Category: Politics

  • ਫ਼ਰੀਦਕੋਟ ਵਿੱਚ ਰਾਸ਼ਟਰੀ ਲੋਕ ਅਦਾਲਤ ਦੌਰਾਨ 13325 ਵਿੱਚੋਂ 11627 ਕੇਸ ਨਿਪਟਾਏ, 9.24 ਕਰੋੜ ਦੇ ਅਵਾਰਡ ਜਾਰੀ

    ਫ਼ਰੀਦਕੋਟ ਵਿੱਚ ਰਾਸ਼ਟਰੀ ਲੋਕ ਅਦਾਲਤ ਦੌਰਾਨ 13325 ਵਿੱਚੋਂ 11627 ਕੇਸ ਨਿਪਟਾਏ, 9.24 ਕਰੋੜ ਦੇ ਅਵਾਰਡ ਜਾਰੀ

    ਫ਼ਰੀਦਕੋਟ, 13 ਸਤੰਬਰ 2025 () ਮਾਨਯੋਗ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਨਵੀਂ ਦਿੱਲੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਸਾਰੇ ਭਾਰਤ ਵਿੱਚ ਕੌਮੀ ਲੋਕ ਅਦਾਲਤਾਂ ਆਯੋਜਿਤ ਕੀਤੀਆਂ ਗਈਆਂ। ਇਸ ਸੰਦਰਭ ਵਿੱਚ ਜਸਟਿਸ ਸ਼੍ਰੀ ਅਸ਼ਵਨੀ ਕੁਮਾਰ ਮਿਸ਼ਰਾ ਮਾਨਯੋਗ ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਸਹਿਤ ਕਾਰਜਕਾਰੀ ਚੇਅਰਮੈਨ ਪੰਜਾਬ ਸਟੇਟ ਲੀਗਲ ਸਰਵਿਸਜ਼ ਅਥਾਰਟੀ ਮੋਹਾਲੀ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਸ੍ਰੀ…

  • ਐਸ.ਡੀ.ਐਮ. ਅਮਰਗੜ੍ਹ ਵੱਲੋਂ ਸੇਵਾ ਕੇਂਦਰ ਭੁਰਥਲਾ ਮੰਡੇਰ ਦੀ ਕੀਤੀ ਅਚਨਚੇਤ ਚੈਕਿੰਗ

    ਐਸ.ਡੀ.ਐਮ. ਅਮਰਗੜ੍ਹ ਵੱਲੋਂ ਸੇਵਾ ਕੇਂਦਰ ਭੁਰਥਲਾ ਮੰਡੇਰ ਦੀ ਕੀਤੀ ਅਚਨਚੇਤ ਚੈਕਿੰਗ

    ਅਮਰਗੜ੍ਹ /ਮਾਲੇਰਕੋਟਲਾ, 12 ਸਤੰਬਰ :               ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸਰਕਾਰੀ ਸੇਵਾਵਾਂ ਸਮੇਂ ਸਿਰ ਤੇ ਪਾਰਦਰਸ਼ੀ ਢੰਗ ਨਾਲ ਮੁਹੱਈਆ ਕਰਵਾਉਣ ਦੇ ਯਤਨਾਂ ਅਧੀਨ ਅੱਜ ਐਸ.ਡੀ.ਐਮ. ਅਮਰਗੜ੍ਹ ਸੁਰਿੰਦਰ ਕੌਰ ਨੇ ਸੇਵਾ ਕੇਂਦਰ ਭੁਰਥਲਾ ਮੰਡੇਰ ਦੀ ਅਚਨਚੇਤ ਚੈਕਿੰਗ ਕੀਤੀ। ਇਸ ਮੌਕੇ ਸੁਪਰਡੈਂਟ ਧਰਮ ਸਿੰਘ ਵੀ ਨਾਲ ਮੌਜੂਦ ਸਨ । ਚੈਕਿੰਗ ਦੌਰਾਨ ਸੇਵਾ ਕੇਂਦਰ ਵਿੱਚ ਚੱਲ ਰਹੀਆਂ ਗਤੀਵਿਧੀਆਂ, ਰਿਕਾਰਡ ਅਤੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ ਗਿਆ।            ਐਸ.ਡੀ.ਐਮ. ਨੇ ਸਟਾਫ ਨੂੰ ਨਿਰਦੇਸ਼ ਦਿੱਤੇ ਕਿ ਆਉਣ ਵਾਲੇ ਹਰ ਵਿਅਕਤੀ ਨਾਲ ਹਲੀਮੀ ਨਾਲ ਪੇਸ਼ ਆਇਆ ਜਾਵੇ ਅਤੇ ਉਨ੍ਹਾਂ ਦੇ ਕੰਮ ਨੂੰ ਤਰਜੀਹ ਦੇ ਕੇ ਸਮੇਂ ਸਿਰ ਨਿਪਟਾਇਆ ਜਾਵੇ। ਉਨ੍ਹਾਂ ਕਿਹਾ ਕਿ ਸੇਵਾ ਕੇਂਦਰ ਲੋਕਾਂ ਅਤੇ ਪ੍ਰਸ਼ਾਸਨ ਦੇ ਵਿਚਕਾਰ ਸਿੱਧਾ ਪੁਲ ਹਨ, ਇਸ ਲਈ ਇੱਥੇ ਕੰਮ ਕਰਨ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਜ਼ਿੰਮੇਵਾਰੀ ਹੈ ਕਿ ਕੋਈ ਵੀ ਅਰਜ਼ੀਦਾਰ ਬਿਨਾਂ ਕੰਮ ਕਰਵਾਏ ਵਾਪਸ ਨਾ ਜਾਵੇ।              ਐਸ.ਡੀ.ਐਮ. ਨੇ ਇਹ ਵੀ ਹਦਾਇਤ ਕੀਤੀ ਕਿ ਸਾਰੇ ਰਿਕਾਰਡ ਅਪਡੇਟ ਤੇ ਸਹੀ ਰੱਖੇ ਜਾਣ ਅਤੇ  ਸੇਵਾ ਕੇਂਦਰ ਦੀ ਸਫਾਈ, ਬਿਜਲੀ ਤੇ ਪਾਣੀ ਆਦਿ ਸੁਵਿਧਾਵਾਂ ਹਰ ਸਮੇਂ ਸੁਚਾਰੂ ਰਹਿਣ। ਉਨ੍ਹਾਂ ਕਿਹਾ ਕਿ ਆਮ ਲੋਕ ਸੇਵਾ ਕੇਂਦਰਾਂ ’ਤੇ ਆਪਣੇ ਅਹਿਮ ਦਸਤਾਵੇਜ਼, ਸਰਕਾਰੀ ਸਕੀਮਾਂ ਨਾਲ ਜੁੜੀਆਂ ਅਰਜ਼ੀਆਂ ਅਤੇ ਹੋਰ ਸੇਵਾਵਾਂ ਲਈ ਆਉਂਦੇ ਹਨ। ਜੇਕਰ ਉਨ੍ਹਾਂ ਨੂੰ ਸਮੇਂ ਸਿਰ ਸੁਵਿਧਾਵਾਂ ਨਾ ਮਿਲਣ ਤਾਂ ਇਸ ਨਾਲ ਪ੍ਰਸ਼ਾਸਨ ਦੀ ਛਵੀ ਪ੍ਰਭਾਵਿਤ ਹੁੰਦੀ ਹੈ।                 ਚੈਕਿੰਗ ਦੌਰਾਨ ਕੁਝ ਛੋਟੀਆਂ ਕਮੀਆਂ ਨੂੰ ਦਰਸਾਉਂਦਿਆਂ ਐਸ.ਡੀ.ਐਮ. ਨੇ ਸਟਾਫ ਨੂੰ ਤੁਰੰਤ ਸੁਧਾਰ ਕਰਨ ਦੇ ਨਿਰਦੇਸ਼ ਦਿੱਤੇ ਅਤੇ ਸਪੱਸ਼ਟ ਕੀਤਾ ਕਿ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਾਰਦਰਸ਼ੀ ਅਤੇ ਇਮਾਨਦਾਰ ਪ੍ਰਣਾਲੀ ਰਾਹੀਂ ਹੀ ਲੋਕਾਂ ਦਾ ਭਰੋਸਾ ਮਜ਼ਬੂਤ ਕੀਤਾ ਜਾ ਸਕਦਾ ਹੈ।                 ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕ-ਕੇਂਦਰਤ ਸੇਵਾਵਾਂ ਦੀ ਗੁਣਵੱਤਾ ਉੱਤੇ ਕੋਈ ਵੀ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਸਮੇਂ-ਸਮੇਂ ’ਤੇ ਸਾਰੇ ਸੇਵਾ ਕੇਂਦਰਾਂ ਦੀ ਅਚਨਚੇਤ ਚੈਕਿੰਗ ਕੀਤੀ ਜਾਂਦੀ ਰਹੇਗੀ।

  • ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਕਈ ਦਿਨਾਂ ਤੋਂ ਲਗਾਤਾਰ ਘੱਗਰ ਖੇਤਰ ਵਿੱਚ ਵਿਚਰ ਰਹੇ

    ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਕਈ ਦਿਨਾਂ ਤੋਂ ਲਗਾਤਾਰ ਘੱਗਰ ਖੇਤਰ ਵਿੱਚ ਵਿਚਰ ਰਹੇ

    ਮੂਣਕ, 12 ਸਤੰਬਰ (000) – ਪੰਜਾਬ ਵਿੱਚ ਪਏ ਭਾਰੀ ਮੀਂਹ ਕਾਰਨ ਪੈਦਾ ਹੋਏ ਹੜ੍ਹ ਵਰਗੇ ਹਾਲਾਤ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਕਈ ਦਿਨਾਂ ਤੋਂ ਲਗਾਤਾਰ ਘੱਗਰ ਨਾਲ ਲੱਗਦੇ ਇਲਾਕੇ ਵਿੱਚ ਬਚਾਅ ਅਤੇ ਰਾਹਤ ਕਾਰਜਾਂ ਦਾ ਜਾਇਜ਼ਾ ਲੈ ਰਹੇ ਹਨ। ਅੱਜ ਵੀ ਉਹਨਾਂ ਨੇ ਮੂਣਕ ਅਤੇ ਕੜੈਲ ਬੰਨ੍ਹਾਂ ਦਾ…

  • ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਰਾਸ਼ਟਰੀ ਰਾਜਮਾਰਗ ਦੀ ਮੁਰੰਮਤ ’ਚ ਤੇਜ਼ੀ ਲਿਆਉਣ ਦੇ ਦਿੱਤੇ ਨਿਰਦੇਸ਼

    ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਰਾਸ਼ਟਰੀ ਰਾਜਮਾਰਗ ਦੀ ਮੁਰੰਮਤ ’ਚ ਤੇਜ਼ੀ ਲਿਆਉਣ ਦੇ ਦਿੱਤੇ ਨਿਰਦੇਸ਼

    ਹੁਸ਼ਿਆਰਪੁਰ, 12 ਸਤੰਬਰ                 ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਰਾਸ਼ਟਰੀ ਰਾਜਮਾਰਗ ਦੀਆਂ ਸੜਕਾਂ ਦੀ ਮੁਰੰਮਤ ਅਤੇ ਲੋਕ ਨਿਰਮਾਣ ਵਿਭਾਗ ਦੇ ਚੱਲ ਰਹੇ ਕੰਮਾਂ ਦਾ ਵਿਸ਼ੇਸ਼ ਤੌਰ ‘ਤੇ ਜਾਇਜ਼ਾ ਲਿਆ ਗਿਆ।                 ਵਿਧਾਇਕ ਜਿੰਪਾ ਨੇ ਕਿਹਾ ਕਿ ਮੰਗੂਵਾਲ ਤੋਂ ਹੁਸ਼ਿਆਰਪੁਰ ਸਰਹੱਦ ਅਤੇ ਸਾਧੂ ਆਸ਼ਰਮ ਤੋਂ ਵਣਖੰਡੀ ਤੱਕ ਊਨਾ ਰੋਡ ‘ਤੇ ਸੜਕ ਦੀ…

  • ਯੁੱਧ ਨਸ਼ਿਆਂ ਵਿਰੁੱਧ’ ਦੇ 195ਵੇਂ ਦਿਨ ਪੰਜਾਬ ਪੁਲਿਸ ਵੱਲੋਂ 404 ਥਾਵਾਂ ‘ਤੇ ਛਾਪੇਮਾਰੀ; 95 ਨਸ਼ਾ ਤਸਕਰ ਕਾਬੂ

    ਯੁੱਧ ਨਸ਼ਿਆਂ ਵਿਰੁੱਧ’ ਦੇ 195ਵੇਂ ਦਿਨ ਪੰਜਾਬ ਪੁਲਿਸ ਵੱਲੋਂ 404 ਥਾਵਾਂ ‘ਤੇ ਛਾਪੇਮਾਰੀ; 95 ਨਸ਼ਾ ਤਸਕਰ ਕਾਬੂ

    ਚੰਡੀਗੜ੍ਹ, 12 ਸਤੰਬਰ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 195ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 404 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 79 ਐਫਆਈਆਰਜ਼ ਦਰਜ ਕਰਕੇ 95 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 195 ਦਿਨਾਂ…

  • ਹੜ੍ਹ ਰਾਹਤ ਯਤਨਾਂ ਵਜੋਂ ਪੰਜਾਬ ਸਰਕਾਰ ਵੱਲੋਂ ਡਾਕਟਰੀ ਸਹਾਇਤਾ ਅਤੇ ਬੁਨਿਆਦੀ ਢਾਂਚੇ ਦੀ ਬਹਾਲੀ ‘ਤੇ ਜੋਰ

    ਹੜ੍ਹ ਰਾਹਤ ਯਤਨਾਂ ਵਜੋਂ ਪੰਜਾਬ ਸਰਕਾਰ ਵੱਲੋਂ ਡਾਕਟਰੀ ਸਹਾਇਤਾ ਅਤੇ ਬੁਨਿਆਦੀ ਢਾਂਚੇ ਦੀ ਬਹਾਲੀ ‘ਤੇ ਜੋਰ

    ਚੰਡੀਗੜ੍ਹ, 12 ਸਤੰਬਰ ਹਾਲ ਹੀ ਵਿੱਚ ਆਏ ਹੜ੍ਹਾਂ ਪ੍ਰਤੀ ਇੱਕਜੁੱਟ ਅਤੇ ਹਮਦਰਦੀ ਭਰੇ ਜਵਾਬ ਵਿੱਚ, ਪੰਜਾਬ ਸਰਕਾਰ ਨੇ ਤੇਜ਼ੀ ਨਾਲ ਰਾਹਤ ਪ੍ਰਦਾਨ ਕਰਨ, ਜ਼ਰੂਰੀ ਸੇਵਾਵਾਂ ਬਹਾਲ ਕਰਨ ਅਤੇ ਪ੍ਰਭਾਵਿਤ ਨਾਗਰਿਕਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਬਹੁ-ਮੰਤਰਾਲਾ ਯਤਨ ਆਰੰਭੇ ਹੋਏ ਹਨ। ਇਸੇ ਤਹਿਤ ਅੱਜ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ, ਸਿੱਖਿਆ, ਅਤੇ ਸੂਚਨਾ…

  • ਚੋਣ ਕਮਿਸ਼ਨ ਨੇ ਸੀਈਓ ਦਫਤਰਾਂ ਦੇ ਮੀਡੀਆ ਅਤੇ ਸੰਚਾਰ ਅਫ਼ਸਰਾਂ ਲਈ ਇੱਕ ਰੋਜ਼ਾ ਵਰਕਸ਼ਾਪ ਕਰਵਾਈ

    ਚੋਣ ਕਮਿਸ਼ਨ ਨੇ ਸੀਈਓ ਦਫਤਰਾਂ ਦੇ ਮੀਡੀਆ ਅਤੇ ਸੰਚਾਰ ਅਫ਼ਸਰਾਂ ਲਈ ਇੱਕ ਰੋਜ਼ਾ ਵਰਕਸ਼ਾਪ ਕਰਵਾਈ

    ਚੰਡੀਗੜ੍ਹ, 12 ਸਤੰਬਰ: ਭਾਰਤ ਦੇ ਚੋਣ ਕਮਿਸ਼ਨ ਵੱਲੋਂ ਸ਼ੁੱਕਰਵਾਰ ਨੂੰ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਸਾਰੇ 36 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਮੁੱਖ ਚੋਣ ਅਧਿਕਾਰੀ( ਸੀਈਓ) ਦਫ਼ਤਰਾਂ ਦੇ ਮੀਡੀਆ ਅਤੇ ਸੰਚਾਰ ਅਫ਼ਸਰਾਂ ਲਈ ਇੱਕ ਰੋਜ਼ਾ ਵਰਕਸ਼ਾਪ ਦਾ ਪ੍ਰਬੰਧ ਕੀਤਾ ਗਿਆ। ਪ੍ਰੋਗਰਾਮ ਵਿੱਚ 51 ਮੀਡੀਆ ਨੋਡਲ ਅਫਸਰ (ਐਮਐਨਓਜ਼) ਅਤੇ ਸੋਸ਼ਲ ਮੀਡੀਆ ਨੋਡਲ ਅਫਸਰਾਂ (ਐਸਐਮਐਨਓਐਸ)…

  • ਬਲਜਿੰਦਰ ਢਿੱਲੋਂ ਨੇ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਪੰਜਾਬ ਐਗਰੋ ਫੂਡਗ੍ਰੇਨਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

    ਬਲਜਿੰਦਰ ਢਿੱਲੋਂ ਨੇ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਪੰਜਾਬ ਐਗਰੋ ਫੂਡਗ੍ਰੇਨਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

    ਚੰਡੀਗੜ੍ਹ, 12 ਸਤੰਬਰ: ਸ੍ਰੀ ਬਲਜਿੰਦਰ ਸਿੰਘ ਢਿੱਲੋਂ ਨੇ ਅੱਜ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ, ਪੰਜਾਬ ਦੇ ਪ੍ਰਧਾਨ ਸ੍ਰੀ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਪੰਜਾਬ ਐਗਰੋ ਫੂਡਗ੍ਰੇਨਜ਼ ਕਾਰਪੋਰੇਸ਼ਨ ਲਿਮਟਿਡ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲ ਲਿਆ ਹੈ। ਸ੍ਰੀ ਢਿੱਲੋਂ ਨੂੰ ਚੇਅਰਮੈਨ ਵਜੋਂ ਅਹੁਦਾ ਸੰਭਾਲਣ ‘ਤੇ ਵਧਾਈ ਦਿੰਦਿਆਂ, ਸ੍ਰੀ ਅਮਨ ਅਰੋੜਾ ਨੇ ਆਸ ਪ੍ਰਗਟਾਈ ਕਿ ਸ੍ਰੀ ਢਿੱਲੋਂ…

  • ਹੜ੍ਹ ਪ੍ਰਭਾਵਿਤ ਇਲਾਕਿਆਂ ਦੀਆਂ ਮੰਡੀਆਂ ਵਿੱਚ ਲੋੜੀਂਦੀਆਂ ਮੈਡੀਕਲ ਅਤੇ ਸਫਾਈ ਸਹੂਲਤਾਂ ਯਕੀਨੀ ਬਣਾਈਆਂ ਜਾਣ: ਲਾਲ ਚੰਦ ਕਟਾਰੂਚੱਕ

    ਹੜ੍ਹ ਪ੍ਰਭਾਵਿਤ ਇਲਾਕਿਆਂ ਦੀਆਂ ਮੰਡੀਆਂ ਵਿੱਚ ਲੋੜੀਂਦੀਆਂ ਮੈਡੀਕਲ ਅਤੇ ਸਫਾਈ ਸਹੂਲਤਾਂ ਯਕੀਨੀ ਬਣਾਈਆਂ ਜਾਣ: ਲਾਲ ਚੰਦ ਕਟਾਰੂਚੱਕ

    ਚੰਡੀਗੜ੍ਹ, 12 ਸਤੰਬਰ:ਝੋਨੇ ਦੇ ਆਗਾਮੀ ਖਰੀਦ ਸੀਜ਼ਨ ਦੇ ਮੱਦੇਨਜ਼ਰ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਤਨਦੇਹੀ ਨਾਲ ਕੰਮ ਕਰਨ ਲਈ ਪ੍ਰੇਰਿਤ ਕਰਦਿਆਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਸੂਬੇ ਵਿੱਚ ਹੜ੍ਹਾਂ ਦੀ ਸਥਿਤੀ ਨੂੰ ਦੇਖਦਿਆਂ, ਹੜ੍ਹ ਪ੍ਰਭਾਵਿਤ ਖੇਤਰਾਂ ਅਧੀਨ ਮੰਡੀਆਂ ਵਿੱਚ ਲੋੜੀਂਦੀਆਂ ਮੈਡੀਕਲ ਸਹੂਲਤਾਂ ਨੂੰ ਯਕੀਨੀ ਬਣਾਉਣ…

  • ਪੰਜਾਬ ਸਰਕਾਰ ਝੋਨੇ ਦਾ ਇੱਕ-ਇੱਕ ਦਾਣਾ ਖ਼ਰੀਦਣ ਲਈ ਪੂਰੀ ਤਰ੍ਹਾਂ ਤਿਆਰ: ਬਰਸਟ

    ਪੰਜਾਬ ਸਰਕਾਰ ਝੋਨੇ ਦਾ ਇੱਕ-ਇੱਕ ਦਾਣਾ ਖ਼ਰੀਦਣ ਲਈ ਪੂਰੀ ਤਰ੍ਹਾਂ ਤਿਆਰ: ਬਰਸਟ

    ਚੰਡੀਗੜ੍ਹ, 12 ਸਤੰਬਰ:ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਮੰਡੀਆਂ ਵਿੱਚੋਂ ਝੋਨੇ ਦਾ ਇੱਕ-ਇੱਕ ਦਾਣਾ ਖਰੀਦਣ ਲਈ ਪੂਰੀ ਤਰ੍ਹਾਂ ਤਿਆਰ ਹੈ। ਇਹ ਜਾਣਕਾਰੀ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ 16 ਸਤੰਬਰ, 2025 ਤੋਂ ਸ਼ੁਰੂ ਹੋਣ ਵਾਲੇ ਸਾਉਣੀ ਖਰੀਦ ਸੀਜ਼ਨ ਲਈ ਸੁਚਾਰੂ ਅਤੇ ਕੁਸ਼ਲ ਖਰੀਦ ਪ੍ਰਬੰਧਾਂ…

  • ਪੰਜਾਬ ਦੇ ਰਾਜਪਾਲ ਨੇ ਪੀਪੀਐਸਸੀ ਦੇ ਦੋ ਅਧਿਕਾਰਤ ਮੈਂਬਰਾਂ ਨੂੰ ਸਹੁੰ ਚੁਕਾਈ

    ਪੰਜਾਬ ਦੇ ਰਾਜਪਾਲ ਨੇ ਪੀਪੀਐਸਸੀ ਦੇ ਦੋ ਅਧਿਕਾਰਤ ਮੈਂਬਰਾਂ ਨੂੰ ਸਹੁੰ ਚੁਕਾਈ

    ਚੰਡੀਗੜ੍ਹ, 12 ਸਤੰਬਰ: ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਪੰਜਾਬ ਲੋਕ ਸੇਵਾ ਕਮਿਸ਼ਨ (ਪੀਪੀਐਸਸੀ) ਦੇ ਦੋ ਨਵ-ਨਿਯੁਕਤ ਮੈਂਬਰਾਂ ਨੂੰ ਅਹੁਦੇ ਦੀ ਸਹੁੰ ਚੁਕਾਈ। ਦੱਸਣਯੋਗ ਹੈ ਕਿ ਰਾਜਪਾਲ ਵੱਲੋਂ ਕਮਿਸ਼ਨ ਦੇ ਅਧਿਕਾਰਤ ਮੈਂਬਰਾਂ ਵਜੋਂ ਸੰਜੇ ਗਰਗ ਅਤੇ ਸਰਬਜੀਤ ਸਿੰਘ ਧਾਲੀਵਾਲ ਨੂੰ ਅਹੁਦੇ ਅਤੇ ਸੰਵਿਧਾਨ ਪ੍ਰਤੀ ਵਫ਼ਾਦਾਰੀ ਦੀ ਸਹੁੰ ਚੁਕਾਈ ਗਈ। ਮੋਗਾ ਦੇ ਰਹਿਣ ਵਾਲੇ…

  • 45 ਦਿਨਾ ਵਿੱਚ ਹਰ ਪੀੜਤ ਨੂੰ ਮਿਲੇਗਾ ਮੁਆਵਜ਼ਾ: ਸੀਐਮ ਮਾਨ

    45 ਦਿਨਾ ਵਿੱਚ ਹਰ ਪੀੜਤ ਨੂੰ ਮਿਲੇਗਾ ਮੁਆਵਜ਼ਾ: ਸੀਐਮ ਮਾਨ

    ਚੰਡੀਗੜ੍ਹ, 12 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ 45 ਦਿਨਾਂ ਦੇ ਅੰਦਰ ਸੂਬੇ ਦੇ ਸਾਰੇ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਦੇਣਾ ਯਕੀਨੀ ਬਣਾਏਗੀ।ਇੱਥੇ ਆਪਣੀ ਸਰਕਾਰੀ ਰਿਹਾਇਸ਼ ‘ਤੇ ਇਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਉਨ੍ਹਾਂ ਨੇ ਐਲਾਨ ਕੀਤਾ ਸੀ ਕਿ ਉਨ੍ਹਾਂ ਦੀ ਸਰਕਾਰ…

  • ਸਿੱਖਿਆ, ਸਮਾਜਿਕ ਨਿਆਂ ਤੇ ਬਾਲ ਭਲਾਈ ਵਿੱਚ ਦੇਸ਼ ਲਈ ਮਾਡਲ ਬਣਿਆ ਪੰਜਾਬ – ਡਾ. ਬਲਜੀਤ ਕੌਰ

    ਸਿੱਖਿਆ, ਸਮਾਜਿਕ ਨਿਆਂ ਤੇ ਬਾਲ ਭਲਾਈ ਵਿੱਚ ਦੇਸ਼ ਲਈ ਮਾਡਲ ਬਣਿਆ ਪੰਜਾਬ – ਡਾ. ਬਲਜੀਤ ਕੌਰ

    ਚੰਡੀਗੜ੍ਹ, 12 ਸਤੰਬਰ: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਵਿਕਸਿਤ ਭਾਰਤ 2047 ਰੋਡਮੈਪ ਲਈ ਸਲਾਹ-ਮਸ਼ਵਰੇ ਦੀ ਪ੍ਰਕਿਰਿਆ ਵਿੱਚ ਹਿੱਸਾ ਲੈਂਦੇ ਹੋਏ ਮੁੱਖ ਸੁਧਾਰਾਂ ਦੀ ਜ਼ੋਰਦਾਰ ਵਕਾਲਤ ਕੀਤੀ। ਉਨ੍ਹਾਂ ਕਿਹਾ ਕਿ ਇਹ ਸੁਝਾਅ ਪੰਜਾਬ ਸਰਕਾਰ ਦੀ ਪ੍ਰਗਤੀਸ਼ੀਲ ਸੋਚ ਅਤੇ ਸਮਾਜਿਕ ਨਿਆਂ ਪ੍ਰਤੀ ਮਜ਼ਬੂਤ ਵਚਨਬੱਧਤਾ ਨੂੰ ਦਰਸਾਉਂਦੇ ਹਨ। ਇਸ…

  • ਪੰਜਾਬ ਰੈਵੀਨਿਊ ਅਫ਼ਸਰ ਐਸੋਸੀਏਸ਼ਨ ਵੱਲੋਂ ਮੁੱਖ ਮੰਤਰੀ ਰਾਹਤ ਫ਼ੰਡ ਲਈ 10 ਲੱਖ ਰੁਪਏ ਦਾ ਯੋਗਦਾਨ

    ਪੰਜਾਬ ਰੈਵੀਨਿਊ ਅਫ਼ਸਰ ਐਸੋਸੀਏਸ਼ਨ ਵੱਲੋਂ ਮੁੱਖ ਮੰਤਰੀ ਰਾਹਤ ਫ਼ੰਡ ਲਈ 10 ਲੱਖ ਰੁਪਏ ਦਾ ਯੋਗਦਾਨ

    ਚੰਡੀਗੜ੍ਹ, 12 ਸਤੰਬਰ:ਸੂਬੇ ਦੇ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਉਂਦਿਆਂ ਅਤੇ ਪ੍ਰਭਾਵਿਤ ਪਰਿਵਾਰਾਂ ਨੂੰ ਸਹਾਇਤਾ ਪ੍ਰਦਾਨ ਕਰਨ ਲਈ ਪੰਜਾਬ ਰੈਵੀਨਿਊ ਅਫ਼ਸਰ ਐਸੋਸੀਏਸ਼ਨ ਨੇ ਮੁੱਖ ਮੰਤਰੀ ਰਾਹਤ ਫ਼ੰਡ ਵਿੱਚ 10 ਲੱਖ ਰੁਪਏ ਦਾ ਯੋਗਦਾਨ ਪਾਇਆ ਹੈ। ਐਸੋਸੀਏਸ਼ਨ ਦੀ ਤਰਫੋਂ ਰਾਸ਼ੀ ਦਾ ਚੈੱਕ ਪੰਜਾਬ ਦੇ ਮਾਲ, ਮੁੜ ਵਸੇਬਾ ਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ…

  • ਹੜ੍ਹ ਪੀੜਤਾਂ ਦੀ ਮਦਦ ਲਈ ਸਿੱਖਿਆ ਵਿਭਾਗ ਨੇ ਸੌਂਪਿਆ 18 ਲੱਖ ਦਾ ਚੈਕ

    ਹੜ੍ਹ ਪੀੜਤਾਂ ਦੀ ਮਦਦ ਲਈ ਸਿੱਖਿਆ ਵਿਭਾਗ ਨੇ ਸੌਂਪਿਆ 18 ਲੱਖ ਦਾ ਚੈਕ

    ਹੁਸ਼ਿਆਰਪੁਰ, 11 ਸਤੰਬਰ:ਜ਼ਿਲ੍ਹਾ ਸਿੱਖਿਆ ਅਧਿਕਾਰੀ ਲਲਿਤਾ ਅਰੋੜਾ ਦੀ ਅਗਵਾਈ ਹੇਠ ਸਿੱਖਿਆ ਵਿਭਾਗ ਵੱਲੋਂ  ਹੜ੍ਹ ਪ੍ਰਭਾਵਿਤ ਪਰਿਵਾਰਾਂ ਦੀ ਸਹਾਇਤਾ ਲਈ 18 ਲੱਖ ਰੁਪਏ ਦਾ ਚੈਕ ਅੱਜ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਆਸ਼ਿਕਾ ਜੈਨ ਨੂੰ ਭੇਂਟ ਕੀਤਾ ਗਿਆ। ਇਸ ਮੌਕੇ ਟਾਂਡਾ ਦੇ ਐਸ.ਡੀ.ਐਮ. ਪਰਮਪ੍ਰੀਤ ਸਿੰਘ, ਉਪ-ਜ਼ਿਲ੍ਹਾ ਸਿੱਖਿਆ ਅਧਿਕਾਰੀ ਅਮਨਦੀਪ ਸ਼ਰਮਾ ਸਮੇਤ ਵਿਭਾਗੀ ਅਧਿਕਾਰੀ ਤੇ ਪ੍ਰਿੰਸਿਪਲ ਖ਼ਾਸ ਤੌਰ ‘ਤੇ ਮੌਜੂਦ…

  • ਭੰਗਲਾ, ਮਹਿੰਦਪੁਰ, ਖੇੜਾ ਕਲਮੋਟ, ਮਜਾਰਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਨੂੰ ਰਾਹਤ ਦੇਣ ਲਈ ਵਿਆਪਕ ਉਪਰਾਲੇ ਕਰਾਂਗੇ – ਹਰਜੋਤ ਬੈਂਸ

    ਭੰਗਲਾ, ਮਹਿੰਦਪੁਰ, ਖੇੜਾ ਕਲਮੋਟ, ਮਜਾਰਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਨੂੰ ਰਾਹਤ ਦੇਣ ਲਈ ਵਿਆਪਕ ਉਪਰਾਲੇ ਕਰਾਂਗੇ – ਹਰਜੋਤ ਬੈਂਸ

    ਨੰਗਲ 11 ਸਤੰਬਰ ()ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਕਿਹਾ ਹੈ ਕਿ ਦੂਰ ਦੂਰਾਂਡੇ ਇਲਾਕਿਆਂ ਵਿੱਚ ਜਿੱਥੇ ਹੜ੍ਹਾਂ ਦਾ ਵੱਧ ਪ੍ਰਭਾਵ ਹੋਣ ਕਾਰਨ ਲੋਕਾਂ ਦਾ ਭਾਰੀ ਨੁਕਸਾਨ ਹੋਇਆ ਹੈ। ਉਸ ਦੀ ਸਪੈਸ਼ਲ ਗਿਰਦਾਵਰੀ ਦਾ ਕੰਮ ਚੱਲ ਰਿਹਾ ਹੈ, ਨੁਕਸਾਨੀਆਂ ਫਸਲਾਂ ਤੇ ਨੁਕਸਾਨੇ ਮਕਾਨਾਂ ਦਾ ਮੁਆਵਜਾਂ ਦੇਣ ਲਈ…

  • ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਬਿਮਾਰੀਆਂ ਦੀ ਰੋਕਥਾਮ ਲਈ ਝੋਕੀ ਸਰਕਾਰੀ ਮਸ਼ੀਨਰੀ

    ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਬਿਮਾਰੀਆਂ ਦੀ ਰੋਕਥਾਮ ਲਈ ਝੋਕੀ ਸਰਕਾਰੀ ਮਸ਼ੀਨਰੀ

    ਚੰਡੀਗੜ੍ਹ, 11 ਸਤੰਬਰ:ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਕਾਰਜ ਜੰਗੀ ਪੱਧਰ ‘ਤੇ ਚੱਲ ਰਹੇ ਹਨ। ਬਿਮਾਰੀਆਂ ਦੀ ਰੋਕਥਾਮ ਲਈ ਸਿਹਤ, ਵੈਟਰਨਰੀ ਤੇ ਹੋਰ ਵਿਭਾਗਾਂ ਦਾ ਸਮੁੱਚਾ ਅਮਲਾ ਦਿਨ-ਰਾਤ ਜੁਟਿਆ ਹੋਇਆ ਹੈ। ਪੰਜਾਬ ਦੇ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਰੂਪਨਗਰ ਵਰਜੀਤ ਵਾਲੀਆ ਨਾਲ ਮੀਟਿੰਗ…

  • ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਹੜ੍ਹ ਪੀੜ੍ਹਤਾਂ ਦੀ ਮਦਦ ਲਈ ਹੱਥ ਵਧਾਇਆ, ਲੋੜਵੰਦਾਂ ਨੂੰ ਆਰਥਿਕ ਸਹਾਇਤਾ ਦੇ ਚੈੱਕ ਭੇਟ ਕੀਤੇ

    ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਹੜ੍ਹ ਪੀੜ੍ਹਤਾਂ ਦੀ ਮਦਦ ਲਈ ਹੱਥ ਵਧਾਇਆ, ਲੋੜਵੰਦਾਂ ਨੂੰ ਆਰਥਿਕ ਸਹਾਇਤਾ ਦੇ ਚੈੱਕ ਭੇਟ ਕੀਤੇ

    ਡੇਰਾ ਬਾਬਾ ਨਾਨਕ/ਗੁਰਦਾਸਪੁਰ, 11 ਸਤੰਬਰ (      ) – ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਅੱਜ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਦੇ ਨਾਲ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਪਿੰਡ ਡੇਹਰੀਵਾਲ ਕਿਰਨ, ਰਣਸੀਕੇ ਤਿੱਲਾ, ਖੁਸ਼ਹਾਲਪੁਰ, ਰੱਤਾ ਅਤੇ ਸ਼ਾਹਪੁਰ ਜਾਜਨ ਦਾ ਦੌਰਾ ਕੀਤਾ ਗਿਆ। ਇਸ ਮੌਕੇ ਸਿਹਤ ਮੰਤਰੀ ਡਾ. ਬਲਬੀਰ ਸਿੰਘ…

  • ਕੈਬਨਿਟ ਮੰਤਰੀ ਸਲਾਲਜੀਤ ਸਿੰਘ ਭੁੱਲਰ ਵਿਧਾਨ ਸਭਾ ਹਲਕਾ ਪੱਟੀ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਪਹੁੰਚੇ

    ਕੈਬਨਿਟ ਮੰਤਰੀ ਸਲਾਲਜੀਤ ਸਿੰਘ ਭੁੱਲਰ ਵਿਧਾਨ ਸਭਾ ਹਲਕਾ ਪੱਟੀ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਪਹੁੰਚੇ

    ਪੱਟੀ, (ਤਰਨ ਤਾਰਨ), 11 ਸਤੰਬਰ : ਕੈਬਨਿਟ ਮੰਤਰੀ ਪੰਜਾਬ ਸ. ਲਾਲਜੀਤ ਸਿੰਘ ਭੁੱਲਰ ਅੱਜ ਵਿਧਾਨ ਸਭਾ ਹਲਕਾ ਪੱਟੀ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਪਹੁੰਚੇ ਅਤੇ ਦਰਿਆਈ ਪਾਣੀ ਦੀ ਮਾਰ ਹੇਠ ਆਏ ਵੱਖ-ਵੱਖ ਪਿੰਡਾਂ ਦੇ ਲੋਕਾਂ ਨੂੰ ਲੋੜੀਂਦੀ ਰਾਹਤ ਸਮੱਗਰੀ, ਜ਼ਰੂਰੀ ਵਸਤੂਆਂ ਅਤੇ ਪਸ਼ੂਆਂ ਲਈ ਚਾਰਾ, ਫੀਡ ਅਤੇ ਚੋਕਰ ਆਦਿ ਦੀ ਵੰਡ ਕੀਤੀ। ਇਸ ਦੌਰਾਨ ਕੈਬਨਿਟ…

  • ਪੰਜਾਬ ਦੇ ਐਨ.ਸੀ.ਸੀ. ਕੈਡਿਟਾਂ ਨੇ ਸਿਰਜਿਆ ਇਤਿਹਾਸ, ਲਗਾਤਾਰ ਦੂਜੀ ਵਾਰ ਜਿੱਤੀ ਕੌਮੀ ਚੈਂਪੀਅਨਸ਼ਿਪ

    ਪੰਜਾਬ ਦੇ ਐਨ.ਸੀ.ਸੀ. ਕੈਡਿਟਾਂ ਨੇ ਸਿਰਜਿਆ ਇਤਿਹਾਸ, ਲਗਾਤਾਰ ਦੂਜੀ ਵਾਰ ਜਿੱਤੀ ਕੌਮੀ ਚੈਂਪੀਅਨਸ਼ਿਪ

    ਚੰਡੀਗੜ੍ਹ, 11 ਸਤੰਬਰ: ਇਤਿਹਾਸਕ ਪ੍ਰਾਪਤੀ ਕਰਕੇ ਸੂਬੇ ਦਾ ਮਾਣ ਵਧਾਉਂਦਿਆਂ ਪੰਜਾਬ ਡਾਇਰੈਕਟੋਰੇਟ ਐਨ.ਸੀ.ਸੀ. ਦੇ ਕੈਡਿਟਾਂ ਨੇ ਲਗਾਤਾਰ ਦੂਜੇ ਸਾਲ  (2024 ਅਤੇ 2025) ਵੱਕਾਰੀ ਆਲ ਇੰਡੀਆ ਥਲ ਸੈਨਿਕ ਕੈਂਪ (ਏ.ਆਈ.ਟੀ.ਐਸ.ਸੀ.) ਸੀਨੀਅਰ ਡਿਵੀਜ਼ਨ ਚੈਂਪੀਅਨਸ਼ਿਪ ਜਿੱਤ ਕੇ ਇਤਿਹਾਸ ਰਚ ਦਿੱਤਾ ਹੈ। ਇਸ ਬੇਮਿਸਾਲ ਪ੍ਰਾਪਤੀ ਲਈ ਕੈਡਿਟਾਂ ਨੂੰ ਵਧਾਈ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ…