Category: Politics
-

ਲਾਲਜੀਤ ਭੁੱਲਰ ਦੀ ਅਗਵਾਈ ਵਿੱਚ ਹਲਕਾ ਪੱਟੀ ਦੇ ਪਿੰਡ ਭਾਓਵਾਲ ਵਿਖੇ ਰਾਹਤ ਕੈਂਪ ਖੋਲ੍ਹਿਆ
ਪੱਟੀ, 4 ਸਤੰਬਰ; ਪੰਜਾਬ ਦੇ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਆਪਣੇ ਵਿਧਾਨ ਸਭਾ ਹਲਕਾ ਪੱਟੀ ਦੇ ਪਿੰਡ ਭਾਓਵਾਲ ਵਿਖੇ ਆਰਜ਼ੀ ਰਾਹਤ ਕੈਂਪ ਖੋਲ੍ਹਿਆ, ਜਿੱਥੇ ਲੋਕਾਂ ਵੱਲੋਂ ਸੇਵਾ ਦੇ ਰੂਪ ਵਿੱਚ ਆਈ ਰਾਹਤ ਸਮੱਗਰੀ ਨੂੰ 30-35 ਕਿਲੋਮੀਟਰ ਦੇ ਦਾਇਰੇ ਤੱਕ ਲੋੜਵੰਦਾਂ ਵਿੱਚ ਵੰਡਿਆ ਜਾਵੇਗਾ। ਸ. ਭੁੱਲਰ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਇੱਥੇ ਬੰਨ ‘ਤੇ…
-

ਹਰਜੋਤ ਸਿੰਘ ਬੈਂਸ ਨੇ ਅਗੰਮਪੁਰ ਪੁਲ ਹੇਠਾ ਸਤਲੁਜ ਵਿੱਚ ਪਈ ਖਾਰ ਦੀ ਮੁਰੰਮਤ ਦੀ ਕੀਤੀ ਅਗਵਾਈ
ਸ੍ਰੀ ਅਨੰਦਪੁਰ ਸਾਹਿਬ 04 ਸਤੰਬਰ ()ਸਤਲੁਜ ਦਰਿਆ ਵਿੱਚ ਵਾਧੂ ਪਾਣੀ ਛੱਡਣ ਕਾਰਨ ਸ੍ਰੀ ਅਨੰਦਪੁਰ ਸਾਹਿਬ ਨੂੰ ਗੜ੍ਹਸ਼ੰਕਰ ਨਾਲ ਜੋੜਨ ਵਾਲਾ ਅਗੰਮਪੁਰ ਪੁਲ ਦੇ ਥੱਲੇ ਦਰਿਆ ਵਿੱਚ ਖਾਰ ਪੈ ਰਹੀ ਹੈ, ਜਿਸ ਨਾਲ ਵੱਡਾ ਨੁਕਸਾਨ ਹੋਣ ਦਾ ਖਦਸ਼ਾ ਹੈ। ਇਲਾਕਾ ਵਾਸੀਆਂ ਵੱਲੋਂ ਜਦੋ ਇਹ ਸੂਚਨਾ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਦਿੱਤੀ ਗਈ ਤਾ…
-

ਹਰਜੋਤ ਬੈਂਸ ਵੱਲੋਂ ਅਧਿਆਪਕ ਵਰਗ ਨੂੰ ਅਧਿਆਪਕ ਦਿਵਸ ਦੀਆਂ ਸ਼ੁਭਕਾਮਨਾਵਾਂ
ਚੰਡੀਗੜ੍ਹ, 4 ਸਤੰਬਰ: ਅਧਿਆਪਕ ਦਿਵਸ ਦੀ ਪੂਰਵ ਸੰਧਿਆ ਮੌਕੇ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸਮੁੱਚੇ ਅਧਿਆਪਕ ਵਰਗ ਨੂੰ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਭਾਰਤ ਰਤਨ ਨਾਲ ਸਨਮਾਨਿਤ ਸਾਬਕਾ ਰਾਸ਼ਟਰਪਤੀ ਡਾ. ਐਸ. ਰਾਧਾਕ੍ਰਿਸ਼ਨਨ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਨੌਜਵਾਨਾਂ ਅਤੇ ਦੇਸ਼ ਦੇ ਭਵਿੱਖ ਨੂੰ ਆਕਾਰ ਦੇਣ ਵਾਲੇ ਸਾਰੇ ਅਧਿਆਪਕਾਂ ਦਾ ਧੰਨਵਾਦ ਕੀਤਾ। ਡਾ.…
-

*ਅਫਗਾਨਿਸਤਾਨ ਨੂੰ ਸਹਾਇਤਾ, ਹੜ੍ਹ ਪ੍ਰਭਾਵਿਤ ਪੰਜਾਬ ਦੀ ਮਦਦ ਵਿੱਚ ਝਿਜਕ ਕਿਉਂ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 4 ਸਤੰਬਰ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਤਾਲਿਬਾਨ ਸ਼ਾਸਿਤ ਅਫਗਾਨਿਸਤਾਨ ਨੂੰ ਜਿਸ ਤਰ੍ਹਾਂ ਮਨੁੱਖੀ ਭਾਵਨਾ ਤਹਿਤ ਸਹਾਇਤਾ ਭੇਜ ਰਹੀ ਹੈ, ਉਸੇ ਤਰ੍ਹਾਂ ਪੰਜਾਬ ਪ੍ਰਤੀ ਵੀ ਸੰਵੇਦਨਸ਼ੀਲਤਾ ਦਿਖਾਵੇ। ਉਨ੍ਹਾਂ ਕੇਂਦਰ ਸਰਕਾਰ ਨੂੰ ਸਵਾਲ ਕੀਤਾ ਕਿ ਅਫਗਾਨਿਸਤਾਨ ਨੂੰ ਤਾਂ ਤੁਰੰਤ…
-

ਯੂ.ਕੇ. ਵਿੱਚ ਭਾਰਤ ਦੇ ਆਨਰੇਰੀ ਕੌਂਸਲ ਜਨਰਲ ਨੇ ਪੀ.ਐਸ.ਆਈ.ਸੀ. ਹੈੱਡਕੁਆਰਟਰ ਦਾ ਕੀਤਾ ਦੌਰਾ
ਚੰਡੀਗੜ, 4 ਸਤੰਬਰ: ਇੰਗਲੈਂਡ ਵਿੱਚ ਭਾਰਤ ਦੇ ਆਨਰੇਰੀ ਕੌਂਸਲ ਜਨਰਲ ਸ੍ਰੀ ਜੇ.ਐਮ. ਮੀਨੂੰ ਮਲਹੋਤਰਾ ਨੇ ਅੱਜ ਚੰਡੀਗੜ ਵਿੱਚ ਪੰਜਾਬ ਰਾਜ ਸੂਚਨਾ ਕਮਿਸ਼ਨ (ਪੀ.ਐਸ.ਆਈ.ਸੀ.) ਹੈੱਡਕੁਆਰਟਰ ਦਾ ਦੌਰਾ ਕੀਤਾ। ਉਨਾਂ ਨੇ ਪੰਜਾਬ ਦੇ ਮੁੱਖ ਸੂਚਨਾ ਕਮਿਸ਼ਨਰ ਸ੍ਰੀ ਇੰਦਰਪਾਲ ਸਿੰਘ ਧੰਨਾ ਅਤੇ ਰਾਜ ਸੂਚਨਾ ਕਮਿਸ਼ਨਰ ਸ੍ਰੀ ਹਰਪ੍ਰੀਤ ਸੰਧੂ ਨਾਲ ਮੀਟਿੰਗ ਕੀਤੀ। ਉਨਾਂ ਨੇ ਸ਼ਾਸਨ ਅਤੇ ਪਾਰਦਰਸ਼ਤਾ ਵਿੱਚ ਅੰਤਰਰਾਸ਼ਟਰੀ…
-

ਹੜ੍ਹਾਂ ਕਾਰਨ 4 ਲੱਖ ਏਕੜ ਰਕਬਾ ਡੁੱਬਣ ਨਾਲ ਦੇਸ਼ ਦਾ ਅੰਨ ਭੰਡਾਰ ਸੰਕਟ ‘ਚ, ਗੁਰਮੀਤ ਖੁੱਡੀਆਂ ਵੱਲੋਂ ਕੇਂਦਰ ਤੋਂ ਤੁਰੰਤ ਆਰਥਿਕ ਰਾਹਤ ਦੀ ਮੰਗ
ਚੰਡੀਗੜ੍ਹ, 4 ਸਤੰਬਰ:ਹੜ੍ਹਾਂ ਕਾਰਨ ਮੁਸ਼ਕਿਲ ਭਰੇ ਦੌਰ ਵਿੱਚੋਂ ਗੁਜ਼ਰ ਰਹੇ ਦੇਸ਼ ਦੇ ਅੰਨ ਭੰਡਾਰ ਪੰਜਾਬ ਲਈ ਅੱਜ ਸੂਬੇ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕੇਂਦਰੀ ਖੇਤੀਬਾੜੀ ਮੰਤਰੀ ਸ੍ਰੀ ਸ਼ਿਵਰਾਜ ਸਿੰਘ ਚੌਹਾਨ ਤੋਂ ਹੜ੍ਹਾਂ ਨਾਲ ਪੈਦਾ ਹੋਏ ਸੰਕਟ ਨਾਲ ਨਜਿੱਠਣ ਲਈ ਤੁਰੰਤ ਵਿੱਤੀ ਰਾਹਤ ਅਤੇ ਵੱਡਾ ਵਿੱਤੀ ਵਿਸ਼ੇਸ਼ ਪੈਕੇਜ ਦੇਣ ਦੀ…
-

ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਬੇਲਿਆ ਦੇ ਦੌਰੇ ਦੌਰਾਨ ਪੇਸ਼ ਕੀਤੀ ਮਨੁੱਖਤਾਂ ਦਾ ਮਿਸਾਲ
ਨੰਗਲ 03 ਸਤੰਬਰ () ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੰਗਲ ਵਿੱਚ ਬੇਲਿਆ ਦੇ ਹੜ੍ਹ ਪ੍ਰਭਾਵਿਤ ਖੇਤਰ ਦਾ ਦੌਰਾ ਕਰਨ ਪਹੁੰਚੇ, ਜਿੱਥੇ ਉਨ੍ਹਾਂ ਨੇ ਪਿੰਡ ਵਾਸੀਆਂ ਨਾਲ ਮਿਲ ਕੇ ਲੋਕਾਂ ਦੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਲਈ। ਸ.ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਕੁਦਰਤੀ ਆਫਤ ਦੀ ਘੜ੍ਹੀ ਵਿੱਚ ਲੋਕਾਂ ਨਾਲ ਖੜ੍ਹੀ ਹੈ ਉਹ…
-

ਐਸ. ਸੀ. ਕੈਟਾਗਰੀ ਦੇ ਬੇਰੋਜਗਾਰ ਸਿਖਿਆਰਥੀਆਂ ਲਈ ਦੋ ਹਫਤੇ ਦੀ ਡੇਅਰੀ ਸਿਖਲਾਈ 15 ਸਤੰਬਰ ਤੋਂ ਹੋਵੇਗੀ ਸ਼ੁਰੂ
ਤਰਨ ਤਾਰਨ, 03 ਸਤੰਬਰ: ਮਾਨਯੋਗ ਕੈਬਨਿਟ ਮੰਤਰੀ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ, ਸ਼੍ਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ, ਪੰਜਾਬ ਸ਼੍ਰੀ ਕੁਲਦੀਪ ਸਿੰਘ ਜੱਸੋਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼੍ਰੀ ਵਰਿਆਮ ਸਿੰਘ ਡਿਪਟੀ ਡਾਇਰੈਕਟਰ ਡੇਅਰੀ ਤਰਨ ਤਾਰਨ ਦੀ ਰਹਿਨੁਮਾਈ ਹੇਠ ਦੋ ਹਫਤੇ ਦੀ ਡੇਅਰੀ ਸਿਖਲਾਈ ਕੇਵਲ ਐਸ. ਸੀ. ਕੈਟਾਗਰੀ ਦੇ ਬੇਰੋਜਗਾਰ…
-

ਡਿਪਟੀ ਕਮਿਸ਼ਨਰ ਵੱਲੋਂ ਬੁਢਲਾਡਾ ਤਹਿਸੀਲ ਅਤੇ ਸੇਵਾ ਕੇਂਦਰ ਦਾ ਨਿਰੀਖਣ
ਮਾਨਸਾ, 03 ਸਤੰਬਰ: ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਖਿਲਾਫ ਜ਼ੀਰੋ ਸ਼ਹਿਣਸ਼ੀਲਤਾ ਨੀਤੀ ਤਹਿਤ ਪਾਰਦਰਸ਼ੀ ਢੰਗ ਨਾਲ ਕੰਮ ਕਰਨ ਸਾਰੇ ਅਧਿਕਾਰੀ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐਸ. ਨੇ ਬੁਢਲਾਡਾ ਤਹਿਸੀਲ ਅਤੇ ਸੇਵਾ ਕੇਂਦਰ ਦੀ ਕਾਰਜਪ੍ਰਣਾਲੀ ਦਾ ਜਾਇਜ਼ਾ ਲੈਣ ਮੌਕੇ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦਿੰਦਿਆਂ ਕੀਤਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕਾਂ ਨੂੰ ਆਪਣੇ ਸਰਕਾਰੀ ਕੰਮਕਾਜ ਕਰਵਾਉਣ ਵਿਚ…
-

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵਲੋਂ ਬਲਾਕ ਮਲੋਟ ਦੇ ਪਿੰਡਾਂ ਰੱਥੜੀਆਂ, ਭਲੇਰੀਆਂ, ਚੱਕ ਤਾਮਕੋਟ ਅਤੇ ਦਬੜਾ ਵਿਖੇ ਵੱਖ-ਵੱਖ ਕੰਮਾਂ ਦੇ ਕੀਤੇ ਉਦਘਾਟਨ
ਮਲੋਟ/ ਸ੍ਰੀ ਮੁਕਤਸਰ ਸਾਹਿਬ, 03 ਸਤੰਬਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ ਨਿਰਦੇਸ਼ ਹੇਠ ਅੱਜ ਮਲੋਟ ਹਲਕੇ ਦੇ ਪਿੰਡ ਦਾਨੇਵਾਲਾ ਵਿਖੇ ਲੋਕਾਂ ਦੀ ਸੁਵਿਧਾ ਲਈ ਲੋਕ ਭਲਾਈ ਕੈਂਪ ਲਗਾਇਆ ਗਿਆ। ਇਸ ਤੋਂ ਇਲਾਵਾ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਬਲਾਕ ਮਲੋਟ ਦੇ ਪਿੰਡਾਂ ਰੱਥੜੀਆਂ, ਭਲੇਰੀਆਂ, ਚੱਕ ਤਾਮਕੋਟ ਅਤੇ ਦਬੜਾ ਵਿਖੇ ਵੱਖ-ਵੱਖ ਕੰਮਾਂ ਦਾ…
-

ਹੜ੍ਹ ਪੀੜ੍ਹਤਾਂ ਦੀ ਮਦਦ ਲਈ ਗੁਰਪ੍ਰੀਤ ਸਿੰਘ ਘੁੱਗੀ ਵੀ ਅੱਗੇ ਆਏ
ਗੁਰਦਾਸਪੁਰ, 03 ਸਤੰਬਰ ( ) – ਜ਼ਿਲ੍ਹਾ ਗੁਰਦਾਸਪੁਰ ਵਿੱਚ ਹੜ੍ਹ ਪੀੜ੍ਹਤਾਂ ਦੀ ਮਦਦ ਲਈ ਜਿੱਥੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਲੱਗੀਆਂ ਹੋਈਆਂ ਹਨ ਓਥੇ ਸਮਾਜ ਸੇਵੀ ਸੰਸਥਾਵਾਂ ਦੇ ਨਾਲ ਕਲਾਕਾਰ ਵੀ ਹੜ੍ਹ ਪੀੜ੍ਹਤਾਂ ਦੀ ਸਹਾਇਤਾ ਲਈ ਅੱਗੇ ਆਏ ਹਨ। ਪੰਜਾਬ ਦੇ ਉੱਘੇ ਹਾਸਰਸ ਤੇ ਫ਼ਿਲਮੀ ਕਲਾਕਾਰ ਗੁਰਪ੍ਰੀਤ ਸਿੰਘ ਘੁੱਗੀ ਵੱਲੋਂ…
-

ਹਰਜੋਤ ਬੈਂਸ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਹਲਕੇ ‘ਚ ਰਾਹਤ ਕਾਰਜਾਂ ਦੀ ਅਗਵਾਈ; ਪ੍ਰਭਾਵਿਤ ਇਲਾਕਿਆਂ ‘ਚੋਂ 200 ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ
ਚੰਡੀਗੜ੍ਹ, 3 ਸਤੰਬਰ: ਸ੍ਰੀ ਆਨੰਦਪੁਰ ਸਾਹਿਬ ਹਲਕੇ ਵਿੱਚ ਬਚਾਅ ਅਤੇ ਰਾਹਤ ਕਾਰਜਾਂ ਦੀ ਅਗਵਾਈ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਹੜ੍ਹਾਂ ਤੋਂ ਪ੍ਰਭਾਵਿਤ ਦੋ ਦਰਜਨ ਤੋਂ ਵੱਧ ਪਿੰਡਾਂ ਦਾ ਦੌਰਾ ਕੀਤਾ ਅਤੇ ਸਤਲੁਜ ਦਰਿਆ ਦੇ ਕੰਢੇ ਵਸੇ ਪਿੰਡਾਂ ਵਿੱਚੋਂ ਪਰਿਵਾਰਾਂ ਨੂੰ ਸੁਰੱਖਿਅਤ ਕੱਢਣ ਦੇ ਕਾਰਜਾਂ ਦੀ ਨਿੱਜੀ ਤੌਰ ‘ਤੇ ਨਿਗਰਾਨੀ…
-

ਪੰਜਾਬ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਵੱਲੋਂ ਮੁੱਖ ਮੰਤਰੀ ਰਾਹਤ ਫੰਡ ਲਈ ਆਪਣੀ ਇੱਕ ਦਿਨ ਦੀ ਤਨਖਾਹ ਦਾ ਯੋਗਦਾਨ
ਚੰਡੀਗੜ੍ਹ, 3 ਸਤੰਬਰ: ਸੂਬੇ ਵਿੱਚ ਆਏ ਭਿਆਨਕ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਅੱਗੇ ਆਉਂਦਿਆਂ, ਪੰਜਾਬ ਪੁਲਿਸ ਹਾਊਸਿੰਗ ਕਾਰਪੋਰੇਸ਼ਨ (ਪੀਪੀਐਚਸੀ) ਦੇ ਸਾਰੇ ਅਧਿਕਾਰੀਆਂ/ਕਰਮਚਾਰੀਆਂ ਨੇ ਮੁੱਖ ਮੰਤਰੀ ਰਾਹਤ ਫੰਡ ਵਿੱਚ ਆਪਣੀ ਇੱਕ ਦਿਨ ਦੀ ਤਨਖਾਹ ਜੋ ਕਿ 2.27 ਲੱਖ ਰੁਪਏ ਬਣਦੀ ਹੈ, ਦਾ ਯੋਗਦਾਨ ਪਾਇਆ ਹੈ। ਇੰਜੀਨੀਅਰਿੰਗ ਅਤੇ ਕਲੈਰੀਕਲ ਸਟਾਫ (ਦਰਜਾ ਚਾਰ ਕਰਮਚਾਰੀਆਂ ਨੂੰ ਛੱਡ…
-

‘ਯੁੱਧ ਨਸ਼ਿਆਂ ਵਿਰੁੱਧ’: 186ਵੇਂ ਦਿਨ,ਪੰਜਾਬ ਪੁਲਿਸ ਨੇ 376 ਥਾਵਾਂ ‘ਤੇ ਕੀਤੀ ਛਾਪੇਮਾਰੀ; 83 ਨਸ਼ਾ ਤਸਕਰ ਕਾਬੂ
ਚੰਡੀਗੜ, 3 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ 186ਵੇਂ ਦਿਨ ਪੰਜਾਬ ਪੁਲਿਸ ਨੇ ਬੁੱਧਵਾਰ ਨੂੰ 376 ਥਾਵਾਂ ‘ਤੇ ਛਾਪੇਮਾਰੀ ਕੀਤੀ , ਜਿਸ ਨਾਲ ਸੂਬੇ ਭਰ ਵਿੱਚ 56 ਐਫਆਈਆਰਜ਼ ਦਰਜ ਕੀਤੀਆਂ ਗਈਆਂ ਅਤੇ 83 ਨਸ਼ਾ ਤਸਕਰਾਂ ਨੂੰ ਗਿ੍ਰਫਤਾਰ ਕੀਤਾ ਗਿਆ।…
-

ਪੰਜਾਬ ਅਨ-ਏਡਿਡ ਕਾਲਜ ਐਸੋਸੀਏਸ਼ਨ ਨੇ ਪੰਜਾਬ ਹੜ੍ਹ ਰਾਹਤ ਕਾਰਜਾਂ ਲਈ 11 ਲੱਖ ਰੁਪਏ ਦਿੱਤੇ
ਚੰਡੀਗੜ੍ਹ, 3 ਸਤੰਬਰ: ਹੜ੍ਹਾਂ ਕਾਰਨ ਬਣੇ ਔਖੇ ਹਾਲਾਤਾਂ ਵਿੱਚ ਇਕਜੁੱਟਤਾ ਦੀ ਮਿਸਾਲ ਪੇਸ਼ ਕਰਦਿਆਂ ਪੰਜਾਬ ਅਨ-ਏਡਿਡ ਕਾਲਜ ਐਸੋਸੀਏਸ਼ਨ (ਪੁੱਕਾ) ਨੇ ਰਾਹਤ ਕਾਰਜਾਂ ਵਿੱਚ ਆਪਣਾ ਯੋਗਦਾਨ ਪਾਉਣ ਲਈ ਨੰਗਲ ਵਿਖੇ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੂੰ 11 ਲੱਖ ਰੁਪਏ ਦਾ ਚੈੱਕ ਸੌਂਪਿਆ। ਆਰੀਅਨਜ਼ ਗਰੁੱਪ ਆਫ਼ ਕਾਲਜਿਜ਼ ਦੇ ਚੇਅਰਮੈਨ ਅਤੇ ਪੁੱਕਾ ਦੇ ਪ੍ਰਧਾਨ ਡਾ.…
-

ਸੂਬੇ ਭਰ ਵਿੱਚ ਮੋਹਲੇਧਾਰ ਮੀਂਹ ਦੇ ਮੱਦੇਨਜ਼ਰ ਸਰਕਾਰ ਵੱਲੋਂ ਬਚਾਓ ਕਾਰਜਾਂ ਵਿੱਚ ਤੇਜ਼ੀ
ਚੰਡੀਗੜ੍ਹ: 3 ਸਤੰਬਰ:ਪੰਜਾਬ ਸਮੇਤ ਪਹਾੜੀ ਇਲਾਕਿਆਂ ਵਿੱਚ ਬੀਤੇ ਦਿਨਾਂ ਤੋਂ ਪੈ ਰਹੀ ਭਾਰੀ ਮੋਹਲੇਧਾਰ ਬਾਰਿਸ਼ ਕਾਰਨ ਸੂਬੇ ਵਿੱਚ ਬਣੇ ਹੜ੍ਹਾਂ ਦੇ ਹਾਲਾਤਾਂ ਦੇ ਮੱਦੇਨਜਰ ਸੂਬਾ ਸਰਕਾਰ ਵੱਲੋਂ ਬਚਾਓ ਕਾਰਜਾਂ ਵਿੱਚ ਹੋਰ ਤੇਜੀ ਲਿਆਂਦੀ ਗਈ ਹੈ। ਮੌਜੂਦਾ ਸਥਿਤੀ ਨੂੰ ਦੇਖਦਿਆਂ ਪ੍ਰਸ਼ਾਸਨ ਵੱਲੋਂ ਦਰਿਆਵਾਂ ਦੇ ਕਿਨਾਰਿਆਂ ਅਤੇ ਬੰਨ੍ਹਾਂ ਨੂੰ ਮਜ਼ਬੂਤ ਕਰਨ ਅਤੇ ਸੰਭਾਵੀਂ ਹੜ੍ਹਾਂ ਵਾਲੇ ਇਲਾਕਿਆਂ ਵਿੱਚੋਂ…
-

ਆਰ.ਟੀ.ਆਈ. ਕਮਿਸ਼ਨ ਵੱਲੋਂ ਭਗੌੜੇ ਨੂੰ ਪੁਲਿਸ ਕਲੀਅਰੈਂਸ ਸਰਟੀਫ਼ਿਕੇਟ ਜਾਰੀ ਕਰਨ ਸਬੰਧੀ ਮਾਮਲੇ ਦੀ ਜਾਂਚ ਕਰਨ ਲਈ ਐਸ.ਆਈ.ਟੀ. ਗਠਿਤ ਕਰਨ ਦੇ ਹੁਕਮ
ਚੰਡੀਗੜ੍ਹ, 3 ਸਤੰਬਰ: ਪੰਜਾਬ ਰਾਜ ਸੂਚਨਾ ਕਮਿਸ਼ਨ ਵੱਲੋਂ ਇੱਕ ਮਾਮਲੇ ਦੀ ਸੁਣਵਾਈ ਕਰਦਿਆਂ ਭਗੌੜੇ ਵਿਅਕਤੀ ਨੂੰ ਪੁਲਿਸ ਕਲੀਅਰੈਂਸ ਸਰਟੀਫ਼ਿਕੇਟ ਜਾਰੀ ਕਰਨ ਸਬੰਧੀ ਮਾਮਲੇ ਦੀ ਜਾਂਚ ਕਰਨ ਲਈ ਐਸ.ਆਈ.ਟੀ. ਗਠਿਤ ਕਰਨ ਦੇ ਹੁਕਮ ਦਿੱਤੇ ਗਏ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਗੀਤਿਕਾ ਪੁੱਤਰੀ ਸ੍ਰੀ ਅਨਿਲ ਕੁਮਾਰ ਵਾਸੀ ਗੁਰਦੁਆਰਾ ਮਾਰਗ,…
-

ਪੰਜਾਬ ਦੇ ਸਾਰੇ ਵਿਦਿਅਕ ਅਦਾਰੇ 7 ਸਤੰਬਰ ਤੱਕ ਬੰਦ ਰਹਿਣਗੇ: ਹਰਜੋਤ ਬੈਂਸ
ਚੰਡੀਗੜ੍ਹ, 3 ਸਤੰਬਰ:ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਰਾਜ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਦੀ ਮੌਜੂਦਾ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਨੇ ਸੂਬੇ ਭਰ ਦੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲ, ਕਾਲਜ, ਯੂਨੀਵਰਸਿਟੀਆਂ ਅਤੇ ਪੌਲੀਟੈਕਨਿਕ ਸੰਸਥਾਵਾਂ ਸਮੇਤ ਸਾਰੇ ਵਿਦਿਅਕ ਅਦਾਰੇ 7 ਸਤੰਬਰ, 2025 ਤੱਕ ਬੰਦ…
-

ਪੰਜਾਬ ਦੇ ਸਾਰੇ ਹੁਨਰ ਵਿਕਾਸ ਕੇਂਦਰ, ਸੀ-ਪਾਈਟ ਕੈਂਪ ਅਤੇ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ 7 ਸਤੰਬਰ ਤੱਕ ਰਹਿਣਗੇ ਬੰਦ: ਅਮਨ ਅਰੋੜਾ
ਚੰਡੀਗੜ੍ਹ, 3 ਸਤੰਬਰ: ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਭਾਰੀ ਮੀਂਹ ਅਤੇ ਹੜ੍ਹਾਂ ਦੀ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਮੋਹਾਲੀ ਸਥਿਤ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਪੰਜਾਬ ਭਰ ਦੇ ਸਾਰੇ ਹੁਨਰ ਵਿਕਾਸ ਕੇਂਦਰ ਅਤੇ ਸੀ-ਪਾਈਟ ਕੈਂਪ ਮਿਤੀ 7 ਸਤੰਬਰ, 2025 ਤੱਕ ਬੰਦ ਰਹਿਣਗੇ। ਮੁੱਖ ਮੰਤਰੀ ਸ. ਭਗਵੰਤ ਸਿੰਘ…
-

ਵਰਦੇ ਮੀਂਹ ਦੌਰਾਨ ਹੀ ਸੀ.ਜੇ.ਐਮ ਨੇ ਹੜ ਪੀੜਿਤ ਇਲਾਕਿਆਂ ਦਾ ਕੀਤਾ ਦੌਰਾ ਤੇ ਰਾਹਤ ਸਮੱਗਰੀ ਵੰਡੀ
ਸ਼੍ਰੀ ਅਨੰਦਪੁਰ ਸਾਹਿਬ, 2 ਸਤੰਬਰ ()ਪੰਜਾਬ ਰਾਜ ਕਾਨੂਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਮੋਹਿਤ ਬਾਂਸਲ ਦੀ ਅਗਵਾਈ ਵਿੱਚ ਸੀ.ਜੇ.ਐਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ, ਸ਼੍ਰੀਮਤੀ ਅਮਨਦੀਪ ਕੌਰ ਵੱਲੋਂ ਰੂਪਨਗਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਵਰਦੇ ਮੀਂਹ ਦੌਰਾਨ ਦੌਰਾ ਕੀਤਾ ਗਿਆ ਅਤੇ ਪ੍ਰਭਾਵਿਤ ਲੋਕਾਂ ਨੂੰ ਰਾਹਤ ਸਮੱਗਰੀ ਵੰਡੀ। ਇਸ ਦੌਰਾਨ,…