Category: Politics
-

ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼; 5 ਗਲੌਕ ਪਿਸਤੌਲਾਂ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ
ਚੰਡੀਗੜ੍ਹ/ਅੰਮ੍ਰਿਤਸਰ, 26 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਮੁਲਜ਼ਮ ਨੂੰ ਪੰਜ ਅਤਿ-ਆਧੁਨਿਕ 9 ਐਮਐਮ ਗਲੌਕ ਪਿਸਤੌਲਾਂ ਅਤੇ ਚਾਰ ਮੈਗਜ਼ੀਨਾਂ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ…
-

ਵਰਦੇ ਮੀਂਹ ਵਿੱਚ ਰਾਹਤ ਸਮੱਗਰੀ ਲੈ ਕੇ ਪਹੁੰਚੇ ਮੰਤਰੀ ਅਤੇ ਵਿਧਾਇਕ
ਚੰਡੀਗੜ੍ਹ/ਫਾਜ਼ਿਲਕਾ 25 ਅਗਸਤ ਪੰਜਾਬ ਦੇ ਕੈਬਨਿਟ ਮੰਤਰੀ ਡਾ ਬਲਜੀਤ ਕੌਰ ਅਤੇ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਅੱਜ ਵਰਦੇ ਮੀਂਹ ਵਿੱਚ ਰਾਹਤ ਸਮੱਗਰੀ ਦੇ ਕੈਂਟਰ ਲੈ ਕੇ ਪਿੰਡ ਤੇਜਾ ਰੁਹੇਲਾ ਤੇ ਚੱਕ ਰੁਹੇਲਾ ਵਿਖੇ ਪਹੁੰਚੇ। ਇਸ ਮੌਕੇ ਉਨਾਂ ਨੇ ਕੋਲੇ ਖੜ ਕੇ ਦੁਧਾਰੂ ਜਾਨਵਰਾਂ ਲਈ ਕੈਟਲ ਫੀਡ ਦੀ ਵੰਡ ਕਰਵਾਈ । ਇਸ ਮੌਕੇ ਲੋਕਾਂ…
-

ਸਿਹਤ, ਸਿੱਖਿਆ, ਬਿਜਲੀ ਅਤੇ ਹੋਰ ਪ੍ਰਮੁੱਖ ਖੇਤਰਾਂ ਵਿੱਚ ਪੰਜਾਬ ਸਰਕਾਰ ਨੇ ਇਤਿਹਾਸਕ ਪਹਿਲਕਦਮੀਆਂ ਕੀਤੀਆਂ-ਮੁੱਖ ਮੰਤਰੀ
ਚੇਨਈ, 25 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਦੀ ਭਲਾਈ ਅਤੇ ਇਥੋਂ ਦੇ ਲੋਕਾਂ ਦੀ ਭਲਾਈ ਲਈ ਸਿੱਖਿਆ, ਸਿਹਤ, ਬੁਨਿਆਦੀ ਢਾਂਚਾ, ਬਿਜਲੀ ਅਤੇ ਹੋਰ ਪ੍ਰਮੁੱਖ ਖੇਤਰਾਂ ਵਿੱਚ ਇਤਿਹਾਸਕ ਪਹਿਲਕਦਮੀਆਂ ਕੀਤੀਆਂ ਹਨ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ…
-

ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਦਾ ਦੌਰਾ ਕੀਤਾ
ਪਟਿਆਲਾ, 25 ਅਗਸਤ: ਪਟਿਆਲਾ ਸ਼ਹਿਰੀ ਹਲਕੇ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਸ਼ਹਿਰ ਦੇ ਕਈ ਇਲਾਕਿਆਂ ਦਾ ਅਚਨਚੇਤ ਦੌਰਾ ਕੀਤਾ। ਇਸ ਦੌਰੇ ਦਾ ਮੁੱਖ ਮੰਤਵ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝਣਾ ਅਤੇ ਉਨ੍ਹਾਂ ਦਾ ਮੌਕੇ ‘ਤੇ ਹੀ ਹੱਲ ਕਰਵਾਉਣਾ ਸੀ। ਉਨ੍ਹਾਂ ਨਾਲ ਨਗਰ ਨਿਗਮ ਦੇ ਅਧਿਕਾਰੀ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਜੂਦ ਸਨ। ਵਿਧਾਇਕ ਅਜੀਤਪਾਲ ਸਿੰਘ…
-

ਜ਼ਿਲ੍ਹਾ ਮੈਜਿਸਟਰੇਟ ਜੈਨ ਧਰਮ ਦੇ ਸੰਵਤਸਰੀ ਮਹਾਂਪੁਰਬ ਦਿਵਸ ਮੌਕੇ 27 ਅਗਸਤ ਨੂੰ ਮੀਟ, ਮੱਛੀ ਦੀਆਂ ਦੁਕਾਨਾਂ, ਰੇਹੜੀਆਂ, ਅਹਾਤੇ ਬੰਦ ਰੱਖਣ ਦੇ ਹੁਕਮ ਜਾਰੀ
ਮਾਲੇਰਕੋਟਲਾ 25 ਅਗਸਤ: ਜ਼ਿਲ੍ਹਾ ਮੈਜਿਸਟਰੇਟ ਵਿਰਾਜ ਐਸ.ਤਿੜਕੇ ਨੇ ਮੁੱਖ ਫ਼ੌਜਦਾਰੀ ਕਾਨੂੰਨ ਭਾਰਤੀ ਨਾਗਰਿਕ ਸੁਰਕਸ਼ਾ ਸੰਘਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਸੰਵਤਸਰੀ ਮਹਾਂਪਰਬ ਦਿਵਸ ਮੌਕੇ ਮਿਤੀ 27 ਅਗਸਤ 2025 ਦਿਨ ਬੁਧਵਾਰ ਨੂੰ ਜ਼ਿਲ੍ਹਾ ਮਾਲੇਰਕੋਟਲਾ ‘ਚ ਮੀਟ, ਮੱਛੀ, ਆਂਡਿਆਂ ਦੀਆਂ ਦੁਕਾਨਾਂ, ਰੇਹੜੀਆਂ, ਨਾਨ- ਵੈਜੀਟੇਰੀਅਨ ਹੋਟਲ/ ਢਾਬੇ ਅਤੇ ਅਹਾਤੇ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੁਕਮ ‘ਚ ਦੱਸਿਆ ਗਿਆ ਹੈ ਕਿ…
-

ਸਾਲ ਦੀ ਤੀਸਰੀ ਕੌਮੀ ਲੋਕ ਅਦਾਲਤ 13 ਸਤੰਬਰ ਨੂੰ – ਜ਼ਿਲ੍ਹਾ ਤੇ ਸੈਸ਼ਨ ਜੱਜ
ਹੁਸ਼ਿਆਰਪੁਰ, 25 ਅਗਸਤ : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਦਿਸ਼ਾਂ-ਨਿਰਦੇਸ਼ਾਂ ਅਨੁਸਾਰ13 ਸਤੰਬਰ, 2025 ਨੂੰ ਜ਼ਿਲ੍ਹੇ ਵਿਚ ਸਾਲ ਦੀ ਤੀਸਰੀ ਕੌਮੀ ਲੋਕ ਅਦਾਲਤ ਲਗਾਈ ਜਾ ਰਹੀ ਹੈ।ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਰਜਿੰਦਰ ਅਗਰਵਾਲ ਨੇ ਦੱਸਿਆ ਕਿ ਇਸ ਲੋਕ ਅਦਾਲਤ ਵਿਚ…
-

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ‘ਚ ਪੰਜਾਬ ਸਰਕਾਰ ਨੇ ਨਸ਼ਿਆਂ ਖਿਲਾਫ਼ ਜੰਗ ਨੂੰ ਬਣਾਇਆ ਲੋਕ ਲਹਿਰ: ਕਰਮਜੀਤ ਕੋਰ
ਹੁਸ਼ਿਆਰਪੁਰ, 25 ਅਗਸਤ: ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਇਕ ਲੋਕ ਲਹਿਰ ਦਾ ਰੂਪ ਦੇ ਦਿੱਤਾ ਹੈ। ਸਰਕਾਰ ਦੀ ਦੂਰਅੰਦੇਸ਼ੀ ਸੋਚ ਅਤੇ ਠੋਸ ਕਦਮਾਂ ਸਦਕਾ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਆਮ ਲੋਕਾਂ…
-

ਪੰਜਾਬ ਸਰਕਾਰ ਸੂਬੇ ਨੂੰ ਰੰਗਲਾ ਤੇ ਹਰਿਆ-ਭਰਿਆ ਬਣਾਉਣ ਲਈ ਵਚਨਬੱਧ : ਮੋਹਿੰਦਰ ਭਗਤ
ਜਲੰਧਰ, 25 ਅਗਸਤ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਜ਼ਿਲ੍ਹਾ ਪੱਧਰੀ ਵਣ ਮਹਾਉਤਸਵ ਦੌਰਾਨ ਬੂਟੇ ਲਾਉਂਦਿਆਂ ਲੋਕਾਂ ਨੂੰ ਵਾਤਾਵਰਣ ਦੀ ਸੰਭਾਲ ਲਈ ਅੱਗੇ ਆਉਣ ਦਾ ਸੱਦਾ ਦਿੱਤਾ। ਇਸ ਮੌਕੇ ਉਨ੍ਹਾਂ ਨਾਲ ਸੀਨੀਅਰ ਆਪ ਆਗੂ ਰਾਜਵਿੰਦਰ ਕੌਰ ਥਿਆੜਾ ਅਤੇ ਨਿਤਿਨ ਕੋਹਲੀ ਵੀ ਮੌਜੂਦ ਸਨ। ਵਣ ਅਤੇ ਜੰਗਲੀ…
-

ਬਾਬਾ ਬਲਜਿੰਦਰ ਸਿੰਘ ਜੀ ਦੇ ਅੰਤਿਮ ਦਰਸ਼ਨਾਂ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਰਾੜਾ ਸਾਹਿਬ ਪਹੁੰਚੇ
ਚੰਡੀਗੜ੍ਹ/ਲੁਧਿਆਣਾ 25 ਅਗਸਤ ਰਾੜਾ ਸਾਹਿਬ ਸੰਪਰਦਾਇ ਦੇ ਮੁਖੀ ਸੰਤ ਬਾਬਾ ਬਲਜਿੰਦਰ ਸਿੰਘ ਜੀ ਰਾੜਾ ਸਾਹਿਬ ਰਾਤ ਦੇ ਦੀਵਾਨ ਤੋ ਬਾਅਦ ਆਪਣਾ ਅਚਾਨਕ ਹੀ ਸਰੀਰ ਛੱਡ ਗਏ ਸਨ। ਉਹਨਾਂ ਦੇ ਅੰਤਿਮ ਦਰਸ਼ਨਾਂ ਲਈ ਪੰਜਾਬ ਦੇ ਵਿੱਤ ਤੇ ਯੋਜਨਾ, ਕਰ ਅਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਸੋਮਵਾਰ ਨੂੰ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਵਿਖੇ ਵਿਸ਼ੇਸ਼ ਤੌਰ ‘ਤੇ ਪਹੁੰਚੇ।…
-

ਡਾ. ਬਲਬੀਰ ਸਿੰਘ ਵੱਲੋਂ ਨਸ਼ੇ ਦੀਆਂ ਆਦੀ ਔਰਤਾਂ ਲਈ ਕਪੂਰਥਲਾ ਅਤੇ ਅੰਮ੍ਰਿਤਸਰ ‘ਚ ‘ਵਨ ਸਟਾਪ ਇੰਟੀਗ੍ਰੇਟਿਡ ਪ੍ਰੋਗਰਾਮ’ ਲਾਂਚ
ਚੰਡੀਗੜ੍ਹ, 25 ਅਗਸਤ: ਨਸ਼ਿਆਂ ਵਿਰੁੱਧ ਜਾਰੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦਰਮਿਆਨ ਨਸ਼ੇ ਦੀਆਂ ਆਦੀ ਔਰਤਾਂ ਨੂੰ ਦਰਪੇਸ਼ ਵੱਖ-ਵੱਖ ਚੁਣੌਤੀਆਂ ਦੇ ਹੱਲ ਲਈ ਇਤਿਹਾਸਕ ਕਦਮ ਚੁੱਕਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਹਿਲੇ ਪੜਾਅ ਤਹਿਤ ਕਪੂਰਥਲਾ ਅਤੇ ਅੰਮ੍ਰਿਤਸਰ ਜ਼ਿਲ੍ਹਿਆਂ ‘ਚ ‘ਨਸ਼ੀਲੇ ਪਦਾਰਥਾਂ ਦੇ ਸੇਵਨ ਵਾਲੀਆਂ ਔਰਤਾਂ ਵਾਸਤੇ ਵਨ ਸਟਾਪ ਇੰਟੀਗ੍ਰੇਟਿਡ ਪ੍ਰੋਗਰਾਮ’ ਦੀ…
-

ਯੁੱਧ ਨਸ਼ਿਆਂ ਵਿਰੁੱਧ’: 177ਵੇਂ ਦਿਨ, ਪੰਜਾਬ ਪੁਲਿਸ ਨੇ 360 ਥਾਵਾਂ ’ਤੇ ਕੀਤੀ ਛਾਪੇਮਾਰੀ ; 76 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 25 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ 177ਵੇਂ ਦਿਨ ਪੰਜਾਬ ਪੁਲਿਸ ਨੇ ਸੋਮਵਾਰ ਨੂੰ 360 ਥਾਵਾਂ ’ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 76 ਨਸ਼ਾ ਤਸਕਰਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ 61 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਇਸ ਦੇ…
-

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ 26 ਵੀ ਮੀਟਿੰਗ ਹੋਵੇਗੀ 28 ਅਗਸਤ ਨੂੰ
ਚੰਡੀਗੜ੍ਹ,25 ਅਗਸਤ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ 26 ਵੀ ਮੀਟਿੰਗ, ਮਿਤੀ 28-08-2025 ਨੂੰ ਸਰਦਾਰ ਜਸਵੀਰ ਸਿੰਘ ਗੜ੍ਹੀ ਚੇਅਰਮੈਨ, ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਪ੍ਰਧਾਨਗੀ ਹੇਠ ਪੰਜਾਬ ਭਵਨ ਸੈਕਟਰ-3 ਚੰਡੀਗੜ੍ਹ ਦੇ ਕਮੇਟੀ ਰੂਮ ਵਿਖੇ ਹੋਵੇਗੀ । ਇਸ ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਕਮਿਸ਼ਨ ਦੀ ਇਹ ਮੀਟਿੰਗ ਪੰਜ ਸਾਲ ਬਾਅਦ…
-

ਪੰਜਾਬ ਰਾਜ ਸੂਚਨਾ ਕਮਿਸ਼ਨ ਵੱਲੋਂ ਤਹਿਸੀਲਦਾਰ ਖਿਲਾਫ਼ ਜ਼ਮਾਨਤਯੋਗ ਵਰੰਟ ਜਾਰੀ
ਚੰਡੀਗੜ੍ਹ, 25 ਅਗਸਤ: ਪੰਜਾਬ ਰਾਜ ਸੂਚਨਾ ਕਮਿਸ਼ਨ ਵੱਲੋਂ ਇਕ ਮਾਮਲੇ ਦੀ ਸੁਣਵਾਈ ਕਰਦਿਆਂ ਲੋਕ ਸੂਚਨਾ ਅਧਿਕਾਰੀ-ਕਮ- ਤਹਿਸੀਲਦਾਰ ਖਰੜ ਖਿਲਾਫ਼ ਜ਼ਮਾਨਤਯੋਗ ਵਰੰਟ ਜਾਰੀ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਭਗਤ ਸਿੰਘ ਪੁੱਤਰ ਕਰਤਾਰ ਸਿੰਘ ਵਾਸੀ ਕੰਸਾਲਾ, ਖਰੜ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਅਪੀਲ ਕੇਸ ਨੰਬਰ 6586…
-

ਪੰਜਾਬ ਦਾ ਮਾਣ: ਲੁਧਿਆਣਾ ਦੇ ਅਧਿਆਪਕ ਨਰਿੰਦਰ ਸਿੰਘ ਦੀ ਰਾਸ਼ਟਰੀ ਅਧਿਆਪਕ ਪੁਰਸਕਾਰ ਲਈ ਚੋਣ
ਚੰਡੀਗੜ੍ਹ, 25 ਅਗਸਤ: ਪੰਜਾਬ ਲਈ ਮਾਣ ਵਾਲੀ ਗੱਲ ਹੈ ਕਿ ਲੁਧਿਆਣਾ ਜ਼ਿਲ੍ਹੇ ਦੇ ਸਰਕਾਰੀ ਪ੍ਰਾਇਮਰੀ ਸਕੂਲ, ਜੰਡਿਆਲੀ ਵਿੱਚ ਸੇਵਾ ਨਿਭਾ ਰਹੇ ਅਧਿਆਪਕ ਨਰਿੰਦਰ ਸਿੰਘ ਦੀ ਵੱਕਾਰੀ ਰਾਸ਼ਟਰੀ ਅਧਿਆਪਕ ਪੁਰਸਕਾਰ- 2025 ਲਈ ਚੋਣ ਹੋਈ ਹੈ। ਇਹ ਪ੍ਰਾਪਤੀ ਮਿਆਰੀ ਸਿੱਖਿਆ ਪ੍ਰਦਾਨ ਕਰਨ ਪ੍ਰਤੀ ਉਨ੍ਹਾਂ ਦੀ ਸ਼ਾਨਦਾਰ ਤੇ ਸੁਹਿਰਦ ਵਚਨਬੱਧਤਾ ਦਾ ਪ੍ਰਮਾਣ ਹੈ। ਰਾਸ਼ਟਰੀ ਪੱਧਰ ਦੀ ਇਸ ਮਾਨਤਾ…
-

ਪੰਜਾਬ ਦੇ ਪੇਂਡੂ ਵਿਕਾਸ ਵਿੱਚ ਨਵਾਂ ਅਧਿਆਏ ਲਿਖਣਗੇ ਆਧੁਨਿਕ ਪੰਚਾਇਤ ਘਰ ਅਤੇ ਆਮ ਸੇਵਾ ਕੇਂਦਰ: ਸੌਂਦ
ਚੰਡੀਗੜ੍ਹ, 25 ਅਗਸਤ:ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਹੈ ਕਿ ਆਧੁਨਿਕ ਪੰਚਾਇਤ ਘਰ ਅਤੇ ਆਮ ਸੇਵਾ ਕੇਂਦਰ ਪਿੰਡਾਂ ਦੇ ਵਿਕਾਸ ਵਿੱਚ ਨਵਾਂ ਅਧਿਆਏ ਲਿਖਣਗੇ। ਉਨ੍ਹਾਂ ਦੱਸਿਆ ਕਿ ਸੂਬੇ ਭਰ ਵਿੱਚ ਪਹਿਲੇ ਪੜਾਅ ਤਹਿਤ 500 ਆਧੁਨਿਕ ਪੰਚਾਇਤ ਘਰ ਤੇ ਸੇਵਾ ਕੇਂਦਰ ਬਣਾਏ ਜਾ ਰਹੇ ਜਿਨ੍ਹਾਂ ‘ਤੇ 125 ਕਰੋੜ ਰੁਪਏ ਦੀ…
-

ਪੰਜਾਬ ਪੁਲਿਸ ਨੇ ਪਾਕਿ-ਆਈਐਸਆਈ ਦੀ ਹਮਾਇਤ ਪ੍ਰਾਪਤ ਬੀਕੇਆਈ ਦੀ ਅੱਤਵਾਦੀ ਸਾਜ਼ਿਸ਼ ਕੀਤੀ ਨਾਕਾਮ; ਬਟਾਲਾ ਤੋਂ ਚਾਰ ਹੈਂਡ-ਗ੍ਰੇਨੇਡ, 2 ਕਿਲੋਗ੍ਰਾਮ ਆਰਡੀਐਕਸ-ਅਧਾਰਤ ਆਈਈਡੀ ਬਰਾਮਦ
ਚੰਡੀਗੜ੍ਹ/ਬਟਾਲਾ, 25 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਬਟਾਲਾ ਪੁਲਿਸ ਨੇ ਪਾਕਿ-ਆਈਐਸਆਈ ਸਮਰਥਿਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਚਾਰ ਐਸਪੀਐਲ ਐਚਜੀਆਰ-84 ਹੈਂਡ ਗ੍ਰਨੇਡ (ਜਿਸਨੂੰ ਆਰਗੇਸ ਐਚਜੀ-84 ਵੀ ਕਿਹਾ ਜਾਂਦਾ ਹੈ) ਅਤੇ ਇੱਕ ਕਾਲੇ ਧਾਤੂ ਦੇ ਡੱਬੇ ਵਿੱਚ ਪੈਕ ਆਰਡੀਐਕਸ-ਅਧਾਰਤ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ)…
-

‘ਯੁੱਧ ਨਸ਼ਿਆਂ ਵਿਰੁੱਧ: ਲੋਕਾਂ ਤੋਂ ਮਿਲੀ ਜਾਣਕਾਰੀ ਸਦਕਾ ਨਸ਼ਾ ਵਿਰੋਧੀ ਹੈਲਪਲਾਈਨ ‘ਸੇਫ਼ ਪੰਜਾਬ’ ’ਤੇ 1 ਮਾਰਚ ਤੋਂ ਹੁਣ ਤੱਕ ਦਰਜ ਹੋਈਆਂ 5562 ਐਫਆਈਆਰਜ਼
ਚੰਡੀਗੜ੍ਹ, 24 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ’ਯੁੱਧ ਨਸ਼ਿਆਂ ਵਿਰੁੱਧ’ ਦੇ ਚਲਦਿਆਂ, ਪੰਜਾਬ ਦੇ ‘ਸੇਫ ਪੰਜਾਬ’ ਵਟਸਐਪ ਚੈਟਬੋਟ ਪੋਰਟਲ – 9779100200 – ’ਤੇ ਲੋਕਾਂ ਤੋਂ ਪ੍ਰਾਪਤ ਜਾਣਕਾਰੀ ਸਦਕਾ 1 ਮਾਰਚ, 2025 ਤੋਂ ਹੁਣ ਤੱਕ 5,562 ਐਫ਼ਆਈਆਰਜ਼ ਦਰਜ ਕੀਤੀਆਂ ਗਈਆਂ ਹਨ। ਜ਼ਿਕਰਯੋਗ ਹੈ ਕਿ ’ਸੇਫ਼ ਪੰਜਾਬ’…
-

ਪੰਜਾਬ ਮੰਡੀ ਬੋਰਡ ਦੇ ਸਕੱਤਰ ਵੱਲੋਂ ਸੰਗਰੂਰ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਨਿਰੀਖਣ
ਚੰਡੀਗੜ੍ਹ/ਸੰਗਰੂਰ, 24 ਅਗਸਤ – ਵਿਕਾਸ ਪ੍ਰੋਜੈਕਟਾਂ ਵਿੱਚ ਗੁਣਵੱਤਾ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਤਹਿਤ ਪੰਜਾਬ ਮੰਡੀ ਬੋਰਡ ਦੇ ਸਕੱਤਰ, ਸ੍ਰੀ ਰਾਮਵੀਰ ਨੇ ਅੱਜ ਸੰਗਰੂਰ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ। ਉਨ੍ਹਾਂ ਦੇ ਨਾਲ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਸ੍ਰੀ ਦਲਵੀਰ ਸਿੰਘ ਢਿੱਲੋਂ, ਮਾਰਕੀਟ ਕਮੇਟੀ…
-

ਐਸ.ਬੀ.ਐਸ. ਨਗਰ ਕਤਲ ਕਾਂਡ: ਲੱਕੀ ਪਟਿਆਲ-ਦਵਿੰਦਰ ਬੰਬੀਹਾ ਗੈਂਗ ਦੇ ਦੋ ਸ਼ੂਟਰ ਮੁੰਬਈ ਤੋਂ ਗ੍ਰਿਫ਼ਤਾਰ
ਚੰਡੀਗੜ੍ਹ/ਐਸਬੀਐਸ ਨਗਰ, 24 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਤਹਿਤ ਸੰਗਠਿਤ ਅਪਰਾਧ ਵਿਰੁੱਧ ਵੱਡੀ ਸਫਲਤਾ ਦਰਜ ਕਰਦਿਆਂ ਕਾਊਂਟਰ ਇੰਟੈਲੀਜੈਂਸ ਜਲੰਧਰ ਨੇ ਐਸ.ਬੀ.ਐਸ. ਨਗਰ ਨਾਲ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਲੱਕੀ ਪਟਿਆਲ-ਦਵਿੰਦਰ ਬੰਬੀਹਾ ਗੈਂਗ ਦੇ ਦੋ ਸ਼ੂਟਰਾਂ, ਜੋ ਪਿਛਲੇ ਮਹੀਨੇ ਐਸ.ਬੀਐਸ. ਨਗਰ ਦੇ ਪੋਜੇਵਾਲ…
-

ਪੰਜਾਬ ਦਾ ਜੇਲ੍ਹ ਵਿਭਾਗ ਹੋ ਰਿਹਾ ਹਾਈਟੈਕ; ਚਲਦੇ ਵਿੱਤੀ ਸਾਲ ਵਿੱਚ ਆਧੁਨਿਕ ਉਪਕਰਨਾਂ ਦੀ ਹੋ ਰਹੀ ਸਥਾਪਨਾ ਨਾਲ ਜੇਲ੍ਹਾਂ ਦਾ ਬੁਨਿਆਦੀ ਢਾਂਚਾ ਹੋਵੇਗਾ ਮਜ਼ਬੂਤ
ਚੰਡੀਗੜ੍ਹ, 24 ਅਗਸਤ: ਪੰਜਾਬ ਦੇ ਜੇਲ ਵਿਭਾਗ ਵੱਲੋਂ ਸੁਰੱਖਿਆ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜਬੂਤ ਕਰਨ ਲਈ ਸੂਬੇ ਦੀਆਂ ਜੇਲ੍ਹਾਂ ਲਈ ਅਤੀ ਆਧੁਨਿਕ ਸੁਰੱਖਿਆ ਉਪਕਰਣ ਖਰੀਦ ਕਰਨ ਦੀ ਪ੍ਰਕਿਰਿਆ ਆਰੰਭ ਕਰ ਲਈ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਜੇਲ੍ਹ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ…