿਆਂ, ਪੰਜਾਬ ਸਰਕਾਰ ਵੱਲੋਂ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਲਈ ਇੱਕ ਵਿਆਪਕ ਅਤੇ ਅਭਿਲਾਸ਼ੀ ਸੂਚਨਾ, ਸਿੱਖਿਆ ਅਤੇ ਸੰਚਾਰ (ਆਈ.ਈ.ਸੀ.) ਯੋਜਨਾ ਦੀ ਸ਼ੁਰੂਆਤ ਕੀਤੀ ਗਈ ਹੈ। ਇਹ ਐਲਾਨ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ.…
-

ਪੰਜਾਬ ਪੁਲਿਸ ਵੱਲੋਂ ਸੰਗਠਿਤ ਅਪਰਾਧਾਂ ਦੀ ਰਿਪੋਰਟ ਕਰਨ ਲਈ ਸਮਰਪਿਤ ਹੈਲਪਲਾਈਨ ‘1800-330-1100’ ਦੀ ਸ਼ੁਰੂਆਤ
ਚੰਡੀਗੜ੍ਹ, 28 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਾਗਰਿਕਾਂ ਨੂੰ ਸਸ਼ਕਤ ਬਣਾਉਣ ਅਤੇ ਸੰਗਠਿਤ ਅਪਰਾਧ ਵਿਰੁੱਧ ਜੰਗ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ, ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਨਾਗਰਿਕਾਂ ਲਈ ਇੱਕ ਸਮਰਪਿਤ ਟੋਲ-ਫ੍ਰੀ ਹੈਲਪਲਾਈਨ 1800-330-1100 ਦੀ ਸ਼ੁਰੂਆਤ ਕੀਤੀ ਤਾਂ ਜੋ ਉਹ ਡਰਾਉਣ-ਧਮਕਾਉਣ, ਜਬਰੀ…
-

ਮੁੱਖ ਮੰਤਰੀ ਵੱਲੋਂ ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ
ਖਟਕੜ ਕਲਾਂ (ਸ਼ਹੀਦ ਭਗਤ ਸਿੰਘ ਨਗਰ), 28 ਸਤੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹੀਦ-ਆਜ਼ਮ ਭਗਤ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਵਸ ‘ਤੇ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਆਉਣ ਵਾਲੇ ਮਹੀਨਿਆਂ ਵਿੱਚ ਮਹਾਨ ਸ਼ਹੀਦ ਦੇ ਜੱਦੀ ਪਿੰਡ ਵਿਖੇ ਸ਼ਹੀਦ ਭਗਤ ਸਿੰਘ ਵਿਰਾਸਤੀ ਕੰਪਲੈਕਸ ਸੂਬੇ ਨੂੰ ਸਮਰਪਿਤ ਕੀਤਾ ਜਾਵੇਗਾ। ਮੁੱਖ ਮੰਤਰੀ…
-

ਸਰਹੱਦ ਪਾਰੋਂ ਤਸਕਰੀ ‘ਚ ਸ਼ਾਮਲ ਦੋ ਵਿਅਕਤੀ 4 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 28 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਅਤੇ ਨਸ਼ਾ ਮੁਕਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਦੋ ਵਿਅਕਤੀਆਂ ਨੂੰ 4 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਪਾਕਿਸਤਾਨ ਨਾਲ ਸਬੰਧਤ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ…
-

ਸਪੀਕਰ ਸੰਧਵਾਂ ਵੱਲੋਂ ਸਰਦਾਰ ਭਗਤ ਸਿੰਘ ਨੂੰ ਉਨ੍ਹਾਂ ਦੇ 118ਵੇਂ ਜਨਮ ਦਿਵਸ ‘ਤੇ ਸ਼ਰਧਾਂਜਲੀ ਭੇਟ
ਚੰਡੀਗੜ੍ਹ 28 ਸਤੰਬਰ 2025: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਇਨਕਲਾਬੀ ਆਜ਼ਾਦੀ ਘੁਲਾਟੀਏ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਨੂੰ ਉਨ੍ਹਾਂ ਦੇ 118ਵੇਂ ਜਨਮ ਦਿਵਸ ‘ਤੇ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਸ. ਭਗਤ ਸਿੰਘ ਨੇ ਭਾਰਤ ਨੂੰ ਬ੍ਰਿਟਿਸ਼ ਸ਼ਾਸਨ ਦੇ ਚੁੰਗਲ ਤੋਂ ਆਜ਼ਾਦ ਕਰਵਾਉਣ ਲਈ ਆਪਣੀ ਜਾਨ ਤੱਕ ਕੁਰਬਾਨ ਕਰ ਦਿੱਤੀ। ਉਨ੍ਹਾਂ…
-

ਮਿੱਟੀ ਅਤੇ ਲੋਕਾਂ ਦੀ ਸਿਹਤ ਸਾਡੀ ਪ੍ਰਮੁੱਖ ਤਰਜੀਹ: ਗੁਰਮੀਤ ਸਿੰਘ ਖੁੱਡੀਆਂ
ਚੰਡੀਗੜ੍ਹ, 28 ਸਤੰਬਰ:ਸੂਬੇ ਵਿੱਚ ਪਰਾਲੀ ਸਾੜਨ ਦੀ ਗੰਭੀਰ ਸਮੱਸਿਆ ਨਾਲ ਨਜਿੱਠਣ ਅਤੇ ਟਿਕਾਊ ਖੇਤੀਬਾੜੀ ਅਭਿਆਸਾਂ ਨੂੰ ਉਤਸ਼ਾਹਿਤ ਕਰਨ ਵੱਲ ਅਹਿਮ ਕਦਮ ਚੁੱਕਦਿਆਂ, ਪੰਜਾਬ ਸਰਕਾਰ ਵੱਲੋਂ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਲਈ ਇੱਕ ਵਿਆਪਕ ਅਤੇ ਅਭਿਲਾਸ਼ੀ ਸੂਚਨਾ, ਸਿੱਖਿਆ ਅਤੇ ਸੰਚਾਰ (ਆਈ.ਈ.ਸੀ.) ਯੋਜਨਾ ਦੀ ਸ਼ੁਰੂਆਤ ਕੀਤੀ ਗਈ ਹੈ। ਇਹ ਐਲਾਨ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ.…
-

ਜ਼ਿਲ੍ਹਾ ਪ੍ਰਸ਼ਾਸਨ ਨੇ ਵੱਲੋਂ ਪਿੰਡ ਭੱਗੂਪੁਰ ਵਿਖੇ ਨਸ਼ਾ ਤਸਕਰ ਮਲੂਕ ਸਿੰਘ ਦਾ ਘਰ ਢਾਹਿਆ
ਅੰਮ੍ਰਿਤਸਰ, 26 ਸਤੰਬਰ 2025— ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਅਤੇ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਅੱਜ ਵੱਡੀ ਕਾਰਵਾਈ ਕਰਦਿਆਂ ਹਲਕਾ ਰਾਜਾ ਸਾਂਸੀ ਦੇ ਪਿੰਡ ਭੱਗੂਪੁਰ ਵਿਖੇ ਨਸ਼ਾ ਤਸਕਰ ਮਲੂਕ ਸਿੰਘ ਪੁੱਤਰ ਜੋਗਿੰਦਰ ਸਿੰਘ ਦਾ ਘਰ ਢਾਹ ਦਿੱਤਾ ਗਿਆ। ਜ਼ਿਲਾ ਪੁਲਿਸ ਮੁਖੀ ਮਨਿੰਦਰ ਸਿੰਘ ਵੱਲੋਂ ਪੁਲਿਸ ਟੀਮ ਦੀ ਅਗਵਾਈ ਐਸਪੀ ਸ੍ਰੀ ਅਦਿੱਤਿਆ ਵਾਇਰਰ ਨੇ ਕੀਤੀ। ਉਨ੍ਹਾਂ ਦੱਸਿਆ ਕਿ ਮਲੂਕ ਸਿੰਘ ਅਤੇ…
